Offices - Sach Kahoon Punjabi

ਹੁਣ ਨਹੀਂ ਲਾਉਣੇ ਪੈਣਗੇ ਦਫ਼ਤਰਾਂ ਦੇ ਗੇੜੇ, ਮੋਬਾਇਲ ’ਤੇ ਮਿਲਣਗੇ ਸਰਟੀਫ਼ਿਕੇਟ
ਇਹ ਕਦਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਕਰੇਗਾ ਬੱਚਤ : ਅਮਨ ਅਰੋੜਾ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਵਾਨਿਤ ਸਰਟੀਫ਼ਿਕੇਟ ਐੱਸਐੱਮਐੱਸ ਜ਼ਰੀਏ ਸਿੱਧੇ ਨਾਗਰਿਕਾਂ ਦੇ ਮੋਬਾਇਲ ਫੋਨਾਂ ’ਤੇ ਦੇਣੇ ਸ਼ੁਰੂ ਕਰ ਦਿੱਤੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਸਰਟੀਫ਼ਿਕੇਟਾਂ ਦੀਆਂ ਹਾਰਡ ਕਾਪੀਆਂ ਲੈਣ ਲਈ ਹੁਣ ਕਿਸੇ ਦਫ਼ਤਰ/ਸੇਵਾ ਕੇਂਦਰ ਵਿਖੇ ਜਾਣ ਦੀ ਲੋੜ ਨਹੀਂ ਪਵੇਗੀ। ਕਿਸੇ ਸੇਵਾ ਲਈ ਅਪਲਾਈ ਕਰਨ ਵਾਲੇ ਨਾਗਰਿਕ ਦੇ ਮੋਬਾਈਲ ਫੋਨ ਉਤੇ ਐੱਸਐੱਮਐੱਸ ਰਾਹੀਂ ਲਿੰਕ ਭੇਜਿਆ ਜਾਂਦਾ ਹੈ, ਜਿਸ ਉਤੇ ਕਲਿੱਕ ਕਰਕੇ ਸਰਟੀਫਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ।

15 ਲੱਖ ਤੋਂ ਵੱਧ ਸਰਟੀਫਿਕੇਟ ਮੋਬਾਇਲ ਫੋਨਾਂ ’ਤੇ ਐੱਸਅੱੈਮਐੱਸ ਰਾਹੀਂ ਦਿੱਤੇ

ਇਸ ਸਰਟੀਫਿਕੇਟ ਨੂੰ ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਸਰਟੀਫ਼ਿਕੇਟਾਂ ਦੀ ਪ੍ਰਮਾਣਿਕਤਾ ਨੂੰ ਈ-ਸੇਵਾ ਪੋਰਟਲ ’ਤੇ ਆਨਲਾਈਨ ਵੀ ਚੈੱਕ ਕੀਤਾ ਜਾ ਸਕਦਾ ਹੈ। ਇਸ ਕਦਮ ਨਾਲ ਕੇਵਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੀ ਨਹੀਂ ਹੋਵੇਗੀ, ਸਗੋਂ ਪੈਸਾ ਵੀ ਬਚੇਗਾ ਕਿਉਂਕਿ ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫਿਕੇਟ ਦੇ ਹਿਸਾਬ ਨਾਲ ਦੇਣੇ ਪੈਂਦੇ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਤਕਰੀਬਨ 15 ਲੱਖ ਸਰਟੀਫਿਕੇਟ ਨਾਗਰਿਕਾਂ ਨੂੰ ਮੋਬਾਇਲ ਫੋਨਾਂ ਰਾਹੀਂ ਦਿੱਤੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਮੋਬਾਇਲ ਫ਼ੋਨਾਂ ’ਤੇ ਐੱਸਐੱਮਐੱਸ ਜ਼ਰੀਏ 16 ਤਰ੍ਹਾਂ ਦੇ ਸਰਟੀਫਿਕੇਟ ਭੇਜੇ ਜਾ ਰਹੇ ਹਨ, ਜਿਨ੍ਹਾਂ ਵਿੱਚ ਜਨਮ ਸਰਟੀਫ਼ਿਕੇਟ, ਮੌਤ ਸਰਟੀਫ਼ਿਕੇਟ, ਦਿਹਾਤੀ ਖੇਤਰ ਸਰਟੀਫ਼ਿਕੇਟ, ਆਮਦਨ ਸਰਟੀਫ਼ਿਕੇਟ, ਵਿਆਹ ਸਰਟੀਫ਼ਿਕੇਟ, ਆਮਦਨ ਅਤੇ ਸੰਪਤੀ ਸਰਟੀਫ਼ਿਕੇਟ, ਰਿਹਾਇਸ਼ ਸਰਟੀਫ਼ਿਕੇਟ, ਐੱਸਸੀ/ ਬੀਸੀ/ ਓਬੀਸੀ/ ਜਨਰਲ ਸਰਟੀਫ਼ਿਕੇਟ, ਬੁਢਾਪਾ ਪੈਨਸ਼ਨ, ਦਿਵਿਆਂਗ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ, ਆਸ਼ਰਿਤ ਬੱਚਿਆਂ ਲਈ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਆਈਡੀ ਕਾਰਡ ਸ਼ਾਮਲ ਹਨ।

ਈ-ਸੇਵਾ ਪੋਰਟਲ ’ਤੇ 430 ਤੋਂ ਵੱਧ ਸੇਵਾਵਾਂ ਉਪਲਬਧ

ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਵਿਭਾਗ ਦੇ ਡਾਇਰੈਕਟਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਈ-ਸੇਵਾ ਪੋਰਟਲ ਨੂੰ ਵਿਭਾਗ ਦੇ 40 ਸਾਫਟਵੇਅਰ ਇੰਜੀਨੀਅਰਾਂ ਅਤੇ ਹੋਰ ਤਕਨੀਕੀ ਮਾਹਿਰਾਂ ਦੀ ਟੀਮ ਵੱਲੋਂ ਤਿਆਰ ਕਰਕੇ ਇਸ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਸ ਪੋਰਟਲ ਰਾਹੀਂ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਪੋਰਟਲ ਦੀ ਵਰਤੋਂ ਕਰਕੇ ਹੁਣ ਤੱਕ 3 ਕਰੋੜ ਤੋਂ ਵੱਧ ਬਿਨੈ-ਪੱਤਰਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ 6000 ਤੋਂ ਵੱਧ ਉਪਭੋਗਤਾ ਇਸ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ, ਜਿਨ੍ਹਾਂ ਵਿੱਚ ਡੀਸੀ ਦਫ਼ਤਰ, ਐੱਸਡੀਐੱਮ ਦਫ਼ਤਰ, ਤਹਿਸੀਲ ਦਫ਼ਤਰ, ਐੱਸਐੱਮਓ ਦਫ਼ਤਰ, ਈਓਐੱਮਸੀ ਦਫ਼ਤਰ, ਡੀਐੱਸਐੱਸਓ ਦਫ਼ਤਰ, ਖੇਤੀਬਾੜੀ ਵਿਭਾਗ ਦੇ ਦਫ਼ਤਰ, ਪ੍ਰਾਈਵੇਟ ਹਸਪਤਾਲ ਅਤੇ ਸੇਵਾ ਕੇਂਦਰਾਂ ਦੇ ਅਧਿਕਾਰੀ/ਮੁਲਾਜ਼ਮ ਸ਼ਾਮਲ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

15 ਤੱਕ ਬੰਦ ਰਹਿਣਗੇ ਪੰਜਾਬ ਦੇ ਸਰਕਾਰੀ ਦਫਤਰ
ਚੰਡੀਗੜ੍ਹ : 13 ਤੋਂ ਲੈ ਕੇ 15 ਫਰਵਰੀ ਤੱਕ ਸੂਬੇ ਦੇ ਸਾਰੇ ਸਰਕਾਰੀ ਦਫਤਰ ਬੰਦ ਰਹਿਣਗੇ। ਇਸ ਤੋਂ ਬਾਅਦ 16 ਨੂੰ ਸ਼ਨਿੱਚਰਵਾਰ ਅਤੇ 17 ਨੂੰ ਐਤਵਾਰ ਦੀ ਛੁੱਟੀ ਆ ਰਹੀ ਹੈ, ਜਿਸ ਕਾਰਨ ਸਾਰੇ ਸਰਕਾਰੀ ਕੰਮ ਅੱਜ ਤੋਂ ਬਾਅਦ ਸੋਮਵਾਰ ਨੂੰ ਹੀ ਹੋਣਗੇ। ਜ਼ਿਕਰਯੋਗ ਹੈ ਕਿ ਸਾਰੇ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੜਤਾਲ ‘ਤੇ ਜਾ ਰਹੇ ਹਨ। ਕਰਮਚਾਰੀ ਪੰਜਾਬ ਸਰਕਾਰ ਤੋਂ ਨਾਰਾਜ਼ ਹਨ, ਕਿਉਂਕਿ ਕਾਂਗਰਸ ਨੇ ਚੋਣ ਮੈਨੀਫੈਸਟੋ ‘ਚ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਕਰਮਚਾਰੀਆਂ ਦੀਆਂ ਮੰਗਾਂ 22 ਮਹੀਨਿਆਂ ਦਾ ਡੀ. ਏ. ਕਿਸ਼ਤ ਭਰਨਾ, 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਪੂਰੀ ਕਰਨਾ ਅਤੇ ਹੋਰ ਵਧੇਰੇ ਮੰਗਾਂ ਸ਼ਾਮਲ ਹਨ, ਜਿਸ ਕਾਰਨ ਉਹ ਹੜਤਾਲ ਕਰਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਸੀਬੀਆਈ ਦੇ ਦਫਤਰਾਂ ਬਾਹਰ ਕਾਂਗਰਸ ਦਾ ਪ੍ਰਦਰਸ਼ਨ
ਏਜੰਸੀ, ਨਵੀਂ ਦਿੱਲੀ

ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਖੁਦਮੁਖਤਿਆਰੀ ਨੂੰ ਨਸ਼ਟ ਕਰ ਰਹੇ ਹਨ ਅਤੇ ਇਸਦੇ ਵਿਰੋਧ ‘ਚ ਪਾਰਟੀ ਦੇਸ਼ ਭਰ ‘ਚ ਅੱਜ ਸੀਬੀਆਈ ਦਫਤਰਾਂ ਦੇ ਬਾਹਰ ਪ੍ਰਦਰਸ਼ਨ ਕਰ ਰਹੀ ਹੈ। ਪਾਰਟੀ ਜਨਰਲ ਸਕੱਤਰ ਅਸ਼ੋਕ ਗਹਿਲੋਤ ਨੇ ਇਸ ਪ੍ਰਸੰਗ ‘ਚ ਪ੍ਰਦੇਸ਼ ਇਕਾਈਆਂ ਨੂੰ ਪੱਤਰ ਲਿਖਕੇ 11 ਵਜੇ ਤੋਂ ਪ੍ਰਦਰਸਨ ਸ਼ੁਰੂ ਕਰਨ ਨੂੰ ਕਿਹਾ ਹੈ।

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਕੱਲ੍ਹ ਸ਼ਾਮ ਪੱਤਰਕਾਰ ਸੰਮੇਲਨ ‘ਚ ਕਿਹਾ ਸੀ ਕਿ ਵਿਰੋਧ ਪ੍ਰਦਰਸ਼ਨ ਸੀਬੀਆਈ ‘ਚ ਸਰਕਾਰ ਦੇ ਗ਼ੈਰ-ਕਾਨੂੰਨੀ ਦਖਲਅੰਦਾਜ਼ੀ ਖਿਲਾਫ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਸੀਬੀਆਈ ਨਿਦੇਸ਼ਕ ਆਲੋਕ ਵਰਮਾ ਨੂੰ ਛੁੱਟੀ ‘ਤੇ ਭੇਜਣ ਅਤੇ ਉਨ੍ਹਾਂ ਦੀ ਜਗ੍ਹਾ ਏਮ ਨਾਗੇਸ਼ਵਰ ਰਾਵ ਨੂੰ ਮੱਧਵਰਤੀ ਨਿਦੇਸ਼ਕ ਬਣਾਉਣ ਨੂੰ ਗੈਰ ਸੰਵਿਧਾਨਿਕ ਦੱਸ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਦਫ਼ਤਰਾਂ ਨੂੰ ਆਲੀਸ਼ਾਨ, ਕੋਠੀਆਂ ਨੂੰ ਸ਼ਾਹੀ ਰੂਪ ਦੇਣ ਲਈ ਖ਼ਰਚ ਹੋ ਰਹੇ ਹਨ ਕਰੋੜਾ ਰੁਪਏ
ਬਿਨਾਂ ਟੈਂਡਰ ਪ੍ਰਕ੍ਰਿਆ ਮੰਤਰੀਆਂ ਦੇ ਇਸ਼ਾਰੇ ‘ਤੇ ਪਿਛਲੇ 1 ਮਹੀਨੇ ‘ਚ ਖ਼ਰਚ ਹੋਏ 2 ਕਰੋੜ ਤੋਂ ਜਿਆਦਾ | Chandigarh News

ਵਿਜੇ ਇੰਦਰ ਸਿੰਗਲਾ ਦੇ ਇਸ਼ਾਰੇ ‘ਤੇ ਤੋੜੀ ਕੰਧ , ਹੁਣ ਹੋਰ ਮੰਤਰੀ ਵੀ ਮੰਗ ਰਹੇ ਹਨ ਇਜਾਜ਼ਤ

ਬਦਲ ਚੁੱਕਾ ਐ ਕਈ ਮੰਤਰੀਆਂ ਦੇ ਦਫ਼ਤਰਾਂ ਦਾ ਨਕਸ਼ਾ, ਕਈਆਂ ਦੇ ਦਫ਼ਤਰ ਹੋਣਗੇ ਅਜੇ ਤਿਆਰ

ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਕੰਗਾਲ ਖਜਾਨੇ ਦਾ ਤਰਕ ਦਿੰਦੇ ਹੋਏ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਬਜ਼ੁਰਗਾ ਦੀ ਪੈਨਸ਼ਨ ਰੋਕਣ ਵਾਲੀ ਅਮਰਿੰਦਰ ਸਿੰਘ ਦੀ ਸਰਕਾਰ ‘ਚ ਕੈਬਨਿਟ ਮੰਤਰੀ ਕਰੋੜਾ ਰੁਪਏ ਖ਼ਰਚ ਕੇ ਆਪਣੇ ਦਫ਼ਤਰਾਂ ਨੂੰ ਆਲੀਸ਼ਾਨ ਅਤੇ ਕੋਠੀਆਂ ਨੂੰ ਸ਼ਾਹੀ ਠਾਠ ਦੇਣ ਵਿੱਚ ਲਗੇ ਹੋਏ ਹਨ। (Chandigarh News)

ਪਿਛਲੇ ਇੱਕ ਮਹੀਨੇ ਵਿੱਚ ਪੰਜਾਬ ਸਰਕਾਰ ਦਾ ਪੀ.ਡਬਲੂ.ਡੀ. ਵਿਭਾਗ 2 ਕਰੋੜ ਰੁਪਏ ਤੋਂ ਜਿਆਦਾ ਦਾ ਖ਼ਰਚ ਕਰ ਚੁੱਕਾ ਹੈ। ਹੈਰਾਨੀ ਵਾਲੀ ਗਲ ਤਾਂ ਇਹ ਹੈ ਕਿ ਇਹ ਖ਼ਰਚ ਕੀਤੇ ਗਏ 2 ਕਰੋੜ ਰੁਪਏ ਦੇ ਕੰਮਾਂ ਵਿੱਚੋਂ ਇੱਕ ਵੀ ਕੰਮ ਦਾ ਟੈਂਡਰ ਜਾਰੀ ਨਹੀਂ ਕੀਤਾ ਗਿਆ ਹੈ। ਇਹ ਸਾਰਾ ਸ਼ਾਹੀ ਠਾਠ ਦੇਣ ਦਾ ਕੰਮ ਬਿਨਾਂ ਟੈਂਡਰ ਪ੍ਰੀਕਿਆ ਦੇ ਕਾਰਨ ਗੈਰ ਕਾਨੂੰਨੀ ਢੰਗ ਨਾਲ ਚੱਲ ਰਿਹਾ ਹੈ, ਜਿਸ ‘ਤੇ ਸਰਕਾਰੀ ਪੈਸਾ ਪਾਣੀ ਦੀ ਤਰਾਂ ਬਹਾਇਆ ਜਾ ਰਿਹਾ ਹੈ। (Chandigarh News)

ਜਾਣਕਾਰੀ ਅਨੁਸਾਰ ਬੀਤੇ ਮਹੀਨੇ ਬਣਾਏ ਗਏ ਨਵੇਂ 9 ਮੰਤਰੀਆਂ ਨੂੰ ਚੰਡੀਗੜ ਵਿਖੇ ਸਰਕਾਰੀ ਕੋਠੀ ਅਤੇ ਦਫ਼ਤਰ ਅਲਾਟ ਕਰਨ ਤੋਂ ਬਾਅਦ ਜ਼ਿਆਦਾਤਰ ਕੈਬਨਿਟ ਮੰਤਰੀ ਆਪਣੇ ਦਫ਼ਤਰਾਂ ਵਿੱਚ ਇਸ ਕਰਕੇ ਨਹੀਂ ਆ ਰਹੇ ਹਨ, ਕਿਉਂਕਿ ਉਨਾਂ ਨੂੰ ਦਫ਼ਤਰ ਹੀ ਪਸੰਦ ਨਹੀਂ ਆਏ ਹਨ। ਜਿਸ ਦੇ ਚਲਦੇ ਕੈਬਨਿਟ ਮੰਤਰੀਆਂ ਵਲੋਂ ਆਪਣੇ ਦਫ਼ਤਰਾਂ ਨੂੰ ਆਲੀਸ਼ਾਨ ਬਣਾਉਣ ਦੇ ਨਾਲ ਹੀ ਸਰਕਾਰੀ ਕੋਠੀਆਂ ਨੂੰ ਸ਼ਾਹੀ ਠਾਠ ਦੀ ਤਰ੍ਹਾਂ ਬਣਾਉਣ ਲਈ ਆਦੇਸ਼ ਦੇ ਦਿੱਤੇ ਗਏ ਹਨ। (Chandigarh News)

ਡੀਸੀ ਵੱਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ
ਦਫਤਰਾਂ ‘ਚ ਹੋ ਰਹੇ ਵਿਭਾਗੀ ਕੰਮ-ਕਾਜ ‘ਤੇ ਜ਼ਾਹਿਰ ਕੀਤੀ ਸੰਤੁਸ਼ਟੀ

ਸਤਪਾਲ ਥਿੰਦ, ਫਿਰੋਜ਼ਪੁਰ:ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐੱਸ. ਵੱਲੋਂ ਅੱਜ ਸਵੇਰੇ ਤਕਰੀਬਨ 9:00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਡੀ.ਸੀ. ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਅਧਿਕਾਰੀ ਅਤੇ ਕਰਮਚਾਰੀ ਆਪਣੇ ਦਫ਼ਤਰਾਂ ਵਿੱਚ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਆਪਣੀ ਹਾਜ਼ਰੀ ਯਕੀਨੀ ਬਣਾਈ ਰੱਖਣ ਤਾਂ ਜੋ ਦਫ਼ਤਰਾਂ ‘ਚ ਆਪਣੇ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦਫ਼ਤਰਾਂ ਵਿੱਚ ਹੋ ਰਹੇ ਵਿਭਾਗੀ ਕੰਮਾਂ ਤੋਂ ਸੰਤੁਸ਼ਟੀ ਜ਼ਾਹਿਰ ਕਰਦਿਆਂ ਅਧਿਕਾਰੀਆਂ ਨੂੰ ਹੋਰ ਵੀ ਪਹਿਲਾਂ ਨਾਲੋਂ ਬਿਹਤਰ ਸੇਵਾਵਾਂ ਦੇਣ ਅਤੇ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਧਿਕਾਰੀ ਅਤੇ ਕਰਮਚਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਾਲੇ ਆਪਣੇ ਦਫ਼ਤਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਕਿਹਾ ਕਿ ਹਰੇਕ ਦਫ਼ਤਰ ਆਪਣਾ ਕਚਰਾ ਆਦਿ ਕੂੜੇਦਾਨਾਂ ਵਿੱਚ ਰੱਖਣ ਅਤੇ ਸਵੇਰੇ ਸਫ਼ਾਈ ਕਰਮਚਾਰੀਆਂ ਨੂੰ ਸੌਂਪਣ ਤਾਂ ਜੋ ਆਲੇ-ਦੁਆਲੇ ਗੰਦਗੀ ਨਾ ਫੈਲੇ।