City - Sach Kahoon Punjabi
ਲੁਧਿਆਣਾ। ਸ਼ਹਿਰ ਦੇ ਰਾਮ ਨਗਰ ਇਲਾਕੇ ‘ਚ ਇਕ ਔਰਤ ਦੀ ਲਾਸ਼ ਮਿਲਣ ‘ਤੇ ਇਲਾਕੇ ‘ਚ ਸਨਸਨੀ ਫੈਲ ਗਈ। ਔਰਤ ਦੀ ਲਾਸ਼ ਇਕ ਰਾਹਗੀਰ ਵਲੋਂ ਦੇਖੀ ਗਈ, ਜਿਸ ਤੋਂ ਬਾਅਦ ਉਸ ਨੇ ਰੌਲਾ ਪਾਇਆ। ਜਾਣਕਾਰੀ ਮੁਤਾਬਕ ਮ੍ਰਿਤਕਾ ਦੇ ਪਤੀ ਬਹਾਦਰ ਨੇ ਦੱਸਿਆ ਕਿ ਉਸ ਦੇ 4 ਬੱਚੇ ਹਨ ਅਤੇ ਉਹ ਸ਼ਰਾਬ ਪੀਣ ਦਾ ਵੀ ਆਦੀ ਹੈ ਅਤੇ 4 ਦਿਨਾਂ ਤੋਂ ਬੀਮਾਰ ਚੱਲ ਰਿਹਾ ਹੈ, ਜਿਸ ਕਾਰਨ ਕੰਮ ‘ਤੇ ਨਹੀਂ ਜਾ ਰਿਹਾ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀ ਆਗੂ ਸਮੇਤ ਚਾਰ ਖਿਲਾਫ਼ ਮਾਮਲਾ ਦਰਜ
ਟਰਾਂਸਪੋਰਟ ਵਿੱਚ ਹਿੱਸਾ ਪਾਉਣ ਨੂੰ ਲੈ ਕੇ ਹੋਇਆ ਸੀ ਝਗੜਾ, ਦੋ ਜਣੇ ਗ੍ਰਿਫ਼ਤਾਰ
ਪਟਿਆਲਾ, ਖੁਸ਼ਵੀਰ ਸਿੰਘ ਤੂਰ
ਪਟਿਆਲਾ ਦੀ ਸਾਈਂ ਮਾਰਕੀਟ ਵਿਖੇ ਬੀਤੀ ਰਾਤ ਦੋ ਗੁੱਟਾਂ ਵਿੱਚ ਲੜਾਈ ਝਗੜੇ ਦੌਰਾਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਵੱਲੋਂ ਇੱਕ ਅਕਾਲੀ ਆਗੂ ਸਮੇਤ ਹੋਰਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਲੜਾਈ ‘ਚ ਜ਼ਖਮੀ ਹੋਏ ਕੁਝ ਵਿਅਕਤੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਇਹ ਝਗੜਾ ਟਰਾਂਸਪੋਰਟ ‘ਚ ਹਿੱਸੇ ਪਾਉਣ ਨੂੰ ਲੈ ਕੇ ਹੋਇਆ ਹੈ। ਥਾਣਾ ਕੋਤਵਾਲੀ ਵਿਖੇ ਸ਼ਿਕਾਇਤ ਦਰਜ ਕਰਵਾਉਂਦਿਆਂ ਤਿਲਕ ਰਾਜ ਪੁੱਤਰ ਤੁਲਸੀ ਰਾਮ ਵਾਸੀ ਕਸ਼ਮੀਰੀਆਂ ਵਾਲੀਆਂ ਗਲੀ ਨੇ ਕਿਹਾ ਕਿ ਉਸ ਦੀ ਸਾਈਂ ਮਾਰਕਿਟ ਪਟਿਆਲਾ ਵਿਖੇ ਦੁਕਾਨ ਹੈ। ਬੀਤੀ ਰਾਤ ਸਾਢੇ 9 ਵਜੇ ਆਪਣੇ ਭਰਾ ਤੇ ਹੋਰਨਾਂ ਸਮੇਤ ਦੁਕਾਨ ਬੰਦ ਕਰ ਰਿਹਾ ਸੀ ਤਾਂ ਕੁਝ ਵਿਅਕਤੀ ਕਾਰ ‘ਚ ਸਵਾਰ ਹੋ ਕੇ ਆਏ ਤੇ ਉਨ੍ਹਾਂ ਨੇ ਜਾਨੋਂ ਮਾਰਨ ਦੀ ਨਿਅਤ ਨਾਲ ਉਸ ‘ਤੇ ਪਿਸਤੌਲ ਨਾਲ ਤਿੰਨ ਫਾਇਰ ਕੀਤੇ ਪਰ ਉਸਦਾ ਇਨ੍ਹਾਂ ਫਾਇਰਾਂ ਤੋਂ ਬਚਾਅ ਹੋ ਗਿਆ। ਉਸ ਨੇ ਦੱਸਿਆ ਕਿ ਇਨ੍ਹਾਂ ਵੱਲੋਂ ਉਸਦੇ ਭਰਾ ਤਰਸੇਮ ਕੁਮਾਰ ਦੀ ਵੀ ਕੁੱਟਮਾਰ ਕੀਤੀ ਗਈ ਤੇ ਮੰਦਾ ਚੰਗਾ ਬੋਲਿਆ ਗਿਆ। ਉਸਨੇ ਕਿਹਾ ਕਿ ਮੁਲਜ਼ਮ ਵਿੱਕੀ ਰਿਵਾਜ ਉਸਦੇ ਭਰਾ ਦੀ ਟਰਾਂਸਪੋਰਟ ਵਿੱਚ ਹਿੱਸਾ ਪਾਉਣਾ ਚਾਹੁੰਦਾ ਹੈ, ਜਿਸ ਨੂੰ ਲੈ ਕੇ ਹੀ ਉਨ੍ਹਾਂ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਜ਼ਖਮੀ ਹੋਏ ਮੁੱਦਈ ਦੇ ਭਰਾ ਤੇ ਹੋਰਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਇਨ੍ਹਾਂ ਵੱਲੋਂ ਪੁਲਿਸ ਨੂੰ ਉੱਥੇ ਚੱਲੇ ਹੋਏ ਤਿੰਨ ਕਾਰਤੂਸ ਵੀ ਸੌਂਪੇ ਗਏ ਹਨ। ਪੁਲਿਸ ਵੱਲੋਂ ਗੁਰਿੰਦਰ ਸਿੰਘ ਵਾਸੀ ਪਟਿਆਲਾ, ਰੁਪਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਰਾਜਗੜ੍ਹ, ਹਰਜਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਡਰੋਲੀ ਤੇ ਅਕਾਲੀ ਆਗੂ ਵਿੱਕੀ ਰਿਵਾਜ ਖਿਲਾਫ ਧਾਰਾ 307, 34, 120 ਬੀ ਆਈ ਪੀ ਸੀ ਸੈਕਸ਼ਨ 25/54/59 ਆਰਮਜ਼ ਐਕਟ ਤਹਿਤ ਥਾਣਾ ਕੋਤਾਵਾਲੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਇੱਧਰ ਡੀਐੱਸਪੀ ਸਿਟੀ 1 ਯੁਗੇਸ ਸ਼ਰਮਾ ਨੇ ਦੱਸਿਆ ਕਿ ਰੁਪਿੰਦਰ ਤੇ ਹਰਜਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਨ੍ਹਾਂ ਪਾਸੋਂ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਿੰਦਰ ਸਿਘ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ। ਜਦਕਿ ਵਿੱਕੀ ਰਿਵਾਜ ਦੀ ਇਸ ਮਾਮਲੇ ਵਿੱਚ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੁਲੰਦ ਸ਼ਹਿਰ ਹਿੰਸਾ : ਜੀਤੂ ਫੌਜੀ ਨੇ ਕਬੂਲਿਆ ਇੰਸਪੈਕਟਰ ਸਬੋਧ ਸਿੰਘ ਦੇ ਕਤਲ ਦਾ ਗੁਨਾਹ
ਬੁਲੰਦਸ਼ਹਿਰ,  ਹਿੰਸਾ ‘ਚ ਸ਼ਹੀਦ ਹੋਏ ਇੰਸਪੈਕਟਰ ਸੁਬੋਧ ਕੁਮਾਰ ਸਿੰਘ ਦਾ ਕਤਲ  ਫੌਜ ਦੇ ਜਵਾਨ ਜਤਿੰਦਰ ਮਲਿਕ ਉਰਫ਼ ਜੀਤੂ ਫੌਜੀ ਨੇ ਹੀ ਕੀਤਾ ਸੀ ਉਸ ਨੇ 10 ਘੰਟਿਆਂ ਦੀ ਲੰਬੀ ਪੁੱਛਗਿੱਛ ‘ਚ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਇਸ ਮਾਮਲੇ ‘ਚ ਪੁਲਿਸ ਹਾਲੇ ਤੱਕ ਹਿੰਸਾ ਦੇ ਮੁਖ ਮੁਲਜ਼ਮ ਤੇ ਸਾਜਿਸ਼ਕਰਤਾ ਬਜਰੰਗ ਦਲ ਆਗੂ ਯੋਗੇਸ਼ ਰਾਜ ਤੇ ਭਾਜਪਾ ਆਗੂ ਸ਼ਿਖਰ ਅਗਰਵਾਲ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਯੂਪੀ ਐਸਟੀਐਫ ਨੇ ਜਦੋਂ ਜੰਮੂ ਕਸ਼ਮੀਰ ਦੇ ਸੋਪੋਰ ‘ਚ ਤਾਇਨਾਤ 22 ਰਾਜਪੂਤਾਨਾ ਰਾਈਫਲਜ਼ ਦਾ ਜਵਾਨ ਜਤਿੰਦਰ ਮਲਿਕ ਉਰਫ਼ ਜੀਤੂ ਫੌਜੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਤੋਂ ਲਗਾਤਾਰ 10 ਘੰਟਿਆਂ ਤੱਕ ਪੁੱਛਗਿੱਛ ਕੀਤੀ ਐਸਆਈਟੀ ਤੇ ਐਸਟੀਐਫ ਨੇ ਇਸ ਲੰਮੀ ਪੁੱਛਗਿੱਛ ਦੌਰਾਨ ਉਸ ਨੂੰ ਕਰੀਬ 500 ਸਵਾਲ ਪੁੱਛੇ ਇਸ ਤੋਂ ਬਾਅਦ ਜੀਤੂ ਫੌਜੀ ਟੁੱਟ ਗਿਆ ਤੇ ਉਸ ਨੇ ਇੰਸਪੈਕਟਰ ਸਬੋਧ ਦਾ ਕਤਲ ਕਬੂਲ ਕਰ ਲਿਆ ਹਾਲਾਂਕਿ ਬੁਲੰਦਸ਼ਹਿਰ ਹਿੰਸਾ ਦਾ ਮਾਸਟਰਮਾਈਂਡ ਬਜਰੰਗ ਦਲ ਦਾ ਆਗੂ ਯੋਗੇਸ਼ ਰਾਜ ਹੁਣ ਤੱਕ ਪੁਲਿਸ ਦੇ ਸ਼ਿਕੰਜੇ ‘ਚੋਂ ਬਾਹਰ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Buland, city, violence, Wounded, ,commits, murder, inspector, Subodh, Singh
ਦੀਵੇ ਥੱਲ੍ਹੇ ਹਨ੍ਹੇੇਰਾ : ਮੁੱਖ ਮੰਤਰੀ ਦਾ ਸ਼ਹਿਰ ਹੀ ਡੇਂਗੂ ਦੇ ਡੰਗ ਨੇ ਡੰਗਿਆ
ਡੇਂਗੂ ਦੇ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਦਾ ਸ਼ਹਿਰ ਪਟਿਆਲਾ ਪਹਿਲੇ ਨੰਬਰ ‘ਤੇ
ਪਟਿਆਲਾ (ਸੱਚ ਕਹੂੰ ਨਿਊਜ) ਪੰਜਾਬ ‘ਚ ਡੇਂਗੂ ਦਾ ਮਾਮਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹਾਲੇ ਵੀ ਕਈ ਇਲਾਕਿਆਂ ‘ਚ ਡੇਂਗੂ ਦੇ ਮਾਮਲੇ ਸਾਹਮਣੇ ਆ ਰਹੇ ਹਨ ਪਰ ਕਈ ਸ਼ਹਿਰਾਂ ‘ਚ ਡੇਂਗੂ ਦੇ ਮਾਮਲਿਆਂ ਦੀ ਕਮੀ ਦੇਖੀ ਗਈ ਹੈ ਡੇਂਗੂ ਦੇ ਮਾਮਲਿਆਂ ‘ਚ 2017 ‘ਚ ਜਿੱਥੇ ਪੰਜਾਬ ‘ਚ ਮੋਹਾਲੀ ਸਭ ਪਹਿਲੇ ਨੰਬਰ ‘ਤੇ ਸੀ, ਤੇ ਹੁਣ ਇਸੇ ਸਾਲ 2018 ‘ਚ ਡੇਂਗੂ ਦੇ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੜ੍ਹ ਪਟਿਆਲਾ ਹੀ ਪਹਿਲੇ ਨੰਬਰ ‘ਤੇ ਆ ਗਿਆ ਹੈ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੀ ਪਟਿਆਲਾ ਦੇ ਰਹਿਣ ਵਾਲੇ ਹਨ ਮੋਹਾਲੀ ਪਿਛਲੇ ਸਾਲ ਡੇਂਗੂ ਦੇ 2223 ਮਾਮਲਿਆਂ  ਨਾਲ ਪੰਜਾਬ ਭਰ ‘ਚੋਂ ਪਹਿਲੇ ਨੰਬਰ ‘ਤੇ ਸੀ, ਜਦਕਿ 2018 ‘ਚ 954 ਮਾਮਲਿਆਂ ਨਾਲ ਤੀਜੇ ਨੰਬਰ ‘ਤੇ ਪਹੁੰਚ ਗਿਆ  ਇਸੇ ਤਰ੍ਹਾਂ 2017 ‘ਚ ਪਟਿਆਲਾ ਡੇਂਗੂ ਦੇ 2141 ਮਾਮਲਿਆਂ ਨਾਲ ਦੂਜੇ ਨੰਬਰ ‘ਤੇ ਸੀ, ਉੱਥੇ ਹੀ 2018 ‘ਚ ਪਟਿਆਲਾ 2184 ਮਾਮਲਿਆਂ ਨਾਲ ਸੂਬੇ ਭਰ ‘ਚ ਪਹਿਲੇ ਨੰਬਰ ‘ਤੇ ਆ ਗਿਆ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੱਗ ਦੀਆਂ ਇਨ੍ਹਾਂ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ
ਲਖਨਊ| ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ‘ਚ ਸੋਮਵਾਰ ਨੂੰ ਗਊ ਹੱਤਿਆ ਦੀ ਖਬਰ ਫੈਲਾਉਣ ਤੋਂ ਬਾਅਦ ਹੋਈ ਗੋਲੀਬਾਰੀ, ਪੱਥਰਬਾਜ਼ੀ ਤੇ ਅੱਗ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਸਥਿਤੀ ਸ਼ਾਂਤੀਪੂਰਨ ਹੈ ਇਸ ਮਾਮਲੇ ‘ਚ 27 ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ 87 ਵਿਅਕਤੀਆਂ ਖਿਲਾਫ਼ ਮੁਕੱਦਮਾ  ਦਰਜ ਕੀਤਾ ਗਿਆ ਹੈ ਸੂਬੇ ਦੇ ਆਡੀਸ਼ਨਲ ਪੁਲਿਸ ਜਨਰਲ ਡਾਇਰੈਕਟਰ (ਕਾਨੂੰਨ ਤੇ ਵਿਵਸਥਾ) ਆਨੰਦ ਕੁਮਾਰ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਬੁਲੰਦਸ਼ਹਿਰ ਦੇ ਸਿਆਨਾ ਖੇਤਰ ਦੇ ਚਿੰਗਰਾਵਟੀ ਪੁਲਿਸ ਚੌਂਕੀ ਦੀ ਘਟਨਾ ਦੇ ਸਿਲਸਿਲੇ ‘ਚ 27 ਨਾਮਜ਼ਦ ਤੇ 60 ਅਣਪਛਾਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ‘ਚ ਮੁਕੱਦਮਾ ਦਰਜ ਕੀਤਾ ਗਿਆ ਹੈ ਇਸ ਘਟਨਾ ‘ਚ ਹਾਲੇ ਤੱਕ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਅਕਤੀਆਂ ‘ਚ ਚਮਨ, ਦੇਵੇਂਦਰ, ਸਤੀਸ਼ ਤੇ ਅਰਵਿੰਦਰ ਚੌਹਾਨ ਸ਼ਾਮਲ ਹੈ ਪੁਲਿਸ ਕੁਝ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰ ਰਹੀ ਹੈ ਬੁਲੰਦਸ਼ਹਿਰ ‘ਚ ਹਾਲਾਤ ਆਮ ਹਨ ਤੇ ਧਾਰਾ 144 ਲਾਗੂ ਹੈ ਦੋਸ਼ੀਆਂ ਨੂੰ ਫੜਨ ਲਈ ਛੇ ਟੀਮਾਂ ਗਠਿਤ ਕੀਤੀਆਂ ਗਈਆਂ ਤੇ ਹਾਲੇ ਤੱਕ 25 ਤੋਂ ਜ਼ਿਆਦਾ ਸਥਾਨਾਂ ‘ਤੇ ਛਾਪੇਮਾਰੀ ਕੀਤੀ ਗਈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਵਾਸ਼ਿੰਗਟਨ, ਏਜੰਸੀ।
ਅਮਰੀਕਾ ਦੇ ਸਾਈਰਾਕਿਊਸ ਸ਼ਹਿਰ ‘ਚ ਵੀਰਵਾਰ ਨੂੰ ਹੋਈ ਗੋਲੀਬਾਰੀ ‘ਚ ਬੱਚਿਆਂ ਸਮੇਤ ਸੱਤ ਨਾਗਰਿਕਾਂ ਨੂੰ ਲੱਗੀ ਹੈ। ਐਮਰਜੈਂਸੀ ਸੇਵਾ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਸਾਈਰਾਕਿਊਸ ਦਮਕਲ ਸੰਗਠਨ ਦੀ ਰਿਪੋਰਟ ਅਨੁਸਾਰ ਸ਼ਹਿਰ ਦੇ ਮਿਡਲੈਂਡ ਐਵਨਿਊ ‘ਚ ਹੋਈ ਗੋਲੀਬਾਰੀ ‘ਚ ਕਰੀਬ ਸੱਤ ਲੋਕ ਜਖਮੀ ਹੋ ਗਏ। ਪੁਲਿਸ ਵਿਭਾਗ ਦੇ ਬੁਲਾਰੇ ਅਨੁਸਾਰ ਗੋਲੀਬਾਰੀ ਦੇ ਸਬੰਧੀ ‘ਚ ਫਿਲਹਾਲ ਕੋਈ ਹੋਰ ਜਾਣਕਾਰੀ ਨਹੀਂ ਮਿਲ ਸਕੀ ਹੈ।
ਸਾਈਰਾਕਿਊਸ ਡਾਨ ਕਾਮ ਨਾਂਅ ਦੀ ਨਿਊਜ ਵੈਬਸਾਈਟ ਅਨੁਸਾਰ ਗੋਲੀਬਾਰੀ ਦੀ ਇਹ ਘਟਨਾ ਉਸ ਸਥਾਨ ‘ਤੇ ਹੋਈ ਜਿੱਥੇ ਇੱਕ ਵਿਅਕਤੀ ਦੀ ਮੌਤ ਦੀ ਬਰਸੀ ਮੌਕੇ ਪਰਿਵਾਰ ਇਕੱਠੇ ਹੋਏ ਸਨ। ਵਿਅਕਤੀ ਦੀ ਮੌਤ ਕੈਂਸਰ ਨਾਲ ਹੋਈ ਸੀ। ਵੈਬਸਾਈਟ ਅਨੁਸਾਰ ਗੋਲੀਬਾਰੀ ਤੋਂ ਬਾਅਦ ਐਂਬੁਲੈਂਸ ਦੀਆਂ ਗੱਲੀਆਂ ਨੂੰ ਜਖਮੀਆਂ ਨੂੰ ਲਿਜਾਂਦੇ ਹੋਏ ਦੇਖਿਆ ਗਿਆ। ਵੈਬਸਾਈਟ ਅਨੁਸਾਰ ਨਿਊਯਾਰਕ ਸ਼ਹਿਰ ਤੋਂ 402 ਕਿੱਲੋਮੀਟਰ ਦੂਰ ਪੱਛਮ ਉੱਤਰ ‘ਚ ਸਾਈਰਾਕਿਊਸ ਦੇ ਪੁਰਾਣੇ ਇਲਾਕੇ ‘ਚ ਇਹ ਗੋਲੀਬਾਰੀ ਹੋਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਦੇ ਲੋਕ ਤੜਫ਼ ਰਹੇ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ
ਪਟਿਆਲਾ, ਸੱਚ ਕਹੂੰ ਨਿਊਜ਼
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਅਮਰਿੰਦਰ ਦੇ ਆਪਣੇ ਸ਼ਹਿਰ ‘ਚ ਅਫਸਰਾਂ ਨੇ ਅਮਨ ਕਾਨੂੰਨ ਛਿੱਕੇ ‘ਤੇ ਟੰਗ ਦਿੱਤਾ ਹੈ, ਜਿਸ ਕਾਰਨ ਪਟਿਆਲਾ ਦੇ ਲੋਕਾਂ ‘ਚ ਹਾਹਕਾਰ ਮੱਚੀ ਪਈ ਹੈ। ਰੱਖੜਾ ਅੱਜ ਇੱਥੇ ਅਕਾਲੀ ਦਲ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਨਿਯੁਕਤ ਕੀਤੇ ਗਏ ਕੁਆਡੀਨੇਟਰ ਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ 11 ਅਗਸਤ ਨੂੰ ਚਹਿਲ ਪੇਲੈਸ ਵਿਚ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ।
ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਜਾ ਰਹੇ ਨੌਜਵਾਨਾਂ ਨੂੰ ਸ਼ਰੇਆਮ ਥਾਣੇ ਬੰਦ ਕਰਕੇ ਕੁੱਟਣਾ ਤੇ ਥਰਡ ਦਰਜ਼ੇ ਦਾ ਤਸ਼ਦੱਦ ਕਰਨ ਨੇ ਪੂਰੀ ਸਰਕਾਰ ਨੂੰ ਹੀ ਕਟਿਹਰੇ ‘ਚ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇ ਇੱਕ ਥਾਣੇਦਾਰ ਦੇ ਇੰਨ੍ਹੇ ਹੌਂਸਲੇ ਬੁਲੰਦ ਹੋਣ ਤੋਂ ਸਪੱਸ਼ਟ ਹੈ ਕਿ ਸਰਕਾਰ ਦੀ ਆਪਣੇ ਅਧਿਕਾਰੀ ‘ਤੇ ਕੋਈ ਪਕੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਥਾਣੇਦਾਰ ਦੀਆਂ ਪਹਿਲਾਂ ਵੀ ਬਹੁਤ ਸ਼ਿਕਾਇਤਾਂ ਸਨ ਪਰ ਸੀਨੀਅਰ ਅਧਿਕਾਰੀ ਜਾਣਬੁੱਝ ਕੇ ਚੁੱਪ ਧਾਰੀ ਬੈਠੇ ਰਹੇ। ਸ੍ਰੀ ਰੱਖੜਾ ਨੇ  ਇਸ ਥਾਣੇਦਾਰ ਨੂੰ ਤਰੁੰਤ ਡਿਸਮਸ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਅਜਿਹੇ ਲੋਕਾਂ ਨਾਲ ਲਿਹਾਜ਼ ਕੀਤੀ ਗਈ ਤਾਂ ਅਕਾਲੀ ਦਲ ਸਖਤ ਐਕਸ਼ਨ ਲਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਰਣਧੀਰ ਸਿੰਘ ਰੱਖੜਾ, ਚੇਅਰਮੈਨ ਜਸਪਾਲ ਕਲਿਆਣ, ਵਿਸ਼ਨੂੰ ਸ਼ਰਮਾ ਸਾਬਕਾ ਚੇਅਰਮੈਨ, ਹਰਬਖਸ਼ ਸਿੰਘ ਚਹਿਲ, ਨਰਦੇਵ ਸਿੰਘ ਆਕੜੀ, ਸਾਬਕਾ ਕੌਂਸਲਰ ਜਸਪਾਲ ਸਿੰਘ ਬਿੱਟੂ ਚੱਠਾ, ਹਰਵਿੰਦਰ ਸਿੰਘ ਬੱਬੂ, ਸੋਨੀ ਸਿੰਘ ਪੀਏ ਸਮੇਤ ਹੋਰ ਵੀ ਬਹੁਤ ਸਾਰੇ ਆਗੂ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚਿੱਟੇ ਨੇ ਇਤਹਾਸਿਕ ਸ਼ਹਿਰ ਦਾ ਨੌਜਵਾਨ ਨਿਗਲਿਆ
ਰਾਮਾਂ ਮੰਡੀ ਦੇ ਇੱਕ ਨੌਜਵਾਨ ਦੀ ਤਲਵੰਡੀ ਸਾਬੋ ‘ਚ ਹੋਈ ਸੀ ਮੌਤ
ਤਲਵੰਡੀ ਸਾਬੋ, (ਸੱਚ ਕਹੂੰ ਨਿਊਜ਼)। ਪੰਜਾਬ ਅੰਦਰ ਚਿੱਟੇ ਕਾਰਨ ਨੌਜਵਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਆਏ ਦਿਨ ਕੋਈ ਨਾ ਕੋਈ ਨੌਜਵਾਨ ਚਿੱਟੇ ਦੇ ਓਵਰਡੋਜ਼ ਕਾਰਨ ਮੌਤ ਦੇ ਮੂੰਹ ‘ਚ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਖੇ ਸਾਹਮਣੇ ਆਇਆ ਜਿੱਥੇ ਇੱਕ ਨੌਜਵਾਨ ਬੀਤੀ ਰਾਤ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ‘ਚ ਚਲਾ ਗਿਆ। ਮ੍ਰਿਤਕ ਲਵਪ੍ਰੀਤ ਸਿੰਘ ਬੱਬੂ (23) ਦੇ ਪਿਤਾ ਜੀਵਨ ਖਾਨ ਨੇ ਦੱਸਿਆ ਕਿ ਉਸ ਦਾ ਪੁੱਤਰ ਨਸ਼ੇ ਦਾ ਆਦੀ ਸੀ ਪਰ ਕੁਝ ਮਹੀਨੇ ਪਹਿਲਾਂ ਉਸ ਨੇ ਨਸ਼ਾ ਛੱਡ ਦਿੱਤਾ ਸੀ ਪਰ ਹੁਣ ਫਿਰ ਨਸ਼ਾ ਕਰਨ ਲੱਗ ਗਿਆ ਸੀ। (Drug)
ਉਹ ਮਾਤਾ, ਪਿਤਾ ਤੇ ਪਤਨੀ ਤੋਂ ਇਲਾਵਾ ਤਿੰਨ ਮਹੀਨਿਆਂ ਦੀ ਬੱਚੀ ਨੂੰ ਛੱਡ ਗਿਆ
ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਸਵੇਰ ਦੇ ਸਮੇਂ ਤਿੰਨ ਨੌਜਵਾਨ ਉਸ ਦੇ ਪੁੱਤਰ ਨੂੰ ਘਰੋਂ ਲੈ ਗਏ ਤੇ ਰਾਤ ਨੂੰ ਉਸ ਦੀ ਲਾਸ਼ ਸੂਏ ਕੋਲੋਂ ਬਰਾਮਦ ਹੋਈ ਮ੍ਰਿਤਕ ਲਵਪ੍ਰੀਤ ਸਿੰਘ ਦਾ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਹ ਆਪਣੇ ਪਿੱਛੇ ਮਾਤਾ, ਪਿਤਾ ਤੇ ਪਤਨੀ ਤੋਂ ਇਲਾਵਾ ਇੱਕ ਤਿੰਨ ਕੁ ਮਹੀਨਿਆਂ ਦੀ ਬੱਚੀ ਨੂੰ ਛੱਡ ਗਿਆ ਹੈ। ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਨੂੰ ਲਿਜਾਣ ਵਾਲੇ ਤੇ ਤਲਵੰਡੀ ਸਾਬੋ ਅੰਦਰ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਦੱਸਣਾ ਬਣਦਾ ਹੈ ਕਿ ਕੁਝ ਸਮਾਂ ਪਹਿਲਾਂ ਤਲਵੰਡੀ ਸਾਬੋ ਦੇ ਨਾਲ ਲਗਦੀ ਮੰਡੀ ਰਾਮਾਂ ਮੰਡੀ ਵਿਖੇ ਇੱਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਚੁੱਕੀ ਹੈ। (Drug)
ਪਰ ਪ੍ਰਸ਼ਾਸ਼ਨ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਤੇ ਹੁਣ ਫਿਰ ਚਿੱਟੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਕਾਰਨ ਲੋਕਾਂ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ।  ਇਸ ਸਬੰਧੀ ਜਦੋਂ ਡੀ.ਐੱਸ.ਪੀ ਬਰਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਮੌਤ ਚਿੱਟੇ ਦੀ ਵੱਧ ਡੋਜ ਹੋਣ ਨਾਲ ਹੋਈ ਹੈ ਤੇ ਅਸੀਂ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। (Drug)
ਇਹ ਵੀ ਪੜ੍ਹੋ : ਜੱਚਾ ਬੱਚਾ ਹਸਪਤਾਲ ‘ਚ ਹੋ ਜਾਣੀ ਸੀ ਵੱਡੀ ਵਾਰਦਾਤ, ਦੋ ਕਾਬੂ, ਪੁਲਿਸ ਜਾਂਚ ‘ਚ ਜੁਟੀ
ਸੀਐਮ ਸਿਟੀ ਦੀ ਪੁਲਿਸ ਦੇ ਹੱਥ ਲੁਟੇਰਿਆਂ ਦੀ ਗਰਦਨ ਤੱਕ ਦੂਜੇ ਦਿਨ ਵੀ ਨਾ ਅੱਪੜੇ
ਪੈਟਰੋਲ ਪੰਪ ਕਤਲ ਕਾਂਡ ਤੇ ਲੁੱਟ ਦਾ ਮਾਮਲਾ
ਪੁਲਿਸ ਵੱਲੋਂ ਅੱਡੀ ਚੋਟੀ ਦਾ ਜੋਰ, ਕਈ ਸ਼ੱਕੀਆਂ ਤੋਂ ਪੁੱਛਗਿਛ ਜਾਰੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਦੇ ਸ਼ਹਿਰ ਅੰਦਰ ਪੈਟਰੋਲ ਪੰਪ ਲੁੱਟਣ ਵਾਲੇ ਲੁਟੇਰਿਆਂ ਦਾ ਅੱਡੀ-ਚੋਟੀ ਦਾ ਜੋਰ ਲਾਉਣ ਦੇ ਬਾਵਜੂਦ ਵੀ ਅੱਜ ਦੂਜੇ ਦਿਨ ਪੁਲਿਸ ਦੇ ਹੱਥ ਖਾਲੀ ਰਹੇ। ਉਂਜ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੋਂ ਕਈ ਸੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਪੁਛਗਿੱਛ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਬੀਤੇ ਦਿਨੀ ਰਾਜਪੁਰਾ ਰੋਡ ਦੇ ਪਿੰਡ ਚਮਾਰਹੇੜੀ ਨੇੜੇ ਸਥਿੱਤ ਗੁਰੂ ਨਾਨਕ ਫਿਲਿੰਗ ਸਟੇਸ਼ਨ ਤੇ ਤਿੰਨ ਲੁਟੇਰਿਆਂ ਵੱਲੋਂ ਦੋਂ ਕੈਂਟਰ ਡਰਾਇਵਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਇਸਦੇ ਨਾਲ ਗਿਆਰਾ ਹਜਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਉਂਜ ਇਨ੍ਹਾਂ ਲੁਟੇਰਿਆਂ ਦੀਆਂ ਪੈਟਰੋਲ ਪੰਪ ਦੇ ਸੀਸੀਟੀਵੀ ਕੈਮਿਰਆਂ ਵਿੱਚ ਤਸਵੀਰਾਂ ਕੈਂਦ ਹੋ ਗਈਆਂ, ਪਰ ਮੂੰਹ ਬੰਨੇ ਹੋਣ ਕਾਰਨ ਪਹਿਚਾਣ ਮੁਸ਼ਕਿਲ ਹੋ ਰਹੀ ਹੈ। ਇਸ ਦੇ ਨਾਲ ਪੁਲਿਸ ਵੱਲੋਂ ਸ਼ਹਿਰ ਅੰਦਰ ਹੋਰ ਵੱਖ ਵੱਖ ਸੀਸੀਟੀਵੀ ਕੈਮਰਿਆਂ ਸਮੇਤ ਇਨ੍ਹਾਂ ਦੀ ਮੁਬਾਇਲ ਲੁਕੇਸ਼ਨ ਟ੍ਰੇਸ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
ਇਹ ਵੀ ਪਤਾ ਲੱਗਾ ਹੈ ਕਿ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਥਾਵਾਂ ਤੋਂ ਕਈ ਸੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਦੀ ਇੱਕ ਟੀਮ ਵੱਲੋਂ ਇਨ੍ਹਾਂ ਲੁਟੇਰਿਆਂ ਦਾ ਸਕੈਂਚ ਵੀ ਤਿਆਰ ਕੀਤਾ ਜਾ ਰਿਹਾ ਹੈ ਜੋਂ ਕਿ ਕੱਲ ਤੱਕ ਜਾਰੀ ਕਰਨ ਦੀ ਸੰਭਾਵਨਾ ਹੈ। ਪੁਲਿਸ ਵੱਲੋਂ ਲੁਟੇਰਿਆਂ ਨੂੰ ਨੱਪਣ ਲਈ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ, ਪਰ ਇਸਦੇ ਬਾਵਜੂਦ ਹੀ ਅੱਜ ਸ਼ਾਮ ਤੱਕ ਪੁਲਿਸ ਦੇ ਹੱਥ ਕੋਈ ਲੁਟੇਰਾ ਨਹੀਂ ਲੱਗਾ।
ਇੱਧਰ ਪਟਿਆਲਾ ਦੇ ਐਸਐਸਪੀ ਡਾ. ਐਸ. ਭੁਪਤੀ ਛੁੱਟੀ ਤੇ ਹਨ, ਉਨ੍ਹਾਂ ਦਾ ਕਾਰਜਭਾਰ ਐਸਪੀਐਚ ਕੰਵਰਦੀਪ ਕੌਰ ਵੱਲੋਂ ਦੇਖਿਆ ਜਾ ਰਿਹਾ ਹੈ। ਇਸ ਸਬੰਧੀ ਕੰਵਰਦੀਪ ਕੌਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਹਰ ਪਹਿਲੂ ਨੂੰ ਬਾਰੀਕੀ ਨਾਲ ਛੋਹਿਆ ਜਾ ਰਿਹਾ ਹੈ ਅਤੇ ਜਲਦੀ ਹੀ ਪੁਲਿਸ ਇਨ੍ਹਾਂ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਵੇਗੀ। ਉਨ੍ਹਾਂ ਪੁਸਟੀ ਕਰਦਿਆ ਕਿਹਾ ਕਿ ਇੱਕ ਲੁਟੇਰੇ ਦੀ ਪਛਾਣ ਹੋ ਗਈ ਹੈ ਅਤੇ ਬਾਕੀਆਂ ਦੀ ਪਛਾਣ ਲਈ ਚਸਮਦੀਦਾਂ ਤੋਂ ਸਕੈਚ ਬਣਵਾਏ ਜਾ ਰਹੇ ਹਨ। ਉਂਜ ਪੁਲਿਸ ਵੱਲੋਂ ਅਜੇ ਕੁਝ ਹੋਰ ਦੱਸਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਦੇ ਸ਼ਹਿਰ ਅੰਦਰ ਬੈਂਕ ਦੇ ਜੋਨਲ ਦਫ਼ਤਰ ਦਾ ਗੇਟ ਬੰਦ ਕਰਕੇ ਕਿਸਾਨ ਯੂਨੀਅਨ ਡਕੌਂਦਾ ਨੇ ਲਾਇਆ ਮੋਰਚਾ
ਵੱਡੀ ਗਿਣਤੀ ਕਿਸਾਨਾਂ ਵੱਲੋਂ ਬੈਂਕ ਅਧਿਕਾਰੀਆਂ ਖਿਲਾਫ਼ ਨਾਅਰੇਬਾਜੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਦੇ ਸ਼ਹਿਰ ਅੰਦਰ ਸ਼ੇਰਾ ਵਾਲਾ ਗੇਟ ਵਿਖੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਜੋਨਲ ਦਫ਼ਤਰ ਅੱਗੇ ਬੈਂਕ ਦਾ ਮੁੱਖ ਗੇਟ ਬੰਦ ਕਰਕੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਸੂਬਾ ਪੱਧਰੀ ਧਰਨਾ ਦੇ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਆਗੂਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਬੈਂਕ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪਿਆ।
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀਆਂ ਫਸਲੀ ਅਤੇ ਹੋਰ ਖੇਤੀ ਨਾਲ ਸਬੰਧਤ ਘਰੇਲੂ ਲੋੜਾਂ ਲਈ ਕਰਜਾ ਲੈਣ ਸਮੇਂ ਜਿੱਥੇ ਬੈਂਕ ਕਿਸਾਨਾਂ ਦੀ ਜਮੀਨ ਜਾਂ ਕੋਈ ਹੋਰ ਜਾਇਦਾਦ ਦੀ ਗਰੰਟੀ ਲੈਂਦੇ ਹਨ। ਉਥੇ ਨਾਲ ਹੀ ਕਿਸਾਨਾਂ ਤੋਂ ਖਾਲੀ ਚੈੱਕਾਂ ਤੇ ਹਸਤਾਖਰ ਕਰਾਕੇ ਆਪਣੇ ਕੋਲ ਰੱਖ ਲੈਂਦੇ ਹਨ।
ਕਿਸਾਨਾਂ ਨੂੰ ਖੇਤੀ ਵਿੱਚ ਲਗਾਤਾਰ ਪੈ ਰਹੇ ਘਾਟੇ ਕਾਰਨ, ਕਿਸੇ ਕੁਦਰਤੀ ਆਫਤ ਕਾਰਨ ਜਾਂ ਕਸੇ ਹੋਰ ਕਾਰਨ ਕਰਕੇ ਜਦੋਂ ਸਮੇਂ ਸਿਰ ਕਰਜੇ ਦੀ ਅਦਾਇਗੀ ਕਰਨ ਵਿੱਚ ਦੇਰੀ ਹੋ ਜਾਂਦੀ ਹੈ ਤਾਂ ਬਹੁਤ ਸਾਰੀਆਂ ਬੈਕਾਂ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਦੇ ਹਸਤਾਖਰ ਕੀਤੇ ਖਾਲੀ ਚੈੱਕ ਬਰਾਂਚ ਵਿੱਚ ਲਾਕੇ ਖਾਤੇ ਵਿੱਚ ਪੈਸੇ ਨਾ ਹੋਣ ਕਾਰਨ ਬਾਊਂਸ ਕਰਵਾ ਕੇ ਕਿਸਾਨਾਂ ਵਿਰੁੱਧ ਫੌਜਦਾਰੀ ਧਾਰਾਵਾਂ 420, 138, ਆਦਿ ਤਹਿਤ ਕੇਸ ਦਰਜ ਕਰਵਾ ਦਿੱਤੇ ਜਾਂਦੇ ਹਨ।
ਇਸ ਕਾਰਨ ਬਹੁਤ ਸਾਰੇ ਕਿਸਾਨਾਂ ਨੂੰ ਅਗਾਓ ਜਮਾਨਤ ਕਰਵਾਉਣੀ ਪੈਂਦੀ ਹੈ ਜਾਂ ਕਈ ਵਾਰ ਜੇਲ੍ਹ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਬਹੁਤ ਹੀ ਅਣਮਨੁੱਖੀ, ਅਪਰਾਧਕ, ਗੈਰ ਜਮਹੂਰੀ ਅਤੇ ਜਲਾਲਤ ਭਰਿਆ ਹੈ ਜਿਸ ਕਾਰਨ ਕਈ ਵਾਰ ਕਿਸਾਨ ਖੁਦਖੁਸੀ ਦੇ ਰਸਤੇ ਪਏ ਹਨ। ਇਸ ਮੌਕੇ ਸੂਬਾ ਜਥੇਬੰਦਕ ਸਕੱਤਰ ਡਾ. ਦਰÎਸ਼ਨ ਪਾਲ, ਮਨਜੀਤ ਧਨੇਰ, ਗੁਰਦੀਪ ਸਿੰਘ ਰਾਮਪੁਰਾ ਨੇ ਮੰਗ ਕੀਤੀ ਕਿ ਕਿਸਾਨਾਂ ਵਿਰੁੱਧ ਖਾਲੀ ਚੈਕਾਂ ਦੇ ਆਧਾਰ ਤੇ ਕੀਤੇ ਕੇਸ ਵਾਪਸ ਲਏ ਜਾਣ, ਕਿਸਾਨਾਂ ਤੋਂ ਲਏ ਹੋਏ ਖਾਲੀ ਚੈਕ ਵਾਪਸ ਕੀਤੇ ਜਾਣ ਅਤੇ ਅੱਗੇ ਤੋਂ ਕਰਜੇ ਦੀ ਅਦਾਇਗੀ ਸਮੇਂ ਖਾਲੀ ਚੈਕ ਲੈਣ ਦਾ ਗੈਰ ਕਾਨੂੰਨੀ ਅਤੇ ਗੈਰ ਮਨੁੱਖੀ ਅਮਲ ਬੰਦ ਕੀਤਾ ਜਾਵੇ। ਧਰਨੇ ਉਪਰੰਤ ਸੂਬਾ ਕਮੇਟੀ ਵਲੋਂ ਬੈਂਕ ਦੇ ਮੁੱਖ ਅਧਿਕਾਰੀ ਨੂੰ ਉਪਰੋਕਤ ਮੰਗਾਂ ਸਬੰਧੀ ਪੱਤਰ ਦਿੱਤਾ ਗਿਆ।
ਥਾਣੇ ‘ਚ ਵੀ ਥਾਣਾ ਮੁਖੀ ਅੱਗੇ ਪੀੜਤਾਂ ਨਾਲ ਗਾਲੀ-ਗਲੋਚ, ਲੋਕਾਂ ਵੱਲੋਂ ਮੁਅੱਤਲ ਦੀ ਮੰਗ | Chief Minister
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੁੱਖ ਮੰਤਰੀ ਦੇ ਸ਼ਹਿਰ ਦੇ ਪੁਲਿਸ ਮੁਲਾਜ਼ਮ ਬੇਲਗਾਮ ਹੋ ਗਏ ਹਨ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਉੱਚ ਅਧਿਕਾਰੀਆਂ ਦਾ ਵੀ ਡਰ ਨਹੀਂ ਹੈ। ਦੋ ਪੁਲਿਸ ਮੁਲਾਜ਼ਮਾਂ ਨੇ ਆਪਣੀ ਪੁਲਸੀਆ ਨੌਕਰੀ ਦੇ ਗਰੂਰ ਵਿੱਚ ਇੱਕ ਆਟੋ ਚਾਲਕ ਨੂੰ ਬਜ਼ਾਰ ਵਿੱਚ ਰਸਤਾ ਨਾ ਦੇਣ ਕਾਰਨ ਉਸਦੀ ਭਾਰੀ ਕੁੱਟਮਾਰ ਕੀਤੀ, ਜਦੋਂ ਕਿ ਇੱਕ ਰਾਹਗੀਰ ਇਨਸਾਨੀਅਤ ਤੌਰ ‘ਤੇ ਛੁਡਾਉਣ ਲਈ ਅੱਗੇ ਆਇਆ ਤਾਂ ਉਸ ਦੀ ਵੀ ਡੰਡਿਆਂ ਨਾਲ ਕੁੱਟਮਾਰ ਕੀਤੀ ਅਤੇ ਉਸ ਦੀ ਪੱਗ ਲਾਹ ਦਿੱਤੀ। ਇਨ੍ਹਾਂ ਮੁਲਾਜ਼ਮਾਂ ਦੀ ਦਾਦਾਗਿਰੀ ਇੱਥੋਂ ਤੱਕ ਰਹੀ ਕਿ ਥਾਣੇ ਅੰਦਰ ਵੀ ਆਪਣੇ ਉੱਚ ਅਧਿਕਾਰੀਆਂ ਸਾਹਮਣੇ ਪੀੜਤ ਵਿਅਕਤੀਆਂ ਨਾਲ ਇਕੱਠੇ ਹੋਕੇ ਆਏ ਲੋਕਾਂ ਅੱਗੇ ਕੁੱਟਮਾਰ ਕੀਤੀ ਅਤੇ ਗਾਲਾਂ ਵੀ ਕੱਢੀਆਂ। (Chief Minister)
ਅਮਰਜੀਤ ਸਿੰਘ ਉਰਫ ਪ੍ਰਿੰਸ ਨੇ ਦੱਸਿਆ ਕਿ ਉਹ ਦੁਪਹਿਰ 2 ਵਜੇ ਦੇ ਕਰੀਬ ਆਪਣੇ ਆਟੋ ਰਾਹੀਂ ਬੱਚਿਆਂ ਨੂੰ ਛੱਡਣ ਲਈ ਘੜਾਹ ਵਾਲਾ ਚੌਂਕ ਵਿਖੇ ਇੱਕ ਗਲੀ ਵਿੱਚ ਬੱਚਿਆਂ ਨੂੰ ਲਾਹ ਰਿਹਾ ਸੀ ਤਾਂ ਅੱਗੋਂ ਸਵਿਫਟ ਕਾਰ ਆ ਰਹੀ ਸੀ। ਉਨ੍ਹਾਂ ਨੇ ਰੋਹਬ ਜਮਾਉਂਦਿਆਂ ਕਿਹਾ ਕਿ ਉਹ ਰਸਤੇ ਵਿੱਚ ਕਿਉਂ ਖੜ੍ਹਾ ਹੈ ਅਤੇ ਆਪਣੇ ਆਟੋ ਨੂੰ ਪਿੱਛੇ ਕਰੇ ਜਦ ਉਸ ਨੇ ਕਿਹਾ ਕਿ ਉਹ ਬੱਚਿਆਂ ਨੂੰ ਲਾਹ ਰਿਹਾ ਹੈ ਤਾਂ ਉਨ੍ਹਾਂ ਨੇ ਉਸ ਨਾਲ ਗਾਲੀ-ਗਲੋਚ ਕੀਤੀ। ਉਸ ਨੇ ਦੱਸਿਆ ਕਿ ਉਨ੍ਹਾਂ ਨਾਲ ਉਲਝਣ ਦੀ ਬਜਾਏ ਫਿਰ ਉਹ ਆਪਣੇ ਘਰ ਚਲਾ ਗਿਆ ਅਤੇ ਘਰੋਂ ਵਾਪਸ ਆ ਕੇ ਜਦੋਂ ਬੁੱਢਾ ਦਲ ਸਕੂਲ ਕੋਲ ਸਵਾਰੀਆਂ ਚੁੱਕ ਰਿਹਾ ਸੀ ਤਾਂ ਇਹ ਗੱਡੀ ਵਿੱਚ ਫਿਰ ਆ ਗਏ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਦੀ ਪੱਗ ਲਾਹ ਦਿੱਤੀ ਅਤੇ ਦਾੜੀ ਪੁੱਟ ਦਿੱਤੀ।
ਇਹ ਵੀ ਪੜ੍ਹੋ : ਬਲਜੀਤ ਕੌਰ ਇੰਸਾਂ ਬਲਾਕ ਮਹਿਮਾ ਗੋਨਿਆਣਾ ਦੇ 37ਵੇਂ ਤੇ ਗੋਨਿਆਣਾ ਮੰਡੀ ਦੇ ਬਣੇ 11ਵੇਂ ਸਰੀਰਦਾਨੀ
ਇਸ ਤੋਂ ਬਾਅਦ ਜਦੋਂ ਉੱਥੋਂ ਦੀ ਲੰਘ ਰਹੇ ਰਾਹਗੀਰ ਤੇਜਿੰਦਰ ਸਿੰਘ ਵਾਸੀ ਭੁਨਰਹੇੜੀ ਨੇ ਇਨਸਾਨੀਅਤ ਦੇ ਤੌਰ ‘ਤੇ ਛੁਡਾਉਣ ਦੀ ਕੋਸਿਸ਼ ਕੀਤੀ ਤਾਂ ਆਪਣੇ ਆਪ ਨੂੰ ਪੁਲਿਸ ਵਾਲੇ ਕਹਿਣ ਵਾਲਿਆਂ ਨੇ ਗੱਡੀ ਵਿੱਚੋਂ ਡੰਡਾ ਚੁੱਕ ਲਿਆਂਦਾ ਅਤੇ ਉਸ ਦੀ ਵੀ ਕੁੱਟਮਾਰ ਕੀਤੀ ਅਤੇ ਪੱਗ ਲਾਹ ਦਿੱਤੀ। ਉੁਨ੍ਹਾਂ ਦੱਸਿਆ ਕਿ ਉਕਤ ਮੁਲਾਜ਼ਮ ਨਸ਼ੇ ਵਿੱਚ ਸਨ ਅਤੇ ਸਿਵਲ ਵਰਦੀ ‘ਚ ਸਨ। ਇਸ ਤੋਂ ਬਾਅਦ ਲੋਕ ਇਕੱਠੇ ਹੋ ਗਏ ਅਤੇ ਇਨ੍ਹਾਂ ਮੁਲਾਜ਼ਮਾਂ ਨੂੰ ਡਵੀਜਨ ਨੰਬਰ 2 ਥਾਣੇ ਵਿੱਚ ਲੈ ਆਏ। ਇੱਥੇ ਵੀ ਥਾਣੇ ਦੇ ਇੰਚਾਰਜ਼ ਐਸਆਈ ਹਰਵਿੰਦਰ ਭੱਲਾ ਦੇ ਸਾਹਮਣੇ ਇਕੱਠੇ ਹੋ ਕੇ ਆਏ ਲੋਕਾਂ ਨੂੰ ਗਾਲਾਂ ਕੱਢੀਆਂ ਅਤੇ ਜਾਤੀ ਤੌਰ ‘ਤੇ ਸ਼ਬਦ ਕਹੇ। ਉਕਤ ਮੁਲਾਜ਼ਮ ਥਾਣਾ ਇੰਚਾਰਜ਼ ਤੋਂ ਵੀ ਨਾ ਡਰੇ। ਪ੍ਰਿੰਸ ਨੇ ਦੱਸਿਆ ਕਿ ਇੱਕ ਮੁਲਾਜ਼ਮ ਦਾ ਨਾਂਅ ਸੈਂਡੀ ਅਤੇ ਦੂਜਾ ਹਰਵਿੰਦਰ ਹੈ।
ਬੱਚਾ ਚੁੱਕ ਕੇ ਲੈ ਜਾਣ ਵਾਲੀ ਔਰਤ ਪੁਲਿਸ ਲਈ ਬਣੀ ਬੁਝਾਰਤ
ਔਰਤ ਦਾ ਸਕੈੱਚ ਜਾਰੀ ਕਰਨ ਤੋਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ
ਪਰਿਵਾਰ ‘ਚ ਰੋਸ, ਐਸਪੀਡੀ ਨਾਲ ਕੀਤੀ ਮੁਲਾਕਾਤ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੀਐਮ ਸਿਟੀ ਦੀ ਪੁਲਿਸ ਹਫ਼ਤਾ ਬੀਤਣ ਤੋਂ ਬਾਅਦ ਵੀ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ‘ਚੋਂ ਚੁੱਕੇ ਗਏ ਨਵਜਨਮੇ ਬੱਚੇ ਨੂੰ ਲੱਭਣ ਵਿੱਚ ਨਾਕਾਮ ਸਾਬਤ ਹੋਈ ਹੈ। ਉਂਜ ਪੁਲਿਸ ਵੱਲੋਂ ਬੱਚਾ ਚੁੱਕਣ ਵਾਲੀ ਔਰਤ ਦਾ ਸਕੈੱਚ ਵੀ ਜਾਰੀ ਕਰ ਦਿੱਤਾ ਗਿਆ ਸੀ, ਪਰ ਉਸ ਤੋਂ ਬਾਅਦ ਵੀ ਉਕਤ ਔਰਤ ਪੁਲਿਸ ਲਈ ਬੁਝਾਰਤ ਬਣੀ ਹੋਈ ਹੈ। ਇੱਧਰ ਪੀੜਤ ਪਰਿਵਾਰ ਦਾ ਬੱਚਾ ਨਾ ਮਿਲਣ ਕਾਰਨ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਜਿਉਂਦਾ ਸੜਿਆ ਨੌਜਵਾਨ
ਜਾਣਕਾਰੀ ਅਨੁਸਾਰ 8 ਜਨਵਰੀ ਨੂੰ ਦੁਪਹਿਰ ਸਮੇਂ ਸਥਾਨਕ ਸਰਕਾਰੀ ਮਾਤਾ ਕੁਸੱਲਿਆ ਹਸਪਤਾਲ ਅੰਦਰੋਂ ਸੰਦੀਪ ਕੌਰ ਪਤਨੀ ਹਰਜਿੰਦਰ ਸਿੰਘ ਵਾਸੀ ਮਵੀ ਕਲਾਂ ਦੇ ਨਵਜਨਮੇ ਬੱਚੇ ਨੂੰ ਇੱਕ ਔਰਤ ਬਹਿਲਾ ਫੁਸਲਾ ਕੇ ਚੁੱਕ ਕੇ ਲੈ ਗਈ। ਉਸ ਦਿਨ ਤੋਂ ਹੀ ਉਕਤ ਔਰਤ ਬੱਚੇ ਸਮੇਤ ਅਜੇ ਤੱਕ ਪੁਲਿਸ ਦੇ ਹੱਥੇ ਨਹੀਂ ਚੜ੍ਹੀ। ਉਂਜ ਪੁਲਿਸ ਵੱਲੋਂ ਮੌਕੇ ‘ਤੇ ਕਾਰਵਾਈ ਕਰਦਿਆਂ ਹਸਪਤਾਲ ਅੰਦਰੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਹਾਸਲ ਕਰ ਲਈ ਗਈ।
ਉਕਤ ਔਰਤ ਦਾ ਫੁਟੇਜ਼ ਅੰਦਰ ਸਾਫ ਚਿਹਰਾ ਨਜ਼ਰ ਨਹੀਂ ਆਇਆ। ਚਾਰ ਦਿਨ ਪਹਿਲਾ ਪੁਲਿਸ ਵੱਲੋਂ ਉਕਤ ਔਰਤ ਦਾ ਸਕੈੱਚ ਵੀ ਜਾਰੀ ਕੀਤਾ ਗਿਆ ਤਾਂ ਜੋ ਇਸ ਦੀ ਭਿਣਕ ਪੈ ਸਕੇ, ਪਰ ਫੇਰ ਵੀ ਪੁਲਿਸ ਦੇ ਹੱਥ ਨਾ ਹੀ ਬੱਚਾ ਲੱਗਾ ਅਤੇ ਨਾ ਹੀ ਔਰਤ। ਇੱਧਰ ਨਵਜਨਮੇ ਬੱਚੇ ਦੀ ਮਾਤਾ ਸੰਦੀਪ ਕੌਰ ਸਮੇਤ ਉਸ ਦਾ ਪਰਿਵਾਰ ਪੁਲਿਸ ਦੀ ਕਾਰਗੁਜ਼ਾਰੀ ਤੋਂ ਖਫ਼ਾ ਹੈ। ਉਂਜ ਅੱਜ ਪੀੜਤ ਪਰਿਵਾਰ ਵੱਲੋਂ ਐਸਪੀਡੀ ਹਰਵਿੰਦਰ ਸਿੰਘ ਵਿਰਕ ਨਾਲ ਮੁਲਾਕਾਤ ਕਰਕੇ ਆਪਣੇ ਬੱਚੇ ਦੀ ਭਾਲ ਲਈ ਦੁਹਾਈ ਲਾਈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਬੱਚੇ ਦੀ ਇਸ ਕਾਰਵਾਈ ਵਿੱਚ ਹਸਪਤਾਲ ਵਾਲਾ ਕੋਈ ਸਟਾਫ਼ ਆਦਿ ਮਿਲਿਆ ਹੋਇਆ ਹੈ ਤਾਂ ਉਸ ਖਿਲਾਫ਼ ਵੀ ਕਾਰਵਾਈ ਯਕੀਨੀ ਬਣਾਈ ਜਾਵੇ।  ਉਨ੍ਹਾਂ ਦਾ ਕਹਿਣਾ ਹੈ ਕਿ ਹਫ਼ਤਾ ਭਰ ਬੀਤਣ ਤੋਂ ਬਾਅਦ ਵੀ ਪੁਲਿਸ ਅਜੇ ਤੱਕ ਉਨ੍ਹਾਂ ਦਾ ਬੱਚਾ ਨਹੀਂ ਲੱਭ ਸਕੀ। ਇਸ ਮੌਕੇ ਐਸਪੀਡੀ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਪੁਲਿਸ ਬੱਚੇ ਦੀ ਭਾਲ ਲਈ ਪੂਰੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜਲਦੀ ਹੀ ਬੱਚੇ ਸਮੇਤ ਉਕਤ ਔਰਤ ਦੀ ਪੈੜ ਨੱਪ ਲਈ ਜਾਵੇਗੀ। ਇਸ ਤੋਂ ਇਲਾਵਾ ਅੱਜ ਸ਼ਿਵ ਸੈਨਾ ਹਿੰਦੂਸਤਾਨ ਵੱਲੋਂ ਵੀ ਐਸਐਸਪੀ ਨੂੰ ਮਿਲ ਕੇ ਇੱਕ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਚੁੱਕੇ ਗਏ ਬੱਚੇ ਨੂੰ ਜਲਦ ਲੱਭਣ ਦੀ ਮੰਗ ਰੱਖੀ ਗਈ।