Swati Maliwal - Sach Kahoon Punjabi

ਸਵਾਤੀ ਮਾਲੀਵਾਲ ਨੂੰ ਕਾਰ ਸਵਾਰ ਨੇ 15 ਮੀਟਰ ਤੱਕ ਘਸੀਟਿਆ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ (Swati Maliwal ) ਨਾਲ ਇੱਕ ਕਾਰ ਚਾਲਨ ਵੱਲੋਂ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਵਾਤੀ ਮਾਲੀਵਾਲ  ਨੇ ਦੱਸਿਆ ਕਿ ਇੱਕ ਸ਼ਰਾਬੀ ਕਾਰ ਚਾਲਕ ਨੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਸ਼ੀਸੇ ਵਿੱਚੋਂ ਦੀ ਹੱਥ ਫੜ੍ਹ ਕੇ ਉਸ ਨੂੰ 15 ਮੀਟਰ ਖਿੱਚ ਕੇ ਲੈ ਗਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਰਿਆਲਿਟੀ ਚੈਕ ਕਰਨ ਲਈ ਦਿੱਲੀ ਦੀਆਂ ਸੜਕਾਂ ‘ਤੇ ਸੀ। ਸਵਾਤੀ ਦੀ ਸ਼ਿਕਾਇਤ ‘ਤੇ ਪੁਲਿਸ ਨੇ 47 ਸਾਲਾ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

कल देर रात मैं दिल्ली में महिला सुरक्षा के हालात  Inspect कर रही थी। एक गाड़ी वाले ने नशे की हालत में मुझसे छेड़छाड़ की और जब मैंने उसे पकड़ा तो गाड़ी के शीशे में मेरा हाथ बंद कर मुझे घसीटा। भगवान ने जान बचाई। यदि दिल्ली में महिला आयोग की अध्यक्ष सुरक्षित नहीं, तो हाल सोच लीजिए।

— Swati Maliwal (@SwatiJaiHind) January 19, 2023

ਦੱਖਣੀ ਦਿੱਲੀ ਦੇ ਡੀਸੀਪੀ ਚੰਨਣ ਸਿੰਘ ਨੇ ਇਸ ਮਾਮਲੇ ਵਿੱਚ ਕਿਹਾ ਕਿ ਸਵਾਤੀ (Swati Maliwal ) ਨੇ ਹੌਜ਼ ਖਾਸ ਥਾਣੇ ਵਿੱਚ ਘਟਨਾ ਦੀ ਸ਼ਿਕਾਇਤ ਕੀਤੀ ਸੀ। ਮਾਮਲੇ ਦੀ ਜਾਂਚ ਕੀਤੀ ਗਈ ਤਾਂ ਮੁਲਜ਼ਮ ਦੀ ਪਛਾਣ ਹਰੀਸ਼ ਚੰਦਰ ਵਜੋਂ ਹੋਈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

Swati ਨੂੰ ਮਿਲੀ ਹਸਪਤਾਲ ਤੋਂ ਛੁੱਟੀ
Swati | 13 ਦਿਨਾਂ ਦੀ ਭੁੱਖ ਹੜਤਾਲ ਮਗਰੋਂ ਵਿਗੜੀ ਸੀ ਹਾਲਤ

ਨਵੀਂ ਦਿੱਲੀ। ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਪਿਛਲੇ ਦਿਨੀਂ ਜਬਰ ਜਨਾਹ ਵਿਰੁੱਧ ਸਖਤ ਕਾਨੂੰਨ ਬਨਾਉਣ ਲਈ ਭੁੱਖ ਹੜਤਾਲ ‘ਤੇ ਬੈਠੀ ਸੀ। ਇਸ ਦੌਰਾਨ ਉਨ੍ਹਾਂ ਦੀ ਹਾਲਤ ਖਰਾਬ ਹੋਣ ਕਰਕੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਭਾਵ ਮੰਗਲਵਾਰ ਸਥਾਨਕ ਲੋਕ ਨਾਇਕ ਜੈਪ੍ਰਕਾਸ਼ ਨਾਰਾਇਨ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਦੱਸ ਦੇਈਏ ਕਿ ਸਵਾਤੀ ਮਾਲੀਵਾਲ ਨੂੰ 13 ਦਿਨ ਦੀ ਭੁੱਖ ਹੜਤਾਲ ਤੋਂ ਬਾਅਦ ਹਾਲਤ ਵਿਗੜਨ ‘ਤੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।

ਮਾਲੀਵਾਲ ਨੇ ਟਵਿੱਟਰ ‘ਤੇ ਦਿੱਤੀ ਜਾਣਕਾਰੀ

ਸਰੀਰ ‘ਚ ਅਜੇ ਵੀ ਹੈ ਕਮਜ਼ੋਰੀ : ਸਵਾਤੀ

ਜਬਰ ਜਨਾਹ ਵਿਰੁੱਧ ਸਖਤ ਸਿਸਟਮ ਬਣਵਾ ਕੇ ਹੀ ਰਹਾਂਗੀ

13 ਦਿਨਾਂ ਦੀ ਕੀਤੀ ਭੁੱਖ ਹੜਤਾਲ

ਦੱਸਣਯੋਗ ਹੈ ਕਿ ਮਾਲੀਵਾਲ ਨੇ ਜਬਰ ਜ਼ਨਾਹ ਦੇ ਦੋਸ਼ੀਆਂ ਨੂੰ ਸਜ਼ਾ ਮਿਲਨ ਤੋਂ 6 ਮਹੀਨਿਆਂ ਅੰਦਰ ਮੌਤ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਮਾਲੀਵਾਲ ਨੇ ਟਵਿੱਟਰ ‘ਤੇ ਲਿਖਿਆ ਕਿ ਸਰੀਰ ‘ਚ ਅਜੇ ਵੀ ਬੇਹੱਦ ਕਮਜ਼ੋਰੀ ਹੈ ਪਰ ਮੈਂ ਵਧੀਆ ਮਹਿਸੂਸ ਕਰ ਰਹੀ ਹਾਂ। 13 ਦਿਨ ਦੀ ਮੇਰੀ ਭੁੱਖ ਹੜਤਾਲ ਭਾਵੇਂ ਖਤਮ ਹੋ ਗਈ ਹੈ ਪਰ ਹੌਂਸਲੇ ਹੋਰ ਵੀ ਬੁਲੰਦ ਹੋਏ ਹਨ। ਦੇਸ਼ ‘ਚ ਜਬਰ ਜ਼ਨਾਹ ਵਿਰੁੱਧ ਸਖਤ ਸਿਸਟਮ ਬਣਵਾ ਕੇ ਹੀ ਮੈਂ ਸਾਹ ਲਵਾਂਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।