Registered - Sach Kahoon Punjabi
ਦਿੱਲੀ ਦੀਆਂ 1797 ਗੈਰ ਕਾਨੂੰਨੀ ਕਲੋਨੀਆਂ ਹੋਣਗੀਆਂ ਰਜਿਸਟਰਡ
ਦਿੱਲੀ ਦੀਆਂ 1797 ਗੈਰ ਕਾਨੂੰਨੀ ਕਲੋਨੀਆਂ ਹੋਣਗੀਆਂ ਰਜਿਸਟਰਡ
ਏਜੰਸੀ,ਨਵੀਂ ਦਿੱਲੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੇ ਰਾਜਧਾਨੀ ਦੀਆਂ ਗੈਰ ਕਾਨੂੰਨੀ ਕਲੋਨੀਆਂ ਨੂੰ ਰਜਿਸਟਰਡ ਕਰਨ ਦੀ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ, ਜਿਸ ਨਾਲ ਉੱਥੇ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਮਾਲਿਕਾਨਾ ਹੱਕ ਮਿਲ ਜਾਵੇਗਾ। ਕੇਜਰੀਵਾਲ ਨੇ ਇੱਥੇ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਕੇਂਦਰ ਨੇ ਦਿੱਲੀ ਸਰਕਾਰ ਦੇ ਗੈਰ ਕਾਨੂੰਨੀ ਕਾਲੋਨੀਆਂ ਨੂੰ ਰਜਿਸਟਰਡ ਕਰਨ ਦੇ ਮਤੇ ‘ਤੇ ਸਾਕਾਰਾਤਮਕ ਜਵਾਬ ਦਿੱਤਾ ਹੈ ਮੈਂ ਗੈਰ ਕਾਨੂੰਨੀ ਕਲੋਨੀਆਂ ਦੇ ਵਾਸੀਆਂ ਨੂੰ ਮਾਲਿਕਾਨਾ ਅਧਿਕਾਰ ਹਾਸਲ ਕਰਨ ਤੇ ਰਜਿਸਟ੍ਰੀ ਕਰਾਉਣ ਦੇ ਮਾਲੀਆ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ, ਦਿੱਲੀ ‘ਚ ਗੈਰ ਕਾਨੂੰਨੀ ਕਲੋਨੀਆਂ ‘ਚ ਰਹਿਣ ਵਾਲੇ ਲੋਕਾਂ ਲਈ ਚੰਗੀ ਖ਼ਬਰ ਹੈ ਉਨ੍ਹਾਂ ਦਾ ਸਥਾਈ ਘਰਾਂ ‘ਚ ਰਹਿਣ ਦਾ ਸੁਫਨਾ ਹੁਣ ਪੂਰਾ ਹੋ ਜਾਵੇਗਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰ੍ਰਟੀਆਂ ਇਨ੍ਹਾਂ ਕਲੋਨੀਆਂ ਨੂੰ ਰਜਿਸਟਰਡ ਕਰਨ ਦਾ ਵਾਅਦਾ ਕਰਦੇ ਸਨ ਪਰ ਬਾਅਦ ‘ਚ ਉਹ ਇਸ ਨੂੰ ਭੁੱਲ ਜਾਂਦੇ ਸਨ ਇਸ ਵਾਰ ਸਾਡੀ ਸਰਕਾਰ ਬਣਨ ਤੋਂ ਬਾਅਦ ਅਸੀਂ ਫੈਸਲਾ ਕੀਤਾ ਕਿ ਇਨ੍ਹਾਂ ਕਲੋਨੀਆਂ ਦੇ ਨਿਵਾਸੀਆਂ ਨੂੰ ਉਨ੍ਹਾਂ ਦੇ ਅਧਿਕਾਰ ਅਸੀਂ ਦਿਵਾਵਾਂਗੇ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਮੰਤਰੀ ਮੰਡਲ ਨੇ ਇੱਕ ਮਤੇ ‘ਤੇ ਆਪਣੀ ਮੋਹਰ ਲਾ ਕੇ 15 ਨਵੰਬਰ ਨੂੰ ਉਸ ਨੂੰ ਕੇਂਦਰ ਨੂੰ ਭੇਜਿਆ ਸੀ ਦਿੱਲੀ ਸਰਕਾਰ ਹੁਣ ਛੇਤੀ ਹੀ 1797 ਗੈਰ ਕਾਨੂੰਨੀ ਕਲੋਨੀਆਂ ਦੀ ਰਜਿਸਟਰੇਸ਼ਨ ਸ਼ੁਰੂ ਕਰਵਾ ਦੇਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਜਪਾ ਉਮੀਦਵਾਰ ਗੌਤਮ ਗੰਭੀਰ ਖਿਲਾਫ਼ ਐੱਫਆਈਆਰ ਦਰਜ
ਬਿਨਾ ਮਨਜ਼ੂਰੀ ਰੈਲੀ ਕਰਨ ਦਾ ਦੋਸ਼
ਨਵੀਂ ਦਿੱਲੀ | ਕ੍ਰਿਕਟ ਦਾ ਮੈਦਾਨ ਛੱਡ ਕੇ ਭਾਰਤੀ ਜਨਤਾ ਪਾਰਟੀ ਦੀ ਟਿਕਟ ‘ਤੇ ਚੋਣਾਵੀਂ ਜੰਗ ‘ਚ ਉਤਰਣ ਵਾਲੇ ਗੌਤਮ ਗੰਭੀਰ ਖਿਲਾਫ਼ ਨਿੱਤ ਨਵੀਆਂ ਸ਼ਿਕਾਇਤਾਂ ਆ ਰਹੀਆਂ ਹਨ ਨਾਮਜ਼ਦਗੀ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਖਿਲਾਫ਼ ਕਈ ਸ਼ਿਕਾਇਤਾਂ ਹੋ ਚੁੱਕੀਆਂ ਹਨ ਹੁਣ ਗੰਭੀਰ ਖਿਲਾਫ਼ ਇੱਕ ਮਾਮਲੇ ‘ਚ ਐੱਫਆਈਆਰ ਵੀ ਦਰਜ ਹੋ ਗਈ ਹੈ ਉਨ੍ਹਾਂ ‘ਤੇ ਬਿਨਾ ਮਨਜ਼ੂਰੀ ਰੈਲੀ ਕਰਨ ਦਾ ਦੋਸ਼ ਹੈ ਗੌਤਮ ਗੰਭੀਰ ਨੇ ਪੂਰਬੀ ਦਿੱਲੀ ਤੋਂ ਆਪਣਾ ਨਾਮਜ਼ਦਗੀ ਭਰਿਆ ਹੈ ਅਤੇ ਉਹ ਜੰਮ ਕੇ ਚੋਣ ਪ੍ਰਚਾਰ ਕਰ ਰਹੇ ਹਨ ਇਸੇ ਕਾਰਨ 25 ਅਪਰੈਲ ਨੂੰ ਉਹ ਪੂਰਬੀ ਦਿੱਲੀ ਲੋਕ ਸਭਾ ਖੇਤਰ ਦੇ ਅੰਤਰਗਤ ਆਉਣ ਵਾਲੇ ਜੰਗਪੁਰਾ ਇਲਾਕੇ ‘ਚ ਪਹੁੰਚੇ ਸਨ ਇੱਥੇ ਗੰਭੀਰ ਨੇ ਸਵੇਰੇ ਲਗਭਗ 11 ਵਜੇ ਇੱਕ ਰੈਲੀ ਕੀਤੀ ਸੀ ਹਾਲਾਂਕਿ, ਇਸ ਰੈਲੀ ਦੀ ਮਨਜ਼ੂਰੀ ਨਹੀਂ ਲਈ ਗਈ ਸੀ ਬਿਨਾ ਆਗਿਆ ਰੈਲੀ ਕਰਨ ਦੀ ਸ਼ਿਕਾਇਤ ਚੋਣ ਕਮਿਸ਼ਨ ਤੱਕ ਪਹੁੰਚੀ, ਜਿਸ ‘ਤੇ ਕਮਿਸ਼ਨ ਨੇ ਨੋਟਿਸ ਲਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਨਸਾ (ਸੁਖਜੀਤ ਮਾਨ ) | ਭੀਖੀ ਦੇ ਨੈਸ਼ਨਲ ਕਾਲਜ ‘ਚ ਪੋਸਤ ਦੇ ਬੂਟੇ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ ਪੁਲਿਸ ਨੇ ਇਸ ਮਾਮਲੇ ‘ਚ ਕਾਲਜ ਦੇ ਪ੍ਰਿੰਸੀਪਲ ਖਿਲਾਫ ਮਾਮਲਾ ਦਰਜ ਕਰ ਲਿਆ ਹੈ
ਪੁਲਿਸ ਨੇ ਦਰਜ ਕੀਤੇ ਮੁਕੱਦਮੇ ‘ਚ ਦੱਸਿਆ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨੈਸ਼ਨਲ ਕਾਲਜ ਭੀਖੀ ਜੋ ਕਿ ਨਹਿਰ ਦੀ ਪਟੜੀ ‘ਤੇ ਪੈਂਦਾ ਹੈ ਉਸ ਦੇ ਹੋਸਟਲ ਦੀ ਚਾਰ ਦੀਵਾਰੀ ਅੰਦਰ ਬਣੇ ਖੇਤਨੁਮਾ ਖੇਤਰ ‘ਚ ਇੱਕ ਕਿਆਰੀ ਹਰਾ ਪੋਸਤ  ਕਾਲਜ ਦੇ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਨੇ ਬਿਜਵਾਇਆ ਹੈ ਪੁਲਿਸ ਨੇ ਇਸ ਸਬੰਧੀ ਕਾਰਵਾਈ ਕਰਦਿਆਂ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਐਸਐਚਓ ਥਾਣਾ ਭੀਖੀ ਅਮਨਦੀਪ ਸਿੰਘ ਨੇ ਦੱਸਿਆ ਕਿ 30 ਕਿੱਲੋ ਹਰਾ ਪੋਸਤ ਬਰਾਮਦ ਕਰ ਲਿਆ ਗਿਆ ਹੈ ਪਰ ਇਸ ਸਬੰਧੀ ਹਾਲੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵਜੋਤ ਸਿੱਧੂ ਖਿਲਾਫ਼ ਦਰਜ਼ ਹੋਏ ਰਾਜਧ੍ਰੋਹ ਦਾ ਮਾਮਲਾ ਦਰਜ਼
ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕੀਤੀ ਮੰਗ
ਚੰਡੀਗੜ (ਅਸ਼ਵਨੀ ਚਾਵਲਾ)। ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਮਾਮਲੇ ਵਿੱਚ ਪਾਕਿਸਤਾਨ ਅਤੇ ਇਸ ਦੀਆਂ ਖੁਫੀਆ ਏਜੰਸੀਆਂ ਨੂੰ ਕਲੀਨ ਚਿਟ ਦੇਣ ਲਈ ਅੱਜ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ ਕਰਨ ਅਤੇ ਉਸ ਨੂੰ ਸੂਬੇ ਦੀ ਕੈਬਨਿਟ ਵਿੱਚੋਂ ਕੱਢੇ ਜਾਣ ਦੀ ਮੰਗ ਕੀਤੀ ਹੈ।
ਇੱਥੇ ਵਿਧਾਨ ਸਭਾ ਦੇ ਗਲਿਆਰੇ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਇਹ ਬਿਆਨ ਦੇ ਕੇ ਕਿ ਅੱਤਵਾਦੀ ਹਮਲੇ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ, ਇੱਕ ਰਾਸ਼ਟਰ-ਵਿਰੋਧੀ ਹਰਕਤ ਕੀਤੀ ਹੈ, ਜਦਕਿ ਇਸ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਅੱਤਵਾਦੀ ਗਰੁੱਪ ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨ ਸਰਕਾਰ ਦੀ ਸਿੱਧੀ ਹਮਾਇਤ ਹਾਸਿਲ ਹੈ।
ਉਨਾਂ ਕਿਹਾ ਕਿ ਸਿੱਧੂ ਖ਼ਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ ਕਰਨਾ ਚਾਹੀਦਾ ਹੈ ਅਤੇ ਇਹ ਕਾਰਵਾਈ ਤੁਰੰਤ ਕਰਨੀ ਚਾਹੀਦੀ ਹੈ। ਸਾਬਕਾ ਮੁੱਖ ਮੰਤਰੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਵੀ ਕਿਹਾ ਕਿ ਉਹ ਨਵਜੋਤ ਸਿੱਧੂ ਦੀ ਪੰਜਾਬ ਦੀ ਕੈਬਨਿਟ ਵਿੱਚੋਂ ਤੁਰੰਤ ਛੁੱਟੀ ਕਰਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੇਰੀ ਪੈਸੇ ਵੰਡਣ ਦੀ ਸਮਰੱਥਾ ਹੀ ਨਹੀਂ : ਮਲਕੀਤ ਸਿੰਘ | Crime News
ਪਟਿਆਲਾ, (ਸੱਚ ਕਹੂੰ ਨਿਊਜ਼)। ਪਟਿਆਲਾ ਪੁਲਿਸ ਵੱਲੋਂ ਸਰਪੰਚੀ ਦੀਆਂ ਚੋਣਾਂ ਦੌਰਾਨ ਇੱਕ ਉਮੀਦਵਾਰ ਦੇ ਪਤੀ ਨੂੰ ਵੋਟਰਾਂ ਨੂੰ ਮਠਿਆਈ ਦੇ ਡੱਬਿਆਂ ਵਿੱਚ ਪੈਸੇ ਪਾ ਕੇ ਦੇਣ ਦੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਜਾਣਕਾਰੀ ਅਨੁਸਾਰ ਹੌਲਦਾਰ ਬਗੀਚਾ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਫੱਗਣਮਾਜਰਾ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇੱਕ ਉਮੀਦਵਾਰ ਮਠਿਆਈ ਦੇ ਡੱਬਿਆਂ ਵਿੱਚ ਵੋਟਰਾਂ ਨੂੰ ਪੈਸੇ ਪਾ ਕੇ ਦੇ ਰਿਹਾ ਹੈ ਇਸ ਸਬੰਧੀ ਪੁਲਿਸ ਵੱਲੋਂ ਛੇ ਹਜ਼ਾਰ ਰੁਪਏ ਅਤੇ ਨੌਂ ਮਠਿਆਈ ਦੇ ਡੱਬੇ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਪੰਜ-ਪੰਜ ਸੌ ਦੇ ਨੋਟ ਮੌਜੂਦ ਸਨ  ਇਸ ਸਬੰਧੀ ਥਾਣਾ ਫੱਗਣ ਮਾਜਰਾ ਚੌਕੀ ਦੇ ਇੰਚਾਰਜ ਗੁਰਮੇਲ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। (Crime News)
ਉਧਰ ਮਲਕੀਤ ਸਿੰਘ ਨੇ ਕਿਹਾ ਕਿ ਉਸ ਦੀ ਪੈਸੇ ਵੰਡਣ ਦੀ ਸਮਰੱਥਾ ਨਹੀਂ ਹੈ ਪੰਦਰਾਂ ਦਿਨ ਪਹਿਲਾਂ ਵੀ ਚੌਕੀ ਬੁਲਾ ਕੇ ਉਸ ਨੂੰ ਧਮਕਾਇਆ ਗਿਆ ਸੀ ਕਿ ਪਤਨੀ ਨੂੰ ਚੋਣ ਨਾ ਲੜਾਵੇ, ਨਹੀਂ ਤਾਂ ਕੇਸ ਦਰਜ ਕਰ ਦਿੱਤਾ ਜਾਵੇਗਾ ਉਹ ਅਨਪੜ੍ਹ ਹੈ ਤੇ ਕੱਲ੍ਹ ਚੌਕੀ ਫੱਗਣਮਾਜਰਾ ਵਿਖੇ ਬੁਲਾ ਕੇ ਉਸ ਦੇ ਕਾਗ਼ਜ਼ਾਂ ‘ਤੇ ਦਸਤਖ਼ਤ ਕਰਵਾਉਣ ਉਪਰੰਤ ਭੇਜ ਦਿੱਤਾ ਗਿਆ, ਬਾਅਦ ‘ਚ ਪਤਾ ਲੱਗਾ ਕਿ ਕੇਸ ਦਰਜ ਕੀਤਾ ਗਿਆ ਹੈ ਦੂਜੇ ਪਾਸੇ ਕੇਸ ਨੂੰ ਝੂਠਾ ਕਰਾਰ ਦਿੰਦਿਆਂ ਸਾਬਕਾ ਸਰਪੰਚ ਗੁਰਮੀਤ ਸਿੰਘ ਫੱਗਣਮਾਜਰਾ ਨੇ ਵੀ ਕਿਹਾ ਕਿ ਮਲਕੀਤ ਸਿੰਘ ਪੈਸੇ ਵੰਡਣ ਦੀ ਸਮਰੱਥਾ ਹੀ ਨਹੀਂ ਰੱਖਦਾ ਪਹਿਲਾਂ ਸੱਤਾਧਾਰੀ ਧਿਰ ਨੇ ਉਸ (ਗੁਰਮੀਤ ਸਿੰਘ) ਦੇ ਵੀ ਸਰਪੰਚੀ ਦੇ ਉਮੀਦਵਾਰ ਵਜੋਂ ਕਾਗ਼ਜ਼ ਰੱਦ ਕਰਵਾ ਦਿੱਤੇ, ਜਿਸ ਕਰਕੇ ਕਵਰਿੰਗ ਉਮੀਦਵਾਰ ਬਣਿਆ ਉਸ ਦਾ ਭਤੀਜਾ ਜਸਬੀਰ ਸਿੰਘ ਹੁਣ ਸਰਪੰਚੀ ਦੀ ਚੋਣ ਲੜ ਰਿਹਾ ਹੈ। (Crime News)
ਅੱਗ ਦੀਆਂ ਇਨ੍ਹਾਂ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ
ਲਖਨਊ| ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ‘ਚ ਸੋਮਵਾਰ ਨੂੰ ਗਊ ਹੱਤਿਆ ਦੀ ਖਬਰ ਫੈਲਾਉਣ ਤੋਂ ਬਾਅਦ ਹੋਈ ਗੋਲੀਬਾਰੀ, ਪੱਥਰਬਾਜ਼ੀ ਤੇ ਅੱਗ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਸਥਿਤੀ ਸ਼ਾਂਤੀਪੂਰਨ ਹੈ ਇਸ ਮਾਮਲੇ ‘ਚ 27 ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ 87 ਵਿਅਕਤੀਆਂ ਖਿਲਾਫ਼ ਮੁਕੱਦਮਾ  ਦਰਜ ਕੀਤਾ ਗਿਆ ਹੈ ਸੂਬੇ ਦੇ ਆਡੀਸ਼ਨਲ ਪੁਲਿਸ ਜਨਰਲ ਡਾਇਰੈਕਟਰ (ਕਾਨੂੰਨ ਤੇ ਵਿਵਸਥਾ) ਆਨੰਦ ਕੁਮਾਰ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਬੁਲੰਦਸ਼ਹਿਰ ਦੇ ਸਿਆਨਾ ਖੇਤਰ ਦੇ ਚਿੰਗਰਾਵਟੀ ਪੁਲਿਸ ਚੌਂਕੀ ਦੀ ਘਟਨਾ ਦੇ ਸਿਲਸਿਲੇ ‘ਚ 27 ਨਾਮਜ਼ਦ ਤੇ 60 ਅਣਪਛਾਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ‘ਚ ਮੁਕੱਦਮਾ ਦਰਜ ਕੀਤਾ ਗਿਆ ਹੈ ਇਸ ਘਟਨਾ ‘ਚ ਹਾਲੇ ਤੱਕ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਅਕਤੀਆਂ ‘ਚ ਚਮਨ, ਦੇਵੇਂਦਰ, ਸਤੀਸ਼ ਤੇ ਅਰਵਿੰਦਰ ਚੌਹਾਨ ਸ਼ਾਮਲ ਹੈ ਪੁਲਿਸ ਕੁਝ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰ ਰਹੀ ਹੈ ਬੁਲੰਦਸ਼ਹਿਰ ‘ਚ ਹਾਲਾਤ ਆਮ ਹਨ ਤੇ ਧਾਰਾ 144 ਲਾਗੂ ਹੈ ਦੋਸ਼ੀਆਂ ਨੂੰ ਫੜਨ ਲਈ ਛੇ ਟੀਮਾਂ ਗਠਿਤ ਕੀਤੀਆਂ ਗਈਆਂ ਤੇ ਹਾਲੇ ਤੱਕ 25 ਤੋਂ ਜ਼ਿਆਦਾ ਸਥਾਨਾਂ ‘ਤੇ ਛਾਪੇਮਾਰੀ ਕੀਤੀ ਗਈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਪਾਕਿਸਤਾਨ ਨੇ 373 ਦੌੜਾਂ ਨਾਲ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ
10 ਵਿਕਟਾਂ ਲੈਣ ਵਾਲੇ ਤੇਜ਼ ਗੇਂਦਬਾਜ਼ ਅੱਬਾਸ ਬਣੇ ਮੈਨ ਆਫ਼ ਦ ਮੈਚ
ਅਬੁਧਾਬੀ, 19 ਅਕਤੂਬਰ
ਮੈਨ ਆਫ਼ ਦ ਮੈਚ ਤੇਜ਼ ਗੇਂਦਬਾਜ਼ ਮੁਹੰਮਦ ਅੱਬਾਸ (62 ਦੌੜਾਂ ‘ਤੇ 5 ਵਿਕਟਾਂ) ਦੇ ਇੱਕ ਹੋਰ ਘਾਤਕ ਪ੍ਰਦਰਸ਼ਨ ਨਾਲ ਪਾਕਿਸਤਾਨ ਨੇ ਆਸਟਰੇਲੀਆ ਨੂੰ ਦੂਸਰੇ ਅਤੇ ਆਖ਼ਰੀ ਕ੍ਰਿਕਟ ਟੈਸਟ ਦੇ ਚੌਥੇ ਹੀ ਦਿਨ 373 ਦੌੜਾਂ ਨਾਲ ਹਰਾ ਕੇ ਆਪਣੇ ਟੈਸਟ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ ਦਰਜ ਕਰ ਲਈ ਪਾਕਿਸਤਾਨ ਨੇ ਇਸ ਦੇ ਨਾਲ ਹੀ ਦੋ ਮੈਚਾਂ ਦੀ ਲੜੀ 1-0 ਨਾਲ ਜਿੱਤ ਲਈ ਆਸਟਰੇਲੀਆ ਨੇ ਪਹਿਲਾ ਟੈਸਟ ਬੜੀ ਮੁਸ਼ਕਲ ਨਾਲ ਡਰਾਅ ਕਰਵਾਇਆ ਸੀ ਪਰ ਦੂਸਰੇ ਟੈਸਟ ‘ਚ ਟੀਚਾ ਐਨਾ ਵੱਡਾ ਸੀ ਕਿ ਕੰਗਾਰੂ ਦਾ ਠਰੰਮਾ ਦਮ ਤੋੜ ਗਿਆ
ਪਾਕਿਸਤਾਨ ਨੇ ਆਸਟਰੇਲੀਆ ਅੱਗੇ 538 ਦੌੜਾਂ ਦਾ ਟੀਚਾ ਰੱਖਿਆ ਸੀ ਜਿਸ ਦੇ ਜਵਾਬ ‘ਚ ਆਸਟਰੇਲੀਆ 49.4 ਓਵਰਾਂ ‘ਚ ਸਿਰਫ਼ 164 ਦੌੜਾਂ ‘ਤੇ ਸਿਮਟ ਗਈ ਪਹਿਲੀ ਪਾਰੀ ‘ਚ 33 ਦੌੜਾਂ ‘ਤੇ 5 ਵਿਕਟਾਂ ਲੈਣ ਵਾਲੇ 28 ਸਾਲਾ ਅੱਬਾਸ ਨੇ ਦੂਸਰੀ ਪਾਰੀ ‘ਚ ਵੀ ਇਹੀ ਸਿਲਸਿਲਾ ਜਾਰੀ ਰੱਖਿਆ ਅਤੇ ਆਸਟਰੇਲੀਆ ਨੂੰ ਢੇਰ ਕਰ ਦਿੱਤਾ ਅੱਬਾਸ ਦੇ ਕਰੀਅਰ ‘ਚ ਇਹ ਪਹਿਲਾ ਮੌਕਾ ਹੈ ਜਦੋਂ ਉਸਨੇ 1 ਟੇਸਟ ‘ਚ 10 ਵਿਕਟਾਂ ਹਾਸਲ ਕੀਤੀਆਂ ਪਾਕਿਸਤਾਨ ਨੇ ਆਸਟਰੇਲੀਆ ਵਿਰੁੱਧ ਅਕਤੂਬਰ 2014 ‘ਚ ਅਬੁਧਾਬੀ ‘ਚ 356 ਦੌੜਾਂ ਦੀ ਪਿਛਲੀ ਸਭ ਤੋਂ ਵੱਡੀ ਜਿੱਤ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਟੈਸਟ ਇਤਿਹਾਸ ‘ਚ ਦੌੜਾਂ ਦੇ ਲਿਹਾਜ਼ ਨਾਲ ਇਹ 17ਵੀਂ ਸਭ ਤੋਂ ਵੱਡੀ ਜਿੱਤ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੰਮ੍ਰਿਤਸਰ, ਰਾਜਨ ਮਾਨ/ਸੱਚ ਕਹੂੰ ਨਿਊਜ
ਲਾਅ ਦੀ ਵਿਦਿਆਰਥਣ ਨਾਲ ਜਬਰ ਜਿਨਾਹ ਕਰਨ ਦੇ ਦੋਸ਼ ਹੇਠ ਪੰਜਾਬ ਪੁਲਿਸ ਦੇ ਏਆਈਜੀ ਰਣਧੀਰ ਸਿੰਘ ਉੱਪਲ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਉੱਪਲ ਕ੍ਰਾਈਮ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੱਚ ਤਾਇਨਾਤ ਹਨ ਇੱਕ ਮਹਿਲਾ ਆਈਜੀ ਅਧਿਕਾਰੀ ਵੱਲੋਂ ਜਾਂਚ ਕੀਤੇ ਜਾਣ ਤੋਂ ਬਾਅਦ ਹੀ ਮਾਮਲਾ ਦਰਜ ਕੀਤਾ ਗਿਆ ਹੈ
ਅੰਮ੍ਰਿਤਸਰ ਸ਼ਹਿਰੀ-2 ਦੇ ਪੁਲਿਸ ਕਪਤਾਨ ਲਖਬੀਰ ਸਿੰਘ ਨੇ ਦੱਸਿਆ ਕਿ ਇਲਜ਼ਾਮ ਲਾਉਣ ਵਾਲੀ ਕੁੜੀ ਦਾ ਹਾਲੇ ਤੱਕ ਮੈਡੀਕਲ ਨਹੀਂ ਹੋਇਆ, ਪਰ ਏਆਈਜੀ ਵਿਰੁੱਧ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਪੁਲਿਸ ਵੱਲੋਂ ਏਆਈਜੀ ਰਣਧੀਰ ਉੱਪਲ ਖਿਲਾਫ ਐਫ.ਆਈ.ਆਰ 184/18 ਅਧੀਨ ਸੈਕਸ਼ਨ 376 ਸੀ, 354 ਡੀ, 506, 120 ਬੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ
ਜਿਕਰਯੋਗ ਹੈ ਕਿ ਬੀਤੇ ਹਫ਼ਤੇ ਅੰਮ੍ਰਿਤਸਰ ਦੀ ਯੂਨੀਵਰਸਿਟੀ ਵਿੱਚ ਵਕਾਲਤ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਨੇ ਏਆਈਜੀ ਰਣਧੀਰ ਸਿੰਘ ਉੱਪਲ ‘ਤੇ ਜਿਣਸੀ ਸੋਸ਼ਣ ਕਰਨ ਦੇ ਦੋਸ਼ ਲਾਏ ਸਨ ਕੁੜੀ ਨੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਸ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਏਆਈਜੀ ਲਗਾਤਾਰ ਫ਼ੋਨ ਕਰਕੇ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰ ਰਿਹਾ ਹੈ
ਸ਼ਿਕਾਇਤਕਰਤਾ ਨੇ ਏਆਈਜੀ ਉੱਪਰ ਆਪਣੇ ਸਾਥੀਆਂ ਸਮੇਤ ਉਸ ਨਾਲ ਜ਼ਬਰਦਸਤੀ ਕਰਨ ਦੇ ਦੋਸ਼ ਵੀ ਲਾਏ ਸ਼ਿਕਾਇਤਕਰਤਾ ਮੁਤਾਬਕ ਉਹ ਵਿਆਹੀ ਹੋਈ ਹੈ ਤੇ ਏਆਈਜੀ ਉਸ ਦੇ ਪੁੱਤਰ ਨੂੰ ਨੁਕਸਾਨ ਪਹੁੰਚਾਉਣ ‘ਤੇ ਝੂਠਾ ਕੇਸ ਪਾਉਣ ਦੀ ਧਮਕੀ ਦੇ ਰਿਹਾ ਹੈ ਉਸ ਨੇ ਪੀੜਤਾ ਨੇ ਪੁਲਿਸ ਨੂੰ ਇੱਕ ਵੀਡੀਓ ਵੀ ਮੁਹੱਈਆ ਕਰਵਾਈ ਸੀ ਜਿਸ ਵਿੱਚ ਏਆਈਜੀ ਵੱਟਸਐਪ ਕਾਲ ਕਰਕੇ ਉਸ ਨੂੰ ਧਮਕੀ ਦੇ ਰਿਹਾ ਹੈ ਤੇ ਮੰਦੇ ਸ਼ਬਦ ਬੋਲ ਰਿਹਾ ਹੈ
ਲੜਕੀ ਵੱਲੋਂ ਲਗਾਏ ਗਏ ਇਲਜ਼ਾਮਾਂ ਦੇ ਚਲਦਿਆਂ ਅੱਜ ਜਾਂਚ ਅਧਿਕਾਰੀਆਂ ਪਰਮਦੀਪ ਕੌਰ ਅਤੇ ਆਈ. ਜੀ. ਵਿਭੂਰਾਜ ਨੇ ਮਾਮਲੇ ਦੀ ਜਾਂਚ ਉਪਰੰਤ ਅੰਮ੍ਰਿਤਸਰ ਪੁਲਿਸ ਨੂੰ ਕੇਸ ਦਰਜ ਕਰਨ ਦੇ ਹੁਕਮ ਦਿੱਤੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਧਾਇਕ ਬੈਂਸ ਨੇ ਲਾਏ ਵੇਰਕਾ ਪਲਾਂਟ ‘ਤੇ ਲੋਕਾਂ ਨਾਲ 2 ਸੌ ਕਰੋੜ ਦੀ ਧੋਖਾਧੜੀ ਦੇ ਦੋਸ਼
ਲੁਧਿਆਣਾ, (ਰਘਬੀਰ ਸਿੰਘ/ ਸੱਚ ਕਹੂੰ ਨਿਊਜ਼)। ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿੱਚ ਜ਼ਬਰੀ ਵੜ ਕੇ ਕਰਮਚਾਰੀਆਂ ਦੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਪੁਲਿਸ ਨੇ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪੁਲਿਸ ਨੇ ਪਲਾਂਟ ਦੇ ਮੈਨੇਜ਼ਰ ਹਰਮਿੰਦਰ ਸਿੰਘ ਸੰਧੂ ਦੀ ਸ਼ਿਕਾਇਤ ‘ਤੇ ਦਰਜ ਕੀਤਾ ਹੈ। ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਨਾਲ ਗਏ 15-20 ਅਣਪਛਾਤੇ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਹੈ। ਜ਼ਿਕਰਯੋਗ ਹੈ ਕਿ ਬੀਤੀ ਕੱਲ੍ਹ ਵਿਧਾਇਕ ਸਿਮਰਜੀਤ ਸਿੰਘ ਬੈਂਸ ਆਪਣੇ ਸਾਥੀਆਂ ਸਮੇਤ ਵੇਰਕਾ ਮਿਲਕ ਪਲਾਂਟ ਵਿੱਚ ਦੁੱਧ ਦੀ ਚੈਕਿੰਗ ਕਰਨ ਲਈ ਗਏ ਸਨ। ਉੱਥੇ ਦੀ ਵੀਡੀਓ ਬਣਾ ਕੇ ਸਿਮਰਜੀਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਕੀਤੀ ਸੀ।
ਇਸ ਤੋਂ ਪਹਿਲਾਂ ਸ. ਬੈਂਸ ਤੇ ਪਾਸ ਪੋਰਟ ਦਫਤਰ ਵਿੱਚ ਜ਼ਬਰੀ ਵੜਕੇ ਕਰਮਚਾਰੀਆਂ ਦੇ ਕੰਮ ਵਿੱਚ ਵਿਘਨ ਪਾਉਣ ਦਾ ਮਾਮਲਾ ਵੀ ਦਰਜ ਹੈ। ਸ. ਬੈਂਸ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਉਹ ਮੰਗਲਵਾਰ ਨੂੰ ਫਿਰੋਜਪੁਰ ਰੋਡ ‘ਤੇ ਸਥਿੱਤ ਵੇਰਕਾ ਮਿਲਕ ਪਲਾਂਟ ਵਿਖੇ ਦੁੱਧ ਦੀ ਚੈਕਿੰਗ ਲਈ ਪਹੁੰਚੇ ਸਨ। ਉੱਥੇ ਉਨ੍ਹਾਂ ਨੇ ਦੁੱਧ ਦੇ ਸੈਂਪਲ ਵੀ ਚੈਕ ਕਰਵਾਏ ਸਨ । ਉਨ੍ਹਾਂ ਖੁਲਾਸਾ ਕੀਤਾ ਕਿ ਵੇਰਕਾ ਨੇ ਆਪਣੇ ਗਾਹਕਾਂ ਨਾਲ ਦੋ ਸੌ ਕਰੋੜ ਰੁਪਏ ਦੀ ਧੋਖਾ ਧੜੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਵੇਰਕਾ ਦੁੱਧ ਦੇ ਪੈਕਟਾਂ ‘ਤੇ ਜਿੰਨੀ ਫੈਟ ਲਿਖਦੇ ਹਨ ਅਸਲ ਵਿੱਚ ਓਨੀ ਹੁੰਦੀ ਨਹੀਂ। ਪਿਛਲੇ 15 ਦਿਨ ਵਿੱਚ ਉਨਾਂ ਨੇ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚੋਂ ਵੇਰਕਾ ਦੁੱਧ ਦੇ ਪੈਕਟ ਖ੍ਰੀਦ ਕੇ ਉਨ੍ਹਾਂ ਦੀ ਫੈਟ ਚੈਕ ਕਰਵਾਈ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਵੇਰਕਾ ਦੀ ਹੀ ਲੈਬ ਵਿੱਚੋਂ ਦੁੱਧ ਦਾ ਪੈਕਟ ਚੈਕ ਕਰਵਾਇਆ ਜਿਸ ਦੀ ਫੈਟ 4.1 ਨਿੱਕਲੀ ਜਦੋਂਕਿ ਪੈਕਟ ਉੱਤੇ ਫੈਟ 4.5 ਲਿਖੀ ਹੋਈ ਸੀ। ਇਸ ਹਿਸਾਬ ਨਾਲ ਪ੍ਰਤੀ ਕਿੱਲੋ ਦੁੱਧ ਦੀ ਕੀਮਤ 5 ਰੁਪਏ ਘੱਟ ਹੋਣੀ ਚਾਹੀਦੀ ਸੀ। ਇਸ ਤਰ੍ਹਾਂ ਵੇਰਕਾ ਮਿਲਕ ਪਲਾਂਟ ਨੇ ਲੋਕਾਂ ਨਾਲ 2 ਸੌ ਕਰੋੜ ਤੋਂ ਵੱਧ ਦੀ ਲੋਕਾਂ ਨਾਲ ਧੋਖਾਧੜੀ ਕੀਤੀ ਹੈ।
ਐਸਟੀਐਫ ਤੋਂ ਪਹਿਲਾਂ ਬੀਐਸਐਫ ਦੇ ਹੱਥ ਲੱਗੀ ਤਿੰਨ ਪੈਕਟ ਹੈਰੋਇਨ, ਮਾਮਲਾ ਦਰਜ
ਭਾਰਤ-ਪਾਕਿ ਸਰਹੱਦ ਤੋਂ ਹੋਈ ਹੈਰੋਇਨ ਬਰਾਮਦ
ਫਿਰੋਜ਼ਪੁਰ, (ਸਤਪਾਲ ਥਿੰਦ/ਸੱਚ ਕਹੂੰ ਨਿਊਜ਼)। ਭਾਰਤ-ਪਾਕਿ ਸਰਹੱਦ ਤੋਂ ਬੀਐਸਐਫ ਜਵਾਨਾਂ ਨੂੰ ਸਰਚ ਅਪ੍ਰੇਸ਼ਨ ਦੌਰਾਨ ਤਿੰਨ ਪੈਕਟ ਹੈਰੋਇਨ ਬਰਾਮਦ ਕਰਨ ‘ਚ ਸਫਲਤਾ ਹਾਸਲ ਹੋਈ। ਅਸਲ ‘ਚ ਇਸ ਹੈਰੋਇਨ ਦੀ ਇੰਨਫਰਮੇਂਸ਼ਨ ਐਸਟੀਐਫ ਦੇ ਜਵਾਨ ਨੂੰ ਵੀ ਮਿਲ ਗਈ ਪਰ ਇਸ ਤੋਂ ਪਹਿਲਾਂ ਬੀਐਸਐਫ ਦੀ 29 ਬਟਾਲੀਅਨ ਵੱਲੋਂ ਚੌਂਕੀ ਜਗਦੀਸ਼ ਅਧੀਨ ਤਾਰ ਤੋਂ ਪਾਰੋਂ ਸਰਚ ਆਪ੍ਰੇਸ਼ਨ ਚਲਾ ਕੇ ਹੈਰੋਇਨ ਬਰਾਮਦ ਕਰ ਲਈ ਸੀ । ਬੈਐਸਐਫ ਦੇ ਜਵਾਨਾਂ ਨੂੰ ਤਿੰਨ ਪੈਕਟਾਂ ‘ਚ ਕਰੀਬ 2 ਕਿੱਲੋ 560 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ‘ਚ ਕੀਮਤ ਲਗਭਗ 13 ਕਰੋੜ ਰੁਪਏ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਫਿਰੋਜ਼ਪੁਰ ਛਾਉਣੀ ਤੋਂ ਏਐਸਆਈ ਸੁਰੇਸ਼ ਕੁਮਾਰ ਨੇ ਦੱਸਿਆ ਕਿ ਹੌਲ: ਬਲਵਿੰਦਰ ਸਿੰਘ ਐਸਟੀਐਫ ਯੂਨਿਟ ਫਿਰੋਜ਼ਪੁਰ ਬੱਸ ਅੱਡਾ ਫਿਰੋਜ਼ਪੁਰ ਛਾਉਣੀ ਵਿਖੇ ਮਾਜ਼ੂਦ ਸੀ। ਇਸ ਦੌਰਾਨ ਉਨ੍ਹਾਂ ਨੇ ਇੱਕ ਨਾਮਲੂਮ ਮੁੱਲਾ ਫੈਸ਼ਨ ਵਿਅਕਤੀ ਨੂੰ ਫੋਨ ‘ਤੇ ਤਾਰੋ ਪਾਰ ਛਪਾਈ ਹੈਰੋਇਨ ਸਬੰਧੀ ਗੱਲ ਕਰਦੇ ਸੁਣਿਆ ਪਰ ਉਕਤ ਵਿਅਕਤੀ ਭੱਜਣ ‘ਚ ਕਾਮਯਾਬ ਹੋ ਗਿਆ । ਉਹਨਾਂ ਦੱਸਿਆ ਕਿ ਜਦ ਸਰਹੱਦ ‘ਤੇ ਹੈਰੋਇਨ ਬਰਾਮਦ ਕਰਨ ਸਬੰਧੀ ਪਹੁੰਚੇ ਤਾਂ 29 ਬਟਾਲੀਅਨ ਵੱਲੋਂ ਹੈਰੋਇਨ ਬਰਾਮਦ ਕਰ ਲਈ ਗਈ । ਪੁਲਿਸ ਨੇ ਹੌਲਦਾਰ ਬਲਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਨਾਮਲੂਮ ਵਿਅਕਤੀ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਦੀ ਡਿਊਟੀ ‘ਚ ਵਿਘਨ ਪਾਉਣ ਦਾ ਦੋਸ਼
ਸਤਪਾਲ ਥਿੰਦ, ਫਿਰੋਜ਼ਪੁਰ:ਪੁਲਿਸ ਡਊਟੀ ‘ਚ ਵਿਘਨ ਪਾਉਣ ਦੇ ਦੋਸ਼ ‘ਚ ਸਾਬਕਾ ਵਿਧਾਇਕ ਅਤੇ ਕਿਸਾਨ ਮੋਰਚਾ ਭਾਜਪਾ ਦੇ ਪੰਜਾਬ ਪ੍ਰਧਾਨ ਸੁਖਪਾਲ ਸਿੰਘ ਨੰਨੂੰ ਅਤੇ ਉਸਦੇ ਸਾਥੀਆਂ ਖਿਲਾਫ਼ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ।
ਜਾਣਕਾਰੀ ਮੁਤਾਬਕ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਵਾਰਡ ਨੰਬਰ 7 ਦੀ ਮਹਿਲਾ ਕਾਊਂਸਲਰ ਪ੍ਰੇਮ ਰਾਣੀ, ਉਸ ਦੇ ਪਤੀ ਸਤੀਸ਼ ਕੁਮਾਰ ਤੇ ਪੁੱਤਰ ਮੋਂਟੀ ਤੇ ਬੰਟੀ ਖਿਲਾਫ 17 ਮਈ ਨੂੰ ਕਾਂਗਰਸ ਸਕੱਤਰ ਵਿਕਰਮਜੀਤ ਸਿੰਘ ਉਰਫ ਗੱਬਰ ਦੇ ਬਿਆਨ ‘ਤੇ ਮਾਮਲਾ ਦਰਜ ਕੀਤਾ ਸੀ ਇਸ ਮਾਮਲੇ ‘ਚ ਪੁਲਿਸ ਨੇ ਜਦ 1 ਜੂਨ ਨੂੰ ਪੁੱਛਗਿਛ ਲਈ ਦੁਲਚੀ ਕੇ ਦੇ ਕੁਲਦੀਪ ਸਿੰਘ ਨੂੰ ਕਾਬੂ ਕੀਤਾ ਤਾਂ ਸੁਖਪਾਲ ਸਿੰਘ ਨਂੰਨੂੰ ਵੱਲੋਂ ਆਪਣੇ ਸਮਰਥਕਾਂ ਸਮੇਤ ਥਾਣੇ ਸਾਹਮਣੇ ਧਰਨਾ ਦੇ ਕੇ ਨਾਅਰੇਬਾਜ਼ੀ ਕਰਨ ਲੱਗੇ ।
ਇਸ ਮਾਮਲੇ ਦੀ ਕਾਰਵਾਈ ਕਰਦਿਆ ਏਐੱਸਆਈ ਸਤਪਾਲ ਨੇ ਇੰਸਪੈਕਟਰ ਸਤਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਦੇ ਬਿਆਨਾਂ ਤੇ 31 ਦਿਨਾਂ ਬਾਅਦ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂੰ , ਗੁਰਚਰਨ ਸਿੰਘ , ਸੁਰਜੀਤ ਕੌਰ, ਦਰਸ਼ਨ ਨੰਬਰਦਾਰ, ਕਿੱਕਰ ਸਿੰਘ ਸਾਬਕਾ ਸਰਪੰਚ ਅਤੇ ਹੋਰ ਨਾਮਲੂਮ ਵਿਅਕਤੀਆਂ ਖਿਲਾਫ਼ 146/186/353/506 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰ ਲਿਆ ਹੈ ।
ਦਵਾਈਆਂ ਜ਼ਬਤ
ਸੱਚ ਕਹੂੰ ਨਿਊਜ਼, ਚੰਡੀਗੜ੍ਹ: ਸਿਹਤ ਵਿਭਾਗ, ਹਰਿਆਣਾ ਦੀ ਟੀਮ ਨੇ ਸਰਸਾ ਜ਼ਿਲ੍ਹੇ ‘ਚ ਛਾਪੇਮਾਰੀ ਕਰਦੇ ਹੋਏ 2 ਝੋਲਾਛਾਪ ਡਾਕਟਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ ਤੇ ਇੱਕ ਹੋਰ ਮਾਮਲੇ ‘ਚ 59 ਐਲੋਪੈਥਿਕ ਦਵਾਈਆਂ ਜ਼ਬਤ ਕੀਤੀਆਂ ਹਨ।
ਇਹ ਜਾਣਕਾਰੀ ਦਿੰਦੇ ਹੋਏ ਖਾਧ ਤੇ ਦਵਾਈ ਪ੍ਰਸ਼ਾਸਨ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ ਚੱਤਰਗੜ੍ਹ ਪੱਟੀ ਤੇ ਸਰਸਾ ‘ਤੇ ਛਾਪੇਮਾਰੀ ਕੀਤੀ ਗਈ, ਜਿੱਥੇ ਉੱਚਿਤ ਯੋਗਤਾ ਤੇ ਰਜਿਸਟ੍ਰੇਸ਼ਨ ਤੋਂ ਬਿਨਾਂ ਹੀ ਡਾਕਟਰਾਂ ਵੱਲੋਂ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਸੀ ਇਸਦੇ ਚੱਲਦੇ ਹਸਪਤਾਲ ਦੇ ਮਾਲਕ ਚੰਦਰਭਾਨ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ
ਇਸੇ ਤਰ੍ਹਾਂ ਇੱਕ ਹੋਰ ਝੋਲਾਛਾਪ ਡਾਕਟਰ ਪ੍ਰਵੀਨ ਕੁਮਾਰ ਪਾਰਿਕ ਵੀ ਸਰਸਾ ਦੇ ਮਲੇਕਾਂ ‘ਚ ਇਲਾਜ  ਕਰ ਰਿਹਾ ਸੀ ਇਨ੍ਹਾਂ ਦੋਵਾਂ ਖਿਲਾਫ਼ ਆਈਪੀਸੀ ਦੀ ਧਾਰਾ 15 (2), 15 (3), 420 ਤੇ 336 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਹੋਰ ਮਾਮਲੇ ‘ਚ ਸਰਸਾ ‘ਚ ਬਿਨਾਂ ਲਾਈਸੈਂਸ ਦੇ ਚੱਲ ਰਹੀ ਕਾਸਮੈਟਿਕ ਦੁਕਾਨ ਤੋਂ 4 ਨਮੂਨੇ ਇਕੱਠੇ ਕੀਤੇ ਤੇ 59 ਤਰ੍ਹਾਂ ਦੀਆਂ ਐਲੋਪੈਥਿਕ ਦਵਾਈਆਂ ਤੇ ਐੱਮਟੀਪੀ ਕਿੱਟ ਜ਼ਬਤ ਕੀਤੀਆਂ।
ਕਿਸੇ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ : ਵਿੱਜ
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਅਜਿਹੇ ਝੋਲਾ ਛਾਪ ਡਾਕਟਰਾਂ ਨੂੰ ਸੂਬੇ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ ਇਸ ਲਈ ਅਧਿਕਾਰੀਆਂ ਨੂੰ ਸਖ਼ਤੀ ਨਾਲ ਪੇਸ਼ ਆਉਣ ਦੀ ਹਿਦਾਇਤ ਦਿੱਤੀ ਗਈ ਹੈ ਤਾਂ ਕਿ ਆਮ ਆਦਮੀ ਦਾ ਇਲਾਜ ਸਹੀ ਢੰਗ ਨਾਲ ਹੋ ਸਕੇ ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ ‘ਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਵਧੀਆ ਇਲਾਜ ਦੀਆਂ ਸਹੂਲਤਾਵਾਂ ਦਿੱਤੀਆਂ ਜਾ ਰਹੀਆਂ ਹਨ