Weapon - Sach Kahoon Punjabi
Fazilka News: ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਮੈਰਿਜ਼ ਪੈਲਸਾਂ ’ਚ ਹਥਿਆਰ ਲੈ ਕੇ ਜਾਣ ’ਤੇ ਲਗਾਈ ਪਾਬੰਦੀ
Fazilka News: (ਰਜਨੀਸ਼ ਰਵੀ) ਫਾਜ਼ਿਲਕਾ। ਨਵ ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ ਤਾਂ ਜੋ ਅਣਸੁਖਾਵੀ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ: Fertilizer Dealers News: ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਾਦ ਡੀਲਰਾਂ ਦੀ ਚੈਕਿੰਗ
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹੋਣ ਵਾਲੇ ਸਮਾਰੋਹ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀ ਘਟਨਾ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਉਣ ਜ਼ਰੂਰੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 31 ਦਸੰਬਰ 2024 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। Fazilka News
Murder: ਤੇਜ਼ਧਾਰ ਹਥਿਆਰ ਨਾਲ ਔਰਤ ਕਤਲ
ਕਤਲ ਕਰਕੇ ਕਾਤਲ ਮੌਕੇ ਤੋਂ ਫਰਾਰ | Murder
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਜ਼ਿਲ੍ਹਾ ਫ਼ਰੀਦਕੋਟ ਦੇ ਸ਼ਹਿਰ ਕੋਟਕਪੂਰਾ ਦੇ ਪਿੰਡ ਔਲਖ ਵਿਖੇ ਇੱਕ ਔਰਤ ਦਾ ਕਿਰਚ ਨਾਲ ਵਾਰ ਕਰਕੇ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਪੁਲਿਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। Murder
ਜਾਣਕਾਰੀ ਦੇ ਮੁਤਾਬਕ 45 ਸਾਲਾ ਔਰਤ ਸੁਖਪ੍ਰੀਤ ਕੌਰ ਪਿੰਡ ਦੇ ਕਿਸੇ ਘਰ ਵਿੱਚ ਕੰਮ ਕਰਨ ਵਾਸਤੇ ਜਾ ਰਹੀ ਸੀ ਤਾਂ ਪਹਿਲਾਂ ਤੋਂ ਹੀ ਤਾਕ ਵਿੱਚ ਬੈਠੇ ਗੋਰਾ ਸਿੰਘ ਨਾਮਕ ਵਿਅਕਤੀ ਨੇ ਕਿਰਚ ਨਾਲ ਉਸ ’ਤੇ ਹਮਲਾ ਕਰ ਦਿੱਤਾ ਅਤੇ ਕਈ ਵਾਰ ਕਰਦੇ ਹੋਏ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜ਼ਡਖਮੀ ਔਰਤ ਨੂੰ ਪਹਿਲਾਂ ਕੋਟਕਪੂਰਾ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੋਂ ਕਿ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕੀਤਾ ਗਿਆ ਜਿੱਥੇ ਕਿ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਸੰਬੰਧੀ ਆਈ ਵੱਡੀ ਖਬ਼ਰ
ਇਸ ਮਾਮਲੇ ਵਿੱਚ ਗੱਲਬਾਤ ਕਰਦੇ ਹੋਏ ਨਤਕਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸੁਖਪ੍ਰੀਤ ਕੌਰ ਦਾ ਪਤੀ ਪਿਛਲੇ ਕੁਝ ਸਾਲਾਂ ਤੋਂ ਵਿਦੇਸ਼ ਵਿੱਚ ਰਹਿੰਦਾ ਹੈ ਜਦੋਂਕਿ ਉਸਦੀ ਘਰਵਾਲੀ ਅਤੇ ਬੱਚੇ ਪਿੰਡ ਵਿੱਚ ਰਹਿੰਦੇ ਹਨ। ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ ਵਿੱਚ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਧਮਕੀ ਦਿੱਤੀ ਜਾ ਰਹੀ ਸੀ। ਉਧਰ ਦੂਜੇ ਪਾਸੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪੂਰੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਸਦੀ ਭਾਲ ਕੀਤੀ ਜਾ ਰਹੀ ਹੈ। Murder
ਗੱਡੀ ਉੱਪਰ ਫਾਇਰਿੰਗ ਕਰਨ ਵਾਲੇ ਮੁਲਜ਼ਮ ਅਸਲੇ ਸਮੇਤ ਕਾਬੂ
ਨਾਮੀ ਗੈਂਗਸਟਰ ਨੂੰ ਲਿਆ ਪ੍ਰੋਡਕਸ਼ਨ ਵਾਰੰਟ ’ਤੇ (Crime News)
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਬੀਤੇ ਦਿਨੀਂ ਕੁਝ ਵਿਅਕਤੀਆਂ ਵੱਲੋਂ ਕਰਮਜੀਤ ਸਿੰਘ ਉਰਫ ਕੰਮੀ ਪੁੱਤਰ ਜਗਦੀਸ ਸਿੰਘ ਵਾਸੀ ਭੈਣੀ ਕਲ਼ਾਂ ਥਾਣਾ ਅਮਰਗੜ੍ਹ ਦੀ ਗੱਡੀ ਪਰ ਹੋਈ ਫਾਈਰਿੰਗ ਦੇ ਮਾਮਲੇ ਵਿੱਚ ਮਾਲੇਰਕੋਟਲਾ ਪੁਲਿਸ ਨੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ  ਪ੍ਰੈਸ ਕਾਨਫਰੰਸ ਦੌਰਾਨ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਡਾ. ਸਿਮਰਤ ਕੌਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਮਜੀਤ ਸਿੰਘ ਉਰਫ ਕੰਮੀ ਪੁੱਤਰ ਜਗਦੀਸ ਸਿੰਘ ਵਾਸੀ ਭੈਣੀ ਕਲ਼ਾਂ ਥਾਣਾ ਅਮਰਗੜ੍ਹ ਦੀ ਗੱਡੀ ਉਪਰ ਹੋਈ ਫਾਈਰਿੰਗ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਕਪਤਾਨ ਪੁਲਿਸ, ਇੰਵੈਸਟੀਗੇਸ਼ਨ ਸ੍ਰੀ ਵੈਭਵ ਸਹਿਗਲ, ਉਪ ਕਪਤਾਨ ਪੁਲਿਸ, ਇੰਵੈਸਟੀਗੇਸ਼ਨ ਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਹੋਈ Crime News
ਜਦੋਂ ਇੰਸਪੈਕਟਰ ਹਰਜਿੰਦਰ ਸਿੰਘ, ਇੰਚਾਰਜ, ਸੀ.ਆਈ.ਏ. ਸਟਾਫ, ਮਾਹੋਰਾਣਾ ਅਤੇ ਸ:ਥ ਸੁਖਚੈਨ ਸਿੰਘ ਵੱਲੋਂ ਕਾਰਵਾਈ ਕਰਦੇ ਹੋਏ ਸਿਕਾਇਤ ਕਰਤਾ ਕਰਮਜੀਤ ਸਿੰਘ ਉਰਫ ਕੰਮੀ ਪੁੱਤਰ ਜਗਦੀਸ ਸਿੰਘ ਵਾਸੀ ਭੈਣੀ ਕਲ਼ਾਂ ਥਾਣਾ ਅਮਰਗੜ੍ਹ ਦੀ ਗੱਡੀ ਪਰ ਹੋਈ ਫਾਈਰਿੰਗ ਦੇ ਮਾਮਲੇ ਵਿੱਚ ਗੈਗਸਟਰ ਬੂਟਾ ਖਾਨ ਉਰਫ ਬੱਗਾ ਪੁੱਤਰ ਰੂਲਦੂ ਖਾਨ ਵਾਸੀ ਪਿੰਡ ਤੱਖਰ ਖੁਰਦ ਥਾਣਾ ਸੰਦੌੜ ਜਿਲ੍ਹਾ ਮਾਲੇਰਕੋਟਲਾ ਨੂੰ ਅਸਲਾ ਐਕਟ ਥਾਣਾ ਅਮਰਗੜ੍ਹ ਵਿੱਚ ਪ੍ਰੋਡਕਸਨ ਵਰੰਟ ਤੇ ਬਠਿੰਡਾ ਜੇਲ੍ਹ ਤੋਂ ਲਿਆ ਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜ੍ਹੋ: NEET ਪ੍ਰੀਖਿਆ ’ਤੇ ਸੁਪਰੀਮ ਕੋਰਟ ਦਾ ਆਇਆ ਵੱਡਾ ਫੈਸਲਾ
ਇਸ ਤੋਂ ਇਲਾਵਾ ਸਿਕਾਇਤ ਕਰਤਾ ਕਰਮਜੀਤ ਸਿੰਘ ਦੀ ਗੱਡੀ ਉੱਪਰ ਫਾਈਰਿੰਗ ਕਰਨ ਵਾਲੇ ਨਾ-ਮਲੂਮ ਵਿਅਕਤੀਆਂ ਨੂੰ ਟਰੇਸ ਕਰਦੇ ਹੋਏ ਦੋਸੀ ਬੂਟਾ ਖਾਨ ਉਰਫ ਬੱਗਾ ਖਾਨ ਉਕਤ ਦੀ ਪੁੱਛਗਿੱਛ ਦੌਰਾਨ ਬਸੀਰ ਖਾਨ (23) ਪੁੱਤਰ ਸਾਦਿਕ ਮੁਹੰਮਦ ਵਾਸੀ ਧੌਲ ਮਾਜਰਾ ਥਾਣਾ ਮਲੌਦ ਅਤੇ ਗਗਨਦੀਪ ਸਿੰਘ (20,,) ਪੁੱਤਰ ਸੰਸਾਰ ਸਿੰਘ ਵਾਸੀ ਪਿੰਡ ਹਰਚੰਦਪੁਰਾ ਥਾਣਾ ਸਦਰ ਧੂਰੀ ਜ਼ਿਲ੍ਹਾ ਸੰਗਰੂਰ ਨੂੰ ਮੁਕੱਦਮਾ ਵਿੱਚ ਨਾਮਜ਼ਦ ਕਰਕੇ ਮੁਸਤੈਦੀ ਨਾਲ ਕਾਬੂ ਕੀਤਾ ਗਿਆ, ਜਿੰਨਾਂ ਕੋਲੋਂ ਵਾਰਦਾਤ ਸਮੇਂ ਵਰਤੇ ਹਥਿਆਰ 38 ਬੋਰ ਪਿਸਤੌਲ, 32 ਬੋਰ ਪਿਸਤੋਲ਼, 4 ਜਿੰਦਾ ਰੌਂਦ ਅਤੇ ਮੋਟਰਸਾਈਕਲ ਨੰਬਰ ਪੀਬੀ-13-ਵੀਈ-1185 ਬ੍ਰਾਮਦ ਕੀਤੇ ਗਏ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਹਨਾਂ ਉੱਪਰ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕਰਾਇਮ ਦੇ ਮੁਕੱਦਮੇ ਦਰਜ ਹਨ, ਫਿਰ ਵੀ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ, ਜਿੰਨਾਂ ਦੀ ਪੁੱਛਗਿੱਛ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਯੂਪੀ ਤੋਂ ਸਸਤੇ ਭਾਅ ’ਚ ਖਰੀਦ ਕੇ ਮਹਿੰਗੇ ਭਾਅ ਵੇਚਦੇ ਸਨ ਹਥਿਆਰ, ਚੜ੍ਹੇ ਪੁਲਿਸ ਅੜਿੱਕੇ
ਦੋ ਵਿਅਕਤੀ ਨਜਾਇਜ਼ ਅਸਲੇ ਸਮੇਤ ਕਾਬੂ \ Crime News
(ਐੱਮ ਕੇ ਸ਼ਾਇਨਾ) ਮੋਹਾਲੀ। ਮੋਹਾਲੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਨਜਾਇਜ਼ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇੱਥੇ ਜਾਣਾਕਾਰੀ ਦਿੰਦੇ ਹੋਏ ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਦੇ ਖਿਲਾਫ਼ ਚਲਾਈ ਮੁਹਿੰਮ ਦੌਰਾਨ ਗੁਪਤ ਸੂਚਨਾ ਦੇ ਅਧਾਰ ਤੇ ਥਾਣਾ ਡੇਰਾਬੱਸੀ ਦੇ ਏਰੀਆ ਵਿੱਚੋਂ ਦੋ ਵਿਅਕਤੀਆਂ ਨੂੰ ਵੱਖ-ਵੱਖ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕਰਕੇ ਨਜਾਇਜ਼ ਅਸਲਾ ਬਰਾਮਦ ਕੀਤਾ ਗਿਆ ਹੈ। Crime News
ਇਹ ਵੀ ਪੜ੍ਹੋ: ਸਿਹਤ ਵਿਭਾਗ ਵੱਲੋਂ ਆਈਸ ਫੈਕਟਰੀ ’ਚ ਚਾਣਚੱਕ ਛਾਪੇਮਾਰੀ
ਡਾ. ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 12.07.2024 ਨੂੰ ਥਾਣਾ ਡੇਰਾਬਸੀ, ਮੋਹਾਲੀ ਵਿੱਚ ਮੁਲਜ਼ਮ ਸੋਨੂੰ ਕੁਮਾਰ ਪੁੱਤਰ ਧਰਮਿੰਦਰ ਰਾਏ ਵਾਸੀ ਤ੍ਰਿਵੇਦੀ ਕੈਂਪ, ਮੁਬਾਰਿਕਪੁਰ, ਥਾਣਾ ਡੇਰਾਬੱਸੀ, ਮੋਹਾਲੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਇੱਕ ਨਜਾਇਜ਼ ਦੇਸੀ 32 ਬੋਰ ਪਿਸਟਲ ਬ੍ਰਾਮਦ ਕੀਤਾ ਗਿਆ ਸੀ, ਜਿਸ ਨੂੰ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਤੇ ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਸੋਨੂੰ ਕੁਮਾਰ ਦੀ ਨਿਸ਼ਾਨਦੇਹੀ ’ਤੇ 03 ਦੇਸੀ ਕੱਟੇ 315 ਬੋਰ (7.65 ਐਮ.ਐਮ) ਸਮੇਤ 02 ਜਿੰਦਾ ਰੋਂਦ ਅਤੇ ਇਕ ਦੋਨਾਲੀ ਬ੍ਰਾਮਦ ਕੀਤੇ ਗਏ ਹਨ।
ਪੰਜਾਬ ਤੇ ਹਰਿਆਣਾ ਵਿੱਚ ਮਹਿੰਗੇ ਭਾਅ ਵਿੱਚ ਵੇਚਦੇ ਸਨ ਹਥਿਆਰ
ਮੁਲਜ਼ਮ ਸੋਨੂੰ ਕੁਮਾਰ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਅਲੀਗੜ੍ਹ, ਉੱਤਰ ਪ੍ਰਦੇਸ਼ ਤੋਂ ਸਸਤੇ ਭਾਅ ’ਤੇ ਹਥਿਆਰ ਖਰੀਦ ਕੇ ਮਹਿੰਗੇ ਭਾਅ ’ਤੇ ਪੰਜਾਬ ਤੇ ਹਰਿਆਣਾ ਦੇ ਏਰੀਆ ਵਿਚ ਆ ਕੇ ਵੇਚਦਾ ਹੈ। ਉਸ ਨੇ ਤਫ਼ਤੀਸ਼ ਦੌਰਾਨ ਇਹ ਵੀ ਖੁਲਾਸਾ ਕੀਤਾ ਕਿ ਉਸ ਨੇ ਹਲਦਵਾਨੀ, ਨੈਨੀਤਾਲ ਉਤਰਾਖੰਡ ਵਿਖੇ ਇਕ ਸੁਨਿਆਰੇ ਨੂੰ ਵਾਟਸਅੱਪ ਕਾਲ ਕਰਕੇ ਲੌਰੈਂਸ ਬਿਸ਼ਨੋਈ ਦੇ ਨਾਂਅ ’ਤੇ ਫਿਰੌਤੀ ਦੀ ਮੰਗ ਵੀ ਕੀਤੀ ਸੀ, ਜੋ ਥਾਣਾ ਹਲਦਵਾਨੀ (ਉਤਰਾਖੰਡ) ਵਿਖੇ ਤਾਲਮੇਲ ਕਰਨ ਤੋ ਪਤਾ ਲੱਗਾ ਕਿ ਸੋਨੂੰ ਕੁਮਾਰ ਵੱਲੋਂ ਫਿਰੌਤੀ ਮੰਗਣ ਸਬੰਧੀ ਨੈਨੀਤਾਲ ਵਿਖੇ ਮੁਕੱਦਮਾ ਦਰਜ ਹੈ। Crime News
ਡਾ. ਗਰਗ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਇੱਕ ਵੱਖਰੇ ਮੁਕੱਦਮੇ ’ਚ ਵਰੁਣ ਪਾਠਕ ਪੁੱਤਰ ਓਮ ਪ੍ਰਕਾਸ਼ ਵਾਸੀ ਫਿਰੋਜ਼ਪੁਰ,ਨੂੰ ਗ੍ਰਿਫ਼ਤਾਰ ਕਰਕੇ 02 ਨਜਾਇਜ਼ ਦੇਸੀ ਕੱਟੇ ਬ੍ਰਾਮਦ ਕੀਤੇ ਗਏ ਹਨ। ਉਸ ਉੱਤੇ ਵੀ ਹਥਿਆਰ ਸਪਲਾਈ ਕਰਨ ਦੇ ਦੋਸ਼ ਹਨ। ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ
ਪੁਲਿਸ ਵੱਲੋਂ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ
(ਮੇਵਾ ਸਿੰਘ) ਅਬੋਹਰ। ਉਪ ਮੰਡਲ ਦੇ ਪਿੰਡ ਸੀਤੋ ਗੁੰਨੋ ਵਿਖੇ ਬੀਤੀ ਸ਼ਨਿੱਚਰਵਾਰ ਦੀ ਰਾਤ ਕਰੀਬ 2 ਦਰਜਨ ਵਿਅਕਤੀਆਂ ਵੱਲੋਂ ਇੱਕ 21 ਸਾਲ ਦੇ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਵਜ੍ਹਾ ਪੁਰਾਣੀ ਰੰਜ਼ਿਸ ਦੱਸਿਆ ਜਾ ਰਿਹਾ ਹੈ। ਇਸ ਕਤਲ ਦੇ ਮਾਮਲੇ ਸਬੰਧੀ ਥਾਣਾ ਬਹਾਲਵਾਲਾ ਪੁਲਿਸ ਨੂੰ ਮ੍ਰਿਤਕ ਸੁਰਿੰਦਰ ਸਿੰਘ ਉਰਫ ਜੋਨੀ ਪੁੱਤਰ ਬਲਵੰਤ ਸਿੰਘ ਵਾਸੀ ਸੁਖਚੈਨ ਦੇ ਭਰਾ ਮੰਗਤ ਰਾਮ ਵੱਲੋਂ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਭਰਾ ਸੁਰਿੰਦਰ ਸਿੰਘ ਤੇ ਉਸਦਾ ਇੱਕ ਸਾਥੀ ਲਵਪ੍ਰੀਤ ਸਿੰਘ ਅਤੇ ਉਹ ਸ਼ਨਿੱਚਰਵਾਰ ਦੇਰ ਰਾਤ ਕੋਇਲਖੇੜਾ ਪੈਟਰੋਲ ਪੰਪ ਤੋਂ ਡਿਊਟੀ ਤੋਂ ਬਾਅਦ ਆਪਣੇ ਘਰ ਆ ਰਹੇ ਸਨ। Murder
ਜਦੋਂ ਉਹ ਸੀਤੋਗੁੰਨੋ ਪਿੰਡ ਕੋਲ ਪਹੁੰਚੇ ਤਾਂ ਉਥੇ ਪਹਿਲਾਂ ਤੋਂ ਮੌਜੂਦ ਲਗਭਗ 15-20 ਵਿਅਕਤੀ ਖੜ੍ਹੇ ਸਨ, ਜੋ ਉਸ ਦੇ ਭਰਾ ਸੁਰਿੰਦਰ ਸਿੰਘ ਤੇ ਉਸ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਚੁੱਕ ਕੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਲੈ ਗਏ ਤੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੇ ਭਰਾ ਸੁਰਿੰਦਰ ਸਿੰਘ ਦਾ ਕਤਲ ਅਤੇ ਦੂਸਰੇ ਸਾਥੀ ਨੂੰ ਗੰਭੀਰ ਜਖ਼ਮੀ ਕਰ ਦਿੱਤਾ। ਉਸ ਨੇ ਦੱਸਿਆ ਕਿ ਉਸ ਨੇ ਇਕੱਲਾ ਹੋਣ ਕਰਕੇ ਮਸਾਂ ਹੀ ਭੱਜਕੇ ਆਪਣੀ ਜਾਨ ਬਚਾਈ। Murder
ਇਹ ਵੀ ਪੜ੍ਹੋ: ਵਪਾਰੀ ਤੋਂ ਦਸ ਲੱਖ ਦੀ ਫਿਰੌਤੀ ਮੰਗਣ ਵਾਲਾ ਕਾਬੂ
ਇਸ ਤੋਂ ਬਾਅਦ ਪੁਲਿਸ ਨੂੰ ਮਿਲੀ ਸੂਚਨਾ ਦੇ ਅਧਾਰ ’ਤੇ ਸੁਰਿੰਦਰ ਸਿੰਘ ਦੇ ਮ੍ਰਿਤਕ ਸਰੀਰ ਅਤੇ ਗੰਭੀਰ ਜਖ਼ਮੀ ਲਵਪ੍ਰੀਤ ਸਿੰਘ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਇਸ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਗੰਭੀਰ ਜਖਮੀ ਲਵਪ੍ਰੀਤ ਸਿੰਘ ਨੂੰ ਰੈਫਰ ਕਰ ਦਿੱਤਾ ਤੇ ਸੁਰਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਉਧਰ ਥਾਣਾ ਬਹਾਵਵਾਲਾ ਦੇ ਐੱਸਐੱਚਓ ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਮ੍ਰਿਤਕ ਦੇ ਭਰਾ ਦੇ ਬਿਆਨ ਦਰਜ ਕਰਕੇ ਕੁਝ ਨਾਮਜਦ ਵਿਅਕਤੀਆਂ ਤੇ ਕੁਝ ਅਣਪਛਾਤੇ ਲੋਕਾਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਤਲ ਦੇ ਸਾਰੇ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੀਆਂ ਟੀਮਾਂ ਅਲੱਗ-ਅਲੱਗ ਥਾਵਾਂ ਨੂੰ ਰਵਾਨਾ ਕੀਤੀਆਂ ਹਨ ਤੇ ਬਹੁਤ ਜਲਦ ਕਤਲ ਦੇ ਦੋਸੀਆਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
Murder | ਸਾਰੇ ਹਮਲਾਵਰਾਂ ਦੀ ਪਛਾਣ ਹੋ ਗਈ ਹੈ
ਗੜ੍ਹਸ਼ੰਕਰ। ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ‘ਚ ਦਿਨ-ਦਿਹਾੜੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਦਵਿੰਦਰ ਪ੍ਰਕਾਸ਼ ਸਿੰਘ ਉਰਫ ਬੰਟੀ (26) ਪੁੱਤਰ ਜਸ਼ਪਾਲ ਸਿੰਘ ਵਾਸੀ ਪਿੰਡ ਸੇਖੋਵਾਲ ਦੇ ਰੂਪ ‘ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਅਦ ਦੁਪਹਿਰ ਹਮਲਾਵਾਰਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਦਵਿੰਦਰ ਨੂੰ ਮੌਤ ਦੇ ਘਾਟ ਉਤਾਰਿਆ। ਮਿਲੀ ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਉਸ ਸਮੇਂ ਦਵਿੰਦਰ ਬੰਟੀ ਆਪਣੇ ਘਰ ‘ਚ ਹੀ ਸੀ। ਦਵਿੰਦਰ ‘ਤੇ ਨਜ਼ਦੀਕੀ ਪਿੰਡ ਆਦਰਸ਼ ਨਗਰ (ਹੈਬੋਵਾਲ) ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਹਮਲੇ ‘ਚ ਉਕਤ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਦਵਿੰਦਰ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।ਲੋਕਾਂ ‘ਚ ਇਹ ਵੀ ਚਰਚਾ ਹੈ ਕਿ ਮੌਕੇ ‘ਤੇ ਦੋ ਫਾਇਰਾਂ ਦੀ ਅਵਾਜ਼ ਵੀ ਸੁਣੀ ਗਈ ਹੈ। ਹਮਲੇ ‘ਚ ਜਖਮੀ ਦਵਿੰਦਰ ਬੰਟੀ ਨੂੰ ਸਾਰੇ ਹਮਲਾਵਾਰਾਂ ਦੀ ਪਛਾਣ ਹੋ ਗਈ ਦੱਸੀ ਜਾ ਰਹੀ ਹੈ। ਮੌਕੇ ‘ਤੇ ਐੱਸ. ਪੀ. ਡੀ. ਧਰਮਵੀਰ ਸਿੰਘ, ਡੀ. ਐੱਸ. ਪੀ. ਸਤੀਸ਼ ਕੁਮਾਰ, ਗੜ੍ਹਸ਼ੰਕਰ ਥਾਣੇ ਤੋਂ ਓਮਪ੍ਰਕਾਸ਼ ਏ. ਐੱਸ. ਆਈ. ਅਤੇ ਬੀਨੇਵਾਲ ਚੌਂਕੀ ਦੇ ਇੰਚਾਰਜ਼ ਵਾਸਦੇਵ ਮੌਕੇ ‘ਤੇ ਪਹੁੰਚ ਕੇ ਤਫਤੀਸ਼ ‘ਚ ਲੱਗ ਗਏ ਸਨ। ਫਿਲਹਾਲ ਕਤਲ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। Murder
ਪਿੰਡ ਸੇਖੋਵਾਲ ‘ਚ ਦਿਨ-ਦਿਹਾੜੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਮ੍ਰਿਤਕ ਦੀ ਪਛਾਣ ਦਵਿੰਦਰ ਪ੍ਰਕਾਸ਼ ਸਿੰਘ ਉਰਫ ਬੰਟੀ (26) ਦੇ ਰੂਪ ‘ਚ ਹੋਈ ਹੈ
ਬਾਅਦ ਦੁਪਹਿਰ ਹਮਲਾਵਾਰਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਦਵਿੰਦਰ ਨੂੰ ਮੌਤ ਦੇ ਘਾਟ ਉਤਾਰਿਆ
ਨਜ਼ਦੀਕੀ ਪਿੰਡ ਆਦਰਸ਼ ਨਗਰ (ਹੈਬੋਵਾਲ) ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਥਿਆਰਾਂ ਸਮੇਤ ਪੁਲਿਸ ਨੇ 6 ਲੁਟੇਰੇ ਵੀ ਕੀਤੇ ਕਾਬੂ
ਪ੍ਰੈੱਸ ਕਾਨਫਰੰਸ ਦੌਰਾਨ ਐਸਪੀ ਜਾਣਕਾਰੀ ਦਿੱਤੀ
ਫਿਰੋਜ਼ਪੁਰ(ਸੱਚ ਕਹੂੰ ਨਿਊਜ਼) ਚਾਰ ਦਿਨ ਪਹਿਲਾਂ ਜ਼ੀਰਾ ਰੋਡ ‘ਤੇ ਪਿੰਡ ਸ਼ਾਦੇ ਹਾਸ਼ਮ ਕੋਲ ਅੱਧੀ ਰਾਤ ਨੂੰ ਲੁਟੇਰਿਆਂ ਵੱਲੋਂ ਹਥਿਆਰਾਂ ਦੇ ਬਲ ‘ਤੇ ਲੁੱਟੇ ਬਾਸਮਤੀ ਦੇ ਭਰੇ ਕੈਂਟਰ ਨੂੰ ਪੁਲਿਸ ਨੇ ਬਰਾਮਦ ਕਰਦਿਆਂ 6 ਲੁਟੇਰਿਆਂ ਨੂੰ ਹਥਿਆਰਾਂ ਅਤੇ ਇੱਕ ਸਕਾਰਪਿਓ ਗੱਡੀ ਸਮੇਤ ਗ੍ਰਿਫਤਾਰ ਕਰ ਲਿਆ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸਪੀ (ਡੀ) ਬਲਜੀਤ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਵਾਸੀ ਮਾਸੀ ਜੋਆ ਨੇ ਥਾਣਾ ਕੁਲਗੜੀ ‘ਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਤ ਦੇ ਕਰੀਬ ਸਵਾ 1 ਵਜੇ ਉਹ ਫਿਰੋਜ਼ਪੁਰ ਸਾਈਡ ਤੋਂ ਕੈਂਟਰ ਪੀਬੀ 10 ਈਐੱਚ 3253 ਬਾਸਮਤੀ ਨਾਲ ਭਰ ਕੇ ਲਿਜਾ ਰਿਹਾ ਸੀ ਤਾਂ ਸ਼ਾਦੇ ਹਾਸ਼ਮ ਕੋਲ ਇੱਕ ਗੱਡੀ ਸਕਾਰਪਿਓ ਰੰਗ ਚਿੱਟਾ ਉਸਦੇ ਕੈਂਟਰ ਅੱਗੇ ਲਾ ਕੇ 6 ਮੋਨੇ ਨੌਜਵਾਨ 315 ਬੋਰ ਬੰਦੂਕ ਤਾਣ ਕੇ ਉਸ ਕੋਲੋਂ ਕੈਂਟਰ, ਮੋਬਾਇਲ ਤੇ 8 ਹਜ਼ਾਰ ਨਗਦੀ ਖੋਹ ਕੇ ਲੈ ਗਏ।
ਐੱਸਪੀ (ਡੀ) ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਇੰਸਪੈਕਟਰ ਜਸਵੰਤ ਸਿੰਘ ਥਾਣਾ ਮੁਖੀ ਕੁਲਗੜੀ ਤੇ ਇੰਸਪੈਕਟਰ ਅਚਤਾਰ ਸਿੰਘ ਇੰਚਾਰਜ ਸੀਆਈਏ ਸਟਾਫ਼ ਦੀ ਟੀਮ ਵੱਲੋਂ ਟੈਕਨੀਕਲ ਤਰੀਕੇ ਨਾਲ ਤਫਤੀਸ਼ ਕਰਦਿਆਂ ਲੁੱਟ ਦੇ ਹੈੱਡ ਸੰਦੀਪ ਸਿੰਘ ਪੁੱਤਰ ਵਿਰਸਾ ਸਿੰਘ, ਸਾਜਨ ਉਰਫ ਘੁੱਲਾ ਪੁੱਤਰ ਸ਼ਿੰਦਾ ਸਿੰਘ ਵਾਸੀਆਨ ਸੱਦੂ ਸ਼ਾਹ, ਰਾਹੁਲ ਉਰਫ ਕੇਤੀ ਪੁੱਤਰ ਸ਼ਿੰਦਾ ਵਾਸੀ ਸ਼ੇਰਖਾ, ਗੁਰਪ੍ਰੀਤ ਸਿੰਘ ਉਰਫ ਬੱਚੀ ਪੁੱਤਰ ਹਰਭਜਨ ਸਿੰਘ, ਰਾਜਾ ਉਰਫ ਸੰਨੀ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਵਲੂਰ, ਸਾਵਨ ਪੁੱਤਰ ਮੇਜਰ ਸਿੰਘ ਵਾਸੀ ਬਸਤੀ ਖਜ਼ੂਰ ਵਾਲੀ ਨੂੰ ਸਮੇਤ ਸਕਾਰਪਿਓ ਪੀਬੀ 46 ਈ 8517, ਬਾਸਮਤੀ ਦਾ ਭਰਿਆ ਕੈਂਟਰ, ਰਾਈਫਲ 315 ਬੋਰ ਸਮੇਤ 6 ਕਾਰਤੂਸ, 2 ਕਾਪੇ, ਤਿੰਨ ਡਾਂਗਾਂ-ਸੋਟੇ ਬਰਾਮਦ ਕੀਤੇ ਹਨ, ਜਿਨ੍ਹਾਂ ਵੱਲੋਂ ਜ਼ੀਰਾ ਇਲਾਕੇ ‘ਚ ਹੋਰ ਵੀ ਵਾਰਦਾਤਾਂ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਪੁਲਿਸ ਰਿਮਾਂਡ ਲੈ ਕੇ ਉਕਤ ਵਿਅਕਤੀਆਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਪਤਨੀ ਦਾ ਕਤਲ
ਮਾਨਸਾ, (ਸੁਖਜੀਤ ਮਾਨ/ਸੱਚ ਕਹੂੰ ਨਿਊਜ਼)। ਇੱਥੋਂ ਨੇੜਲੇ ਪਿੰਡ ਠੂਠਿਆਂਵਾਲੀ ਵਾਸੀ ਇੱਕ ਮਹਿਲਾ ਦੀ ਉਸਦੇ ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਗਲਾ ਵੱਢਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਪੁਲਿਸ ਨੇ ਮਿਰਤਕਾ ਦੇ ਪਤੀ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਿਆ ਹੈ ਕਿ ਕਾਤਲ ਨੂੰ ਪਿੰਡ ਵਾਲਿਆਂ ਨੇ ਫੜ ਕੇ ਰੱਸੇ ਨਾਲ ਬੰਨ ਲਿਆ ਸੀ ਪਰ ਪੁਲਿਸ ਇ ਗੱਲ ਤੋਂ ਇਨਕਾਰ ਕਰ ਰਹੀ ਹੈ।
ਅਰੋਪੀ ਹਾਲੇ ਪੁਲਿਸ ਦੇ ਹੱਥ ਨਹੀਂ ਲੱਗਿਆ। ਮ੍ਰਿਤਕਾ ਬਲਜੀਤ ਕੌਰ ਪਿੰਡ ਠੂਠਿਆਂਵਾਲੀ ਦੀ ਸੀ ਜਿਸਦੀ ਸ਼ਾਦੀ 30 ਸਾਲ ਪਹਿਲਾਂ ਝੁਨੀਰ ਨੇੜਲੇ ਪਿੰਡ ਫਤਿਹਪੁਰ ‘ਚ ਸੁਖਦੇਵ ਸਿੰਘ ਨਾਲ ਹੋਈ ਸੀ। ਇਸ ਘਟਨਾ ਦਾ ਕਾਰਨ ਮ੍ਰਿਤਕਾ ਦੇ ਪਤੀ ਦੀ ਆਪਣੇ ਸਹੁਰੇ ਪਰਿਵਾਰ ਨਾਲ ਅਣਬਣ ਹੋਣਾ ਹੈ ਤੇ ਬਲਜੀਤ ਕੌਰ ਆਪਣੇ ਪੇਕੇ ਪਿੰਡ ਹੀ ਰਹਿ ਰਹੀ ਸੀ। ਸੁਖਦੇਵ ਸਿੰਘ ਨੇ ਆਪਣੇ ਸਹੁਰੇ ਪਿੰਡ ਜਾ ਕੇ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
ਇਜ਼ਰਾਇਲ ਫਲਸਤੀਨ ਦਰਮਿਆਨ ਤਣਾਅ ਵਧਿਆ
ਹਿੰਸਾ ‘ਚ ਤਿੰਨ ਇਜ਼ਰਾਇਲੀ ਅਤੇ ਤਿੰਨ ਫਲਸਤੀਨੀਆਂ ਦੀ ਮੌਤ
ਯਰੂਸ਼ਲਮ:ਪੱਛਮੀ ਤੱਟ ‘ਚ ਹਿੰਸਾ ਤੋਂ ਬਾਅਦ ਫਲਸਤੀਨੀਆਂ ਦੀ ਮੌਤ ਅਤੇ ਤਿੰਨ ਇਜ਼ਰਾਇਲੀਆਂ ਦੀ ਛੁਰਾ ਮਾਰ ਕੇ ਜਾਨ ਲੈਣ ਤੋਂ ਬਾਅਦ ਪਵਿੱਤਰ ਸਥਾਨ ਨੂੰ ਲੈ ਕੇ ਇਜ਼ਰਾਇਲ-ਫਲਸਤੀਨ ਦਰਮਿਆਨ ਚੱਲ ਰਿਹਾ ਤਣਾਅ ਹੋਰ ਵਧ ਗਿਆ ਹੈ ਇਜ਼ਰਾਇਲ ਬਚਾਅ ਸੇਵਾ ਦੇ ਮੁਖੀ ਨੇ ਦੱਸਿਆ ਕਿ ਦੇਰ ਰਾਤ ਇੱਕ ਫਲਸਤੀਨੀ ਪੱਛਮੀ ਤੱਟ ਦੀ ਹਲਾਮਿਸ਼ ਬਸਤੀ ਸਥਿਤ ਇੱਕ ਘਰ ‘ਚ ਵੜ ਗਿਆ ਅਤੇ ਤਿੰਨ ਇਜ਼ਰਾਇਲੀਆਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ
ਦੇਸ਼ ਦੀ ਇੱਕ ਨਿਊਜ਼ ਸਾਈਟ ਦਾ ਕਹਿਣਾ ਹੈ ਕਿ ਮਾਰੇ ਗਏ ਵਿਅਕਤੀਆਂ ‘ਚੋਂ ਦੋ ਪੁਰਸ਼ ਅਤੇ ਇੱਕ ਔਰਤ ਹੈ ਫੌਜ ਵੱਲੋਂ ਜਾਰੀ ਫੁਟੇਜ਼ ‘ਚ ਰਸੋਈ ਦੇ ਬਰਸ਼ ‘ਤੇ ਖੂਨ ਖਿਲਰਿਆ ਨਜ਼ਰ ਆ ਰਿਹਾ ਹੈ ਇਜ਼ਰਾਇਲ ਟੀਵੀ ਨੇ ਕਿਹਾ ਕਿ ਹਮਲਾਵਰ ਇੱਕ ਨੌਜਵਾਨ ਹੈ ਅਤੇ ਉਸਨੇ ਫੇਸਬੁੱਕ ‘ਤੇ ਪੋਸਟ ਕਰਕੇ ਪਵਿੱਤਰ ਸਥਾਨ ‘ਚ ਹੋ ਰਹੀਆਂ ਗਤੀਵਿਧੀਆਂ ਪ੍ਰਤੀ ਆਪਣੀ ਨਰਾਜ਼ਗੀ ਵੀ ਜ਼ਾਹਿਰ ਕੀਤੀ ਸੀ
ਇਸ ਦਰਮਿਆਨ ਫਲਸਤੀਨ ਦੇ ਰਾਸ਼ਟਰਪਤੀ ਮੁਹੰਮਦ ਅੱਬਾਸ ਨੇ ਇਜ਼ਰਾਇਲ ਨਾਲ ਸਬੰਧਾਂ ‘ਤੇ ਰੋਕ ਲਾਉਣ ਦਾ ਐਲਾਨ ਕੀਤਾ, ਜਿਸ ਨਾਲ ਟਰੰਪ ਪ੍ਰਸ਼ਾਸਨ ਦੇ ਲੰਮੇ ਸਮੇਂ ਤੋਂ ਬਾਅਦ ਪਈ ਸ਼ਾਂਤੀ ਗੱਲਬਾਤ ਨੂੰ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਨੂੰ ਇੱਕ ਝਟਕਾ ਲੱਗਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ
ਬਠਿੰਡਾ: ਸਥਾਨਕ ਕਮਲਾ ਨਹਿਰੂ ਕਲੋਨੀ ‘ਚ ਇੱਕ ਮਹਿਲਾ ਦਾ ਤੇਜ ਧਾਰ ਹਥਿਆਰ ਨਾਲ ਦਿਨ ਦਿਹਾੜੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕਾ ਦੀ ਪਛਾਣ ਕੁਨਿਕਾ ਗੁਪਤਾ ਪਤਨੀ ਅਨਿਲ ਗੁਪਤਾ ਵਜੋਂ ਹੋਈ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਐਸ ਐਸ ਪੀ ਨਵੀਨ ਸਿੰਗਲਾ ਸਮੇਤ ਹੋਰ ਕਾਫੀ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁਢਲੇ ਤੌਰ ਤੇ ਮਾਮਲਾ ਲੁੱਟ ਦਾ ਦੱਸਿਆ ਜਾ ਰਿਹਾ ਹੈ। ਜਦੋਂ ਇਹ ਘਟਨਾ ਵਾਪਰੀ ਤਾਂ ਮ੍ਰਿਤਕਾ ਘਰ ‘ਚ ਇਕੱਲੀ ਸੀ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੀਨ ਨੂੰ ਝਟਕਾ, ਤਾਈਵਾਨ ਨੂੰ ਹਥਿਆਰ ਵੇਚੇਗਾ ਅਮਰੀਕਾ
ਵਾਸ਼ਿੰਗਟਨ: ਅਮਰੀਕੀ ਵਿਦੇਸ਼ ਵਿਭਾਗ ਨੇ ਤਾਈਵਾਨ ਨੂੰ ਲਗਭਗ 1.4 ਅਰਬ ਡਾਲਰ ਦੇ ਹਥਿਆਰ ਵੇਚਣ ਨੂੰ ਮਨਜ਼ੂਰੀ ਦਿੱਤੀ ਹੈ। ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਇਸ ਦੇਸ਼ ਨਾਲ ਇਹ ਆਪਣੀ ਤਰ੍ਹਾਂ ਦਾ ਪਹਿਲਾ ਸੌਦਾ ਹੈ। ਕਿਉਂਕਿ ਅਮਰੀਕਾ ਹੁਣ ਤੱਕ ਚੀਨ ਨਾਲ ‘ਵਨ ਚਾਈਨਾ’ ਪਾਲਿਸ ਅਪਣਾਉਂਦਾ ਰਿਹਾ ਹੈ ਜਿਸ ਦੇਤਹਿਤ ਅਮਰੀਕਾ ਚੀਨ ਨੂੰ ਇੱਕ ਰਾਸ਼ਟਰ ਮੰਨਦਾ ਹੈ ਜਿਸ ਵਿੱਚ ਤਾਈਵਾਨ ਵੱਖਰਾ ਦੇਸ਼ ਨਹੀਂ ਹੈ।
ਪਰ ਅਮਰੀਕਾ ਦੇ ਇਸ ਹਥਿਆਰ ਦੀ ਡੀਲ ਤੋਂ ਚੀਨ ਨਰਾਜ਼ ਹੋ ਸਕਦਾ ਹੈ, ਕਿਉਂਕਿ ਉਹ ਤਾਈਵਾਨ ਨੂੰ ਆਪਣਾ ਹਿੱਸਾ ਮੰਨਦਾ ਹੈ।
ਰਿਸ਼ਤੇ  ਹੋ ਸਕਦੇ ਹਨ ਪ੍ਰਭਾਵਿਤ
ਇਹ ਫੈਸਲਾ ਅਮਰੀਕਾ ਨੇ ਉਸ ਸਮੇਂ ਲਿਆ, ਜਦੋਂ ਅਮਰੀਕਾ ਲਗਾਤਾਰ ਚੀਨ ਤੋਂ ਉੱਤਰ ਕੋਰੀਆ ‘ਤੇ ਪਰਮਾਣੂ ਹਥਿਆਰ ਪਾਬੰਦੀ ਲਾਉਣ ਦੇ ਯਤਨਾਂ ‘ਤੇ ਰੋਕ ਲਾਉਣ ਲਈ ਕਹਿੰਦਾ ਆਇਆ ਹੈ। ਇਸ ਲਈ ਇਹ ਸੌਦਾ ਅਜਿਹੇ ਨਾਜ਼ੁਕ ਸਮੇਂ ‘ਤੇ ਹੋਇਆ ਹੈ, ਜਿਸ ਨਾਲ ਵਾਸ਼ਿੰਗਟਨ ਅਤੇ ਬੀਜਿੰਗ ਦੇ ਰਿਸ਼ਤੇ ਪ੍ਰਭਾਵਿਤ ਹੋ ਸਕਦੇ ਹਨ।