punjab assembly session - Sach Kahoon Punjabi

Punjab Assembly Session: ਪੰਜਾਬ ਵਿਧਾਨਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ, ਹੋ ਸਕਦੇ ਹਨ ਵੱਡੇ ਐਲਾਨ
Punjab Assembly Session: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਹੋਵੇਗਾ। ਇਹ ਵਿਸ਼ੇਸ਼ ਮੀਟਿੰਗ ਅੱਜ, ਸੋਮਵਾਰ, 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ’ਚ ਹੋ ਰਹੀ ਹੈ। ਇਹ ਵਿਸ਼ੇਸ਼ ਸੈਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ, ਸੈਸ਼ਨ ਦੁਪਹਿਰ 1 ਵਜੇ ਸ਼ੁਰੂ ਹੋਵੇਗਾ, ਤੇ ਸਾਰਿਆਂ ਦੀਆਂ ਨਜ਼ਰਾਂ ਇਸ ’ਤੇ ਟਿਕੀਆਂ ਹੋਈਆਂ ਹਨ।

ਇਹ ਖਬਰ ਵੀ ਪੜ੍ਹੋ : Ukraine War Analysis: ਯੂਕਰੇਨ ਯੁੱਧ ਦਾ ਲੰਮਾ ਰਾਹ ਅਤੇ ਬਦਲਦੀਆਂ ਕੌਮਾਂਤਰੀ ਚਿੰਤਾਵਾਂ

ਇਹ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਇਸ ਸੈਸ਼ਨ ਦੌਰਾਨ ਕਈ ਵੱਡੇ ਐਲਾਨ ਕਰ ਸਕਦੀ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਮਾਨ ਇਸ ਸੈਸ਼ਨ ਦੌਰਾਨ ਕੋਈ ਵੱਡਾ ਰਾਜਨੀਤਿਕ ਫੈਸਲਾ ਲੈ ਸਕਦੇ ਹਨ, ਅਤੇ ਕਿਆਸ ਲਾਏ ਜਾ ਰਹੇ ਹਨ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦਾ ਨਵਾਂ ਜ਼ਿਲ੍ਹਾ ਐਲਾਨਿਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਰੂਪਨਗਰ ਜ਼ਿਲ੍ਹੇ ਦਾ ਨਾਂਅ ਬਦਲਣ ਸਬੰਧੀ ਇੱਕ ਵੱਡਾ ਫੈਸਲਾ ਲਿਆ ਜਾ ਸਕਦਾ ਹੈ। Punjab Assembly Session

Punjab Assembly Session: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਅੱਜ, ਇਨ੍ਹਾਂ ਮੁੱਦਿਆਂ ’ਤੇ ਹੋਵੇਗੀ ਚਰਚਾ
ਪੰਜਾਬ ਵਿਧਾਨ ਸਭਾ ਦਾ 2 ਦਿਨਾ ਸਪੈਸ਼ਲ ਸੈਸ਼ਨ ਅੱਜ ਤੋਂ

ਪੰਜਾਬ ਵਿੱਚ ਆਏ ਹੜ੍ਹਾਂ ਸਬੰਧੀ ਹੋਵੇਗੀ ਬਹਿਸ

ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Flood: ਪੰਜਾਬ ਵਿਧਾਨ ਸਭਾ ਦਾ 2 ਦਿਨਾ ਸਪੈਸ਼ਲ ਸੈਸ਼ਨ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸੈਸ਼ਨ ਦੌਰਾਨ ਪੰਜਾਬ ਵਿੱਚ ਆਏ ਹੜ੍ਹ ਅਤੇ ਪੰਜਾਬ ਮੁੜ ਵਸੇਬੇ ਸਬੰਧੀ ਬਹਿਸ ਹੋਣ ਦੇ ਕਾਫ਼ੀ ਜ਼ਿਆਦਾ ਆਸਾਰ ਹਨ। ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ਦੌਰਾਨ ਸੱਤਾਧਿਰ ਆਮ ਆਦਮੀ ਪਾਰਟੀ ਵੱਲੋਂ ਐੱਸਡੀਆਰਐੱਫ ਵਿੱਚ ਲੱਗੀਆਂ ਸਖ਼ਤ ਪਾਬੰਦੀਆਂ ਸਬੰਧੀ ਚਰਚਾ ਕੀਤੀ ਜਾ ਸਕਦੀ ਹੈ, ਕਿਉਂਕਿ ਇਸ ਸਮੇਂ ਪੰਜਾਬ ਵਿੱਚ ਆਏ ਹੜ੍ਹਾਂ ਸਬੰਧੀ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮੁੜ ਵਸੇਬੇ ਸਬੰਧੀ ਮੁਆਵਜ਼ਾ ਰਾਸ਼ੀ ਦੀ ਵੰਡ ਕਰਨੀ ਹੈ। ਜਦੋਂ ਕਿ ਐੱਸਡੀਆਰਐੱਫ ਵਿੱਚ ਨਿਯਮ ਇਸ ਮਾਮਲੇ ਵਿੱਚ ਕਾਫ਼ੀ ਜ਼ਿਆਦਾ ਘੱਟ ਮੁਆਵਜ਼ਾ ਦੇਣ ਲਈ ਪਾਬੰਦ ਕਰਦੇ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕਈ ਵਾਰ ਕਹਿ ਚੁੱਕੇ ਹਨ।

ਇਹ ਖਬਰ ਵੀ ਪੜ੍ਹੋ : Communication: ਸੰਚਾਰ ਦੀ ਘਾਟ, ਪਰਿਵਾਰ ਤੇ ਸਮਾਜ ਲਈ ਇੱਕ ਚੁਣੌਤੀ

ਕਿ ਹੜ੍ਹ ਪ੍ਰਭਾਵਿਤ ਹੋਏ ਹਰ ਇੱਕ ਵਿਅਕਤੀ ਕੋਲ ਸਰਕਾਰ ਵੱਲੋਂ ਮਦਦ ਕੀਤੀ ਜਾਵੇਗੀ, ਭਾਵੇਂ ਇਸ ਲਈ ਸਰਕਾਰ ਨੂੰ ਆਪਣੇ ਪੱਧਰ ’ਤੇ ਕਿੰਨੀ ਵੀ ਕੋਸ਼ਿਸ਼ ਕਿਉਂ ਨਾ ਕਰਨੀ ਪਵੇ। ਇਨ੍ਹਾਂ ਕਾਰਨਾਂ ਨੂੰ ਦੇਖਦੇ ਹੋਏ ਹੀ ਇਹ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦਿਆ ਗਿਆ ਹੈ ਅਤੇ ਇਸ ਵਿੱਚ ਨਿਯਮਾਂ ਅਤੇ ਔਂਕੜਾਂ ਸਬੰਧੀ ਸੱਤਾਧਿਰ ਪਾਰਟੀ ਵੱਲੋਂ ਚਰਚਾ ਕਰਨ ਦੇ ਨਾਲ ਹੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਇਨ੍ਹਾਂ ਨਿਯਮਾਂ ਵਿੱਚ ਭਾਰੀ ਛੋਟ ਦੇਣ ਦੇ ਨਾਲ ਹੀ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਦੱਸਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਵਿੱਚ ਪੰਜਾਬ ਮੁੜ ਵਸੇਬੇ ਸਬੰਧੀ ਚਰਚਾ ਕੀਤੀ ਜਾਵੇਗੀ ਅਤੇ ਇਸ ਚਰਚਾ ਨੂੰ ਦੋ ਦਿਨਾਂ ਤੱਕ ਚਲਾਇਆ ਜਾਵੇਗਾ। Punjab Flood

ਪੰਜਾਬ ਵਿਧਾਨ ਸਭਾ ਸੈਸ਼ਨ ’ਚ ਹੰਗਾਮਾ
ਰਾਘਵ ਚੱਢਾ ਨੂੰ ਲੈ ਕੇ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਕੀਤੀ ਟਿੱਪਣੀਆਂ, ਭੜਕੇ ਆਪ ਵਿਧਾਇਕ

ਮਿਸਟਰ ਸੁਖਪਾਲ ਖਹਿਰਾ, ਤੇਰੇ ’ਤੇ ਡਰਗਜ਼ ਦਾ ਕੇਸ ਚਲ ਰਿਹਾ ਐ, ਤੂੰ ਕੀ ਬੋਲ ਰਿਹਾ ਐ : ਹਰਪਾਲ ਚੀਮਾ

ਤੁਸੀਂ ਰਾਜ ਸਭਾ ਮੈਂਬਰ ਦਾ ਅਪਮਾਨ ਨਹੀਂ ਕਰ ਸਕਦੇ, ਕੌਣ ਕਿਥੇ ਬੈਠੇਗਾ ਇਹ ਦੇਖਣਾ ਸਪੀਕਰ ਦਾ ਕੰਮ : ਅਮਨ ਅਰੋੜਾ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਰਾਜ ਸਭਾ ਮੈਂਬਰ ਰਾਘਵ ਚੱਢਾ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਦਨ ਦੀ ਕਾਰਵਾਈ ਦੇਖਣ ਲਈ ਆਏ ਸਨ ਤਾਂ ਉਨਾਂ ਦੇ ਸਦਨ ਵਿੱਚ ਪੁੱਜਦੇ ਹੀ ਹੰਗਾਮਾ ਹੋ ਗਿਆ ਕਿਉਂਕਿ ਕਾਂਗਰਸ ਪਾਰਟੀ ਦੇ ਵਿਧਾਇਕਾਂ ਵਲੋਂ ਉਨਾਂ ਨੂੰ ਲੈ ਕੇ ਕੁਝ ਟਿੱਪਣੀਆਂ ਕੀਤੀ ਗਈਆਂ, ਜਿਸ ਨੂੰ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਬਰਦਾਸ਼ਤ ਨਹੀਂ ਕਰ ਪਾਏ। ਜਿਸ ਤੋਂ ਬਾਅਦ ਦੋਹੇ ਧਿਰਾਂ ਵਿਚਕਾਰ ਜੰਮ ਕੇ ਹੰਗਾਮਾ ਹੋਇਆ। ਇਸ ਦਰਮਿਆਨ ਹਰਪਾਲ ਚੀਮਾ ਨੇ ਸੁਖਪਾਲ ਖਹਿਰਾ ਨੂੰ ਸਖ਼ਤ ਲਹਿਜੇ ਨਾਲ ਇਥੇ ਤੱਕ ਕਹਿ ਦਿੱਤਾ ਕਿ ਉਹ ਕੀ ਬੋਲੇ ਜਾ ਰਹੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਮਿਸਟਰ, ਤੇਰੇ ’ਤੇ ਡਰਜ਼ਗ ਦਾ ਕੇਸ ਚਲ ਰਿਹਾ ਹੈ, ਤੂੰ ਕੀ ਬੋਲੇਗਾ। ਇਥੇ ਹੀ ਹਰਪਾਲ ਚੀਮਾ ਅਤੇ ਸੁਖਪਾਲ ਖਹਿਰਾ ਵਿੱਚ ਤਿੱਖੀ ਬਹਿਸ ਵੀ ਹੋਈ ਤਾਂ ਵਿਧਾਇਕ ਅਮਨ ਅਰੋੜਾ ਨੇ ਵੀ ਖੜੇ ਹੁੰਦੇ ਹੋਏ ਕਾਂਗਰਸ ਪਾਰਟੀ ਦੇ ਵਿਧਾਇਕਾਂ ਵਲੋਂ ਕੀਤੀ ਜਾ ਰਹੀ ਟਿੱਪਣੀ ’ਤੇ ਇਤਰਾਜ਼ ਜ਼ਾਹਰ ਕੀਤਾ।

ਹੋਇਆ ਇੰਝ ਕਿ ਰਾਘਵ ਚੱਢਾ ਦੇ ਵਿਧਾਨ ਸਭਾ ਵਿੱਚ ਆਉਣ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾ ਵਲੋਂ ਉਨਾਂ ਦਾ ਸੁਆਗਤ ਕਰਦੇ ਹੋਏ ਸਦਨ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਰਾਘਵ ਚੱਢਾ ਸਪੀਕਰ ਗੈਲਰੀ ਵਿੱਚ ਬੈਠੇ ਸਨ। ਇਸ ਦੌਰਾਨ ਬਜਟ ਨੂੰ ਲੈ ਕੇ ਹਰਪਾਲ ਚੀਮਾ ਵਿਰੋਧੀ ਧਿਰ ਦੇ ਵਿਧਾਇਕਾਂ ਦਾ ਜੁਆਬ ਦੇ ਰਹੇ ਸਨ। ਇਥੇ ਹੀ ਖੜੇ ਹੁੰਦੇ ਹੋਏ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਬਾਜਵਾ ਨੇ ਕਿਹਾ ਕਿ ਉਪਰ ਗੈਲਰੀ ਵਿੱਚ ਜਿਹੜੇ ਬੈਠੇ ਹਨ, ਉਨਾਂ ਨੂੰ ਤੁਸੀਂ ਸਾਰੇ ਤਾਂ ਰਿਪੋਰਟ ਕਰਦੇ ਹੋ। ਜਿਸ ਤੋਂ ਬਾਅਦ ਸਦਨ ਵਿੱਚ ਹੰਗਾਮਾ ਹੋ ਗਿਆ ਅਤੇ ਆਪਣੀ ਤਿੱਖੀ ਬਹਿਸ ਸ਼ੁੁਰੂ ਹੋ ਗਈ।

ਇਸ ਦੌਰਾਨ ਸੁਖਪਾਲ ਖਹਿਰਾ ਨੇ ਵੀ ਖੜੇ ਹੁੰਦੇ ਹੋਏ ਰਾਘਵ ਚੱਢਾ ’ਤੇ ਟਿੱਪਣੀ ਕਰਨ ਦੇ ਨਾਲ ਹੀ ਸੁਆਲ ਖੜਾ ਕਰ ਦਿੱਤਾ ਕਿ ਰਾਘਵ ਚੱਢਾ ਨੂੰ ਕਿਸ ਹੈਸੀਅਤ ਨਾਲ ਉਪਰ ਬਿਠਾਇਆ ਗਿਆ ਹੈ। ਜਿਸ ਤੋਂ ਬਾਅਦ ਹਰਪਾਲ ਚੀਮਾ ਨੂੰ ਗੁੱਸਾ ਆ ਗਿਆ ਅਤੇ ਉਨਾਂ ਨੇ ਸੁਖਪਾਲ ਖਹਿਰਾ ਨੂੰ ਕਾਫ਼ੀ ਕੁਝ ਸੁਣਾਉਂਦੇ ਹੋਏ ਕਈ ਤਰਾਂ ਦੇ ਗੰਭੀਰ ਦੋਸ਼ ਵੀ ਲਗਾਏ। ਇਥੇ ਹੀ ਅਮਨ ਅਰੋੜਾ ਨੇ ਬੋਲਦੇ ਹੋਏ ਕਿਹਾ ਕਿ ਅੱਜ ਤੋਂ ਤਿੰਨ ਦਿਨ ਪਹਿਲਾਂ ਵੀ ਤੁਹਾਡੇ ਇੱਕ ਫੈਸਲੇ ਨੂੰ ਕਿੰਤੂ ਪ੍ਰੰਤੂ ਕੀਤਾ ਗਿਆ ਸੀ ਤਾਂ ਅੱਜ ਤੁਹਾਡੇ ਗੈਲਰੀ ਵਿੱਚ ਕੌਣ ਆ ਕੇ ਬੈਠਦਾ ਹੈ ਜਾਂ ਫਿਰ ਨਹੀਂ ਬੈਠਦਾ ਹੈ ਤਾਂ ਇਹ ਸੁਆਲ ਚੱੁਕਣ ਵਾਲਾ ਕੌਣ ਹੁੰਦੇ ਹਨ। ਸਪੀਕਰ ਕਿਸੇ ਨੂੰ ਵੀ ਗੈਲਰੀ ਵਿੱਚ ਬੈਠਣ ਦੀ ਇਜਾਜ਼ਤ ਦੇ ਸਕਦਾ ਹੈ। ਇਹ ਇਸ ਤਰੀਕੇ ਨਾਲ ਰੌਲਾ ਰੱਪਾ ਪਾ ਕੇ ਕਿਸੇ ਨੂੰ ਰੋਕ ਨਹੀਂ ਸਕਦੇ ਹਨ।

ਦਿੱਲੀ ਏਅਰਪੋਰਟ ਤੱਕ ਸਰਕਾਰੀ ਬੱਸਾਂ ’ਤੇ ਘਿਰੀ ਆਪ ਸਰਕਾਰ

ਇਸ ਤੋਂ ਪਹਿਲਾਂ ਪ੍ਰਸ਼ਨ ਕਾਲ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸਾਂ ਚਲਾਈਆਂ ਹਨ। ਇਸ ’ਤੇ ਵਿਰੋਧੀ ਧਿਰ ਦੇ ਬਾਜਵਾ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦੀ ਹੀ ਦਿੱਲੀ ਸਰਕਾਰ ਨੇ ਇਹ ਬੱਸਾਂ ਨਹੀਂ ਚੱਲਣ ਦਿੱਤੀਆਂ। ਜਿਸ ਨਾਲ ਪੰਜਾਬ ਨੂੰ 25 ਕਰੋੜ ਰੁਪਏ ਦਾ ਘਾਟਾ ਪਿਆ ਹੈ। ਪੰਜਾਬੀਆਂ ਨੂੰ ਮਹਿੰਗਾ ਕਿਰਾਇਆ ਦੇਣ ਨਾਲ 75 ਤੋਂ 80 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਨਾ ਤਾਂ ਦਿੱਲੀ ਸਰਕਾਰ ਤੋਂ ਪਰਮਿਟ ਲਿਆ ਨਾ ਰੂਟ ਐਕਸ਼ਟੇਸ਼ਨ ਲਈ ਮਨਜ਼ੂਰੀ ਲਈ। ਉਨ੍ਹਾਂ ਉਲਟਾ ਸਵਾਲ ਕੀਤਾ ਕਿ ਰਾਜਾ ਵੜਿੰਗ ਨੇ ਜਿੰਨ੍ਹਾਂ ਪ੍ਰਾਈਵੇਟ ਬੱਸਾਂ ਨੂੰ ਪੱਕੇ ਤੌਰ ’ਤੇ ਬੰਦ ਕਰਵਾਉਣ ਲਈ ਕਿਹਾ ਸੀ, ਉਹ ਹੁਣ ਕਿੱਥੇ ਹਨ? ਉਸ ਨੂੰ ਲੈ ਕੇ ਸਦਨ ’ਚ ਜੰਮ ਕੇ ਹੰਗਾਮਾ ਹੋਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਵਿਧਾਨਸਭਾ ਸੈਸ਼ਨ ਸ਼ੁਰੂ, ਅਕਾਲੀ ਦਲ ਤੇ ਆਪ ਵਲੋਂ ਹੰਗਾਮਾ
ਵਿਧਾਨਸਭਾ ਸੈਸ਼ਨ ਸ਼ੁਰੂ

ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅਕਾਲੀ ਦਲ ਦੇ ਵਿਧਾਨਕਾਰ ਸਦਨ ਵਿੱਚ ਕਾਲੇ ਕੱਪੜੇ ਪਾ ਕੇ ਪੁੱਜੇ। ਸੈਸ਼ਨ ਵਧਾਉਣ ਨੂੰ ਲੈ ਕੇ ਸਦਨ ਵਿਚ ਵਿਰੋਧੀ ਧਿਰ ਆਪ ਤੇ ਅਕਾਲੀ ਦਲ ਵਲੋਂ ਹੰਗਾਮਾ ਕੀਤਾ ਜਾ ਰਿਹਾ ਹੈ। ਅਕ‍ਾਲੀ ਦਲ ਵੱਲੋਂ ਸਦਨ ਵਿਚ ਨਾਅਰੇਬਾਜ਼ੀ ਵੀ ਕੀੇਤੀ ਜਾ ਰਹੀ ਹੈ। ਆਪ ਤੇ ਅਕਾਲੀ ਦਲ ਦੇ ਵਿਧਾਨਕਾਰਾਂ ਵੱਲੋਂ ਵੈੱਲ *ਚ ਜਾ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ। ਅਕਾਲੀ ਦਲ ਤੇ ਆਪ ਨੇ ਸਦਨ ਵਿਚੋਂ ਵਾਕਆਊਟ ਕਰ ਦਿੱਤਾ ਹੈ।

ਬੀਐਸਐਫ ਦਾ ਦਾਇਰਾ ਵਧਾਉਣ ਖਿਲਾਫ਼ ਮਤਾ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਵਿਚ ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ ਬੀਜੇਪੀ ਦੇ ਦੋ ਲੀਡਰ ਬਾਹਰ ਰਹੇ। ਰੰਧਾਵਾ ਨੇ ਕਿਹਾ ਪੰਜਾਬ ਪੁਲਿਸ ਪੰਜਾਬ ਦੀ ਸੁਰੱਖਿਆ ਕਰਨ ’ਚ ਪੂਰੀ ਤਰ੍ਹਾਂ ਸਮੱਰਥ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬੀ ਐਸ ਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ਉਪਰ ਪੰਜਾਬ ਸਰਕਾਰ ਇਕੱਲਾ ਲੜਾਈ ਲੜਨਾ ਨਹੀਂ ਚਾਹੁੰਦੀ ਇਹ ਸਮੁੱਚੇ ਪੰਜਾਬ ਦੀ ਲੜਾਈ ਹੈ ਸਾਰੀਆਂ ਪਾਰਟੀਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ।

ਡੀਏਪੀ ਖਾਦ ਦੀ ਬੋਰੀਆਂ ਲੈ ਕੇ ਅੰਦਰ ਆਏ ਆਪ ਦੇ ਵਿਧਾਇਕ

ਅਕਾਲੀ ਦਲ ਵਲੋਂ ਵਿਧਾਨਸਭਾ ਚ ਹੰਗਾਮਾ

ਅਕਾਲੀ ਦਲ ਅਤੇ ਆਪ ਵਿਧਾਇਕਾਂ ਵਲੋਂ ਹੰਗਾਮਾ

ਵਿਧਾਨਸਭਾ ਦੀ ਵੈਲ ਚ ਆਏ ਦੋਹਾ ਪਾਰਟੀ ਦੇ ਵਿਧਾਇਕ

ਅਕਾਲੀ ਦਲ ਦੇ ਵਿਧਾਇਕਾਂ ਵਲੋਂ ਵਾਕ ਆਊਟ

ਅਕਾਲੀ ਦਲ ਦੇ ਵਿਧਾਇਕਾਂ ਵਲੋਂ ਵਾਕ ਆਊਟ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

16-17 ਜਨਵਰੀ ਨੂੰ ਹੋਏਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਐਸ.ਸੀ./ਐਸ.ਟੀ. ਕੋਟਾ ਜਾਰੀ ਰੱਖਣ ਲਈ 126ਵੀਂ ਸੰਵਿਧਾਨਕ ਸੋਧ ਦੀ ਪੁਸ਼ਟੀ ਕਰਨ ਲਈ ਸੱਦਿਆ ਇਜਲਾਸ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਮੰਤਰੀ ਮੰਡਲ ਨੇ ਅੱਜ ਸੰਵਿਧਾਨਕ (126ਵੀਂ ਸੋਧ), ਬਿੱਲ-2019 ਤਹਿਤ ਐਸ.ਸੀ./ਐਸ.ਟੀ. ਕੋਟਾ, ਐਂਗਲੋ ਇੰਡੀਅਨ ਤੋਂ ਬਿਨਾਂ ਰਾਜ ਵਿੱਚ ਅਗਲੇ 10 ਸਾਲਾਂ ਲਈ ਜਾਰੀ ਰੱਖਣ ਅਤੇ ਹੋਰ ਅਹਿਮ ਵਿਧਾਨਕ ਕੰਮਕਾਜ ਲਈ 16 ਤੇ 17 ਜਨਵਰੀ, 2020 ਨੂੰ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਲਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

special assembly