Houses - Sach Kahoon Punjabi
ਢਾਣੀਆਂ ਵਿੱਚ ਰਹਿੰਦੇ ਲੋਕਾਂ ਦੇ ਘਰਾਂ ਦੀਆਂ ਛੱਤਾਂ ਵਿੱਚ ਆਈਆਂ ਤਰੇੜਾਂ
ਢਾਣੀਆਂ ਵਿੱਚ ਰਹਿੰਦੇ ਲੋਕਾਂ ਦੇ ਘਰਾਂ (Houses) ਦੀਆਂ ਛੱਤਾਂ ਵਿੱਚ ਆਈਆਂ ਤਰੇੜਾਂ
ਗੋਰੀਵਾਲਾ (ਸੱਚ ਕਹੂੰ/ਅਨਿਲ)। ਪ੍ਰਸ਼ਾਸਨ ਅਤੇ ਡੇਰਾ ਸੱਚਾ ਸੌਦਾ ਦੈ ਸ਼ਰਧਾਲੂਆਂ ਦੀ ਮੱਦਦ ਨਾਲ ਸੋਮਵਾਰ ਰਾਤ ਨੂੰ ਲਸਾੜਾ ਸੇਮੀਨਾਲੇ ਨੂੰ ਬੰਨ੍ਹ ਦਿੱਤਾ ਗਿਆ। ਜਾਣਕਾਰੀ ਅਨੁਸਾਰ ਜੋਗੇਵਾਲਾ ਤੋਂ ਵਹਿੰਦਾ ਸੇਮਨਾਲਾ ਬੀਤੇ ਦਿਨ ਟੁੱਟ ਗਿਆ। ਟੁੱਟਣ ਤੋਂ ਬਾਅਦ ਸੇਮਨਾਲੇ ਤੋਂ ਪਾਣੀ ਦਾ ਵਹਾਅ ਪਿੰਡ ਜੋਗੇਵਾਲਾ ਵੱਲ ਸੀ। ਜਿਸ ਕਾਰਨ ਹਜ਼ਾਰਾਂ ਏਕੜ ’ਚ 8 ਤੋਂ 10 ਫੁੱਟ ਤੱਕ ਪਾਣੀ ਭਰ ਗਿਆ। ਜਿਸ ਕਾਰਨ ਕਣਕ ਅਤੇ ਸਰ੍ਹੋਂ ਦੀ ਫ਼ਸਲ ਪੂਰੀ ਤਰ੍ਹਾਂ ਨੁਕਸਾਨੀ ਗਈ। ਇਸ ਦੇ ਨਾਲ ਹੀ ਢਾਣੀਆਂ ਵਿੱਚ ਰਹਿੰਦੇ ਲੋਕਾਂ ਦੇ ਘਰਾਂ (Houses) ਦੀਆਂ ਛੱਤਾਂ ਵਿੱਚ ਤਰੇੜਾਂ ਆਉਣ ਲੱਗ ਪਈਆਂ ਹਨ। ਢਾਣੀਆਂ ਵਿੱਚ ਰਹਿਣ ਵਾਲੇ ਲੋਕਾਂ ਨੇ ਪਲਾਇਨ ਕਰਨਾ ਸ਼ੁਰੂ ਕਰ ਦਿੱਤਾ ਹੈ।
ਪਿੰਡ ਵਿੱਚ ਅੱਜ ਦੂਜੇ ਦਿਨ ਵੀ ਖੇਤਾਂ ਵਿੱਚ ਜਮ੍ਹਾਂ ਹੋਇਆ ਪਾਣੀ ਘੱਟ ਹੋਣ ਦਾ ਨਾਂਅ ਨਹੀਂ ਲੈ ਰਿਹਾ। ਜਿਸ ਕਾਰਨ ਢਾਣੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਵਿੱਚ ਦੂਜੇ ਦਿਨ ਵੀ ਹੜ੍ਹ ਵਰਗੀ ਸਥਿਤੀ ਬਣੀ ਰਹੀ। ਇਸ ਦੇ ਨਾਲ ਹੀ ਪ੍ਰਸ਼ਾਸਨ ਅਤੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਦੇਰ ਰਾਤ ਕਰੀਬ 2 ਵਜੇ ਪਾੜ ਪੂਰ ਦਿੱਤਾ ਗਿਆ। ਡੱਬਵਾਲੀ ਦੇ ਤਹਿਸੀਲਦਾਰ ਭੁਵਨੇਸ਼ਵਰ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਨੁਕਸਾਨੀ ਫ਼ਸਲ ਦੀ ਜਲਦੀ ਹੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਜਿਨਾਂ ਵੀ ਢਾਣੀਆਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਆਪਣੇ ਘਰਾਂ ਦੀ ਕੈਦੀਆਂ ਤੋਂ ਚਾਕਰੀ ਕਰਵਾਉਣਗੇ ਅਧਿਕਾਰੀ-ਮੰਤਰੀ, ਸਰਕਾਰ ਕਰ ਰਹੀ ਐ ਵਿਚਾਰ
ਪੰਜਾਬ ਦੀਆਂ ਜੇਲ੍ਹਾਂ ‘ਚ ਕੈਦੀ ਕਰ ਸਕਣਗੇ ਅਧਿਕਾਰੀਆਂ ਅਤੇ ਮੰਤਰੀ ਦੇ ਘਰ ‘ਚ ਕੰਮ
ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ਦੀਆਂ ਜੇਲ੍ਹਾਂ ਵਿੱਚ ਸਜ਼ਾ ਕੱਟ ਰਹੇ ਕੈਦੀ ਹੁਣ ਜੇਲ੍ਹ ਵਿੱਚ ਕੰਮ ਕਰਨ ਦੇ ਨਾਲ ਹੀ ਅਧਿਕਾਰੀਆਂ ਤੇ ਮੰਤਰੀਆਂ ਦੇ ਘਰ ਦੀ ਚਾਕਰੀ ਕਰਦੇ ਨਜ਼ਰ ਆਉਣਗੇ। ਜੇਲ੍ਹ ਵਿੱਚ ਚੰਗਾ ਵਤੀਰਾ ਅਪਣਾਉਣ ਲਈ ਸ਼ਾਬਾਸ਼ੀ ਦੀ ਥਾਂ ‘ਤੇ ਕੈਦੀਆਂ ਦੇ ਹੱਥਾਂ ‘ਚ ਝਾੜੂ ਪੋਚਾ ਫੜਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਕੈਦੀਆਂ ਤੋਂ ਅਧਿਕਾਰੀ ਤੇ ਮੰਤਰੀਆਂ ਵੱਲੋਂ ਆਪਣੇ ਘਰਾਂ ‘ਚ ਕੰਮ ਕਰਵਾਇਆ ਜਾਏਗਾ। ਜੇਲ੍ਹ ਵਿਭਾਗ ਇਸ ਤਰਾਂ੍ਹ ਦੇ ਫ਼ਾਰਮੂਲੇ ‘ਤੇ ਵਿਚਾਰ ਕਰ ਰਿਹਾ ਹੈ। ਜੇਕਰ ਪੰਜਾਬ ਦੀ ਕੈਬਨਿਟ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਤਾਂ ਨਿਯਮ ਤਿਆਰ ਕਰਦੇ ਹੋਏ ਕੈਦੀਆਂ ਨੂੰ ਅਧਿਕਾਰੀਆਂ ਤੇ ਮੰਤਰੀਆਂ ਦੇ ਘਰ ‘ਚ ਨੌਕਰ ਦਾ ਕੰਮ ਕਰਨ ਲਈ ਤੈਨਾਤ ਕਰ ਦਿੱਤਾ ਜਾਏਗਾ। ਇਸ ਗੱਲ ਦੀ ਪੁਸ਼ਟੀ ਖ਼ੁਦ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ ਹੈ।
ਜਾਣਕਾਰੀ ਅਨੁਸਾਰ ਪੰਜਾਬ ਦਾ ਜੇਲ੍ਹ ਵਿਭਾਗ ਪਿਛਲੇ ਕੁਝ ਮਹੀਨੇ ਤੋਂ ਜੇਲ੍ਹ ‘ਚ ਬੰਦ ਕੈਦੀਆਂ ਤੋਂ ਵੱਖ-ਵੱਖ ਤਰ੍ਹਾਂ ਦਾ ਕੰਮ ਕਰਵਾਉਣ ਦਾ ਵਿਚਾਰ ਕਰ ਰਿਹਾ ਹੈ। ਇਸ ਦੌਰਾਨ ਜੇਲ੍ਹ ਵਿਭਾਗ ਦੇ ਦਿਮਾਗ ਵਿੱਚ ਕੈਦੀਆਂ ਤੋਂ ਅਧਿਕਾਰੀਆਂ ਤੇ ਮੰਤਰੀਆਂ ਦੇ ਘਰ ‘ਚ ਕੰਮ ਕਰਵਾਉਣ ਦਾ ਖਿਆਲ ਆਇਆ ਹੈ। ਜੇਲ੍ਹ ਵਿਭਾਗ ਜੇਲ੍ਹ ਤੋਂ ਬਾਹਰ ਇਨ੍ਹਾਂ ਪੱਕੇ ਕੈਦੀਆਂ ਨੂੰ ਭੇਜਦੇ ਹੋਏ ਸਵੇਰ ਤੋਂ ਲੈ ਕੇ ਸ਼ਾਮ ਤੱਕ ਕੰਮ ਕਰਵਾਏਗਾ। ਕੈਦੀਆਂ ਨੂੰ ਸ਼ਾਮ 5 ਵਜੇ ਤੱਕ ਜੇਲ੍ਹ ‘ਚ ਵਾਪਸ ਆਉਣ ਪਏਗਾ। ਘਰਾਂ ‘ਚ ਨੌਕਰੀ ਕਰਨ ਦੇ ਏਵਜ ‘ਚ ਇਨ੍ਹਾਂ ਕੈਦੀਆਂ ਨੂੰ ਮਹੀਨੇਵਾਰ ਤਨਖਾਹ ਮਿਲੇਗੀ।
ਜੇਲ੍ਹ ਵਿਭਾਗ ਦਾ ਕਹਿਣਾ ਹੈ ਕਿ ਪਹਿਲਾਂ ਵੀ ਇਸ ਤਰ੍ਹਾਂ ਦਾ ਓਪਨ ਜੇਲ੍ਹ ਦੇ ਤੌਰ ‘ਤੇ ਕੈਦੀਆਂ ਤੋਂ ਕੰਮ ਲਿਆ ਗਿਆ ਹੈ ਤੇ ਕਈ ਸੂਬੇ ਇਸ ਪ੍ਰੋਜੈਕਟ ਰਾਹੀਂ ਕੰਮ ਵੀ ਕਰ ਰਹੇ ਹਨ। ਘਰਾਂ ਵਿੱਚ ਨੌਕਰੀ ਦੇ ਨਾਲ ਹੀ ਕੈਦੀ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਪੈਟਰੋਲ ਪੰਪਾਂ ‘ਤੇ ਵੀ ਕੰਮ ਕਰਦੇ ਨਜ਼ਰ ਆਉਣਗੇ।
ਜੇਲ੍ਹ ਤੋਂ ਬਾਹਰ ਭੇਜੇ ਜਾਣ ਵਾਲੇ ਹਰ ਕੈਦੀ ਦੀ ਪਹਿਲਾਂ ਪੁਲਿਸ ਵੈਰੀਫਿਕੇਸ਼ਨ ਕਰਵਾਈ ਜਾਏਗੀ ਤੇ ਪਰਿਵਾਰਕ ਮੈਂਬਰਾਂ ਤੋਂ ਕੈਦੀ ਦੀ ਜ਼ਮਾਨਤ ਵੀ ਲਈ ਜਾਏਗੀ। ਜਿਸ ਤੋਂ ਬਾਅਦ ਉਹ ਕੈਦੀ ਨੂੰ ਜੇਲ੍ਹ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਏਗੀ। ਕੈਦੀ ਕਿੱਥੇ ਕੰਮ ਕਰਨਗੇ ਤੇ ਕਿੱਥੇ ਨਹੀਂ ਕਰਨਗੇ, ਇਹ ਖ਼ੁਦ ਜੇਲ੍ਹ ਵਿਭਾਗ ਹੀ ਤੈਅ ਕਰੇਗਾ।
ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਵਿਭਾਗੀ ਅਧਿਕਾਰੀਆਂ ਵੱਲੋਂ ਨੀਤੀ ਤਿਆਰ ਕੀਤੀ ਜਾ ਰਹੀ ਹੈ ਤੇ ਜੇਕਰ ਸਾਰਾ ਕੁਝ ਠੀਕ ਰਿਹਾ ਤਾਂ ਕੈਦੀਆਂ ਨੂੰ ਜੇਲ੍ਹ ਤੋਂ ਬਾਹਰ ਨੌਕਰ ਰੱਖਿਆ ਜਾ ਸਕੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
5 ਸਾਲਾਂ ਤੋਂ ਦੇਸ਼ ਨੂੰ ਦਿਖਾ ਰਹੇ ਹਨ ‘ਫਲਾਪ ਮਨ ਕੀ ਬਾਤ’
ਪੂਰਨੀਆ | ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਚੁਣਵੇ ਕਾਰਪੋਰੇਟ ਘਰਾਣਿਆਂ ਦੇ ‘ਚੌਂਕੀਦਾਰ’ ਹੋਣ ਦਾ ਦੋਸ਼ ਲਾਇਆ ਤੇ ਕਿਹਾ ਕਿ ਉਨ੍ਹਾਂ ਦੇ (ਕਾਰਪੋਰੇਟ ਘਰਾਣਿਆਂ) ਹਿੱਤਾਂ ਦੀ ਰੱਖਿਆ ਕਰਨ ਲਈ ਚੌਂਕੀਦਾਰ ਗਰੀਬਾਂ ਤੇ ਇਮਾਨਦਾਰ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਖੁੱਲ੍ਹੇ ਤੌਰ ‘ਤੇ ਲੁੱਟ ਰਿਹਾ ਹੈ ਗਾਂਧੀ ਨੇ ਪੂਰਣੀਆ ਦੇ ਇਤਿਹਾਸਕ ਰੰਗਭੂਮੀ ਮੈਦਾਨ ‘ਚ ਹੋਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਮੇਸ਼ਾ ਦੇਸ਼ ਦੇ ਚੌਂਕੀਦਾਰ ਹੋਣ ਦਾ ਦਾਅਵਾ ਕਰਦੇ ਹਨ ਪਰ ਅਸਲ ‘ਚ ਉਹ ਦੇਸ਼ ਦੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਦਾ ਪੈਸਾ ਲੁੱਟ ਰਹੇ ਹਨ
ਉਨ੍ਹਾਂ ਕਿਹਾ ਕਿ ‘ਚੌਂਕੀਦਾਰ’ ਗਰੀਬਾਂ ਦੇ ਘਰ ‘ਚ ਨਹੀਂ ਸਗੋਂ ਅਮੀਰਾਂ ਦੇ ਘਰਾਂ ‘ਚ ਦਿਖਾਈ ਦਿੰਦਾ ਹੈ ਪ੍ਰਧਾਨ ਮੰਤਰੀ ਆਮ ਆਦਮੀ ਦੇ ਨਹੀਂ ਸਗੋਂ ਉਦਯੋਗਪਤੀ ਅਨਿਲ ਅੰਬਾਨੀ, ਨੀਰਵ ਮੋਦੀ, ਮੇਹੁਲ ਚੌਕਸੀ ਦੇ ਚੌਂਕੀਦਾਰ ਹਨ
ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ‘ਤੇ ਵਿਅੰਗ ਕੱਸਦਿਆਂ ਕਿਹਾ, ਉਹ ਦੇਸ਼ ਵਾਸੀਆਂ ਨੂੰ ਆਪਣੇ ਸੰਬੋਧਨ ‘ਚ ਮਿੱਤਰੋ ਕਹਿ ਕੇ ਪੁਕਾਰਦੇ ਹਨ, ਅਨਿਲ ਅੰਬਾਨੀ, ਨੀਰਵ ਮੋਦੀ, ਮੇਹੁਲ ਚੋਕਸੀ ਨੂੰ ‘ਭਾਈ’ ਕਹਿ ਕੇ ਸੰਬੋਧਨ ਕਰਦੇ ਹਨ ਪ੍ਰਧਾਨ ਮੰਤਰੀ ਮਿੱਤਰੋ ਦਾ ਪੈਸਾ ਆਪਣੇ ਭਾਈ ਦੀ ਜੇਲ੍ਹ ‘ਚ ਪਾ ਰਹੇ ਹਨ ਮੋਦੀ 2014 ‘ਚ ਕਹਿੰਦੇ ਸਨ, ਮੈਨੂੰ ਪ੍ਰਧਾਨ ਮੰਤਰੀ ਬਣਾਓ ਮੈਂ ਤੁਹਾਡੀ ਚੌਂਕੀਦਾਰੀ ਕਰਾਂਗਾ, ਹੁਣ 2019 ‘ਚ ਲੋਕਾਂ ਨੂੰ ਭਰਮ ‘ਚ ਪਾਉਣ ਲਈ ‘ਅਸੀਂ ਸਭ ਚੌਂਕੀਦਾਰ’ ਦਾ ਨਾਅਰਾ ਦੇ ਰਹੇ ਹਾਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਂਦਰ ਸਰਕਾਰ ਦੀ ਕੈਬਨਿਟ ਦਾ ਫੈਸਲਾ : ਪੱਛੜਾ ਵਰਗ (ਓਬੀਸੀ) ਨਾਲ ਜੁੜੇ ਮਸਲਿਆਂ ਨੂੰ ਸੁਲਝਾਉਣ ਲਈ ਕਮਿਸ਼ਨ ਗਠਿਤ
ਪ੍ਰਗਤੀ ਮੈਦਾਨ ‘ਤੇ 5 ਸਟਾਰ ਹੋਟਲ ਮਨਜ਼ੂਰ
ਨਵੀਂ ਦਿੱਲੀ, (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਦੀ ਮੀਟਿੰਗ ਸਮਾਪਤ ਹੋ ਗਈ ਹੈ। ਮੀਟਿੰਗ ਪੂਰੀ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੀਟਿੰਗ ‘ਚ ਲਏ ਗਏ ਅਹਿਮ ਫੈਸਲਿਆਂ ਦੀ ਜਾਣਕਾਰੀ ਦਿੱਤੀ। ਕੇਂਦਰੀ ਕੈਬਨਿਟ ਨੇ ਹੋਰ ਪੱਛੜਾ ਵਰਗ (ਓਬੀਸੀ) ਨਾਲ ਜੁੜੇ ਮਸਲਿਆਂ ਨੂੰ ਸੁਲਝਾਉਣ ਤੇ ਜਾਤੀਆਂ ਦੀ ਸ਼੍ਰੇਣੀ ਬਣਾਉਣ ਲਈ ਗਠਿਤ ਕਮਿਸ਼ਨ ਦੇ ਕਾਰਜਕਾਲ ਨੂੰ 31 ਜੁਲਾਈ 2018 ਲਈ ਵਧਾਉਣ ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੈਬਨਿਟ ਦੀ ਮੀਟਿੰਗ ‘ਚ ਪ੍ਰਗਤੀ ਮੈਦਾਨ ਦੀ 3.7 ਏਕੜ ਜ਼ਮੀਨ ‘ਤੇ ਫਾਈਵ ਸਟਾਰ ਹੋਟਲ ਬਣਾਉਣ ਦੇ ਮਤੇ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤੋਂ ਇਲਾਵਾ ਕੈਬਨਿਟ ਨੇ ਨਾਲੰਦਾ ਯੂਨੀਵਰਸਿਟੀ (ਸੋਧ) ਬਿੱਲ 2013 ਨੂੰ ਵਾਪਸ ਲੈਣ ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਬਿੱਲ ਰਾਜ ਸਭਾ ‘ਚ ਪੈਂਡਿੰਗ ਪਿਆ ਸੀ ਜ਼ਿਕਰਯੋਗ ਹੈ ਕਿ ਮੰਤਰੀ ਪਰਿਸ਼ਦ ਦੇ ਨਾਲ ਪੀਐੱਮ ਮੋਦੀ ਦੀ ਮੀਟਿੰਗ ਕਰੀਬ 7 ਮਹੀਨੇ ਬਾਅਦ ਹੋ ਰਹੀ ਹੈ। ਮੀਟਿੰਗ ਹਾਲ ਹੀ ‘ਚ ਹੋਈਆਂ ਉਪ ਚੋਣਾਂ ‘ਚ ਹਾਰ ਤੋਂ ਬਾਅਦ ਹੋ ਰਹੀ ਹੈ। ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਪਣੀ ਸਰਕਾਰ ਦੇ ਮੁੱਖ ਕਾਰਜਕ੍ਰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਮੰਤਰੀ ਪਰਿਸ਼ਦ ਦੇ ਨਾਲ ਮੀਟਿੰਗ ਕਰਨਗੇ।
ਐੱਚਡੀਐੱਫਸੀ ਬੈਂਕ ‘ਚ 24,000 ਕਰੋੜ ਰੁਪਏ ਮਨਜ਼ੂਰ
ਪੀਯੂਸ਼ ਗੋਇਲ ਨੇ ਦੱਸਿਆ ਕਿ ਕੈਬਨਿਟ ਦੀ ਮੀਟਿੰਗ ‘ਚ ਐੱਚਡੀਐੱਫਸੀ ਬੈਂਕ ‘ਚ 24,000 ਕਰੋੜ ਰੁਪਏ ਦੇ ਵਾਧੂ ਐੱਫਡੀਆਈ ਨੂੰ ਮਨਜ਼ੂਰ ਕੀਤਾ। ਫਿਲਹਾਲ 72.62 ਫੀਸਦੀ ਐੱਫਡੀਆਈ ਹੈ, ਜੋ ਹੁਣ 74 ਫੀਸਦੀ ਹੋ ਜਾਵੇਗਾ। ਇਸ ਨਾਲ 3.50 ਅਰਬ ਡਾਲਰ ਐੱਫਡੀਆਈ ਭਾਰਤ ‘ਚ ਆਵੇਗੀ। ਕੈਬਨਿਟ ਦੇ ਇੱਕ ਫੈਸਲੇ ਨਾਲ ਹੁਣ ਵੱਡੇ ਸਾਈਜ਼ ਦੇ ਘਰਾਂ ‘ਤੇ ਵੀ ਵਿਆਜ਼ ਸਬਸਿਡੀ ਦਾ ਫਾਇਦਾ ਮਿਲੇਗਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕ੍ਰੈਡਿਟ ਲਿੰਕਡ ਸਬਸਿਡੀ ਯੋਜਨਾ ‘ਚ ਐੱਮਆਈਜੀ ਸ਼੍ਰੇਣੀ ਤਹਿਤ ਘਰ ਖਰੀਦਣ ਵਾਲਿਆਂ ਨੂੰ ਫਾਇਦਾ ਮਿਲੇਗਾ।
ਬੰਨ੍ਹ ਸੁਰੱਖਿਆ ਬਿੱਲ ਨੂੰ ਵੀ ਮਨਜ਼ੂਰੀ
ਕੈਬਨਿਟ ਦੀ ਮੀਟਿੰਗ ‘ਚ ਬੰਨ੍ਹ ਸੁਰੱਖਿਆ ਬਿੱਲ ਨੂੰ ਵੀ ਮਨਜ਼ੂਰੀ ਦਿੱਤੀ ਗਈ। ਬੰਨ੍ਹ ਟੁੱਟਣ ਨਾਲ ਹੋਣ ਵਾਲੇ ਜਾਨ-ਮਾਲ ਦੇ ਖਤਰੇ ਨੂੰ ਦੂਰ ਕਰਨ ਦੇ ਮਕਸਦ ਨਾਲ ਸੰਸਦ ‘ਚ ਬੰਨ੍ਹ ਸੁਰੱਖਿਆ ਬਿੱਲ ਪਹਿਲਾਂ ਹੀ ਪੇਸ਼ ਕੀਤਾ ਗਿਆ ਸੀ। ਕੈਬਨਿਟ ਨੇ ਐਗਰੀਕਲਚਰਲ ਐਜੂਕੇਸ਼ਨ ਡਿਵੀਜ਼ਨ ਤੇ ਆਈਸੀਏਆਰ ਦੇ ਤਿੰਨ ਸਾਲ ਦੇ ਐਕਸ਼ਨ ਪਲਾਟ (2017-20) ਨੂੰ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ। ਕੈਬਨਿਟ ਦੀ ਮੀਟਿੰਗ ‘ਚ ਭਾਰਤ ਤੇ ਵੀਅਤਨਾਮ ਦਰਮਿਆਨ ਡਾਕ ਟਿਕਟ ਜਾਰੀ ਕਰਨ ਲਈ ਸਮਝੌਤੇ ਨੂੰ ਮਨਜ਼ੂਰੀ ਦਿੱਤੀ ਗਈ।
ਚੋਰਾਂ ਵੱਲੋਂ ਧੂੜਕੋਟ ਰਣਸੀਂਹ ਵਿਖੇ ਤਿੰਨ ਘਰਾਂ ਵਿੱਚ ਚੋਰੀਆਂ
25 ਤੋਲਾ ਸੋਨਾ, ਸਵਾ ਲੱਖ ਨਕਦੀ ਤੇ ਜਰੂਰੀ ਕਾਗਜਾਤ ਚੋਰੀ
ਨਿਹਾਲ ਸਿੰਘ ਵਾਲਾ, (ਪੱਪੂ ਗਰਗ/ਸੱਚ ਕਹੂੰ ਨਿਊਜ਼)। ਨਿਹਾਲ ਸਿੰਘ ਵਾਲਾ ਨੇੜਲੇ ਪਿੰਡ ਧੂੜਕੋਟ ਰਣਸੀਂਹ ਵਿਖੇ ਬੀਤੀ ਰਾਤ ਨੂੰ ਚੋਰਾਂ ਵੱਲੋਂ ਤਿੰਨ ਘਰਾਂ ਵਿੱਚ ਚੋਰੀ ਕਰਕੇ 30 ਤੋਲੇ ਕਰੀਬ ਸੋਨਾਂ ਤੇ ਡੇਢ ਲੱਖ ਕਰੀਬ ਨਗਰੀ ਚੋਰੀ ਕਰਨ ਦਾ ਸਮਾਚਾਰ ਹੈ।  ਗੁਰਦੇਵ ਸਿੰਘ ਕਿਰਤੀ ਦੇ ਸਪੁੱਤਰ ਜਸਵਿੰਦਰ ਸਿੰਘ ਪਟਵਾਰੀ ਦੇ ਘਰ ਚੋਰਾਂ ਨੇ ਟਰੰਕ ਤੇ ਪੇਟੀ ਦੇ ਜਿੰਦਰੇ ਭੰਨ ਕੇ 25 ਤੋਲਾ ਸੋਨਾ, ਸਵਾ ਲੱਖ ਕਰੀਬ ਨਗਦੀ ਅਤੇ ਪਲਾਟ ਦੀ ਰਜਿਸਟਰੀ, ਬੀਮਾ ਦੇ ਕਾਗਜ਼ ਤੇ ਤੀਹ ਹਜ਼ਾਰ ਦੇ ਕਿਸਾਨ ਵਿਕਾਸ ਪੱਤਰ ਆਦਿ ਚੋਰੀ ਕਰਕੇ ਲੈ ਗਏ। ਚੋਰ ਛੱਤ ਰਾਹੀਂ ਆ ਕੇ ਚੋਰੀ ਕਰਕੇ ਗਏ ਹਨ।
ਸੁਰਜੀਤ ਕੌਰ ਐਸਡੀਐਮ ਦਫ਼ਤਰ ਮੁਲਾਜ਼ਮ ਹੈ, ਨੇ ਦੱਸਿਆ ਉਸ ਨੂੰ ਸਵੇਰੇ ਪੰਜ ਕੁ ਵਜੇ ਚਾਹ ਬਣਾਉਣ ਆਈ ਨੂੰ ਪਤਾ ਲੱਗਿਆ। ਇਸੇ ਤਰ੍ਹਾਂ ਚੋਰਾਂ ਨੇ ਟੇਕ ਸਿੰਘ ਫ਼ੌਜੀ ਦੇ ਘਰ ਨੂੰ ਨਿਸ਼ਾਨਾ ਬਣਾਇਆ ਇਹ ਪਰਿਵਾਰ ਵੀ ਛੱਤ ਤੇ ਸੁੱਤਾ ਪਿਆ ਸੀ। ਚੋਰ ਟਰੰਕ ਪੇਟੀ ਦੇ ਜਿੰਦਰੇ ਤੋੜ ਕੇ ਛੇ ਤੋਲੇ ਸੋਨਾ ਤੇ ਅੱਠ ਹਜ਼ਾਰ ਰੁਪਏ ਨਗਦ ਲੈ ਗਏ। ਉਹਨਾਂ ਚਾਰ ਵਜੇ ਉੱਠ ਕੇ ਵੇਖਿਆ। ਚੋਰਾਂ ਨੇ  ਸੁਖਵੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਦੇ ਗਲੀ ਵਾਲਾ ਬੂਹੇ ਦੇ ਲਾਕ ਤੋੜ ਕੇ ਚਾਂਦੀ ਦੇ ਸਿੱਕੇ ਤੇ ਨਗਦ ਪੈਸੇ ਲੈ ਗਏ ਜੋ ਤੀਹ ਕੁ ਹਜ਼ਾਰ ਰੁਪਏ ਬਣਦਾ ਹੈ। ਵੱਡੀ ਚੋਰੀ ਦੇ ਸਬੰਧ ਪਿੰਡ ਵਿੱਚ ਸਹਿਮ ਵੀ ਹੈ। ਮੋਗਾ ਤੋਂ ਫ਼ਿੰਗਰ ਮਾਹਿਰ ਟੀਮ ਨੇ ਆਕੇ ਚੋਰਾਂ ਦੇ ਨਿਸ਼ਾਨ ਵੀ ਲਏ।
ਪਿੰਡ ਦਿਓਣ ਵਿਖੇ ਦੋ ਘਰਾਂ ਦੀ ਡਿੱਗੀ ਛੱਤ
ਸ਼ਹੀਦ ਫੌਜ਼ੀ ਦੀ ਭਰਜਾਈ ਆਈ ਮਕਾਨ ਦੇ ਥੱਲੇ
ਮਨਜੀਤ ਨਰੂਆਣਾ, ਸੰਗਤ ਮੰਡੀ: ਇਲਾਕੇ ‘ਚ ਹੋਈ ਭਰਵੀਂ ਬਰਸਾਤ ਕਾਰਨ ਪਿੰਡ ਦਿਓਣ ਵਿਖੇ ਬਰਸਾਤ ਨਾਲ ਦੋ ਘਰਾਂ ਦੇ ਮਕਾਨਾਂ ਦੀਆਂ ਛੱਤਾਂ ਡਿੱਗ ਪਈਆਂ ਇਸ ਹਾਦਸੇ ‘ਚ ਕਸ਼ਮੀਰ ‘ਚ ਸ਼ਹੀਦ ਹੋਏ ਫੌਜੀ ਦੀ ਭਰਜਾਈ ਮਨਦੀਪ ਕੌਰ ਮਕਾਨ ਦੇ ਮਲਬੇ ਥੱਲੇ ਆ ਗਈ ਜਿਸ ਦੇ ਕਾਫੀ ਸੱਟਾਂ ਲੱਗੀਆਂ।
ਜਾਣਕਾਰੀ ਅਨੁਸਾਰ ਬੀਤੀ ਰਾਤ ਆਈ ਬਰਸਾਤ ਕਾਰਨ ਨੇਤਾ ਸਿੰਘ ਪੁੱਤਰ ਬਚਨ ਸਿੰਘ ਦੇ ਕਮਰੇ ਦੀ ਛੱਤ ਡਿੱਗ ਪਈ ਜਿਸ ‘ਚ ਥੱਲੇ ਖੜ੍ਹੇ ਬੇਸ਼ੱਕ ਪਸ਼ੂਆਂ ਦਾ ਬਚਾਅ ਹੋ ਗਿਆ ਪ੍ਰੰਤੂ ਕਮਰੇ ਅੰਦਰ ਖੜ੍ਹੀ ਕੰਬਾਇਨ ਦਾ ਕਾਫੀ ਨੁਕਸਾਨ ਹੋ ਗਿਆ।
ਇਸੇ ਤਰ੍ਹਾਂ ਹੀ ਕਸ਼ਮੀਰ ‘ਚ ਸ਼ਹੀਦ ਹੋਏ ਫੌਜ਼ੀ ਜਗਦੀਸ ਸਿੰਘ ਦੀ ਭਰਜਾਈ ਮਨਦੀਪ ਕੌਰ ਵੀ ਕਮਰੇ ਦੀ ਛੱਤ ਥੱਲੇ ਆ ਗਈ। ਉਹ ਬਰਸਾਤ ਹੋਣ ‘ਤੇ ਕਮਰੇ ‘ਚ ਇਕੱਲੀ ਹੀ ਪੈ ਗਈ ਤੇ ਅਚਾਨਕ ਕਮਰੇ ਦੀ ਛੱਤ ਡਿੱਗ ਪਈ ਜਿਸ ਦੇ ਕਾਫੀ ਸੱਟਾਂ ਲੱਗੀਆਂ। ਕਮਰੇ ‘ਚ ਪਿਆ ਟੀਵੀ ‘ਤੇ ਫਰਿੱਜ ਤੋਂ ਇਲਾਵਾ ਹੋਰ ਸਮਾਨ ਵੀ ਟੁੱਟ ਗਿਆ।