illegal mining - Sach Kahoon Punjabi
Illegal Mining: ਛਾਜਲੀ ’ਚ ਵੱਡੇ ਪੱਧਰ ’ਤੇ ਨਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ ’ਤੇ
Illegal Mining: (ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆਂ। ਨੇੜਲੇ ਪਿੰਡ ਛਾਜਲੀ ਤੇ ਨੇੜਲੇ ਇਲਾਕਿਆਂ ’ਚ ਨਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ ’ਤੇ ਜਿਸ ਨਾਲ ਸਰਕਾਰ ਨੂੰ ਵੱਡੇ ਪੱਧਰ ’ਤੇ ਚੂਨਾ ਲਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉੱਡ ਰਹੀਆਂ ਹਨ।
ਇਲਾਕੇ ’ਚ ਨਜਾਇਜ਼ ਰੇਤ ਅਤੇ ਮਿੱਟੀ ਦੀ ਮਾਈਨਿੰਗ ਦਾ ਮਾਮਲਾ ਹੁਣ ਗੰਭੀਰ ਰੂਪ ਧਾਰਨ ਕਰ ਚੁੱਕਾ ਹੈ। ਇਲਾਕੇ ’ਚ ਦਿਨ-ਰਾਤ ਟਿੱਪਰਾਂ ਅਤੇ ਟਰਾਲੀਆਂ ਰਾਹੀਂ ਰੇਤ ਦੀ ਢੁਆਈ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਿਸ ਨਾਲ ਕਾਨੂੰਨ-ਵਿਵਸਥਾ ’ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਸਰਕਾਰ ਵੱਲੋਂ ਮਾਈਨਿੰਗ ਨੂੰ ਨਿਯਮਾਂ ਅਨੁਸਾਰ ਲਿਆਂਦਾ ਜਾਣ ਦਾ ਦਾਅਵਾ ਕੀਤਾ ਜਾਂਦਾ ਹੈ, ਪਰ ਜ਼ਮੀਨੀ ਪੱਧਰ ’ਤੇ ਤਸਵੀਰ ਬਿਲਕੁਲ ਵੱਖਰੀ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ: Eye Donation News: ਡੇਰਾ ਸ਼ਰਧਾਲੂ ਗੁਰਚਰਨ ਸਿੰਘ ਦੀਆਂ ਅੱਖਾਂ ਕਰਨਗੀਆਂ ਹਨ੍ਹੇਰੀ ਜ਼ਿੰਦਗੀ ’ਚ ਚਾਨਣ
ਪ੍ਰਸ਼ਾਸਨ ਦੀ ਮੌਜੂਦਗੀ ਦੇ ਬਾਵਜੂਦ ਇਹ ਗਤੀਵਿਧੀਆਂ ਜਾਰੀ ਰਹਿਣਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਕਿਤੇ ਨਾ ਕਿਤੇ ਨਿਗਰਾਨੀ ਵਿੱਚ ਵੱਡੀ ਕਮੀ ਹੈ। ਇਸ ਮਾਮਲੇ ਦਾ ਸਭ ਤੋਂ ਚਿੰਤਾਜਨਕ ਪੱਖ ਇਹ ਹੈ ਕਿ ਕੁਝ ਠੇਕੇਦਾਰ ਭੋਲੇ-ਭਾਲੇ ਕਿਸਾਨਾਂ ਤੋਂ ਜ਼ਮੀਨ ਠੇਕੇ ’ਤੇ ਲੈ ਕੇ ਉਨ੍ਹਾਂ ਨੂੰ ਸਿਰਫ ਮਿੱਟੀ ਚੁੱਕਣ ਦਾ ਭਰੋਸਾ ਦਿੰਦੇ ਹਨ। ਬਾਅਦ ਵਿੱਚ ਉਸੇ ਜ਼ਮੀਨ ਵਿੱਚੋਂ ਰੇਤ ਦੀ ਗੈਰ ਕਾਨੂੰਨੀ ਮਾਈਨਿੰਗ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਇਸ ਦੀ ਪੂਰੀ ਜਾਣਕਾਰੀ ਵੀ ਨਹੀਂ ਹੁੰਦੀ।
ਨਤੀਜੇ ਵਜੋਂ ਜੇ ਕੋਈ ਕਾਰਵਾਈ ਹੁੰਦੀ ਹੈ ਤਾਂ ਕਿਸਾਨਾਂ ਨੂੰ ਵੀ ਬੇਵਜ੍ਹਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਸਥਾਨਕ ਲੋਕਾਂ ਮੁਤਾਬਕ ਇਹ ਰੇਤ ਅਤੇ ਮਿੱਟੀ ਲੋਕਲ ਠੇਕੇਦਾਰਾਂ, ਟਾਲਾਂ ਅਤੇ ਹੋਰ ਥਾਵਾਂ ’ਤੇ ਮਹਿੰਗੇ ਭਾਅ ’ਤੇ ਵੇਚੀ ਜਾ ਰਹੀ ਹੈ, ਜਿਸ ਨਾਲ ਇੱਕ ਪਾਸੇ ਸਰਕਾਰ ਨੂੰ ਰੇਵਨਿਊ ਦਾ ਨੁਕਸਾਨ ਹੋ ਰਿਹਾ ਹੈ ਅਤੇ ਦੂਜੇ ਪਾਸੇ ਗੈਰ-ਕਾਨੂੰਨੀ ਧੰਦਾ ਕਰਨ ਵਾਲੇ ਲੋਕ ਰਾਤੋ-ਰਾਤ ਅਮੀਰ ਹੋ ਰਹੇ ਹਨ। ਇਲਾਕਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਜਾਂਚ ਕਰੇ ਅਤੇ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ, ਤਾਂ ਜੋ ਨਜਾਇਜ਼ ਮਾਈਨਿੰਗ ਤੇ ਪੂਰੀ ਤਰ੍ਹਾਂ ਰੋਕ ਲੱਗ ਸਕੇ ਅਤੇ ਭੋਲੇ-ਭਾਲੇ ਕਿਸਾਨਾਂ ਨੂੰ ਨਿਆਂ ਮਿਲ ਸਕੇ।
ਕੀ ਕਿਹਾ ਕਿਸਾਨਾਂ ਨੇ ਜਾਣੋ
ਕਿਸਾਨ ਆਗੂ ਸੰਤ ਰਾਮ ਛਾਜਲੀ ਨੇ ਕਿਹਾ ਕਿ ਸਰਕਾਰ ਨੂੰ ਮਾਮਲੇ ’ਤੇ ਫੌਰੀ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਅਜਿਹਾ ਕਰਨ ਨਾਲ ਸਰਕਾਰ ਨੂੰ ਵੱਡੇ ਪੱਧਰ ’ਤੇ ਨੁਕਸਾਨ ਹੋ ਰਿਹਾ ਹੈ।
ਪਿੰਡ ਛਾਜਲੀ ਦੇ ਸਰਪੰਚ ਗੁਰਬਿਆਸ ਸਿੰਘ ਬਿਆਸੀ ਨੇ ਕਿਹਾ ਕਿ ਪੰਚਾਇਤ ਮੀਡੀਆ ਦੇ ਨਾਲ ਖੜ੍ਹੀ ਹੈ ਅਤੇ ਜੇ ਕੋਈ ਵੀ ਵਿਅਕਤੀ ਬਿਨਾਂ ਮਨਜੂਰੀ ਮਾਈਨਿੰਗ ਕਰਦਾ ਹੈ ਤਾਂ ਉਸ ’ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਮਿੱਟੀ ਜਾਂ ਰੇਤ ਕੱਢੀ ਜਾਵੇ।
ਆਪ ਆਗੂ ਮਿੱਠੂ ਸਿੰਘ ਨੇ ਇਸ ’ਤੇ ਚਿੰਤਾ ਪ੍ਰਗਟ ਕਰਦਿਆ ਕਿਹਾ ਕਿ ਭੋਲੇ-ਭਾਲੇ ਕਿਸਾਨਾਂ ਨੂੰ ਗੁੰਮਰਾਹ ਕਰਨਾ ਬਿਲਕੁਲ ਗਲਤ ਹੈ ਅਤੇ ਜ਼ਿੰਮੇਵਾਰੀ ਉਹਨਾਂ ’ਤੇ ਬਣਦੀ ਹੈ ਜੋ ਰੇਤ ਕੱਢ ਕੇ ਵੇਚ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਕਿਸੇ ਵੀ ਸੌਦੇ ਤੋਂ ਪਹਿਲਾਂ ਲਿਖਤੀ ਸਹਿਮਤੀ ਲੈਣ, ਤਾਂ ਜੋ ਭਵਿੱਖ ਵਿੱਚ ਉਹ ਕਿਸੇ ਮੁਸ਼ਕਿਲ ਵਿੱਚ ਨਾ ਫਸਣ।
ਗੋਬਿੰਦਗੜ ਜੇਜੀਆਂ: ਰੇਤ ਲਿਜਾਂਦਾ ਇੱਕ ਟਿੱਪਰ ਤਸਵੀਰ: ਭੀਮ ਸੈਨ ਇੰਸਾਂ
Jalalabad News: ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਦੌਰਾਨ ਪੁਲਿਸ ਹਿਰਾਸਤ ’ਚੋਂ ਨਹੀਂ ਹੋਇਆ ਕੋਈ ਵਾਹਨ ਚੋਰੀ : ਡੀਐਸਪੀ
ਖ਼ਬਰਾਂ ਦੇ ਸਬੰਧੀ ਪੁਖਤਾ ਜਾਣਕਾਰੀ ਹਾਸਲ ਕਰਕੇ ਹੀ ਪੋਸਟ ਨੂੰ ਸ਼ੋਸ਼ਲ ਮੀਡੀਆ ’ਤੇ ਅਪਲੋਡ ਕੀਤਾ ਜਾਵੇ : ਡੀਐਸਪੀ | Jalalabad News
(ਰਜਨੀਸ਼ ਰਵੀ) ਜਲਾਲਾਬਾਦ। Jalalabad News: ਪਿੰਡ ਸੁਖੇਰਾ ਬੋਦਲਾ ਜਲਾਲਾਬਾਦ ਵਿਖੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਪੁਲਿਸ ਪ੍ਰਸ਼ਾਸਨ ਸਣੇ ਮਾਈਨਿੰਗ ਵਿਭਾਗ ਦੇ ਵੱਲੋਂ ਕੀਤੀ ਗਈ ਸਾਂਝੀ ਛਾਪੇਮਾਰੀ ਦੌਰਾਨ ਪੁਲਿਸ ਵੱਲੋਂ ਕਬਜ਼ੇ ’ਚ ਲਏ ਗਏ ਵਾਹਨਾਂ ’ਚ ਕੋਈ ਵਾਹਨ ਚੋਰੀ ਨਹੀ ਹੋਇਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਬ ਡਵੀਜਨ ਜਲਾਲਾਬਾਦ ਦੇ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਵੱਲੋਂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਦੋ ਟਰੈਕਟਰ-ਟਰਾਲੀਆਂ ਕਿਸੇ ਗੈਰ ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਸਨ ਅਤੇ ਇਹ ਟਰਾਲੀਆਂ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੁਆਰਾ ਕਾਨੂੰਨੀ ਤੌਰ ’ਤੇ ਵਾਪਸ ਲੈ ਲਈਆਂ ਗਈਆਂ ਸਨ ਅਤੇ ਜਾਂਚ ’ਚ ਸਾਬਤ ਕੀਤਾ ਗਿਆ ਸੀ ਕਿ ਇਹ ਗੈਰ-ਕਾਨੂੰਨੀ ਮਾਈਨਿੰਗ ਕਾਰਜਾਂ ਵਿੱਚ ਨਹੀਂ ਵਰਤੇ ਗਏ ਸਨ। ਡੀ.ਐਸ.ਪੀ ਸਬ ਡਵੀਜਨ ਜਲਾਲਾਬਾਦ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਐਸ.ਐਚ.ਓ ਜਲਾਲਾਬਾਦ ਆਪਣੀ ਜਾਂਚ ਜਾਰੀ ਰੱਖ ਰਹੇ ਹਨ ਤਾਂ ਜੋ ਕਿਸੇ ਵੀ ਬੇਕਸੂਰ ਨੂੰ ਕਾਨੂੰਨ ਦੀ ਲਾਠੀ ਨਾਲ ਸਜ਼ਾ ਨਾ ਮਿਲੇ, ਅਸਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ’ਚ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ: Crime News: ਲੁੱਟਾਂ-ਖੋਹਾਂ ਕਰਨ ਵਾਲੇ ਚੜੇ ਪੁਲਿਸ ਅੜਿੱਕੇ, ਗਹਿਣੇ ਤੇ ਲੋਹੇ ਦੀ ਰਾਡ ਵੀ ਕੀਤੀ ਬਰਾਮਦ
ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਖਬਰਾਂ ਪ੍ਰਕਾਸ਼ਿਤ ਕਰਨ ਵਾਲੇ ਲੋਕਾਂ ਅਪੀਲ ਕੀਤੀ ਕਿ ਕਿਸੇ ਵੀ ਮਾਮਲੇ ਨਾਲ ਸਬੰਧਿਤ ਖ਼ਬਰਾਂ ਦੇ ਸਬੰਧੀ ਪੁਖਤਾ ਜਾਣਕਾਰੀ ਹਾਸਲ ਕਰਕੇ ਹੀ ਪੋਸਟ ਨੂੰ ਸ਼ੋਸ਼ਲ ਮੀਡੀਆ ’ਤੇ ਅਪਲੋਡ ਕੀਤਾ ਜਾਵੇ ਤਾਂ ਕਿ ਸਮਾਜ ਵਿਚ ਕਿਸੇ ਤਰ੍ਹਾਂ ਕੋਈ ਗਲਤ ਪ੍ਰਚਾਰ ਨਾ ਹੋਵੇ। Jalalabad News
ਨਾਜਾਇਜ਼ ਮਾਇਨਿੰਗ ਕਰਨ ਵਾਲੇ ਤਿੰਨ ਟਰੈਕਟਰ-ਟਰਾਲੀਆਂ, ਇੱਕ ਜੇਸੀਬੀ ਸਮੇਤ ਡਰਾਈਵਰ ਗ੍ਰਿਫ਼ਤਾਰ
(ਰਜਨੀਸ਼ ਰਵੀ) ਫਾਜ਼ਿਲਕਾ। ਉਪ ਕਪਤਾਨ ਪੁਲਿਸ ਸਬ ਡਵੀਜਨ ਫਾਜਿਲਕਾ ਸ਼ੁਬੇਗ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਜਾਇਜ ਮਾਇਨਿੰਗ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸੇ ਤਹਿਤ ਹੀ ਜਦੋਂ ਮੁੱਖ ਅਫਸਰ ਥਾਣਾ ਸਦਰ ਫਾਜਿਲਕਾ ਇੰਸਪੈਕਟਰ ਬਲਜੀਤ ਸਿੰਘ ਨੂੰ 19 ਸਤੰਬਰ ਨੂੰ ਸੂਚਨਾ ਮਿਲੀ ਕਿ ਪਿੰਡ ਪੱਕਾ ਚਿਸ਼ਤੀ ਦੀ ਪੰਚਾਇਤੀ ਜ਼ਮੀਨ ਵਿੱਚੋਂ ਨਜਾਇਜ ਮਾਈਨਿੰਗ ਹੋ ਰਹੀ ਹੈ ਜਿਸ ਬਾਰੇ ਮਾਇਨਿੰਗ ਵਿਭਾਗ ਫਾਜ਼ਿਲਕਾ ਨੂੰ ਜਾਣਕਾਰੀ ਦਿੱਤੀ ਗਈ। (Illegal Mining)
ਸੂਚਨਾ ਮਿਲਣ ’ਤੇ ਮਾਈਨਿੰਗ ਵਿਭਾਗ ਫਾਜ਼ਿਲਕਾ ਇੰਸਪੈਕਟਰ ਲਵਿਸ਼ ਮਿੱਢਾ ਮੌਕੇ ’ਤੇ ਪੁੱਜੇ ਤੇ ਉੱਥੋਂ ਇੱਕ ਜੇਸੀਬੀ 03 ਟਰੈਕਟਰ-ਟਰਾਲੀਆਂ ਜਿੰਨ੍ਹਾਂ ਵਿੱਚੋਂ ਇੱਕ ਟਰੈਕਟਰ ਟਰਾਲੀ ਮਹਿੰਦਰਾ ਅਰਜੁਨ ਨੰਬਰ ਪੀਬੀ-22-ਕੇ- 3710 ਜਿਸ ਦੀ ਟਰਾਲੀ ਮਿੱਟੀ ਨਾਲ ਭਰੀ ਹੋਈ ਅਤੇ ਇੱਕ ਟਰੈਕਟਰ ਟਰਾਲੀ ਮਹਿੰਦਰਾ ਅਰਜੁਨ ਨੰਬਰੀ ਪੀਬੀ- 05- ਡਬਲਯੂ-1319 ਅਤੇ ਇੱਕ ਟਰੈਕਟਰ ਟਰਾਲੀ ਮਹਿੰਦਰਾ 475 ਬਿਨਾਂ ਨੰਬਰੀ ਇਨ੍ਹਾਂ ਦੋਵਾਂ ਦੀਆਂ ਟਰਾਲੀਆਂ ਖਾਲੀ ਸਨ, ਨੂੰ ਕਬਜ਼ੇ ਵਿੱਚ ਲੈ ਕੇ ਮੁਕੱਦਮਾ ਨੰਬਰ 193 ਮਿਤੀ 19 ਸਤੰਬਰ 2023 ਅ/ਧ 379 ਭ:ਦ 21 ਮਾਇੰਨਗ ਐਕਟ (1975) ਤਹਿਤ ਥਾਣਾ ਸਦਰ ਫਾਜਿਲਕਾ ਬਰਖਿਲਾਫ ਨਾ-ਮਾਲੂਮ ਉਕਤ ਜੇਸੀਬੀ ਅਤੇ ਤਿੰਨੇ ਟਰੈਕਟਰ ਟਰਾਲੀਆਂ ਦੇ ਡਰਾਈਵਰਾਂ/ਮਾਲਕਾਂ ਦੇ ਦਰਜ ਰਜਿਸਟਰ ਕੀਤਾ ਗਿਆ। (Illegal Mining)
ਇਹ ਵੀ ਪੜ੍ਹੋ : ਸਾਬਕਾ ਮੰਤਰੀ ਦੇ ਨੇਪਾਲੀ ਨੌਕਰ ਨੂੰ ਪੁਲਿਸ ਨੇ ਤਿੰਨ ਸਾਥੀਆਂ ਸਣੇ 24 ਘੰਟਿਆਂ ’ਚ ਦਬੋਚਿਆ
ਤਫਤੀਸ਼ ਦੌਰਾਨ ਮਿਤੀ 19 ਸਤੰਬਰ 2023 ਨੂੰ ਮੁਕੱਦਮੇ ਵਿੱਚ ਜਸ਼ਨਪ੍ਰੀਤ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀ ਪਿੰਡ ਪੱਕਾ ਚਿਸਤੀ, ਦਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਪ੍ਰੇਮ ਸਿੰਘ ਵਾਸੀ ਝੁੱਗੇ ਗੁਲਾਬ ਸਿੰਘ ਵਾਲਾ ਅਤੇ ਨਾਨਕ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਨੂਰ-ਮੁਹੰਮਦ ਨੂੰ ਨਾਮਜ਼ਦ ਕਰਕੇ ਗਿ੍ਰਫਤਾਰ ਕੀਤਾ ਗਿਆ 20 ਸਤੰਬਰ 2023 ਨੂੰ ਤਫਤੀਸ਼ ਦੌਰਾਨ ਜੇਸੀਬੀ ਦੇ ਮਾਲਕ ਗੁਰਸੇਵਕ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਮੁਠਿਆਂ ਵਾਲੀ ਨੂੰ ਮੁਕੱਦਮੇ ’ਚ ਨਾਮਜ਼ਦ ਕੀਤਾ ਗਿਆ, ਜਿਸ ਖਿਲਾਫ ਪਹਿਲਾਂ ਵੀ 4 ਮੁਕੱਦਮੇ ਨਜਾਇਜ ਮਾਈਨਿੰਗ ਕਰਨ ਸਬੰਧੀ ਦਰਜ ਹਨ ਗੁਰਸੇਵਕ ਸਿੰਘ ਦੇ ਭਰਾ ਗੁਲਾਬ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਮੁੱਠਿਆਂ ਵਾਲੀ ਖਿਲਾਫ ਵੀ 12 ਮੁਕੱਦਮੇ ਦਰਜ ਹਨ ਜਿਨ੍ਹਾ ਵਿੱਚੋਂ 10 ਮੁਕੱਦਮੇ ਨਜਾਇਜ ਮਾਈਨਿੰਗ ਕਰਨ ਸਬੰਧੀ ਦਰਜ ਰਜਿਸਟਰ ਹਨ ਅਤੇ ਇਸ ਦੇ ਤੀਜੇ ਭਾਈ ਗੁਰਪ੍ਰੀਤ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਮੁੱਠਿਆਂ ਵਾਲੀ ਖਿਲਾਫ 8 ਮੁਕੱਦਮੇ ਦਰਜ ਹਨ ਜਿਨ੍ਹਾਂ ਵਿੱਚੋਂ 6 ਮੁਕੱਦਮੇ ਨਜਾਇਜ਼ ਮਾਈਨਿੰਗ ਕਰਨ ਸਬੰਧੀ ਦਰਜ ਰਜਿਸਟਰ ਹਨ ਮੁੱਕਦਮਾ ਉਕਤ ਦੀ ਤਫਤੀਸ਼ ਜਾਰੀ ਹੈ
ਰੇਤ ਕੱਢਣ ਲਈ ਵਰਤੀ ਜਾ ਰਹੀ ਮਸ਼ੀਨ ਟਰੈਕਟਰ-ਟਰਾਲੇ ਸਮੇਤ ਤਿੰਨ ਕਾਬੂ
(ਗੁਰਪ੍ਰੀਤ ਪੱਕਾ) ਫਰੀਦਕੋਟ। ਫਰੀਦਕੋਟ ਦੇ ਨੇੜਲੇ ਪਿੰਡ ਚੰਦਬਾਜਾ ਦੇ ਖੇਤਾਂ ਵਿਚ ਕਥਿਤ ਤੌਰ ਤੇ ਨਜਾਇਜ ਮਾਇਨਿਗ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਮਾਇਨਿਗ ਵਿਭਾਗ ਨੇ ਬੀਤੀ ਰਾਤ ਰੇਡ ਕਰ ਮੌਕੇ ਤੋਂ ਕਥਿਤ ਨਜਾਇਜ ਮਾਇਨਿਗ ਕਰ ਰਹੀ ਮਸ਼ੀਨ ਅਤੇ 2 ਟਰੈਕਟਰ ਟਰਾਲਿਆਂ ਸਮੇਤ 3 ਲੋਕਾਂ ਨੂੰ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : ਲੁੱਟ-ਖੋਹ ਦੀ ਵਾਰਦਾਤ ਕਰਨ ਵਾਲੇ ਤਿੰਨ ਮੁਲਜ਼ਮ ਕਾਬੂ
ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਕਲੇਰ ਦੇ ਇੰਚਾਰਜ ਗੁਰਮੇਜ ਸਿੰਘ ਨੇ ਦੱਸਿਆ ਕਿ ਦੇਰ ਰਾਤ ਮਾਇਨਿਗ ਵਿਭਾਗ ਵਲੋਂ ਕਾਰਵਾਈ ਕਰਦਿਆਂ ਰੇਤਾ ਦੀ ਕਥਿਤ ਨਜਾਇਜ ਮਾਇਨਿਗ ਕਰਨ ਵਾਲੇ 3 ਲੋਕਾਂ ਨੂੰ ਕਾਬੂ ਕਰ 2 ਟਰੈਕਟਰ ਟਰਾਲੇ ਅਤੇ ਇਕ ਪੋ ਕਲੇਨ ਮਸ਼ੀਨ ਕਬਜੇ ਵਿਚ ਲੈ ਲਈ ਸੀ। ਉਹਨਾਂ ਦੱਸਿਆ ਕਿ ਮਾਇਨਿਗ ਵਿਭਾਗ ਵਲੋਂ ਮਿਲੀ ਲਿਖਤ ਸ਼ਿਕਾਇਤ ਦੇ ਅਧਾਰ ਤੇ 3 ਲੋਕਾਂ ਖਿਲਾਫ ਮਾਇਨਿਗ ਐਕਟ ਤਹਿਤ ਕਾਰਵਾਈ ਕਰਦਿਆਂ ਉਹਨਾਂ ਨੂੰ ਗਿ੍ਰਫਤਾਰ ਕਰ ਪੇਸ਼ ਅਦਾਲਤ ਕੀਤਾ ਗਿਆ ਸੀ ਜਿਥੋਂ ਮਾਨਯੋਗ ਅਦਾਲਤ ਨੇ ਉਹਨਾਂ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਹੈ। ਉਹਨਾਂ ਦੱਸਿਆ ਕਿ ਅੱਗੇ ਦੀ ਕਾਰਵਾਈ ਜਾਰੀ ਹੈ।
ਮੀਤ ਹੇਅਰ ਦੇ ਅਧਿਕਾਰੀਆਂ ਨੂੰ ਆਦੇਸ਼, ਬਾਰਡਰ ’ਤੇ ਰੁੱਕੇ ਨਾਜਾਇਜ਼, ਵਾਜਬ ਰੇਟਾਂ ’ਤੇ ਮਿਲੇ ਰੇਤ
ਗੈਰਕਾਨੂੰਨੀ ਖਣਨ ਦੇ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਉਪਲਬਧ ਕਰਵਾਉਣ ਲਈ ਵਚਨਬੱਧ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਨਾਲ ਲੱਗਦੇ ਬਾਰਡਰ ਇਲਾਕੇ ਵਿੱਚ ਚਲ ਰਹੀ ਨਾਜਾਇਜ਼ ਮਾਇਨਿੰਗ ਨੂੰ ਤੁਰੰਤ ਰੋਕਣ ਅਤੇ ਪੰਜਾਬ ਦੇ ਬਾਕੀ ਹਿੱਸੇ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕਰਨ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਵਲੋਂ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਗੁਰਮੀਤ ਸਿੰਘ ਮੀਤੇ ਹੇਅਰ ਵਲੋਂ ਖਣਨ ਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸਖਤ ਤਾੜਨਾ ਕੀਤੀ ਹੈ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਏਗੀ ਅਤੇ ਆਮ ਲੋਕਾਂ ਨੂੰ ਸਸਤਾ ਰੇਤ ਹਰ ਹਾਲਤ ਵਿੱਚ ਮਿਲਣਾ ਚਾਹੀਦਾ ਹੈ।
ਖਣਨ ਮੰਤਰੀ ਨੇ ਕਮਰਸ਼ੀਅਲ ਮਾਈਨਿੰਗ ਸਾਈਟ ਸਬੰਧੀ ਠੇਕੇਦਾਰਾਂ ਤੇ ਕਰੱਸ਼ਰ ਮਾਲਕਾਂ ਨਾਲ ਵੀ ਕੀਤੀ ਮੀਟਿੰਗ
ਮੀਤ ਹੇਅਰ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਨਿਗਰਾਨੀ ਲਈ ਖਣਨ ਤੇ ਪੁਲਿਸ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ। ਖਣਨ ਤੇ ਪੁਲਿਸ ਦੇ ਅਧਿਕਾਰੀ ਇਸ ਸੰਬੰਧੀ ਨਿਰੰਤਰ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜਣਗੇ। ਖਣਨ ਸਾਈਟ ਵਾਲੇ ਜ਼ਿਲਿਆਂ ਖਾਸ ਕਰਕੇ ਸਰਹੱਦੀ ਜ਼ਿਲਿਆਂ ਜਿੱਥੇ ਕੌਮਾਂਤਰੀ ਸਰਹੱਦ ਲੱਗਦੀ ਹੈ, ਉੱਥੇ ਗੈਰਕਾਨੂੰਨੀ ਖਣਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ਖਣਨ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਆਪਣੇ 50 ਕਰਮੀ ਦਿੱਤੇ ਗਏ ਹਨ।
ਉਨਾਂ (Meet Hayer) ਦੱਸਿਆ ਕਿ ਸੂਬਾ ਸਰਕਾਰ ਵੱਲੋਂ ਗੈਰਕਾਨੂੰਨੀ ਖਣਨ ਦੇ ਮੁਕੰਮਲ ਖ਼ਾਤਮੇ ਅਤੇ ਸੂਬਾ ਵਾਸੀਆਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੀ ਵਚਨਬੱਧਤਾ ਦੇ ਚੱਲਦਿਆਂ ਜਿੱਥੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਜਨਤਕ ਮਾਈਨਿੰਗ ਤੇ ਕਮਰਸ਼ੀਅਲ ਮਾਈਨਿੰਗ ਸਾਈਟ ਚਲਾਈਆਂ ਜਾ ਰਹੀਆਂ ਹਨ ਉੱਥੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਮੁਸਤੈਦ ਕੀਤਾ ਜਾ ਰਿਹਾ ਹੈ।
ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ ਉਪਲਬਧ ਕਰਵਾਉਣ ਲਈ ਖਣਨ ਵਿਭਾਗ ਨਿਰੰਤਰ ਕੰਮ ਕਰ ਰਿਹਾ ਹੈ।5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਕਮਰਸ਼ੀਅਲ ਮਾਈਨਿੰਗ ਸਾਈਟਾਂ ਸੰਬੰਧੀ ਠੇਕੇਦਾਰਾਂ ਅਤੇ ਕਰੱਸ਼ਰ ਮਾਲਕਾਂ ਨਾਲ ਮੀਟਿੰਗ ਕੀਤੀ। 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ। pic.twitter.com/1CT2QvOS07
— Gurmeet Singh Meet Hayer (@meet_hayer) June 14, 2023
ਮੀਤ ਹੇਅਰ ਨੇ ਖਣਨ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰੰਤਰ ਚੈਕਿੰਗ ਯਕੀਨੀ ਬਣਾਉਣ ਲਈ ਕਿਹਾ
ਖਣਨ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉੱਤੇ ਵਿਭਾਗ ਵੱਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 55 ਜਨਤਕ ਮਾਈਨਿੰਗ ਸਾਈਟ ਸਫਲਤਾਪੂਰਵਕ ਚਲਾਉਣ ਤੋਂ ਬਾਅਦ ਹੁਣ ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਚਲਾਉਣ ਦੀ ਪੂਰੀ ਤਿਆਰੀ ਹੈ। 40 ਕਮਰਸ਼ੀਅਲ ਮਾਈਨਿੰਗ ਸਾਈਟ ਕਾਰਜਸ਼ੀਲ ਅਧੀਨ ਹੈ ਜਿਨਾਂ ਵਿੱਚੋਂ 19 ਨੂੰ ਸ਼ੁਰੂ ਕਰਨ ਲਈ ਸਭ ਕਾਰਵਾਈ ਮੁਕੰਮਲ ਹੈ ਅਤੇ ਬਾਕੀ ਵੀ ਜਲਦ ਕਰ ਲਈਆਂ ਜਾਣਗੀਆਂ। ਇਨਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।ਇਸ ਸੰਬੰਧੀ ਬੀਤੀ ਸ਼ਾਮ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਸਪੱਸ਼ਟ ਕਹਿ ਦਿੱਤਾ ਕਿ ਲੋਕਾਂ ਨੂੰ ਸਸਤਾ ਰੇਤਾ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮਾਮਲੇ ਵਿੱਚ ਕੋਈ ਵੀ ਕੋਤਾਹੀ ਅਤੇ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਆਰਟੀਆਈ ਭਰਨ ਵਾਲਿਆਂ ਲਈ ਨਵੀਂਆਂ ਗਾਈਡਲਾਈਨ ਰਾਹਤ ਜਾਂ ਆਫ਼ਤ?
ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਤੇ ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਆਈ.ਜੀ.ਪੀ. ਹੈਡਕੁਆਟਰ ਸੁਖਚੈਨ ਸਿੰਘ ਗਿੱਲ ਤੇ ਡੀ.ਆਈ.ਜੀ. ਅੰਮਿ੍ਰਤਸਰ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।
ਗੈਰਕਾਨੂੰਨੀ ਮਾਈਨਿੰਗ ਸਬੰਧੀ ਟਰੈਕਟਰ ਟਰਾਲੀ ਜ਼ਬਤ
ਮੋਹਾਲੀ (ਐੱਮ ਕੇ ਸ਼ਾਇਨਾ)। ਜ਼ਿਲ੍ਹਾ ਮੁਹਾਲੀ ਵਿੱਚ ਗ਼ੈਰਕਾਨੂੰਨੀ ਮਾਇਨਿੰਗ ਕਰਨ ਵਾਲਿਆਂ ਨੂੰ ਲਗਾਤਾਰ ਨੱਥ ਪਾਈ ਜਾ ਰਹੀ ਹੈ। ਮਾਈਨਿੰਗ ਵਿਭਾਗ ਦੇ ਉਪ ਮੰਡਲ ਦਫਤਰ ਅਧੀਨ ਕੰਮ ਕਰਦੇ ਜੇਈ ਕਮ ਮਾਈਨਿੰਗ ਇੰਸਪੈਕਟਰ ਹਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਆਪਣੇ ਹਲਕੇ ਦੀ ਅਚਨਚੇਤ ਚੈਕਿੰਗ ਦੌਰਾਨ ਪਿੰਡ ਦੇੜੀ ਵਿਖੇ ਇਕ ਟਰੈਕਟਰ ਟਰਾਲੀ ਨੂੰ ਕਾਬੂ ਕੀਤਾ ਗਿਆ। (Illegal Mining)
ਪਿੰਡ ਦੇੜੀ ਵਿਖੇ ਨਾਜਾਇਜ਼ ਮਾਈਨਿੰਗ ਸਬੰਧੀ 1 ਟਰੈਕਟਰ ਟਰਾਲੀ ਫੜਿਆ ਗਿਆ ਜਿਸ ਵਿੱਚ ਤਕਰੀਬਨ 300 ਫੁੱਟ ਮਿੱਟੀ ਪਾਈ ਗਈ ਸੀ। ਮਾਈਨਿੰਗ ਇੰਸਪੈਕਟਰ ਵੱਲੋਂ ਜਦੋਂ ਟਰੈਕਟਰ ਚਾਲਕ ਕੋਲੋਂ ਬਿੱਲਾਂ ਦੀ ਮੰਗ ਕੀਤੀ ਗਈ ਤਾਂ ਉਹ ਬਿੱਲ ਨਹੀਂ ਵਿਖਾ ਸਕੇ ਅਤੇ ਮਟੀਰੀਅਲ ਗੈਰਕਾਨੂੰਨੀ ਪਾਇਆ ਗਿਆ। ਜਿਸ ਦੇ ਮੱਦੇਨਜ਼ਰ ਮਾਈਨਿੰਗ ਇੰਸਪੈਕਟਰ ਵੱਲੋਂ ਮੌਕੇ ‘ਤੇ ਹੀ ਟਰੈਕਟਰ ਟਰਾਲੀ ਦਾ ਚਲਾਨ ਕੀਤਾ ਗਿਆ ਅਤੇ ਥਾਣਾ ਸੋਹਾਣਾ ਵਿਖੇ ਜ਼ਬਤ ਕਰਵਾ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਗੈਰਕਾਨੂੰਨੀ ਮਾਈਨਿੰਗ ਸਬੰਧੀ ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਖ਼ਿਲਾਫ਼ ਇੱਕ ਹੋਰ ਮਾਮਲਾ ਦਰਜ਼
ਭੁਪਿੰਦਰ ਹਨੀ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਭੇਜਿਆ ਨੋਟਿਸ, ਕੁਦਰਤਦੀਪ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ
ਪੰਜਾਬ ਪੁਲਿਸ ਨੇ ਈ.ਡੀ ਵੱਲੋਂ ਪਿਛਲੇ ਸਾਲ ਛਾਪੇਮਾਰੀ ਦੌਰਾਨ ਬਰਾਮਦ ਕੀਤੀਆਂ 73 ਵੇਟਮੈਂਟ ਸਲਿੱਪਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਕੀਤਾ ਸੀ ਗਠਨ
(ਅਸ਼ਵਨੀ ਚਾਵਲਾ) ਚੰਡੀਗੜ/ਐਸ.ਬੀ.ਐਸ. ਨਗਰ। ਪੰਜਾਬ ਪੁਲਿਸ ਨੇ ਸੋਮਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ ਹਨੀ ਵਿਰੁੱਧ ਇੱਕ ਹੋਰ ਮਾਮਲਾ ਦਰਜ ਕਰ ਲਿਆ ਗਿਆ ਹੈ। ਭੁਪਿੰਦਰ ਸਿੰਘ ਹਨੀ ਦੇ ਨਾਲ ਹੀ ਕੁਦਰਤਦੀਪ ਸਿੰਘ ਉਰਫ ਲਵੀ ਨੂੰ ਵੀ ਸਾਲ 2017 ਦੌਰਾਨ ਮਲਿਕਪੁਰ ਮਾਈਨਿੰਗ ਸਾਈਟ ਖੇਤਰ ’ਚ ਗੈਰ-ਕਾਨੂੰਨੀ ਮਾਈਨਿੰਗ (Illegal Mining) ਕਰਨ ਦੇ ਦੋਸ਼ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ। ਐਫ.ਆਈ.ਆਰ. ਦਰਜ ਕਰਨ ਉਪਰੰਤ, ਪੁਲਿਸ ਵੱਲੋਂ ਭੁਪਿੰਦਰ ਉਰਫ ਹਨੀ ਨੂੰ ਉਕਤ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਵੀ ਭੇਜਿਆ ਗਿਆ ਹੈ, ਜਦੋਂਕਿ ਕਪੂਰਥਲਾ ਜੇਲ੍ਹ ਵਿੱਚ ਬੰਦ ਕੁਦਰਤਦੀਪ ਨੂੰ ਮੰਗਲਵਾਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ। (Illegal Mining)
ਇਹ ਕਾਰਵਾਈ ਦੋ ਮਹੀਨੇ ਬਾਅਦ ਅਮਲ ਵਿੱਚ ਆਈ, ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਪਣੇ ਪੱਤਰ (ਮਿਤੀ 9 ਮਈ, 2022) ਰਾਹੀਂ ਐਸ.ਐਸ.ਪੀ. ਐਸ.ਬੀ.ਐਸ. ਨਗਰ ਨੂੰ 73 ਵੇਟਮੈਂਟ ਸਲਿੱਪਾਂ (ਮਿਤੀ 10/11/2017) ਬਾਰੇ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਇਸ ਤੋਂ ਇਲਾਵਾ ਮਾਈਨਿੰਗ ਵਿਭਾਗ ਨੂੰ ਮਲਿਕਪੁਰ ਰੇਤ ਮਾਈਨਿੰਗ ਸਾਈਟ ਤੋਂ ਨਾਜਾਇਜ਼ ਮਾਈਨਿੰਗ ਰਾਹੀਂ ਅਧਿਕਾਰਤ ਮਿਕਦਾਰ ਤੋਂ ਵਧ ਰੇਤ ਬਰਾਮਦ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ।
ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ਮਿਲੇ ਸਨ ਕਰੋੜਾਂ ਰੁਪਏ
ਜ਼ਿਕਰਯੋਗ ਹੈ ਕਿ ਸਾਲ 2021 ਦੇ ਅੰਤ ‘ਚ ਡਾਇਰੈਕਟੋਰੇਟ ਆਫ ਇਨਫੋਰਸਮੈਂਟ ਜਲੰਧਰ ਨੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਕੁਦਰਤਦੀਪ ਸਿੰਘ ਉਰਫ ਲਵੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਈ.ਡੀ ਨੇ ਫਿਰ ਵੱਖ-ਵੱਖ ਫਰਜ਼ੀ ਦਸਤਾਵੇਜ਼, ਡਿਜੀਟਲ ਉਪਕਰਨ ਅਤੇ ਮਲਿਕਪੁਰ ਰੇਤ ਮਾਈਨਿੰਗ ਸਾਈਟ ‘ਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਗਤੀਵਿਧੀਆਂ ਜ਼ਰੀਏ ਕਮਾਏ 9.97 ਕਰੋੜ ਰੁਪਏ ਦੀ ਨਗਦੀ ਵੀ ਬਰਾਮਦ ਕੀਤੀ ਸੀ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਈ.ਡੀ. ਦੇ ਪੱਤਰ ਤੋਂ ਬਾਅਦ, ਐਸ.ਐਸ.ਪੀ. ਐਸ.ਬੀ.ਐਸ. ਨਗਰ ਨੇ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਲਈ ਐਸ.ਬੀ.ਐਸ. ਨਗਰ ਦੇ ਐਸ.ਪੀ ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਤੁਰੰਤ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ।
ਬੁਲਾਰੇ ਨੇ ਦੱਸਿਆ ਕਿ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ, ਸਿੱਟ ਨੇ ਪਾਇਆ ਕਿ ਦੋਵੇਂ ਮੁਲਜ਼ਮਾਂ ਨੇ ਰਾਜ ਪੱਧਰੀ ਵਾਤਾਵਰਨ ਅਥਾਰਟੀ ,ਪੰਜਾਬ ਦੁਆਰਾ ਜਾਰੀ ਵਾਤਾਵਰਣ ਕਲੀਅਰੈਂਸ ਦੇ ਪ੍ਰਬੰਧਾਂ ਦੀ ਉਲੰਘਣਾ ਕਰਦਿਆਂ ਉਸ ਖੇਤਰ ਵਿੱਚ ਭਾਰੀ ਮਸ਼ੀਨਰੀ ਦੀ ਵਰਤੋਂ ਕਰਕੇ ਗੈਰ-ਕਾਨੂੰਨੀ ਮਾਈਨਿੰਗ ਕੀਤੀ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਦੋਸ਼ੀਆਂ ਨੇ 73 ਜਾਅਲੀ ਵੇਟਮੈਂਟ ਸਲਿੱਪਾਂ (ਮਿਤੀ 10.11.2017) ਦੀ ਵੀ ਵਰਤੋਂ ਕੀਤੀ ਵੀ ਪਾਈ ਗਈ ,ਜੋ ਈ.ਡੀ. ਦੁਆਰਾ ਛਾਪੇਮਾਰੀ ਦੌਰਾਨ ਬਰਾਮਦ ਕੀਤੀਆਂ ਗਈਆਂ। “ਪੁਲਿਸ ਨੂੰ ਮਾਈਨਿੰਗ ਵਿਭਾਗ ਨੂੰ ਰਿਪੋਰਟ ਕੀਤੇ ਗਏ ਰੇਤ ਤੋਂ ਵੱਧ ਉਤਪਾਦਨ ਦੇ ਵੇਰਵੇ ਵੀ ਮਿਲੇ ਹਨ ਜਿਸ ਦੀ ਪੁਸ਼ਟੀ ਮਾਈਨਿੰਗ ਵਿਭਾਗ ਨੇ ਆਪਣੇ ਪੱਤਰ ਮਿਤੀ 29.06.2022 ਰਾਹੀਂ ਕੀਤੀ ਸੀ ,ਜਿਸ ਵਿੱਚ ਮਾਈਨਿੰਗ ਵਿਭਾਗ ਨੂੰ ਰੇਤ ਦੀ ਘੱਟ ਖੁਦਾਈ ਦਾ ਹਵਾਲਾ ਦਿੱਤਾ ਗਿਆ ਸੀ, ਜੋ ਕਿ ਸਰਕਾਰੀ ਖਜਾਨੇ ਨੂੰ ਵਿੱਤੀ ਨੁਕਸਾਨ ਦੀ ਵਜਾਅ ਹੈ। ”
ਮਾਮਲੇ ਦੀ ਆਗਲੀ ਜਾਂਚ ਲਈ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ
ਬੁਲਾਰੇ ਨੇ ਦੱਸਿਆ ਕਿ ਸਾਰੀ ਜਾਂਚ ਤੋਂ ਬਾਅਦ ਐਸ.ਆਈ.ਟੀ. ਨੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਕੁਦਰਤਦੀਪ ਸਿੰਘ ਉਰਫ ਲਵੀ ਖਲਾਫ ਐਫ.ਆਈ.ਆਰ. ਦਰਜ ਕਰਨ ਦੀ ਸਿਫਾਰਸ਼ ਕੀਤੀ। ਜ਼ਿਕਰਯੋਗ ਹੈ ਕਿ 18 ਜੁਲਾਈ, 2022 ਨੂੰ ਐਫ.ਆਈ.ਆਰ. ਨੰਬਰ 73, ਮਾਈਨਜ ਐਂਡ ਮਿਨਰਲਜ਼ (ਵਿਕਾਸ ਅਤੇ ਨਿਯਮ) ਐਕਟ ਦੀਆਂ ਧਾਰਾਵਾਂ 21(1) ਅਤੇ 4(1), ਆਈਪੀਸੀ ਦੀ ਧਾਰਾ 379, 406, 420, 465, 468, 471 ਅਤੇ 120 ਬੀ ਅਤੇ ਵਾਤਾਵਰਣ ਸੁਰੱਖਿਆ ਐਕਟ ਦੀ ਧਾਰਾ 15 ਤਹਿਤ ਥਾਣਾ ਰਾਹੋਂ ਵਿਖੇ ਦਰਜ ਕੀਤੀ ਗਈ ਹੈ। ਮਾਮਲੇ ਦੀ ਅਗਲੇਰੀ ਜਾਂਚ ਲਈ ਐਸ.ਪੀ. ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ’ਚ ਨਜਾਇਜ਼ ਮਾਈਨਿੰਗ ਹੋਈ ਖਤਮ : ਹਰਜੋਤ ਬੈਂਸ
ਇੱਕ ਦਿਨ ’ਚ ਇੱਕ ਲੱਖ ਮੀਟ੍ਰਿਕ ਟਨ ਰੇਤਾ-ਬੱਜਰੀ ਕੱਢੀ  (Illegal Mining)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੀ ਮਾਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬੇ ’ਚ ਨਜਾਇਜ਼ ਮਾਈਨਿੰਗ ਖਤਮ ਕਰ ਦਿੱਤੀ ਗਈ ਹੈ ਤੇ ਹੁਣ ਕਾਨੂੰਨੀ ਤੌਰ ’ਤੇ ਰੇਤਾ-ਬੱਜਰੀ ਸਪਲਾਈ ਹੋ ਰਹੀ ਹੈ। ਪੰਜਾਬ ਦੇ ਖਨਨ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸੂਬੇ ’ਚ ਨਜਾਇਜ਼ ਮਾਈਨਿੰਗ ਖਤਮ ਹੋਣ ਨਾਲ ਇਸ ਵਾਰ ਇੱਕ ਮਹੀਨੇ ’ਚ ਇੱਕ ਲੱਖ ਮੀਟ੍ਰਿਕ ਟਨ ਤੋਂ ਵੱਧ ਰੇਤਾ-ਬੱਜਰੀ ਕੱਢ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਲੇ ਵੀ ਕਿਤੇ ਕੋਈ ਨਜਾਇਜ਼ ਮਾਈਨਿੰਗ ਦੀ ਸਿਕਾਇਤ ਮਿਲਦੀ ਹੈ ਤਾਂ ਉਸ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ। (Illegal Mining)
ਮਾਈਨਿੰਗ ਮੰਤਰੀ ਬੈਂਸ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਮਾਈਨਿੰਗ ਲਈ ਟੈਂਡਰ ਦਿੱਤੇ ਹਨ। ਜੋ ਮਾਰਚ 2023 ਤੱਕ ਹੈ। ਉਕਤ ਠੇਕੇਦਾਰਾਂ ‘ਤੇ ਸ਼ਿਕੰਜਾ ਕੱਸ ਕੇ ਕਾਨੂੰਨੀ ਮਾਈਨਿੰਗ ਕੀਤੀ ਗਈ। ਪਿਛਲੇ ਸਾਲ ਮਈ ਮਹੀਨੇ ਵਿੱਚ ਰੋਜ਼ਾਨਾ ਸਿਰਫ਼ 35 ਤੋਂ 40 ਹਜ਼ਾਰ ਮੀਟ੍ਰਿਕ ਟਨ ਰੇਤ ਦੀ ਨਿਕਾਸੀ ਹੋਈ ਸੀ। ਅਸੀਂ 1 ਲੱਖ ਮੀਟ੍ਰਿਕ ਟਨ ਤੋਂ ਵੱਧ ਰੇਤਾ-ਬੱਜਰੀ ਕੱਢ ਚੁੱਕੇ ਹਾਂ।
ਕਾਂਗਰਸ ਸਰਕਾਰ ਵੇਲੇ ਸੂਬੇ ’ਚ ਰੇਤੇ ਦੀ ਗੈਰ ਕਾਨੂੰਨੀ ਮਾਈਨਿੰਗ ਹੁੰਦੀ ਰਹੀ
ਹਰਜੋਤ ਬੈਂਸ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੇ ਸਾਲ ਦੇ ਮੁਕਾਬਲਾ ਇਸ ਵਾਰ ਰੇਤਾ ਬੱਜਰੀ ਵੱਡੀ ਮਾਤਰਾ ’ਚ ਕੱਢੀ ਗਈ ਹੈ ਜਿਸ ਤੋ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਸਰਕਾਰ ਵੇਲੇ ਸੂਬੇ ’ਚ ਰੇਤੇ ਦੀ ਗੈਰ ਕਾਨੂੰਨੀ ਮਾਈਨਿੰਗ ਹੁੰਦੀ ਰਹੀ ਹੈ। ਪੰਜਾਬ ’ਚ ਰੇਤੇ ਦੀ ਚੋਰੀ ਹੁੰਦੀ ਰਹੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ 5 ਤੋਂ 6 ਬਲਾਕ ਚੱਲਦੇ ਸਨ ਪਰ ਇਸ ਵਾਰ 4 ਬਲਾਕ ਚੱਲਣ ਦੇ ਬਾਵਜ਼ੂਦ ਰਿਕਾਰਡ ਤੋੜ ਲੀਗਲ ਮਾਈਨਿੰਗ ਹੋਈ ਹੈ। ਪੰਜਾਬ ’ਚ ਮਾਈਨਿੰਗ ਕਾਰਜਾਂ ਵੇਖਣ ਵਾਲੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਮਈ 2021 ’ਚ ਅੱਠ ਲੱਖ ਮ੍ਰੀਟਿਕ ਟਨ ਰੇਤਾ ਕੱਢਿਆ ਸੀ ਪਰ ਇਸ ਵਾਰ ਮਈ ਮਹੀਨੇ ਆਪ ਸਰਕਾਰ ਨੇ 18 ਲੱਖ ਮੀਟ੍ਰਿਕ ਟਨ ਰੇਤਾ ਬੱਜਰੀ ਕੱਢੀ ਹੈ।
ਜਿਕਰਯੋਗ ਹੀ ਕਿ ਕਾਂਗਰਸ ਸਰਕਾਰ ਵੇਲੇ ਪੰਜਾਬ ’ਚ ਰੇਤਾ ਬੱਜਰੀ ਦੀਆ ਨਜਾਇਜ਼ ਮਾਈਨਿੰਗ ਦਾ ਮੁੱਦਾ ਕਾਫੀ ਛਾਇਆ ਰਿਹਾ ਸੀ। ਪੰਜਾਬ ’ਚ ਵੋਟਾਂ ਵੇਲੇ ਵੀ ਇਹ ਮੁੱਦਾ ਕਾਫੀ ਭਖਿਆ ਸੀ ਤੇ ਕਈ ਕਾਂਗਰਸੀ ਆਗੂ ’ਤੇ ਗੈਰ ਕਾਨੂੰਨ ਮਾਈਨਿੰਗ ਦੇ ਦੋਸ਼ ਵੀ ਲੱਗਦੇ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸੀਐਮ ਭਗਵੰਤ ਮਾਨ ਦਾ ਇੱਕ ਹੋਰ ਵੱਡਾ ਐਕਸ਼ਨ : ਨਜਾਇਜ਼ ਮਾਈਨਿੰਗ ਮਾਮਲੇ ’ਚ ਪੰਜ ’ਤੇ ਪਰਚਾ ਦਰਜ
ਸੀਐਮ ਭਗਵੰਤ ਮਾਨ ਦਾ ਇੱਕ ਹੋਰ ਵੱਡਾ ਐਕਸ਼ਨ : ਨਜਾਇਜ਼ ਮਾਈਨਿੰਗ ਮਾਮਲੇ ’ਚ ਪੰਜ ’ਤੇ ਪਰਚਾ ਦਰਜ
(ਸੱਚ ਕਹੂੰ ਨਿਊਜ਼) ਲੁਧਿਆਣਾ। ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਂਦੇ ਹੀ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਵੱਡਾ ਐਕਸ਼ਨ ਲੈਂਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਨਾਜਾਇਜ਼ ਮਾਈਨਿੰਗ ਮਾਮਲੇ ’ਚ ਐਕਸ਼ਨ ਲਿਆ ਹੈ। ਭਗਵੰਤ ਮਾਨ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪ ਨੰਬਰ ’ਤੇ ਸਿਕਾਇਤ ਮਿਲੀ ਸੀ। ਜਿਸ ਦੇ ਅਧਾਰ ’ਤੇ ਮਾਨ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ।
ਜਾਣਕਾਰੀ ਅਨੁਸਾਰ ਲੁਧਿਆਣਾ ਦੇ ਜ਼ਿਲ੍ਹੇ ਦੇ ਪਿੰਡ ਕੂਮ ਕਲਾਂ ਕੋਲ ਸਤਲੁਜ ਦਰਿਆ ‘ਚ ਨਜਾਇਜ਼ ਮਾਈਨਿੰਗ ਸੰਬੰਧੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਮਿਲੀ ਸੀ। ਪ੍ਰਸ਼ਾਸ਼ਨ ਨੇ ਤੁਰਤ ਕਾਰਵਾਈ ਕਰਦਿਆਂ 5 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਨੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋਘ
ਕੇਜਰੀਵਾਲ ਪਹੁੰਚੇ ਅੰਮ੍ਰਿਤਸਰ, ਨਜਾਇਜ ਮਾਇਨਿੰਗ ਸਬੰਧੀ ਕੀਤਾ ਪੰਜਾਬ ਸਰਕਾਰ ‘ਤੇ ਹਮਲਾ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਤੋਂ ਫਲਾਈਟ ਰਾਹੀਂ ਇਥੇ ਪਹੁੰਚੇ। ਇਸ ਮੌਕੇ ਹਵਾਈ ਅੱਡੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸ਼ਬਦੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 20 ਹਜ਼ਾਰ ਕਰੋੜ ਰੁਪਏ ਦੀ ਨਜਾਇਜ਼ ਮਾਇਨਿੰਗ ਹੋ ਰਹੀ ਹੈ ਤੇ ਮੁੱਖ ਮੰਤਰੀ ਚੰਨੀ ਦੇ ਆਪਣੇ ਹਲਕੇ ਵਿਚ ਹੀ ਨਜਾਇਜ਼ ਮਾਇਨਿੰਗ ਚਲ ਰਹੀ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਐਫ ਆਈ ਆਰ ਦਰਜ ਹੋਣੀ ਚਾਹੀਦੀ ਹੈ।
ਉਹਨਾਂ ਇਹ ਵੀ ਕਿਹਾ ਕਿ ਆਪ ਸਰਕਾਰ ਬਣਨ ’ਤੇ ਨਜਾਇਜ਼ ਮਾਇਨਿੰਗ ਬੰਦ ਕੀਤੀ ਜਾਵੇਗੀ ਤੇ ਇਹੀ ਪੈਸਾ ਮਹਿਲਾਵਾਂ ਨੂੰ ਹਰ ਮਹੀਨੇ ਇਕ ਇਕ ਹਜ਼ਾਰ ਰੁਪਏ ਦੇਣ ਵਾਸਤੇ ਵਰਤਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਦੋ ਟਰੈਕਟਰ ਟਰਾਲੇ ਕੀਤੇ ਬਰਾਮਦ
ਫਿਰੋਜ਼ਪੁਰ, (ਸਤਪਾਲ ਥਿੰਦ) । ਹਲਕਾ ਗੁਰੂਹਰਸਹਾਏ ਦੇ ਪਿੰਡ ਨੋ ਬਹਿਰਾਮ ਸ਼ੇਰ ਸਿੰਘ ਵਾਲਾ ‘ਚ ਚੱਲ ਰਹੇ ਰੇਤ ਦੇ ਨਜਾਇਜ਼ ਖੱਡੇ ‘ਤੇ ਛਾਪੇਮਾਰੀ (Illegal Mining) ਕਰਦਿਆ ਥਾਣਾ ਗੁਰੂਹਰਸਹਾਏ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਦਿਆ ਰੇਤਾ ਦੇ ਭਰੇ ਦੋ ਟਰੈਕਟਰ ਟਰਾਲੇ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਰੇਤਾ ਕੱਢ ਕੇ ਅੱਗੇ ਵੇਚਣ ਵਾਲਿਆ ਸਮੇਤ ਕੁੱਲ 7 ਜਾਣਿਆਂ ਖਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ  ਏਐੱਸਆਈ ਮੁਖਤਿਆਰ ਸਿੰਘ ਨੇ ਦੱਸਿਆ ਕਿ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪਰਮਜੀਤ ਸਿੰਘ ਆਪਣੇ ਮੁੱਚਲਕਾ ਖਾਤੇ ਵਾਲੀ ਜ਼ਮੀਨ ਵਿਚ ਨਾਜਾਇਜ਼ ਰੇਤਾ ਦਾ ਖੱਡਾ ਲਗਾ ਕੇ ਕਾਫੀ ਟਰੈਕਟਰ ਟਰਾਲੀਆਂ ਨਾਲ ਚੋਰੀ ਛੁਪੇ ਨਾਜਾਇਜ਼ ਮਾਈਨਿੰਗ ਕਰਵਾ ਰਿਹਾ ਹੈ ਅਤੇ ਕਾਲਾ ਸਿੰਘ, ਮੁਖਤਿਆਰ ਸਿੰਘ ਪੁੱਤਰ ਬੰਤਾ ਸਿੰਘ, ਸੁਭਾਸ਼ ਸਿੰਘ , ਮੁਖਤਿਆਰ ਸਿੰਘ  ਵਾਸੀਅਨ ਨੋ ਬਹਿਰਾਮ ਸ਼ੇਰ ਸਿੰਘ ਵਾਲਾ, ਬੂਟਾ ਸਿੰਘ ਵਾਸੀ ਰਾਣਾ ਪੰਜ ਗਰਾਈਂ ਅਤੇ ਕੁਲਦੀਪ ਸਿੰਘ ਵਾਸੀ ਸਰੂਪੇਵਾਲਾ ਉਤਾੜ ਟਰੈਕਟਰ ਟਰਾਲੀਆਂ ‘ਤੇ ਅੱਗੇ ਰੇਤਾ ਵੇਚਣ ਦਾ ਕੰਮ ਕਰਦੇ ਹਨ । ਸੂਚਨਾ ਦੇ ਅਧਾਰ ‘ਤੇ ਪੁਲਿਸ ਨੇ ਮੌਕੇ ‘ਤੇ ਰੇਡ ਕਰਦਿਆ ਕੁਲਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਤੇ ਮੌਕੇ ਤੋਂ 2 ਟਰੈਕਟਰ ਸਮੇਤ ਟਰਾਲੇ ਰੇਤਾ ਨਾਲ ਭਰੇ ਹੋਏ ਬਰਾਮਦ ਕੀਤੇ ਗਏ। ਪੁਲਿਸ ਨੇ ਉਕਤ 7 ਜਾਣਿਆ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੇਕਰ ਹੋ ਰਹੀ ਐ ਗੈਰ-ਕਾਨੂੰਨੀ ਮਾਈਨਿੰਗ ਤਾਂ 10 ਗੁਣਾ ਜਿਆਦਾ ਕਿਵੇਂ ਆਇਆ ਟੈਕਸ
ਕੈਬਨਿਟ ਮੰਤਰੀ ਸੁਖਬਿੰਦਰ ਸਰਕਾਰੀਆ ਨੇ ਨਕਾਰੇ ਸੁਖਬੀਰ ਬਾਦਲ ਦੇ ਸਾਰੇ ਦੋਸ਼
ਚੰਡੀਗੜ(ਅਸ਼ਵਨੀ ਚਾਵਲਾ)। ਜੇਕਰ ਇਸ ਕਾਂਗਰਸ ਦੀ ਸਰਕਾਰ ਦੌਰਾਨ ਰੇਤ-ਬਜ਼ਰੀ ਦਾ ਕਾਰੋਬਾਰ ਗੈਰ ਕਾਨੂੰਨੀ ਢੰਗ ਨਾਲ ਹੋ ਰਿਹਾ ਹੈ ਤਾਂ ਖਜਾਨੇ ਵਿੱਚ 10 ਗੁਣਾ ਜਿਆਦਾ ਟੈਕਸ ਕਿਵੇਂ ਆ ਰਿਹਾ ਹੈ। ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਕਿਸੇ ਵੀ ਸਾਲ ਖੱਡਾ ਦੀ ਬੋਲੀ 30-35 ਕਰੋੜ ਰੁਪਏ ਤੋਂ ਜਿਆਦਾ ਨਹੀਂ ਗਈ ਸੀ ਪਰ ਇਸ ਸਰਕਾਰ ਦੌਰਾਨ ਹਰ ਵਾਰ ਬੋਲੀ 330 ਕਰੋੜ ਤੋਂ ਜਿਆਦਾ ਜਾ ਰਹੀਂ ਹੈ, ਜਦੋਂ ਕਿ ਕੁਝ ਖੱਡਾਂ ਦੀ ਬੋਲੀ ਕੇਂਦਰ ਸਰਕਾਰ ਵਲੋਂ ਇਜਾਜ਼ਤ ਮਿਲਣ ਤੋਂ ਬਾਅਦ ਹੋਣੀ ਬਾਕੀ ਹੈ, ਜਿਸ ਨਾਲ ਸਰਕਾਰ ਕੋਲ ਟੈਕਸ ਰਾਹੀਂ ਹੀ 400 ਕਰੋੜ ਰੁਪਏ ਤੋਂ ਜਿਆਦਾ ਆ ਜਾਏਗਾ। ਅਸਲ ਵਿੱਚ ਸੁਖਬੀਰ ਬਾਦਲ ਖ਼ੁਦ ਗੈਰ-ਕਾਨੂੰਨੀ ਮਾਈਨਿੰਗ ਦਾ ਮਾਫੀਆ ਰਾਜ ਚਲਾਉਣ ਵਿੱਚ ਲਗੇ ਹੋਏ ਸਨ ਪਰ ਹੁਣ ਉਨਾਂ ਦਾ ਕਾਰੋਬਾਰ ਠੱਪ ਹੋ ਗਿਆ ਤਾਂ ਉਹ ਮੁਹਾਲੀ ਵਿਖੇ ਧਰਨਾ ਦੇਣ ‘ਚ ਲੱਗੇ ਹੋਏ ਹਨ।
ਸੁਖਬੀਰ ਬਾਦਲ ‘ਤੇ ਇਹ ਹਮਲਾ ਰੇਤਾਬਜਰੀ ਅਤੇ ਹਾਊਸਿੰਗ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਚੰਡੀਗੜ ਵਿਖੇ ਕੀਤਾ ਹੈ। ਸੁਖਬਿੰਦਰ ਸਰਕਾਰੀਆ ਨੇ ਕਿਹਾ ਕਿ ਸੁਖਬੀਰ ਬਾਦਲ ਇਸ ਤਰਾਂ ਰੋਸ ਮੁਜਾਹਰਾ ਕਰਨ ਤੋਂ ਪਹਿਲਾਂ ਉਨ੍ਹਾਂ ਕੋਲ ਆ ਕੇ ਉਨਾਂ ਦੇ ਸੁਆਲਾਂ ਦੇ ਜੁਆਬ ਦੇ ਕੇ ਜਾਣ, ਉਸ ਤੋਂ ਬਾਅਦ ਹੀ ਉਹ ਸੁਖਬੀਰ ਬਾਦਲ ਦੀ ਗੱਲ ਮੰਨ ਸਕਦੇ ਹਨ। ਉਨਾਂ ਕਿਹਾ ਕਿ ਜੇਕਰ ਕ੍ਰੈਸ਼ਰ ਮਾਲਕਾ ਦੇ ਹੱਕ ਵਿੱਚ ਇਹ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਤਾਂ ਕੱਚਾ ਮਾਲ ਤਾਂ ਕਿਸੇ ਪਾਸਿਓਂ ਇਨਾਂ ਕ੍ਰੈਸ਼ਰ ਮਾਲਕਾ ਕੋਲ ਆਉਂਦਾ ਹੀ ਹੋਏਗਾ। ਇਹ ਕੱਚਾ ਮਾਲ ਪੰਜਾਬ ਸਰਕਾਰ ਵੱਲੋਂ ਅਲਾਟ ਕੀਤੇ ਗਏ ਖੱਡਿਆਂ ਤੋਂ ਕ੍ਰੈਸ਼ਰ ਮਾਲਕਾ ਨੂੰ ਮਿਲ ਰਿਹਾ ਹੈ ਅਤੇ ਕਿੱਤੇ ਵੀ ਕ੍ਰੈਸ਼ਰ ਮਾਲਕ ਨਾਜਾਇਜ਼ ਮਾਈਨਿੰਗ ਹੋਣ ਦੀ ਸ਼ਿਕਾਇਤ ਜਾਂ ਫਿਰ ਜਿਆਦਾ ਪੈਸਾ ਲੈਣ ਦੀ ਸ਼ਿਕਾਇਤ ਨਹੀਂ ਕਰ ਰਹੇ ਹਨ। ਜਿੱਥੇ ਤੱਕ ਗੁੰਡਾ ਟੈਕਸ ਦਾ ਦੋਸ਼ ਹੈ, ਇਹੋ ਜਿਹਾ ਕੋਈ ਵੀ ਮਾਮਲਾ ਉਨਾਂ ਦੇ ਧਿਆਨ ਵਿੱਚ ਨਹੀਂ ਆਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।