Sinking - Sach Kahoon Punjabi
Mauritania ‘ਚ ਕਿਸ਼ਤੀ ਡੁੱਬਣ ਨਾਲ 58 ਦੀ ਮੌਤ
ਮੌਰੀਟਿਆਨਾ ਸ਼ਹਿਰ ਤੋਂ ਲਗਭਗ 15 ਮੀਲ ਦੀ ਦੂਰੀ ‘ਤੇ ਡੁੱਬੀ
ਨੌਕਚੋਟ, ਏਜੰਸੀ। ਮੌਰੀਟਿਆਨਾ ਦੇ ਸਮੁੰਦਰ ਖੇਤਰ ‘ਚ ਇੱਕ ਕਿਸ਼ਤੀ ਡੁੱਬਣ ਨਾਲ ਘੱਟੋ ਘੱਟ 58 ਪ੍ਰਵਾਸੀਆਂ ਦੀ ਮੌਤ ਹੋ ਗਈ। ਸੰਯੁਕਤ ਰਾਸ਼ਟਰ ਸ਼ਰਨਾਰਥੀ ਏਜੰਸੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮੌਰੀਟਿਆਨਾ ਦੀ ਨਿਊਜ਼ ਏਜੰਸੀ ਏਐਮਆਈ ਅਨੁਸਾਰ ਸਾਰੇ 58 ਲੋਕਾਂ ਦੀਆਂ ਲਾਸ਼ਾਂ ਨੂੰ ਕੱਢ ਲਿਆ ਗਿਆ ਹੈ। ਇਸ ਦੌਰਾਨ 74 ਲੋਕਾਂ ਨੂੰ ਬਚਾਇਆ ਵੀ ਗਿਆ ਹੈ। ਯੂਐਨ ਮਾਈਗ੍ਰੇਸ਼ਨ ਏਜੰਸੀ ਨੇ ਦੱਸਿਆ ਕਿ ਸਪੇਨ ਜਾ ਰਹੀ ਇਹ ਕਿਸ਼ਤੀ Mauritania ਸ਼ਹਿਰ ਤੋਂ ਲਗਭਗ 15 ਮੀਲ ਦੀ ਦੂਰੀ ‘ਤੇ ਡੁੱਬ ਗਈ। ਮੌਰੀਟਿਆਨਾ ਪਹੁੰਚਣ ‘ਤੇ ਕਿਸ਼ਤੀ ‘ਚ ਈਂਧਣ ਘੱਟ ਹੋ ਗਿਆ ਸੀ। ਮੌਰੀਟਿਆਨਾ ਦੇ ਅਧਿਕਾਰੀ ਡੁੱਬਣ ਤੋਂ ਬਚਾਏ ਗਏ ਲੋਕਾਂ ਦੀ ਮਦਦ ਕਰ ਰਹੇ ਹਨ। ਇਹ ਕਿਸ਼ਤੀ 150 ਯਾਤਰੀਆਂ ਨੂੰ ਲੈ ਕੇ 27 ਨਵੰਬਰ ਨੂੰ ਗਾਂਬੀਆ ਤੋਂ ਰਵਾਨਾ ਹੋਈ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿਆਸੀ ਡਰਾਮੇਬਾਜ਼ੀ ਬੰਦ ਕਰੋ, ਇੰਜ ਡੁੱਬਦੀ ਬੇੜੀ ਪਾਰ ਨਹੀਂ ਲੱਗਣੀ: ਅਮਰਿੰਦਰ ਸਿੰਘ
ਮੁੱਖ ਮੰਤਰੀ ਨੇ ਕਰਜ਼ਾ ਮੁਆਫੀ ‘ਤੇ ਸੁਖਬੀਰ ਨੂੰ ਦਿੱਤਾ ਜਵਾਬ
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਤੇ ਹੋਰ ਸੂਬਿਆਂ ‘ਚ ਕਾਂਗਰਸ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਕੀਤੇ ਐਲਾਨ ‘ਤੇ ਸੁਖਬੀਰ ਸਿੰਘ ਬਾਦਲ ਦੀ ਟਿੱਪਣੀ ਨੂੰ ‘ਸਿਆਸੀ ਡਰਾਮੇਬਾਜ਼ੀ’ ਦੱਸਦਿਆਂ ਮੁੱਢੋਂਂ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਨਸੀਹਤ ਦਿੱਤੀ ਕਿ ਜੇਕਰ ਸਿਆਸੀ ਪਿੜ ਵਿੱਚ ਅਕਾਲੀ ਦਲ ਦਾ ਵਜ਼ੂਦ ਕਾਇਮ ਰੱਖਣਾ ਹੈ ਤਾਂ ਉਸ ਨੂੰ ਅਜਿਹੀ ਨੌਟੰਕੀ ਛੱਡ ਦੇਣੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਵਰ੍ਹਦਿਆਂ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਸਾਬਕਾ ਉਪ ਮੁੱਖ ਮੰਤਰੀ ਕਿਸਾਨਾਂ ਨੂੰ ਕਾਂਗਰਸ ਤੋਂ ਲਾਂਭੇ ਰੱਖਣ ਲਈ ਕਿਸਾਨ ਭਾਈਚਾਰੇ ਨੂੰ ਗੁੰਮਰਾਹ ਕਰਨ ਦੀਆਂ ਨਿਰਾਸ਼ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪਹਿਲਾਂ ਹੀ ਵਾਅਦਾ ਕਰ ਦਿੱਤਾ ਸੀ ਕਿ ਜੇਕਰ ਪਾਰਟੀ ਅਗਾਮੀ ਚੋਣਾਂ ਵਿੱਚ ਸੱਤਾ ‘ਚ ਆਉਂਦੀ ਹੈ ਤਾਂ ਮੁਲਕ ਭਰ ਦੇ ਸੰਕਟ ‘ਚੋਂ ਗੁਜ਼ਰ ਰਹੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਿੱਧ ਹੋ ਗਿਆ ਹੈ ਕਿ ਕਾਂਗਰਸ ਲੀਡਰਸ਼ਿਪ ਵੱਲੋਂ ਆਪਣਾ ਵਾਅਦਾ ਵਫ਼ਾ ਕਰਨ ਤੇ ਪਾਰਟੀ ਦੇ ਸ਼ਾਸਨਕਾਲ ਵਾਲੇ ਸੂਬਿਆਂ ਵਿੱਚ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੀ ਕਾਰਗੁਜ਼ਾਰੀ ਤੋਂ ਅਕਾਲੀ-ਭਾਜਪਾ ਗੱਠਜੋੜ ਬੁਖਲਾਇਆ ਹੋਇਆ ਹੈ।
ਕਿਸਾਨ ਕਰਜ਼ਾ ਮੁਆਫੀ ਦੀ ਪ੍ਰਗਤੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 428246 ਕਿਸਾਨਾਂ ਦੇ ਕਰਜ਼ਿਆਂ ‘ਤੇ 3595.04 ਕਰੋੜ ਰੁਪਏ ਦੀ ਰਾਹਤ ਦਿੱਤੀ ਤੇ ਹੁਣ 159632 ਛੋਟੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ। ਇਨ੍ਹਾਂ ‘ਚੋਂ ਸਹਿਕਾਰੀ ਬੈਂਕਾਂ ਨਾਲ ਜੁੜੇ 317965 ਸੀਮਾਂਤ ਕਿਸਾਨਾਂ ਨੂੰ ਉਨ੍ਹਾਂ ਦੇ ਕਰਜ਼ਿਆਂ ਲਈ 1815.78 ਕਰੋੜ ਰੁਪਏ ਤੇ ਵਪਾਰਕ ਬੈਂਕਾਂ ਦੇ 110281 ਸੀਮਾਂਤ ਕਿਸਾਨਾਂ ਨੂੰ 1779.26 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਤੱਥਾਂ ਨੂੰ ਸੁਖਬੀਰ ਜਾਂ ਕੋਈ ਹੋਰ ਵੀ ਰੱਦ ਨਹੀਂ ਕਰ ਸਕਦਾ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਉਸ ਦੀ ਸਰਕਾਰ ਦੌਰਾਨ ਕਿਸਾਨਾਂ ਨੂੰ ਕੋਈ ਵੀ ਲਾਭ ਦੇਣ ਦੀ ਇੱਕ ਵੀ ਮਿਸਾਲ ਪੇਸ਼ ਕਰਨ ਦੀ ਚੁਣੌਤੀ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Stop, Political, Drama, Cross, sinking, Boat
ਆਪਣੇ ਦਾਦੇ ਨਾਲ ਗਿਆ ਸੀ ਖੇਤ
ਗੁਰਜੀਤ ਸ਼ੀਂਹ, ਝੁਨੀਰ: ਇੱਥੋਂ ਨੇੜਲੇ ਪਿੰਡ ਭੰਮੇ ਖੁਰਦ ‘ਚ ਇੱਕ ਪੰਜ ਸਾਲ ਦਾ ਬੱਚਾ ਨਰਮੇ ‘ਚ ਖੜ੍ਹੇ ਮੀਂਹ ਦੇ ਪਾਣੀ ‘ਚ ਡੁੱਬ ਕੇ ਮਰ ਗਿਆ ਇਹ ਬੱਚਾ ਆਪਣੇ ਦਾਦੇ ਨਾਲ ਖੇਤ ਗਿਆ ਸੀ
ਜਾਣਕਾਰੀ ਅਨੁਸਾਰ ਭੰਮੇ ਖੁਰਦ ਵਾਸੀ ਭੋਲਾ ਸਿੰਘ ਆਪਣੇ ਪੰਜ ਸਾਲ ਦੇ ਪੋਤੇ ਖੁਸ਼ਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਨਾਲ ਆਪਣੇ ਖੇਤ ‘ਚ ਨਰਮੇਂ ‘ਚ ਖੜ੍ਹੇ ਮੀਂਹ ਦੇ ਪਾਣੀ ਨੂੰ ਵੇਖਣ ਗਿਆ ਸੀ ।
ਖੇਤ ਪਹੁੰਚਕੇ ਭੋਲਾ ਸਿੰਘ ਨੇ ਆਪਣੇ ਪੋਤੇ ਖੁਸ਼ਪ੍ਰੀਤ ਨੂੰ ਖਾਲ ਕੋਲ ਖੜਾ ਦਿੱਤਾ ਤੇ ਆਪ  ਅੱਗੇ ਨਰਮੇ ਵੱਲ ਚਲਾ ਗਿਆ
ਇਸ  ਮਗਰੋ ਖੁਸ਼ਪ੍ਰੀਤ ਖਾਲ ਦੀ ਵੱਟ ਤੋਂ ਤਿਲਕ ਕੇ ਨਰਮੇ ‘ਚ ਡਿੱਗ ਪਿਆ ਜਿਸਦੇ ਸਿੱਟੇ ਵਜੋਂ ਉਹ ਡੂੰਘੇ ਪਾਣੀ ‘ਚ ਡੁੱਬ ਗਿਆ।
ਜਦੋ ਭੋਲਾ ਸਿੰਘ ਵਾਪਸ ਉੱਥੇ ਪਹੁੰਚਿਆ ਤਾਂ ਉਦੋਂ ਤੱਕ ਖੁਸ਼ਪ੍ਰੀਤ ਸਿੰਘ ਪਾਣੀ ‘ਚ ਡੁੱਬ ਚੁੱਕਿਆ ਸੀ ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਨੰਨੇ ਬੱਚੇ ਦੀ ਮੌਤ ਕਾਰਨ ਪਰਿਵਾਰ ਸਮੇਤ ਪੂਰਾ ਪਿੰਡ ਸਦਮੇ ‘ਚ ਹੈ
ਪਿਛਲੇ ਲੰਮੇ ਸਮੇਂ ਤੋਂ ਨਹੀਂ ਕੀਤੀ ਡਰੇਨ ਦੀ ਸਾਫ-ਸਫਾਈ
ਕੁਲਦੀਪ ਰਾਜ, ਬਰਗਾੜੀ: ਪਿੰਡ ਸਾਹੋ ਕੇ ਦੇ ਕਿਸਾਨਾਂ ਦਾ 200 ਏਕੜ ਝੋਨਾ ਬੀਤੇ ਕੱਲ੍ਹ• ਤੋਂ ਲਗਾਤਾਰ ਡਰੇਨ ਦਾ ਪਾਣੀ ਪੈਣ ਕਾਰਨ ਡੁੱਬ ਚੁੱਕਿਆ ਹੈ। ਮੌਕੇ ‘ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਿਸਾਨਾਂ ਦੇ ਖੇਤਾਂ ‘ਚ ਤਿੰਨ-ਤਿੰਨ ਫੁੱਟ ਪਾਣੀ ਖੜ੍ਹਾ ਸੀ ਅਤੇ ਡਰੇਨ ਦਾ ਪਾਣੀ ਲਗਾਤਾਰ ਕਿਸਾਨਾਂ ਦੇ ਖੇਤਾਂ ‘ਚ ਪੈ ਰਿਹਾ ਸੀ।
ਕਿਸਾਨ ਗੁਰਾ ਸਿੰਘ ਪੁੱਤਰ ਸਰਬਨ ਸਿੰਘ ਨੇ ਦੱਸਿਆ ਕਿ ਉਸ ਦਾ 20 ਏਕੜ ਝੋਨਾ ਡਰੇਨ ਦੇ ਪਾਣੀ ਨੇ ਡੋਬ ਦਿੱਤਾ ਹੈ। ਇਸੇ ਤਰ੍ਹਾਂ ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦਾ 20 ਏਕੜ, ਭੁਪਿੰਦਰ ਸਿੰਘ ਪੁੱਤਰ ਸੁੰਦਰ ਸਿੰਘ ਦਾ 20 ਏਕੜ, ਅੰਮ੍ਰਿਤਪਾਲ ਸਿੰਘ ਨੰਬਰਦਾਰ ਦਾ 35 ਏਕੜ, ਜਸਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਦਾ 10 ਏਕੜ, ਗੁਰਤੇਜ ਸਿੰਘ ਪੁੱਤਰ ਪ੍ਰੀਤਮ ਸਿੰਘ ਦਾ 10 ਏਕੜ, ਨਛੱਤਰ ਸਿੰਘ ਪੁੱਤਰ ਪ੍ਰੀਤਮ ਸਿੰਘ ਦਾ 5 ਏਕੜ, ਗੁਰਤੇਜ ਸਿੰਘ ਪੁੱਤਰ ਅਜੈਬ ਸਿੰਘ ਦਾ 15 ਏਕੜ, ਗੁਰਲਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਦਾ 6 ਏਕੜ, ਹਰਨੇਕ ਸਿੰਘ ਪੁੱਤਰ ਮਾਹਲਾ ਸਿੰਘ ਦਾ 10 ਏਕੜ, ਗੁਰਤੇਜ ਸਿੰਘ ਪੁੱਤਰ ਬਖਸ਼ੀ ਸਿੰਘ ਦਾ 5 ਏਕੜ, ਗੁਰਚਰਨ ਸਿੰਘ ਪੁੱਤਰ ਲਛਮਣ ਸਿੰਘ ਦਾ 23 ਏਕੜ, ਸਤਿੰਦਰਪਾਲ ਸਿੰਘ ਪੁੱਤਰ ਗੁਰਚਰਨ ਸਿੰਘ ਦਾ 4 ਏਕੜ, ਅਮਰਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਦਾ ਸਾਢੇ ਤਿੰਨ ਏਕੜ, ਸੰਜੀਵ ਸਿੰਘ ਪੁੱਤਰ ਦਵਿੰਦਰ ਸਿੰਘ ਦਾ 7 ਏਕੜ, ਜਸਵਿੰਦਰ ਸਿੰਘ ਪੁੱਤਰ ਲਾਲ ਸਿੰਘ ਦਾ 10 ਏਕੜ ਝੋਨਾ ਡਰੇਨ ਦੇ ਪਾਣੀ ਨੇ ਡੋਬ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਡਰੇਨ ਦੀ ਪਿਛਲੇ ਲੰਮੇ ਸਮੇਂ ਤੋਂ ਕੋਈ ਸਾਫ-ਸਫਾਈ ਨਹੀਂ ਕੀਤੀ ਗਈ।