Indonesia - Sach Kahoon Punjabi
Sad News: ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ
Sad News: (ਜਸਵੀਰ ਗਹਿਲ) ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ ਦੇ ਸ਼ਹਿਰ ਬਾਲੀ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਸਮਾਜ ਸੇਵੀ ਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਕਾਕਾ ਬਡਬਰ ਨੇ ਦੱਸਿਆ ਕਿ ਨੌਜਵਾਨ ਤੇਜਪਾਲ ਸਿੰਘ ਸੇਖੋਂ (34) ਪੁੱਤਰ ਗੁਰਚਰਨ ਸਿੰਘ ਸੇਖੋਂ ਜੋ ਕਿ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਮੱਧਵਰਗੀ ਪਰਿਵਾਰ ਹੋਣ ਕਾਰਨ ਕੰਮਕਾਜ ਲਈ ਕਰੀਬ 5 ਸਾਲ ਪਹਿਲਾਂ ਇੰਡੋਨੇਸ਼ੀਆ ਦੇ ਸ਼ਹਿਰ ਬਾਲੀ ਵਿਖੇ ਗਿਆ ਹੋਇਆ ਸੀ, ਜਿੱਥੇ ਉਸਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹਨਾਂ ਦੱਸਿਆ ਕਿ ਤੇਜਪਾਲ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਤੇਜਪਾਲ ਦੀ ਮੌਤ ਨਾਲ ਪਰਿਵਾਰ ਗਹਿਰੇ ਸਦਮੇ ਵਿੱਚ ਹੈ।
ਇਹ ਵੀ ਪੜ੍ਹੋ: Punjab Government: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ…
ਔਰਤ ਨੂੰ ਪੰਜ ਮੀਟਰ ਲੰਬੇ ਅਜਗਰ ਨੇ ਨਿਗਲ Indonesia News
Trending News: ਇੰਡੋਨੇਸ਼ੀਆ (ਏਜੰਸੀ)। ਇੰਡੋਨੇਸ਼ੀਆ ‘ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਅਚਾਨਕ ਇੱਕ ਔਰਤ ਲਾਪਤਾ ਹੋ ਗਈ ਅਤੇ ਜਦੋਂ ਔਰਤ ਦੇ ਪਤੀ ਨੇ ਉਸ ਨੂੰ ਲੱਭਿਆ ਤਾਂ ਔਰਤ ਦੀ ਮੌਤ ਹੋ ਚੁੱਕੀ ਸੀ ਕਿਉਂਕਿ ਉਸ ਨੂੰ ਪੰਜ ਮੀਟਰ ਲੰਬੇ ਅਜਗਰ ਨੇ ਨਿਗਲ ਲਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਸ਼ਨਿੱਚਰਵਾਰ ਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਕ ਔਰਤ ਘਰੋਂ ਬਾਹਰ ਨਿਕਲੀ ਸੀ ਅਤੇ ਅਚਾਨਕ ਲਾਪਤਾ ਹੋ ਗਈ। ਜਦੋਂ ਔਰਤ ਦੇ ਪਤੀ ਵੱਲੋਂ ਉਸ ਦੀ ਭਾਲ ਕੀਤੀ ਗਈ ਤਾਂ ਉਸ ਦੀ ਲਾਸ਼ ਅਜਗਰ ਦੇ ਪੇਟ ‘ਚੋਂ ਮਿਲੀ। ਔਰਤ 12 ਘੰਟਿਆਂ ਤੋਂ ਵੱਧ ਸਮੇਂ ਤੱਕ ਲਾਪਤਾ ਰਹੀ। Indonesia News
ਜਦੋਂ ਅਜਗਰ ਦਾ ਪੇਟ ਵੱਢਿਆ ਗਿਆ ਤਾਂ ਉਹ ਅਜਗਰ ਦੇ ਅੰਦਰ ਦੇਖ ਕੇ ਦੰਗ ਰਹਿ ਗਏ।
ਦੱਖਣੀ ਸੁਲਾਵੇਸੀ ਸੂਬੇ ਦੇ ਕੇਲਾਮਪਾਂਗ ਪਿੰਡ ਤੋਂ ਚਾਰ ਬੱਚਿਆਂ ਦੀ ਮਾਂ 45 ਸਾਲਾ ਫਰੀਦਾ ਵੀਰਵਾਰ ਰਾਤ ਅਚਾਨਕ ਲਾਪਤਾ ਹੋ ਗਈ ਅਤੇ ਘਰ ਵਾਪਸ ਨਹੀਂ ਪਰਤੀ। ਪਤਨੀ ਦੀ ਚਿੰਤਾ ਤੋਂ ਘਬਰਾ ਕੇ ਫਰੀਦਾ ਦੇ ਪਤੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਬਾਅਦ ਵਿਚ ਉਸ ਦੀ ਪਤਨੀ ਦਾ ਕੁਝ ਸਮਾਨ ਪਿੰਡ ਦੇ ਕੋਲ ਪਿਆ ਮਿਲਿਆ। ਵਸਤੂ ਨੂੰ ਦੇਖ ਕੇ ਪਿੰਡ ਵਾਸੀਆਂ ਨੂੰ ਸ਼ੱਕ ਹੋਇਆ ਅਤੇ ਆਸ-ਪਾਸ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਸਨੂੰ ਇੱਕ ਅਜਗਰ ਮਿਲਿਆ ਜਿਸ ਦਾ ਪੇਟ ਬਹੁਤ ਵੱਡਾ ਸੀ। ਉਸਨੇ ਜਲਦੀ ਨਾਲ ਵੱਡੇ ਅਜਗਰ ਦਾ ਪੇਟ ਕੱਟਣ ਦਾ ਫੈਸਲਾ ਕੀਤਾ। ਜਦੋਂ ਉਨ੍ਹਾਂ ਨੇ ਅਜਗਰ ਦਾ ਪੇਟ ਕੱਟਿਆ ਤਾਂ ਉਹ ਅਜਗਰ ਦੇ ਅੰਦਰ ਦੇਖ ਕੇ ਦੰਗ ਰਹਿ ਗਏ। ਕਿਉਂਕਿ ਫਰੀਦਾ ਦੀ ਲਾਸ਼ ਅਜਗਰ ਦੇ ਪੇਟ ਵਿੱਚ ਸੀ। Indonesia News
ਇਹ ਵੀ ਪੜ੍ਹੋ: 7 ਸੂਬਿਆਂ ਦੀਆਂ 13 ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ
ਪਿੰਡ ਦੇ ਮੁਖੀ, ਸੁਆਰਡੀ ਰੌਸੀ ਨੂੰ ਮੀਡੀਆ ਰਿਪੋਰਟਾਂ ਦੁਆਰਾ ਸੂਚਿਤ ਕੀਤਾ ਗਿਆ ਸੀ ਕਿ ਚਾਰ ਬੱਚਿਆਂ ਦੀ ਮਾਂ ਵੀਰਵਾਰ ਰਾਤ ਨੂੰ ਅਚਾਨਕ ਲਾਪਤਾ ਹੋ ਗਈ ਸੀ ਅਤੇ ਘਰ ਵਾਪਸ ਨਹੀਂ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਦੀ ਭਾਲ ਲਈ ਮੁਹਿੰਮ ਸ਼ੁਰੂ ਕੀਤੀ ਸੀ। ਮੱਧ ਇੰਡੋਨੇਸ਼ੀਆ ਵਿੱਚ ਇੱਕ ਸਥਾਨਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਇੱਕ ਔਰਤ ਨੂੰ ਇੱਕ ਸੱਪ ਦੇ ਪੇਟ ਵਿੱਚ ਮ੍ਰਿਤਕ ਪਾਇਆ ਗਿਆ ਸੀ ਜਦੋਂ ਉਸ ਨੇ ਆਪਣਾ ਪੂਰਾ ਨਿਗਲ ਲਿਆ ਸੀ। ਸੁਆਰਡੀ ਨੇ ਕਿਹਾ ਕਿ ਉਸ ਦੇ ਪਤੀ ਨੂੰ ‘ਉਸ ਦੀਆਂ ਚੀਜ਼ਾਂ ਮਿਲੀਆਂ… ਜਿਸ ਨੇ ਉਸ ਨੂੰ ਸ਼ੱਕੀ ਬਣਾਇਆ’। ਫਿਰ ਪਿੰਡ ਵਾਸੀਆਂ ਨੇ ਇਲਾਕੇ ਦੀ ਤਲਾਸ਼ੀ ਲਈ। ਉਨ੍ਹਾਂ ਨੇ ਜਲਦੀ ਹੀ ਇੱਕ ਵੱਡੇ ਢਿੱਡ ਵਾਲਾ ਅਜਗਰ ਦੇਖਿਆ।”  Indonesia News
ਜਕਾਰਤਾ (ਏਜੰਸੀ)। ਇੰਡੋਨੇਸ਼ੀਆ ਦੇ ਪੂਰਬੀ ਹਿੱਸੇ ‘ਚ ਵੀਰਵਾਰ ਨੂੰ ਭੂਚਾਲ ਦੇ ਮੱਧਮ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.8 ਮਾਪੀ ਗਈ। ਕੌਮਾਂਤਰੀ ਸਮੇਂ ਅਨੁਸਾਰ 06:28 ਵਜੇ ਆਏ ਇਸ ਭੂਚਾਲ ਦਾ ਕੇਂਦਰ ਪੂਰਬੀ ਸੂਬੇ ਪਾਪੂਆ ਦੇ ਜੈਪੁਰਾ ਸ਼ਹਿਰ ਤੋਂ 10 ਕਿਲੋਮੀਟਰ ਪੱਛਮ ਵੱਲ 43 ਕਿਲੋਮੀਟਰ (27 ਮੀਲ) ਦੀ ਡੂੰਘਾਈ ‘ਤੇ ਸੀ। ਭੂਚਾਲ ਨਾਲ ਕਿਸੇ ਜਾਨੀ ਜਾਂ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਇੰਡੋਨੇਸ਼ੀਆ ਵਿੱਚ 6.2 ਤੀਬਰਤਾ ਦੇ ਭੂਚਾਲ ਆਇਆ
ਇੰਡੋਨੇਸ਼ੀਆ ਵਿੱਚ 6.2 ਤੀਬਰਤਾ ਦੇ ਭੂਚਾਲ ਆਇਆ
ਜਕਾਰਤਾ। ਇੰਡੋਨੇਸ਼ੀਆ ਦੇ ਪੱਛਮੀ ਸੁਮਾਤਰਾ ਸੂਬੇ ਵਿੱਚ ਸ਼ੁੱਕਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 6.2 ਮਾਪੀ ਗਈ। ਹਾਲਾਂਕਿ ਇਸ ਤੋਂ ਸੁਨਾਮੀ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਭੂਚਾਨ ਸਵੇਰੇ 8:39 ਵਜੇ (ਸਥਾਨਕ ਸਮੇਂ ਅਨੁਸਾਰ) ਆਇਆ, ਜਿਸ ਦਾ ਕੇਂਦਰ ਪਾਸਮਨ ਬਾਰਾਤ ਜ਼ਿਲ੍ਹੇ ਦੇ 17 ਕਿਲੋਮੀਟਰ ਉੱਤਰ-ਪੂਰਬ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਦੱਸਿਆ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨੁਸਾਂਤਰਾ ਇੰਡੋਨੇਸ਼ੀਆ ਦੀ ਨਵੀਂ ਰਾਜਧਾਨੀ ਹੋਵੇਗੀ
ਨੁਸਾਂਤਰਾ ਇੰਡੋਨੇਸ਼ੀਆ ਦੀ ਨਵੀਂ ਰਾਜਧਾਨੀ ਹੋਵੇਗੀ
ਜਕਾਰਤਾ। ਇੰਡੋਨੇਸ਼ੀਆ ਦੀ ਸੰਸਦ ਦੁਆਰਾ ਜਕਾਰਤਾ ਤੋਂ ਕਾਲੀਮੰਤਨ ਨੂੰ ਦੇਸ਼ ਦੀ ਰਾਜਧਾਨੀ ਦੇ ਤਬਾਦਲੇ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਨਵੀਂ ਰਾਜਧਾਨੀ ਨੁਸਾਂਤਰਾ ਹੋਵੇਗੀ। ਇੰਡੋਨੇਸ਼ੀਆ ਸੰਸਦ ਟੀਵੀ ਨੇ ਰਾਸ਼ਟਰੀ ਵਿਕਾਸ ਯੋਜਨਾ ਮੰਤਰੀ ਸੁਹਾਰਸੋ ਮੋਨੋਆਰਫਾ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਸ੍ਰੀ ਮੋਨੋਆਰਫਾ ਨੇ ਕਿਹਾ ਕਿ ਦੇਸ਼ ਦੀ ਸੰਸਦ ਨੇ ਮੰਗਲਵਾਰ ਨੂੰ ਅਧਿਕਾਰਤ ਤੌਰ ’ਤੇ ਰਾਜਧਾਨੀ ਦੇ ਤਬਾਦਲੇ ਬਾਰੇ ਇੱਕ ਬਿਲ ਪਾਸ ਕੀਤਾ।
ਉਸਨੇ ਕਿਹਾ ਕਿ ਰਾਜਧਾਨੀ ਨੂੰ ਕੁਲੀਮੰਤਨ ਵਿੱਚ ਤਬਦੀਲ ਕਰਨਾ ਕਈ ਵਿਚਾਰਾਂ, ਖੇਤਰੀ ਲਾਭਾਂ ਅਤੇ ਭਲਾਈ ‘ਤੇ ਅਧਾਰਤ ਹੈ ਅਤੇ ਇਹ ਫੈਸਲਾ ਟਾਪੂ ਦੇ ਵਿਚਕਾਰ ਇੱਕ ਨਵੇਂ ਆਰਥਿਕ ਕੇਂਦਰ ਦੇ ਉਭਰਨ ਦੇ ਮੱਦੇਨਜ਼ਰ ਲਿਆ ਗਿਆ ਹੈ। ਸਾਲ 2019 ਵਿੱਚ, ਰਾਸ਼ਟਰਪਤੀ ਜੋਕੋ ਵਿਡੋਡੋ ਨੇ ਜਕਾਰਤਾ ਦੇ ਵਾਤਾਵਰਣ ਅਤੇ ਆਰਥਿਕ ਸਥਿਰਤਾ ਦੇ ਮੱਦੇਨਜ਼ਰ ਰਾਜਧਾਨੀ ਨੂੰ ਤਬਦੀਲ ਕਰਨ ਦਾ ਐਲਾਨ ਕੀਤਾ ਸੀ। ਸੀਐਨਐਨ ਦੇ ਅਨੁਸਾਰ ਜਕਾਰਤਾ ਵਿੱਚ ਹੜ੍ਹ ਦਾ ਖ਼ਤਰਾ ਹੈ ਕਿਉਂਕਿ ਇਹ ਸਮੁੰਦਰ ਦੇ ਨੇੜੇ ਦਲਦਲੀ ਜ਼ਮੀਨ ਉੱਤੇ ਹੈ। ਵਿਸ਼ਵ ਆਰਥਿਕ ਫੋਰਮ ਦੇ ਅਨੁਸਾਰ ਇਹ ਸਭ ਤੋਂ ਤੇਜ਼ੀ ਨਾਲ ਡੁੱਬਣ ਵਾਲੇ ਸ਼ਹਿਰਾਂ ਵਿੱਚੋਂ ਇੱਕ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸੁਨਾਮੀ ਦੀ ਚੇਤਾਵਨੀ ਨਹੀਂ
ਜਕਾਰਤਾ (ਏਜੰਸੀ)। ਇੰਡੋਨੇਸ਼ੀਆ ਦੇ ਪੂਰਬ ਪ੍ਰਾਂਤ ਪਾਪੁਆ ਬਰਾਤ ‘ਚ ਸ਼ੁੱਕਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਹਾਲਾਂਕਿ ਸੁਨਾਮੀ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੌਸਮ ਤੇ ਭੂਭੌਤਿਕੀ ਏਜੰਸੀ ਦੇ ਅਧਿਕਾਰੀ ਮੁਹੰਮਦ ਫਾਲਿਦਾ ਨੇ ਦੱਸਿਆ ਕਿ ਭਾਰਤੀ ਸਮੇਂ ਅਨੁਸਾਰ ਸਵੇਰੇ ਲਗਭਗ ਸਾਢੇ ਅੱਠ ਵਜੇ ਆਏ ਭੂਚਾਲ ਦੀ ਤੀਬਰਤਾ ਰਿਐਕਟਰ ਪੈਮਾਨੇ ‘ਤੇ 6.1 ਮਾਪੀ ਗਈ। ਭੂਚਾਲ ਦਾ ਕੇਂਦਰ ਦੱਖਣੀ ਪੂਰਬੀ ਮਾਨੋਕਵਾਰੀ ‘ਚ ਸਤਹਿ ਤੋਂ 26 ਕਿਲੋਮੀਟਰ ਹੇਠਾਂ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੁਨਾਮੀ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਹੋਰ ਪੜ੍ਹੋ : ਸੁਡਾਨ ਦੇ ਪ੍ਰਦਰਸ਼ਨਾਂ ‘ਚ 19 ਦੀ ਮੌਤ
ਰਾਸ਼ਟਰੀ ਆਫ਼ਤ ਪ੍ਰਬੰਧਨ ਏਜੰਸੀ ਦੇ ਬੁਲਾਰੇ ਸੁਤੋਪੇ ਪੂਰਵੋ ਨੁਗ੍ਰੋਹੋ ਨੇ ਦੱਸਿਆ ਕਿ ਭੂਚਾਲ ਕਾਰਨ ਜਾਨ-ਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਭੂਚਾਲ ਦੇ ਝਟਕਿਆਂ ਕਾਰਨ ਲੋਕ ਦਹਿਸ਼ਤ ‘ਚ ਆ ਗਏ ਹਨ ਅਤੇ ਆਪਣੇ-ਆਪਣੇ ਘਰਾਂ ਤੋਂ ਬਾਹਰ ਨਿੱਕਲ ਆਏ। ਭੂਚਾਲ ਦੇ ਝਟਕੇ ਲਗਭਗ ਪੰਜ ਮਿੰਟ ਤੱਕ ਮਹਿਸੂਸ ਕੀਤੇ ਗਏ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇੰਡੋਨੇਸ਼ੀਆ ਗਏ ਭਾਰਤੀ ਬਿਲਕੁਲ ਸੁਰੱਖਿਅਤ ਹਨ। (Earthquake)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਕਾਰਤਾ, ਇੰਡੋਨੇਸ਼ੀਆ ਦੇ ਸੁੰਡਾ ਜਲਡਮਰੂਮੱਧ ‘ਚ ਸ਼ਨਿੱਚਰਵਾਰ ਰਾਤ ਜਵਾਲਾਮੁਖੀ ਫਟਣ ਤੋਂ ਬਾਅਦ ਆਈ ਸੁਨਾਮੀ ‘ਚ ਮਰਨ ਵਾਲਿਆਂ ਦੀ ਗਿਣਤੀ 168 ਹੋ ਗਈ ਹੈ ਤੇ ਸੈਂਕੜੇ ਲੋਕ ਜ਼ਖਮੀ ਦੱਸੇ ਜਾ ਰਹੇ ਹਨ ਸੁਨਾਮੀ ਨੇ ਕਈ ਸੈਲਾਨੀ ਬੀਚ ਤੇ ਤੱਟਵਰਤੀ ਇਲਾਕਿਆਂ ਨੂੰ ਆਪਣੀ ਲਪੇਟ ‘ਚ ਲੈ ਲਿਆ ਤੇ ਭਾਰੀ ਤਬਾਹੀ ਮਚਾਈ ਕੌਮੀ ਆਫ਼ਤਾ ਪ੍ਰਬੰਧਨ ਏਜੰਸੀ ਨੇ ਦੱਸਿਆ ਕਿ ਆਫ਼ਤਾ ‘ਚ 700 ਤੋਂ ਵੱਧ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ ਤੇ ਘੱਟ ਤੋਂ ਘੱਟ 30 ਵਿਅਕਤੀ ਲਾਪਤਾ ਹਨ
ਏਜੰਸੀ ਨੇ ਦੱਸਿਆ ਕਿ ਕ੍ਰਾਕਾਟੋਆ ਜਵਾਲਾਮੁਖੀ ਫਟਣ ਤੋਂ ਬਾਅਦ ਸ਼ਨਿੱਚਰਵਾਰ ਨੂੰ ਸਥਾਨਕ ਸਮੇਂ ਅਨੁਸਾਰ ਰਾਤ 9:27 ਵਜੇ ਦੱਖਣੀ ਸੁਮਾਤਰਾ ਤੇ ਪੱਛਮੀ ਜਾਵਾ ਕੋਲ ਸਮੁੰਦਰ ਦੀਆਂ ਉੱਚੀਆਂ ਲਹਿਰਾਂ ਤੱਟਾਂ ਨੂੰ ਤੋੜ ਕੇ ਅੱਗੇ ਵਧੀਆਂ, ਜਿਸ ਨਾਲ ਅਨੇਕ ਮਕਾਨ ਤਬਾਹ ਹੋ ਗਏ ਲੋਕਾਂ ਨੂੰ ਬਚਾਉਣ ਲਈ ਖੋਜ ਤੇ ਬਚਾਅ ਦਾ ਕੰਮ ਤੇਜ਼ ਕਰ ਦਿੱਤਾ ਗਿਆ ਹੈ ਇੰਡੋਨੇਸ਼ੀਆ ਦੀ ਮੌਸਮ ਵਿਗਿਆਨ ਤੇ ਭੂਭੌਤਿਕੀ ਏਜੰਸੀ ਦੇ ਵਿਗਿਆਨੀਆਂ ਨੇ ਕਿਹਾ ਕਿ ਅਨਾਕ ਕ੍ਰਾਕਾਟੋਆ ਜਵਾਲਾਮੁਖੀ ਦੇ ਫਟਣ ਤੋਂ ਬਾਅਦ ਸਮੁੰਦਰ ਦੇ ਹੇਠਾਂ ਧਰਤੀ ਖਿਸਕਣਾ ਸੁਨਾਮੀ ਦਾ ਕਾਰਨ ਹੋ ਸਕਦਾ ਹੈ ਉਨ੍ਹਾਂ ਲਹਿਰਾਂ ਦੇ ਉਠਣ ਦਾ ਕਾਰਨ ਪੂਰਨਮਾਸ਼ੀ ਦੇ ਚੰਦਰਮਾ ਨੂੰ ਵੀ ਦੱਸਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
168 ਲੋਕਾਂ ਦੀ ਮੌਤ,745 ਜ਼ਖਮੀ
ਜਕਾਰਤਾ। ਇੰਡੇਨੇਸ਼ਆ ‘ਚ ਜਵਾਲਾਮੁਖੀ ਆਉਣ ਤੋਂ ਬਾਅਦ ਸੁਨਾਮੀ ਨੇ ਤਬਾਹੀ ਮਚਾ ਦਿੱਤੀ ਹੈ। ਸੁਨਾਮੀ ਦੀ ਤਬਾਹੀ ਨਾਲ 63 ਮੌਤਾਂ ਹੋ ਗਈਆਂ ਤੇ ਹੋਰ 600 ਲੋਕ ਜ਼ਖਮੀ ਹੋ ਗਏ ਅਤੇ 2 ਲੋਕ ਲਾਪਤਾ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਗਿਣਤੀ ਵੱਧ ਵੀ ਸਕਦੀ ਹੈ। ਅਧਿਕਾਰੀਆਂ ਮੁਤਾਬਕ 430 ਤੋਂ ਵਧੇਰੇ ਘਰ ਅਤੇ 9 ਹੋਟਲ ਪੂਰੀ ਤਰ੍ਹਾਂ ਬਰਬਾਦ ਹੋ ਗਏ ਹਨ। ਜਾਣਕਾਰੀ ਮੁਤਾਬਕ ਸੁਨਾਮੀ ਰਿਹਾਇਸ਼ੀ ਇਲਾਕਿਆਂ ‘ਚ ਆਈ, ਜਿਸ ਕਾਰਨ ਭਾਰੀ ਨੁਕਸਾਨ ਹੋਇਆ ਹੈ, ਇੱਥੇ ਬਹੁਤ ਸਾਰੇ ਟੂਰਿਸਟ ਘੁੰਮਣ ਲਈ ਆਊਂਦੇ ਹਨ,ਐਮਰਜੈਂਸੀ ਅਧਿਕਾਰੀਆਂ ਵੱਲੋਂ ਪਰਭਾਵਿਤ ਹੋਏ ਇਲਾਕਿਆ ‘ਚ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਲੈ ਜਾਇਆ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੰਡੋਨੇਸ਼ੀਆ ਦੇ ਜਹਾਜ਼ ‘ਚ ਸਵਾਰ ਸਨ 188 ਮੁਸਾਫ਼ਰ
ਜਕਾਰਤਾ ਤੋਂ ਪਾਂਗਕਲ ਪਿਨਾਂਗ ਸ਼ਹਿਰ ਨੂੰ ਜਾ ਰਿਹਾ ਸੀ ਜਹਾਜ਼
ਜਕਾਰਤਾ, ਏਜੰਸੀ।
ਇੰਡੋਨੇਸ਼ੀਆ ‘ਚ ‘ਲਾਇਨ ਏਅਰ’ ਦਾ ਇੱਕ ਯਾਤਰੀ ਜਹਾਜ਼ ਅੱਜ ਰਾਜਧਾਨੀ ਜਕਾਰਤਾ ਤੋਂ ਉਡਾਣ ਭਰਨ ਤੋਂ ਕੁਝ ਹੀ ਦੇਰ ਬਾਅਦ ਸਮੁੰਦਰ ‘ਚ ਹਾਦਸਾਗ੍ਰਸਤ ਹੋ ਗਿਆ  ਇਸ ਜਹਾਜ਼ ‘ਚ ਤਿੰਨ ਬੱਚਿਆਂ ਸਮੇਤ 188 ਵਿਅਕਤੀ ਸਵਾਰ ਸਨ ਇੰਡੋਨੇਸ਼ੀਆ ਦੀ ਆਫ਼ਤ ਏਜੰਸੀ ਨੇ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਦੀਆਂ ਕੁਝ ਤਸਵੀਰਾਂ ਟਵਿੱਟਰ ‘ਤੇ ਪਾਈਆਂ, ਜਿਨ੍ਹਾਂ ‘ਚ ਬੁਰੀ ਤਰ੍ਹਾਂ ਟੁੱਟ ਚੁੱਕਾ ਇੱਕ ਸਮਾਰਟਫੋਨ, ਕਿਤਾਬਾਂ, ਬੈਗ, ਜਹਾਜ਼ ਦੇ ਕੁਝ ਹਿੱਸੇ ਦਿਸ ਰਹੇ ਹਨ ਹਾਦਸੇ ਦੀ ਥਾਂ ਤੱਕ ਪਹੁੰਚੇ ਖੋਜੀ ਤੇ ਬਚਾਅ ਬੇੜੀਆਂ ਨੇ ਇਹ ਸਮਾਨ ਇਕੱਠਾ ਕੀਤਾ ਹੈ
ਏਜੰਸੀ ਦੇ ਬੁਲਾਰੇ ਸੁਤੋਪੋ ਪੂਰਬੀ ਨੁਗ੍ਰੋਹੋ ਨੇ ਕਿਹਾ ਕਿ ਜਕਾਰਤਾ ਤੋਂ ਪਾਂਗਕਲ ਪਿਨਾਂਗ ਸ਼ਹਿਰ ਜਾ ਰਹੇ ਇਸ ਜਹਾਜ਼ ‘ਚ 181 ਯਾਤਰੀ ਤੇ ਪਾਇਲਟ ਟੀਮ ਦੇ ਸੱਤ ਮੈਂਬਰ ਸਵਾਰ ਸਨ ਯਾਤਰੀਆਂ ‘ਚ ਤਿੰਨ ਬੱਚੇ ਵੀ ਸ਼ਾਮਲ ਸਨ ‘ਇੰਡੋਨੇਸ਼ੀਆ ਟੀਵੀ’ ਨੇ ਜਹਾਜ਼ ਤੋਂ ਤੇਲ ਦੇ ਨਿਕਲ ਕੇ ਸਮੁੰਦਰ ‘ਚ ਫੈਲਣ ਤੇ ਜਹਾਜ ਦੇ ਮਲਬੇ ਦੇ ਕੁਝ ਹਿੱਸੇ ਦੀਆਂ ਤਸਵੀਰਾਂ ਦਿਖਾਈਆਂ ਕੌਮੀ ਤਲਾਸ਼ ਤੇ ਬਚਾਅ ਏਜੰਸੀ (ਐਨਐਸਆਰਏ) ਨੇ ਕਿਹਾ ਕਿ ਪੱਛਮੀ ਜਾਵਾ ਕੋਲ ਸਮੁੰਦਰ ‘ਚ ਇਹ ਜਹਾਜ਼  ਡਿੱਗਿਆ ਇਹ ਥਾਂ 30-35 ਮੀਟਰ (98-115 ਫੁੱਟ) ਡੂੰਘੀ ਹੈ ਐਨਐਸਆਰਏ ਦੇ ਮੁਖੀ ਮੁਹੰਮਦ ਸਯਾਉਦੀ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਗੋਤਾਖੋਰ ਜਹਾਜ਼ ਦੇ ਪੂਰੇ ਮਲਬੇ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਾਂ
ਬੋਇੰਗ 737-800 ਜਹਾਜ਼ ਸਵੇਰੇ 6:20 ਮਿੰਟ ਪਾਂਗਕਲ ਪਿਨਾਂਗ ਦੇ ਲਈ ਜਕਾਰਤਾ ਤੋਂ ਰਵਾਨਾ ਹੋਇਆ ਸੀ ਜਹਾਜ਼ ਦੀ ਸਥਿਤੀ ‘ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ ‘ਫਲਾਈਟਅਵੇਅਰ’  ‘ਤੇ ‘ਫ਼ਲਾਈਟ 610’ ਨਾਲ ਸਬੰਧਿਤ ਸੂਚਨਾ ਇਸ ਦੇ ਉੱਡਾਣ ਭਰਨ ਦੇ ਕੁਝ ਹੀ ਦੇਰ ਬਾਅਦ ਨਜ਼ਰ ਆਉਣੀ ਬੰਦ ਹੋ ਗਈ ‘ਇੰਡੋਨੇਸ਼ੀਅਨ ਟੀਵੀ’ ਨੂ ਰਜਨਾਂ ਵਿਅਕਤੀਆਂ ਨੂੰ ਪਾਂਗਕਲ ਪਿਨਾਂਗ ਹਵਾਈ ਅੱਡੇ ਤੋਂ ਬਾਹਰ ਲੋਕਾਂ ਨੂੰ ਬੇਚੈਨੀ ‘ਚ ਆਪਣੇ ਪਰਿਵਾਰ ਨਾਲ ਜੁੜੀ ਸੂਚਨਾ ਦੀ ਉਡੀਕ ਕਰਦੇ ਅਤੇ ਅਧਿਕਾਰੀਆਂ ਨੂੰ ਪਲਾਸਟਿਕ ਦੀਆਂ ਕੁਰਸੀਆਂ ਲਿਆਉਂਦੇ ਦਿਖਾਇਆ ਦਸੰਬਰ 2014 ‘ਚ ਏਅਰ ਏਸ਼ੀਆ ਦੇ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਇਹ ਇੰਡੋਨੇਸ਼ੀਆ ‘ਚ ਸਭ ਤੋਂ ਵੱਡਾ ਜਹਾਜ਼ ਹਾਦਸਾ ਹੈ ਏਅਰ ਏਸ਼ੀਆ ਦਾ ਜਹਾਜ਼ ਹਾਦਸਾਗ੍ਰਸਤ ਹੋਣ ‘ਤੇ ਉਸ ‘ਚ ਸਵਾਰ ਸਾਰੇ 162 ਵਿਅਕਤੀ ਮਾਰੇ ਗਏ ਸਨਹਾਦਸੇ ‘ਚ ਭਾਰਤੀ ਪਾਇਲਟ ਸੁਨੇਜਾ ਦੀ ਮੌਤ
ਅੱਜ ਸਮੁੰਦਰ ‘ਚ ਹਾਦਸਾਗ੍ਰਸ਼ਤ ਹੋਏ ਇੰਡੋਨੇਸ਼ੀਆਈ ਜਹਾਜ਼ ਦੇ ਭਾਰਤੀ ਪਾਇਲਟ ਸੁਨੇਜਾ ਦੀ ਮੌਤ ਹੋ ਗਈ ਭਾਰਤੀ ਦੂਤਾਵਾਸ ਨੇ ਇਹ ਜਾਣਕਾਰੀ ਦਿੱਤੀ ਜਕਾਰਤਾ ‘ਚ ਭਾਰਤੀ ਦੂਤਾਵਾਸ ਨੇ ਟਵੀਟ ਕੀਤਾ, ਜਕਾਰਤਾ ਦੇ ਸਮੁੰਦਰ ਤਟ ਕੋਲ ਅੱਜ ਲਾਈਨ ਏਅਰ ਜਹਾਜ਼ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਨਾਲ ਸਾਡੀ ਡੂੰਘੀ ਹਮਦਰਦੀ ਹੈ ਸਭ ਮੰਦਭਾਗੀ ਗੱਲ ਇਹ ਹੈ ਕਿ ਜੇਟੀ 610 ਜਹਾਜ਼ ਨੂੰ ਲੈ ਕੇ ਉੱਡਾਣ ਭਰ ਰਹੇ ਭਾਰਤੀ ਪਾਇਲਟ ਸੁਨੇਜਾ ਦੀ ਵੀ ਜਾਨ ਚਲੀ ਗਈ ਦੂਤਾਵਾਸ ਕ੍ਰਾਈਸਿਸ ਸੈਂਟਰ ਦੇ ਨਾਲ ਸੰਪਰਕ ‘ਚ ਹੈ ਤੇ ਹਰਸੰਭਵ ਸਹਾਇਤਾ ਲਈ ਤਾਲਮੇਲ ਕਰ ਰਿਹਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
6.2 ਮਾਪੀ ਗਈ ਭੂਚਾਲ ਦੀ ਤੀਬਰਤਾ
ਜਕਾਰਤਾ, ਏਜੰਸੀ।
ਇੰਡੋਨੇਸ਼ੀਆ ਦੇ ਸੁਲਾਵੇਸੀ ਦੀਪ ‘ਚ ਭੂਚਾਲ ਅਤੇ ਉਸ ਤੋਂ ਬਾਅਦ ਆਈ ਸੁਨਾਮੀ ਦੇ ਕਾਰਨ ਭਾਰੀ ਤਬਾਹੀ ਮੱਚਣ ਦੇ ਚਾਰ ਦਿਨ ਬਾਅਦ ਮੰਗਲਵਾਰ ਨੂੰ ਦੱਖਣ ‘ਚ ਫਲੋਰਸ ਦੀਪ ਕੋਲ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਗਰਭ ਸਰਵੇਖਣ (ਯੂਐਸਜੀਐਸ) ਨੇ ਦੱਸਿਆ ਕਿ ਭੂਚਾਲ ਦੇ ਕੇਂਦਰ ਫਲੋਰਸ ‘ਚ ਏਂਡੇ ਦੇ ਦੱਖਣ ਪੱਛਮ ‘ਚ ਸੀ। ਇਸ ਦੀ ਤੀਬਰਤਾ ਰੀਐਕਟਰ ਪੈਮਾਨੇ ‘ਤੇ ਪਹਿਲਾਂ 6.2 ਮਾਪੀ ਗਈ ਪਰ ਬਾਅਦ ‘ਚ ਯੂਐਸਜੀਐਸ ਨੇ ਦੱਸਿਆ ਕਿ ਇਸ ਦੀ ਤੀਬਰਤਾ 5.9 ਸੀ। ਭੂਚਾਲ ਕਾਰਨ ਜਾਨ ਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ। ਸੁਲਾਵੇਸੀ ਦੀਪ ‘ਚ ਆਏ ਭੂਚਾਲ ਅਤੇ ਸੁਨਾਮੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 1200 ‘ਤੇ ਪਹੁੰਚ ਗਈ ਹੈ ਅਤੇ 61 ਵਿਦੇਸ਼ੀ ਨਾਗਰਿਕਾਂ ਸਮੇਤ ਬਹੁਤ ਸਾਰੇ ਲੋਕ ਲਾਪਤਾ ਹਨ ਜਿਸ ਕਾਰਨ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ। ਗੰਭੀਰ ਰੂਪ ‘ਚ ਜ਼ਖਮੀ 540 ਲੋਕਾਂ ਦਾ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਕੀਤਾ ਜਾ ਰਿਹਾ ਹੈ। Earthquake
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੁਦਰਤੀ ਤਬਾਹੀ : 7.4 ਤੀਬਰਤਾ ਵਾਲੇ ਭੂਚਾਲ ਨਾਲ ਦਹਲਿਆ ਸ਼ਹਿਰ, ਸੁਨਾਮੀ ਨੇ ਡੁਬੋਇਆ, ਸੈਂਕੜੇ ਲੋਕ ਲਾਪਤਾ
ਭੂਚਾਲ ਦਾ ਕੇਂਦਰ ਬਿੰਦੂ ਸ਼ਹਿਰ ਤੋਂ 78 ਕਿੱਲੋਮੀਟਰ ਦੂਰ
ਤਬਾਹ ਹੋ ਚੁੱਕੀਆਂ ਇਮਾਰਤਾਂ ‘ਚ ਫਸੇ ਹਜ਼ਾਰਾਂ ਲੋਕ
ਡਾਕਟਰਾਂ ਦੀ ਕਮੀ ਕਾਰਨ ਮੈਡੀਕਲ ਸਹਾਇਤਾ ਦੀ ਭਾਰੀ ਕਮੀ
ਜਕਾਰਤਾ, ਏਜੰਸੀ
ਇੰਡੋਨੇਸ਼ੀਆ ਦੇ ਸੈਂਟਰਲ ਸੁਲਾਵੇਸੀ ਪ੍ਰਾਂਤ ‘ਚ ਸ਼ੁੱਕਰਵਾਰ ਨੂੰ 7.4 ਤੀਬਰਤਾ ਵਾਲੇ ਭੂਚਾਲ ਨਾਲ ਸ਼ਹਿਰ ਕੰਬ ਗਿਆ ਤੇ ਕਈ ਇਮਾਰਤਾਂ ਢਹਿ ਢੇਰੀ ਹੋ ਗਈਆਂ ਭੂਚਾਲ ਤੇ ਸੁਨਾਮੀ ਨਾਲ 500 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਤੇ 800 ਗੰਭੀਰ ਜ਼ਖਮੀ ਹਨ ਪਾਲੂ ‘ਚ ਇਤਾਰਤਾਂ ਦੇ ਮਲਬੇ ‘ਚ ਸੈਂਕੜੇ ਲੋਕ ਫਸੇ ਹੋਏ ਹਨ
ਆਫਤਾ ਪ੍ਰਬੰਧਨ ਏਜੰਸੀ ਦੇ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਪ੍ਰਾਂਤ ‘ਚ ਆਏ ਭੂਚਾਲ ਤੇ ਸੁਨਾਮੀ ਨਾਲ ਮਰਨ ਵਾਲਿਆਂ ਦੀ ਗਿਣਤੀ 500 ਤੱਕ ਪਹੁੰਚ ਗਈ ਹੈ ਤੇ 800 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ ਕੌਮੀ ਆਫ਼ਤਾ ਪ੍ਰਬੰਧਨ ਏਜੰਸੀ ਦੇ ਬੁਲਾਰੇ ਸੁਤੋਪੋ ਪੁਰਾਵੋ ਨੁਗਰੋਹੋ ਨੇ ਦੱਸਿਆ ਇਹ ਅੰਕੜੇ ਸਿਰਫ਼ ਪਾਲੂ ਦੇ ਹਨ ਜਦੋਂਕਿ ਕੁਦਰਤੀ ਆਫ਼ਤਾ ਦਾ ਜ਼ਬਰਦਸਤ ਅਸਰ ਡੋਂਗਾਲਾ ਤੇ ਉਸ ਦੇ ਤੱਟੀ ਇਲਾਕਿਆਂ ‘ਚ ਵੀ ਪਿਆ ਹੈ, ਜਿਨਾਂ ਦਾ ਡਾਟਾ ਪਾਲੂ ‘ਚ ਮਾਰੇ ਗਏ ਵਿਅਕਤੀਆਂ ਦੀ ਗਿਣਤੀ ‘ਚ ਸ਼ਾਮਲ ਨਹੀਂ ਕੀਤਾ ਗਿਆ
ਸ਼ੁੱਕਰਵਾਰ ਦੁਪਹਿਰ ਬਾਅਦ ਇਲਾਕੇ ‘ਚ ਸੁਨਾਮੀ ਆਉਣ ਤੋਂ ਬਾਅਦ ਸੈਂਕੜੇ ਵਿਅਕਤੀ ਪਲੂ ਨੋਮੋਨੇ ਬੀਚ ‘ਤੇ ਪਹੁੰਚੇ ਸਾਲਾ ਉਤਸਵ ‘ਚ ਪ੍ਰਦਰਸ਼ਨ ਕਰਨ ਵਾਲਿਆਂ ‘ਚ ਨਰਤਕੀਆਂ ਵੀ ਲਾਪਤਾ ਹਨ ਰਿਪੋਟਰਾਂ ਨੇ ਸ਼ਨਿੱਚਰਵਾਰ ਦੀ ਸਵੇਰੇ ਦੱਸਿਆ ਕਿ ਭੂਚਾਲ ਪੀੜਤ ਸ਼ਹਿਰ ਦੇ ਸਭ ਤੋਂ ਵੱਡੇ ਸ਼ਾਪਿੰੰਗ ਮਾਲ ਸਮੇਤ ਢੇਰੀਆਂ ਹੋਈਆਂ ਇਮਾਰਤਾਂ ਦੇ ਮਲਬੇ ‘ਚ ਫਸੇ ਹਨ ਜਿਨ੍ਹਾਂ ਨੂੰ ਕੱਢਿਆ ਜਾ ਰਿਹਾ ਹੈ ਟਾਟੂਰਾ ਸ਼ਾਪਿੰਗ ਮਾਲ ਦੇ ਇੱਕ ਕਰਮਚਾਰੀ ਨੇ ਨਿਊਜ਼ ਏਜੰਸੀ ਅੰਟਾਰਾ ਨੂੰ ਦੱਸਿਆ ਕਿ ਕਈ ਲੋਕ ਜਮੀਨ ‘ਚ ਧਸ ਗਈਆਂ ਇਮਾਰਤਾਂ ‘ਚ ਦਫ਼ਨ ਹੋ ਗਏ ਤੇ ਕਈ ਵਿਅਕਤੀਆਂ ਨੂੰ ਹਾਲੇ ਬਚਾਇਆ ਜਾਣਾ ਬਾਕੀ ਹੈ
ਟਾਟੁਰਾ ਸ਼ਾਪਿੰਗ ਮਾਲ ‘ਚੋਂ 14 ਲਾਸ਼ਾਂ ਨੂੰ ਮਲਬੇ ‘ਚੋਂ ਬਾਹਰ ਕੱਢ ਲਿਆ ਗਿਆ ਹੈ ਜਿਨ੍ਹਾਂ ਨੂੰ ਬੁਡੀ ਅਗੁੰਗ ਹਸਪਤਾਲ ਭੇਜਿਆ ਗਿਆ ਹੈ ਡਾਕਟਰ ਨਾ ਹੋਣ ਦੇ ਬਾਵਜ਼ੂਦ ਵੀ ਸੈਂਕੜੇ ਵਿਅਕਤੀਆਂ ਦਾ ਜਿਵੇਂ-ਤਿਵੇਂ ਇਲਾਜ ਕੀਤਾ ਜਾ ਰਿਹਾ ਹੈ ਬੁਲਾਰੇ ਨੇ ਦੱਸਿਆ ਕਿ ਜਵਾਨਾਂ, ਪੁਲਿਸ, ਆਫ਼ਤਾ ਪ੍ਰਬੰਧਨ ਏਜੰਸੀ ਦੇ ਕਰਮੀ ਤੇ ਵਾਲਟੀਅਰ ਭੂਚਾਲ ਤੇ ਸੁਨਾਮੀ ‘ਚ ਫਸੇ ਪੀੜਤਾਂ ਨੂੰ ਕੱਢਣ ‘ਚ ਜੁਟੇ ਹੋਏ ਹਨ ਬਿਜਲੀ ਦੀ ਸਪਲਾਈ ਠੱਪ ਹੋਣ ਨਾਲ ਸਥਾਨਕ ਸੰਚਾਰ ਵਿਵਸਥਾ ਠੱਪ ਪੈ ਗਈ ਹੈ, ਜਿਸ ਨਾਲ ਰਾਹਤ ਕਾਰਜਾਂ ‘ਚ ਵੀ ਅੜਿੱਕਾ ਪੈ ਰਿਹਾ ਹੈ
ਜਸ਼ਨ ਸਮੇਂ ਆਇਆ ਭੂਚਾਲ
ਕਰੀਬ ਸਾਢੇ ਤਿੰਨ ਲੱਖ ਦੀ ਆਬਾਦੀ ਵਾਲੇ ਸ਼ਹਿਰ ਪਾਲੂ ‘ਚ ਸ਼ੁੱਕਰਵਾਰ ਨੂੰ ਸੁਨਾਮੀ ਦੀ 1.5 ਮੀਟਰ (ਪੰਜ ਫੁੱਟ) ਉੱਚੀਆਂ ਲਹਿਰਾਂ ਉੱਠੀਆਂ ਸਨ ਕਈ ਲੋਕਾਂ ਦੀਆਂ ਲਾਸ਼ਾਂ ਸਮੁੰਦਰ ਤੱਟ ‘ਤੇ ਨਜ਼ਰ ਆਈਆਂ ਆਫ਼ਤਾ ਏਜੰਸੀ ਨੇ ਦੱਸਿਆ ਕਿ ਉਸ ਰਾਤ ਉੱਥੇ ਸਮੁੰਦਰ ਤੱਟ ‘ਤੇ ਕੋਈ ਜਸ਼ਨ ਹੋਣਾ ਸੀ ਤੇ ਲੋਕ ਉਸ ਦੀਆਂ ਤਿਆਰੀਆਂ ‘ਚ ਜੁਟੇ ਸਨ ਫਿਲਹਾਲ ਉੱਥੇ ਹੋਰ ਲਾਸ਼ਾਂ ਦੀ ਤਲਾਸ਼ ਜਾਰੀ ਹੈ ਇੱਕ ਵਿਅਕਤੀ ਨੂੰ ਸਮੁੰਦਰ ਤੱਟ ਕੋਲ ਤੇ ਇੱਕ ਛੋਟੇ ਬੱਚੇ ਦੀ ਰੇਤ ‘ਚ ਧੱਬੀ ਲਾਸ਼ ਨੂੰ ਕੱਢਿਆ ਦੇਖਿਆ ਗਿਆ ਸੀ ਇੰਡੋਨੇਸ਼ੀਆ ਦੀ ਭੂਗੋਲਿਕ ਸਥਿਤੀ ਕਾਰਨ ਉੱਥੇ ਭੂਚਾਲ ਦਾ ਖਤਰਾ ਹਰ ਸਮੇਂ ਬਣਿਆ ਰਹਿੰਦਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਤਾਰਾਮ, ਏਜੰਸੀ। ਇੰਡੋਨੇਸ਼ੀਆ ਦੇ ਲਾਬੋਂਂਕ ਦੀਪ ‘ਚ ਐਤਵਾਰ ਨੂੰ ਆਏ 6.9 ਦੀ ਗਤੀ ਵਾਲੇ ਭੂਚਾਲ ਨਾਲ ਦਸ ਲੋਕਾਂ ਦੀ ਮੌਤਾਂ ਹੋ ਗਈ। ਅਧਿਕਾਰੀਆਂ ਅਨੁਸਾਰ ਲਾਬੋਂਕ ਦੇ ਮੁੱਖ ਸ਼ਹਿਰ ਮਾਤਰਮ ‘ਚ, ਸੋਮਵਾਰ ਸਵੇਰੇ ਵੀ 4.0 ਅਤੇ 5.0 ਦੀ ਗਤੀ ਵਾਲੇ ਭੂਚਾਲ ਦੇ ਝਟਕੇ ਜਾਰੀ ਰਹੇ ਜਿਸ ਨਾਲ ਧਰਤੀ ਖਿਸਕਣ ਨਾਲ ਕਈ ਥਾਵਾਂ ‘ਤੇ ਪਹੁੰਚ ਬੰਦ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਕਈ ਹਫਤਿਆਂ ਤੋਂ ਆ ਰਹੇ ਭੂਚਾਲ ‘ਚ ਹੁਣ ਤੱਕ ਸੈਕੜੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕਾਂ ਨੇ ਆਪਣੇ ਘਰ ਛੱਡ ਦਿੱਤੇ ਹਨ। ਦੀਪ ‘ਚ 29 ਜੁਲਾਈ ਤੋਂ ਆ ਰਹੇ ਭੂਚਾਲ ਨਾਲ ਲਗਭਗ 500 ਲੋਕਾਂ ਦੀ ਮੌਤ ਹੋ ਗਈ ਹੈ। (Earthquake)
ਰਾਸ਼ਟਰੀ ਆਪਦਾ ਬਚਾਅ ਏਜੰਸੀ ਦੇ ਬੁਲਾਰੇ ਸੂਤੁਪੋ ਪੂਰਬੀ ਨਗਰੋਹੋ ਨੇ ਸੋਮਵਾਰ ਨੂੰ ਦੱਸਿਆ ਕਿ ਬਚਾਅ ਅਤੇ ਮੁੜ ਨਿਰਮਾਣ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਹਸਪਤਾਲ ਅਤੇ ਸਕੂਲ ਜਿਹੇ ਸਵਰਜਨਕ ਸਵਿਧਾਵਾਂ ਦੇ ਮੁੜ ਨਿਰਮਾਣ ਤੇਜ਼ ਗਤੀ ਨਾਲ ਹੋ ਰਹੇ ਹਨ। ਉਨ੍ਹਾਂ ਕਿਹਾ, ਐਤਵਾਰ ਰਾਤ ਤੋਂ 6.9 ਰਿਕਟਰ ਗਤੀ ਦੇ 100 ਤੋਂ ਜ਼ਿਆਦਾ ਝਟਕੇ ਦਰਜ ਕੀਤੇ ਗਏ, ਜਿਸ ਨਾਲ ਲੋਕ ਦਹਿਸ਼ਤ ‘ਚ ਆਏ ਨਿਵਾਸੀਆਂ ਨੂੰ ਸੜਕਾਂ ‘ਤੇ ਭੇਜਿਆ ਗਿਆ ਅਤੇ ਪੂਰੇ ਦੀਪ ਦੀ ਬਿਜਲੀ ਅਤੇ ਸੰਚਾਰ ਲਾਈਨ ਨੂੰ ਕੱਟ ਦਿੱਤਾ ਗਿਆ।