Cricket Tournament - Sach Kahoon Punjabi
Faridkot Sports News: ਪਿੰਡ ਸਿੱਖਾਂਵਾਲਾ ਵਿਖੇ 15ਵੇਂ ਕਾਸਕੋ ਕ੍ਰਿਕਟ ਟੂਰਨਾਮੈਂਟ ਦਾ ਮਣੀ ਧਾਲੀਵਾਲ ਵੱਲੋਂ ਉਦਘਾਟਨ
Faridkot Sports News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਨੇੜਲੇ ਪਿੰਡ ਸਿੱਖਾਂਵਾਲਾ ਦੀ ਆਜ਼ਾਦ ਸਪੋਰਟਸ ਵੈਲਫੇਅਰ ਸੁਸਾਇਟੀ ਵੱਲੋਂ ਨਗਰ ਨਿਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ 15ਵਾਂ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਮਿਤੀ 18 ਦਸੰਬਰ ਤੋਂ 21 ਦਸੰਬਰ ਤੱਕ ਖੇਡ ਗਰਾਊਂਡ ਪਿੰਡ ਸਿੱਖਾਂਵਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦੇ ਪਹਿਲੇ ਦਿਨ ਦਾ ਸ਼ੁੱਭ ਆਰੰਭ ਬਾਬਾ ਸ਼ਾਮ ਸਿੰਘ ਜੀ ਵੱਲੋਂ ਅਰਦਾਸ ਬੇਨਤੀ ਕਰਨ ਉਪਰੰਤ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਮਣੀ ਧਾਲੀਵਾਲ ਨੇ ਪਿੰਡ ਦੇ ਨੌਜਵਾਨਾਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜੀ ਰੱਖਣ ਲਈ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਹਿਯੋਗ ਦੇਣਾ ਚਾਹੀਦਾ ਹੈ।
ਕਲੱਬ ਦੇ ਪ੍ਰਧਾਨ ਸੁਖਚੈਨ ਸਿੰਘ ਅਤੇ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਦਿਨ ਦਾ ਪਹਿਲਾ ਮੈਚ ਪਿੰਡ ਚਮੇਲੀ ਅਤੇ ਟਹਿਣਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਦਕਿ ਦੂਜਾ ਮੈਚ ਕੋਟਕਪੂਰਾ ਅਤੇ ਮੱਤਾ ਦੀਆਂ ਟੀਮਾਂ ਦਰਮਿਆਨ ਹੋਇਆ। ਪਹਿਲੇ ਦਿਨ ਲਗਭਗ ਵੀਹ ਟੀਮਾਂ ਨੇ ਟੂਰਨਾਮੈਂਟ ਵਿੱਚ ਭਾਗ ਲਿਆ।
ਇਹ ਵੀ ਪੜ੍ਹੋ: Health Advisory: ਸਿਹਤ ਵਿਭਾਗ ਫਰੀਦਕੋਟ ਵੱਲੋਂ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ
ਕਲੱਬ ਮੈਂਬਰ ਸਵਤੰਤਰ ਸਿੰਘ ਸੰਧੂ, ਰਘਬੀਰ ਸਿੰਘ, ਇੰਦਰਜੀਤ ਸਿੰਘ, ਨਿੱਕਾ ਇਲੈਕਟ੍ਰੀਸ਼ਨ, ਹਰਪ੍ਰੀਤ ਸਿੰਘ ਅਤੇ ਹਰਵਿੰਦਰ ਸਿੰਘ (ਪੀਪੀ) ਨੇ ਦੱਸਿਆ ਕਿ ਟੂਰਨਾਮੈਂਟ ਦੀ ਜੇਤੂ ਟੀਮ ਨੂੰ ਪਹਿਲਾ ਇਨਾਮ 22,000 ਰੁਪਏ, ਦੂਜੇ ਨੰਬਰ ਦੀ ਟੀਮ ਨੂੰ 12,000 ਰੁਪਏ, ਜਦਕਿ ਤੀਜੇ ਅਤੇ ਚੌਥੇ ਨੰਬਰ ਲਈ 3,100-3,100 ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਹ ਇਨਾਮ ਬਲਕਰਨ ਸਿੰਘ (ਕੈਨੇਡਾ), ਹਰਦੇਵ ਸਿੰਘ ਸੰਧੂ (ਕੈਨੇਡਾ), ਗੁਰਤੇਜ ਸਿੰਘ ਨੰਬਰਦਾਰ ਅਤੇ ਗੁਲਵਿੰਦਰ ਸਿੰਘ ਨੰਬਰਦਾਰ ਵੱਲੋਂ ਦਿੱਤੇ ਜਾਣਗੇ। ਟੂਰਨਾਮੈਂਟ ਦੇ ਅਖੀਰਲੇ ਦਿਨ, ਮਿਤੀ 21 ਦਸੰਬਰ ਨੂੰ ਇਨਾਮ ਵੰਡਣ ਦੀ ਰਸਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਿਭਾਈ ਜਾਵੇਗੀ। ਇਸ ਮੌਕੇ ਪਿੰਡ ਸਿੱਖਾਂਵਾਲਾ ਦੇ ਸਰਪੰਚ ਹਰਬੰਸ ਸਿੰਘ, ਪਿੰਡ ਚਮੇਲੀ ਦੇ ਸਰਪੰਚ ਦਿਲਬਾਗ ਸਿੰਘ ਬਰਾੜ, ਗੁਰਚਰਨ ਸਿੰਘ ਬਲਾਕ ਸੰਮਤੀ ਮੈਂਬਰ, ਚੰਨਾ ਸੰਧੂ ਮੈਂਬਰ, ਨਿਰਮਲ ਸਿੰਘ ਢਿੱਲੋਂ, ਰਣਧੀਰ ਸਿੰਘ ਮੈਂਬਰ, ਰਣਬੀਰ ਸਿੰਘ ਖ਼ਾਲਸਾ ਮੈਂਬਰ ਅਤੇ ਸਰਦੂਲ ਸਿੰਘ ਨੰਬਰਦਾਰ , ਦਵਿੰਦਰ ਸਿੰਘ ਰਾਜਾ ਬਰਾੜ, ਮਾਧੋ ਧਾਲੀਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਡਾ. ਜਸਵੰਤ ਸਿੰਘ ਅਲਾਦਾਦਪੁਰ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਲ ਹੋਏ
Cricket Tournament: (ਅਨਿਲ ਲੁਟਾਵਾ) ਅਮਲੋਹ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਕਲੱਬ ਪਿੰਡ ਸੌਟੀ ਵੱਲੋਂ ਤਿੰਨ ਰੋਜ਼ਾ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਦੌਰਾਨ ਕੁਲਜਿੰਦਰ ਸਿੰਘ ਨਿਰਵਾਲ ਮਾਲਕ ਨਿਰਵਾਲ ਰੈਸਟੋਰੈਂਟ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
ਇਹ ਵੀ ਪੜ੍ਹੋ: BBMB and Punjab: ਵਕੀਲਾਂ ਤੋਂ ਲੈ ਕੇ ਮੁਨਸ਼ੀ ਤੱਕ, ਕਾਗ਼ਜ਼ ਤੋਂ ਲੈ ਕੇ ਪੈੱਨ ਤੱਕ, ਬੀਬੀਐੱਮਬੀ ਨੇ ਪੰਜਾਬ ਤੋਂ ਲਿਆ ਹਰ …
ਉਨ੍ਹਾਂ ਨੇ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਲੈ ਕੇ ਜਾਣ ਵਿੱਚ ਮੱਦਦਗਾਰ ਸਾਬਤ ਹੁੰਦੇ ਹਨ। ਇਸ ਟੂਰਨਾਮੈਂਟ ‘ਚ ਡਾ. ਜਸਵੰਤ ਸਿੰਘ ਅਲਾਦਾਦਪੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹਨੀ ਸੌਂਟੀ ਗਗਨ ਸੌਂਟੀ, ਜਸਕਰਨ ਮਨੀ, ਜੱਗੀ,ਰਾਜੂ, ਆਰਿਫ ਜੋਬਨ, ਆਸ਼ੀਸ਼, ਵਿੱਕੀ, ਗੁਰਪ੍ਰੀਤ ਸਾਹਿਲ, ਗੁਰਪ੍ਰੀਤ, ਹਰਵਿੰਦਰ, ਗੁਰਕਮਲ, ਸਤਵੀਰ, ਗੁਰਜਿੰਦਰ, ਨਿਰਮਲ ਆਦਿ ਹਾਜ਼ਰ ਸਨ। Cricket Tournament
Cricket Tournament: ਸਰਕਾਰੀ ਬ੍ਰਿਜਿੰਦਰਾ ਕਾਲਜ ਦੀ ਟੀਮ ਨੇ ਜਿੱਤਿਆ ਅੰਤਰ ਕਾਲਜ ਕ੍ਰਿਕੇਟ ਮੁਕਾਬਲੇ ਦਾ ਖ਼ਿਤਾਬ
ਸਰਕਾਰੀ ਬ੍ਰਿਜਿੰਦਰਾ ਕਾਲਜ, ਵਿਖੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਲੜਕੀਆਂ ਦੇ ਅੰਤਰ ਕਾਲਜ ਕਾਲਜ ਕ੍ਰਿਕੇਟ ਮੁਕਾਬਲਿਆਂ ਦਾ ਆਯੋਜਨ
Cricket Tournament: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਯੋਗ ਅਗਵਾਈ ਹੇਠ ਅਤੇ ਪ੍ਰੋ. ਹਰਜਿੰਦਰ ਸਿੰਘ ਮੁੱਖੀ, ਸਰੀਰਕ ਸਿੱਖਿਆ ਵਿਭਾਗ ਦੇ ਯਤਨਾਂ ਸਦਕਾ ਲੜਕੀਆਂ ਦੇ ਅੰਤਰ ਕਾਲਜ ਕਾਲਜ ਕ੍ਰਿਕੇਟ ਮੁਕਾਬਲੇ 20 ਤੋਂ 21 ਨਵੰਬਰ ਤੱਕ ਕਾਲਜ ਦੇ ਕ੍ਰਿਕੇਟ ਗਰਾਂਊਂਡ ਵਿੱਚ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕਾਲਜਾਂ ਤੋਂ ਟੀਮਾਂ ਨੇ ਭਾਗ ਲਿਆ।
ਇਹਨਾਂ ਮੁਕਾਬਿਲਆਂ ਦਾ ਉਦਘਾਟਨੀ ਮੈਚ ਸਰਕਾਰੀ ਕਾਲਜ, ਮਲੇਰਕੋਟਲਾ ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਚਕਾਰ ਖੇਡਿਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕ੍ਰਿਕੇਟ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਪੋਰਟਸ ਵਿਭਾਗ ਤੋਂ ਪ੍ਰਿੰਸਇੰਦਰ ਸਿੰਘ ਬਤੌਰ ਅਬਜ਼ਰਵਰ ਪਹੁੰਚੇ।
ਇਹ ਵੀ ਪੜ੍ਹੋ: G20 Summit: ਪੀਐਮ ਮੋਦੀ ਅਤੇ ਮੇਲੋਨੀ ਦੀ ਮੁਲਾਕਾਤ, ਮੁਸਕਰਾਉਂਦੇ ਹੋਏ ਇੱਕ-ਦੂਜੇ ਨੂੰ ਨਮਸਤੇ ਅਤੇ ਪੁੱਛਿਆ ਹਾਲ-ਚਾਲ
ਕ੍ਰਿਕੇਟ ਮੁਕਾਬਲਿਆਂ ਦੇ ਦੂਸਰੇ ਦਿਨ ਫਾਈਨਲ ਮੈਚ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਅਤੇ ਸਰਕਾਰੀ ਕਾਲਜ, ਮਲੇਰਕੋਟਲਾ ਦੀ ਟੀਮ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਬ੍ਰਿਜਿੰਦਰਾ ਕਾਲਜ ਦੀ ਟੀਮ ਨੇ ਮਲੇਰਕੋਟਲਾ ਦੀ ਟੀਮ ਨੂੰ ਹਰਾਉਂਦੇ ਹੋਏ ਇਸ ਅੰਤਰ ਕਾਲਜ ਕ੍ਰਿਕੇਟ ਮੁਕਾਬਲੇ ਦਾ ਖ਼ਿਤਾਬ ਆਪਣੇ ਨਾਮ ਕੀਤਾ। ਅੰਤ ਵਿੱਚ ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ, ਵਾਈਸ ਪ੍ਰਿੰਸੀਪਲ ਡਾ. ਪੂਜਾ ਭੱਲਾ ਵੱਲੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਦੀ ਕ੍ਰਿਕੇਟ ਟੀਮ ਦੇ ਕੋਚ ਸਰਵਣ ਕੁਮਾਰ, ਗੁਰਕਰਨ ਸਿੰਘ ਅਤੇ ਕਿਰਨਦੀਪ ਕੌਰ (ਫਿੱਟਨੈੱਸ ਟ੍ਰੇਨਰ) ਨੂੰ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਕ੍ਰਿਕੇਟ ਐਸੋਸ਼ੀਏਸ਼ਨ ਤੋਂ ਆਜ਼ਾਦ ਸਿੰਘ, ਰਵਿੰਦਰ ਸਿੰਘ, ਤਰਸੇਮ ਲਾਲ, ਭਲਵਾਨ ਸਿੰਘ ਸਰਾਂ ਨੇ ਬਤੌਰ ਅੰਪਾਇਰ ਭੂਮਿਕਾ ਨਿਭਾਈ। ਇਹਨਾਂ ਮੁਕਾਬਿਲਆਂ ਨੂੰ ਨੇਪਰੇ ਚਾੜ੍ਹਨ ਵਿੱਚ ਕਾਲਜ ਸਟਾਫ ਤੋਂ ਡਾ. ਕੁਲਦੀਪ ਸਿੰਘ, ਡਾ. ਗਗਨਦੀਪ ਸਿੰਘ, ਪ੍ਰੋ. ਗੁਰਲਾਲ ਸਿੰਘ, ਡਾ. ਦੀਪਾ ਗੋਇਲ, ਪ੍ਰੋ. ਸੁਖਪ੍ਰੀਤ ਸਿੰਘ, ਪ੍ਰੋ. ਮੀਨੂ ਗੁਪਤਾ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਰਵਿੰਦਰ ਕੁਮਾਰ, ਪ੍ਰੋ. ਸੁਖਦੇਵ ਸਿੰਘ, ਪ੍ਰੋ. ਇੰਦਰਜੀਤ ਸਿੰਘ, ਪ੍ਰੋ.ਸ਼ਮਸ਼ੇਰ ਸਿੰਘ,ਪ੍ਰੋ. ਬੂਟਾ ਸਿੰਘ, ਪ੍ਰੋ. ਸੁਖਜੀਤ ਸਿੰਘ, ਪ੍ਰੋ. ਰਮਨਦੀਪ ਕੌਰ (ਸਰੀਰਕ ਸਿੱਖਿਆ ਵਿਭਾਗ) ਪ੍ਰੋ. ਗੌਰਵ ਧਵਨ ਦਾ ਭਰਪੂਰ ਯੋਗਦਾਨ ਰਿਹਾ।
Cricket Tournament: ਬਠੋਈ ਕਲਾਂ ’ਚ ਸ਼ਾਨਦਾਰ ਲੈਦਰ ਕ੍ਰਿਕਟ ਟੂਰਨਾਮੈਂਟ ਸ਼ੁਰੂ
ਪਹਿਲਾ ਇਨਾਮ 41 ਹਜ਼ਾਰ ਤੇ ਦੂਜਾ ਇਨਾਮ 25 ਹਜ਼ਾਰ ਰੁਪਏ-ਰੋਮੀ ਬਠੋਈ | Cricket Tournament
Cricket Tournament: (ਨਰਿੰਦਰ ਸਿੰਘ ਬਠੋਈ) ਪਟਿਆਲਾ। ਐਨਆਰਆਈ ਵੀਰਾਂ ਅਤੇ ਪਿੰਡ ਬਠੋਈ ਕਲਾਂ ਦੇ ਕ੍ਰਿਕਟ ਟੀਮ ਦੇ ਖਿਡਾਰੀਆਂ ਵੱਲੋਂ ਇੱਕ ਬਹੁਤ ਵੱਡਾ ਸ਼ਾਨਦਾਰ ਲੈਦਰ ਕ੍ਰਿਕਟ ਟੂਰਨਾਮੈਂਟ 1 ਮਈ ਤੋਂ ਸ਼ੁਰੂ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੂਰੇ ਪੰਜਾਬ ਤੋਂ 25 ਕ੍ਰਿਕਟ ਟੀਮਾਂ ਭਾਗ ਲੈ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕ੍ਰਿਕਟ ਟੂਰਨਾਮੈਂਟ ਪ੍ਰਬੰਧਕ ਕਮਲ ਸ਼ਰਮਾ ਅਤੇ ਰੋਮੀ ਬਠੋਈ ਨੇ ਦੱਸਿਆ ਕਿ ਇਹ ਟੂਰਨਾਮੈਂਟ ਇਲਾਕੇ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਇੱਕ ਪਿੰਡ ਕ੍ਰਿਕਟ ਟੁੂਰਨਾਮੈਂਟ 1 ਮਈ ਤੋਂ 4 ਮਈ ਤੱਕ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Punjab sikhya kranti: ਵਿਧਾਇਕ ਦੇਵ ਮਾਨ ਵੱਲੋਂ ਮਾਂਗੇਵਾਲ ਸਕੂਲ ’ਚ ਨਵੀਂ ਚਾਰਦੀਵਾਰੀ ਦਾ ਕੀਤਾ ਉਦਘਾਟਨ
ਉਨ੍ਹਾਂ ਦੱਸਿਆ ਕਿ ਚਾਰ ਦਿਨ ਚੱਲਣ ਵਾਲੇ ਇਸ ਕ੍ਰਿਕਟ ਟੂਰਨਾਮੈਂਟ ਵਿੱਚ ਟੀਮਾਂ ਨੂੰ ਉੱਚ ਪੱਧਰੀ ਇਨਾਮ ਵੀ ਦਿੱਤੇ ਜਾਣਗੇ, ਜਿਸ ਵਿੱਚ ਪਹਿਲਾ ਇਨਾਮ 41 ਹਜ਼ਾਰ ਰੁਪਏ, ਦੂਜਾ ਇਨਾਮ 25 ਹਜ਼ਾਰ ਰੁਪਏ ਅਤੇ ਤੀਜਾ ਤੇ ਚੋਥਾ ਇਨਾਮ 5100 ਰੁਪਏ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਵਧੀਆ ਗੇਦਬਾਜੀ ਅਤੇ ਬੱਲੇਬਾਜੀ ਕਰਨ ਵਾਲੇ ਦੋ ਖਿਡਾਰੀਆਂ ਨੂੰ ਅੰਤ ਦੇ ਵਿੱਚ ਸਮਾਰਟ ਐਲਈਡੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਨਾਲ ਮੈਚ ਦੇਖਣ ਆਉਣ ਵਾਲੇ ਦਰਸ਼ਕਾਂ ਨੂੰ ਵੀ ਦਿਲ ਖਿਚਵੇਂ ਗਿਫਟ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕ੍ਰਿਕਟ ਟੂਰਨਾਮੈਂਟ ਵਿੱਚ ਐਨ ਆਰ ਆਈ ਭਰਾ ਯੂ.ਐਸ.ਏ, ਕੈਨੇਡਾ ਤੇ ਇਟਲੀ ਤੋਂ ਭਾਰੀ ਸਹਿਯੋਗ ਦੇ ਰਹੇ ਹਨ। Cricket Tournament
ਬਾਲ ਆਊਟ ‘ਚ 3-2 ਨਾਲ ਜਿੱਤਿਆ ਜੈਪੁਰ, ਬੈਸਟ ਥ੍ਰੀ ਹੋਣਗੇ ਫਾਈਨਲ, ਦੂਜਾ 22 ਨੂੰ ਅਤੇ ਤੀਜਾ 23 ਨੂੰ
ਸ਼ਾਹ ਸਤਿਨਾਮ ਜੀ ਕ੍ਰਿਕਟ ਅਕਾਦਮੀ ਅਤੇ ਜੈਪੁਰ ਅਕਾਦਮੀ ਦਰਮਿਆਨ 21 ਜਨਵਰੀ ਨੂੰ ਹੋਵੇਗਾ ਪਹਿਲਾ ਫਾਈਨਲ
ਸੱਚ ਕਹੂੰ ਨਿਊਜ਼/ਸੁਨੀਲ ਵਰਮਾ(ਸਰਸਾ) ਦੂਜੇ ਐੱਸਐੱਸਜੀ (ਅੰਡਰ-14) ਆਲ ਇੰਡੀਆ ਕ੍ਰਿਕਟ(Cricket) ਟੂਰਨਾਮੈਂਟ ਦਾ ਦੂਜਾ ਸੈਮੀਫਾਈਨਲ ਮੰਗਲਵਾਰ ਨੂੰ ਸ਼ਾਹ ਸਤਿਨਾਮ ਜੀ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ ਖਰਾਬ ਮੌਸਮ ਕਾਰਨ ਸੰਸਕਾਰਮ ਕ੍ਰਿਕਟ(Cricket ) ਅਕਾਦਮੀ ਝੱਜਰ ਅਤੇ ਸਪੋਰਟਸ ਥ੍ਰੋਨ ਕ੍ਰਿਕਟ ਅਕਾਦਮੀ ਜੈਪੁਰ ਦਰਮਿਆਨ 15-15 ਓਵਰਾਂ ਦਾ ਮੈਚ ਹੋਇਆ ਪਰ ਉਹ ਵੀ ਟਾਈ ਹੋ ਗਿਆ, ਇਸ ਤੋਂ ਬਾਅਦ ਬਾਲ ਆਊਟ ਨਾਲ ਸਪੋਰਟਸ ਥ੍ਰੋਨ ਕ੍ਰਿਕਟ ਅਕਾਦਮੀ ਜੈਪੁਰ ਦੀ ਟੀਮ 3-2 ਨਾਲ ਜੇਤੂ ਬਣੀ ਅਤੇ ਫਾਈਨਲ ‘ਚ ਜਗ੍ਹਾ ਬਣਾਈ ਜ਼ਿਕਰਯੋਗ ਹੈ ਕਿ ਬੈਸਟ ਥ੍ਰੀ ਤਹਿਤ ਫਾਈਨਲ ‘ਚ ਤਿੰਨ ਮੈਚ ਹੋਣਗੇ ਅਤੇ ਜੋ ਟੀ 2 ਮੈਚ ਜਿੱਤੇਗੀ।
ਮੈਨ ਆਫ ਦ ਮੈਚ ਬਣੇ ਜੈਪੁਰ ਦੇ ਅਸ਼ੋਕ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ
ਉਹ ਟੂਰਨਾਮੈਂਟ ਦੀ ਜੇਤੂ ਬਣੇਗੀ ਦੂਜੇ ਸੈਮੀਫਾਈਨਲ ‘ਚ ਮੁੱਖ ਮਹਿਮਾਨ ਵਜੋਂ ਰੋਹਤਕ ਤੋਂ ਐਸਜੀਐਫਆਈ ਦੇ ਸਿਲਕਟਰ ਕੁਲਵੀਰ ਹੁੱਡਾ ਨੇ ਸ਼ਿਰਕਤ ਕੀਤੀ ਅਤੇ ਮੈਨ ਆਫ ਦ ਮੈਚ ਬਣੇ ਜੈਪੁਰ ਦੇ ਅਸ਼ੋਕ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਮੰਗਲਵਾਰ ਨੂੰ ਦੂਜੇ ਸੈਮੀਫਾਈਨਲ ਮੈਚ ‘ਚ ਸੰਸਕਾਰਮ ਕ੍ਰਿਕਟ ਅਕਾਦਮੀ ਝੱਜਰ ਦੇ ਕਪਤਾਨ ਅਕਸ਼ੈ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਤੈਅ 15 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ 138 ਦੌੜਾਂ ਬਣਾਈਆਂ ਜਿਸ ‘ਚ ਅਦਿੱਤਿਆ ਨੇ 25 ਗੇਂਦਾਂ ‘ਚ 33 ਦੌੜਾਂ, ਸ਼ੁਭਮ ਸਿੰਘ ਨੇ 25 ਗੇਤਾਂ ‘ਚ 33 ਦੌੜਾਂ ਅਤੇ ਦਿਪਾਂਸ਼ੂ ਸ਼ਰਮਾ ਨੇ 17 ਗੇਂਦਾਂ ‘ਚ 30 ਦੌੜਾਂ ਬਣਾਈਆਂ ਸਪੋਰਟਸ ਥ੍ਰੋਨ ਕ੍ਰਿਕਟ ਅਕਾਦਮੀ ਜੈਪੁਰ ਦੇ ਖਿਡਾਰੀਆਂ ਨੇ ਸ਼ਾਨਦਾਰ ਫਿਲਡਿੰਗ ਕਰਦਿਆਂ ਝੱਜਰ ਦੇ ਅਦਿੱਤਿਆ ਅਤੇ ਸ਼ੁਭਮ ਸਿੰਘ  ਨੂੰ ਰਨ ਆਊਟ ਕੀਤਾ।
ਉੱਥੇ ਰੋਹਨ ਰਾਜਬਹਾਰ ਅਤੇ ਦਿੱਗਵਿਜੈ ਸਿੰਘ ਰਾਜਪੂਤ ਨੇ ਇੱਕ-ਇੱਕ ਵਿਕਟ ਹਾਸਲ ਕੀਤੀ ਟੀਚੇ ਦਾ ਪਿੱਛਾ ਕਰਨ ਉੱਤਰੀ ਸਪੋਰਟਸ ਥ੍ਰੋਨ ਕ੍ਰਿਕਟ ਅਕਾਦਮੀ ਜੈਪੁਰ ਦੀ ਟੀਮ  ਤੈਅ ਓਵਰਾਂ ‘ਚ 138 ਦੌੜਾਂ ‘ਤੇ ਹੀ ਸਿਮਟ ਗਈ ਅਤੇ ਮੈਚ ਟਾਈ ਹੋ ਗਿਆ ਪਰ ਇਸ ਤੋਂ ਬਾਅਦ ਬਾਲ ਆਊਟ ਨਾਲ ਜੈਪੁਰ ਦੀ ਟੀਮ 3-2 ਨਾਲ ਜੇਤੂ ਬਣੀ ਅਤੇ ਫਾਈਨਲ ‘ਚ ਜਗ੍ਹਾ ਬਣਾਈ ਜੈਪੁਰ ਵੱਲੋਂ ਅਸ਼ੋਕ ਅਤੇ ਕਪਤਾਨ ਅਕਾਸ਼ ਛੇਜਰਾ ਨੇ ਲੜੀਵਾਰ 43 ਅਤੇ 27 ਦੌੜਾਂ ਦਾ ਯੋਗਦਾਨ ਦਿੱਤਾ ਝੱਜਰ ਵੱਲੋਂ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਸ਼ੁਭਮ ਸਿੰਘ ਨੇ 3 ਓਵਰਾਂ ‘ਚ 31 ਦੌੜਾਂ ਦੇ ਕੇ 3 ਵਿਕਟਾਂ, ਲਕਸ਼ੈ ਨੇ 1 ਓਵਰ ‘ਚ 5 ਦੌੜਾਂ ਦੇ ਕੇ ਦੋ ਵਿਕਟਾਂ ਅਤੇ ਯਸ਼ਦੀਪ ਅਹਿਲਾਵਤ ਨੇ 1 ਓਵਰ ‘ਚ 15 ਦੌੜਾਂ ਦੇ 1 ਵਿਕਟ ਹਾਸਲ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।