relief fund - Sach Kahoon Punjabi
Punjab News: 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ : ਭਗਵੰਤ ਮਾਨ
ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਦੇ ਹੋਏ ਦਿੱਤੇ ਆਦੇਸ਼
ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਮੁਆਵਜ਼ਾ ਵੰਡਣ ਵਿੱਚ ਲਿਆਈ ਜਾਏਗੀ ਤੇਜ਼ੀ
Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੁਆਵਜ਼ੇ ਲਈ ਗਰਦੌਰੀ ਦੇ ਨਾਲ ਹੀ ਉਸ ਨੂੰ ਵੰਡਣ ਤੱਕ ਲਈ ਸਮਾਂ ਹੱਦ 45 ਦਿਨਾਂ ਲਈ ਤੈਅ ਕਰ ਦਿੱਤੀ ਗਈ ਹੈ ਅਤੇ ਇਸ ਤੈਅ ਸਮੇਂ ਦੇ ਦੌਰਾਨ ਜੇਕਰ ਕਿਸੇ ਵੀ ਅਧਿਕਾਰੀ ਨੇ ਢਿੱਲ ਵਰਤੀ ਤਾਂ ਉਸ ਦੇ ਖ਼ਿਲਾਫ਼ ਹੀ ਕਾਰਵਾਈ ਕਰ ਦਿੱਤੀ ਜਾਏਗੀ, ਕਿਉਂਕਿ ਹੜ੍ਹ ਪ੍ਰਭਾਵਿਤ ਇਲਾਕੇ ਲਈ ਕਿਸੇ ਵੀ ਅਧਿਕਾਰੀ ਜਾਂ ਫਿਰ ਕਰਮਚਾਰੀ ਨੂੰ ਗੜਬੜੀ ਕਰਨ ਲਈ ਇਜ਼ਾਜਤ ਨਹੀਂ ਮਿਲੇਗੀ। ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਦੇ ਹੋਏ ਸਖ਼ਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨਾਂ ਨੇ ਐਲਾਨ ਕੀਤਾ ਸੀ ਕਿ ਉਨਾਂ ਦੀ ਸਰਕਾਰ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਵੇਗੀ ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨਾਂ ਕਿਹਾ ਕਿ ਅਸਲ ਵਿੱਚ ਇਹ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੁਆਵਜ਼ਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੌਕੇ ਮੁਆਵਜ਼ਾ ਲੈਣ ਵਿੱਚ ਕਈ ਸਾਲ ਲੱਗ ਜਾਂਦੇ ਸਨ ਅਤੇ ਫਸਲਾਂ ਬਰਬਾਦ ਹੋਣ ਨਾਲ ਪਹਿਲਾਂ ਹੀ ਦੁਖੀ ਲੋਕਾਂ ਨੂੰ ਮੁਆਵਜ਼ੇ ਲਈ ਸਰਕਾਰੀ ਦਫਤਰਾਂ ਵਿੱਚ ਖੱਜਲ ਖੁਆਰ ਹੋਣਾ ਪੈਂਦਾ ਸੀ।
ਇਹ ਵੀ ਪੜ੍ਹੋ: Kangana Ranaut: ਕੰਗਨਾ ਰਣੌਤ ਨੂੰ ਬਿਰਧ ਮਹਿਲਾ ਕਿਸਾਨ ’ਤੇ ਟਿੱਪਣੀ ਮਾਮਲੇ ’ਚ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
ਮੁੱਖ ਮੰਤਰੀ ਨੇ ਉਨ੍ਹਾਂ ਕਿਹਾ ਕਿ ਕਿਸਾਨ ਦਾ ਪੁੱਤ ਹੋਣ ਦੇ ਨਾਤੇ ਮੈਂ ਕਿਸਾਨਾਂ ਦੀਆਂ ਦੁੱਖ ਤਕਲੀਫਾਂ ਨੂੰ ਚੰਗੀ ਤਰਾਂ ਸਮਝਦਾ ਹਾਂ। ਜਦੋਂ ਤੱਕ ਹਰ ਕਿਸਾਨ ਨੂੰ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲ ਜਾਂਦਾ, ਮੈਂ ਚੈਨ ਨਾਲ ਨਹੀਂ ਸੌਵਾਂਗਾ। ਹੜ੍ਹ ਪੀੜਤਾਂ ਦੀ ਮੱਦਦ ਲਈ ਉਲੀਕੀ ਯੋਜਨਾ ’ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਫਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਰਦੌਰੀ ਕੱਲ (13 ਸਤੰਬਰ) ਤੋਂ ਸੁਰੂ ਕੀਤੀ ਜਾਵੇ ਅਤੇ ਸਮੁੱਚੀ ਪ੍ਰਕਿਰਿਆ 45 ਦਿਨਾਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। Punjab News
ਅਧਿਕਾਰੀ ਪਿੰਡ-ਪਿੰਡ ਜਾਣਗੇ ਤੇ ਰਿਪੋਰਟਾਂ ਕਰਨਗੇ ਤਿਆਰ
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਆਪਣੇ ਮੁਆਵਜੇ ਦੇ ਚੈੱਕ ਮਿਲਣੇ ਸ਼ੁਰੂ ਹੋ ਜਾਣਗੇ। ਉਨਾਂ ਨਾਲ ਹੀ ਕਿਹਾ ਕਿ ਜਿਹੜੇ ਜ਼ਿਲ੍ਹੇ ਹੜ੍ਹਾਂ ਦੀ ਮਾਰ ਤੋਂ ਬਚੇ ਹਨ, ਉਨਾਂ ਜ਼ਿਲਿਆਂ ਦੇ ਅਧਿਕਾਰੀ ਪ੍ਰਭਾਵਿਤ ਖੇਤਰਾਂ ਅਤੇ ਪਿੰਡਾਂ ਵਿੱਚ ਤਾਇਨਾਤ ਕੀਤੇ ਜਾਣਗੇ ਤਾਂ ਜੋ ਜਾਇਜ਼ਾ ਲੈਣ ਦਾ ਕੰਮ ਛੇਤੀ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀ ਪਿੰਡ-ਪਿੰਡ ਜਾਣਗੇ ਅਤੇ ਸਾਰੇ ਖੇਤਾਂ ਦਾ ਮੁਆਇਨਾ ਕਰਕੇ ਆਪਣੀਆਂ ਰਿਪੋਰਟਾਂ ਤਿਆਰ ਕਰਨਗੇ। ਮੁੱਖ ਮੰਤਰੀ ਨੇ ਸਪੱਸਟ ਕੀਤਾ ਕਿ ਫਸਲ ਭਾਵੇਂ ਕੋਈ ਵੀ ਹੋਵੇ, ਜੇਕਰ ਨੁਕਸਾਨ ਹੋਇਆ ਤਾਂ ਮੁਆਵਜਾ ਜ਼ਰੂਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਿਪੋਰਟ ਤਿਆਰ ਕਰਨ ਤੋਂ ਬਾਅਦ ਕਿਸਾਨਾਂ ਨੂੰ ਇਤਰਾਜ ਉਠਾਉਣ ਲਈ ਇਕ ਹਫਤੇ ਦਾ ਸਮਾਂ ਦਿੱਤਾ ਜਾਵੇਗਾ ਤਾਂ ਜੋ ਰਿਪੋਰਟ ਵਿੱਚ ਕਿਸੇ ਵੀ ਗਲਤੀ ਨੂੰ ਸੁਧਾਰਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੀ ਪ੍ਰਕਿਰਿਆ 45 ਦਿਨਾਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ ਅਤੇ ਇਸ ਤੋਂ ਬਾਅਦ ਕਿਸਾਨਾਂ ਨੂੰ ਮੁਆਵਜੇ ਦੇ ਚੈੱਕ ਵੰਡੇ ਜਾਣਗੇ। ਉਨਾਂ ਕਿਹਾ ਕਿ ਜਿਨਾਂ ਪਿੰਡਾਂ ਵਿੱਚ ਫਸਲ 100 ਫੀਸਦੀ ਬਰਬਾਦ ਹੋ ਗਈ ਹੈ, ਉੱਥੇ ਇਹ ਪ੍ਰਕਿਰਿਆ ਸਿਰਫ ਇਕ ਮਹੀਨੇ ਵਿੱਚ ਪੂਰੀ ਕਰ ਲਈ ਜਾਵੇਗੀ ਅਤੇ ਤੁਰੰਤ ਬਾਅਦ ਚੈੱਕ ਸੌਂਪਣੇ ਸੁਰੂ ਕਰ ਦਿੱਤੇ ਜਾਣਗੇ।
ਨੁਕਸਾਨੇ ਘਰਾਂ ਲਈ ਵੀ ਦਿੱਤਾ ਜਾਵੇਗਾ ਮੁਆਵਜ਼ਾ
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਜਿਨਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨਾਂ ਨੂੰ ਵੀ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜਿਨਾਂ ਲੋਕਾਂ ਦਾ ਪੂਰਾ ਘਰ ਢਹਿ ਗਿਆ ਹੈ, ਉਨਾਂ ਨੂੰ 1,20,000 ਰੁਪਏ ਮਿਲਣਗੇ, ਅਤੇ ਜਿਨਾਂ ਨੂੰ ਘੱਟ ਨੁਕਸਾਨ ਹੋਇਆ ਹੈ, ਉਨਾਂ ਨੂੰ 40,000 ਰੁਪਏ ਮਿਲਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਘਰਾਂ ਦੇ ਘੱਟ ਨੁਕਸਾਨ ਲਈ ਸਿਰਫ 6,800 ਰੁਪਏ ਮੁਆਵਜ਼ਾ ਦਿੰਦੀਆਂ ਸਨ, ਪਰ ਹੁਣ ਇਹ ਰਕਮ ਵਧਾ ਕੇ 40,000 ਰੁਪਏ ਕਰ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਜੇਕਰ ਕਿਸੇ ਦੀ ਗਾਂ ਜਾਂ ਮੱਝ ਦੀ ਮੌਤ ਹੋ ਗਈ ਹੈ ਤਾਂ ਸਰਕਾਰ 37,500 ਰੁਪਏ ਦੇਵੇਗੀ, ਜੇਕਰ ਹੜ੍ਹ ਵਿੱਚ ਬੱਕਰੀ ਦੀ ਮੌਤ ਹੋ ਗਈ ਹੈ ਤਾਂ 4,000 ਰੁਪਏ ਦਿੱਤੇ ਜਾਣਗੇ ਅਤੇ ਹੋਰ ਸਾਰੇ ਜਾਨਵਰਾਂ ਨੂੰ ਵੀ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ ਜੋ ਘਰ ਜਾਂ ਪਸੂਆਂ ਦੇ ਨੁਕਸਾਨ ਦਾ ਮੁਆਵਜਾ 15 ਸਤੰਬਰ ਤੋਂ ਸੁਰੂ ਹੋਣਾ ਚਾਹੀਦਾ ਹੈ। Punjab News
ਸਚਿਨ ਨੇ ਕੀਤੀ ਰਾਹਤ ਕੋਸ਼ ‘ਚ 50 ਲੱਖ ਦੀ ਰਾਸ਼ੀ ਦਾਨ
ਮੁੰਬਈ। ਮਾਸਟਰ ਬਲਾਸਟਰ ਸਚਿਨ ਤੰਦੂਲਕਰ ਨੇ ਕੋਰੋਨਾ ਵਾਇਰਸ ਤੋਂ ਲੜਣ ਲਈ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਰਾਹਤਕੋਸ਼ ਅਤੇ ਮੁੱਖ ਮੰਤਰੀ ਰਾਹਤ ਕੋਸ਼ ‘ਚ 25-25 ਲੱਖ ਰੁਪਏ ਦੀ ਮਦਦ ਕੀਤੀ। ਵੈਸ਼ਵਿਕ ਮਹਾਮਾਰੀ ਕੋਰੋਨਾ ਵਾਇਰਸ ‘ਚ ਭਾਰਤ ਸਮੇਤ ਪੂਰੀ ਦੁਨੀਆ ਪ੍ਰਭਾਵਿਤ ਹੈ ਅਤੇ ਦੇਸ਼ ‘ਚ ਹੁਣ ਤੱਕ ਇਸ ਨਾਲ 17 ਲੋਕਾਂ ਦੀ ਮੌਤ ਹੋ ਗਈਆਂ ਹੈ। ਭਾਰਤ ਸਰਕਾਰ ਨੇ ਸਾਰੇ ਦੇਸ਼ ‘ਚ 21 ਦਿਨਾਂ ਦਾ ਲੋਕ ਡਾਊਨ ਦੀ ਘੋਸ਼ਣਾ ਕੀਤੀ ਹੈ। ਭਾਰਤ ਰਤਨ ਸਚਿਨ ਨੇ ਇਸ ਔਖੇ ਦੌਰ ‘ਚ ਮਦਦ ਦਾ ਹੱਥ ਅੱਗੇ ਵਧਾਇਆ ਅਤੇ 50 ਲੱਖ ਰੁਪਏ ਦੀ ਰਕਮ ਦਾਨ ਕੀਤੀ। ਦੱਸ ਦਈਏ ਕਿ ਸਚਿਨ ਕਈ ਚੈਰੀਟੀ ਕਾਰਜਾਂ ‘ਚ ਭਾਗ ਲੈਂਦੇ ਹਨ ਅਤੇ ਹਮੇਸ਼ਾ ਔਖੇ ਦੌਰ ‘ਚ ਲੋਕਾਂ ਦੀ ਮਦਦ ਕਰਦੇ ਆਏ ਹਨ।
ਜਿਕਰਯੋਗ ਹੈ ਕਿ ਸਚਿਨ ਤੋਂ ਇਲਾਵਾ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਪੁਣੇ ਦੇ ਐਨਜੀਓ ਜਰੀਏ ਇੱਕ ਲੱਖ ਰੁਪਏ ਦੀ ਮਦਦ ਕੀਤੀ। ਤੇਜ ਗੇਂਦਬਾਜ ਇਰਫਾਨ ਪਠਾਨ ਅਤੇ ਆਲਰਾਊਂਡਰ ਯੁਸੁਫ਼ ਪਠਾਨ ਨੇ ਬੜੌਦਾ ਪੁਲਿਸ ਨੂੰ ਜਰੂਰਤਮੰਦਾਂ ‘ਚ ਵਿਤਰਿਤ ਕਰਨ ਲਈ 4000 ਮਾਸਕ ਦਿੱਤੇ ਹਨ। ਇਸ ਤੋਂ ਪਹਿਲਾਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਪ੍ਰਧਾਨ ਸੌਰਵ ਗਾਂਗੂਲੀ ਨੇ ਵੀ ਵੀਰਵਾਰ ਨੂੰ ਜਰੂਰਤਮੰਦਾਂ ਨੂੰ 50 ਲੱਖ ਦੇ ਚਾਵਲ ਵੰਡਣ ਦੀ ਘੋਸ਼ਣਾ ਕੀਤੀ ਸੀ। ਕ੍ਰਿਕਟਰਾਂ ਦੇ ਇਲਾਵਾ ਸਟਾਰ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਨੇ ਵੀ ਆਂਧਰ ਪ੍ਰਦੇਸ਼ ਅਤੇ ਤੇਲਗੰਨਾ ਮੁੱਖ ਮੰਤਰੀ ਰਾਹਤ ਕੋਸ਼ ‘ਚ ਪੰਜ-ਪੰਜ ਲੱਖ ਰੁਪਏ ਦਿੱਤੇ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਆਈ ਏ ਐਸ ਅਧਿਕਾਰੀ ਤੇ ਵਿਜੀਲੈਂਸ ਦਫ਼ਤਰ ਵੀ ਰਲੀਫ਼ ਫੰਡ ਲਈ ਦੇਣਗੇ ਆਪਣੀ ਤਨਖ਼ਾਹ
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਆਈ ਏ ਐਸ ਅਧਿਕਾਰੀ ਤੇ ਵਿਜੀਲੈਂਸ ਦਫ਼ਤਰ ਵੀ ਰਲੀਫ਼ ਫੰਡ ਲਈ ਦੇਣਗੇ ਆਪਣੀ ਤਨਖ਼ਾਹ
ਚੰਡੀਗੜ, (ਅਸ਼ਵਨੀ ਚਾਵਲਾ)। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਿਧਾਇਕਾਂ ਨੇ ਵੀ ਆਪਣੀ ਪ੍ਰਤੀ ਮਹੀਨਾ ਤਨਖਾਹ 25000 ਕੋਰੋਨਾ ਵਾਇਰਸ ਨਾਲ ਨਜਿਠਣ ਲਈ ਮੁੱਖ ਮੰਤਰੀ ਰਲੀਫ਼ ਫੰਡ ਵਿੱਚ ਦੇਣ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਿਧਾਇਕਾਂ ਵਲੋਂ ਆਪਣੀ ਬੈਸਿਕ ਤਨਖ਼ਾਹ 25000 ਰੁਪਏ ਪ੍ਰਤੀ ਵਿਧਾਇਕ ਬਤੌਰ ਸਹਾਇਤਾ ਰਲੀਫ਼ ਫੰਡ ਵਿੱਚ ਦਿੱਤੀ ਜਾਏਗੀ ਇਥੇ ਹੀ ਆਈ.ਏ.ਐਸ. ਅਧਿਕਾਰੀਆਂ ਅਤੇ ਵਿਜੀਲੈਂਸ ਬਿਊਰੋ ਦਫ਼ਤਰ ਵਲੋਂ ਵੀ ਆਪਣੀ ਇੱਕ ਦਿਨ ਦੀ ਤਨਖ਼ਾਹ ਰਲੀਫ ਫੰਡ ਵਿੱਚ ਦੇਣ ਦਾ ਐਲਾਨ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
amrinder singh | ਕੈਂਸਰ ਪੀੜਤਾਂ ਨੂੰ 2 ਸਾਲਾਂ ਤੋਂ ਨਹੀਂ ਜਾਰੀ ਹੋ ਰਹੀ ਰਾਹਤ ਰਾਸ਼ੀ, ‘ਆਪ’ ਵਿਧਾਇਕਾਂ ਨੇ ਦਿੱਤੀ ਚੇਤਾਵਨੀ
ਚੰਡੀਗੜ, (ਅਸ਼ਵਨੀ ਚਾਵਲਾ) । ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਕਰੀਬ 2 ਸਾਲ ਪਹਿਲਾਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਅਧੀਨ ਕੈਂਸਰ ਦੇ ਮਰੀਜ਼ਾਂ ਨੂੰ ਦਿੱਤੀ ਜਾਂਦੀ ਵਿੱਤੀ ਮਦਦ ਉੱਤੇ ਅਣਐਲਾਨੀ ਰੋਕ ਲਾਉਣ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਸਰਕਾਰ ਕੈਂਸਰ ਪੀੜਤਾਂ ਲਈ ਐਨੀ ਬੇਕਿਰਕ ਨਾ ਹੋਵੇ ਅਤੇ ਪਹਿਲ ਦੇ ਆਧਾਰ ‘ਤੇ ਕੈਂਸਰ ਰਾਹਤ ਫ਼ੰਡ ਜਾਰੀ ਕਰੇ, ਤਾਂ ਕਿ ਜ਼ਿੰਦਗੀ ਲਈ ਜੱਦੋਜਹਿਦ ਦੌਰਾਨ ਆਪਣੀਆਂ ਜ਼ਮੀਨਾਂ-ਜਾਇਦਾਦਾਂ ਵੇਚ ਰਹੇ ਇਨਾਂ ਪੀੜਤ ਪਰਿਵਾਰਾਂ ਨੂੰ ਥੋੜੀ ਬਹੁਤ ਰਾਹਤ ਮਿਲ ਸਕੇ। amrinder singh
‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਅਤੇ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਬਿਨਾ ਸ਼ੱਕ ਕਿ ਪੰਜਾਬ ‘ਮਾਫ਼ੀਆ ਰਾਜ’ ਕਾਰਨ ਘੋਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਪਰੰਤੂ ਇਸ ਵਿੱਤੀ ਸੰਕਟ ਦਾ ਅਸਰ ਜੇਕਰ ਸੱਤਾਧਾਰੀ ਸਿਆਸੀ ਆਗੂਆਂ, ਮੰਤਰੀਆਂ ਅਤੇ ਮੁੱਖ ਮੰਤਰੀ ਦੇ ਸਲਾਹਕਾਰਾਂ ਦੀ ਫ਼ੌਜ ਦੇ ਸੁੱਖ ਸਹੂਲਤਾਂ ਅਤੇ ਲਾਮ-ਲਸ਼ਕਰ ‘ਤੇ ਨਹੀਂ ਪੈ ਰਿਹਾ ਤਾਂ ਕੈਂਸਰ ਪੀੜਤ ਮਰੀਜ਼ਾਂ, ਅਪਾਹਜ, ਵਿਧਵਾ ਤੇ ਬੁਢਾਪਾ ਪੈਨਸ਼ਨ, ਸਿਹਤ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ ਅਤੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਸਮੇਤ ਆਮ ਲੋਕਾਂ ਨਾਲ ਜੁੜੀਆਂ ਸਾਰੀਆਂ ਲੋਕ ਭਲਾਈ ਸਕੀਮਾਂ ‘ਤੇ ਹੀ ਕਿਉਂ ਪੈਂਦਾ ਹੈ?
ਬਲਜਿੰਦਰ ਕੌਰ, ਰੂਬੀ, ਮੀਤ ਹੇਅਰ, ਬਿਲਾਸਪੁਰ, ਪੰਡੋਰੀ ਤੇ ਮਾਸਟਰ ਜੈਤੋ ਨੇ ਜਮ ਕੇ ਕੋਸੀ ਸਰਕਾਰ
ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੈਂਸਰ ਵਰਗੀ ਬਿਮਾਰੀ ਨਾਲ ਜੂਝ ਰਹੇ ਮਰੀਜ਼ਾਂ ਨੂੰ ਮੁੱਖ ਮੰਤਰੀ ਫ਼ੰਡ ‘ਚੋਂ ਨਿਰਧਾਰਿਤ ਰਾਸ਼ੀ ਨਾ ਸਿਰਫ਼ ਤਰਜੀਹੀ ਤੌਰ ‘ਤੇ ਤੁਰੰਤ ਜਾਰੀ ਕੀਤੀ ਜਾਵੇ, ਸਗੋਂ ਇਸ ਰਾਹਤ ਫ਼ੰਡ ਨੂੰ ਪ੍ਰਤੀ ਮਰੀਜ਼ 1.50 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕੀਤਾ ਜਾਵੇ। ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਵਿੱਤ ਵਿਭਾਗਾਂ ਵੱਲੋਂ ਫ਼ੰਡ ਲਈ ਸਾਲਾਨਾ ਸਿਰਫ਼ 10 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਜਦਕਿ ਸਾਰੇ ਮਰੀਜ਼ਾਂ ਨੂੰ ਡੇਢ ਲੱਖ ਰੁਪਏ ਤੁਰੰਤ ਯਕੀਨੀ ਬਣਾਉਣ ਲਈ ਇਹ ਫ਼ੰਡ 60 ਕਰੋੜ ਰੁਪਏ ਸਾਲਾਨਾ ਬਣਦਾ ਹੈ।
ਮੀਤ ਹੇਅਰ ਅਤੇ ਰੁਪਿੰਦਰ ਕੌਰ ਰੂਬੀ ਨੇ ਮੁੱਖ ਮੰਤਰੀ ਦਫ਼ਤਰ ਦੀ ਕਾਰਗੁਜ਼ਾਰੀ ‘ਤੇ ਉਗਲ ਚੁੱਕਦਿਆਂ ਕਿਹਾ ਕਿ 2 ਹਜ਼ਾਰ ਤੋਂ ਵੱਧ ਕੈਂਸਰ ਪੀੜਤਾਂ ਦੀਆਂ ਅਰਜ਼ੀਆਂ ਲੰਬਿਤ ਪਈਆਂ ਹਨ, ਜਿੰਨਾ ਦੀ ਪੁਸ਼ਟੀ ਸਿਹਤ ਵਿਭਾਗ ਵੀ ਕਰ ਰਿਹਾ ਹੈ, ਪਰੰਤੂ ਮੁੱਖ ਮੰਤਰੀ ਦਫ਼ਤਰ ਦਾਅਵਾ ਕਰ ਰਿਹਾ ਹੈ ਕਿ ਕਿਸੇ ਮਰੀਜ਼ ਦਾ ਕੋਈ ਬਕਾਇਆ ਬਾਕੀ ਨਹੀਂ ਹੈ। ‘ਆਪ’ ਵਿਧਾਇਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕੈਂਸਰ ਪੀੜਤ ਮਰੀਜ਼ਾਂ ਦੀ ਬਕਾਇਆ ਰਾਹਤ ਰਾਸ਼ੀ ਤੁਰੰਤ ਜਾਰੀ ਨਾ ਕੀਤੀ ਜਾਂ ਉਹ ਪੀੜਤ ਮਰੀਜ਼ਾਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਦੇ ਦਫ਼ਤਰ ‘ਚ ਦਸਤਕ ਦੇਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।