Freedom Fighters - Sach Kahoon Punjabi
Freedom Fighters: ਸੁਤੰਤਰਤਾ ਸੰਗਰਾਮੀ ਦੀ ਵਿਧਵਾ ਧੀ ਮਨਰੇਗਾ ’ਚ ਕਰ ਰਹੀ ਹੈ ਕੰਮ
74 ਸਾਲਾਂ ਮਾਂ ਕਰ ਰਹੀ ਹੈ 50 ਸਾਲਾ ਪੁੱਤਰ ਦੀ ਸਾਂਭ-ਸੰਭਾਲ | Freedom Fighters
Freedom Fighters: (ਅਨਿਲ ਲੁਟਾਵਾ) ਅਮਲੋਹ। ਪ੍ਰਸ਼ਾਸਨ ਵੱਲੋਂ ਸੁਤੰਤਰਤਾ ਸੰਗਰਾਮੀਆਂ ਦਾ ਕੰਮ ਪਹਿਲ ’ਤੇ ਕਰਨ ਦੀ ਤਕੀਦ ਕੀਤੀ ਹੋਈ ਹੈ ਪਰ ਇਸ ਦੇ ਬਾਵਜ਼ੂਦ ਵੀ ਸੁਤੰਤਰਤਾ ਸੰਗਰਾਮੀ ਦੀ 74 ਸਾਲਾ ਦੀ ਵਿਧਵਾ ਧੀ ਮਨਰੇਗਾ ਵਿੱਚ ਕੰਮ ਕਰਕੇ ਆਪਣਾ ਤੇ ਆਪਣੇ 50 ਸਾਲਾਂ ਪੁੱਤਰ ਦਾ ਪੇਟ ਪਾਲ ਰਹੀ ਹੈ। ਭਾਵੇਂ ਕਿ ਪ੍ਰਸ਼ਾਸਨ ਵੱਲੋਂ ਹਰ ਸਾਲ 26 ਜਨਵਰੀ ਅਤੇ 15 ਅਗਸਤ ਨੂੰ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦਾ ਸਨਮਾਨ ਇੱਕ ਮਠਿਆਈ ਦਾ ਡੱਬਾ ਅਤੇ ਸਾਲ ਜਾਂ ਲੋਈ ਕੀਤਾ ਜਾਂਦਾ ਹੈ। ਪ੍ਰੰਤੂ ਸੁਤੰਤਰਤਾ ਸੰਗਰਾਮੀਆਂ ਦੇ ਕਈ ਪਰਿਵਾਰਾਂ ਦੀ ਹਾਲਤ ਅੱਜ ਬਹੁਤ ਪਤਲੀ ਬਣੀ ਹੋਈ ਜਾਪਦੀ ਹੈ। ਬਲਾਕ ਅਮਲੋਹ ਦੇ ਪਿੰਡ ਭੱਟੋਂ ਦੀ 74 ਸਾਲਾਂ ਵਿਧਵਾ ਸ਼ਮਸ਼ੇਰ ਕੌਰ ਨੇ ਭਰੇ ਮਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ ਪਿਤਾ ਕਰਤਾਰ ਸਿੰਘ ਪੁੱਤਰ ਸੰਪੂਰਨ ਸਿੰਘ ਵਾਸੀ ਖਮਾਣੋ ਕਲਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਸੁਤੰਤਰਤਾ ਸੰਗਰਾਮੀ ਦੀ ਪੈਨਸ਼ਨ ਲੈਂਦੇ ਸਨ।
ਇਹ ਵੀ ਪੜ੍ਹੋ: Government in Delhi: ਦਿੱਲੀ ’ਚ ਭਾਜਪਾ ਦੀ ਸਰਕਾਰ ਬਣਾਉਣ ਦੀਆਂ ਸਰਗਰਮੀਆਂ ਤੇਜ਼
ਮੇਰੀ ਸ਼ਾਦੀ ਜ਼ਿਮੀਦਾਰ ਪਰਿਵਾਰ ਵਿੱਚ ਪਿੰਡ ਭੱਟੋ ਵਿਖੇ ਹੋਈ ਸੀ ਅਤੇ ਮੇਰੇ ਦੋ ਲੜਕੀਆਂ ਤੇ ਇੱਕ ਪੁੱਤਰ ਨੇ ਜਨਮ ਲਿਆ ਸੀ। ਮੇਰੀਆਂ ਦੋਵੇਂ ਲੜਕੀਆਂ ਵਿਆਹੀਆਂ ਹੋਈਆਂ ਹਨ ਜੋ ਆਪੋ-ਆਪਣੇ ਘਰ ਖੁਸ਼ ਵਸ ਰਹੀਆਂ ਹਨ। ਸਾਡੀ ਜ਼ਮੀਨ ਜਾਇਦਾਦ ਪਹਿਲਾਂ ਹੀ ਵਿਕ ਚੁੱਕੀ ਸੀ ਹੁਣ ਸਾਡੇ ਕੋਲ ਕੋਈ ਜ਼ਮੀਨ ਨਹੀਂ ਹੈ ਪ੍ਰੰਤੂ ਮੇਰਾ 50 ਸਾਲਾ ਪੁੱਤਰ ਅਜੇ ਕੁਆਰਾ ਹੀ ਹੈ ਤੇ ਸੱਟ ਲੱਗਣ ਕਾਰਨ ਕੋਈ ਕੰਮ ਨਹੀਂ ਕਰ ਸਕਦਾ। ਮੇਰੇ ਪਤੀ ਗੁਰਨਾਮ ਸਿੰਘ ਦੀ 8 ਮਈ 1992 ਨੂੰ ਮੌਤ ਹੋ ਚੁੱਕੀ ਹੈ ਅਤੇ ਮੇਰੇ ਪਿਤਾ ਕਰਤਾਰ ਸਿੰਘ ਦੀ ਵੀ 12 ਨਵੰਬਰ 1996 ਨੂੰ ਮੌਤ ਹੋ ਗਈ ਸੀ। Freedom Fighters
ਹੁਣ ਮੈਨੂੰ ਸਿਰਫ 1500 ਰੁਪਏ ਮਹੀਨਾ ਵਿਧਵਾ ਪੈਨਸ਼ਨ ਮਿਲਦੀ ਹੈ ਜਿਸ ਨਾਲ ਮੈਨੂੰ ਅਤੇ ਮੇਰੇ ਨਾਲ ਰਹਿੰਦੇ ਪੁੱਤਰ ਨੂੰ ਆਪਣਾ ਘਰ ਦਾ ਗੁਜ਼ਾਰਾ ਕਰਨਾ ਵੀ ਬਹੁਤ ਮੁੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣਾ ਘਰ ਦਾ ਗੁਜ਼ਾਰਾ ਚਲਾਉਣ ਲਈ ਪਿਛਲੇ ਕੁਝ ਸਮੇਂ ਤੋਂ ਮਨਰੇਗਾ ਵਿੱਚ ਕੰਮ ਕਰ ਰਹੀ ਹਾਂ। ਮੇਰੇ ਪੁੱਤਰ ਦੇ ਸੱਟ ਲੱਗਣ ਕਾਰਨ ਉਸ ਦਾ ਇਲਾਜ ਵੀ ਮੈਂ ਹੀ ਕਰਵਾ ਰਹੀ ਹਾਂ ਅਤੇ ਹੁਣ ਮੈਂ ਇੱਕ ਸਾਲ ਜੱਦੋ ਜਹਿਦ ਕਰਕੇ ਸਰਕਾਰੀ ਦਫ਼ਤਰਾਂ ਵਿੱਚ ਗੇੜੇ ਮਾਰ-ਮਾਰ ਕੇ ਆਪਣੇ ਪਿਤਾ ਕਰਤਾਰ ਸਿੰਘ ਸੁਤੰਤਰਤਾ ਸੰਗਰਾਮੀ ਦੀ ਪੁੱਤਰੀ ਹੋਣ ਦਾ ਸਰਟੀਫਿਕੇਟ ਹਾਸਿਲ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੀ ਮੈਨੂੰ ਸੁਤੰਤਰਤਾ ਸੰਗਰਾਮੀ ਦੀ ਧੀ ਹੋਣ ਦੇ ਨਾਤੇ ਪੈਨਸ਼ਨ ਲਗਾਈ ਜਾਵੇ ਅਤੇ ਸਰਕਾਰ ਵੱਲੋਂ ਬਣਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ ਤਾਂ ਜੋ ਮੈਂ ਆਪਣਾ ਗੁਜ਼ਾਰਾ ਚੰਗੀ ਤਰ੍ਹਾਂ ਕਰ ਸਕਾ।
ਸੂਬੇ ਦੇ 31 ਸਕੂਲਾਂ ਦੇ ਨਾਂਅ ਰੱਖੇ ਗਏ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂਅ ’ਤੇ
ਖਟਕੜ ਕਲਾਂ ਸਕੂਲ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ ਕੀਤਾ
(ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਂਅ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂਅ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਚਾਲੂ ਸਾਲ ਦੌਰਾਨ ਤੀਜੇ ਗੇੜ ਵਿੱਚ ਹੁਣ 31 ਸਰਕਾਰੀ ਸਕੂਲਾਂ ਦੇ ਨਾਂਅ ਬਦਲੇ ਗਏ ਹਨ। (School Name)
ਇਹ ਵੀ ਪੜ੍ਹੋ : ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਂਅ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂਅ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਵੀ ਜਾਣੂ ਹੋ ਸਕਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂਅ ਬਦਲੇ ਗਏ ਹਨ ਉਹਨਾਂ ਵਿੱਚ ਸਭ ਤੋਂ ਪ੍ਰਮੱਖ ਸਰਕਾਰੀ ਹਾਈ ਸਕੂਲ, ਖਟਕੜ ਕਲਾਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ, ਖਟਕੜ ਕਲਾਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਰੱਖਿਆ ਹੈ।
ਇਹਨਾਂ ਸਕੂਲਾਂ ਦੇ ਬਦਲੇ ਨਾਂਅ
ਇਸੇ ਤਰਾਂ ਸਰਕਾਰੀ ਐਲੀਮੈਂਟਰੀ ਸਕੂਲ, ਦਰੀਆ ਮੂਸਾ ਜ਼ਿਲਾ ਅੰਮਿ੍ਰਤਸਰ ਦਾ ਨਾਂਅ ਬਦਲ ਕੇ ਸ਼ਹੀਦ ਸੁਰਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਦਰੀਆ ਮੂਸਾ ਜ਼ਿਲਾ ਅੰਮਿ੍ਰਤਸਰ, ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲਾ ਬਠਿੰਡਾ ਦਾ ਨਾਂਅ ਫਰੀਡਮ ਫਾਈਟਰ ਨਰੈਣ ਸਿੰਘ ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲਾ ਬਠਿੰਡਾ, ਸਰਕਾਰੀ ਮਿਡਲ ਸਕੂਲ ਬਾਘਾ ਜ਼ਿਲਾ ਬਠਿੰਡਾ ਦਾ ਸ਼ਹੀਦ ਸਿਪਾਹੀ ਸੇਵਕ ਸਿੰਘ ਸਰਕਾਰੀ ਹਾਈ ਸਕੂਲ, ਬਾਘਾ ਜ਼ਿਲਾ ਬਠਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲਾ ਬਠਿੰਡਾ ਦਾ ਸ਼ਹੀਦ ਜਗਰਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲਾ ਬਠਿੰਡਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਹਿਮੂਆਣਾ ਜ਼ਿਲਾ ਫਰੀਦਕੋਟ ਦਾ ਸ਼ਹੀਦ ਸਿਪਾਹੀ ਜਸਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਹਿਮੂਆਣਾ ਜ਼ਿਲਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਲਹਿਰਾ ਬੇਟ, ਜ਼ਿਲਾ ਫਿਰੋਜਪੁਰ ਦਾ ਫਰੀਡਮ ਫਾਈਟਰ ਗੁਰਬਖਸ਼ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਲਹਿਰਾ ਬੇਟ, ਜ਼ਿਲਾ ਫਿਰੋਜਪੁਰ,
ਸਰਕਾਰੀ ਪ੍ਰਾਇਮਰੀ ਸਕੂਲ, ਸਿੱਧਪੁਰ, ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਗਨਰ ਰਣਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਸਿੱਧਪੁਰ, ਜ਼ਿਲਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ, ਸੀੜਾਂ ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਸਿਪਾਹੀ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ, ਸੀੜਾਂ ਜ਼ਿਲਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆ, ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਗਨਰ ਗੁਰਬਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆ, ਜ਼ਿਲਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਜ਼ਿਲਾ ਗੁਰਦਾਸਪੁਰ ਦਾ ਸ਼ਹੀਦ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਜ਼ਿਲਾ ਗੁਰਦਾਸਪੁਰ, ਸਰਕਾਰੀ ਪ੍ਰਾਇਮਰੀ ਸਕੂਲ,
ਮੁਗੋਵਾਲ ਜ਼ਿਲਾ ਹੁਸ਼ਿਆਰਪੁਰ ਦਾ ਫਰੀਡਮ ਫਾਈਟਰ ਬਾਬੂ ਮੰਗੂ ਰਾਮ ਸਰਕਾਰੀ ਪ੍ਰਾਇਮਰੀ ਸਕੂਲ, ਮੁਗੋਵਾਲ ਜ਼ਿਲਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ, ਬੁਰਜ ਹਰੀ ਸਿੰਘ, ਜ਼ਿਲਾ ਲੁਧਿਆਣਾ ਸ਼ਹੀਦ ਨਾਇਕ ਬੂਟਾ ਸਿੰਘ ਸਰਕਾਰੀ ਹਾਈ ਸਕੂਲ, ਬੁਰਜ ਹਰੀ ਸਿੰਘ, ਜ਼ਿਲਾ ਲੁਧਿਆਣਾ, ਸਰਕਾਰੀ ਪ੍ਰਾਇਮਰੀ ਸਕੂਲ, ਚਣਕੋਈਆਂ ਕਲਾਂ ਜ਼ਿਲਾ ਲੁਧਿਆਣਾ ਦਾ ਸ਼ਹੀਦ ਹੌਲਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਚਣਕੋਈਆਂ ਕਲਾਂ ਜ਼ਿਲਾ ਲੁਧਿਆਣਾ, ਸਰਕਾਰੀ ਹਾਈ ਸਕੂਲ, ਕਣਕਵਾਲ ਚਹਿਲਾਂ ਜ਼ਿਲਾ ਮਾਨਸਾ ਦਾ ਫਰੀਡਮ ਫਾਈਟਰ ਪ੍ਰਸਿੰਨ ਸਿੰਘ ਸਰਕਾਰੀ ਹਾਈ ਸਕੂਲ, ਕਣਕਵਾਲ ਚਹਿਲਾਂ ਜ਼ਿਲਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਜ਼ਿਲਾ ਮਾਨਸਾ ਦਾ ਫਰੀਡਮ ਫਾਈਟਰ ਕੁੰਦਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਜ਼ਿਲਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਦੜਾ ਜ਼ਿਲਾ ਮਾਨਸਾ ਦਾ ਫਰੀਡਮ ਫਾਈਟਰ ਮਹਿਮਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਦੜਾ ਜ਼ਿਲਾ ਮਾਨਸਾ, ਸਰਕਾਰੀ ਹਾਈ ਸਕੂਲ,
ਬੂੜਾ ਗੁੱਜਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਸ਼ਹੀਦ ਪ੍ਰਭਜੋਤ ਸਿੰਘ ਸਰਕਾਰੀ ਹਾਈ ਸਕੂਲ, ਬੂੜਾ ਗੁੱਜਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਮੱਟੀ ਜ਼ਿਲਾ ਪਠਾਨਕੋਟ ਦਾ ਸ਼ਹੀਦ ਗੌਤਮ ਸਿੰਘ ਪਠਾਣੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਮੱਟੀ ਜ਼ਿਲਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਰੋਲੀ ਜ਼ਿਲਾ ਪਠਾਨਕੋਟ ਦਾ ਸ਼ਹੀਦ ਮੱਘਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਰੋਲੀ ਜ਼ਿਲਾ ਪਠਾਨਕੋਟ, ਸਰਕਾਰੀ ਹਾਈ ਸਕੂਲ, ਨਰੜੂ ਜ਼ਿਲਾ ਪਟਿਆਲਾ ਦਾ ਫਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਕੂਲ, ਨਰੜੂ ਜ਼ਿਲਾ ਪਟਿਆਲਾ, ਸਰਕਾਰੀ ਪ੍ਰਾਇਮਰੀ ਸਕੂਲ, ਬਰੂਵਾਲ ਜ਼ਿਲਾ ਰੂਪਨਗਰ ਦਾ ਸ਼ਹੀਦ ਜਸਵੰਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਬਰੂਵਾਲ ਜ਼ਿਲਾ ਰੂਪਨਗਰ,
ਸਰਕਾਰੀ ਮਿਡਲ ਸਕੂਲ, ਬਟੋਲੀ ਜ਼ਿਲਾ ਐਸ.ਏ.ਐਸ. ਨਗਰ ਦਾ ਸ਼ਹੀਦ ਲਾਂਸ ਨਾਇਕ ਧਰਮ ਸਿੰਘ ਸਰਕਾਰੀ ਮਿਡਲ ਸਕੂਲ, ਬਟੋਲੀ ਜ਼ਿਲਾ ਐਸ.ਏ.ਐਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੰਡੀਵਿੰਡ ਜ਼ਿਲਾ ਤਰਨਤਾਰਨ ਦਾ ਫਰੀਡਮ ਫਾਈਟਰ ਅੱਛਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੰਡੀਵਿੰਡ ਜ਼ਿਲਾ ਤਰਨਤਾਰਨ ਅਤੇ ਸਰਕਾਰੀ ਐਲੀਮੈਂਟਰੀ ਸਕੂਲ, ਵੇਈਂ ਪੂਈਂ ਜ਼ਿਲਾ ਤਰਨਤਾਰਨ ਦਾ ਨਾਂਅ ਬਦਲ ਕੇ ਸ਼ਹੀਦ ਸਿਪਾਹੀ ਜਸਬੀਰ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਐਲੀਮੈਂਟਰੀ ਸਕੂਲ, ਵੇਈਂ ਪੂਈਂ ਜ਼ਿਲਾ ਤਰਨਤਾਰਨ ਕੀਤਾ ਗਿਆ ਹੈ।
ਇਸੇ ਤਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ, ਜ਼ਿਲਾ ਬਰਨਾਲਾ ਦਾ ਨਾਂਅ ਸ਼ਹੀਦ ਅਮਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ, ਜ਼ਿਲ੍ਹਾ ਬਰਨਾਲਾ, ਸਰਕਾਰੀ ਹਾਈ ਸਕੂਲ ਕੈਰੇ, ਜ਼ਿਲ੍ਹਾ ਬਰਨਾਲਾ ਦਾ ਨਾਂਅ ਸ਼ਹੀਦ ਹਵਾਲਦਾਰ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਕੈਰੇ, ਜ਼ਿਲਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ (ਕੰਨਿਆ), ਜ਼ਿਲਾ ਫਰੀਦਕੋਟ ਦਾ ਨਾਮ ਫਰੀਡਮ ਫਾਈਟਰ ਮਾਸਟਰ ਕਰਤਾ ਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ (ਕੰਨਿਆ), ਜ਼ਿਲਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਕੂਲ ਗੋਹਗੜੋਂ, ਜ਼ਿਲਾ ਹੁਸ਼ਿਆਰਪੁਰ ਦਾ ਨਾਮ ਸ਼ਹੀਦ ਪਰਮਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਗੋਹਗੜੋਂ, ਜ਼ਿਲਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਗੇਹਲੇ, ਜ਼ਿਲਾ ਮਾਨਸਾ ਦਾ ਨਾਂਅ ਸ਼ਹੀਦ ਸਿਪਾਹੀ ਨਛੱਤਰ ਸਿੰਘ ਸਰਕਾਰੀ ਹਾਈ ਸਕੂਲ ਗੇਹਲੇ, ਜ਼ਿਲ੍ਹਾ ਮਾਨਸਾ ਅਤੇ ਸਰਕਾਰੀ ਹਾਈ ਸਕੂਲ ਲੋਹਾ ਖੇੜਾ, ਜ਼ਿਲਾ ਸੰਗਰੂਰ ਦਾ ਨਾਮ ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸਰਕਾਰੀ ਹਾਈ ਸਕੂਲ ਲੋਹਾ ਖੇੜਾ, ਜ਼ਿਲਾ ਸੰਗਰੂਰ ਰੱਖਿਆ ਗਿਆ ਹੈ। (School Name)
ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਲ ਹੀ ਵਿੱਚ ਪੰਜਾਬ ਰਾਜ ਦੇ ਕਈ ਅਜਿਹੇ ਸਰਕਾਰੀ ਸਕੂਲਾਂ ਦੇ ਨਾਂਅ ਵੀ ਬਦਲੇ ਗਏ ਹਨ ਜਿਹਨਾਂ ਦੇ ਨਾਮ ਜਾਤੀ ਅਧਾਰਿਤ ਸਨ। ਉਹਨਾਂ ਕਿਹਾ ਕਿ ਵੱਖ-ਵੱਖ ਪਿੰਡਾਂ/ਸ਼ਹਿਰਾਂ/ਕਸਬਿਆਂ ਦੀਆਂ ਨਾਮੀ ਹਸਤੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਂਅ ਰੱਖਣ ਦੀ ਇਹ ਪ੍ਰਕਿਰਿਆ ਜਾਰੀ ਰਹੇਗੀ। ਸਿੱਖਿਆ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਇਲਾਕੇ ਦੇ ਸਕੂਲ ਦਾ ਨਾਮ ਕਿਸੇ ਨਾਮੀ ਹਸਤੀ ਦੇ ਨਾਂਅ ‘ਤੇ ਰਖਵਾਉਣਾ ਚਾਹੁੰਦੇ ਹਨ ਤਾਂ ਸਿੱਖਿਆ ਵਿਭਾਗ ਨਾਲ ਤਾਲਮੇਲ ਕਰ ਸਕਦੇ ਹਨ।
ਵਿਧਾਇਕ ਰਹਿਮਾਨ ਨੇ ਅਜ਼ਾਦੀ ਘੁਲਾਟੀਏ ਦੀ ਲਈ ਸਾਰ, ਘਰ ਪਹੁੰਚ ਕੇ ਜਾਣਿਆਂ ਹਾਲ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਪਿੰਡ ਸੰਦੌੜ ਦੇ ਜੰਮਪਲ ਸੁੰਤਤਰਤਾ ਸੰਗਰਾਮੀ ਸਰਦੂਲ ਸਿੰਘ ਜਿੰਨ੍ਹਾਂ ਨੇ ਦੇਸ਼ ਦੀ ਅਜ਼ਾਦੀ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਹੈ, (Malerkotla News) ਨੂੰ ਸਿਰਫ 26 ਜਨਵਰੀ ਅਤੇ 15 ਅਗਸਤ ਅਜ਼ਾਦੀ ਦਿਵਸ ’ਤੇ ਹੀ ਯਾਦ ਕੀਤਾ ਜਾਂਦਾ ਰਿਹਾ ਹੈ, ਪਰ ਲੰੰਘੀਆਂ ਸਰਕਾਰਾਂ ਦੇ ਨੁਮਾਇੰਦਿਆਂ ਦੇ ਅੱਜ ਤੱਕ ਕੋਈ ਸਰਕਾਰੀ ਸੁਖ ਸਹੂਲਤ ਨਹੀਂ ਦਿੱਤੀ। ਪਰਿਵਾਰ ਦੇ ਦੱਸਣ ਅਨੁਸਾਰ 1910 ਨੂੰ ਸਰਦੂਲ ਸਿੰਘ ਦਾ ਜਨਮ ਪਿਤਾ ਹਰਨਾਮ ਸਿੰਘ ਅਤੇ ਮਾਤਾ ਰਾਮ ਕੌਰ ਦੇ ਗ੍ਰਹਿ ਵਿਖੇ ਹੋਇਆ, ਉਨ੍ਹਾਂ ਦਾ ਵਿਆਹ ਗੁਰਦਿਆਲ ਕੌਰ ਨਾਲ ਹੋਇਆ ਤੇ ਉਨ੍ਹਾਂ ਦੇ ਘਰ ਦੋ ਬੇਟੇ ਦਰਸ਼ਨ ਸਿੰਘ ਸੁਖਦੇਵ ਸਿੰਘ ਅਤੇ ਧੀ ਚਰਨਜੀਤ ਕੌਰ ਨੇ ਜਨਮ ਲਿਆ।
ਦੇਸ਼ ਦੀ ਅਜ਼ਾਦੀ ਵਿਚ ਹਿੱਸਾ ਪਾਉਣ ਵਾਲਿਆਂ ਦਾ ਮਾਨ ਸਤਿਕਾਰ ਜ਼ਰੂਰੀ : ਵਿਧਾਇਕ ਰਹਿਮਾਨ
ਉਨ੍ਹਾਂ ਦੇ ਪੁੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਪਿਤਾ ਜੀ ਦੱਸਦੇ ਸਨ ਕਿ 1923 ਨੂੰ ਲੱਗੇ ਜੈਤੋ ਦੇ ਮੋਰਚੇ ’ਚ ਸ਼ਾਮਲ ਹੋਣ ਲਈ ਜਾਣ ਵਾਲੇ ਸੁੰਤਤਰਤਾ ਸੰਗਰਾਮੀ ਆਗੂਆਂ ਦੀ ਸੇਵਾ ਕਰਦੇ ਸਨ ਉਹ ਉਨ੍ਹਾਂ ਲਈ ਰੋਟੀ ਪਾਣੀ ਦੀ ਸੇਵਾ ਕਰਦੇ ਰਹੇ ਹਨ ਅਜ਼ਾਦੀ ਦੀ ਜੰਗ ’ਚ ਜਾਣ ਵਾਲਿਆਂ ਦੇ ਨਾਲ ਮੇਲ ਮਿਲਾਪ ਨੇ ਦਿਲ ਵਿਚ ਅਜ਼ਾਦੀ ਦੇ ਜੋਤ ਜਗਾਈ ਅਤੇ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣਾ ਸ਼ੁਰੂ ਕੀਤਾ।
ਉਨ੍ਹਾਂ ਦੱਸਿਆ ਕਿ ਅੰਦੌਲਨ ਦੌਰਾਨ ਲਾਹੌਰ ਦੇ ਸ਼ਹਿਰ ਮੁਲਤਾਨ ਵਿਖੇ ਅਤੇ ਲੁਧਿਆਣਾ ਵਿਖੇ ਕੈਦ ਕੱਟੀ, ਇਸੇ ਦੌਰਾਨ 1939 ਨੂੰ ਉਨ੍ਹਾਂ ਦੇ ਪਿਤਾ ਸਰਦੂਲ ਸਿੰਘ ਨੇ ਫਿਰੋਜ਼ਪੁਰ ਵਿਖੇ ਜੇਲ੍ਹ ਵੀ ਕੱਟੀ ਜਿੱਥੇ ਉਨ੍ਹਾਂ ਦੀ ਮੁਲਾਕਾਤ ਮਹਾਨ ਦੇਸ਼ ਭਗਤ ਉੱਘੇ ਸੁੰਤਤਰਤਾ ਸੰਗਰਾਮੀ ਆਗੂ ਕਾਮਰੇਡ ਜੰਗੀਰ ਸਿੰਘ ਜੋਗਾ ਜੋ 1972 ਵਿਚ ਵਿਧਾਇਕ ਬਣੇ ਤੇ ਲੋਕਾਂ ਦੀ ਅਵਾਜ਼ ਬੁਲੰਦ ਕੀਤੀ ਅਤੇ ਹੀਰਾ ਸਿੰਘ ਭੱਠਲ ਜੋ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਪਿਤਾ ਸਨ ਨਾਲ ਹੋਈ। Malerkotla News
ਇਹ ਵੀ ਪੜ੍ਹੋ : ਬਿਜਲੀ ਚੋਰਾਂ ਨੂੰ ਲਗਾਤਾਰ ਭਾਜੜਾਂ ਪਵਾ ਰਿਹੈ ਪਾਵਰਕੌਮ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਭਾਵੇਂ ਲੰਘੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਬੇਸ਼ੱਕ ਸੁੰਤਤਰਤਾ ਸੰਗਰਾਮੀ ਸਰਦੂਲ ਸਿੰਘ ਦੀ ਅਣਦੇਖੀ ਕੀਤੀ ਹੈ ਸਿਰਫ ਅਜ਼ਾਦੀ ਦਿਵਸ ਜਾਂ ਗਣਤੰਤਰ ਦਿਵਸ ਦੇ ਬਲਾਕ ਅਹਿਮਦਗੜ੍ਹ ਵਿਖੇ ਸਨਮਾਨ ਪੱਤਰ ਦੇਣ ਤੋਂ ਸਿਵਾਏ ਕੁਝ ਨਹੀਂ ਦਿੱਤਾ, ਪਰ ਪਿੰਡ ਸੰਦੌੜ ਦੇ ਵਾਸੀ ਭਰਪੂਰ ਮਾਣ ਸਤਿਕਾਰ ਦਿੰਦੇ ਹਨ ਜਿਵੇਂ ਗੁਰੂ ਘਰ ਦੀ ਨਵੀਂ ਬਣ ਰਹੀ ਇਮਾਰਤ ਦੀ ਨੀਂਹ ਸੁੰਤਤਰਤਾ ਸੰਗਰਾਮੀ ਸਰਦੂਲ ਸਿੰਘ ਵਲੋਂ ਰੱਖੀ ਗਈ ਹੈ ਜੋ ਪਰਿਵਾਰ ਲਈ ਮਾਣ ਵਾਲੀ ਗੱਲ ਹੈ।
ਇਸ ਸਬੰਧੀ ਗੱਲਬਾਤ ਕਰਦੇ ਹੋਏ ਯੂਥ ਆਗੂ ਜਰਤਾਰ ਸਿੰਘ ਜੱਸਲ ਸੰਦੌੜ, ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੋਂਦਾ ਸਿੰਘ ਵਾਲਾ ਨੇ ਦੱਸਿਆ ਕਿ ਸੁੰਤਤਰਤਾ ਸੰਗਰਾਮੀ ਸਰਦੂਲ ਸਿੰਘ ਦੇ ਪਰਿਵਾਰ ਦੀ ਮੰਗ ਹੈ ਕਿ ਸਮੇਂ ਦੀ ਸਰਕਾਰ ਸਰਕਾਰੀ ਸਕੂਲ ਦਾ ਨਾਮ ਜਿਊਂਦੇ ਜੀ ਸਰਦੂਲ ਸਿੰਘ ਦੇ ਨਾਮ ’ਤੇ ਰੱਖੇ ਅਤੇ ਸਰਦੂਲ ਸਿੰਘ ਦੇ ਘਰ ਨੂੰ ਜਾਂਦੇ 500 ਮੀਟਰ ਦੇ ਕਰੀਬ ਕੱਚੇ ਰਸਤੇ ਨੂੰ ਪੱਕਾ ਕਰਵਾਇਆ ਜਾਵੇ। ਇਹ ਮੰਗਾਂ ਅਸੀਂ ਮਲੇਰਕੋਟਲਾ ਵਿਧਾਇਕ ਜਮੀਲ ਉਰ ਰਹਿਮਾਨ ਦੇ ਧਿਆਨ ਵਿਚ ਲਿਆ ਦਿੱਤੀਆਂ ਹਨ।
ਕੀ ਕਹਿਣੈ ਵਿਧਾਇਕ ਮਾਲੇਰਕੋਟਲਾ ਦਾ: (Malerkotla News)
ਆਗੂਆਂ ਵੱਲੋਂ ਮਿਲੀ ਇਤਲਾਹ ’ਤੇ ਮੌਕੇ ’ਤੇ ਹੀ ਮਲੇਰਕੋਟਲਾ ਵਿਧਾਇਕ ਡਾ. ਮੁਹੰਮਦ ਜਮੀਲ-ਉਰ-ਰਹਿਮਾਨ ਨੇ ਸੁੰਤਤਰਤਾ ਸੰਗਰਾਮੀ ਸਰਦੂਲ ਸਿੰਘ ਦਾ ਉਨ੍ਹਾਂ ਗ੍ਰਹਿ ਵਿਖੇ ਪਹੁੰਚ ਕੇ ਉਹਨਾਂ ਦੀ ਸਾਰ ਲਈ ਅਤੇ ਸਿਹਤਯਾਬੀ ਦੀ ਦੁਆਵਾ ਕੀਤੀ ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਆਪਣੇ ਜੀਵਨ ਦਾ ਅਹਿਮ ਯੋਗਦਾਨ ਪਾਉਣ ਵਾਲਿਆਂ ਦਾ ਮਾਨ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਮੁਢਲਾ ਫਰਜ਼ ਹੈ ਬੇਸ਼ੱਕ ਹੁਣ ਤੱਕ ਇਹਨਾਂ ਦੀ ਅਣਦੇਖੀ ਕੀਤੀ ਗਈ ਹੈ ਪਰ ਮੈਂ ਆਪਣੇ ਪੱਧਰ ’ਤੇ ਇਹਨਾਂ ਦਾ ਜ਼ਿਲ੍ਹੇ ਪੱਧਰ ਅਤੇ ਪੰਜਾਬ ਪੱਧਰ ’ਤੇ ਵਿਸ਼ੇਸ਼ ਸਨਮਾਨ ਕਰਵਾਵਾਂਗਾ ਅਤੇ ਪਰਿਵਾਰ ਵਲੋਂ ਜੋ ਮੰਗਾਂ ਰੱਖੀਆਂ ਗਈਆਂ ਉਹਨਾਂ ਨੂੰ ਪੂਰਾ ਕਰਵਾਉਣ ਦੀ ਪੂਰੀ ਕੋਸ਼ਿਸ ਕੀਤੀ ਜਾਵੇਗੀ ।
ਸਦਨ ਵੱਲੋਂ ਦੋ ਸਾਬਕਾ ਮੰਤਰੀਆਂ, ਆਜ਼ਾਦੀ ਘੁਲਾਟੀਆਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸ਼ਰਧਾਂਜਲੀ
ਸਦਨ ਵੱਲੋਂ ਦੋ ਸਾਬਕਾ ਮੰਤਰੀਆਂ, ਆਜ਼ਾਦੀ ਘੁਲਾਟੀਆਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸ਼ਰਧਾਂਜਲੀ
ਚੰਡੀਗੜ,(ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦੇ ਖਾਸ ਇਜਲਾਸ ‘ਚ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਸਦਨ ਵੱਲੋਂ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿੱਛੜ ਚੁੱਕੇ ਆਜ਼ਾਦੀ ਘੁਲਾਟੀਆਂ, ਸਿਆਸਤਦਾਨਾਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਸਰਧਾਂਜਲੀ ਭੇਟ ਕੀਤੀ ਗਈ। ਸਦਨ ਵੱਲੋਂ ਸੁਤੰਤਰਤਾ ਸੰਗਰਾਮੀਆਂ ਰਾਜ ਕੁਮਾਰ, ਜੀਵਨ ਸਿੰਘ ਅਤੇ ਮਹਿੰਦਰ ਸਿੰਘ ਸਲੂਜਾ ਸਮੇਤ ਸਾਬਕਾ ਮੰਤਰੀਆਂ ਜਸਬੀਰ ਸਿੰਘ ਅਤੇ ਸੁਖਦੇਵ ਸਿੰਘ ਸਹਿਬਾਜ਼ਪੁਰੀ ਅਤੇ ਦੋ ਸਾਬਕਾ ਵਿਧਾਇਕਾਂ ਕਾਮਰੇਡ ਬੂਟਾ ਸਿੰਘ ਅਤੇ ਦਲਜੀਤ ਕੌਰ ਪਡਿਆਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਸਦਨ ਵੱਲੋਂ ਮਹਾਵੀਰ ਚੱਕਰ ਐਵਾਰਡੀ ਬ੍ਰਿਗੇਡੀਅਰ ਮਨਜੀਤ ਸਿੰਘ ਨੂੰ ਵੀ ਯਾਦ ਕੀਤਾ ਗਿਆ ਅਤੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਮੁਹੰਮਦ ਸ਼ਰੀਫ ਈਦੂ, ਉੱਘੇ ਸੰਪਾਦਕ ਅਤੇ ਪੰਜਾਬੀ ਕਾਲਮਵੀਸ ਸ਼ਿੰਗਾਰਾ ਸਿੰਘ ਭੁੱਲਰ ਸੀਨੀਅਰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਦੇ ਮਾਤਾ ਸ੍ਰੀਮਤੀ ਰਾਜ ਰਾਣੀ ਅਤੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਮਾਤਾ ਸ੍ਰੀਮਤੀ ਸੁਰਜੀਤ ਕੌਰ ਉੱਘੇ ਪੰਜਾਬੀ ਲੇਖਕ ਅਤੇ ਸਿੱਖ ਇਤਿਹਾਸਕਾਰ ਪ੍ਰੋ. ਸੁਰਜੀਤ ਹਾਂਸ ਉੱਘੇ ਆਜ਼ਾਦੀ ਘੁਲਾਟੀਏ ਬਾਬਾ ਕਿਸ਼ਨ ਸਿੰਘ ਦੇ ਪੁੱਤਰ ਸੀਨੀਅਰ ਪੱਤਰਕਾਰ ਹਰਦੇਵ ਸਿੰਘ ਨੂੰ ਸ਼ਰਧਾਜਲੀਆਂ ਦਿੱਤੀਆਂ।
23 ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਆਤਮਹੱਤਿਆ ਨੂੰ ਵੀ ਕੀਤਾ ਜਾਵੇ ਸ਼ਾਮਲ
ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਰਧਾਂਜਲੀ ਮੌਕੇ ਸਪੀਕਰ ਰਾਣਾ ਕੇ.ਪੀ. ਸਿੰਘ ਕੋਲ ਮੰਗ ਰੱਖੀ ਕਿ ਪਿਛਲੇ ਸੈਸ਼ਨ ਤੋਂ ਲੈ ਕੇ ਹੁਣ ਤੱਕ 23 ਕਿਸਾਨਾਂ ਅਤੇ 23 ਖੇਤ ਮਜ਼ਦੂਰਾਂ ਵਲੋਂ ਕਰਜ਼ੇ ਕਰਕੇ ਆਤਮਹੱਤਿਆ ਕਰ ਲਈ ਗਈ ਹੈ। ਇਸ ਨੂੰ ਵੀ ਸਰਧਾਂਜਲੀ ਦੇਣ ਲਈ ਸ਼ਾਮਲ ਕਰ ਲਿਆ ਜਾਵੇ ਪਰ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਇਸ ਮੰਗ ਨੂੰ ਸਾਫ਼ ਇਨਕਾਰ ਕਰ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਸੇ ਵੀ ਕੁਰਬਾਨੀ ਲਈ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਤਿਆਰ : ਹਰਿੰਦਰ ਸਿੰਘ
ਸੰਗਰੂਰ (ਗੁਰਪ੍ਰੀਤ ਸਿੰਘ) ਫਰੀਡਮ ਫਾਇਟਰ ਉਤਰਾਅਧਿਕਾਰੀ ਜਥੇਬੰਦੀ ਪੰਜਾਬ ਵੱਲੋਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਜਥੇਬੰਦੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਜ਼ਾਦੀ ਘੁਲਾਟੀਆਂ ਦੇ ਪ੍ਰੀਵਾਰ ਮੁੜ ਕੁਰਬਾਨੀਆਂ ਦੇਣ ਲਈ ਤਿਆਰ ਹਨ
ਆਤਮ ਹੱਤਿਆ ਕਰਨ ਦੀ ਜਰੂਰਤ ਪਈ ਤਾਂ ਉਹ ਪਿੱਛੇ ਨਹੀਂ ਹਟਣਗੇ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਆਜ਼ਾਦੀ ਘੁਲਾਟੀਆ ਮੋਹਕਮ ਸਿੰਘ ਪਟਿਆਲਾ ਨੇ ਕਿਹਾ
ਆਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਪ੍ਰੀਵਾਰਾਂ ਨੂੰ ਹਰ ਸਾਲ 26 ਜਨਵਰੀ ਅਤੇ 15 ਅਗਸਤ ਨੂੰ ਲਾਲੀਪੋਪ ਹੀ ਦਿੱਤੇ ਜਾਂਦੇ ਹਨ
ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ।
ਆਜ਼ਾਦੀ ਘੁਲਾਟੀਆ ਮੋਹਕਮ ਸਿੰਘ ਅੱਜ ਸੰਗਰੂਰ ਵਿੱਚ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਪਹੁੰਚੇ ਸਨ।
ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਸੱਤਾ ਸੰਭਾਲਦਿਆਂ ਕਿਹਾ ਸੀ ਕਿ ਫਰੀਡਮ ਫਾਇਟਰ ਅਤੇ ਉਹਨਾ ਦੇ ਪਰਿਵਾਰਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ,
ਸੂਬੇ ਵਿੱਚ ਬੱਸ ਸਫਰ ਮੁਫਤ ਹੋਵੇਗਾ,
ਮੋਟਰਾਂ ਦੇ ਕੁਨੈਕਸ਼ਨ ਤੁਰੰਤ ਜਾਰੀ ਕੀਤੇ ਜਾਣਗੇ,
ਸਫਰ ਦੌਰਾਨ ਲੱਗਣ ਵਾਲੇ ਟੋਲ ਪਲਾਜਿਆਂ ਤੇ ਉਹਨਾਂ ਨੂੰ ਕੋਈ ਟੋਲ ਦੇਣ ਦੀ ਲੋੜ ਨਹੀਂ ਪਵੇਗੀ
ਆਜ਼ਾਦੀ ਘੁਲਾਟੀਆਂ ਦੇ ਪ੍ਰੀਵਾਰ ਦੀ ਤੀਜੀ ਪੀੜੀ ਪੋਤੇ  ਪੋਤੀਆਂ , ਧੀ-ਦੋਹਤੀਆਂ ਨੂੰ ਪੈਨਸ਼ਨ ਦਿੱਤੀ ਜਾਵੇਗੀ
ਹਰ ਸਾਲ 15 ਅਗਸਤ ਅਤੇ 26 ਜਨਵਰੀ ਮੌਕੇ ਹੋਣ ਵਾਲੇ ਪ੍ਰੋਗਰਾਮਾਂ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਖਾਲਸਾ ਨੇ ਕਿਹਾ ਕਿ ਸਰਕਾਰ ਦੇਸ਼ ਆਜ਼ਾਦ ਕਰਵਾਉਣ ਵਾਲਿਆਂ ਨੂੰ ਕੁਝ ਨਹੀਂ ਦਿੰਦੀ
ਦੇਸ਼ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪ੍ਰੀਵਾਰਾਂ ਦੀ ਦੁਸਰੀ ਪੀੜੀ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ
ਕਿਉਂਕਿ ਉਹਨਾਂ ਦੇ ਪ੍ਰੀਵਾਰ ਰੁਲਣ ਲਈ ਮਜਬੂਰ ਹੋ ਗਏ
ਪੜ੍ਹਾਈ ਲਿਖਾਈ ਤੋਂ ਵਾਂਝੇ ਰਹਿ ਗਏ।
ਉਹਨਾ ਕਿਹਾ ਕਿ ਜੇਕਰ ਕਿਸਾਨ ਦੀ ਆਤਮ ਹੱਤਿਆ ਤੇ ਉਸ ਦੇ ਪ੍ਰੀਵਾਰ ਨੂੰ ਨੌਕਰੀ ਅਤੇ ਕਰਜ ਮੁਆਫ ਕੀਤਾ ਜਾਂਦਾ ਹੈ
ਇਸ ਨੂੰ ਦੇਖਦੇ  ਹੋਏ ਆਜ਼ਾਦੀ ਘੁਲਾਟੀਏ ਵੀ ਆਤਮ ਹੱਤਿਆ ਕਰਨ ਲਈ ਮਜਬੂਰ ਹੋਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।