development works - Sach Kahoon Punjabi
Sirhind News: ਵਿਧਾਇਕ ਲਖਬੀਰ ਸਿੰਘ ਰਾਏ ਨੇ ਸ਼ੁਰੂ ਕੀਤੇ ਵਿਕਾਸ ਕਾਰਜ, ਰੁੁਕੇ ਕੰਮ ਵੀ ਹੋਣਗੇ ਛੇਤੀ
Sirhind News: ਵਿਕਾਸ ਪੱਖੋਂ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ : ਵਿਧਾਇਕ ਰਾਏ
Sirhind News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਰਹਿੰਦ ਦੇ ਵਾਰਡ ਨੰਬਰ 21 ਵਿਖੇ ਇੰਟਰਲੋਕ ਨਾਲ ਬਣਨ ਵਾਲੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਗਲੀਆਂ ਦੇ ਬਣਨ ਨਾਲ ਸ਼ਹਿਰ ਦੇ ਵਿੱਚ ਲਗਭਗ ਇੰਟਰਲੋਕ ਨਾਲ ਬਣਨ ਵਾਲੀਆਂ ਗਲੀਆਂ ਦਾ ਕੰਮ ਪੂਰਾ ਹੋ ਜਾਵੇਗਾ।
ਇਹ ਵੀ ਪੜ੍ਹੋ: Benefits Of Garlic: ਸਰੀਰਕ ਸਮੱਸਿਆਵਾਂ ਨੂੰ ਪਲਾਂ ’ਚ ਦੂਰ ਕਰਦਾ ਹੈ ਲਸਣ, ਫਾਇਦੇ ਜਾਣ ਕੇ ਰਹਿ ਜਾਓਗੇ ਹੈਰਾਨ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੀ ਨੁਹਾਰ ਬਦਲਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਇਸੇ ਲੜੀ ਦੇ ਤਹਿਤ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਕਈ ਥਾਵਾਂ ਉੱਤੇ ਸੀਵਰੇਜ਼ ਨਾਲ ਸੰਬੰਧਿਤ ਸਮੱਸਿਆਵਾਂ ਆ ਰਹੀਆਂ ਹਨ, ਉਸ ਦੀ ਸਮੱਸਿਆ ਨੂੰ ਵੀ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਦੇ ਲਈ ਵੱਖ-ਵੱਖ ਵਾਰਡਾਂ ਦੇ ਵਿੱਚ ਪਾਰਕਾਂ ਬਣਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅਸੀਂ ਵਿਸ਼ਵਾਸ ਦਵਾਉਂਦੇ ਹਾਂ ਕਿ ਗੈਰ ਕਾਨੂੰਨੀ ਕਾਰਜਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਬਾਤਿਸ਼, ਨੰਬਰਦਾਰ ਬੰਟੀ ਸੈਣੀ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਸੰਦੀਪ ਵਾਲਮੀਕੀ, ਜੋਨੀ ਤਲਾਣੀਆਂ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।
ਮੰਤਰੀ ਅਰੋੜਾ ਵੱਲੋਂ ਸ਼ੇਰੋਂ ਸਮੇਤ ਹੋਰ ਪਿੰਡਾਂ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਹਲਕੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰੋਜੈਕਟ ਪ੍ਰਗਤੀ ਅਧੀਨ ਹਨ : ਮੰਤਰੀ ਅਰੋੜਾ (Development Works)
(ਕਰਮ ਥਿੰਦ/ਖੁਸ਼ਪ੍ਰੀਤ ਜੋਸ਼ਨ) ਸੁਨਾਮ ਉਧਮ ਸਿੰਘ ਵਾਲਾ। ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਪ੍ਰੋਜੈਕਟਾਂ (Development Works) ਨੂੰ ਜੋਸੋ ਖਰੋਸ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਇਹ ਸਾਰੇ ਵਿਕਾਸ ਪ੍ਰੋਜੈਕਟ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤੇ ਗਏ ਹਨ ਜਿਨ੍ਹਾਂ ਦਾ ਇੱਥੇ ਵੱਸਦੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਲਾਭ ਹੋ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੇਰੋਂ ਦੇ ਡੇਰਾ ਬਾਬਾ ਗੋਦੜੀ ਵਾਲਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ: ਵਿੱਤ ਕਮਿਸ਼ਨ ਤੋਂ ਮੁੱਖ ਮੰਤਰੀ ਮਾਨ ਨੇ ਸੂਬੇ ਲਈ ਮੰਗਿਆ 1,32,247 ਕਰੋੜ ਦਾ ਵਿਸ਼ੇਸ਼ ਪੈਕੇਜ਼
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਵਿਧਾਨ ਸਭਾ ਹਲਕਾ ਸੁਨਾਮ ਦਾ ਕਾਇਆ ਕਰਨ ਦੇ ਲਈ ਪਹਿਲੇ ਦਿਨ ਤੋਂ ਹੀ ਸਰਗਰਮ ਹਨ ਅਤੇ ਲੜੀਵਾਰ ਢੰਗ ਨਾਲ ਲੋਕਾਂ ਤੋਂ ਫੀਡਬੈਕ ਲੈਂਦੇ ਹੋਏ ਹਰ ਜ਼ਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 1.54 ਕਰੋੜ ਰੁਪਏ ਦੀ ਲਾਗਤ ਨਾਲ ਹਲਕੇ ਦੇ 29 ਪਿੰਡਾਂ ਵਿੱਚ 50 ਦੇ ਕਰੀਬ ਵਿਕਾਸ ਕੰਮ ਆਰੰਭ ਹੋਏ ਹਨ ਜਿਨਾਂ ਵਿੱਚ ਸੇਰੋਂ ਦੇ ਇਹ ਵੱਖ-ਵੱਖ ਕੰਮ ਵੀ ਸ਼ਾਮਿਲ ਹਨ। Development Works
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਤੋਂ ਇਲਾਵਾ ਹਲਕੇ ਦੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਜਿਨਾਂ ਦੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਸਥਿਤੀ ਦਾ ਜਾਇਜ਼ਾ ਉਹ ਸਮੇਂ ਸਮੇਂ ਤੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਲੈਂਦੇ ਰਹਿੰਦੇ ਹਨ। ਇਸ ਮੌਕੇ ਸਤਗੁਰ ਸਿੰਘ, ਮੁਖਤਿਆਰ ਸਿੱਧੂ, ਮਨਪ੍ਰੀਤ ਮਨੀ, ਕਾਲਾ ਸਿੰਘ, ਐਡਵੋਕੇਟ ਹਰਪ੍ਰੀਤ ਸਿੰਘ, ਜਸਪਾਲ ਸਿੰਘ ਫੌਜੀ, ਕਰਮਜੀਤ ਸਿੰਘ, ਅਮਰੀਕ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਢਿੱਲੋ ਤੋਂ ਇਲਾਵਾ ਬੀਡੀਪੀਓ ਸੁਨਾਮ ਵੀ ਹਾਜ਼ਰ ਸਨ।
ਪੰਜਾਬ ਸਰਕਾਰ ਦੇ ਕੋਲ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀ ਹੈ : ਵਿਧਾਇਕ ਜਗਦੀਪ ਕੰਬੋਜ ਗੋਲਡੀ
ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
(ਰਜਨੀਸ਼ ਰਵੀ) ਜਲਾਲਾਬਾਦ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਮਨਰੇਗਾ ਸਕੀਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾ ਸਦਕਾ ਜਲਾਲਾਬਾਦ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ। (Jalalabad News) ਇਸੇ ਤਹਿਤ ਹੀ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਹਲਕੇ ਦੇ ਪਿੰਡ ਪੱਕਾ ਕਾਲੇ ਵਾਲਾ ’ਚ ਨਹਿਰੀ ਖਾਲ ਤੇ ਹੈਲਥ ਐਂਡ ਵੈਲਨੈਂਸ ਸੈਂਟਰ , ਪਿੰਡ ਲੱਧੂ ਵਾਲਾ ਉਤਾੜ ’ਚ ਨਹਿਰੀ ਖਾਲ , ਮੀਨਿਆ ਵਾਲਾ ਖੇਡ ਸਟੇਡੀਅਮ , ਚੱਕੀ ਪੱਖੀ ’ਚ ਖੇਡ ਸਟੇਡੀਅਮ ਤੋਂ ਇਲਾਵਾ ਪਿੰਡ ਨੁਕੇਰੀਆ ’ਚ ਇੰਟਰਲੌਕ ਸਮੇਤ 1 ਕਰੋੜ 10 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ।
ਇਸ ਮੌਕੇ ਪਿੰਡ ਚੱਕ ਪੱਖੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਅਲੋਪ ਹੁੰਦੀਆਂ ਜਾ ਰਹੀਆਂ ਖੇਡਾਂ ਨੂੰ ਦੁਬਾਰਾ ਜੀਵਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਤਹਿਤ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪਿੰਡਾ ’ਚ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਤਾਂ ਕਿ ਪਿੰਡਾਂ ਦੇ ਨੌਜਵਾਨ ਚੰਗੇ ਖਿਡਾਰੀ ਬਣ ਸਕਣ।
ਇਹ ਵੀ ਪੜ੍ਹੋ: ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸੇਵਾਵਾਂ ਸ਼ੁਰੂ ਹੋਣ ਨਾਲ ਸੂਬੇ ਦੇ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ : ਜੱਸੀ ਸੋਹੀਆਂ…
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਜਲਾਲਾਬਾਦ ਦੇ ਇਤਹਿਾਸ ਦੀ ਗੱਲ ਕੀਤੀ ਜਾਵੇ ਤਾਂ 77 ਸਾਲਾਂ ’ਚ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਸਕੂਲਾਂ ਲਈ ਫੰਡ ਜਾਰੀ ਨਹੀਂ ਕੀਤਾ ਗਿਆ ਪਰ ਪੌਣੇ 2 ਸਾਲਾਂ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 50 ਕਰੋੜ ਰੁਪਏ ਤੋਂ ਜਿਆਦਾ ਫੰਡ ਜਲਾਲਾਬਾਦ ਦੇ ਸਕੂਲਾਂ ਲਈ ਜਾਰੀ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਪੰਜਾਬ ਵੱਲੋਂ ਸਿੱਖਿਆ ਦੇ ਮਿਆਰ ਲਈ ਜਲਾਲਾਬਾਦ ਸਣੇ ਪੰਜਾਬ ਭਰ ਦੇ ਸਕੂਲਾਂ ਲਈ ਵੱਡੇ ਪੱਧਰ ’ਤੇ ਫੰਡ ਜਾਰੀ ਕਰਕੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੋਲ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਸਮੇਂ ’ਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਦੁਬਾਰਾ ਤੋਂ ਰੰਗਲਾ ਪੰਜਾਬ ਬਣਾਉਣਾ ਹੈ ਉਸਦੇ ਲਈ ਸਰਕਾਰ ਵੱਲੋਂ ਹਰ ਕੋਸਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਬੀ.ਡੀ.ਪੀ.ੳ ਜਲਾਲਾਬਾਦ ਪ੍ਰਤਾਪ ਸਿੰਘ, ਅਮਰੀਕ ਸਿੰਘ ਮੌਲਵੀਵਾਲਾ, ਸੋਨੂੰ ਕੰਬੋਜ ਤੋਂ ਇਲਾਵਾ ਪਿੰਡਾਂ ਦੇ ਪੰਚ ਸਰਪੰਚ ਵੱਡੀ ਗਿਣਤੀ ’ਚ ਮੌਜੂਦ ਸਨ। (Jalalabad News)
ਵਿਧਾਇਕ ਦੇਵ ਮਾਨ ਵੱਲੋਂ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪਿੰਡਾਂ ਦੇ ਵਿਕਾਸ ਦੀਆਂ ਲੋੜਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਇਕਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ : ਵਿਧਾਇਕ ਦੇਵ ਮਾਨ (MLA Dev Mann)
(ਤਰੁਣ ਕੁਮਾਰ ਸ਼ਰਮਾ) ਨਾਭਾ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਲੱਖਾਂ ਰੁਪਏ ਦੀ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਨੂੰ ਸ਼ਹਿਰ ਦੇ ਬਰਾਬਰ ਵਿਕਸਿਤ ਕੀਤਾ ਜਾ ਸਕੇ। ਇਹ ਵਿਚਾਰ ਹਲਕਾ ਨਾਭਾ ਦੇ ਪਿੰਡ ਘਨੂੰੜਕੀ ਸਮੇਤ ਹੋਰ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ (MLA Dev Mann) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਹਰ ਪਿੰਡ ਨੂੰ ਗਰਾਂਟਾਂ ਦੇ ਕੇ ਉਨ੍ਹਾਂ ਦਾ ਸੁੰਦਰੀਕਰਨ ਕੀਤਾ ਜਾਵੇ।
ਉਨ੍ਹਾਂ ਵੱਲੋਂ ਪਿੰਡ ਘਨੂੰੜਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਮਸ਼ਾਨਘਾਟ, ਪਿੰਡ ਦਾ ਮੇਨ ਚੌਕ, ਬਾਲਮੀਕ ਧਰਮਸ਼ਾਲਾ ਦੀ ਰਿਪੇਅਰ ਅਤੇ ਗਲੀਆਂ ਨਾਲੀਆਂ ਦੇ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਇਸ ਉਪਰਾਲੇ ਤੋਂ ਪਿੰਡ ਵਾਸੀ ਵੀ ਕਾਫੀ ਖੁਸ਼ ਵਿਖਾਈ ਦੇ ਰਹੇ ਹਨ।
ਇਹ ਵੀ ਪਡ਼੍ਹੋ : ਡਿਲੀਵਰੀ ਬੁਆਏ ਨੇ ਫਲਿੱਪਕਾਰਟ ਕੰਪਨੀ ਦੇ ਖ਼ਪਤਕਾਰਾਂ ਨੂੰ ਲਾਇਆ ਚੂਨਾ
ਉਨ੍ਹਾਂ ਕਿਹਾਂ ਕਿ ਅਜਿਹਾ ਪਹਿਲੀ ਵਾਰੀ ਹੋਇਆ ਹੈ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਲਗਾਏ ਜਾ ਰਹੇ ਹਨ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਬਿਨਾਂ ਪੱਖਪਾਤ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਾਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਹੜੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਅਧੂਰੇ ਹਨ, ਉਨ੍ਹਾਂ ਦੀ ਪ੍ਰਪੋਜਲ ਬਣਾ ਕੇ ਸਰਕਾਰ ਨੂੰ ਭੇਜੀ ਜਾਵੇ ਤਾਂ ਜੋ ਵਿਕਾਸ ਕਾਰਜਾਂ ਲਈ ਗ੍ਰਾਂਟਾ ਭੇਜੀਆ ਜਾ ਸਕਣ।
ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਅਗੋਲ ਪੰਚਾਇਤ ਅਫਸਰ, ਜਸਵੰਤ ਸਿੰਘ ਰੋਹਟਾ ਪੰਚਾਇਤ ਸਕੱਤਰ, ਤੇਜਿੰਦਰ ਸਿੰਘ ਖਹਿਰਾ , ਗੁਰਦੀਪ ਸਿੰਘ ਟਿਵਾਣਾ, ਅਮਰਜੀਤ ਕੌਰ ਸਰਪੰਚ, ਛਿੰਦਰਪਾਲ ਸਿੰਘ, ਸਮਸ਼ੇਰ ਸਿੰਘ, ਜਗਦੇਵ ਸਿੰਘ, ਹਰਦੀਪ ਸਿੰਘ, ਸ਼ੇਰ ਸਿੰਘ, ਬਚਿੱਤਰ ਸਿੰਘ ਸਾਰੇ ਪੰਚਾਇਤ ਮੈਂਬਰ, ਸਾਬਕਾ ਸਰਪੰਚ ਗੁਰਚਰਨ ਸਿੰਘ, ਮਲਕੀਤ ਸਿੰਘ ਫੌਜੀ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਵਜੀਦਪੁਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਚੈੱਕ ਪੰਚਾਇਤ ਦੇ ਖਾਤੇ ‘ਚ ਪਾਏ : ਭੰਗੂਆਂ
ਧਰਮਗੜ੍ਹ, (ਜੀਵਨ ਗੋਇਲ) ਇੱਥੋਂ ਨਜਦੀਕ ਪਿੰਡ ਜਖੇਪਲ ਦੇ ਹੰਬਲਵਾਸ ਵਿਖੇ ਸੂਬਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਚੈੱਕ ਅਤੇ ਪੰਚਾਇਤ ਖਾਤੇ ਵਿੱਚ ਰਾਸ਼ੀ ਪਾਈ।ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਕਣਕਵਾਲ ਭੰਗੂਆਂ ਨੇ ਕਿਹਾ ਕਿ ਹਲਕਾ  ਹਲਕਾ ਦਿੜ੍ਹਬਾ ਦੇ ਇੰਚਾਰਜ ਮਾਸਟਰ ਅਜੈਬ ਸਿੰਘ ਦੀ ਮੌਜੂਦਗੀ ਵਿੱਚ ਬਲਾਕ ਸੁਨਾਮ ਅਧੀਨ ਪੈਂਦੇ 27 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀ ਰਾਸ਼ੀ ਦਿੱਤੀ।ਇਸ ਮੌਕੇ ਪਹੁੰਚੇ ਪੰਚ ਜਗਤਾਰ ਤਾਰੀ, ਪ੍ਰਧਾਨ ਅਮਰਜੀਤ ਨੇ ਪੰਚਾਇਤਾਂ ਨੂੰ ਚੈੱਕ ਦਿੱਤੇ ਜਾਣ ‘ਤੇ ਖੁਸ਼ੀ ਦਾ ਇਜਹਾਰ ਕਰਦਿਆਂ ਅਤੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸੇ ਨਾਲ ਹੀ ਅਧੂਰੇ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਇਆ ਜਾਵੇਗਾ  ਇਸ ਮੌਕੇ ਬਲਾਕ ਪ੍ਰਧਾਨ ਯਾਦਵਿੰਦਰ, ਸੁਪਰਡੈਂਟ ਕੁਲਵੀਰ ਸਿੰਘ, ਸੋਸਾਇਟੀ ਪ੍ਰਧਾਨ ਹਰਭਜਨ ਸਿੰਘ ਜਖੇਪਲ ਸੂਬਾ ਸਕੱਤਰ ਅਵਤਾਰ ਸਿੰਘ,ਸਰਪੰਚ ਚਰਨਾਂ ਸਤੌਜ, ਰਾਣਾਂ ਉਗਰਾਹਾਂ, ਪੰਚ ਸੱਤ ਪਾਲ, ਸਰਪੰਚ ਸਛੱਤਰ ਸਿੰਘ, ਆਦਿ ਪੰਚਾਇਤਾਂ ਨੇ ਚੈੱਕ ਲਿਜਾਕੇ ਵਿਕਾਸ ਕਾਰਜਾਂ ਨੂੰ ਇਮਾਨਦਾਰੀ ਨਾਲ  ਵੱਧ ਤੋਂ ਵੱਧ ਕਰਨ ਲਈ ਕਿਹਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।