Nirbhaya Case - Sach Kahoon Punjabi
7 ਸਾਲਾਂ ਬਾਅਦ ਹੋਈ ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ
7 ਸਾਲਾਂ ਬਾਅਦ ਹੋਈ ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ
ਨਵੀਂ ਦਿੱਲੀ। ਨਿਰਭਯਾ ਨੂੰ ਆਖਰਕਾਰ 7 ਸਾਲਾਂ ਬਾਅਦ ਇਨਸਾਫ ਮਿਲ ਹੀ ਗਿਆ। ਨਿਰਭਯਾ ਗੈਂਗਰੇਪ ਅਤੇ ਹੱਤਿਆਕਾਂਡ ਮਾਮਲੇ ‘ਚ 4 ਦੋਸ਼ੀਆਂ ਨੂੰ ਅੱਜ ਭਾਵ ਸ਼ੁੱਕਰਵਾਰ ਤੜਕਸਾਰ ਇੱਕਠਿਆ ਤਿਹਾੜ ਜੇਲ ‘ਚ ਫਾਂਸੀ ਦਿੱਤੀ ਗਈ। ਦੱਸਿਆ ਜਾਂਦਾ ਹੈ ਕਿ ਤਿਹਾੜ ਜੇਲ ਦੇ ਇਤਿਹਾਸ ‘ਚ ਅਜਿਹਾ ਪਹਿਲੀ ਵਾਰ ਹੋਇਆ ਜਦੋਂ 4 ਦੋਸ਼ੀਆਂ ਨੂੰ ਇੱਕਠਿਆਂ ਫਾਂਸੀ ਦੇ ਤਖਤੇ ‘ਤੇ ਲਟਕਾਇਆ ਗਿਆ। ਇਸ ਤੋਂ ਪਹਿਲਾਂ 1982 ‘ਚ ਰੰਗਾ-ਬਿੱਲਾ ਨੂੰ ਇੱਕਠਿਆ ਫਾਂਸੀ ਦਿੱਤੀ ਗਈ ਸੀ।
ਦੱਸ ਦੇਈਏ ਕਿ ਨਿਰਭਯਾ ਦੇ 4 ਦੋਸ਼ੀ ਵਿਨੈ, ਮੁਕੇਸ਼, ਪਵਨ, ਅਕਸ਼ੈ ਨੂੰ ਫਾਂਸੀ ਦੇਣ ਲਈ ਤਿਹਾੜ ਦੇ ਫਾਂਸੀ ਘਰ ਦੇ ਖੂਹ ਨੂੰ ਚੌੜਾ ਕੀਤਾ ਗਿਆ ਜਿਸ ਜੇਲ ‘ਚ ਦੋਸ਼ੀ ਕੈਦ ਸੀ, ਉਸ ਤੋਂ ਲਗਭਗ 200 ਕਿਲੋਮੀਟਰ ਦੂਰ ਫਾਂਸੀ ਘਰ ਹੈ ਜਿੱਥੇ ਸਖਤ ਸੁਰੱਖਿਆ ਪ੍ਰਬੰਧਾਂ ‘ਚ ਉਨ੍ਹਾਂ ਨੂੰ ਲਿਜਾਇਆ ਗਿਆ ਅਤੇ ਫਿਰ ਫਾਂਸੀ ‘ਤੇ ਤਖਤੇ ‘ਤੇ ਲਟਕਾਇਆ ਗਿਆ।
ਇਹ ਵੀ ਦੱਸਿਆ ਜਾਂਦਾ ਹੈ ਕਿ 7 ਸਾਲ, 3 ਮਹੀਨੇ ਅਤੇ 3 ਦਿਨ ਪਹਿਲਾਂ ਭਾਵ 16 ਦਸੰਬਰ 2012 ਨੂੰ ਦੇਸ਼ ਦੀ ਰਾਜਧਾਨੀ ‘ਚ ਵਾਪਰੀ ਇਸ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਸੜਕਾਂ ‘ਤੇ ਨੌਜਵਾਨਾਂ ਦਾ ਇਕੱਠ ਇਨਸਾਫ ਮੰਗਣ ਲਈ ਨਿਕਲਿਆ ਜਿਸ ਦਾ ਅੱਜ ਜਾ ਕੇ ਨਤੀਜਾ ਨਿਕਲਿਆ ਹੈ। ਦੱਸਣਯੋਗ ਹੈ ਕਿ ਅਜਿਹਾ ਤੀਜੀ ਵਾਰ ਹੋਇਆ ਸੀ, ਜਦੋਂ ਦੋਸ਼ੀਆਂ ਦੀ ਫਾਂਸੀ ‘ਤੇ ਰੋਕ ਲੱਗੀ ਹੈ। ਇਸ ਤੋਂ ਪਹਿਲਾਂ ਜਨਵਰੀ ਮਹੀਨੇ ‘ਚ ਫਾਂਸੀ ਦੀ ਤਰੀਕ ਤੈਅ ਕੀਤੀ ਗਈ ਸੀ, ਫਿਰ 1 ਫਰਵਰੀ ਦੀ ਤਾਰੀਕ ਫਾਂਸੀ ਦੇਣ ਲਈ ਤੈਅ ਕੀਤੀ ਗਈ ਸੀ। ਹਾਲਾਂਕਿ ਦੋਸ਼ੀਆਂ ਨੇ ਕਾਨੂੰਨੀ ਦਾਅ ਪੇਚ ਲਾ ਕੇ ਇਸ ਨੂੰ ਰੱਦ ਕਰਵਾ ਦਿੱਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਸ਼ਟਰਪਤੀ ਨੇ ਪਵਨ ਗੁਪਤਾ ਦੀ ਰਹਿਮ ਅਪੀਲ ਨੂੰ ਖਾਰਜ ਕਰ ਦਿੱਤਾ
ਰਾਸ਼ਟਰਪਤੀ ਨੇ ਪਵਨ ਗੁਪਤਾ ਦੀ ਰਹਿਮ ਅਪੀਲ ਨੂੰ ਖਾਰਜ ਕਰ ਦਿੱਤਾ
ਨਵੀਂ ਦਿੱਲੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੁੱਧਵਾਰ ਨੂੰ ਨਿਰਭਯਾ (Nirbhaya case) ਜਬਰ ਜਨਾਹ ਅਤੇ ਕਤਲ ਕੇਸ ਦੇ ਚਾਰ ਦੋਸ਼ੀਆਂ ‘ਚੋਂ ਇਕ ਪਵਨ ਗੁਪਤਾ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ। ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਬੁੱਧਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਨੇ ਪਵਨ ਗੁਪਤਾ ਦੀ ਰਹਿਮ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਦੂਜੇ ਤਿੰਨ ਮੁਲਜ਼ਮਾਂ ਦੀ ਰਹਿਮ ਦੀ ਅਪੀਲ ਨੂੰ ਰਾਸ਼ਟਰਪਤੀ ਪਹਿਲਾਂ ਹੀ ਰੱਦ ਕਰ ਚੁੱਕੇ ਹਨ, ਇਹ ਫੈਸਲਾ ਇਨ੍ਹਾਂ ਚਾਰਾਂ ਨੂੰ ਫਾਂਸੀ ਦੀ ਰਾਹ ਪੱਧਰਾ ਕਰਦਾ ਹੈ। ਇਨ੍ਹਾਂ ਚਾਰਾਂ ਦੋਸ਼ੀਆਂ ਨੂੰ ਮੰਗਲਵਾਰ ਸਵੇਰੇ ਫਾਂਸੀ ਦਿੱਤੀ ਜਾਣੀ ਸੀ ਪਰ ਪਵਨ ਗੁਪਤਾ ਨੇ ਸੋਮਵਾਰ ਨੂੰ ਰਾਸ਼ਟਰਪਤੀ ਕੋਲ ਆਪਣੀ ਰਹਿਮ ਦੀ ਅਪੀਲ ਦਾਇਰ ਕਰਦਿਆਂ ਫਾਂਸੀ ਨੂੰ ਰੋਕਿਆ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਉਸ ਦੀ ਸੁਧਾਰ ਪਟੀਸ਼ਨ ਰੱਦ ਕਰ ਦਿੱਤੀ ਸੀ।
ਸਾਲ 2012 ਦੇ ਜਬਰ ਜਨਾਹ ਅਤੇ ਕਤਲ ਕੇਸ ਵਿੱਚ 6 ਲੋਕਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਪਵਨ ਗੁਪਤਾ ਦੇ ਨਾਲ ਮੁਕੇਸ਼, ਵਿਨੈ ਅਤੇ ਅਕਸ਼ੇ ਨੂੰ ਮੌਤ ਦੀ ਸਜ਼ਾ ਸੁਣਾਈ ਗਈ। ਇਸ ਕੇਸ ਦੇ ਇੱਕ ਹੋਰ ਦੋਸ਼ੀ, ਰਾਮ ਸਿੰਘ ਨੇ ਤਿਹਾੜ ਜੇਲ੍ਹ ਵਿੱਚ ਖੁਦਕੁਸ਼ੀ ਕਰ ਲਈ ਜਦਕਿ ਛੇਵਾਂ ਮੁਲਜ਼ਮ ਇੱਕ ਨਾਬਾਲਗ ਸੀ ਜਿਸ ਨੂੰ ਤਿੰਨ ਸਾਲਾਂ ਤੱਕ ਸੁਧਾਰ ਘਰ ਵਿੱਚ ਰੱਖਣ ਤੋਂ ਬਾਅਦ ਰਿਹਾ ਕੀਤਾ ਗਿਆ ਸੀ। ਦੋਸ਼ੀਆਂ ਨੇ ਉਸ ਨੂੰ 16 ਦਸੰਬਰ 2012 ਨੂੰ ‘ਨਿਰਭਯਾ’ ਨਾਲ ਸਮੂਹਿਕ ਜਬਰ ਜਨਾਹ ਤੋਂ ਬਾਅਦ ਬੇਰਹਿਮੀ ਨਾਲ ਕੁੱਟਿਆ। ਹਸਪਤਾਲ ਵਿਚ ਇਲਾਜ ਦੌਰਾਨ ਨਿਰਭੈ ਦੀ ਮੌਤ ਹੋ ਗਈ। ਪਿਛਲੇ ਅੱਠ ਸਾਲਾਂ ਦੌਰਾਨ, ਅਦਾਲਤ ਵਿੱਚ ਇਸ ਕੇਸ ਦੀ ਸੁਣਵਾਈ ਦੌਰਾਨ ਬਹੁਤ ਸਾਰੇ ਉਤਰਾਅ-ਚੜਾਅ ਹੋਏ ਅਤੇ ਦੋਸ਼ੀਆਂ ਲਈ ਵਕੀਲ ਨੇ ਕਾਨੂੰਨੀ ਪ੍ਰਬੰਧਾਂ ਅਤੇ ਦਾਅਵਿਆਂ ਦੇ ਅਧਾਰ ਤੇ ਇਸ ਮਾਮਲੇ ਨੂੰ ਲਟਕਦੇ ਰਹਿਣ ਦੀ ਪੂਰੀ ਕੋਸ਼ਿਸ਼ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Nirbhaya case : ਦੋਸ਼ੀਆਂ ਲਈ ਨਵਾਂ ਡੈੱਥ ਵਾਰੰਟ ਜਾਰੀ
Nirbhaya case | 3 ਮਾਰਚ ਸਵੇਰੇ 6 ਵਜੇ ਹੋਵੇਗੀ ਫਾਂਸੀ
ਨਵੀਂ ਦਿੱਲੀ। ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ (Nirbhaya case) ਦੇ ਚਾਰੇ ਦੋਸ਼ੀਆਂ ਲਈ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਹੈ। ਕੋਰਟ ਨੇ ਸੋਮਵਾਰ ਨੂੰ ਲਗਭਗ ਇਕ ਘੰਟੇ ਤੱਕ ਚੱਲੀ ਸੁਣਵਾਈ ਤੋਂ ਬਾਅਦ ਨਿਰਭਯਾ (Nirbhaya case) ਦੇ ਦੋਸ਼ੀਆਂ ਨੂੰ ਫਾਂਸੀ ‘ਤੇ ਲਟਕਾਉਣ ਲਈ 3 ਮਾਰਚ ਦੀ ਤਰੀਕ ਤੈਅ ਕੀਤੀ ਹੈ। ਨਵੇਂ ਡੈੱਥ ਵਾਰੰਟ ਅਨੁਸਾਰ 3 ਮਾਰਚ ਸਵੇਰੇ 6 ਵਜੇ ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਠੀਕ 2 ਵਜੇ ਸ਼ੁਰੂ ਹੋਈ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਕਿਹਾ ਕਿ 3 ਦੋਸ਼ੀਆਂ ਅਕਸ਼ੈ, ਵਿਨੇ ਅਤੇ ਮੁਕੇਸ਼ ਦੀ ਦਯਾ ਪਟੀਸ਼ਨ ਖਾਰਜ ਹੋ ਚੁਕੀ ਹੈ। ਇਕ ਦੋਸ਼ੀ ਪਵਨ ਵੱਲੋਂ ਇਸ ਮਾਮਲੇ ‘ਚ ਦਯਾ ਪਟੀਸ਼ਨ ਅਤੇ ਕਿਊਰੇਟਿਵ ਪਟੀਸ਼ਨ ਦਾਖਲ ਹੋਣੀ ਬਾਕੀ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਦਿੱਤੀ ਗਈ ਇਕ ਹਫਤੇ ਦੀ ਮਿਆਦ ਵੀ 11 ਫਰਵਰੀ ਨੂੰ ਖਤਮ ਹੋ ਚੁਕੀ ਹੈ। ਉਨ੍ਹਾਂ ਨੇ ਦਲੀਲ ਦਿੱਤੀ ਕਿ ਫਿਲਹਾਲ ਕਿਸੇ ਵੀ ਦੋਸ਼ੀ ਦੀ ਕੋਈ ਵੀ ਪਟੀਸ਼ਨ ਕਿਸੇ ਵੀ ਕੋਰਟ ‘ਚ ਪੈਂਡਿੰਗ ਨਹੀਂ ਹੈ। ਇਸ ਲਈ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਜਾ ਸਕਦਾ ਹੈ। Nirbhaya case
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Nirbhaya case
Nirbhaya case। ਸੁਪਰੀਮ ਕੋਰਟ ਨੇ ਦੋਸ਼ੀ ਪਵਨ ਦੀ ਅਰਜੀ ਕੀਤੀ ਖਾਰਜ
1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ‘ਤੇ ਲਟਕਾਉਣ ਦਾ ਨਵਾਂ ਡੈੱਥ ਵਾਰੰਟ ਜਾਰੀ
ਨਵੀਂ ਦਿੱਲੀ। ਨਿਰਭੈਆ ਕੇਸ (Nirbhaya case) ਦੇ ਦੋਸ਼ੀ ਪਵਨ ਗੁਪਤਾ ਦੀ ਫਾਂਸੀ ਤੋਂ ਬਚਣ ਦੀ ਇਕ ਹੋਰ ਕੋਸ਼ਿਸ਼ ਨੂੰ ਸੁਪਰੀਮ ਕੋਰਟ ਨੇ ਅਸਫਲ ਕਰ ਦਿੱਤਾ। ਦਰਅਸਲ ਦੋਸ਼ੀ ਪਵਨ ਨੇ ਸੁਪਰੀਮ ਕੋਰਟ ‘ਚ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ ਹੋਈ ਸੀ। ਪਟੀਸ਼ਨ ‘ਚ ਉਸ ਨੇ ਘਟਨਾ ਸਮੇਂ ਨਾਬਾਲਗ ਹੋਣ ਦਾ ਦਾਅਵਾ ਕੀਤਾ ਸੀ।
ਦੋਸ਼ੀ ਨੇ ਸੁਪੀਰਮ ਕੋਰਟ ‘ਚ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਉਸ ਦੇ 16 ਦਸੰਬਰ 2012 ਦੀ ਘਟਨਾ ਦੇ ਦਿਨ ਨਾਬਾਲਗ ਹੋਣ ਦਾ ਦਾਅਵਾ ਖਾਰਜ ਕਰ ਦਿੱਤਾ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਏ. ਐੱਸ ਬੋਪੰਨਾ ਦੀ ਵਿਸ਼ੇਸ਼ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਇਸ ਮਾਮਲੇ ‘ਚ 19 ਦਸੰਬਰ 2019 ਦਾ ਫੈਸਲਾ ਬਰਕਰਾਰ ਰੱਖਦਿਆਂ ਪਵਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਬੈਂਚ ਵੱਲੋਂ ਜਸਟਿਸ ਭਾਨੂੰਮਤੀ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ ਪਵਨ ਦੇ ਨਾਬਾਲਗ ਹੋਣ ਦਾ ਦਾਅਵਾ ਹੇਠਲੀ ਅਦਾਲਤ ਅਤੇ ਹਾਈ ਕੋਰਟ ਨੇ ਪਹਿਲਾਂ ਹੀ ਖਾਰਜ ਕਰ ਦਿੱਤਾ ਹੈ ਤੇ ਇਸ ਦਾਅਵੇ ‘ਤੇ ਵਿਚਾਰ ਕਰਨ ਦੀ ਪਟੀਸ਼ਨ ‘ਚ ਕੋਈ ਵਿਸ਼ੇਸ਼ ਆਧਾਰ ਨਜ਼ਰ ਨਹੀਂ ਆਉਂਦਾ।
ਦੱਸਣਯੋਗ ਹੈ ਕਿ ਦਿੱਲੀ ਦੀ ਇਕ ਅਦਾਲਤ ਨੇ ਨਿਰਭਯਾ ਦੇ ਚਾਰੇ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ‘ਤੇ ਲਟਕਾਉਣ ਦਾ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਹੈ। ਪਹਿਲਾਂ 22 ਜਨਵਰੀ ਨੂੰ ਫਾਂਸੀ ਹੋਣੀ ਸੀ ਪਰ ਇਕ ਦੋਸ਼ੀ ਵਲੋਂ ਦਇਆ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖਾਰਜ ਕਰ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Nirbhaya Case ਦੋਸ਼ੀ ਪਵਨ ਦੀ ਅਰਜੀ ‘ਤੇ ਸੁਣਵਾਈ ਅੱਜ
ਵਾਰਦਾਤ ਸਮੇਂ ਨਾਬਾਲਿਗ ਹੋਣ ਦਾ ਕੀਤਾ ਦਾਅਵਾ
ਨਵੀਂ ਦਿੱਲੀ, ਏਜੰਸੀ। ਨਿਰਭੈਯਾ ਗੈਂਗਰੇਪ ਕੇਸ ‘ਚ ਗੁਨਾਹਗਾਰ ਪਵਨ ਗੁਪਤਾ ਦੀ ਅਰਜੀ ‘ਤੇ ਸੁਪਰੀਮ ਕੋਰਟ ਦੀ ਤਿੰਨ ਮੈਂਬਰੀ ਵਿਸ਼ੇਸ਼ ਬੈਚ ਸੋਮਵਾਰ ਨੂੰ ਸੁਣਵਾਈ ਕਰੇਗੀ। ਦੋਸ਼ੀ ਨੇ ਵਾਰਦਾਤ ਸਮੇਂ ਖੁਦ ਨੂੰ ਨਾਬਾਲਿਗ ਹੋਣ ਦਾ ਦਾਅਵਾ ਕੀਤਾ ਹੈ। ਇਸ ਤੋਂ ਪਹਿਲਾਂ ਉਸ ਨੇ ਦਿੱਲੀ ਹਾਈਕੋਰਟ ‘ਚ ਵੀ ਇਹੀ ਦਾਅਵਾ ਕੀਤਾ ਸੀ ਪਰ ਇੱਥੇ 19 ਦਸੰਬਰ ਨੂੰ ਉਸਦੀ ਅਰਜੀ ਰੱਦ ਹੋ ਗਈ ਸੀ। ਹੁਣ ਪਵਨ ਨੇ ਕਿਹਾ ਹੈ ਕਿ ਨਾਬਾਲਿਗ ਹੋਣ ਦੀ ਜਾਂਚ ਲਈ ਅਧਿਕਾਰੀਆਂ ਨੂੰ ਹੱਡੀ ਜਾਂਚ ਦਾ ਨਿਰਦੇਸ਼ ਦਿੱਤਾ ਜਾਵੇ। 17 ਜਨਵਰੀ ਨੂੰ ਪਟਿਆਲਾ ਹਾਊਸ ਕੋਰਟ ਨੇ ਪਵਨ ਸਮੇਤ ਚਾਰ ਦੋਸ਼ੀਆਂ ਨੂੰ 1 ਫਰਵਰੀ ਸਵੇਰੇ 6 ਵਜੇ ਫਾਂਸੀ ‘ਤੇ ਲਟਕਾਉਣ ਦਾ ਡੈਥ ਵਾਰੰਟ ਜਾਰੀ ਕੀਤਾ ਸੀ। Nirbhaya Case
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
Nirbhaya case। ਦੋਸ਼ੀਆਂ ਖਿਲਾਫ਼ ਨਵਾਂ ਡੈਥ ਵਾਰੰਟ ਜਾਰੀ
ਰਾਸ਼ਟਰਪਤੀ ਵੱਲੋਂ ਮੁਕੇਸ਼ ਦੀ ਰਹਿਮ ਅਪੀਲ ਕੀਤੀ ਖਾਰਜ
ਨਵੀਂ ਦਿੱਲੀ। ਪਟਿਆਲਾ ਹਾਊਸ ਕੋਰਟ ਨੇ ਸ਼ੁੱਕਰਵਾਰ ਨੂੰ ਨਿਰਭਯਾ ਕੇਸ ਦੇ ਮੁਲਜ਼ਮਾਂ ਲਈ ਨਵਾਂ ਡੈਥ ਵਾਰੰਟ ਜਾਰੀ ਕੀਤਾ ਹੈ। ਇਸ ਅਨੁਸਾਰ ਚਾਰਾਂ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਨਿਰਭਯਾ ਦੇ ਅਪਰਾਧੀ ਮੁਕੇਸ਼ ਕੁਮਾਰ ਦੀ ਰਹਿਮ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਦੋਸ਼ੀ ਮੁਕੇਸ਼ ਨੇ ਮੰਗਲਵਾਰ ਸ਼ਾਮ ਰਾਸ਼ਟਰਪਤੀ ਨੂੰ ਪਟੀਸ਼ਨ ਭੇਜ ਦਿੱਤੀ। ਇਸ ਕੇਸ ‘ਚ, ਜੇ ਦੂਜੇ ਦੋਸ਼ੀ ਰਹਿਮਤ ਪਟੀਸ਼ਨ ਨੂੰ ਲਾਗੂ ਨਹੀਂ ਕਰਦੇ ਹਨ, ਤਾਂ 14 ਦਿਨਾਂ ਬਾਅਦ, ਚਾਰ ਕੁਕਰਮ ਨੂੰ ਫਾਂਸੀ ਦਿੱਤੀ ਜਾ ਸਕਦੀ ਹੈ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਨਿਰਭੈਆ ਕੇਸ ਦੇ ਦੋਸ਼ੀ ਮੁਕੇਸ਼ ਕੁਮਾਰ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ। ਦੋਸ਼ੀ ਮੁਕੇਸ਼ ਨੇ ਮੰਗਲਵਾਰ ਸ਼ਾਮ ਰਾਸ਼ਟਰਪਤੀ ਨੂੰ ਪਟੀਸ਼ਨ ਭੇਜੀ ਸੀ। ਇਸ ਕੇਸ ਵਿੱਚ, ਜੇਕਰ ਕੇਸ ਦੇ ਬਾਕੀ ਬਚੇ ਦੋਸ਼ੀ ਪਟੀਸ਼ਨ ਦਾਇਰ ਨਹੀਂ ਕਰਦੇ ਤਾਂ 14 ਦਿਨਾਂ ਬਾਅਦ, ਚਾਰਾਂ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾ ਸਕਦੀ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ੍ਹ ਵਿੱਚ ਫਾਂਸੀ ਦੇਣ ਲਈ ਮੌਤ ਦਾ ਵਾਰੰਟ ਜਾਰੀ ਕੀਤਾ ਸੀ। ਇਸ ‘ਤੇ, ਦਿੱਲੀ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਸੀ ਕਿ ਰਹਿਮ ਦੀ ਅਪੀਲ ਪੈਂਡਿੰਗ ਹੋਣ ਤੱਕ ਕਿਸੇ ਵੀ ਦੋਸ਼ੀ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ।
ਮੇਰੀ ਬੇਟੀ ਦੀ ਮੌਤ ਨਾਲ ਹੋ ਰਿਹਾ ਹੈ ਖਿਲਵਾੜ : ਨਿਰਭਯਾ ਦੀ ਮਾਂ
ਇਸ ਦੌਰਾਨ ਨਿਰਭੈਆ ਦੀ ਮਾਂ ਆਸ਼ਾ ਦੇਵੀ ਨੇ ਦੋਸ਼ੀਆਂ ਨੂੰ ਫਾਂਸੀ ਦੇਣ ‘ਚ ਦੇਰੀ ਹੋਣ ‘ਤੇ ਦੁਖ ਜ਼ਾਹਰ ਕੀਤਾ। ਉਸ ਨੇ ਕਿਹਾ ਕਿ ”ਮੇਰੀ ਧੀ ਦੀ ਮੌਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।” ਰਾਸ਼ਟਰਪਤੀ ਦੁਆਰਾ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖਾਰਜ ਹੋਣ ਤੋਂ ਬਾਅਦ ਵੀ, ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਮੌਤ ਦੇ ਵਾਰੰਟ ਵਿਚ ਫਾਂਸੀ ਨਹੀਂ ਦਿੱਤੀ ਜਾਏਗੀ। ਕਿਉਂਕਿ, ਇੱਕ ਤਾਂ ਦਿੱਲੀ ਜੇਲ੍ਹ ਮੈਨੂਅਲ ਦੇ 837 ਵੇਂ ਪੁਆਇੰਟ ਅਨੁਸਾਰ, ਜੇ ਇਕੋ ਕੇਸ ਵਿਚ ਇਕ ਤੋਂ ਵੱਧ ਦੋਸ਼ੀ ਨੂੰ ਫਾਂਸੀ ਦਿੱਤੀ ਗਈ ਹੈ ਅਤੇ ਉਨ੍ਹਾਂ ਵਿਚੋਂ ਇਕ ਵੀ ਅਪੀਲ ਕਰਦਾ ਹੈ, ਤਾਂ ਇਸ ਕੇਸ ਵਿਚ ਸਾਰੇ ਦੋਸ਼ੀਆਂ ਦੀ ਫਾਂਸੀ ‘ਤੇ ਰੋਕ ਰਹੇਗੀ ਜਦ ਤਕ ਅਪੀਲ ਦਾ ਫੈਸਲਾ ਨਹੀਂ ਹੁੰਦਾ।
ਹੁਣ ਜੇਕਰ ਬਾਕੀ ਬਚੇ ਤਿੰਨਾਂ ‘ਚੋਂ ਕੋਈ ਅਪੀਲ ਨਹੀਂ ਕਰਦਾ ਤਾਂ ਦੋਸ਼ੀਆਂ ਨੂੰ 14 ਦਿਨਾਂ ਬਾਅਦ ਫਾਂਸੀ ਦਿੱਤੀ ਜਾ ਸਕਦੀ ਹੈ। ਦੂਜਾ, ਅਪੀਲ ਰੱਦ ਹੋਣ ਤੋਂ ਬਾਅਦ ਫਾਂਸੀ ‘ਚ 14 ਦਿਨਾਂ ਦਾ ਸਮਾਂ ਪਾਉਣਾ ਵੀ ਜ਼ਰੂਰੀ ਹੈ। ਇਸ 14 ਦਿਨਾਂ ਦੇ ਸਮੇਂ ‘ਚ ਦੋਸ਼ੀ ਆਪਣੇ ਦੋਸਤ, ਰਿਸ਼ਤੇਦਾਰ, ਅਤੇ ਆਪਣੇ ਜ਼ਰੂਰੀ ਕੰਮ ਖਤਮ ਕਰ ਸਕਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਿਰਭੈਯਾ ਕੇਸ: ਦੋਸ਼ੀ ਮੁਕੇਸ਼ ਦੀ ਹਾਈਕੋਰਟ ਨੇ ਡੈਥ ਵਰੰਟ ਰੱਦ ਕਰਨ ਦੀ ਅਪੀਲ ਕੀਤੀ ਰੱਦ
ਕਿਊਰੇਟਿਵ ਪਟੀਸ਼ਨ ਰੱਦ ਹੋਣ ‘ਤੇ ਕੀਤੀ ਮੰਗ | Nirbhaya Case
ਫਾਂਸੀ ‘ਚ ਬਚੇ ਹਨ 7 ਦਿਨ ਬਾਕੀ
ਨਵੀਂ ਦਿੱਲੀ, ਏਜੰਸੀ। ਹਾਈ ਕੋਰਟ ਨੇ ਬੁੱਧਵਾਰ ਨੂੰ ਨਿਰਭਯਾ (Nirbhaya Case) ਸਮੂਹਿਕ ਜਬਰ ਜਨਾਹ ਮਾਮਲੇ ਵਿੱਚ ਫਾਂਸੀ ਦੇ ਲਈ ਦੋਸ਼ੀ ਮੁਕੇਸ਼ ਕੁਮਾਰ ਦੇ ਮੌਤ ਦੇ ਵਾਰੰਟ ‘ਤੇ ਰੋਕ ਲਗਾਉਣ ਦੀ ਅਪੀਲ ਨੂੰ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਹੇਠਲੀ ਅਦਾਲਤ ਨੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਦੇਣ ਦੇ ਫੈਸਲੇ ਵਿੱਚ ਕੋਈ ਖਾਮੀ ਨਹੀਂ ਹੈ। ਹਾਲਾਂਕਿ, ਜਸਟਿਸ ਮਨਮੋਹਨ ਅਤੇ ਜਸਟਿਸ ਸੰਗੀਤਾ ਧੀਂਗਰਾ ਦੇ ਬੈਂਚ ਨੇ ਦੋਸ਼ੀ ਨੂੰ ਹੇਠਲੀ ਅਦਾਲਤ ਵਿੱਚ ਅਪੀਲ ਕਰਨ ਦੀ ਆਗਿਆ ਦਿੱਤੀ। ਇਸ ਤੋਂ ਬਾਅਦ ਮੁਕੇਸ਼ ਦੇ ਵਕੀਲ ਨੇ ਹੇਠਲੀ ਅਦਾਲਤ ‘ਚ ਦਾਖਲਾ ਕੀਤਾ। ਅਦਾਲਤ ਇਸ ‘ਤੇ ਵੀਰਵਾਰ ਨੂੰ ਸੁਣਵਾਈ ਕਰੇਗੀ।
ਨਿਰਭੈਯਾ ਗੈਂਗਰੇਪ ਕੇਸ ‘ਚ ਫਾਂਸੀ ਦੀ ਸਜ਼ਾ ਹੋਣ ‘ਤੇ ਦੋਸ਼ੀ ਮੁਕੇਸ਼ ਕੁਮਾਰ ਨੇ ਟ੍ਰਾਇਲ ਕੋਰਟ ਦੇ ਡੈਥ ਵਰੰਟ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਉਸ ਦੀ ਅਰਜੀ ‘ਤੇ ਬੁੱਧਵਾਰ ਨੂੰ ਦਿੱਲੀ ਹਾਈਕੋਰਟ ਦੇ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਸੰਗੀਤਾ ਧੀਂਗਰਾ ਦੀ ਬੇਂਚ ਸੁਣਵਾਈ ਕਰ ਰਹੀ ਸੀ। ਇਸ ਦਰਮਿਆਨ ਨਿਰਭੈਯਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ ਦੋਸ਼ੀ ਜੋ ਚਾਹੇ ਕਰ ਲਵੇ, ਪਰ ਇਸ ਕੇਸ ‘ਚ ਸਭ ਕੁਝ ਸਾਫ ਹੈ। ਦੋਸ਼ੀ ਮੁਕੇਸ਼ ਨੇ ਕੋਰਟ ‘ਚ ਕਿਹਾ ਹੈ ਕਿ ਉਸਦੀ ਦਇਆ ਅਰਜੀ ਦਿੱਲੀ ਦੇ ਉਪਰਾਜਪਾਲ ਅਤੇ ਰਾਸ਼ਟਰਪਤੀ ਕੋਲ ਪੈਂਡਿੰਗ ਹੈ।
ਇਸ ‘ਤੇ ਫੈਸਲੇ ਲਈ ਫਾਂਸੀ ਤੋਂ ਪਹਿਲਾਂ ਉਸ ਨੂੰ 14 ਦਿਨ ਦਾ ਸਮਾਂ ਦਿੱਤਾ ਜਾਵੇ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਦੋ ਦੋਸ਼ੀਆਂ ਮੁਕੇਸ਼ ਅਤੇ ਵਿਨੈ ਸ਼ਰਮਾ ਦੀ ਕਿਊਰੇਟਿਵ ਪਟੀਸ਼ਨ ਰੱਦ ਕਰ ਦਿੱਤੀ ਸੀ। ਟ੍ਰਾਇਲ ਕੋਰਟ ਨੇ ਪਿਛਲੇ ਹਫਤੇ ਸਾਰੇ ਚਾਰ ਦੋਸ਼ੀਆਂ ਮੁਕੇਸ਼, ਵਿਨੈ, ਪਵਨ ਅਤੇ ਅਕਸ਼ੈ ਦਾ ਡੈਥ ਵਰੰਟ ਜਾਰੀ ਕੀਤਾ ਸੀ, ਜਿਸ ‘ਚ ਤਿਹਾੜ ਜੇਲ੍ਹ ‘ਚ ਫਾਂਸੀ ਲਈ 22 ਜਨਵਰੀ ਸਵੇਰੇ 7 ਵਜੇ ਦਾ ਸਮਾਂ ਤੈਅ ਕੀਤਾ ਗਿਆ ਹੈ। ਇਸ ਹਿਸਾਬ ਨਾਲ ਹੁਣ ਦੋਸ਼ੀਆਂ ਕੋਲ 7 ਦਿਨ ਹੀ ਬਚੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਿਰਭਯਾ ਮਾਮਲਾ। ਸੁਪਰੀਮ ਕੋਰਟ ਵੱਲੋਂ ਕਿਊਰੇਟਿਵ ਪਟੀਸ਼ਨ ਖਾਰਜ
ਨਿਰਭਯਾ ਮਾਮਲਾ। ਸੁਪਰੀਮ ਕੋਰਟ ਵੱਲੋਂ ਕਿਊਰੇਟਿਵ ਪਟੀਸ਼ਨ ਖਾਰਜ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਨਿਰਭਯਾ ਜਬਰ ਜਨਾਹ ਅਤੇ ਕਤਲ ਕੇਸ ‘ਚ ਦੋਸ਼ੀ ਵਿਨੈ ਸ਼ਰਮਾ ਅਤੇ ਮੁਕੇਸ਼ ਕੁਮਾਰ ਦੀਆਂ ਕਿਊਰੇਟਿਵ ਪਟੀਸ਼ਨਾਂ ਮੰਗਲਵਾਰ ਨੂੰ ਖਾਰਜ ਕਰ ਦਿੱਤਾ। ਦੋ ਹੋਰ ਦੋਸ਼ੀ ਪਵਨ ਗੁਪਤਾ ਅਤੇ ਅਕਸ਼ੇ ਕੁਮਾਰ ਨੇ ਹਾਲੇ ਤਕ ਕਿਊਰੇਟਿਵ ਪਟੀਸ਼ਨਾਂ ਦਾਇਰ ਨਹੀਂ ਕੀਤੀਆਂ ਹਨ। ਦੋਵਾਂ ਦੀਆਂ ਪਟੀਸ਼ਨਾਂ ਦੀ ਸੁਣਵਾਈ ਜਸਟਿਸ ਐਨਵੀ ਰਮਨ ਦੇ ਚੈਂਬਰ ‘ਚ ਹੋਣੀ ਸੀ, ਪਟੀਸ਼ਨਾਂ ਨੂੰ ਕੁਝ ਮਿੰਟਾਂ ‘ਚ ਹੀ ਖਾਰਜ ਕਰ ਦਿੱਤਾ ਗਿਆ। ਜਸਟਿਸ ਰਮਨ ਦੀ ਅਗਵਾਈ ਵਾਲੇ ਇਸ ਪੰਜ ਮੈਂਬਰੀ ਬੈਂਚ ‘ਚ ਜਸਟਿਸ ਅਰੁਣ ਮਿਸ਼ਰਾ, ਜਸਟਿਸ ਰੋਹਿੰਗਟਨ ਫਾਲੀ ਨਰੀਮਨ, ਜਸਟਿਸ ਆਰ ਭਾਨੂਮਤੀ ਅਤੇ ਜਸਟਿਸ ਅਸ਼ੋਕ ਭੂਸ਼ਣ ਸ਼ਾਮਲ ਸਨ। ਸੁਪਰੀਮ ਕੋਰਟ ਨੇ ਆਪਣੇ ਆਦੇਸ਼ ‘ਚ ਕਿਹਾ, ਖੁੱਲ੍ਹੀ ਅਦਾਲਤ ‘ਚ ਸੁਣਵਾਈ ਲਈ ਉਪਚਾਰਕ ਪਟੀਸ਼ਨਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਪਟੀਸ਼ਨ ਦਾ ਕੋਈ ਮਜ਼ਬੂਤ ​​ਅਧਾਰ ਨਹੀਂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Nirbhaya Case: ਵਿਨੇ, ਮੁਕੇਸ਼ ਦੀ ਅਰਜੀ ‘ਤੇ ਸੁਣਵਾਈ ਮੰਗਲਵਾਰ ਨੂੰ
ਪੰਜ ਮੈਂਬਰੀ ਬੈਚ ਕਰੇਗੀ ਅਰਜੀਆਂ ‘ਤੇ ਸੁਣਵਾਈ
ਨਵੀਂ ਦਿੱਲੀ, ਏਜੰਸੀ। ਪੂਰੇ ਦੇਸ਼ ਦੇ ਦਹਿਲਾ ਦੇਣ ਵਾਲੇ ਨਿਰਭਯਾ ਸਮੂਹਿਕ ਜਬਰਜਨਾਹ ਅਤੇ ਹੱਤਿਆ ਮਾਮਲੇ ਦੇ ਦੋਸ਼ੀਆਂ ਵਿਨੇ ਸ਼ਰਮਾ ਅਤੇ ਮੁਕੇਸ਼ ਕੁਮਾਰ ਦੀ ਸੋਧ (ਕਿਊਰੇਟਿਵ) ਅਰਜੀਆਂ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ‘ਇਨ-ਚੈਂਬਰ’ ਸੁਣਵਾਈ ਹੋਵੇਗੀ। ਜੱਜ ਐਨ ਵੀ ਰਮਨ ਦੀ ਪ੍ਰਧਾਨਗੀ ‘ਚ ਪੰਜ ਮੈਂਬਰੀ ਬੈਚ ਵਿਨੇ ਅਤੇ ਮੁਕੇਸ਼ ਦੀਆਂ ਅਰਜੀਆਂ ‘ਤੇ ਸੁਣਵਾਈ ਕਰੇਗੀ। ਸੁਣਵਾਈ ਜੱਜ ਰਮਨ ਦੇ ਚੈਂਬਰ ‘ਚ ਬਾਅਦ ਦੁਪਹਿਰ ਇੱਕ ਵੱਜ ਕੇ 45 ਮਿੰਟ ‘ਤੇ ਹੋਵੇਗੀ। ਬੈਚ ‘ਚ ਜੱਜ ਅਰੁਣ ਮਿਸ਼ਰਾ, ਜੱਜ ਰੋਹਿੰਗਟਨ ਫਲੀ ਨਰੀਮਨ, ਜੱਜ ਆਰ ਭਾਨੁਮਤੀ ਅਤੇ ਜੱਜ ਅਸ਼ੋਕ ਭੂਸ਼ਣ ਸ਼ਾਮਲ ਹਨ। Nirbhaya Case
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਿਰਭਯਾ ਕਾਂਡ: ਵਿਨੇ ਨੇ ਲਾਈ ਸੋਧ ਅਰਜੀ
ਨਿਰਭਯਾ ਕਾਂਡ: ਵਿਨੇ ਨੇ ਲਾਈ ਸੋਧ ਅਰਜੀ
‘ਬਲੈਕ ਵਾਰੰਟ’ (ਡੈਥ ਵਰੰਟ) ਜਾਰੀ ਕੀਤੇ ਜਾਣ ਤੋਂ ਬਾਅਦ ਪਹਿਲੀ ਅਰਜੀ
ਨਵੀਂ ਦਿੱਲੀ, ਏਜੰਸੀ। ਪੂਰੇ ਦੇਸ਼ ਨੂੰ ਦਹਿਲਾ ਦੇਣ ਵਾਲੇ ਨਿਰਭਯਾ ਸਮੂਹਿਕ ਦੁਰਾਚਾਰ ਅਤੇ ਹੱਤਿਆ ਮਾਮਲੇ ਦੇ ਚਾਰ ਦੋਸ਼ੀਆਂ ‘ਚੋਂ ਇੱਕ ਵਿਨੇ ਸ਼ਰਮਾ ਨੇ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਸੋਧ (ਕਿਊਰੇਟਿਵ) ਅਰਜੀ ਦਾਇਰ ਕੀਤੀ। ਵਿਨੇ ਨੇ ਆਪਣੀ ਅਰਜੀ ‘ਚ ਫਾਂਸੀ ਨਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਪਟਿਆਲਾ ਹਾਊਸ ਕੋਰਟ ਤੋਂ ਪਿਛਲੇ ਦਿਨੀਂ ਚਾਰੇ ਅਪਰਾਧੀਆਂ ਨੂੰ ਫਾਂਸੀ ‘ਤੇ ਲਟਕਾਏ ਜਾਣ ਲਈ ਮੰਗਲਵਾਰ ਨੂੰ ‘ਬਲੈਕ ਵਾਰੰਟ’ (ਡੈਥ ਵਰੰਟ) ਜਾਰੀ ਕੀਤੇ ਜਾਣ ਤੋਂ ਬਾਅਦ ਇਹ ਪਹਿਲੀ ਅਰਜੀ ਹੈ। ਪਟਿਆਲਾ ਹਾਊਸ ਅਦਾਲਤ ਨੇ ਸਾਰੇ ਚਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ ਸੱਤ ਵਜੇ ਤਿਹਾੜ ਜੇਲ੍ਹ ‘ਚ ਫਾਂਸੀ ਦੇਣ ਦਾ ਆਦੇਸ਼ ਦਿੱਤਾ ਸੀ। ਫੈਸਲੇ ਤੋਂ ਬਾਅਦ ਸਾਰੇ ਦੋਸ਼ੀਆਂ ਨੇ ਸੁਪਰੀਮ ਕੋਰਟ ਦੇ ਸਾਹਮਣੇ ਕਿਊਰੇਟਿਵ ਅਰਜੀ ਦਾਇਰ ਕਰਨ ਦੀ ਗੱਲ ਕਹੀ ਸੀ। Nirbhaya Case
ਹੇਠਲੀ ਅਦਾਲਤ ‘ਚ ਸੁਣਵਾਈ ਦੌਰਾਨ ਮੁਦੱਈ ਪੱਖ ਨੇ ਕਿਹਾ ਸੀ ਕਿ-
ਹੁਣ ਕਿਸੇ ਵੀ ਦੋਸ਼ੀ ਦੀ ਕੋਈ ਵੀ ਅਰਜੀ ਕਿਸੇ ਵੀ ਅਦਾਲਤ ‘ਚ ਜਾਂ ਰਾਸ਼ਟਰਪਤੀ ਦੇ ਸਾਹਮਣੇ ਲੰਬਿਤ ਨਹੀਂ ਹੈ।
ਸਾਰੇ ਦੋਸ਼ੀਆਂ ਦੀਆਂ ਮੁੜ ਵਿਚਾਰ ਅਰਜੀਆਂ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀਆਂ ਸਨ।
ਡੈਥ ਵਰੰਟ ਜਾਰੀ ਕਰਨ ਅਤੇ ਤਾਮੀਲ ਕਰਨ ਦੇ ਸਮੇਂ ਦੌਰਾਨ ਦੋਸ਼ੀ ਸੁਧਾਰਾਤਮਕ ਅਰਜੀ ਦਾਇਰ ਕਰਨਾ ਚਾਹੁੰਦੇ ਹਨ ਤਾਂ ਕਰ ਸਕਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Nirbhaya case। 22 ਜਨਵਰੀ ਨੂੰ ਹੋਵੇਗੀ ਦੋਸ਼ੀਆਂ ਨੂੰ ਫਾਂਸੀ
ਦੋਸ਼ੀਆਂ ਕੋਲ 14 ਦਿਨ ਫਾਂਸੀ ਖਿਲਾਫ਼ ਪਟੀਸ਼ਨ ਦਾਇਰ ਕਰਨ ਲਈ
ਨਵੀਂ ਦਿੱਲੀ (ਏਜੰਸੀ)। ਪਟਿਆਲਾ ਹਾਊਸ ਕੋਰਟ ਨੇ ਮੰਗਲਵਾਰ ਨੂੰ ਨਿਰਭੈਆ ਦੇ ਚਾਰ ਅਪਰਾਧੀਆਂ ਲਈ ਮੌਤ ਦਾ ਵਾਰੰਟ ਜਾਰੀ ਕੀਤਾ। ਜੱਜ ਨੇ ਕਿਹਾ ਕਿ ਸਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ ਸੱਤ ਵਜੇ ਫਾਂਸੀ ਦਿੱਤੀ ਜਾਵੇਗੀ। ਦੋਸ਼ੀ ਅਕਸ਼ੇ, ਪਵਨ, ਮੁਕੇਸ਼ ਅਤੇ ਵਿਨੈ ਕੋਲ ਫਾਂਸੀ ਦੇ ਵਾਰੰਟ ਖਿਲਾਫ਼ ਹਾਈ ਕੋਰਟ ‘ਚ ਅਪੀਲ ਕਰਨ ਲਈ 14 ਦਿਨ ਹੈ, ਜੇ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਫਾਂਸੀ ਦਿੱਤੀ ਜਾਵੇਗੀ। ਵੀਡੀਓ ਕਾਨਫਰੰਸਿੰਗ ਦੀ ਸੁਣਵਾਈ ਦੌਰਾਨ ਜੱਜ ਨੇ ਦੋਸ਼ੀਆਂ ਨੂੰ ਪੁੱਛਿਆ ਕਿ ਕੀ ਜੇਲ ਪ੍ਰਸ਼ਾਸਨ ਨੇ ਤੁਹਾਨੂੰ ਨੋਟਿਸ ਦਿੱਤਾ ਸੀ? ਸਾਰਿਆਂ ਨੇ ਕਿਹਾ ਕਿ ਸਾਨੂੰ ਨੋਟਿਸ ਦਿੱਤਾ ਗਿਆ ਸੀ। (Nirbhaya Case)
ਦੋਸ਼ੀ ਅਕਸ਼ੇ ਨੇ ਜੱਜ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਅਤੇ ਮੀਡੀਆ ਉੱਤੇ ਖ਼ਬਰਾਂ ਲੀਕ ਕਰਨ ਦਾ ਦੋਸ਼ ਲਾਇਆ। ਇਸ ਤੋਂ ਬਾਅਦ ਮੀਡੀਆ ਨੂੰ ਅਦਾਲਤ ਦੇ ਕਮਰੇ ਤੋਂ ਬਾਹਰ ਸੁੱਟ ਦਿੱਤਾ ਗਿਆ। ਅਕਸ਼ੈ ਨੇ ਕਿਹਾ ਕਿ ਅਸੀਂ ਸਾਰੇ ਕਯੂਰੇਟਿਵ ਪਟੀਸ਼ਨਾਂ ਦਾਇਰ ਕਰਾਂਗੇ। ਦੋਸ਼ੀਆਂ ਲਈ ਵਕੀਲ ਨੇ ਅਦਾਲਤ ਤੋਂ ਅਰੋਗ ਪਟੀਸ਼ਨ ਦਾਇਰ ਕਰਨ ਲਈ ਸਮਾਂ ਮੰਗਿਆ। ਹਾਲਾਂਕਿ, ਸਰਕਾਰੀ ਵਕੀਲ ਨੇ ਦਲੀਲ ਦਿੱਤੀ ਕਿ ਇਹ ਸਿਰਫ ਕੇਸ ਨੂੰ ਲੰਮਾ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਹ ਪਟੀਸ਼ਨ 2018 ਤੋਂ ਪੈਂਡਿੰਗ ਹੈ ਅਤੇ ਬਚਾਅ ਪੱਖ ਇਹ ਨਹੀਂ ਕਹਿ ਸਕਦਾ ਕਿ ਉਨ੍ਹਾਂ ਨੂੰ ਮੌਕਾ ਨਹੀਂ ਮਿਲਿਆ।
Nirbhaya Case ਅਕਸ਼ੈ ਦੀ ਅਰਜੀ ਰੱਦ
Nirbhaya Case ਅਕਸ਼ੈ ਦੀ ਅਰਜੀ ਰੱਦ
ਮੌਤ ਦੀ ਸਜ਼ਾ ਬਰਕਰਾਰ
ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਨੇ ਨਿਰਭੈਆ ਗੈਂਗਰੇਪ (Nirbhaya Case) ਅਤੇ ਹੱਤਿਆ ਦੇ ਦੋਸ਼ੀ ਅਕਸ਼ੈ ਦੀ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਤਿੰਨ ਮੈਂਬਰੀ ਬੇਂਚ ਨੇ ਬੁੱਧਵਾਰ ਨੂੰ ਉਸ ਦੀ ਮੁੜ ਵਿਚਾਰ ਅਰਜੀ ਸੁਣਵਾਈ ਤੋਂ ਬਾਅਦ ਰੱਦ ਕਰ ਦਿੱਤੀ। ਅਕਸ਼ੈ ਦੇ ਵਕੀਲ ਏਪੀ ਸਿੰਘ ਨੇ ਸੁਣਵਾਈ ਦੌਰਾਨ ਕੇਸ ਦੀ ਜਾਂਚ ਅਤੇ ਪੀੜਤ ਦੇ ਬਿਆਨਾਂ ‘ਤੇ ਸਵਾਲ ਉਠਾਏ। ਲਗਭਗ 30 ਮਿੰਟ ਦੀਆਂ ਦਲੀਲਾਂ ‘ਚ ਸਿੰਘ ਨੇ ਕਿਹਾ ਕਿ ਪੀੜਤ ਨੇ ਆਖਰੀ ਬਿਆਨ ‘ਚ ਅਕਸ਼ੈ ਜਾਂ ਕਿਸੇ ਦੋਸ਼ੀ ਜਾਂ ਨਾਂਅ ਨਹੀਂ ਲਿਆ। ਪੀੜਤ ਦੀ ਮੌਤ ਡ੍ਰਗ ਓਵਰਡੋਜ਼ ਨਾਲ ਹੋਈ ਸੀ। ਮੀਡੀਆ ਅਤੇ ਰਾਜਨੀਤਿਕ ਦਬਾਅ ‘ਚ ਅਕਸ਼ੈ ਨੂੰ ਸਜ਼ਾ ਸੁਣਾਈ ਗਈ। ਉਹ ਨਿਰਦੋਸ਼ ਅਤੇ ਗਰੀਬ ਹੈ। ਭਾਰਤ ਅਹਿੰਸਾ ਦਾ ਦੇਸ਼ ਹੈ ਅਤੇ ਫਾਂਸੀ ਮਨੁੱਖੀ ਅਧਿਕਾਰ ਦਾ ਉਲੰਘਣ ਹੈ। ਇਸ ‘ਤੇ ਕੋਰਟ ਨੇ ਕਿਹਾ ਕਿ ਤੁਸੀਂ ਠੋਸ ਅਤੇ ਕਾਨੂੰਨੀ ਤੱਥ ਰੱਖੋ, ਦੱਸੋ ਕਿ ਸਾਡੇ ਫੈਸਲੇ ‘ਚ ਕੀ ਕਮੀ ਸੀ ਅਤੇ ਕਿਉਂ ਮੁੜ ਵਿਚਾਰ ਕਰਨਾ ਚਾਹੀਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।