Reply Pakistan - Sach Kahoon Punjabi

ਭਾਰਤੀ ਫੌਜ ਨੇ ਦਿੱਤਾ ਪਾਕਿਸਤਾਨ ਗੋਲੀਬਾਰੀ ਦਾ ਮੂੰਹ ਤੋੜ ਜਵਾਬ
ਭਾਰਤ ਦੇ ਦੋ ਜਵਾਨ ਜ਼ਖ਼ਮੀ

ਪੁੰਛ: ਪਾਕਿਸਤਾਨ ਵੱਲੋਂ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਜੰਮੂ ਦੇ ਪੁੰਛ ਸੈਕਟਰ ਵਿੱਚ ਸਵੇਰੇ ਕਰੀਬ 4.15 ਵਜੇ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਗਈ। ਕਰਨਲ ਮੁਨੀਸ਼ ਮਹਿਤ ਨੇ ਕਿਹਾ ਕਿ ਭਾਰਤੀ ਫੌਜ ਨੇ ਪਾਕਿਸਤਾਨੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ ਹੈ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਜੰਗਬੰਦੀ ਦਾ ਉਲੰਘਣ ਕੀਤਾ ਗਿਆ ਸੀ। ਪਾਕਿਸਤਾਨ ਵੱਲੋਂ ਬੁੱਧਵਾਰ ਦੇਰ ਰਾਤ ਗੋਲੀਬਾਰੀ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਭਾਰਤ ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਲਾਈਨ ਆਫ਼ ਕੰਟਰੋਲ ‘ਤੇ ਪਾਕਿ ਨੇ ਬੁੱਧਵਾਰ ਦੇਰ ਰਾਤ ਕਰੀਬ 1:30 ਵਜੇ ਫਾਇਰਿੰਗ ਸ਼ੁਰੂ ਕੀਤੀ। ਕਿਹਾ ਜਾ ਰਿਹਾ ਹੈ ਕਿ ਇਹ ਜੰਗਬੰਦੀ ਉਲੰਘਣ ਜੰਮੂ ਦੇ ਪੁੰਛ ਸੈਕਟਰ ਵਿੱਚ ਹੋਇਆ ਹੈ। ਇਸ ਤੋਂ ਇਲਾਵਾ ਸਬਿਜਯਾਨ ਸੈਕਟਰ ਵਿੱਚ ਵੀ ਗੋਲੀਬਾਰੀ ਕੀਤੀ ਗਈ।