Largest - Sach Kahoon Punjabi
ਮਾਇਆਵਤੀ ਨੇ ਕਾਂਗਰਸ ਨੂੰ ਦਿੱਤੀ ਹਮਾਇਤ
ਭੋਪਾਲ ਮੱਧ ਪ੍ਰਦੇਸ਼ ਕਾਂਗਰਸ ਪ੍ਰਧਾਨ ਕਮਲਨਾਥ ਨੇ ਅੱਜ ਰਾਜਭਵਨ ‘ਚ ਰਾਜਪਾਲ ਸ੍ਰੀਮਤੀ ਅਨੰਦੀਬੇਨ ਪਟੇਲ ਨਾਲ ਮੁਲਾਕਾਤ ਕਰਕੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਤੇ ਇਸ ਨਾਲ ਸਬੰਧਿਤ ਪੱਤਰ ਵੀ ਉਨ੍ਹਾਂ ਸੌਂਪਿਆ ਕਮਲਨਾਥ ਨੇ ਪੱਤਰ ਸੌਂਪਣ ਤੋਂ ਬਾਅਦ ਰਾਜਭਵਨ ਦੇ ਬਾਹਰ ਮੀਡੀਆ ਨੂੰ ਦੱਸਿਆ ਕਿ ਕਾਂਗਰਸ ਦੇ ਨਾਲ ਕੁੱਲ 121 ਵਿਧਾਇਕ ਹਨ ਇਸ ਸਬੰਧੀ ਜਾਣਕਾਰੀ ਰਾਜਪਾਲ ਨੂੰ ਸੌਂਪ ਦਿੱਤੀ ਗਈ ਇਸ ਤੋਂ ਪਹਿਲਾਂ ਕਮਲਨਾਥ, ਜੋਤੀਤਾਰਾਅਦਿੱਤਿਆ ਸਿੰਧੀ ਤੇ ਹੋਰ ਸੀਨੀਅਰ ਆਗੂ ਵੀ ਰਾਜਭਵਨ ਪਹੁੰਚੇ ਰਾਜਭਵਨ ਤੋਂ ਬਾਹਰ ਕਾਂਗਰਸੀ ਆਗੂਆਂ ਦੀ ਪੀੜ ਜੁਟੀ ਹੋਈ ਹੈ, ਜੋ ਆਪਣੇ ਆਗੂਆਂ ਦੀ ਹਮਾਇਤ ‘ਚ ਨਾਅਰੇਬਾਜ਼ੀ ਕਰਦੇ ਹੋਏ ਜਸ਼ਨ ਮਨਾ ਰਹੇ ਹਨ ਉਮੀਦ ਹੈ ਕਿ ਰਾਜਪਾਲ ਨਵੀਂ ਸਰਕਾਰ ਦੇ ਗਠਨ ਲਈ ਛੇਤੀ ਹੀ ਕਾਂਗਰਸ ਨੂੰ ਸੱਦੇਗੀ ਦੇਰ ਸ਼ਾਮ ਤੱਕ ਨਵੀਂ ਸਰਕਾਰ ਦੇ ਮੁੱਖ ਮੰਤਰੀ ਦੇ ਨਾਂਅ ਸਬੰਧੀ ਅੰਤਿਮ ਫੈਸਲਾ ਹੋਣ ਦੀ ਸੰਭਾਵਨਾ ਹੈ ਇਸ ਤੋਂ ਬਾਅਦ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਨੂੰ ਅੰਮਿ ਰੂਪ ਦਿੱਤਾ ਜਾਵੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੇਸ਼ ਦਾ ਸਭ ਤੋਂ ਵਜਨੀ ਉਪ ਗ੍ਰਹਿ ਜੀਸੈਟ-11 ਲਾਂਚ
ਮੋਦੀ ਨੇ ਜੀਸੈੱਟ-11 ਦੇ ਸਫ਼ਲ ਪ੍ਰੀਖਣ ‘ਤੇ ਇਸਰੋ ਨੂੰ ਵਧਾਈ ਦਿੱਤੀ
ਬੰਗਲੌਰ ਦੇਸ਼ ਦਾ ਸਭ ਤੋਂ ਭਾਰੀ, ਸਭ ਤੋਂ ਵੱਡਾ ਤੇ ਸਭ ਤੋਂ ਸ਼ਕਤੀਸ਼ਾਲੀ ਉਪਗ੍ਰਹਿ ਜੀਸੈੱਟ-11 ਬੁੱਧਵਾਰ ਸਵੇਰੇ ਫਰੈਂਚ ਗੁਆਨਾ ਸਪੇਸ ਸੈਂਟਰ ਤੋਂ ਏਰੀਅਨਸਪੇਸ ਰਾਕੇਟ ਦੀ ਮੱਦਦ ਸਫ਼ਲਤਾਪੂਰਵਕ ਪ੍ਰੀਖਣ ਕੀਤਾ ਗਿਆ ਕੋਉਰੋ ‘ਚ ਏਰੀਅਨ ਲਾਂਚ ਕੰਪਲੈਕਸ ਤੋਂ ਭਾਰਤੀ ਸਮੇਂ ਅਨੁਸਾਰ 2:07 ਵਜੇ ਪ੍ਰੀਖਣ ਕੀਤਾ ਗਿਆ, ਏਰੀਅਨ-5 ਵਾਹਨ ਨੇ ਜੀਸੈਟ-11 ਨੂੰ ਪ੍ਰੀਖਣ ਦੇ 3 ਮਿੰਟਾਂ ਤੱਕ ਉਡਾਨ ਭਰਨ ਤੋਂ ਬਾਅਦ ਸ਼੍ਰੇਣੀ ‘ਚ ਸਥਾਪਤ ਕਰ ਦਿੱਤਾ ਉਪਗ੍ਰਹਿ ਪੂਰੇ ਦੇਸ਼ ‘ਚ ਬ੍ਰਾਡਬੈਂਡ ਸੇਵਾਵਾਂ ਪ੍ਰਦਾਨ ਕਰਨ ‘ਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਵੇਗਾ ਤੇ ਨਵੀਂ ਪੀੜ੍ਹੀ ਦੇ ਪ੍ਰਯੋਗਾਂ ਲਈ ਇੱਕ ਮੰਚ ਵੀ ਪ੍ਰਦਾਨ ਕਰੇਗਾ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਮੁਖੀ ਸਿਵਾਨ ਨੇ ਪ੍ਰੀਖਣ ਤੋਂ ਤੁਰੰਤ ਬਾਅਦ ਕਿਹਾ, ‘ਜੀਸੈੱਟ-11 ਭਾਰਤ ਲਈ ਪੁਲਾੜ ਦੇ ਖੇਤਰ ‘ਚ ਸਭ ਤੋਂ ਮਹਿੰਗਾ ਸਾਬਤ ਹੋਵੇਗਾ ਤੇ ਇਹ ਦੇਸ਼ ਨੂੰ 16 ਜੀਬੀਪੀਐਸ ਦੀ ਤਰ੍ਹਾਂ ਡਾਟਾ ਲਿੰਕ ਸੇਵਾ ਪ੍ਰਦਾਨ ਕਰੇਗਾ ਉਪਗ੍ਰਹਿ ‘ਚ 38 ਸਪਾਟ ਬੀਮ ਦੇ ਨਾਲ-ਨਾਲ ਅੱਠ ਉਪ ਬੀਮ ਹਨ ਜੋ ਦੂਰ-ਦੁਰਾਡੇ ਦੇ ਸਥਾਨਾਂ ਸਮੇਤ ਪੂਰੇ ਦੇਸ਼ ਨੂੰ ਕਵਰ ਕਰੇਗਾ ਉਨ੍ਹਾਂ ਕਿਹਾ ਕਿ 5,854 ਕਿੱਲੋਗ੍ਰਾਮ ਭਾਰੀ ਜੀਸੈੱਟ-11 ਦਾ ਜੀਵਨਕਾਲ 15 ਸਾਲਾਂ ਤੋਂ ਵੱਧ ਹੋਵੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਦੇਸ਼ ਦਾ ਸਭ ਤੋਂ ਵਜਨੀ ਉਪਗ੍ਰਹਿ ਜੀਸੈਟ-11 ਸਫਲਤਾਪੂਰਵਕ ਲਾਂਚ
ਭਾਰਤੀ ਸਮੇਂ ਅਨੁਸਾਰ 2.07 ਵਜੇ ਛੱਡਿਆ ਗਿਆ
ਬੇਂਗਲੂਰੁ, ਏਜੰਸੀ। ਦੇਸ਼ ਦਾ ਸਭ ਤੋਂ ਵਜਨੀ ਸਭ ਤੋਂ ਵੱਡਾ ਅਤੇ ਸਭ ਤੋਂ ਸ਼ਕਤੀਸ਼ਾਲੀ ਉਪਗ੍ਰਹਿ ਜੀਸੈਟ-11 ਬੁੱਧਵਾਰ ਸਵੇਰੇ ਫ੍ਰੇਂਚ ਗੁਆਨਾ ਸਪੇਸ ਸੈਂਟਰ ਤੋਂ ਏਰੀਅਨਸਪੇਸ ਰਾਕੇਟ ਦੀ ਮਦਦ ਨਾਲ ਸਫਲਤਾਪੂਰਵਕ ਲਾਂਚ ਕੀਤਾ ਗਿਆ। ਕੋਓਰੋ ‘ਚ ਏਰੀਅਨ ਲਾਂਚ ਕੰਪਲੈਕਸ ਤੋਂ ਭਾਰਤੀ ਸਮੇਂ ਅਨੁਸਾਰ 2.07 ਵਜੇ ਛੱਡਿਆ ਗਿਆ, ਏਰੀਅਨ-5 ਵਾਹਨ ਨੇ ਜੀਸੈਟ-11 ਨੂੰ ਲਾਂਚ ਕਰਨ ਦੇ 33 ਮਿੰਟ ਤੱਕ ਨਿਰਬਾਧ ਉਡਾਨ ਭਰਨ ਤੋਂ ਬਾਅਦ ਜਮਾਤ ‘ਚ ਸਥਾਪਿਤ ਕਰ ਦਿੱਤਾ।
ਉਪਗ੍ਰਹਿ ਪੂਰੇ ਦੇਸ਼ ‘ਚ ਬ੍ਰਾਂਡਬੈਂਡ ਸੇਵਾਵਾਂ ਪ੍ਰਦਾਨ ਕਰਨ ‘ਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਏਗਾ ਅਤੇ ਨਵੀਂ ਪੀੜੀ ਦੇ ਅਨੁਪ੍ਰਯੋਗਾਂ ਨੂੰ ਲੈ ਕੇ ਇੱਕ ਮੰਚ ਵੀ ਪ੍ਰਦਾਨ ਕਰੇਗਾ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਪ੍ਰਧਾਨ ਕੇ ਸਿਵਾਨ ਨੇ ਲਾਂਚਿੰਗ ਤੋਂ ਤੁਰੰਤ ਬਾਅਦ ਕਿਹਾ ਕਿ ਜੀਸੈਟ-11 ਭਾਰਤ ਦੇ ਲਈ ਪੁਲਾੜ ਦੇ ਖੇਤਰ ‘ਚ ਸਭ ਤੋਂ ਕੀਮਤੀ ਸਾਬਤ ਹੋਵੇਗਾ ਅਤੇ ਇਹ ਦੇਸ਼ ਨੂੰ 16 ਜੀਬੀਪੀਐਸ ਵਾਂਗ ਡਾਟਾ ਲਿੰਕ ਸੇਵਾ ਪ੍ਰਦਾਨ ਕਰੇਗਾ। ਉਪਗ੍ਰਹਿ ‘ਚ 38 ਸਪਾਟ ਬੀਮ ਦੇ ਨਾਲ-ਨਾਲ ਅੱਠ ਉਪ ਬੀਮ ਹਨ ਜੋ ਦੂਰ ਦੁਰਾਡੇ ਦੇ ਸਥਾਨਾਂ ਸਮੇਤ ਪੂਰੇ ਦੇਸ਼ ਨੂੰ ਕਵਰ ਕਰੇਗਾ। ਉਹਨਾ ਕਿਹਾ ਕਿ 5,854 ਕਿਲੋਗ੍ਰਾਮ ਵਜਨੀ ਜੀਸੈਟ-11 ਦਾ ਜੀਵਨਕਾਲ 15 ਸਾਲ ਤੋਂ ਜ਼ਿਆਦਾ ਹੋਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਦੁਨੀਆ ਦਾ ਸਭ ਤੋਂ ਵੱਡਾ ਪਰਮਾਣੂ ਪਲਾਂਟ ਲਾਉਣਗੇ ਫਰਾਂਸ ਤੇ ਭਾਰਤ
ਏਜੰਸੀ (ਨਵੀਂ ਦਿੱਲੀ)। ਫਰਾਂਸਿਸੀ ਰਾਸ਼ਟਰਪਤੀ ਇਮੇਨੁਅਲ ਮੈਕ੍ਰੋਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਾਲ ਦੇ ਆਖਰ ਤੱਕ ਦੁਨੀਆ ਦੇ ਸਭ ਤੋਂ ਵੱਡੇ ਨਿਊਕਲੀਅਰ (Nuclear Plant) ਪਾਵਰ ਪਲਾਂਟ ਦਾ ਕੰਮ ਅੱਗੇ ਵਧਾਉਣਗੇ ਫ੍ਰਾਂਸਿਸੀ ਰਾਸ਼ਟਰਪਤੀ ਦੇ ਭਾਰਤ ਦੌਰੇ ਦੌਰਾਨ ਸ਼ਨਿੱਚਰਵਾਰ ਨੂੰ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਕਿ ਕੰਮ ਪੂਰਾ ਹੋ ਜਾਣ ਤੋਂ ਬਾਅਦ ਜੈਤਾਪੁਰ ਪ੍ਰੋਜੈਕਟ ਦੁਨੀਆ ਦਾ ਸਭ ਤੋਂ ਵੱਡਾ ਨਿਊਕਲੀਅਰ ਪਾਵਰ ਪਲਾਂਟ ਹੋਵੇਗਾ ਇਸ ਦੀ ਕੁੱਲ ਸਮਰੱਥਾ 9.6 ਗੀਗਾਵਾਟ ਹੋਵੇਗੀ।
ਕੌਮਾਂਤਰੀ ਉਪਕਰਨ ਨਿਰਮਾਤਾ ਭਾਰਤ ‘ਚ ਪਰਮਾਣੂ (Nuclear Plant) ਪ੍ਰੋਜੈਕਟ ‘ਤੇ ਕੰਮ ਕਰਨ ਤੋਂ ਬਚਦੇ ਰਹੇ ਹਨ ਇਸ ਦਾ ਕਾਰਨ ਦੇਸ਼ ਦਾ ਪਰਮਾਣੂ ਫਰਜ਼ ਕਾਨੂੰਨ ਹੈ, ਜਿਸ ਅਨੁਸਾਰ ਕੋਈ ਵੀ ਹਾਦਸੇ ਦੀ ਸਥਿਤੀ ‘ਚ ਰਿਐਕਟਰ ਸਪਲਾਇਰ ਨੂੰ ਨੁਕਸਾਨ ਦਾ ਭੁਗਤਾਨ ਕਰਨਾ ਹੁੰਦਾ ਹੈ ਇਹ ਭਾਰਤ ਦੀ ਪਰਮਾਣੂ ਸਮਰੱਥਾ ਨੂੰ ਸਾਲ 2032 ਤੱਕ 9 ਗੁਣਾ ਤੱਕ ਵਧਾਉਣ ਦੀ ਯੋਜਨਾ ‘ਚ ਬੱਝਿਆ ਹੈ ਇੱਕ ਬਿਆਨ ਰਾਹੀਂ ਦੋਵੇਂ ਹੀ ਆਗੂਆਂ ਨੇ ਜੈਤਾਪੁਰ ਪ੍ਰੋਜੈਕਟ ‘ਤੇ ਦੋਵੇਂ ਪੱਖਾਂ ਦੀ ਸਹਿਮਤੀ ਦਾ ਸਵਾਗਤ ਕੀਤਾ ਹੈ।
ਨਾਲ ਹੀ ਜੈਤਾਪੁਰ ਪ੍ਰੋਜੈਕਟ ‘ਤੇ ਕੋਈ ਵੀ ਹਾਦਸਾ ਹੋਣ ‘ਤੇ ਭਾਰਤ ਦੀਆਂ ਪਰਮਾਣੂ ਨੀਤੀਆਂ ਦਾ ਪਾਲਣ ਕੀਤਾ ਜਾਵੇਗਾ ਫਰਾਂਸ ਦੇ ਰਿਐਕਟਰ ਨਿਰਮਾਤਾ  ਅਰੇਵਾ ਐਸ ਏ ਨੇ ਪਹਿਲਾ ਸਮਝੌਤਾ 2009 ‘ਚ ਸਾਇਨ ਕੀਤਾ ਸੀ ਇਸ ਲਈ ਦੋਵਾਂ ਸਰਕਾਰਾਂ ਨੇ ਸਿਵਿਲ ਪਰਮਾਣੂ ਸਮਝੌਤਾ ਕੀਤਾ ਸੀ ਅਰੇਵਾ ਦੇ ਮੁੜਗਠਨ ਤੋਂ ਬਾਅਤ 2016 ‘ਚ ਈਡੀਐਫ ਨੇ ਭਾਰਤੀ ਪਰਮਾਣੂ ਊਰਜਾ ਨਿਰਮਾਤਾ ਨੂੰ 6 ਰਿਐਕਟਰ ਜੈਤਾਪੁਰ ‘ਚ ਦੇਣ ਦਾ ਸਮਝੌਤਾ ਕੀਤਾ ਸੀ।
ਮੋਦੀ ਤੇ ਮੈਕ੍ਰੋਂ ਨੇ ਕੀਤਾ ਸੌਰ ਊਰਜਾ ਪਲਾਂਟ ਦਾ ਉਦਘਾਟਨ | Nuclear Plant
ਦਾਦਰ ਕਲਾਂ, (ਮਿਰਜ਼ਾਪੁਰ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਨੇ ਅੱਜ ਮਿਰਜ਼ਾਪੁਰ ਜ਼ਿਲ੍ਹੇ ‘ਚ ਉੱਤਰ ਪ੍ਰਦੇਸ਼ ਦੇ ਸਭ ਤੋਂ ਵੱਡੇ (Nuclear Plant) ਸੌਰ ਊਜਾ ਪਲਾਂਟ ਦਾ ਉਦਘਾਟਨ ਕੀਤਾ ਮੈਕ੍ਰੋਂ ਤੇ ਉਨ੍ਹਾਂ ਦੀ ਪਤਨੀ ਬ੍ਰਿਗਿਟ ਦੀ ਪ੍ਰਧਾਨ ਮੰਤਰੀ ਮੋਦੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਰਾਮ ਨਾਇਕ ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਗਵਾਈ ਕੀਤੀ ਇਸ ਤੋਂ ਬਾਅਦ ਉਹ ਛਾਨਵੇ ਬਲਾਕ ਸਥਿੱਤ ਦਾਦਰ ਕਲਾਂ ਲਈ ਰਵਾਨਾ ਹੋਏ ਜਿੱਥੇ ਮੋਦੀ ਤੇ ਮੈਕ੍ਰੋਂ ਨੇ ਉਤਰ ਪ੍ਰਦੇਸ਼ ਦੇ ਸਭ ਤੋਂ ਵੱਡੇ ਸੌਰ ਊਰਜਾ ਪਲਾਂਟ ਦਾ ਉਦਘਾਟਨ ਕੀਤਾ ਵਿੰਧਿਆ ਦੀ ਪਹਾੜੀਆਂ ‘ਚ ਵੱਸੇ ਦਾਦਰ ਕਲਾਂ ਪਿੰਡ ਦੇ 380 ਏਕੜ ਤੋਂ ਵੱਧ ਖੇਤਰ ‘ਚ ਫੈਲੇ ਇਸ ਵਿਸ਼ਾਲ ਪਲਾਂਟ ‘ਚ ਲਗਭਗ ਇੱਕ ਲੱਖ 19 ਹਜ਼ਾਰ ਸੌਰ ਪੈਨਲ ਲੱਗੇ ਹਨ।
ਬੀਜਿੰਗ (ਏਜੰਸੀ)। ਪਾਣੀ ਅਤੇ ਧਰਤੀ ‘ਤੇ ਉਡਾਣ ਭਰਨ ਵਿਚ ਸਮਰੱਥ ਚੀਨ ਦੇ ਪਹਿਲੇ ਐਂਫੀਬੀਅਸ ਜਹਾਜ਼ ਨੇ ਐਤਵਾਰ ਨੂੰ ਪਹਿਲੀ ਉਡਾਣ ਭਰੀ ਜਹਾਜ਼ ਨੇ ਦੱਖਣੀ ਚੀਨ ਸਾਗਰ ਦੇ ਵਿਵਾਦਤ ਸ਼ਹਿਰ ਝੁਹਾਈ ਤੋਂ ਉਡਾਣ ਭਰੀ ਇਸ ਜਹਾਜ਼ ਨੂੰ ਦੁਨੀਆ ਦਾ ਸਭ ਤੋਂ ਵੱਡਾ ਜਹਾਜ਼ ਮੰਨਿਆ ਜਾ ਰਿਹਾ ਹੈ ਚੀਨ ਫੌਜੀ ਸਮਰੱਥਾ ਵਧਾਉਣ ਵਿਚ ਲੱਗਾ ਹੋਇਆ ਹੈ ਅਤੇ ਇਸ ਜਹਾਜ਼ ਦੀ ਸਫਲ ਉਡਾਣ ਨਾਲ ਚੀਨ ਦੀ ਸ਼ਕਤੀ ਵਿਚ ਵਾਧਾ ਹੋਵੇਗਾ ਜਹਾਜ਼ ਏਜੀ 600 ਨੇ ਜਿਨਵਾਨ ਹਵਾਈ ਅੱਡੇ ਤੋਂ ਉਡਾਣ ਭਰੀ ਇਸ ਦਾ ਛੋਟਾ ਨਾਂਅ ‘ਕੁਨਲਾਂਗ’ ਹੈ। (China)
ਇਹ ਉਡਾਣ ਇੱਕ ਘੰਟੇ ਤੱਕ ਚੱਲੀ ਨਿਊਜ਼ ਏਜੰਸੀ ਸ਼ਿਨਹੁਆ ਅਨੁਸਾਰ ਏਜੀ 600 ਦੇ ਚੀਫ਼ ਡਿਜ਼ਾਈਨਰ ਹੁਆਂਗ ਨੇ ਕਿਹਾ ਕਿ ਇਸ ਸਫਲ ਉਡਾਣ ਨੇ ਚੀਨ ਨੂੰ ਦੁਨੀਆ ਦੇ ਵੱਡੇ ਜਹਾਜ਼ ਵਿਕਸਿਤ ਕਰਨ ਵਿਚ ਸਮਰੱਥ ਕੁਝ ਦੇਸ਼ਾਂ ਵਿਚ ਸ਼ਾਮਲ ਕਰ ਦਿੱਤਾ ਹੈ ਜਹਾਜ਼ ਨੂੰ ਵਿਕਸਿਤ ਕਰਨ ਵਾਲੇ ਐਵੀਏਸ਼ਨ ਇੰਡਸਟ੍ਰੀ ਕਾਰੋਪਰੇਸ਼ਨ ਚਾਇਨਾ ਨੇ ਕਿਹਾ ਕਿ ਜਹਾਜ਼ ਚਾਰ ਘਰੇਲੂ ਟਰਬੋਪ੍ਰਾਪ ਇੰਜਣ ਦੁਆਰਾ ਸੰਚਾਲਿਤ ਹੈ ਤੇ ਇਸ ਦਾ ਢਾਂਚਾ 39.6 ਮੀਟਰ ਲੰਬਾ ਹੈ ਏਵੀਆਈਸੀ ਸੂਤਰਾਂ ਅਨੁਸਾਰ ਐਂਫੀਬੀਆਸ ਜਹਾਜ਼ ਜ਼ਿਆਦਾ ਤੋਂ ਜ਼ਿਆਦਾ 53.5 ਟਨ ਭਾਰ ਚੁੱਕ ਸਕਦਾ ਹੈ। (China)
ਜੀਐਸਟੀ:ਟੈਕਸ ਸੁਧਾਰ ਦਾ ਸਭ ਤੋਂ ਵੱਡਾ ਕਦਮ
ਅੱਜ ਬਾਜ਼ਾਰ ‘ਚ ਇੱਕੋ ਹੀ ਚਰਚਾ ਸੁਣੀ ਜਾ ਰਹੀ ਹੈ, ਉਹ ਹੈ ਜੀਐਸਟੀ ਦੀ ਜੀਐਸਟੀ ਬਾਰੇ ਸਰਕਾਰ ਆਪਣੇ ਉਪਰਾਲਿਆਂ  ਰਾਹੀਂ ਵਪਾਰੀ ਤੇ ਆਮ ਜਨਤਾ  ਦੇ ਸ਼ੰਕਿਆਂ ਨੂੰ ਦੂਰ ਕਰਨ ਦਾ ਹਰ ਸੰਭਵ ਯਤਨ ਕਰ ਰਹੀ ਹੈ ਇਸ ਦੇ ਬਾਵਜ਼ੂਦ ਵੀ ਕੁਝ ਵਪਾਰੀਆਂ ‘ਚ ਸ਼ੰਕੇ ਪਾਏ ਜਾ ਰਹੇ ਹਨ ਇਸ ਕਾਰਨ ਕਿਤੇ ਵਿਰੋਧ ਵੀ ਹੋ ਰਿਹਾ ਹੈ ਤੇ ਕਿਤੇ ਆਰਥਿਕ ਮਾਮਲਿਆਂ ਦੇ ਜਾਣਕਾਰ ਇਸ ਨੂੰ ਬੇਮਿਸਾਲ ਕਦਮ ਕਰਾਰ ਦੇ ਰਹੇ ਹਨ ਦੋਵਾਂ ਤਰ੍ਹਾਂ ਦੇ ਸੁਰ ਉਭਰਨ ਨਾਲ ਅਜਿਹਾ ਲੱਗ ਰਿਹਾ ਹੈ ਕਿ ਸੱਚਮੁੱਚ ਜੀਐਸਟੀ ਸਮੱਸਿਆ ਹੈ ਜਾਂ ਫੇਰ ਹੱਲ ਜੇਕਰ ਸਮੱਸਿਆ ਹੈ ਤਾਂ ਸਰਕਾਰ ਨੂੰ ਹੱਲ ਕੱਢਣ ਦੇ ਕਦਮ ਚੁੱਕਣੇ ਚਾਹੀਦੇ ਹਨ ਕਿਹਾ ਜਾ ਰਿਹਾ ਹੈ ਕਿ ਜੀਐਸਟੀ ਬਾਰੇ ਅਣਜਾਣਪੁਣਾ ਹੀ ਸਮੱਸਿਆ ਹੈ ਜੋ ਧਾਰਨਾ ਹੇ ਉਹ ਛੇਤੀ ਹੀ ਸਮਾਪਤ ਹੋਵੇਗੀ, ਅਜਿਹਾ ਵਿਸ਼ਵਾਸ ਵੀ ਕੁਝ ਵਪਾਰੀਆਂ ਨੂੰ ਹੈ
ਦਰਅਸਲ ਪੂਰੇ ਦੇਸ਼ ਨੂੰ ਇੱਕ ਸਮਾਨ ਟੈਕਸ ਪ੍ਰਣਾਲੀ ‘ਚ ਲਿਆਉਣ ਵਾਲਾ ਜੀਐਸਟੀ ਟੈਕਸ ਪ੍ਰਣਾਲੀ ‘ਚ ਸੁਧਾਰ ਦਾ ਵੱਡਾ ਰਾਹ ਮੰਨਿਆ ਜਾ ਰਿਹਾ ਹੈ ਇਸ ਨਾਲ ਜਿੱਥੇ ਵਪਾਰੀਆਂ ਨੂੰ ਟੈਕਸ ਜਮਾਂ ਕਰਨ ‘ਚ ਅਸਾਨੀ ਹੋਵੇਗੀ, ਉੱਥੇ ਹੀ ਆਮ ਜਨਤਾ ‘ਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘੱਟ ਕੀਤਾ ਜਾ ਸਕੇਗਾ ਫ਼ਿਲਹਾਲ ਦੇਸ਼ ‘ਚ ਇਹੀ ਦਿਖਾਈ ਦਿੰਦਾ ਸੀ ਕਿ ਵਪਾਰੀ ਕਈ ਪੱਧਰਾਂ ‘ਤੇ ਮਾਲ ਦੀ ਕੀਮਤ ਤੈਅ ਕਰਦਾ ਸੀ ਜੀਐਸਟੀ ਲਾਗੂ ਹੋ ਜਾਣ ਨਾਲ ਵਪਾਰੀ ਪੱਧਰ ‘ਤੇ ਹੋਣ ਵਾਲੇ ਵਾਧੇ ‘ਤੇ ਰੋਕ ਲਾਈ ਜਾ ਸਕੇਗੀ ਤੇ ਕਈ ਥਾਈਂ ਲਾਏ ਜਾਣ ਵਾਲੇ ਟੈਕਸ ਤੋਂ ਵੀ ਰਾਹਤ ਮਿਲੇਗੀ
ਅਜੇ ਦੇਸ਼ ਅੰਦਰ ਦੇਖਣ ‘ਚ ਆ ਰਿਹਾ ਸੀ ਕਿ ਸ਼ੋਅ ਰੂਮ ‘ਚ ਵਿਕਣ ਵਾਲੇ ਕੋਈ ਆਮ ਚੀਜ਼ ਦੁਕਾਨ ਤੋਂ ਕਾਫ਼ੀ ਮਹਿੰਗੀ ਹੁਦੀ ਹੈ ਸ਼ੋਅ ਰੂਮ ਵਾਲੇ ਚੀਜ ਨੂੰ ਸਜਾਉਣ ਵਾਲੇ ਸਾਜੋ-ਸਮਾਨ ਦਾ ਖਰਚਾ ਵੀ ਗਾਹਕ ਦੇ ਖਾਤੇ ‘ਚ ਜੋੜ ਦਿੰਦੇ ਸਨ ਜਿਸ ਨਾਲ ਗਾਹਕ ਦੀ ਜੇਬ ‘ਤੇ ਬੇਲੋੜਾ ਬੋਝ ਵਧ ਜਾਂਦਾ ਸੀ ਜੀਐਸਟੀ ਲਾਗੂ ਹੋਣ ਨਾਲ ਚੀਜ਼ ਦੀ ਕੀਮਤ ਹਰ ਥਾਂ ਇੱਕੋ ਹੀ ਹੋਵੇਗੀ  ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਸਕਦਾ ਹੈ ਕਿ ਇਸ ਨਾਲ ਵਪਾਰੀਆਂ ‘ਤੇ ਕੁਝ ਵੀ ਅਸਰ ਨਹੀਂ ਹੋਵੇਗਾ, ਜੋ ਟੈਕਸ ਲੱਗੇਗਾ ਉਹ ਸਿੱਧਾ ਜਨਤਾ ਤੋਂ  ਹੀ ਵਸੂਲ ਕੀਤਾ ਜਾਵੇਗਾ ਹਾਲਾਂਕਿ ਇਹ ਵੀ ਸੱਚ ਹੈ ਕਿ ਜਨਤਾ ‘ਤੇ ਟੈਕਸਾਂ ਦਾ ਬੋਝ ਪਹਿਲਾਂ ਤੋਂ ਹੀ ਸੀ ਪਰੰਤੂ ਜੀਐਸਟੀ ਲਾਗੂ ਹੋ ਜਾਣ ਨਾਲ ਇਨ੍ਹਾਂ  ਟੈਕਸਾਂ ‘ਚ ਪਾਰਦਰਿਸ਼ਤਾ ਆਵੇਗੀ, ਜਿਸ ਨੂੰ ਜਨਹਿੱਤਕਾਰੀ ਕਦਮ ਕਿਹਾ ਜਾ ਸਕਦਾ ਹੈ
ਜੁਲਾਈ ਤੋਂ ਜੀਐਸਟੀ ਦੀਆਂ ਦਰਾਂ ਲਾਗੂ ਹੋਣ ਨਾਲ ਤੁਹਾਡੀ ਜੇਬ ‘ਤੇ ਇਸ ਦਾ ਕੀ ਅਸਰ ਪਵੇਗਾ, ਇਹ ਜਾਨਣਾ ਤੁਹਾਡੇ ਲਈ ਬਹੁਤ ਜ਼ਰੂਰੀ ਹੈ 1 ਜੁਲਾਈ ਤੋਂ ਲਾਗੂ ਹੋਣ ਜਾ ਰਿਹਾ ਜੀਐਸਟੀ ਭਾਵ ਗੁਡਸ ਐਂਡ ਸਰਵਿਸਿਜ਼ ਟੈਕਸ ਇੱਕ ਅਜਿਹਾ ਟੈਕਸ ਹੈ ਜੋ ਟੈਕਸ ਦੇ ਵੱਡੇ ਜਾਲ ਤੋਂ ਮੁਕਤੀ ਦਿਵਾਏਗਾ ਜੀਐਸਟੀ ਆਉਣ ਤੋਂ ਬਾਦ ਬਹੁਤ ਸਾਰੀਆਂ ਚੀਜਾਂ ਸਸਤੀਆਂ ਹੋ ਜਾਣਗੀਆਂ ਜਦੋਂਕਿ ਕੁਝ ਜੇਬ ‘ਤੇ ਭਾਰੀ ਵੀ ਪੈਣਗੀਆਂ ਪਰੰਤੂ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਟੈਕਸ ਦਾ ਪੂਰਾ ਸਿਸਟਮ ਅਸਾਨ ਹੋ ਜਾਵੇਗਾ 18  ਤੋਂ ਜ਼ਿਆਦਾ ਟੈਕਸਾਂ ਤੋਂ ਮੁਕਤੀ ਮਿਲੇਗੀ ਤੇ ਪੂਰੇ ਦੇਸ਼ ‘ਚ ਇੱਕ ਹੀ ਟੈਕਸ ਹੋਵੇਗਾ ਜੀਐਸਟੀ
ਹੁਣ ਜਦੋਂ ਜੀਐਸਟੀ ਲਾਗੂ  ਹੋਣ ਜਾ ਰਿਹਾ ਹੈ ਤਾਂ ਇਸ ਦੇ ਵੱਖ-ਵੱਖ ਪਹਿਲੂਆਂ ਬਾਰੇ ਵੀ ਚਰਚਾ ਕਰਨੀ ਜ਼ਰੂਰੀ ਹੋ ਜਾਂਦੀ ਹੈ ਇੱਕ ਪਾਸੇ ਅਰਥ ਸ਼ਾਸਤਰੀਆਂ ਦਾ ਕਹਿਣਾ ਹੈ ਕਿ ਇਹ ਅਰਥਵਿਵਸਥਾ ‘ਚ ਇੱਕ ਨਵੀਂ ਜਾਨ ਫੂਕੇਗਾ, ਤਾਂ ਦੂਜੇ ਪਾਸੇ ਪਾਰਟੀਆਂ ਇਸ  ਨੂੰ ਲਾਗੂ ਕਰਨ ਦੇ ਵਿਰੋਧ ‘ਚ ਵੀ ਹਨ ਕੁਝ ਉੁਲਝਣਾਂ ਦੇ ਬਾਵਜ਼ੂਦ ਸਰਕਾਰ ਤੇ ਜ਼ਿਆਦਾਤਰ ਅਰਥਸ਼ਾਸਤਰੀ ਇਸ ਨੂੰ ਅਜ਼ਾਦੀ ਤੋਂ ਬਾਦ ਭਾਰਤ ਦਾ ਸਭ ਤੋਂ ਵੱਡਾ ਟੈਕਸ ਸੁਧਾਰ ਦਾ ਕਦਮ ਮੰਨ ਰਹੇ ਹਨ ਅਤੇ ਇਸ ਦੇ ਪਿੱਛੇ ਉਨ੍ਹਾਂ ਦਾ ਤਰਕ ਹੈ ਕਿ ਜੀਐਸਟੀ ਦੇਸ਼ ਦੀ ਮੁਸ਼ਕਲ ਟੈਕਸ ਪ੍ਰਣਾਲੀ ਨੂੰ ਲੀਹ ‘ਤੇ ਲਿਆਵੇਗਾ ਅਤੇ ਲਾਲ ਫ਼ੀਤਾਸ਼ਾਹੀ ਨੂੰ ਘੱਟ ਕਰੇਗਾ
ਜ਼ਿਕਰਯੋਗ ਹੈ ਕਿ ਇਹ ‘ਕੱਲਾ ਟੈਕਸ, ਸਮਾਨ ਦੇ ਸ਼ਹਿਰ ‘ਚ ਦਾਖਲ ‘ਤੇ ਲੱਗਣ ਵਾਲੇ ਟੈਕਸ, ਐਕਸਾਈਜ਼ ਡਿਊਟੀ, ਸਰਵਿਸ ਟੈਕਸ ਅਤੇ ਹੋਰ ਸੂਬਾ ਪੱਧਰੀ ਟੈਕਸਾਂ ਦੀ ਥਾਂ ਲੈ ਲਵੇਗਾ ਜਾਣਕਾਰਾਂ ਮੁਤਾਬਕ ਇਸ  ਨਾਲ ਮੇਕ ਇਨ ਇੰਡੀਆ ਪ੍ਰੋਗਰਾਮ ਨੂੰ ਉਤਸ਼ਾਹ ਤਾਂ ਮਿਲੇਗਾ ਹੀ, ਕਿਉਂਕਿ ਵਪਾਰ ਖੇਤਰ ‘ਚ ਉੱਚ ਟੈਕਸ ਦਰਾਂ ਤੇ ਲਾਲ ਫ਼ੀਤਾਸ਼ਾਹੀ ਕਾਰਨ ਵਰਤਮਾਨ ਸਮੇਂ ਵਪਾਰ ਨੂੰ 5 ਤੋਂ 10 ਫੀਸਦੀ ਦਾ ਨੁਕਸਾਨ ਹੁੰਦਾ ਹੈ, ਜਾਹਿਰ ਹੈ ਕਿ ਇਹ ਇੱਕ ਵੱਡਾ ਅੰਕੜਾ ਹੈ ਤੇ ਗੁਡਸ ਐਂਡ ਸਰਵਿਸਿਜ਼ ਟੈਕਸ ਜੀਐਸਟੀ, ਇਸ ਖੱਪੇ  ਨੂੰ ਭਰਨ ‘ਚ ਕਾਮਯਾਬ ਰਹਿੰਦਾ ਹੈ ਤਾਂ ਇੱਕ ਵੱਡੀ ਪ੍ਰਾਪਤੀ ਦੇ ਨਾਲ-ਨਾਲ ਅਰਥਵਿਵਸਥਾ ‘ਚ ਵੀ ਇੱਕ ਯਕੀਨੀ ਉਛਾਲ ਆ ਸਕਦਾ ਹੈ ਜੀਐਸਟੀ ਦੇ ਮਹੱਤਵ ਨੂੰ ਅਸੀਂ ਇਸ ਤਰ੍ਹਾਂ ਵੀ ਸਮਝ ਸਕਦੇ ਹਾਂ ਕਿ ਭਾਰਤ ਦੇ ਇੱਕ ਰਾਜ ‘ਚ ਬਣਨ ਵਾਲਾ ਸਮਾਨ ਜਦੋਂ ਜਦੋਂ ਦੇਸ਼ ਦੇ ਕਿਸੇ ਦੂਜੇ ਹਿੱਸੇ ‘ਚ ਪਹੁੰਚਦਾ ਹੈ ਤਾਂ ਉਸ ‘ਤੇ ਕਈ ਵਾਰ ਟੈਕਸ ਲੱਗ ਜਾਂਦਾ ਹੈ ਇਸ ਹਾਲਤ ਤੋਂ ਜੀਐਸਟੀ ਛੁਟਕਾਰਾ ਦਿਵਾ ਸਕਦਾ ਹੈ ਜੀਐਸਟੀ ਦਾ ਜੋ ਸਭ ਤੋਂ  ਵੱਡਾ  ਫਾਇਦਾ ਦੱਸਿਆ ਜਾ ਰਿਹਾ ਹੈ, ਉਸ ਮੁਤਾਬਕ ਟੈਕਸ ਉਹ ਰਾਜ ਸਰਕਾਰਾਂ ਵਸੂਲਣਗੀਆਂ, ਜਿੱਥੇ ਉਤਪਾਦ ਦੀ ਖਪਤ ਹੁੰਦੀ ਹੈ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਟੈਕਸ ਵਸੂਲੀ ਉੱਥੇ ਹੁੰਦੀ ਸੀ ਜਿੱਥੇ ਸਮਾਨ ਬਣਦਾ ਸੀ ਤੇ ਖਪਤ ਵਾਲੇ ਰਾਜਾਂ ‘ਚ  ‘ਵੈਟ’ ਆਦਿ ਨਾਲ ਸਰਕਾਰਾਂ ਆਪਣੀ ਆਦਮਨ ਵਧਾਉਣ ਦਾ ਜ਼ਰੀਆ ਲੱਭਦੀਆਂ ਸਨ ਅਜਿਹੇ ‘ਚ ਉੱਤਰ ਪ੍ਰਦੇਸ਼ ਤੇ ਬਿਹਾਰ ਵਰਗੇ ਘੱਟ ਵਿਕਸਤ ਸੂਬਿਆਂ ਨੂੰ ਜ਼ਿਆਦਾ ਵਸੀਲੇ ਮਿਲਣਗੇ ਕਿਉਂਕਿ ਉੱਥੇ ਉਪਭੋਗਤਾਵਾਂ ਦੀ ਗਿਣਤੀ ਜ਼ਿਆਦਾ ਹੈ ਸਮਝਣਾ ਮੁਸ਼ਕਲ ਨਹੀਂ ਹੈ ਕਿ ਕਿਉਂ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਜੀਐਸਟੀ ਮਾਮਲੇ ‘ਚ ਸਰਕਾਰ ਦੇ ਸੁਰ ‘ਚ ਸੁਰ ਮਿਲਾਉਂਦੇ ਨਜ਼ਰ ਆ ਰਹੇ ਸਨ ਜਾਹਿਰ ਹੈ ਕਿ ਇਹ ਵਿਵਸਥਾ ਭਾਰਤ ਦੇ ਵੱਖ-ਵੱਖ ਸੂਬਿਆਂ ਦਰਮਿਆਨ ਮਾਲੀਏ ਦੀ ਬਰਾਬਰ ਵੰਡ ਪ੍ਰਣਾਲੀ ਦੇ ਰੂਪ ਨੂੰ ਉਤਸ਼ਾਹ ਦਿੰਦੀ ਹੈ ਇਸ ਕਾਨੂੰਨ ਦਾ ਇੱਕ ਵੱਡਾ ਫ਼ਾਇਦਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਟੈਕਸ ਵਸੂਲੀ ਮੱਦਦ ਕਰੇਗਾ
ਜਾਣਕਾਰੀ ਮੁਤਾਬਕ, ਇਹ ਪੂਰਾ ਤੰਤਰ ਇਲੈਕਟਰ੍ਰਾਨਿਕ ਪਲੇਟ ਫ਼ਾਰਮ ‘ਤੇ ਤਿਆਰ ਕੀਤਾ ਜਾ ਰਿਹਾ ਹੈ ਇਸ ਲਈ ਹਰ ਭੁਗਤਾਨ ਦਾ ਇੱਕ ਡਿਜ਼ੀਟਲ ਮਾਰਕ ਹੋਵੇਗਾ, ਜਿਸਨੂੰ ਲੱਭਣਾ ਅਸਾਨ ਹੋਵੇਗਾ ਜੋ ਵਪਾਰੀ ਜੀਐਸਟੀ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਬਾਰੇ ਕਿਹਾ ਜਾ ਸਕਦਾ ਹੈ ਕਿ ਉਹ ਇਸ ਦਾ ਵਿਰੋਧ ਨਜਾਇਜ਼ ਤਰੀਕੇ ਨਾਲ ਕਰ ਰਹੇ ਹਨ ਕਿਉਂਕਿ ਵਪਾਰੀ ਜੋ ਟੈਕਸ ਭਰਦਾ ਹੈ, ਉਹ ਟੈਕਸ ਉਹ ਜਨਤਾ ਤੋਂ ਵਸੂਲ ਕਰਦਾ ਹੈ ਜਦੋਂ ਦੇਸ਼ ਦੀ ਜਨਤਾ ਟੈਕਸ ਦੇਣ ਲਈ ਤਿਆਰ ਹੈ ਤਾਂ ਫ਼ੇਰ ਵਪਾਰੀ ਕਿਉਂ ਵਿਰੋਧ ਕਰ ਰਹੇ ਹਨ ਜੀਐਸਟੀ ਲਾਗੂ ਹੋਣਾ ਦੇਸ਼ ਦੇ ਹਿੱਤ ‘ਚ ਚੁੱਕਿਆ ਗਿਆ ਇੱਕ ਕ੍ਰਾਂਤੀਕਾਰੀ ਕਦਮ ਹੈ ਜੀਐਸਟੀ ਆਉਣ ਤੋਂ ਬਾਦ ਕਿਸੇ ਵੀ ਤਰ੍ਹਾਂ ਦੀ ਬੇਈਮਾਨੀ ਦੇ ਮੌਕੇ ਖਤਮ ਹੋ ਜਾਣਗੇ ਜੋ ਵਪਾਰੀ ਨੰਬਰ ਦੋ ਦੇ ਰਾਹ ‘ਤੇ ਚੱਲ ਕੇ ਦੇਸ਼ ਦਾ ਨੁਕਸਾਨ ਕਰ ਰਹੇ ਹਨ, ਉਨ੍ਹਾਂ ਸਾਹਮਣੇ ਮੁਸ਼ਕਲ ਆਵੇਗੀ, ਪਰੰਤੂ ਇਮਾਨਦਾਰੀ ਨਾਲ ਆਪਣਾ ਵਪਾਰ ਚਲਾ ਰਹੇ ਹਨ, ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੰਕਾ ਨਹੀਂ ਹੈ
ਦਰਅਸਲ ਜੀਐਸਟੀ ਨੂੰ ਜਿਸ ਤਰ੍ਹਾਂ ਦੇਸ਼ ‘ਚ ਸੁਧਾਰ
ਦਾ ਵੱਡਾ ਕਦਮ ਦੱਸਿਆ ਜਾ ਰਿਹਾ ਹੈ, ਉਸਦੀ ਗੰਭੀਰਤਾ ਨੂੰ ਦੇਖਦਿਆਂ ਵਪਾਰੀ ਨੂੰ ਵੀ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਤੇ ਬਾਜ਼ਾਰ ‘ਚ ਪਾਰਦਰਿਸ਼ਤਾ ਲਿਆਉਣ ਦੇ ਯਤਨ ਕਰਨੇ ਚਾਹੀਦੇ ਹਨ ਹਾਂ ਜੇਕਰ ਇਹ ਵਪਾਰੀਆਂ ਸਾਹਮਣੇ ਸਮੱਸਿਆ ਪੈਦਾ ਕਰੇਗਾ ਤਾਂ ਯਕੀਨਨ ਹੀ ਸਰਕਾਰ ਨੂੰ ਇਸ ਦਾ ਗੰਭੀਰਤਾ ਨਾਲ ਚਿੰਤਨ ਕਰਨਾ ਚਾਹੀਦਾ ਹੈ
ਸਰਕਾਰ ਮੁਤਾਬਕ ਜੀਐਸਟੀ ਅਜ਼ਾਦੀ ਤੋਂ ਬਾਦ ਟੈਕਸ ਸੁਧਾਰ ਦਾ ਸਭ ਤੋਂ ਵੱਡਾ ਕਦਮ ਹੈ, ਜਿਸ ਨਾਲ ਜੀਡੀਪ ‘ਚ ਵਾਧਾ ਹੋਵੇਗਾ ਤੇ ਰੁਜ਼ਗਾਰ ਦੇ ਮੌਕੇ ਵਧਣਗੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਨੇ ਕਿਹਾ ਹੈ ਕਿ ਜੀਐਸਟੀ  ਪ੍ਰਣਾਲੀ ਆਉਣ ਨਾਲ ਭਾਰਤ ਇੱਕ ਵੱਡੇ ਤੇ ਏਕੀਕ੍ਰਿਤ ਬਜਾਰ ਦੇ ਰੂਪ ‘ਚ ਤਬਦੀਲ ਹੋਵੇਗਾ ਤੇ ਮੁਸ਼ਕਲ ਟੈਕਸ ਲੱਗਣ ਦੀ ਪ੍ਰਣਾਲੀ ਖਤਮ ਹੋਵੇਗੀ ਐਸੋਚੈਮ ਮੁਤਾਬਕ ਛੋਟੇ ਜਾਂ ਮੱਧ ਉਦਯੋਗ, ਅਸੰਗਠਿਤ ਖੇਤਰ ‘ਚ ਕੰਮ  ਕਰ ਰਹੇ ਹਨ, ਨੂੰ ਇਸ ਟੈਕਸ ਸੁਧਾਰ ਕਾਨੂੰਨ ਨਾਲ ਕਾਫ਼ੀ ਫ਼ਾਇਦਾ ਹੋਵੇਗਾ ਜੀਐਸਟੀ  ਨਾਲ ਟੈਕਸ ਵਸੂਲੀ ‘ਚ ਹੋ ਰਹੇ ਕਈ ਤਰ੍ਹਾਂ ਦੇ ਬੇਲੋੜੇ ਖਰਚਿਆਂ ਨੂੰ ਰੋਕਣ ‘ਚ ਮੱਦਦ ਮਿਲੇਗੀ, ਜਿਸ ਨਾਲ ਸੂਬਿਆਂ ਦੀ ਆਰਥਿਕ ਹਾਲਤ ‘ਚ ਸੁਧਾਰ ਹੋਵੇਗਾ ਜੀਐਸਟੀ  ਨਾਲ ਉਨ੍ਹਾਂ ਸੂਬਿਆਂ ਨੂੰ ਫ਼ਾਇਦਾ ਹੋਵੇਗਾ, ਜਿੱਥੇ ਟੈਕਸ ਲੀਕੇਜ਼ ਕਾਰਨ ਟੈਕਸ ਵਸੂਲ ਪ੍ਰਣਾਲੀ ‘ਚ ਭ੍ਰਿਸ਼ਟਾਚਾਰ ਸਿਖ਼ਰ ‘ਤੇ ਹੈ ਜੀਐਸਟੀ ਲਾਗੂ ਹੋਣ ਨਾਲ ਹਰ ਸਮਾਨ ਇਸ ਟੈਕਸ ਪ੍ਰਣਾਲੀ   ਤੇ ਅੰਦਰ ਆ ਜਾਵੇਗਾ, ਜਿਸ ਨਾਲ ਲੋਕਾਂ ਲਈ ਟੈਕਸ ਦੀ ਚੋਰੀ ਕਰ ਸਕਣਾ ਅਸਾਨ ਨਹੀਂ ਹੋਵੇਗਾ, ਇਸ ਲਈ ਜੀਐਸਟੀ  ਨੂੰ ਕਾਲੇ ਧਨ ਨਾਲ ਨਜਿੱਠਣ ਲਈ ਇੱਕ ਮਜ਼ਬੂਤ ਹਥਿਆਰ ਵਜੋਂ ਦੇਖਿਆ ਜਾ ਰਿਹਾ ਹੈ
ਸੁਰੇਸ਼ ਹਿੰਦੁਸਥਾਨੀ