Police raid - Sach Kahoon Punjabi
Police Raid: ਨੌਜਵਾਨ ਨੂੰ ਫੜਨ ਗਈ ਪੁਲਿਸ ਦੌਰਾਨ ਝੜਪ, ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ
Police Raid: ਮਹਿਤਪੁਰ (ਸੱਚ ਕਹੂੰ ਨਿਊਜ਼/ਸ਼ਬਦ)। ਮਹਿਤਪੁਰ ਥਾਣਾ ਖੇਤਰ ਦੇ ਪਿੰਡ ਬੰਗੀਵਾਲ ਵਿੱਚ ਇੱਕ ਲੋੜੀਂਦੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਿਚਾਲੇ ਹੋਈ ਝੜਪ ਦੌਰਾਨ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵੀ ਵਜੋਂ ਹੋਈ ਹੈ, ਜੋ ਇੱਕ ਕਤਲ ਕੇਸ ਵਿੱਚ ਲੋੜੀਂਦਾ ਦੱਸਿਆ ਜਾ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲਵਪ੍ਰੀਤ ਆਪਣੇ ਘਰ ਆਇਆ ਹੋਇਆ ਹੈ, ਜਿਸ ਦੇ ਆਧਾਰ ’ਤੇ ਮਹਿਤਪੁਰ ਥਾਣੇ ਦੇ ਐਸਐਚਓ ਅਮਨ ਸੈਣੀ ਪੁਲਿਸ ਟੀਮ ਸਮੇਤ ਪਿੰਡ ਬੰਗੀਵਾਲ ਪਹੁੰਚੇ। ਇਸ ਦੌਰਾਨ ਲਵਪ੍ਰੀਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦਾ ਪੁਲਿਸ ਨਾਲ ਤਕਰਾਰ ਹੋ ਗਿਆ, ਜੋ ਹੌਲੀ-ਹੌਲੀ ਗੰਭੀਰ ਝੜਪ ਵਿੱਚ ਤਬਦੀਲ ਹੋ ਗਿਆ। ਪੁਲਿਸ ਦਾ ਦਾਅਵਾ ਹੈ ਕਿ ਹੰਗਾਮੇ ਦੌਰਾਨ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਸਵੈ-ਰੱਖਿਆ ਵਿੱਚ ਦੋ ਗੋਲੀਆਂ ਚਲਾਈਆਂ। ਇਸ ਦੌਰਾਨ ਲਵਪ੍ਰੀਤ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਤੁਰੰਤ ਨਕੋਦਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
Police Raid: ਨੌਜਵਾਨ ਨੂੰ ਫੜਨ ਗਈ ਪੁਲਿਸ ਦੌਰਾਨ ਝੜਪ, ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ
ਘਟਨਾ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਨੇ ਪੂਰੀ ਘਟਨਾ ਦੀ ਵੀਡੀਓ ਵੀ ਬਣਾਈ, ਜੋ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਦੂਜੇ ਪਾਸੇ ਮ੍ਰਿਤਕ ਦੇ ਚਾਚਾ ਛਿੰਦਾ ਸਿੰਘ ਨੇ ਦੋਸ਼ ਲਗਾਇਆ ਕਿ ਜਦੋਂ ਲਵਪ੍ਰੀਤ ਬਾਥਰੂਮ ਤੋਂ ਬਾਹਰ ਆਇਆ ਤਾਂ ਸਿਵਲ ਕੱਪੜਿਆਂ ਵਿੱਚ ਮੌਜੂਦ ਐਸਐਚਓ ਦੇ ਗੰਨਮੈਨ ਨੇ ਉਸ ਨੂੰ ਪਿੱਛੋਂ ਗੋਲੀ ਮਾਰ ਦਿੱਤੀ। ਉੱਧਰ, ਜਲੰਧਰ ਦਿਹਾਤੀ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਛਾਪੇਮਾਰੀ ’ਚ ਦੋ ਭਗੌੜੇ ਅਪਰਾਧੀਆਂ ਸਮੇਤ ਤਿੰਨ ਗ੍ਰਿਫਤਾਰ
70 ਗ੍ਰਾਮ ਹੈਰੋਇਨ, 600 ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਬਰਾਮਦ (Raid)
(ਗੁਰਤੇਜ ਜੋਸ਼ੀ) ਮਲੇਰਕੋਟਲਾ। ਸੂਬਾ ਪੱਧਰੀ ਸਰਚ ਆਪਰੇਸਨ ਤਹਿਤ ਨਸ਼ਿਆਂ ਦੇ ਕਾਰੋਬਾਰ ’ਤੇ ਚੱਲ ਰਹੀ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਮਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ ’ਚ ਸਰਚ ਅਭਿਆਨ ਚਲਾਇਆ ਅਤੇ ਇਸ ਦੌਰਾਨ ਛਾਪੇਮਾਰੀ ਕਰਦਿਆਂ ਦੋ ਭਗੌੜੇ ਅਪਰਾਧੀਆਂ ਸਮੇਤ 3 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ । ਫੜੇ ਗਏ ਵਿਅਕਤੀਆਂ ਕੋਲੋਂ 70 ਗ੍ਰਾਮ ਹੈਰੋਇਨ ਅਤੇ 600 ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। (Raid)
ਫੜੇ ਗਏ ਵਿਅਕਤੀਆਂ ਵਿੱਚ 2018 ਤੋਂ ਗ੍ਰਿਫਤਾਰੀ ਤੋਂ ਬਚਣ ਵਾਲੇ ਇੱਕ ਬਦਨਾਮ ਤਸ਼ਕਰ ਸਮੇਤ ਦੋ ਮਹਿਲਾ ਨਸ਼ਾ ਤਸ਼ਕਰਾਂ ਵੀ ਸ਼ਾਮਲ ਹਨ। ਛਾਪੇਮਾਰੀ ਦੌਰਾਨ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਖਤਾ ਖੁਫੀਆ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਸੀਏਐਸਓ ਅਪਰੇਸ਼ਨ ਤਹਿਤ ਇੰਸਪੈਕਟਰਾਂ ਅਤੇ ਡੀ.ਐਸ.ਪੀ.- ਦੀ ਅਗਵਾਈ ਹੇਠ ਪੁਲਿਸ ਅਧਿਕਾਰੀਆਂ ਅਤੇ ਸੀ.ਆਈ.ਏ ਸਟਾਫ ਦੀ ਵੱਡੀ ਟੁਕੜੀ ਵੱਲੋਂ ਵੱਖ-ਵੱਖ ਥਾਵਾਂ ’ਤੇ ਫੈਲੇ ਡਰੱਗ ਹੌਟਸਪੌਟਸ ਤੇ ਛਾਪੇਮਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕਾਟਨ ਫੈਕਟਰੀ ’ਚ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ
ਫੜੇ ਗਏ ਵਿਅਕਤੀਆਂ ਦੀ ਪਛਾਣ ਭਜਨ ਕੌਰ ਵਾਸੀ ਭੁਰਥਲਾ ਮੰਡੇਰ ਵਜੋਂ ਹੋਈ ਹੈ, ਜੋ ਪਿਛਲੇ ਐਨਡੀਪੀਐਸ ਕੇਸ ਵਿੱਚ ਲੋੜੀਂਦੀ ਸੀ। ਨਬਾਬ ਕਲੋਨੀ ਦੇ ਰਹਿਣ ਵਾਲੇ ਨਸੀਮ ਅਖਤਰ ਉਰਫ ਗੱਬਰ, ਜਿਸਨੇ ਸਨੀ ਮੰਦਰ ਚੋਰ ਕੀਤੀ ਸੀ ਅਤੇ ਮਾਣਯੋਗ ਅਦਾਲਤ ਦੁਆਰਾ ਭਗੌੜਾ ਕਰਾਰ ਦਿੱਤਾ ਗਿਆ ਸੀ, ਅਜੈ ਸਿੰਘ ਪੁੱਤਰ ਲੇਟ ਬੂਟਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਅੰਧੇਰਾਂ ਵੇਹੜਾ; ਅਤੇ ਹੈਰੋਇਨ ਸਮੱਗਲਰ ਮੁਹੰਮਦ ਸਹਿਜਾਦ ਉਰਫ ਬਾਂਦਰੀ ਅਤੇ ਮੁਹੰਮਦ ਸਮਸਾਦ ਉਰਫ ਸਾਧੂ, ਦੋਵੇਂ ਵਾਸੀ ਧੋਬ ਘਾਟ ਮੁਹੱਲਾ; ਅਤੇ ਤਿੰਨ ਵੱਖ-ਵੱਖ ਵਿਅਕਤੀਆਂ ਨੂੰ 200-200 ਨਸੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਐਸਐਸਪੀ ਖੱਖ ਨੇ ਕਿਹਾ ਕਿ ਹਿਰਾਸਤ ਵਿੱਚ ਲਏ ਗਏ ਮੁਲਜ਼ਮਾਂ ਨੂੰ ਦਿਨ ਵੇਲੇ ਸਥਾਨਕ ਮੈਜਿਸਟਰੇਟ ਦੇ ਸਾਹਮਣੇ ਪੇਸ ਕੀਤਾ ਜਾਵੇਗਾ, ਅਤੇ ਉਨ੍ਹਾਂ ਦੇ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਡੂੰਘਾਈ ਨਾਲ ਪੁੱਛਗਿੱਛ ਲਈ ਹਿਰਾਸਤ ਦੀ ਮੰਗ ਕੀਤੀ ਜਾਵੇਗੀ। Raid
ਵੱਖ ਵੱਖ ਥਾਵਾਂ ਤੋਂ  China ਡੋਰ ਸਮੇਤ ਕੀਤਾ ਕਈ ਲੋਕਾਂ ਨੂੰ ਗ੍ਰਿਫਤਾਰ
ਲੁਧਿਆਣਾ, (ਰਘਬੀਰ ਸਿੰਘ)। ਚਾਇਨਾ ਡੋਰ ਖਿਲਾਫ ਛੇੜੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਤੀਜੇ ਦਿਨ ਲਗਾਤਾਰ ਚਾਈਨਾ ਡੋਰ ਵੇਚਣ ਵਾਲੀਆਂ ਦੁਕਨਾਂ ‘ਤੇ ਛਾਪੇਮਾਰੀ ਕੀਤੀ। ਛਾਪਮਾਰੀ ਦੌਰਾਨ ਸ਼ਹਿਰ ਦੇ ਵੱਖ ਵੱਖ ਸਥਾਨਾਂ ਤੋਂ ਪੁਲਿਸ ਨੇ ਕਈ ਲੋਕਾਂ ਨੂੰ ਗ੍ਰਿਫਤਾਰ ਕਰਕੇ ਚਾਈਨਾ ਡੋਰ ਬ੍ਰਾਮਦ ਕੀਤੀ। ਬੀਤੇ ਕੱਲ੍ਹ ਵੀ ਪੁਲਿਸ ਨੇ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ‘ਤੇ ਚਾਈਨਾ ਡੋਰ ਵੇਚ ਰਹੇ 10 ਲੋਕਾਂ ਨੂੰ ਗ੍ਰਿਫਤਾਰ ਕਰਕੇ 246 ਗੱਟੂ ਡੋਰ ਦੇ ਬਰਾਮਦ ਕੀਤੇ ਸਨ।
ਕਰਿਆਨਾ ਸਟੋਰ ‘ਤੇ ਛਾਪਾ ਮਾਰਿਆ ਅਤੇ ਦੁਕਾਨਦਾਰ ਨੂੰ 5 ਗੱਟੂ ਡੋਰ ਨਾਲ ਕਾਬੂ ਕੀਤਾ
ਸਥਾਨਕ ਥਾਣਾ ਨੰਬਰ 3 ਦੀ ਪੁਲਿਸ ਨੇ ਗੁਲਜ਼ਾਰ ਡਾਬਰ ਵਾਸੀ ਧਰਮਪੁਰਾ ਦੇ ਘਰ ਛਾਪਾ ਮਾਰਿਆ ਅਤੇ 123 ਗੱਟੂ ਡੋਰ ਬਰਾਮਦ ਕੀਤੀ  ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਕਪੂਰ ਹਸਪਤਾਲ ਚੌਕ ਵਿੱਚ ਸਥਿਤ ਕਰਿਆਨਾ ਸਟੋਰ ‘ਤੇ ਛਾਪਾ ਮਾਰਿਆ ਅਤੇ ਦੁਕਾਨਦਾਰ ਨੂੰ 5 ਗੱਟੂ ਡੋਰ ਨਾਲ ਕਾਬੂ ਕੀਤਾ, ਉਸ ਦੀ ਪਛਾਣ ਤਰਨਜੀਤ ਸਿੰਘ, ਛਾਉਣੀ ਮੁਹੱਲਾ ਨਿਵਾਸੀ ਵਜੋਂ ਹੋਈ  ਥਾਣਾ ਸਦਰ ਦੀ ਪੁਲਿਸ ਨੇ ਸੁਜੇਸ਼ ਗਰਗ, ਜੋ ਕਿ ਸਤਜੇਤ ਨਗਰ ਨਿਵਾਸੀ ਹੈ, ਨੂੰ ਉਸਦੇ ਘਰ ਤੋਂ ਦੋ ਗੱਟੂ ਡੋਰ ਸਮੇਤ ਕਾਬੂ ਕਰ ਲਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।