India Vs West Indies - Sach Kahoon Punjabi
India vs West Indies: ਟੀਮ ਇੰਡੀਆ ਦਾ ਵੈਸਟਇੰਡੀਜ਼ ’ਤੇ 2-0 ਨਾਲ ਕਲੀਨ ਸਵੀਪ, ਜਾਇਸਵਾਲ ਤੇ ਗਿੱਲ ਦੇ ਸੈਂਕੜੇ
ਦਿੱਲੀ ਟੈਸਟ 7 ਵਿਕਟਾਂ ਨਾਲ ਜਿੱਤਿਆ ਭਾਰਤ
IND vs WI: ਸਪੋਰਟਸ ਡੈਸਕ। ਭਾਰਤ ਤੇ ਵੈਸਟਇੰਡੀਜ਼ ਵਿਚਕਾਰ 2 ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਗਈ, ਭਾਰਤੀ ਟੀਮ ਨੇ ਵੈਸਟਇੰਡੀਜ਼ ਵਿਰੁੱਧ ਦੋ ਮੈਚਾਂ ਦੀ ਟੈਸਟ ਸੀਰੀਜ਼ ’ਚ 2-0 ਨਾਲ ਕਲੀਨ ਸਵੀਪ ਕਰ ਲਿਆ। ਟੀਮ ਨੇ ਮੰਗਲਵਾਰ ਨੂੰ ਦੂਜੇ ਟੈਸਟ ’ਚ ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਪਹਿਲਾ ਟੈਸਟ ਇੱਕ ਪਾਰੀ ਤੇ 140 ਦੌੜਾਂ ਨਾਲ ਜਿੱਤਿਆ ਸੀ। ਦਿੱਲੀ ਟੈਸਟ ’ਚ, ਭਾਰਤ ਨੂੰ ਜਿੱਤ ਲਈ 121 ਦੌੜਾਂ ਦਾ ਟੀਚਾ ਮਿਲਿਆ ਸੀ, ਜਿਸ ਨੂੰ ਭਾਰਤ ਨੇ ਤਿੰਨ ਵਿਕਟਾਂ ਦੇ ਨੁਕਸਾਨ ’ਤੇ ਹਾਸਲ ਕਰ ਲਿਆ। ਕੇਐਲ ਰਾਹੁਲ ਨੇ ਇੱਕ ਚੌਕਾ ਮਾਰ ਕੇ ਜਿੱਤ ’ਤੇ ਮੋਹਰ ਲਾਈ ਤੇ 58 ਦੌੜਾਂ ਬਣਾ ਕੇ ਨਾਬਾਦ ਰਹੇੇ।
ਇਹ ਖਬਰ ਵੀ ਪੜ੍ਹੋ : Festival Sweets Adulteration: ਤਿਉਹਾਰਾਂ ਦੀ ਮਿਠਾਸ ’ਚ ਘੁਲਦਾ ਮਿਲਾਵਟ ਦਾ ਜ਼ਹਿਰ
ਸ਼ੁਭਮਨ ਗਿੱਲ ਨੇ ਕਪਤਾਨ ਵਜੋਂ ਘਰੇਲੂ ਮੈਦਾਨ ’ਤੇ ਆਪਣੀ ਪਹਿਲੀ ਟੈਸਟ ਲੜੀ ਜਿੱਤੀ ਹੈ। ਇੱਕ ਦਿਨ ਪਹਿਲਾਂ ਫਾਲੋਆਨ ਖੇਡ ਰਹੀ ਵੈਸਟਇੰਡੀਜ਼ ਟੀਮ ਆਪਣੀ ਦੂਜੀ ਪਾਰੀ ’ਚ 390 ਦੌੜਾਂ ’ਤੇ ਆਲ ਆਊਟ ਹੋ ਗਈ। ਭਾਰਤ ਨੇ ਪਹਿਲੀ ਪਾਰੀ ’ਚ 518 ਤੇ ਵੈਸਟਇੰਡੀਜ਼ ਨੇ 248 ਦੌੜਾਂ ਬਣਾਈਆਂ। ਭਾਰਤ ਨੂੰ ਪਹਿਲੀ ਪਾਰੀ ’ਚ 270 ਦੌੜਾਂ ਦੀ ਬੜ੍ਹਤ ਮਿਲੀ ਸੀ। ਭਾਰਤ ਦੀ ਪਹਿਲੀ ਪਾਰੀ ’ਚ, ਕਪਤਾਨ ਸ਼ੁਭਮਨ ਗਿੱਲ ਨੇ ਨਾਬਾਦ (129) ਤੇ ਓਪਨਰ ਯਸ਼ਸਵੀ ਜਾਇਸਵਾਲ ਨੇ 175 ਦੌੜਾਂ ਦੀ ਪਾਰੀ ਖੇਡੀ ਸੀ। ਇਸ ਤੋਂ ਇਲਾਵਾ ਸਾਈ ਸੁਦਰਸ਼ਨ ਨੇ ਅਰਧਸੈਂਕੜੇ ਵਾਲੀ ਪਾਰੀ ਖੇਡੀ ਸੀ। IND vs WI
ਭਾਰਤ-ਵੈਸਟਇੰਡੀਜ਼ ਦਰਮਿਆਨ ਤੀਜਾ ਇੱਕ ਰੋਜ਼ਾ ਅੱਜ, ਲੜੀ ਜਿੱਤਣ ਲਈ ਭਾਰਤ ਨੂੰ ਲਾਉਣਾ ਪਵੇਗਾ ਅੱਡੀ ਚੋਟੀ ਦਾ ਜ਼ੋਰ
India Vs West Indies ਦੋਵਾਂ ਟੀਮ ਲੜੀ ’ਚ ਇੱਕ-ਇੱਕ ਮੈਚ ਜਿੱਤ ਚੁੱਕੀਆਂ ਹਨ
(ਸੱਚ ਕਹੂੰ ਨਿਊਜ਼) ਤ੍ਰਿਨੀਦਾਦ। ਭਾਰਤ ਅਤੇ ਵੈਸਟਇੰਡੀਜ਼  (India Vs West Indies) ਦਰਮਿਆਨ ਤੀਜਾ ਇੱਕ ਰੋਜ਼ਾ ਅਤੇ ਫੈਸਲਾਕੁੰਨ ਮੈਚ ਅੱਜ ਖੇਡਿਆ ਜਾਵੇਗਾ। ਦੋਵੇਂ ਟੀਮਾਂ ਇੱਕ-ਇੱਕ ਮੈਚ ਜਿੱਤ ਚੁੱਕੀਆਂ ਹਨ ਅਤੇ ਅੱਜ ਲੜੀ ਦਾ ਫੈਸਲਾਕੁਨ ਮੈਚ ਹੈ। ਇਹ ਮੈਚ ਵੈਸਟਇੰਡੀਜ਼ ਦੇ ਤ੍ਰਿਨੀਦਾਦ ਅਤੇ ਟੋਬੈਗੋ (ਪੋਰਟ ਆਫ ਸਪੇਨ) ਦੇ ਬ੍ਰਾਇਨ ਲਾਰਾ ਅਕੈਡਮੀ ਸਟੇਡੀਅਮ ਵਿੱਚ ਸ਼ਾਮ 7 ਵਜੇ ਤੋਂ ਖੇਡਿਆ ਜਾਵੇਗਾ। ਭਾਰਤ ਨੇ ਪਹਿਲਾ ਮੈਚ ਜਿੱਤਿਆ ਸੀ ਜਦੋਂਕਿ ਵੈਸਟਇੰਡੀਜ਼ ਨੇ ਦੂਜਾ ਮੈਚ ਜਿੱਤਿਆ ਸੀ। ਸੀਰੀਜ਼ ਹੁਣ 1-1 ਨਾਲ ਬਰਾਬਰ ਹੈ।
ਦੋਵੇਂ ਟੀਮਾਂ ਲੜੀ ਜਿੱਤਣ ਲਈ ਅੱਡੀ ਚੋਟੀ ਦਾ ਜੋ਼ਰ ਲਾਉਣਗੀਆਂ। ਪਹਿਲੇ ਮੈਚ ’ਚ ਭਾਰਤੀ ਟੀਮ ਨੇ ਕਈ ਤਜ਼ਰਬੇ ਕਰਨ ਤੋਂ ਬਾਅਦ ਜਿੱਤ ਹਾਸਲ ਕੀਤੀ ਪਰ ਦੂਜੇ ਮੈਚ ’ਚ ਭਾਰਤੀ ਟੀਮ ਕਪਤਾਨ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਤੋਂ ਬਗੈਰ ਮੈਦਾਨ ’ਚ ਉਤਰੀ ਤੇ ਉਸ ਦਾ ਖਮਿਆਜ਼ਾ ਭਾਰਤੀ ਟੀਮ ਨੂੰ ਭੁਗਤਣਾ ਪਿਆ। ਵੇਖਣ ਇਹ ਹੈ ਕਿ ਤੀਜੇ ਮੈਚ ’ਚ ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਮੈਦਾਨ ’ਤੇ ਉਤਰਦੇ ਹਨ ਜਾਂ ਨਹੀ। ਜੇਕਰ ਇਹ ਨਹੀਂ ਖੇਡਦੇ ਤਾਂ ਕਪਤਾਨ ਹਾਰਦਿਕ ਪਾਂਡਿਆ ਨੂੰ ਖੁਦ ਚੰਗਾ ਪ੍ਰਦਰਸ਼ਨ ਕਰਨਾ ਪਵੇਗਾ ਤੇ ਟੀਮ ਨੂੰ ਜਿੱਤ ਦਿਵਾਉਣ ਲਈ ਹਰ ਕੋਸ਼ਿਸ਼ ਕਰਨੀ ਪਵੇਗੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿੰਡ ’ਚ ਲਗਾਤਾਰ ਵਾਪਰ ਰਹੀਆਂ ਮਾੜੀਆਂ ਘਟਨਾਵਾਂ
ਦੂਜੇ ਪਾਸੇ ਵੈਸਟਇੰਡੀਜ਼ ਦੇ ਬੱਲੇਬਾਜ਼ਾਂ ਨੇ ਪਹਿਲੇ ਮੈਚ ’ਚ ਕੀਤੀਆਂ ਗਲਤੀਆਂ ਤੋ ਸਿਖ ਲੈਂਦਿਆਂ ਦੂਜੇ ਮੈਚ ’ਚ ਹਰ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜੇਕਰ ਵੈਸਟਇੰਡੀਜ ਇਸ ਪ੍ਰਦਰਸ਼ਨ ਨੂੰ ਬਰਕਰਾਰ ਰੱਖ ਸਕਿਆ ਤਾਂ ਭਾਰਤੀ ਟੀਮ ਲਈ ਮੁਸ਼ਕਲ ਹੋ ਸਕਦੀ ਹੈ। ਵੈਸਟਇੰਡੀਜ਼ ਕੋਲ ਲੜੀ ਜਿੱਤਣ ਦਾ ਸ਼ਾਨਦਾਰ ਮੌਕਾ ਹੈ।
ਭਾਰਤੀ ਓਪਨਰ ਇਸ਼ਾਨ ਕਿਸ਼ਨ ਸ਼ਾਨਦਾਰ ਫਾਰਚ ’ਚ (India Vs West Indies)
ਭਾਰਤ ਨੇ ਭਾਵੇਂ ਲੜੀ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੋਵੇ ਪਰ ਦੂਜੇ ਮੈਚ ਵਿੱਚ ਮੱਧਕ੍ਰਮ ਦੀ ਕਮਜ਼ੋਰੀ ਕਾਰਨ ਭਾਰਤ ਨੂੰ ਵੈਸਟਇੰਡੀਜ਼ ਖ਼ਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ। ਟੀਮ ਇੰਡੀਆ ਪਹਿਲੇ ਵਨਡੇ ਤੋਂ ਹੀ ਪ੍ਰਯੋਗ ਕਰ ਰਹੀ ਹੈ। ਫਿਰ ਰੋਹਿਤ ਸ਼ਰਮਾ 8ਵੇਂ ਨੰਬਰ ‘ਤੇ ਬੱਲੇਬਾਜ਼ੀ ਕਰਨ ਉਤਰੇ ਅਤੇ ਕੋਹਲੀ ਦੀ ਬੱਲੇਬਾਜ਼ੀ ਬਿਲਕੁਲ ਨਹੀਂ ਆਈ। ਦੂਜੇ ਵਨਡੇ ‘ਚ ਇਨ੍ਹਾਂ ਦੋਵਾਂ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਸੀ। ਹਾਲਾਂਕਿ, ਈਸ਼ਾਨ ਕਿਸ਼ਨ ਅਤੇ ਕੁਲਦੀਪ ਯਾਦਵ ਨੇ ਪਹਿਲੇ ਦੋ ਵਨਡੇ ਮੈਚਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਿਸ਼ਨ ਨੇ ਦੋਵਾਂ ਮੈਚਾਂ ਵਿੱਚ ਅਰਧ ਸੈਂਕੜੇ ਲਗਾਏ। ਕੁਲਦੀਪ ਨੇ 5 ਵਿਕਟਾਂ ਲਈਆਂ।
India Vs West Indies 1st ODI : ਦੋਵਾਂ ਟੀਮਾਂ ਦਰਮਿਆਨ ਹੋਵੇਗੀ ਸਖਤ ਟੱਕਰ
ਨਵੀਂ ਦਿੱਲੀ। ਭਾਰਤ ਟੀਮ ਅੱਜ ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਖੇਡਣ ਉਤਰੇਗੀ। ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ ਭਾਰਤੀ ਸਮੇਂ ਮੁਤਾਬਕ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗਾ। ਅੱਜ ਦਾ ਮੈਚ ਪੋਰਟ ਆਫ ਸਪੇਨ ਦੇ ਕਵੀਨਜ਼ ਪਾਰਕ ਓਵਲ ਵਿੱਚ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਾਲੇ ਸਖਤ ਟੱਕਰ ਵੇਖਣ ਨੂੰ ਮਿਲੇਗੀ। ਦੂਜੇ ਪਾਸੇ ਵੈਸਟਇੰਡੀਜ਼ ਨੂੰ ਹਾਲ ਹੀ ‘ਚ ਆਪਣੇ ਘਰੇਲੂ ਮੈਦਾਨ ‘ਤੇ ਬੰਗਲਾਦੇਸ਼ ਖਿਲਾਫ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 136 ਮੈਚ ਖੇਡੇ ਜਾ ਚੁੱਕੇ ਹਨ। ਭਾਰਤ ਨੇ 67 ਮੈਚ ਜਿੱਤੇ ਹਨ ਅਤੇ 63 ਮੈਚ ਹਾਰੇ ਹਨ। ਇਸ ਦੇ ਨਾਲ ਹੀ 2 ਮੈਚ ਟਾਈ ਹੋ ਗਏ ਹਨ। 4 ਮੈਚਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ। ਵੈਸਟਇੰਡੀਜ਼ ਨੇ ਆਖਰੀ ਵਾਰ ਭਾਰਤ ਨੂੰ 2006 ਦੀ ਵਨਡੇ ਸੀਰੀਜ਼ ‘ਚ ਘਰੇਲੂ ਮੈਦਾਨ ‘ਤੇ ਹਰਾਇਆ ਸੀ। ਇਸ ਤੋਂ ਬਾਅਦ ਭਾਰਤ ਨੇ ਚਾਰ ਵਾਰ ਵੈਸਟਇੰਡੀਜ਼ ਦਾ ਦੌਰਾ ਕੀਤਾ ਅਤੇ ਹਰ ਵਾਰ ਜਿੱਤ ਦਰਜ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
india vs west indies | ਭਾਰਤੀ ਟੀਮ ਸੀਰੀਜ਼ ਨੂੰ ਆਪਣੇ ਕਰਨ ਵਾਸਤੇ ਉਤਰੀ
ਮੁੰਬਈ। ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਵਨ ਡੇ ਸੀਰੀਜ਼ ਦਾ ਆਖਰੀ ਅਤੇ ਫੈਸਲਾਕੁੰਨ ਮੁਕਾਬਲਾ ਕਟਕ ਦੇ ਬਾਰਾਬਤੀ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ, ਜਿੱਥੇ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਲੁਈਸ 21 ਦੌੜਾਂ ਬਣਾ ਕੇ ਰਵਿੰਦਰ ਜਡੇਜਾ ਦੀ ਗੇਂਦ ‘ਤੇ ਸ਼ਾਰਦੁਲ ਠਾਕੁਰ ਨੂੰ ਕੈਚ ਦੇ ਬੈਠਾ ਤੇ ਪਵੇਲੀਅਨ ਪਰਤ ਗਿਆ। ਇਸ ਤੋਂ ਬਾਅਦ ਸ਼ਾਨਦਾਰ ਫਾਰਮ ‘ਚ ਚਲ ਰਹੇ ਸ਼ਾਈ ਹੋਪ ਨੇ ਕੁਝ ਸਮਾਂ ਕ੍ਰੀਜ਼ ‘ਤੇ ਬਿਤਾਇਆ ਪਰ ਉਹ ਵੀ ਆਪਣੀ ਪਾਰੀ ਜ਼ਿਆਦਾ ਲੰਬੀ ਨਾ ਖੇਡ ਸਕੇ ਅਤੇ 40 ਦੌੜਾਂ ਦੇ ਨਿਜੀ ਸਕੋਰ ‘ਤੇ ਮੁਹੰਮਦ ਸ਼ਮੀ ਹੱਥੋਂ ਬੋਲਡ ਹੋ ਗਏ।
ਭਾਰਤ ਲਈ ਖਤਰਨਾਕ ਦਿਸ ਰਹੇ ਸ਼ਿਮਰੋਨ ਹੈਟਮਾਇਰ ਅਤੇ ਰੋਸਟਨ ਚੇਜ਼ ਨੂੰ ਵਨ ਡੇ ਵਿਚ ਡੈਬਿਊ ਕਰ ਰਹੇ ਨਵਦੀਪ ਸੈਣੀ ਨੇ ਪਵੇਲੀਅਨ ਦਾ ਰਾਹ ਦਿਖਾਇਆ। ਦੱਸ ਦਈਏ ਕਿ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਭਾਰਤੀ ਕ੍ਰਿਕਟ ਟੀਮ ਫੈਸਲਾਕੁੰਨ ਮੁਕਾਬਲੇ ‘ਚ ਗਲਤੀਆਂ ਨੂੰ ਸੁਧਾਰ ਕੇ ਸੀਰੀਜ਼ ‘ਤੇ ਕਬਜ਼ਾ ਕਰਨ ਉਤਰੀ ਹੈ। ਭਾਰਤ ਨੇ ਚੇਨਈ ‘ਚ ਪਹਿਲਾ ਵਨ ਡੇ 8 ਵਿਕਟਾਂ ਨਾਲ ਗੁਆਉਣ ਤੋਂ ਬਾਅਦ ਦੂਜੇ ਵਨ ਡੇ ਨੂੰ ਵਿਸ਼ਾਖਾਪਟਨਮ ‘ਚ 107 ਦੌੜਾਂ ਨਾਲ ਜਿੱਤਿਆ ਸੀ ਤੇ ਸੀਰੀਜ਼ ‘ਚ 1-1 ਦੀ ਬਰਾਬਰੀ ਹਾਸਲ ਕਰ ਲਈ। ਭਾਰਤੀ ਟੀਮ ਨੂੰ ਮੌਜੂਦਾ ਦੌਰੇ ‘ਚ ਵੈਸਟਇੰਡੀਜ਼ ਤੋਂ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਟੀ-20 ਸੀਰੀਜ਼ ‘ਚ ਵੀ ਉਸ ਨੂੰ ਇਸੇ ਤਰ੍ਹਾਂ ਦੀ ਫੈਸਲਾਕੁੰਨ ਸਥਿਤੀ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ‘ਚ ਉਹ 2-1 ਨਾਲ ਸੀਰੀਜ਼ ਜਿੱਤਣ ‘ਚ ਸਫਲ ਰਹੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭੁਵਨੇਸ਼ਵਰ ਤੇ ਧਵਨ ਵੀ ਸੱਟ ਕਾਰਨ ਬਾਹਰ ਹਨ
ਮੁੰਬਈ। ਤੇਜ਼ ਗੇਂਦਬਾਜ਼ ਦੀਪਕ ਚਾਹਰ ਨੂੰ ਸੱਟ ਲੱਗਣ ਕਾਰਨ ਵੈਸਟਇੰਡੀਜ਼ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਕਰ ਦਿੱਤਾ ਗਿਆ ਹੈ। ਨਵਦੀਪ ਸੈਣੀ (27) ਨੂੰ ਉਸਦੀ ਜਗ੍ਹਾ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ਿਖਰ ਧਵਨ ਅਤੇ ਭੁਵਨੇਸ਼ਵਰ ਕੁਮਾਰ ਵੀ ਸੱਟ ਲੱਗਣ ਕਾਰਨ ਸੀਰੀਜ਼ ਤੋਂ ਬਾਹਰ ਹੋ ਗਏ ਸਨ। ਮਯੰਕ ਅਗਰਵਾਲ ਨੇ ਧਵਨ ਦੀ ਜਗ੍ਹਾ ਅਤੇ ਸ਼ਾਰਦੁਲ ਠਾਕੁਰ ਨੇ ਭੁਵਨੇਸ਼ਵਰ ਦੀ ਜਗ੍ਹਾ ਲਈ ਹੈ। ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦੇ ਦੋ ਮੈਚ ਹੋਏ ਹਨ। ਪਹਿਲੇ ਮੈਚ ‘ਚ ਵਿੰਡੀਜ਼ ਨੇ 8 ਵਿਕਟਾਂ ਨਾਲ ਜਿੱਤ ਹਾਸਲ ਕੀਤੀ ਅਤੇ ਦੂਜਾ ਮੈਚ ਟੀਮ ਇੰਡੀਆ ਨੇ 107 ਦੌੜਾਂ ਨਾਲ ਜਿੱਤਿਆ। ਸੀਰੀਜ਼ 1-1 ਨਾਲ ਬਰਾਬਰ ਹੈ। ਆਖਰੀ ਮੈਚ 22 ਦਸੰਬਰ ਨੂੰ ਕਟਕ ਵਿਖੇ ਖੇਡਿਆ ਜਾਵੇਗਾ।
ਦੀਪਕ ਨੂੰ ਵੈਸਟਇੰਡੀਜ਼ ਖ਼ਿਲਾਫ਼ ਪਹਿਲੇ ਮੈਚ ਵਿੱਚ ਸਿਰਫ ਇੱਕ ਵਿਕਟ ਮਿਲਿਆ ਸੀ, ਜਦਕਿ ਦੂਜੇ ਵਨਡੇ ਵਿਚ ਕੋਈ ਸਫਲਤਾ ਨਹੀਂ ਮਿਲੀ। ਇਸ ਦੇ ਨਾਲ ਹੀ, ਨਵਦੀਪ ਹੁਣ ਤੱਕ ਵਨਡੇ ਅਤੇ ਟੈਸਟ ਨਹੀਂ ਖੇਡਿਆ ਹੈ। ਉਸਨੇ ਆਖਰੀ ਵਾਰ ਇਸ ਸਾਲ 22 ਸਤੰਬਰ ਨੂੰ ਦੱਖਣੀ ਅਫਰੀਕਾ ਵਿਰੁੱਧ ਟੀ -20 ਖੇਡਿਆ ਸੀ। ਇਸ ਮੈਚ ਵਿੱਚ ਉਸਨੂੰ ਕੋਈ ਵਿਕਟ ਨਹੀਂ ਮਿਲਿਆ। ਨਵਦੀਪ ਨੇ 5 ਟੀ -20 ਵਿਚ 6 ਵਿਕਟਾਂ ਲਈਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
T-20 ਭਾਰਤ-ਵੈਸਟਇੰਡੀਜ਼ ‘ਚ ਦੂਜਾ ਮੈਚ ਅੱਜ
ਸ਼ਿਵਮ ਦੂਬੇ ਦੀ ਥਾਂ ਸੰਜੂ ਸੈਮਸਨ ਨੂੰ ਮਿਲ ਸਕਦੈ ਮੌਕਾ
ਤਿਰੁਵੰਤਪੁਰਮ, ਏਜੰਸੀ। ਭਾਰਤ ਅਤੇ ਵੈਸਟਇੰਡੀਜ਼ ਦਰਮਿਆਨ 3 T-20 ਦੀ ਸੀਰੀਜ਼ ਦਾ ਦੂਜਾ ਮੈਚ ਅੰਜ ਤਿਰੁਵੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ‘ਚ ਸ਼ਿਵਮ ਦੂਬੇ ਦੀ ਥਾਂ ਸੰਜੂ ਸੈਮਸਨ ਨੂੰ ਮੌਕਾ ਮਿਲ ਸਕਦਾ ਹੈ। ਉਹ ਬੰਗਲਾਦੇਸ਼ ਖਿਲਾਫ਼ ਵੀ ਬੇਂਚ ‘ਤੇ ਹੀ ਰਹੇ ਸਨ। ਅਜਿਹੇ ‘ਚ ਕਪਤਾਨ ਵਿਰਾਮ ਕੋਹਲੀ ਉਹਨਾਂ ਨੂੰ ਸ਼ਿਵਮ ਦੀ ਥਾਂ ਟੀਮ ‘ਚ ਸ਼ਾਮਲ ਕਰਕੇ ਇੱਕ ਵਾਧੂ ਬੱਲੇਬਾਜ਼ ਖਿਡਾਉਣਾ ਚਾਹੁੰਣਗੇ। ਦੂਜੇ ਪਾਸੇ ਵੈਸਟਇੰਡੀਜ਼ ਟੀਮ ‘ਚ ਨਿਕੋਲਸ ਪੂਰਨ ਨੂੰ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਉਹਨਾਂ ਨੂੰ ਦਿਨੇਸ਼ ਰਾਮਦੀਨ ਦੀ ਥਾਂ ਆਖਰੀ ਇਕਾਦਸ਼ ‘ਚ ਰੱਖਿਆ ਜਾ ਸਕਦਾ ਹੈ। ਭਾਰਤ ਨੇ ਸੀਰੀਜ਼ ਦੇ ਪਹਿਲੇ ਮੈਚ ‘ਚ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾਇਆ ਸੀ। ਭਾਰਤੀ ਟੀਮ ਅੱਜ ਦਾ ਮੈਚ ਜਿੱਤ ਕੇ ਸੀਰੀਜ਼ ‘ਚ ਜੇਤੂ ਵਾਧਾ ਹਾਸਲ ਕਰਨਾ ਚਾਹੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।