Agriculture Department - Sach Kahoon Punjabi

DAP Fertilizer: ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਕੀਤੀ ਚੈਕਿੰਗ
ਡੀਏਪੀ ਖਾਦ ਦੀ ਜਮ੍ਹਾਖੋਰੀ ਕਰਨ ਵਾਲੇ ਤੇ ਕੀਮਤ ਵੱਧ ਵਸੂਲਣ ਵਾਲੇ ਖਾਦ ਵਿਕਰੇਤਾਵਾਂ ’ਤੇ ਕੀਤੀ ਜਾਵੇਗੀ ਕਾਰਵਾਈ : ਮੁੱਖ ਖੇਤੀਬਾੜੀ ਅਫ਼ਸਰ

DAP Fertilizer: (ਤਰੁਣ ਕੁਮਾਰ ਸ਼ਰਮਾ) ਨਾਭਾ। ਮੌਜੂਦਾ ਹਾੜੀ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਤੇ ਹੋਰਨਾਂ ਫ਼ਸਲਾਂ ਲਈ ਕਿਸਾਨਾਂ ਨੂੰ ਨਿਰਵਿਘਨ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਖਾਦਾਂ ਦੀ ਜਮ੍ਹਾਂਖੋਰੀ, ਕੀਮਤ ਵੱਧ ਵਸੂਲਣ ਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ ’ਤੇ ਕਾਰਵਾਈ ਕੀਤੀ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਖੇਤੀਬਾੜੀ ਅਫ਼ਸਰ ਨਾਭਾ ਜੁਪਿੰਦਰ ਸਿੰਘ ਤੇ ਖੇਤੀਬਾੜੀ ਵਿਕਾਸ ਅਫ਼ਸਰ ਜਸਪ੍ਰੀਤ ਸਿੰਘ ਵੱਲੋਂ ਨਾਭਾ ਬਲਾਕ ਦੇ ਮੈਸ: ਨਿਊ ਨਾਭਾ ਖਾਦ ਸਟੋਰ, ਮੈਸ: ਬਾਂਸਲ ਐਗਰੋ ਸਰਵਿਸ ਨਾਭਾ, ਮੈਸ: ਜੇ.ਕੇ ਖਾਦ ਸਟੋਰ ਨਾਭਾ, ਮੈਸ: ਸਾਈ ਖਾਦ ਸਟੋਰ ਤੇ ਮੈਸ: ਸਾਈ ਟਰੇਡਿੰਗ ਕੰਪਨੀ ਨਾਭਾ, ਮੈਸ: ਐਮ.ਐਸ. ਗੁਪਤਾ ਐਗਰੋ, ਮੈਸ: ਪਾਲ ਖਾਦ ਸਟੋਰ, ਮੈਸ: ਕਮਲ ਐਗਰੋ ਕੈਮੀਕਲਜ਼, ਮੈਸ: ਨਿਊ ਕਿਸਾਨ ਐਗਰੋ, ਮੈਸ: ਓਕਾਰ ਪੈਸਟੀਸਾਈਡ, ਨਾਭਾ ਦੇ ਖਾਦਾਂ ਦੇ ਸਟਾਕ ਦੀ ਚੈਕਿੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: Dengue Fever: ਡੇਂਗੂ ਬੁਖਾਰ ਦੇ ਵਧਦੇ ਮਾਮਲਿਆਂ ਵਧਾਈ ਚਿੰਤਾ, ਡੇਂਗੂ ਬੁਖਾਰ ਤੋਂ ਬਚਣ ਅਤੇ ਤੰਦਰੁਸਤ ਰਹਿਣ ਦੇ ਉਪਾਅ

ਉਨ੍ਹਾਂ ਦੱਸਿਆ ਕਿ ਜੇਕਰ ਕੋਈ ਖਾਦ ਵਿਕਰੇਤਾ ਕਿਸਾਨਾਂ ਨੂੰ ਡੀ.ਏ.ਪੀ ਖਾਦ ਉਪਲਬੱਧ ਹੋਣ ਦੇ ਬਾਵਜ਼ੂਦ ਮਨਾ ਕਰੇਗਾ ਜਾਂ ਡੀ.ਏ.ਪੀ. ਖਾਦ ਨਾਲ ਟੈਗਿੰਗ ਕਰੇਗਾ ਜਾਂ ਖਾਦ ਨੂੰ ਕੰਟਰੋਲਡ ਕੀਮਤ ਤੋਂ ਵੱਧ ਵੇਚੇਗਾ ਤਾਂ ਉਸ ਖਾਦ ਵਿਕਰੇਤਾ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਜਾਵੇਗਾ ਅਤੇ ਉਸ ਦੇ ਖ਼ਿਲਾਫ਼ ਖਾਦ ਕੰਟਰੋਲ ਆਰਡਰ 1985 ਦੇ ਤਹਿਤ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮਿੱਟੀ ਦੀ ਲੋੜ ਅਨੁਸਾਰ ਹੀ ਖੇਤਾਂ ਵਿੱਚ ਖਾਦਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਮਿੱਟੀ ਦੀ ਜਾਂਚ ਕਰਵਾਉਣ ਤੇ ਮਿੱਟੀ ਨੂੰ ਜਿਹੜੇ ਤੱਤਾਂ ਦੀ ਜ਼ਰੂਰਤ ਹੈ ਉਸ ਹਿਸਾਬ ਨਾਲ ਹੀ ਖਾਦ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਇਹ ਦੇਖਣ ਵਿੱਚ ਆਇਆ ਹੈ ਕਿ ਕਿਸਾਨ ਦੇਖਾ-ਦੇਖੀ ਵਿੱਚ ਹੀ ਖਾਦਾਂ ਦੀ ਵੱਧ ਵਰਤੋਂ ਕਰ ਲੈਂਦੇ ਹਨ ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈਦਾ ਹੈ। DAP Fertilizer

DAP Fertilizer: ਖਾਦਾਂ ਦੀ ਜ਼ਰੂਰਤ ਤੇ ਸਮੱਸਿਆਵਾਂ
DAP Fertilizer: ਕਣਕ ਦੀ ਬਿਜਾਈ ਲਈ ਡੀਏਪੀ ਦੀ ਘਾਟ ਦਾ ਮਸਲਾ ਚਰਚਾ ’ਚ ਹੈ ਸੂਬਾ ਸਰਕਾਰਾਂ ਖਾਦ ਲਈ ਕੇਂਦਰ ਤੱਕ ਪਹੁੰਚ ਕਰ ਰਹੀਆਂ ਹਨ ਭਾਵੇਂ ਕਿਸਾਨ ਖੇਤੀ ਵਿਭਾਗ ਦੀਆਂ ਸਿਫਾਰਸਾਂ ਅਨੁਸਾਰ ਖਾਂਦਾ ਦੀ ਵਰਤੋਂ ਕਰਦੇ ਹਨ ਪਰ ਇਸ ਮਸਲੇ ਦਾ ਦੂਜਾ ਪਹਿਲੂ ਵੀ ਚਿੰਤਾਜਨਕ ਹੈ ਕਿ ਅੱਜ ਖੇਤੀ ਖਾਦਾਂ ’ਤੇ ਇੰਨੀ ਜ਼ਿਆਦਾ ਨਿਰਭਰ ਹੋ ਗਈ ਹੈ ਕਿ ਖਾਦਾਂ ਬਿਨਾਂ ਖੇਤੀ ਨੂੰ ਅਸੰਭਵ ਜਿਹਾ ਮੰਨਣ ਦੀ ਧਾਰਨਾ ਬਣ ਗਈ ਹੈ ਜੋ ਧਰਤੀ, ਵਾਤਾਵਰਨ ਤੇ ਮਨੁੱਖੀ ਸਿਹਤ ਲਈ ਬਹੁਤ ਘਾਤਕ ਹੈ ਅਸਲ ’ਚ ਹਰੀ ਕਰਾਂਤੀ ਖਾਦਾਂ ਲੈ ਕੇ ਆਈ ਸੀ ਜਿਸ ਦਾ ਮਕਸਦ ਦੇਸ਼ ਲਈ ਅਨਾਜ ਦੀਆਂ ਜ਼ਰੂਰਤਾਂ ਲਈ ਖਾਂਦਾ ਦੀ ਵਰਤੋਂ ਸੀ।

ਪਰ ਹੌਲੀ-ਹੌਲੀ ਖਾਦ ਕਲਚਰ ਖੇਤੀ ’ਤੇ ਇੰਨੀ ਜ਼ਿਆਦਾ ਹਾਵੀ ਹੋ ਗਈ ਹੈ। ਕਿ ਖਾਂਦਾ ਦੀ ਵਰਤੋਂ ਤੈਅ ਸਿਫਾਰਸ਼ਾਂ ਤੋਂ ਕਈ ਗੁਣਾਂ ਵਧ ਗਈ, ਜਿਸ ਨਾਲ ਨਾ ਸਿਰਫ ਧਰਤੀ ਦੀ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪਿਆ ਸਗੋਂ ਖੁਰਾਕ ’ਚ ਖਾਦ ਦਾ ਜਹਿਰੀਲਾ ਅਸਰ ਪਹੁੰਚ ਗਿਆ ਜਿਸ ਨੇ ਬਿਮਾਰੀਆਂ ਦਾ ਹੜ੍ਹ ਲਿਆਂਦਾ ਹੋਇਆ ਹੈ ਅਸਲ ’ਚ ਬਦਲਦੇ ਸਮਾਜਿਕ-ਆਰਥਿਕ ਢਾਂਚੇ ’ਚ ਧਰਤੀ, ਖੇਤੀ ਤੇ ਅਨਾਜ ਦੇ ਅਰਥ ਹੀ ਬਦਲ ਗਏ ਹਨ ਰਵਾਇਤੀ ਖੇਤੀ ਜੈਵਿਕ ਤੇ ਸਸਤੀ ਖੇਤੀ ਸੀ ਕਿਸਾਨ ਤੇ ਦੇਸ਼ ਦੀਆਂ ਜ਼ਰੂਰਤਾਂ ਸੀਮਿਤ ਸਨ ਹੁਣ ਘੱਟ ਝਾੜ (ਉਤਪਾਦਨ) ਕਿਸਾਨ ਤੇ ਦੇਸ਼ ਦੋਵਾਂ ਲਈ ਸੰਕਟ ਹੈ ਪਰ ਸਿਹਤ ਤੇ ਵਾਤਾਵਰਨ ਦੇ ਮੱਦੇਨਜ਼ਰ ਖਾਦਾਂ ਦੀ ਘੱਟ ਵਰਤੋਂ ਜਾਂ ਜੈਵਿਕ (ਆਰਗੈਨਿਕ) ਖੇਤੀ ਇਸ ਸਮੇਂ ਸਭ ਤੋਂ ਵੱਡੀ ਜ਼ਰੂਰਤ ਹੈ। DAP Fertilizer

Read This : ਡੀਏਪੀ ਖਾਦ ਦੇ ਭਾਅ ਵਧੇ, ਕਿਸਾਨ ’ਚ ਭਾਰੀ ਰੋਹ

ਇਹ ਸੰਕਟ ’ਚੋਂ ਨਿਕਲਣ ਲਈ ਕਿਸਾਨ ਤੇ ਸਰਕਾਰ ਦੋਵਾਂ ਨੂੰ ਰਲਕੇ ਯਤਨ ਕਰਨੇ ਪੈਣਗੇ ਜੇਕਰ ਸਰਕਾਰਾਂ ਆਰਗੈਨਿਕ ਖੇਤੀ ਜਿਣਸਾਂ ਲਈ ਸਹੀ ਮੰਡੀਕਰਨ ਦਾ ਪ੍ਰਬੰਧ ਕਰਨ ਤਾਂ ਕਿਸਾਨਾਂ ਨੂੰ ਆਰਗੈਨਿਕ ਖੇਤੀ ਵੱਲ ਮੋੜਿਆ ਜਾ ਸਕਦਾ ਹੈ ਆਰਗੈਨਿਕ ਅਨਾਜ ਮਹਿੰਗਾ ਹੋਣ ਕਾਰਨ ਕਿਸਾਨ ਲਈ ਵੀ ਫਾਇਦੇਮੰਦ ਹੈ ਜੇਕਰ ਕਿਸਾਨ ਆਪਣੇ ਘਰ ਵਾਸਤੇ ਹੀ ਆਰਗੈਨਿਕ ਸਬਜੀਆਂ ਤੇ ਅਨਾਜ ਪੈਦਾ ਕਰ ਲੈਣ ਘੱਟੋ ਘੱਟ 65 ਫੀਸਦੀ ਅਬਾਦੀ ਖਾਂਦਾ ਤੇ ਕੀਟਨਾਸ਼ਕਾਂ ਦੀ ਵਜ੍ਹਾ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਮੁਕਤ ਹੋ ਸਕਦੀ ਹੈ ਇਸੇ ਤਰ੍ਹਾਂ ਸਰਕਾਰਾਂ ਕੈਂਸਰ ਤੇ ਹੋਰ ਬਿਮਾਰੀਆਂ ’ਤੇ ਖਰਚ ਹੋਣ ਵਾਲੇ ਬਜਟ ਦਾ ਕੁਝ ਹਿੱਸਾ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮੱਦਦ ਵਜੋਂ ਦੇਣ ਤਾਂ ਬਿਮਾਰੀਆਂ ਦੀ ਜੜ੍ਹ ਹੀ ਖਤਮ ਹੋ ਸਕਦੀ ਹੈ। DAP Fertilizer

ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 9 ਫਰਮਾਂ ਦੇ ਲਾਇਸੰਸ ਰੱਦ
ਸਬੰਧਤ ਫਰਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ | Agriculture News

(ਸੁਖਜੀਤ ਮਾਨ) ਮਾਨਸਾ। ਘਟੀਆ ਬੀਜਾਂ ਦੇ ਸਬੰਧ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਨੇ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 9 ਫਰਮਾਂ ਦੇ ਬੀਜ ਲਾਇਸੰਸ ਰੱਦ ਕਰ ਦਿੱਤੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਨਰਮੇ ਦੇ ਬੀਜਾਂ ਦੇ 11 ਸੈਂਪਲ ਟੈਸਟ ਲਈ ਬੀਜ ਪਰਖ ਪ੍ਰਯੋਗਸ਼ਾਲਾ ਵਿਖੇ ਭੇਜੇ ਗਏ ਸਨ। ਇਹ ਸੈਂਪਲ ਟੈਸਟਿੰਗ ਦੌਰਾਨ ਫੇਲ੍ਹ ਪਾਏ ਗਏ। ਇਹ ਕਾਰਵਾਈ ਦੇ ਚੱਲਦੇ ਰਹਿਣ ਤੱਕ ਸਬੰਧਿਤ ਫਰਮਾਂ ਕਿਸੇ ਵੀ ਤਰ੍ਹਾਂ ਦਾ ਕੋਈ ਬੀਜ ਆਦਿ ਨਹੀਂ ਵੇਚ ਸਕਣਗੀਆਂ। Agriculture News

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਆਪਣੇ ਇੰਚਾਰਜ ਅਤੇ ਸਹਿ-ਇੰਚਾਰਜ ਕੀਤੇ ਨਿਯੁਕਤ

ਜ਼ਿਲ੍ਹਾ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਸਬੰਧਤ 09 ਫਰਮਾਂ ਦੇ ਲਾਇਸੰਸ ਰੱਦ ਕਰਨ ਤੋਂ ਇਲਾਵਾ ਸਬੰਧਿਤ ਕੰਪਨੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣੀ ਵਿਭਾਗ ਦੀ ਮੁੱਖ ਜਿੰਮੇਵਾਰੀ ਹੈ, ਜਿਸ ਤਹਿਤ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਸਮੱਗਰੀ (ਬੀਜ, ਖਾਦ, ਕੀਟਨਾਸ਼ਕ) ਆਦਿ ਖਰੀਦਣ ਸਮੇਂ ਫਰਮ ਤੋਂ ਪੱਕਾ ਬਿੱਲ ਲਿਆ ਜਾਵੇ ਤਾਂ ਜੋ ਲੋੜ ਪੈਣ ’ਤੇ ਵਿਭਾਗੀ ਕਾਰਵਾਈ ਕੀਤੀ ਜਾ ਸਕੇ। ਦੱਸਣਯੋਗ ਹੈ ਕਿ ਜ਼ਿਲ੍ਹਾ ਖੇਤੀਬਾੜੀ ਅਫਸਰ ਵੱਲੋਂ ਕੁਝ ਹੀ ਦਿਨਾਂ ’ਚ ਕੀਤੀ ਗਈ ਇਹ ਦੂਜੀ ਵੱਡੀ ਕਾਰਵਾਈ ਹੈ। ਇਸ ਤੋਂ ਪਹਿਲਾਂ ਇੱਕ ਕੀਟਨਾਸ਼ਕ ਵੇਚਣ ਵਾਲੀ ਫਰਮ ਉੱਤੇ ਵੀ ਇਸੇ ਤਰ੍ਹਾਂ ਕਾਰਵਾਈ ਕੀਤੀ ਗਈ ਸੀ।

ਖੇਤੀਬਾੜੀ ਵਿਭਾਗ ਦਾ ਕਿਸਾਨਾਂ ਲਈ ਉਪਰਾਲਾ, 1500 ਪ੍ਰਤੀ ਏਕੜ ਲੈਣ ਲਈ ਕਰੋ ਇਹ ਕੰਮ
15 ਜੁਲਾਈ ਤੱਕ ਕਿਸਾਨ ਕਰ ਸਕਦੇ ਹਨ ਅਪਲਾਈ : ਡਿਪਟੀ ਕਮਿਸ਼ਨਰ | Agriculture Department

ਫਾਜ਼ਿਲਕਾ (ਰਜਨੀਸ਼ ਰਵੀ) Agriculture Department : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਰਾਸ਼ੀ ਲਈ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਕਰਦਿਆਂ ਆਖਿਰੀ ਮਿਤੀ 15 ਜੁਲਾਈ ਕੀਤੀ ਗਈ ਹੈ। ਕਿਸਾਨ ਵੀਰ 15 ਜੁਲਾਈ ਤੱਕ ਆਨਲਾਈਨ ਪੋਰਟਲ ’ਤੇ ਰਜਿਸਟ੍ਰਡ ਹੋ ਕੇ ਇਸ ਦਾ ਲਾਭ ਉਠਾ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਦਿੱਤੀ।

ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦੱਸਿਆ ਕਿ ਸਾਲ 2024-25 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਉਕਤ ਲਿੰਕ ਤੇ ਆਪਣਾ ਅਧਾਰ ਕਾਰਡ ਨੰਬਰ ਅਤੇ ਜ਼ਮੀਨ ਸਬੰਧੀ ਜਾਣਕਾਰੀ ਪੋਰਟਲ https://agrimachinerypb.com/home/DSR23Department ‘ਤੇ ਭਰਨ ਉਪਰੰਤ ਰਜਿਸਟ੍ਰੇਸ਼ਨ ਕਰ ਸਕਦੇ ਹਨ। ਪੋਰਟਲ ‘ਤੇ ਅਪਲਾਈ ਕਰਨ ਲਈ ਕਿਸਾਨਾਂ ਨੂੰ ਆਪਣੀ ਜ਼ਮੀਨ ਦੇ ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ। ਕਿਸਾਨ ਵੱਲੋਂ ਇਸ ਪੋਰਟਲ ’ਤੇ ਰਜਿਸਟ੍ਰਡ ਹੋਣ ਤੋਂ ਬਾਅਦ ਹੀ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੇ ਗਏ ਰਕਬੇ ਦਾ ਸਬੰਧਿਤ ਵਿਭਾਗ ਵੱਲੋਂ ਦੌਰਾ ਕਰਕੇ ਤਸਦੀਕ ਕੀਤਾ ਜਾਵੇਗਾ। ਤਸਦੀਕ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰੋਤਸਾਹਨ ਰਾਸ਼ੀ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। (Agriculture Department)

Also Read : ਆਯੂਸ਼ਮਾਨ ਤਹਿਤ ਇਲਾਜ ਦਾ ਆਇਆ ਵੱਡਾ ਅਪਡੇਟ, ਹੋ ਸਕਦੀ ਐ ਪ੍ਰੇਸ਼ਾਨੀ

ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਿਤ ਰਾਸੀ ਪ੍ਰਾਪਤ ਕਰਨ ਲਈ ਵੱਧ ਤੋਂ ਵੱਧ ਆਪਣੀ ਆਨਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾਉਣ ਤੇ ਜੇਕਰ ਪੋਰਟਲ ਤੇ ਅਪਲਾਈ ਕਰਨ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਦਫਤਰ ਨਾਲ ਸੰਪਰਕ ਕਰ ਸਕਦੇ ਹਨ।

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ
ਸਿੱਧੀ ਬਿਜਾਈ ਲਈ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ ਕਿਸਾਨ 25 ਜੂਨ ਤੱਕ ਕਰ ਸਕਦੇ ਹਨ ਰਜਿਸਟ੍ਰੇਸ਼ਨ | Agriculture Department

ਫਾਜ਼ਿਲਕਾ (ਰਜਨੀਸ਼ ਰਵੀ) ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣ ਦੀ ਅਪੀਲ ਕਰਦਿਆ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ (Agriculture Department) ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦਾ ਲਾਭ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਵਾਸੀ ਹੁਣ ਵੀ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਬਿਜਾਈ ਵਾਲੀਆਂ ਕਿਸਮਾਂ ਜਿਵੇਂ ਕਿ ਪਰਮਲ ਪੀ ਆਰ 126 ਅਤੇ ਬਾਸਮਤੀ ਪੂਸਾ 1509 ਅਤੇ 1692 ਦੀ ਬਿਜਾਈ ਕਰਕੇ ਪ੍ਰੋਤਸ਼ਾਹਨ ਰਾਸ਼ੀ ਦਾ ਲਾਭ ਉਠਾ ਸਕਦੇ ਹਨ। ਕਿਸਾਨ ਸਿੱਧੀ ਬਿਜਾਈ ਲਈ ਪ੍ਰੋਤਸ਼ਾਹਨ ਰਾਸ਼ੀ ਦਾ ਲਾਭ ਲੈਣ ਲਈ 25 ਜੂਨ 2023 ਤੱਕ ਰਜਿਸਟ੍ਰੇਸ਼ਨ ਕਰ ਸਕਦੇ ਹਨ।

Agriculture Department

ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਸਹਿਮਤੀ ਲਿੰਕ ਤੇ ਕਲਿੱਕ ਕਰਕੇ ਦੇ ਸਕਦੇ ਹਨ। ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਣਕਾਰੀ ਵਿੱਚ 24 ਜੂਨ 2023 ਤੱਕ ਐਡਿਟ/ਤਬਦੀਲੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 26 ਜੂਨ ਤੋਂ 15 ਜੁਲਾਈ ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ।

ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ ਬੱਚਤ ਵੀ ਹੁੰਦੀ ਹੈ ਅਤੇ ਨਾਲ ਹੀ ਝੋਨੇ ਦੀ ਲਵਾਈ ਸਮੇਂ ਮਜ਼ਦੂਰਾਂ ਤੇ ਆਉਣ ਵਾਲਾ ਖਰਚਾ ਵੀ ਬਚਦਾ ਹੈ। ਉਨਾਂ ਅੱਗੇ ਦੱਸਿਆ ਕਿ ਨਦੀਨਾਂ ਦੀ ਰੋਕਥਾਮ ਲਈ ਛਿੜਕਾਅ ਤਕਨੀਕਾਂ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ ਅਤੇ ਨਦੀਨਾਸ਼ਕਾਂ ਦਾ ਛਿੜਕਾਅ ਸ਼ਾਮ ਜਾਂ ਸਵੇਰ ਸਮੇਂ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿੱਚ ਹੀ ਕੀਤੀ ਜਾਵੇ ਤਾਂ ਬਿਹਤਰ ਹੈ।

ਇਹ ਵੀ ਪੜ੍ਹੋ : ਅੱਜ ਤੋਂ ਇਨ੍ਹਾਂ ਇਲਾਕਿਆਂ ’ਚ ਹੋਵੇਗੀ ਤੂਫਾਨ ਨਾਲ ਮੀਂਹ ਦੀ ਸ਼ੁਰੂਆਤ, ਹੁਣੇ ਵੇਖੋ

ਰੌਣੀ ਉਪਰੰਤ ਖੇਤ ਤਰ ਵੱਤਰ ਦੀ ਹਾਲਤ ਵਿਚ ਆਉਣ ਤੇ ਦੋ ਵਾਰ ਹੱਲਾਂ ਨਾਲ ਵਾਹ ਕੇ ਤੇ ਸੁਹਾਗੇ ਦੀ ਦੋਹਰ ਪਾ ਕੇ ਤੁਰੰਤ ਬਿਜਾਈ ਕਰ ਦਿਉ। ਬਿਜਾਈ ਕਰਨ ਤੋਂ ਪਹਿਲਾਂ ਬੀਜ ਨੂੰ 8-12 ਘੰਟੇ ਤਕ ਪਾਣੀ ਵਿਚ ਭਿਉਂ ਕੇ ਰੱਖਣ ਤੋਂ ਬਾਅਦ ਛਾਵੇਂ ਸੁਕਾ ਕੇ ਉੱਲੀਨਾਸ਼ਕ ਦਵਾਈ ਨਾਲ ਸੋਧ ਲਵੋ। ਨਦੀਨਾਂ ਦੀ ਸਮੱਸਿਆ ਅਤੇ ਖੁਰਾਕੀ ਤੱਤਾਂ ਖਾਸ ਕਰਕੇ ਲੋਹੇ ਦੀ ਘਾਟ ਤੋਂ ਬਚਾਅ ਲਈ ਪਹਿਲਾ ਪਾਣੀ ਦੇਰੀ ਨਾਲ, ਤਕਰੀਬਨ 21 ਦਿਨਾਂ ਬਾਅਦ ਲਾਓ।

ਨਰਮੇ ਦੀ ਕਾਸਤ ਨੂੰ ਉਤਾਸਹਿਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਚਲਾਈ ਜਾਗਰੂਕਤਾ ਵੈਨ
ਫਾਜਿ਼ਲਕਾ (ਰਜਨੀਸ਼ ਰਵੀ)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (Agriculture Department) ਵੱਲੋਂ ਜਿ਼ਲ੍ਹੇ ਵਿਚ ਨਰਮੇ ਦੀ ਕਾਸਤ ਨੂੰ ਉਤਸਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਵਿਚ ਵਿਭਾਗ ਵੱਲੋਂ ਖੂਈਆਂ ਸਰਵਰ ਬਲਾਕ ਵਿਚ ਕਿਸਾਨਾਂ ਨੂੰ ਨਰਮੇ ਦੀ ਕਾਸਤ ਪ੍ਰਤੀ ਉਤਸਾਹਿਤ ਕਰਨ ਲਈ ਜਾਗਰੂਕਤਾ ਵੈਨ ਚਲਾਈ ਗਈ ਹੈ।

Agriculture Department

ਇਸ ਵੈਨ ਨੂੰ ਅਬੋਹਰ ਦੇ ਐਸਡੀਐਮ ਸ੍ਰੀ ਅਕਾਸ਼ ਬਾਂਸਲ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੰਗ ਅਨੁਸਾਰ ਨਹਿਰੀ ਪਾਣੀ ਵੀ ਮੁਹਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਕਿਸਾਨ ਨਰਮੇ ਦੇ ਬੀਟੀ ਬੀਜਾਂ ਤੇ ਸਬਸਿਡੀ ਲੈਣਾ ਚਾਹੁੰਦੇ ਹਨ ਉਹ ਖੇਤੀਬਾੜੀ ਵਿਭਾਗ ਦੇ ਪੋਰਟਲ ਤੇ ਆਨਲਾਈਨ ਅਰਜੀ ਦੇ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ ਬਲਾਕ ਖੇਤੀਬਾੜੀ ਦਫ਼ਤਰ ਜਾਂ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਤਾਲਮੇਲ ਕਰ ਸਕਦੇ ਹਨ।

ਇਹ ਵੀ ਪੜ੍ਹੋ: ਪਟਿਆਲਾ ਵਿਖੇ ਠੇਕੇਦਾਰ ਦਾ ਗੋਲੀਆਂ ਮਾਰ ਕੇ ਕਤਲ

ਖੇਤੀਬਾੜੀ ਵਿਭਾਗ ਦੇ ਕੈਂਪ ਦੌਰਾਨ ਕਿਸਾਨਾਂ ਨੇ ਪਰਾਲੀ ਦੀ ਸਾਂਭ ਸਬੰਧੀ ਤਜਰਬੇ ਸਾਂਝੇ ਕੀਤੇ
ਖੇਤੀਬਾੜੀ ਵਿਭਾਗ ਦੇ ਕੈਂਪ ਦੌਰਾਨ ਕਿਸਾਨਾਂ ਨੇ ਪਰਾਲੀ ਦੀ ਸਾਂਭ ਸਬੰਧੀ ਤਜਰਬੇ ਸਾਂਝੇ ਕੀਤੇ

(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਦੀਆਂ ਹਦਾਇਤਾਂ ਹੇਠ ਪਿੰਡ ਧਰੇੜੀ ਜੱਟਾਂ ਬਲਾਕ ਪਟਿਆਲਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਝੋਨੇ ਦੀ ਕਾਸ਼ਤ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਧਰੇੜੀ ਜੱਟਾਂ, ਆਲਮਪੁਰ, ਮਿੱਠੂ ਮਾਜਰਾ ਅਤੇ ਚਮਾਰਹੇੜੀ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।

ਕੈਂਪ ਦੌਰਾਨ ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਦਾ ਤਜਰਬਾ ਸਾਂਝਾ ਕੀਤਾ ਅਤੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਵਧੀਆ ਪੈਦਾਵਾਰ ਹਾਸਲ ਕਰ ਰਹੇ ਹਨ ਅਤੇ ਸਮਾਜ ਨੂੰ ਸਾਫ਼ ਵਾਤਾਵਰਣ ਦੇਣ ਵਿਚ ਸਹਿਯੋਗ ਦੇ ਰਹੇ ਹਨ। ਹਾਜ਼ਰ ਕਿਸਾਨਾਂ ਨੂੰ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਪਰਾਲੀ ਪ੍ਰਬੰਧਨ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਤੇ ਕਿਸਾਨਾਂ ਨੇ ਵੀ ਪਰਾਲੀ ਦੀ ਸਾਂਭ ਸੰਭਾਲ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਨਵੀਆਂ ਤਕਨੀਕਾਂ ਅਪਣਾਉਣ ਲਈ ਕਿਹਾ।

ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਉੱਪਰ ਆ ਰਹੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਸਬੰਧੀ ਪੰਜਾਬ ਸਰਕਾਰ ਵੱਲੋਂ ਪ੍ਰਮਾਣਿਤ ਦਵਾਈਆਂ ਦਾ ਸਪਰੇਅ ਕਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਕੈਂਪ ਵਿਚ ਸਹਿਕਾਰੀ ਸਭਾ ਧਰੇੜੀ ਜੱਟਾਂ ਦੇ ਸਕੱਤਰ ਦਰਸ਼ਨ ਸਿੰਘ ਅਤੇ ਸੀਨੀਅਰ ਪ੍ਰਧਾਨ ਜਸਵੀਰ ਸਿੰਘ ਅਤੇ ਇੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਇਸ ਕੈਂਪ ਵਿਚ ਸਰਪੰਚ ਹਰਿੰਦਰ ਸਿੰਘ, ਪੰਚਾਇਤ ਮੈਂਬਰ ਸਤਵਿੰਦਰ ਸਿੰਘ, ਨੰਬਰਦਾਰ ਰਾਮ ਸਿੰਘ, ਏ.ਟੀ.ਐਮ ਕਮਲਦੀਪ ਸਿੰਘ ਅਤੇ ਅਕਾਊਂਟੈਂਟ ਆਤਮਾ ਗੁਰਕਿ੍ਰਪਾਲ ਸਿੰਘ ਸ਼ਾਮਲ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਪੀ.ਏ.ਯੂ ਅਲੂਮਨੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਦਾ ਲਿਆ ਅਹਿਦ
ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਵਾਤਾਵਰਣ ਦੀ ਸ਼ੁੱਧਤਾ ਲਈ ਸੁਹਿਰਦ ਹੋਣਾ ਸਮੇਂ ਦੀ ਲੋੜ : ਡਾ. ਹਰਿੰਦਰ ਸਿੰਘ

(ਸੱਚ ਕਹੂੰ ਨਿਊਜ) ਪਟਿਆਲਾ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਵੱਖ-ਵੱਖ ਖੇਤਰਾਂ ਵਿੱਚ ਯੋਗਤਾ ਪ੍ਰਾਪਤ ਅਲੂਮਨੀ ਐਸੋਸੀਏਸ਼ਨ ਪਟਿਆਲਾ ਦੇ ਮੈਂਬਰਾਂ ਦੀ ਪਹਿਲੀ ਮੀਟਿੰਗ ਖੇਤੀਬਾੜੀ ਵਿਭਾਗ ਦੇ ਦਫ਼ਤਰ ਵਿਖੇ ਹੋਈ, ਜਿਸ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਸਮੂਹ ਅਧਿਕਾਰੀਆਂ ਅਤੇ ਮੈਂਬਰਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਸੌਂਹ ਚੁਕਾਈ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਵਾਤਾਵਰਣ ਦੀ ਸ਼ੁੱਧਤਾ ਲਈ ਸੁਹਿਰਦ ਹੋਣਾ ਸਮੇਂ ਦੀ ਲੋੜ ਹੈ ਤੇ ਜੇਕਰ ਅਸੀਂ ਹੁਣ ਵੀ ਨਾ ਸੰਭਲੇ ਦਾ ਇਸ ਦੇ ਨਤੀਜੇ ਘਾਤਕ ਸਿੱਧ ਹੋਣਗੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਵੀਂਆਂ ਤਕਨੀਕਾਂ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੋਣ ਤੋਂ ਬਚਾਅ ਹੁੰਦਾ ਹੈ ਉਥੇ ਹੀ ਅਗਲੀ ਫਸਲ ਦੇ ਝਾੜ ’ਚ ਵੀ ਵਾਧਾ ਹੁੰਦਾ ਹੈ।

ਮੀਟਿੰਗ ਦੌਰਾਨ ਵੱਖ-ਵੱਖ ਕਿੱਤਿਆਂ ਨਾਲ ਸਬੰਧਿਤ ਮੈਂਬਰਾਂ ਨੇ ਖੇਤੀਬਾੜੀ ਦੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਕੱਢਣ ਲਈ ਅਤੇ ਸਮਾਜ ਨੂੰ ਚੰਗੀ ਸੇਧ ਦੇਣ ਲਈ ਵਿਚਾਰ ਵਟਾਂਦਰੇ ਕੀਤੇ। ਮੀਟਿੰਗ ਦੀ ਪ੍ਰਧਾਨਗੀ ਡਾ. ਅਲਾਰੰਗ ਨੇ ਕੀਤੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਕਿਸਾਨ ਕੇਂਦਰ ਮਹਿਰਾਜ ਦੇ ਸਾਬਕਾ ਡਾਇਰੈਕਟਰ ਬਲਵਿੰਦਰ ਸਿੰਘ ਗਿੱਲ ਸ਼ਾਮਲ ਹੋਏ। ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾ. ਪਵਨ ਸ਼ਰਮਾ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਦੱਸਿਆ ਕਿ ਅਜਿਹਾ ਕਰਨ ਨਾਲ ਜ਼ਮੀਨ ਵਿੱਚ ਮੌਜੂਦ ਤੱਤਾਂ ਦੀ ਘਾਟ ਹੁੰਦੀ ਹੈ ਅਤੇ ਫ਼ਸਲਾਂ ਦੇ ਮਿੱਤਰ ਕੀੜੇ ਨੁਕਸਾਨੇ ਜਾਂਦੇ ਹਨ। ਇਸ ਮੀਟਿੰਗ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬਾਟਨੀ ਵਿਭਾਗ ਦੇ ਮੁਖੀ ਡਾ. ਮਨੀਸ਼ ਕਪੂਰ ਨੇ ਪਰਾਲੀ ਨੂੰ ਅੱਗ ਲੱਗਣ ਨਾਲ ਦਰੱਖਤਾਂ, ਫੁੱਲਾਂ ਅਤੇ ਫਲ਼ਾਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਖੇਤੀਬਾੜੀ ਵਿਭਾਗ ਦੀਆਂ 37 ਟੀਮਾਂ ਅੱਜ 12 ਜੁਲਾਈ ਨੂੰ ਮਾਲਵਾ ਦੇ 6 ਜ਼ਿਲ੍ਹਿਆਂ ਦਾ ਕਰਨਗੀਆਂ ਦੌਰਾ
ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਦੇ ਟਾਕਰੇ ਲਈ ਸੂਬਾ ਸਰਕਾਰ ਹਰਕਤ ਵਿੱਚ ਆਈ

ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਦਵਾਈਆਂ/ਖਾਦਾਂ/ਬੀਜਾਂ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਦਿੱਤੇ ਨਿਰਦੇਸ਼

ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀਬਾੜੀ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਗੰਭੀਰ ਸੰਕਟ ਵਿੱਚੋਂ ਕੱਢਣ, ਖੇਤੀਬਾੜੀ ਨੂੰ ਲਾਭਦਾਇਕ ਧੰਦਾ ਬਣਾਉਣ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਦਫ਼ਤਰਾਂ ਤੇ ਫਾਈਲਾਂ ਦੇ ਕੰਮ ਵਿੱਚੋਂ ਨਿਕਲ ਕੇ ਜ਼ਮੀਨੀ ਪੱਧਰ ਉੱਤੇ ਨੀਤੀਆਂ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਫੀਲਡ ਵਿੱਚ ਨਿੱਤਰਨ ਲਈ ਕਿਹਾ।

ਸ. ਧਾਲੀਵਾਲ ਨੇ ਖੇਤੀਬਾੜੀ ਵਿਭਾਗ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪੰਜਾਬ ਮੰਡੀ ਬੋਰਡ ਭਵਨ ਵਿਖੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਕਹੀ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਸਿਰਜਣ ਦੇ ਲਏ ਸੁਫਨੇ ਨੂੰ ਪੂਰਾ ਕਰਨ ਲਈ ਸੂਬੇ ਦੀ ਖੇਤੀ ਨੂੰ ਬਚਾਉਣਾ ਸਭ ਤੋਂ ਜ਼ਰੂਰੀ ਹੈ।

ਖੇਤੀਬਾੜੀ ਅਧਿਕਾਰੀਆਂ ਨੂੰ ਦਫਤਰਾਂ ਤੇ ਫਾਈਲਾਂ ਦੇ ਕੰਮ ਵਿੱਚੋਂ ਨਿਕਲ ਕੇ ਜ਼ਮੀਨੀ ਪੱਧਰ ਉੱਤੇ ਕੰਮ ਕਰਨ ਲਈ ਆਖਿਆ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਦੀ ਅਰਥ ਵਿਵਸਥਾ ਖੇਤੀਬਾੜੀ ਆਧਾਰਿਤ ਹੈ। ਜੇ ਅਸੀਂ ਖੇਤੀ ਬਚਾ ਲਈ ਤਾਂ ਪੰਜਾਬ ਬਚਾ ਲਵਾਂਗੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਨਕਲੀ ਕੀਟਨਾਸਕ, ਖਾਦਾਂ ਤੇ ਬੀਜਾਂ ਨੂੰ ਮੁਕੰਮਲ ਖਤਮ ਕੀਤਾ ਜਾਵੇ। ਅਜਿਹਾ ਕੁੱਝ ਵੀ ਨਕਲੀ ਸਮਾਨ ਕਿਤੇ ਫੜਿਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਨਕਲੀ ਦਵਾਈਆਂ ਤੇ ਬੀਜਾਂ ਦੀ ਅਲਾਮਤ ਪੰਜਾਬ ਵਿੱਚੋਂ ਜੜੋਂ ਖਤਮ ਕਰਨ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਤਾੜਨਾ ਕੀਤੀ। ਉਨਾਂ ਕਿਹਾ ਕਿ ਇਸ ਵਿਭਾਗ ਵਿੱਚ ਉਨਾਂ ਦਾ ਪਹਿਲਾ ਟੀਚਾ ਹੀ ਇਹੋ ਹੈ।ਦਵਾਈਆਂ ਤੇ ਬੀਜਾਂ ਦੀਅੱਜ ਫੈਕਟਰੀਆਂ ਦੀ ਸੂਚੀ ਬਣਾ ਕੇ ਸੌਂਪਣ ਨੂੰ ਕਿਹਾ। (Agriculture Department)

ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਨਾਲ ਨਜਿੱਠਣ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਨਿਰਦੇਸ ਦਿੰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਫੀਲਡ ਅਧਿਕਾਰੀਆਂ ਤੋਂ ਲੈ ਕੇ ਮੁੱਖ ਦਫਤਰ ਤੱਕ ਦੇ ਸਮੂਹ ਅਧਿਕਾਰੀ ਭਲਕੇ ਤੋਂ ਹੀ ਮਾਲਵੇ ਦੀ ਨਰਮਾ ਪੱਟੀ ਦਾ ਦੌਰਾ ਕਰਨਗੇ।ਉਹ ਖੁਦ ਵੀ ਦੌਰਾ ਕਰਨਗੇ। ਉਨਾਂ ਕਿਹਾ ਕਿ ਇਸ ਵਾਰ ਕਿਸੇ ਵੀ ਕਿਸਾਨ ਦੀ ਫਸਲ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਵਿਭਾਗ ਦੀਆਂ 37 ਟੀਮਾਂ ਨਰਮਾ ਪੱਟੀ ਦੇ ਛੇ ਜ਼ਿਲ੍ਹਿਆਂ ਵਿੱਚ ਫਸਲ ਦਾ ਜਾਇਜ਼ਾ ਲੈ ਕੇ ਰਿਪੋਰਟ ਕਰਨਗੀਆਂ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰ ਇਸ ਟੀਮ ਦਾ ਹਿੱਸਾ ਹੋਣਗੇ।

ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਕੀਤਾ ਜਾ ਰਿਹਾ ਹੈ ਉਤਸ਼ਾਹਿਤ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਸਫਲ ਬਣਾਉਣ ਲਈ ਮੰਡੀਕਰਨ ਨੂੰ ਮਜਬੂਤ ਕੀਤਾ ਜਾਵੇਗਾ ਅਤੇ ਮੂੰਗੀ ਵਾਂਗ ਮੱਕੀ ਅਤੇ ਹੋਰ ਸਹਾਇਕ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਇਨਾਂ ਫਸਲਾਂ ਲਈ ਮੰਡੀਕਰਨ ਉੱਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਤ ਕੀਤਾ ਜਾ ਰਿਹਾ ਹੈ ਅਤੇ ਇਸ ਟੀਚੇ ਦੀ ਪੂਰਤੀ ਲਈ ਖੇਤੀਬਾੜੀ ਅਧਿਕਾਰੀ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਤੇ ਪਸਾਰ ਕਰਨ ਅਤੇ ਛੋਟੇ ਕਿਸਾਨਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਣ।

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਵਾਸੀਆਂ ਨੇ ਸਹੀਦੇ ਆਜਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ ਪੈਰਾਂ ਉੱਤੇ ਖੜਾ ਕਰਨ ਦੀ ਸਹੁੰ ਖਾਧੀ ਹੈ ਅਤੇ ਇਸੇ ਵਚਨਬੱਧਤਾ ਉੱਤੇ ਪਹਿਰਾ ਦਿੰਦੇ ਹੋਏ ਖੇਤੀਬਾੜੀ ਵਿਭਾਗ ਵਿੱਚ ਭਿ੍ਰਸਟਾਚਾਰ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਰਕਾਰੀ ਅਦਾਰਿਆਂ ਮੰਡੀ ਬੋਰਡ, ਪੰਜਾਬ ਐਗਰੋ, ਪਨਸੀਡ, ਵੇਅਰਹਾਊਸ ਨੂੰ ਤਕੜਾ ਕੀਤਾ ਜਾਵੇ।

ਇਸ ਤੋਂ ਪਹਿਲਾ ਵਿੱਤ ਕਮਿਸਨਰ ਵਿਕਾਸ ਸਰਵਜੀਤ ਸਿੰਘ ਨੇ ਖੇਤੀਬਾੜੀ ਮੰਤਰੀ ਦਾ ਸਵਾਗਤ ਕਰਦਿਆਂ ਵਿਭਾਗ ਬਾਰੇ ਜਾਣ ਪਛਾਣ ਕਰਵਾਈ। ਇਸ ਮੌਕੇ ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ ਰਵੀ ਭਗਤ, ਖੇਤੀਬਾੜੀ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ, ਪੰਜਾਬ ਐਗਰੋ ਦੇ ਐਮ.ਡੀ. ਮਨਜੀਤ ਸਿੰਘ ਬਰਾੜ, ਪੰਜਾਬ ਵੇਅਰਹਾਊਸ ਕਾਰਪੋਰੇਸਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਤੇ ਪੰਜਾਬ ਮੰਡੀਕਰਨ ਬੋਰਡ ਦੇ ਵਧੀਕ ਸਕੱਤਰ ਦਲਵਿੰਦਰ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਮੁੱਖ ਦਫਤਰ ਦੇ ਅਧਿਕਾਰੀ ਅਤੇ ਸਮੂਹ ਜ਼ਿਲਿਆਂ ਦੇ ਮੁੱਖ ਖੇਤੀਬਾੜੀ ਅਫਸਰ ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪੰਜਾਬ ਕਿਸਾਨ ਵਿਕਾਸ ਚੈਂਬਰ ਦੀ ਜਾਇਦਾਦ ਦਾ ਕਬਜ਼ਾ ਲਏਗਾ Agriculture Department
ਕਿਸਾਨਾਂ ਦੀ ਭਲਾਈ ਨੂੰ ਯਕੀਨੀ ਨਹੀਂ ਬਣਾਇਆ ਪਾਇਆ ਪੰਜਾਬ ਕਿਸਾਨ ਵਿਕਾਸ ਚੈਂਬਰ

ਚੰਡੀਗੜ(ਅਸ਼ਵਨੀ ਚਾਵਲਾ)। ਮੋਹਾਲੀ ਵਿੱਚ ਸਥਿਤ ਪੰਜਾਬ ਕਿਸਾਨ ਵਿਕਾਸ ਚੈਂਬਰ, ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਬਾਰੇ ਪੂਰੀ ਤਰਾਂ ਨਾਕਾਮ ਰਹਿ ਜਾਣ ‘ਤੇ ਮੰਤਰੀ ਮੰਡਲ ਨੇ ਇਸ ਦੀ ਦੋ ਏਕੜ ਜ਼ਮੀਨ ਅਤੇ ਦਫ਼ਤਰ ਦਾ ਕਬਜ਼ਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੱਥਾਂ ਵਿੱਚ ਸੌਂਪਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਦਾ ਮਨੋਰਥ ਵਿਕਾਸ ਚੈਂਬਰ ਨੂੰ ਮੁਫ਼ਤ ਵਿੱਚ ਮੁਹੱਈਆ ਕਰਵਾਈ ਗਈ ਜਾਇਦਾਦ ਦੀ ਵਰਤੋਂ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕਰਨਾ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਅਤੇ ਐਗਰੀਕਲਚਰ ਮਾਰਕੀਟਿੰਗ ਇਨੋਵੇਸ਼ਨ ਰਿਸਰਚ ਐਂਡ ਇੰਟੈਲੀਜੈਂਸ ਸੈਂਟਰ (ਏ.ਐਮ.ਆਈ.ਆਰ.ਆਈ.ਸੀ) ਜੋ ਕਿਸਾਨ ਮੁੱਦਿਆਂ ਅਤੇ ਉਨਾਂ ਦੀ ਸਹਾਇਤਾ ਕਰਨ ਦੇ ਉਦੇਸ਼ ਦੇ ਕੇਂਦਰਿਤ ਹਨ, ਦੇ ਦਫ਼ਤਰ ਹੁਣ ਇਸ ਇਮਾਰਤ ਵਿੱਚ ਸਥਾਪਤ ਕੀਤੇ ਜਾਣਗੇ। ਇਸ ਵਿੱਚ ਪੰਜਾਬ ਕਿਸਾਨ ਵਿਕਾਸ ਚੈਂਬਰ ਸਮੇਤ ਹੋਰ ਸੰਸਥਾਵਾਂ ਨੂੰ ਕਿਸਾਨਾਂ ਦੀ ਭਲਾਈ ਲਈ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਇਆ ਕਰੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਵਜ਼ਾਰਤ ਦਾ ਇਹ ਵੀ ਮੰਨਣਾ ਸੀ ਕਿ ਚੈਂਬਰ ਨੂੰ ਜਾਰੀ ਕੀਤੀ 25 ਕਰੋੜ ਦੀ ਗਰਾਂਟ ਵਿੱਚੋਂ ਬਕਾਇਆ ਪਈ ਰਕਮ ਵੀ ਵਾਪਸ ਲੈਣ ਦੀ ਲੋੜ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।