Closed - Sach Kahoon Punjabi
ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ-ਕਾਲਜ ਰਹਿਣਗੇ ਬੰਦ
ਚੰਡੀਗੜ੍ਹ। ਪੰਜਾਬ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਹ ਫੈਸਲਾ ਪ੍ਰਾਈਵੇਟ ਸਕੂਲਾਂ ਦੀ ਫੈਡਰੇਸ਼ਨ ਐਸੋਸੀਏਸ਼ਨ ਵੱਲੋਂ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਬੱਚੀ ਨਾਲ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਲਿਆ ਗਿਆ ਹੈ। ਫੈਡਰੇਸ਼ਨ ਦਾ ਕਹਿਣਾ ਹੈ ਕਿ ਪੁਲੀਸ ਨੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਗਲਤ ਕੇਸ ਦਰਜ ਕੀਤਾ ਹੈ। ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੇ ਸੋਮਵਾਰ ਨੂੰ ਸਕੂਲ-ਕਾਲਜ ਬੰਦ ਰੱਖਣ ਬਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ।
ਸਕੂਲ ਅਤੇ ਕਾਲਜ ਕੈਂਪਸ ਵਿਚ ਲੱਗੇ ਨੋਟਿਸ ਬੋਰਡਾਂ ‘ਤੇ ਸੋਮਵਾਰ ਨੂੰ ਸਕੂਲ ਬੰਦ ਹੋਣ ਦੀ ਸੂਚਨਾ ਚਿਪਕਾਉਣ ਦੇ ਨਾਲ-ਨਾਲ ਮਾਪਿਆਂ ਨੂੰ ਸੰਦੇਸ਼ ਵੀ ਭੇਜੇ ਗਏ ਹਨ। ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਤੀਨਿਧ ਡਾ: ਮੋਹਿਤ ਮਹਾਜਨ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਇੱਕ ਸਕੂਲ ਦੀ 4 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ਸੀ ਇਸ ਘਟਨਾ ਦੀ ਅਤੇ ਬੇਕਸੂਰ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਸਾਰੀਆਂ ਜਥੇਵੰਦੀਆਂ ਨੇ ਨਿੰਦਾ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਦਰਾਂ ਸਾਲ ਤੋਂ ਵੱਧ ਪੁਰਾਣੇ ਵਾਹਨ ਹੋਣਗੇ ਬੰਦ
ਇਲੈਕਟ੍ਰਿਕ/ਸੀਐਨਜੀ ‘ਚ ਹੋਣਗੇ ਤਬਦੀਲ
ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਦਿੱਤੀ ਜਾਣਕਾਰੀ
ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਦਿੱਤੀ।
ਸੂਬੇ ਵਿੱਚ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨ ਵੱਡੀ ਗਿਣਤੀ ਵਿੱਚ ਚੱਲ ਰਹੇ ਹਨ
ਜ਼ਿਲ੍ਹੇ ਵਿੱਚ ਨਵੇਂ ਡੀਜ਼ਲ / ਪੈਟਰੋਲ ਥ੍ਰੀ ਵਹੀਲਰਾਂ ਦੀ ਰਜਿਸਟ੍ਰੇਸ਼ਨ ਕਰਨ ‘ਤੇ ਪਾਬੰਦੀ ਲਗਾ ਦਿੱਤੀ
ਚੰਡੀਗੜ,(ਅਸ਼ਵਨੀ ਚਾਵਲਾ)। ਸੂਬੇ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਵਿਭਾਗ ਨੇ ਪੰਦਰਾਂ ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨਾਂ ਨੂੰ ਇਲੈਕਟ੍ਰਿਕ / ਸੀ.ਐਨ.ਜੀ ਤਿੰਨ ਪਹੀਆ ਵਾਹਨਾਂ ਨਾਲ ਤਬਦੀਲ ਕਰਨ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਵੇਖਿਆ ਗਿਆ ਹੈ ਕਿ ਸੂਬੇ ਵਿੱਚ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨ ਵੱਡੀ ਗਿਣਤੀ ਵਿੱਚ ਚੱਲ ਰਹੇ ਹਨ ਪਰ ਪੰਜਾਬ ਮੋਟਰ ਵਾਹਨ ਨਿਯਮ 1989 ਦੇ ਨਿਯਮ 68 ਸੀ ਮੁਤਾਬਕ ਕੋਈ ਵੀ ਤਿੰਨ ਪਹੀਆ ਵਾਹਨ ਆਟੋ ਰਿਕਸ਼ਾ 15 ਸਾਲਾਂ ਤੋਂ ਵੱਧ ਸਮੇਂ ਤੱਕ ਨਹੀਂ ਚਲਾਇਆ ਜਾ ਸਕਦਾ ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਹਿਲਾਂ ਹੀ ਜਨਵਰੀ, 2019 ਤੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਤਿਹਗੜ ਸਾਹਿਬ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਨਵੇਂ ਡੀਜ਼ਲ / ਪੈਟਰੋਲ ਥ੍ਰੀ ਵਹੀਲਰਾਂ ਦੀ ਰਜਿਸਟ੍ਰੇਸ਼ਨ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ
ਪਟਿਆਲਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਵੀ ਅਜਿਹੇ ਵਾਹਨਾਂ ‘ਤੇ ਪਾਬੰਦੀ ਲਗਾਉਣ ਦਾ ਮਾਮਲਾ ਬੋਰਡ ਦੇ ਵਿਚਾਰ ਅਧੀਨ
ਅਜਿਹੇ ਵਾਹਨਾਂ ‘ਤੇ ਪਾਬੰਦੀ ਲਗਾਉਣ ਦਾ ਮਾਮਲਾ ਬੋਰਡ ਦੇ ਵਿਚਾਰ ਅਧੀਨ ਹੈ
ਆਉਣ ਵਾਲੀ ਮੰਗ ਦੇ ਮੱਦੇਜ਼ਰ ਜ਼ਿਲ੍ਹਿਆਂ ਵਿੱਚ ਸੀ.ਐਨ.ਜੀ ਸਪਲਾਈ ਸਟੇਸ਼ਨ ਹਾਲ ਹੀ ਵਿਚ ਸਥਾਪਤ ਕੀਤੇ ਗਏ
ਹਾਦਸਿਆਂ ਦਾ ਵੱਡਾ ਕਾਰਨ ਵੀ ਬਣਦੇ ਹਨ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨ
ਦਰਅਸਲ, ਪਟਿਆਲਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਵੀ ਅਜਿਹੇ ਵਾਹਨਾਂ ‘ਤੇ ਪਾਬੰਦੀ ਲਗਾਉਣ ਦਾ ਮਾਮਲਾ ਬੋਰਡ ਦੇ ਵਿਚਾਰ ਅਧੀਨ ਹੈ ਅਤੇ ਆਉਣ ਵਾਲੀ ਮੰਗ ਦੇ ਮੱਦੇਜ਼ਰ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਸੀ.ਐਨ.ਜੀ ਸਪਲਾਈ ਸਟੇਸ਼ਨ ਹਾਲ ਹੀ ਵਿਚ ਸਥਾਪਤ ਕੀਤੇ ਗਏ ਹਨ ਸ੍ਰੀ ਪੰਨੂੰ ਨੇ ਕਿਹਾ ਕਿ ਸੂਬੇ ਵਿੱਚ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨ ਨਾ ਸਿਰਫ ਪ੍ਰਦੂਸ਼ਣ ਦਾ  ਵੱਡਾ ਖ਼ਤਰਾ ਹਨ ਬਲਕਿ ਹਾਦਸਿਆਂ ਦਾ ਵੱਡਾ ਕਾਰਨ ਵੀ ਬਣਦੇ ਹਨ
ਪੰਜਾਬ ਦੇ ਵੱਡੇ ਸ਼ਹਿਰਾਂ ਵਿਚ ਸੀ.ਐਨ.ਜੀ ਸਪਲਾਈ ਸਟੇਸ਼ਨ ਸਥਾਪਤ ਕੀਤੇ ਗਏ
ਇਸ ਤੋਂ ਇਲਾਵਾ ਇਲੈਕਟ੍ਰਿਕ ਥ੍ਰੀ ਵੀਲਰ ਵੀ ਉਪਲਬਧ ਕਰਵਾਏ ਗਏ ਹਨ
ਵੱਡੇ ਸ਼ਹਿਰਾਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੁਰਾਣੇ ਤਿੰਨ ਪਹੀਆ ਵਾਹਨ ਨੂੰ ਖਤਮ ਕਰਨ
ਇਸ ਲਈ ਪੰਜਾਬ ਦੇ ਵੱਡੇ ਸ਼ਹਿਰਾਂ ਵਿਚ ਸੀ.ਐਨ.ਜੀ ਸਪਲਾਈ ਸਟੇਸ਼ਨ ਸਥਾਪਤ ਕੀਤੇ ਗਏ ਹਨ ਅਤੇ ਇਸ ਤੋਂ ਇਲਾਵਾ ਇਲੈਕਟ੍ਰਿਕ ਥ੍ਰੀ ਵੀਲਰ ਵੀ ਉਪਲਬਧ ਕਰਵਾਏ ਗਏ ਹਨ ਉਨਾਂ ਕਿਹਾ ਕਿ ਸਾਰੇ ਵੱਡੇ ਸ਼ਹਿਰਾਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੁਰਾਣੇ ਤਿੰਨ ਪਹੀਆ ਵਾਹਨ ਨੂੰ ਖਤਮ ਕਰਨ ਅਤੇ ਇਨਾਂ ਪੁਰਾਣੇ ਵਾਹਨਾਂ ਦੇ ਮਾਲਕਾਂ ਨੂੰ ਗੈਸ / ਇਲੈਕਟ੍ਰਿਕ  ਤਿੰਨ ਪਹੀਆ ਵਾਹਨ ਚਲਾਉਣ ਦਾ ਮੌਕਾ ਉਪਲਬਧ ਕਰਵਾਉਣ ਲਈ ਕਿਹਾ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਠੰਢ ਕਾਰਨ 2 ਮਹੀਨੇ ਬੰਦ ਰਹਿਣਗੀਆਂ 5 ਰੇਲਾਂ
ਠੰਢ ਕਾਰਨ 2 ਮਹੀਨੇ ਬੰਦ ਰਹਿਣਗੀਆਂ 5 ਰੇਲਾਂ
ਫਿਰੋਜ਼ਪੁਰ (ਸਤਪਾਲ ਥਿੰਦ)। ਉੱਤਰ ਰੇਲ ਮੰਡਲ ਦੇ ਅਧੀਨ ਆਉਂਦੇ ਪੰਜਾਬ ਦੇ ਵੱਖ-ਵੱਖ ਸਟੇਸ਼ਨਾਂ ਨੂੰ ਚੱਲਦੀਆਂ 5 ਡੀਐਮਯੂ ਰੇਲਾਂ ਸਰਦ ਰੁੱਤ ਦੇ ਮੱਦੇਨਜ਼ਰ ਨਵੇਂ ਸਾਲ ਤੋਂ ਬੰਦ ਹੋਣ ਜਾ ਰਹੀਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਸਰਦ ਰੁੱਤ ‘ਚ ਪ੍ਰਭਾਵਿਤ ਹੋ ਰਹੀਆਂ 5 ਰੇਲਾਂ ਨੂੰ 1 ਜਨਵਰੀ 2020 ਤੋਂ ਲੈ ਕੇ 28 ਫਰਵਰੀ ਤੱਕ ਰੱਦ ਕੀਤਾ ਗਿਆ ਹੈ, ਇਸ ਤੋਂ ਇਲਾਵਾ 5 ਰੇਲ ਗੱਡੀਆਂ ਸ਼ਾਰਟ ਟਰਮੀਨੇਟ ਕੀਤੀਆਂ ਗਈਆਂ ਹਨ।
ਇਹ ਰੇਲਾਂ ਹੋਈਆਂ ਰੱਦ
74912 ਜਲੰਧਰ ਸਿਟੀ-ਹੁਸ਼ਿਆਰਪੁਰ ਡੀਐਮਯੂ
74911 ਹੁਸ਼ਿਆਰਪੁਰ-ਜਲੰਧਰ ਸਿਟੀ ਡੀਐਮਯੂ
74641 ਜਲੰਧਰ ਸਿਟੀ-ਮਾਨਾਂਵਾਲਾ ਡੀਐਮਯੂ
74984 ਫਾਜ਼ਿਲਕਾ-ਕੋਟਕਪੂਰਾ ਡੀਐਮਯੂ
74981 ਕੋਟਕਪੂਰਾ-ਫਾਜ਼ਿਲਕਾ ਡੀਐਮਯੂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
CAA ਦੇ ਵਿਰੋਧ ‘ਚ ਰਾਜਦ ਦਾ ਬਿਹਾਰ ਬੰਦ
ਰੇਲ ਅਤੇ ਸੜਕ ਆਵਾਜਾਈ ‘ਚ ਰੁਕਾਵਟ
ਪਟਨਾ, ਏਜੰਸੀ। ਨਾਗਰਿਕਤਾ ਸੋਧ ਕਾਨੂੰਨ (CAA) ਅਤੇ ਰਾਸ਼ਟਰੀ ਨਾਗਰਿਕ ਪੰਜੀ (ਐਨਆਰਸੀ) ਦੇ ਵਿਰੋਧ ‘ਚ ਬਿਹਾਰ ਦੀ ਮੁੱਖ ਵਿਰੋਧੀ ਪਾਰਟੀ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਅੱਜ ਬੰਦ ਦੌਰਾਨ ਰਾਜ ‘ਚ ਰੇਲ ਅਤੇ ਸੜਕ ਆਵਾਜਾਈ ਨੂੰ ਰੋਕਿਆ ਗਿਆ। ਰਾਜਦ ਦੇ ਬੰਦ ਦੌਰਾਨ ਪਾਰਟੀ ਵਰਕਰ ਸਵੇਰੇ ਲਗਭਗ ਸਾਢੇ 9 ਵਜੇ ਪਟਨਾ ਦੇ ਰਾਜਿੰਦਰ ਨਗਰ ਟਰਮੀਨਲ ਦੇ ਨੇੜੇ ਪਟੜੀ ‘ਤੇ ਲੇਟ ਗਏ, ਜਿਸ ਕਾਨ ਕੁਝ ਦੇਰ ਲਈ ਰੇਲ ਆਵਾਜਾਈ ਰੁਕ ਗਈ। ਉਥੇ ਰਾਜਧਾਨੀ ਦੇ ਮੁੱਖ ਡਾਕਬੰਗਲਾ ਚੌਰਾਹਾ ਅਤੇ ਆਮਦਨ ਕਰ ਗੋਲੰਬਰ ਦੇ ਨੇੜੇ ਪ੍ਰਦਰਸ਼ਨ ਕਰਕੇ ਆਵਾਜਾਈ ਨੂੰ ਰੋਕ ਦਿੱਤਾ ਗਿਆ। ਸੈਂਕੜਿਆਂ ਦੀ ਗਿਣਤੀ ‘ਚ ਰਾਜਦ ਦਾ ਝੰਡਾ ਬੈਨਰ ਲਏ ਵਰਕਰ ਆਵਾਜਾਈ ਪੁਲਿਸ ਪੋਸਟ ‘ਤੇ ਚੜਕੇ ਸਰਕਾਰ ਖਿਲਾਫ਼ ਨਾਅਰੇਬਾਜੀ ਕਰ ਰਹੇ ਹਨ। ਹਾਲਾਂਕਿ ਇਸ ਦੌਰਾਨ ਉਥੇ ਮੌਜ਼ੂਦ ਪੁਲਿਸ ਨੇ ਕੁਝ ਦੇਰ ਬਾਅਦ ਹੀ ਵਰਕਰਾਂ ਨੂੰ ਹਿਰਾਸਤ ‘ਚ ਲੈ ਲਿਆ। ਰਾਜਦ ਦੇ ਇਸ ਬੰਦ ਦਾ ਮਹਾਂਗਠਜੋੜ ‘ਚ ਉਸ ਦੀ ਸਹਿਯੋਗੀ ਰਾਸ਼ਟਰੀ ਲੋਕ ਸਮਤਾ ਪਾਰਟੀ (ਰਾਲੋਸਪਾ) ਅਤੇ ਖੱਬੇਪੱਖੀਆਂ ਨੇ ਵੀ ਸਮਰਥਨ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਮਲਾ ਓਦੋਂ ਦਾ ਹੈ ਜਦੋਂ ਕਾਂਗਰਸ ‘ਤੇ ਐਨਸੀਪੀ ਦੀ ਗੱਠਜੋੜ ਸਰਕਾਰ ਸੀ
ਨਵੀਂ ਦਿੱਲੀ। ਅਜੀਤ ਪਵਾਰ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਦੋ ਦਿਨਾਂ ਦੇ ਵਿੱਚ ਹੀ 70 ਹਜ਼ਾਰ ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਨਾਲ ਸਬੰਧਤ ਨੌਂ ਮਾਮਲਿਆਂ ਦੀ ਫਾਈਲ ਬੰਦ ਕਰ ਦਿੱਤੀ ਗਈ ਹੈ। ਇਹ ਘੁਟਾਲਾ ਵਿਦਰਭ ਖੇਤਰ ਵਿਚ ਹੋਇਆ ਸੀ ਅਤੇ ਮਹਾਰਾਸ਼ਟਰ ਦਾ ਐਂਟੀ ਕੁਰੱਪਸ਼ਨ ਬਿਊਰੋ (ਏ.ਸੀ.ਬੀ.) ਇਸਦੀ ਜਾਂਚ ਕਰ ਰਿਹਾ ਸੀ। ਐਂਟੀ ਕੁਰੱਪਸ਼ਨ ਬਿਊਰੋ (ਏ.ਸੀ.ਬੀ.) ਦੇ ਡੀਜੀ ਪਰਮਬੀਰ ਸਿੰਘ ਨੇ ਕਿਹਾ ਕਿ ਅਜੀਤ ਪਵਾਰ ਦਾ ਇਕ ਕੇਸ ਬੰਦ ਨਹੀਂ ਹੋਇਆ ਸੀ। ਇਹ ਰੁਟੀਨ ਦੇ ਮਾਮਲੇ ਸਨ ਅਤੇ ਉਨ੍ਹਾਂ ਵਿੱਚ ਅਜੀਤ ਪਵਾਰ ਦਾ ਨਾਂਅ  ਨਹੀਂ ਹੈ। ਜਾਣਕਾਰੀ ਅਨੁਸਾਰ ਜਦੋਂ ਕੋਈ ਨਵੀਂ ਜਾਣਕਾਰੀ ਸਾਹਮਣੇ ਆਉਂਦੀ ਹੈ, ਉਨ੍ਹਾਂ ਨੂੰ ਜਾਂਚ ਲਈ ਦੁਬਾਰਾ ਖੋਲ੍ਹਿਆ ਜਾ ਸਕਦਾ ਹੈ। ਇਹ ਮਾਮਲਾ ਉਦੋਂ ਹੈ ਜਦੋਂ ਰਾਜ ਵਿਚ ਕਾਂਗਰਸ ਅਤੇ ਐਨਸੀਪੀ ਦੀ ਗੱਠਜੋੜ ਦੀ ਸਰਕਾਰ ਸੀ।
ਅਜੀਤ ਪਵਾਰ 1999 ਅਤੇ 2014 ਦੇ ਵਿਚਕਾਰ ਵੱਖ-ਵੱਖ ਮੌਕਿਆਂ ‘ਤੇ ਇਸ ਸਰਕਾਰ ਵਿੱਚ ਸਿੰਜਾਈ ਮੰਤਰੀ ਰਹੇ ਸਨ। ਆਰਥਿਕ ਸਰਵੇਖਣ ਵਿਚ ਇਹ ਗੱਲ ਸਾਹਮਣੇ ਆਈ ਕਿ ਇਕ ਦਹਾਕੇ ਵਿਚ ਵੱਖ-ਵੱਖ ਸਿੰਚਾਈ ਪ੍ਰਾਜੈਕਟਾਂ ‘ਤੇ 70 ਹਜ਼ਾਰ ਕਰੋੜ ਰੁਪਏ ਖਰਚਣ ਦੇ ਬਾਵਜੂਦ ਰਾਜ ਵਿਚ ਸਿੰਚਾਈ ਖੇਤਰ ਵਿਚ ਸਿਰਫ 0.1% ਦਾ ਵਾਧਾ ਹੋਇਆ ਹੈ। ਪ੍ਰਾਜੈਕਟਾਂ ਦੇ ਠੇਕੇ ਨਿਯਮਾਂ ਦੀ ਪਾਲਣਾ ਕਰਦਿਆਂ ਕੁਝ ਚੋਣਵੇਂ ਵਿਅਕਤੀਆਂ ਨੂੰ ਦਿੱਤੇ ਗਏ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗਿਰਾਵਟ ਨਾਲ ਬੰਦ ਹੋਇਆ ਬਜ਼ਾਰ, 141 ਅੰਕ ਡਿੱਗਾ ਸੈਂਸੇਕਸ
ਏਜੰਸੀ/ਮੁੰਬਈ। ਵਿਦੇਸ਼ੀ ਬਜ਼ਾਰ ਤੋਂ ਮਿਲੇ ਸੰਕੇਤਾਂ ਨਾਲ ਭਾਰਤੀ ਸ਼ੇਅਰ ਬਜ਼ਾਰ ‘ਚ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਮਜ਼ਬੂਤੀ ਆਖਰ ਤੱਕ ਨਹੀਂ ਰਹੀ ਕੱਲ੍ਹ ਸੈਂਸੇਕਸ 141.33 ਅੰਕਾਂ ਦੀ ਗਿਰਾਵਟ ਨਾਲ 37,531.98 ਅਤੇ ਨਿਫਟੀ 48.35 ਅੰਕ ਡਿੱਗ ਕੇ 11,126.40 ਦੇ ਪੱਧਰ ‘ਤੇ ਬੰਦ ਹੋਇਆ ਅੱਜ ਸੈਂਸੇਕਸ 180 ਅੰਕਾਂ ਦੀ ਤੇਜ਼ੀ ਨਾਲ 37,853.80 ‘ਤੇ ਖੁੱਲ੍ਹਿਆ ਅਤੇ ਨਿਫਟੀ ਵੀ ਤੇਜ਼ੀ ਨਾਲ 21 ਅੰਕਾਂ ਤੋਂ ਜ਼ਿਆਦਾ ਦੇ ਵਾਧੇ ਨਾਲ 11,196.20 ‘ਤੇ ਖੁੱਲ੍ਹਿਆ ਬੀਐਸਈ ਦੇ 30 ਸ਼ੇਅਰਾਂ ਵਾਲਾ ਸੂਚਕਾਂਕ ਸਵੇਰੇ 9.52 ਵਜੇ 147.22 ਅੰਕਾਂ ਭਾਵ 0.39 ਫੀਸਦੀ ਦੇ ਵਾਧੇ ਨਾਲ 37,820.53 ‘ਤੇ ਕਾਰੋਬਾਰ ਕਰ ਰਿਹਾ ਸੀ
ਇਸ ਤੋਂ ਪਹਿਲਾਂ ਸੈਂਸੇਕਸ 180.49 ਅੰਕਾਂ ਦੀ ਤੇਜ਼ੀ ਨਾਲ 37,853.80 ‘ਤੇ ਖੁੱਲ੍ਹਿਆ ਅਤੇ ਕਾਰੋਬਾਰ ਦੌਰਾਨ 37,534.54 ਤੱਕ ਡਿੱਗਿਆ ਐਨਐਸਈ ਦਾ 50 ਸ਼ੇਅਰਾਂ ‘ਤੇ ਅਧਾਰਿਤ ਸੂਚਕਾਂਕ ਨਿਫਟੀ 23.45 ਅੰਕਾਂ ਦੇ ਵਾਧੇ ਨਾਲ 11,198.20 ‘ਤੇ ਬਣਿਆ ਹੋਇਆ ਸੀ ਇਸ ਤੋਂ ਪਹਿਲਾਂ ਨਿਫਟੀ 21.35 ਅੰਕਾਂ ਦੀ ਤੇਜ਼ੀ ਨਾਲ 11,196.20 ‘ਤੇ ਖੁੱਲ੍ਹਿਆ ਅਤੇ 11,215.45 ਤੱਕ ਉੱਛਲਿਆ ਹਾਲਾਂਕਿ, ਸ਼ੁਰੂਆਤੀ ਕਾਰੋਬਾਰ ਦੌਰਾਨ ਨਿਫਟੀ 11,117.85 ਤੱਕ ਡਿੱਗਿਆ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਆਰਬੀਆਈ ਨੇ ਮੁਦਰਿਕ ਨੀਤੀ ‘ਚ ਰੈਪੋ ਰੇਟ ‘ਚ 25 ਬੇਸਿਸ ਅੰਕਾਂ ਦੀ ਕਟੌਤੀ ਕੀਤੀ ਸੀ ਪਰ ਸ਼ੇਅਰ ਬਜਾਰ ‘ਤੇ ਇਸ ਦਾ ਪਾਜੀਟਿਵ ਅਸਰ ਨਜ਼ਰ ਨਹੀਂ ਆਇਆ ਆਰਬੀਆਈ ਦੇ ਅਰਥਵਿਵਸਥਾ ਸਬੰਧੀ ਜੀਡੀਪੀ ਗ੍ਰੋਥ ਰੇਟ ਅਨੁਮਾਨ ਵਿੱਤੀ ਸਾਲ ਲਈ 6.9 ਫੀਸਦੀ ਤੋਂ 6.1 ਫੀਸਦੀ ਕਰਨ ਦਾ ਅਸਰ ਸ਼ੇਅਰ ਬਜ਼ਾਰ ‘ਤੇ ਨਜ਼ਰ ਆਇਆ ਸੈਂਸੇਕਸ 433 ਅੰਕਾਂ ਦੀ ਗਿਰਾਵਟ ਨਾਲ 37,673 ਅਤੇ ਨਿਫਟੀ 139.25 ਅੰਕ ਡਿੱਗ ਕੇ 11,174 ਦੇ ਪੱਧਰ ‘ਤੇ ਬੰਦ ਹੋਇਆ ਨੀਤੀਗਤ ਦਰਾਂ ‘ਚ ਐਲਾਨ ਤੋਂ ਬਾਅਦ ਸੈਂਸੇਕਸ ‘ਚ 218.70 ਅੰਕਾਂ ਦੀ ਗਿਰਾਵਟ ਦੇ ਨਾਲ 37,888.17 ਅਤੇ ਨਿਫਟੀ 72.50 ਅੰਕ ਡਿੱਗ ਕੇ 11,241.50 ‘ਤੇ ਆ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
3 ਸਾਲ ਤੋਂ ਬੰਦ ਪਈ ਫੈਕਟਰੀ ‘ਚ ਹੋਇਆ ਧਮਾਕਾ
ਅੰਮ੍ਰਿਤਸਰ । ਅੰਮ੍ਰਿਤਸਰ-ਤਰਨਤਾਰਨ ਰੋਡ ‘ਤੇ ਸਥਿਤ 3 ਸਾਲ ਤੋਂ ਬੰਦ ਪਈ ਪੇਂਟ ਦੀ ਫੈਕਟਰੀ ‘ਚ ਜ਼ਬਰਦਸਤ ਧਮਾਕਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਧਮਾਕਾ ਇੰਨਾ ਜ਼ਿਆਦਾ ਜ਼ਬਰਦਸਤ ਸੀ ਕਿ ਫੈਕਟਰੀ ਦੀ ਛੱਤ ਅਤੇ ਫੈਕਟਰੀ ਨਾਲ ਲੱਗਦੀਆਂ ਕੰਧਾਂ ਤੱਕ ਟੁੱਟ ਗਈਆਂ। ਦੱਸਿਆ ਜਾ ਰਿਹਾ ਕਿ  ਧਮਾਕਾ ਪੇਂਟ ਦੇ ਭਰੇ ਇੱਕ ਡਰੰਮ ‘ਚ ਹੋਇਆ। ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੰਜਾਬ ‘ਚ ਪਿਛਲੇ ਦਿਨ੍ਹਾਂ ‘ਚ ਕਾਫੀ ਫੈਕਰਟੀਆਂ ‘ਚ ਧਮਾਕੇ ਹੋ ਰਹੇ ਹਨ। ਕੁਝ ਦਿਨ੍ਹਾਂ ਪਹਿਲਾਂ ਬਟਾਲਾ ‘ਚ ਹੋਏ ਫੈਕਟਰੀ ਧਮਾਕੇ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ। Explosion
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਈ-ਸਿਗਰਟਾਂ ਦੇ ਸੂਟੇ ਹੋਏ ਬੰਦ
ਆਰਡੀਨੈਂਸ ਲਿਆਵੇਗੀ ਸਰਕਾਰ : ਪ੍ਰਕਾਸ਼ ਜਾਵੜੇਕਰ
ਵਿਸ਼ਵ ਸਿਹਤ ਸੰਗਠਨ ਦੀ ਈ-ਸਿਗਰੇਟ ਨੂੰ ਦੱਸ ਚੁੱਕਿਆ ਹੈ ਸਿਹਤ ਲਈ ਖਤਰਨਾਕ
ਨਵੀਂ ਦਿੱਲੀ (ਏਜੰਸੀ)। ਸਰਕਾਰ ਨੇ ਈ-ਸਿਰਗੇਟ ਤੇ ਈ-ਹੁੱਕਾ ‘ਤੇ ਪੂਰਨ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ ਤੇ ਇਸ ਲਈ ਉਹ ਛੇਤੀ ਆਰਡੀਨੈਂਸ ਲਿਆਵੇਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਕੇਂਦਰੀ ਮੰਤਰੀ ਮੰਡਲ ਦੀ ਬੁੱਧਵਾਰ ਨੂੰ ਇੱਥੇ ਹੋਈ ਮੀਟਿੰਗ ‘ਚ ਇਸ ਉਮੀਦ ਦਾ ਫੈਸਲਾ ਲਿਆ ਗਿਆ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਤੇ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਈ-ਸਿਗਰੇਟ ਦੇ ਉਤਪਾਦਨ, ਨਿਰਯਾਤ, ਆਯਾਤ, ਵਿੱਕਰੀ, ਢੋਆ-ਢੁਆਈ, ਭੰਡਾਰਨ ਤੇ ਇਸ਼ਤਿਹਾਰ ‘ਤੇ ਤੁਰੰਤ ਪਾਬੰਦੀ ਲਾਉਣ ਲਈ ਆਰਡੀਨੈਂਸ ਲਿਆਂਦਾ ਜਾਵੇਗਾ ਉਨ੍ਹਾਂ ਦੱਸਿਆ ਕਿ ਸੰਸਦ ਦੇ ਅਗਲੇ ਸੈਸ਼ਨ ‘ਚ ਇਸ ਸਬੰਧੀ ਬਿੱਲ ਪੇਸ਼ ਕੀਤਾ ਜਾਵੇਗਾ  ਸ੍ਰੀਮਤੀ ਸੀਤਾਰਮਣ ਨੇ ਦੱਸਿਆ ਕਿ ਦੇਸ਼ ‘ਚ ਈ-ਸਿਗਰੇਟ ਦਾ ਨਿਰਮਾਣ ਨਹੀਂ ਹੁੰਦਾ ਹੈ ਤੇ ਇੱਥੇ ਵਿਕਣ ਵਾਲੀ ਸਾਰੀ ਈ-ਸਿਗਰੇਟ ਬਾਹਰੋਂ ਮੰਗਵਾਈਆਂ ਜਾਂਦੀਆਂ ਹਨ। (E-Cigarettes)
ਰੇਲ ਕਰਮੀਆਂ ਨੂੰ ਮਿਲੇਗਾ 78 ਦਿਨ ਦਾ ਬੋਨਸ | E-Cigarettes
ਸਰਕਾਰ ਨੇ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਦੇ ਬਰਾਬਰ ਉਤਪਾਦਕਤਾ ਆਧਾਰਿਤ ਬੋਨਸ ਦੇਣ ਦਾ ਫੈਸਲਾ ਕੀਤਾ ਹੈ ਸੂਚਨਾ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਰੇਲ ਕਰਮਚਾਰੀਆਂ ਲਈ ਉਤਪਾਦਕਤਾ ਆਧਾਰਿਤ ਬੋਨਸ ਨੂੰ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ ਇਸ ਤਹਿਤ ਸਾਰੇ ਰੇਲ ਕਰਮਚਾਰੀਆਂ ਨੂੰ ਵਿੱਤ ਵਰ੍ਹੇ 2018-19 ਲਈ 78 ਦਿਨਾਂ ਦੀ ਤਨਖਾਹ ਦੇ ਬਰਾਬਰ ਉਤਪਾਦਕਤਾ ਆਧਾਰਿਤ ਬੋਨਸ (ਪੀਐਲਬੀ) ਮਿਲੇਗਾ। (E-Cigarettes)
ਇਹ ਹੈ ਸਜ਼ਾ ਦੀ ਤਜਵੀਜ਼
ਇਸ ਸਮੇਂ ਦੇਸ਼ ‘ਚ 150 ਤੋਂ ਵੱਧ ‘ਫਲੇਵਰ’ ‘ਚ 400 ਤੋਂ ਵੱਧ ਬ੍ਰਾਂਡ ਦੇ ਈ-ਸਿਗਰੇਟ ਵਿੱਕ ਰਹੇ ਹਨ ਇਹ ਗੰਧ ਰਹਿਤ ਹੁੰਦੇ ਹਨ ਤੇ ਇਸ ਲਈ ‘ਪੈਸਿਵ ਸਮੋਕਰ’ ਨੂੰ ਪਤਾ ਵੀ ਨਹੀਂ ਚੱਲਦਾ ਤੇ ਉਸ ਦੇ ਸਰੀਰ ‘ਚ ਵੀ ਭਾਰੀ ਮਾਤਰਾ ‘ਚ ਨਿਕੋਟੀਨ ਪਹੁੰਚਦਾ ਰਹਿੰਦਾ ਹੈ ਜਾਵੜੇਕਰ ਨੇ ਦੱਸਿਆ ਕਿ ਈ-ਸਿਗਰੇਟ ਤੇ ਈ-ਹੁੱਕਾ ਨਾਲ ਜੁੜੇ ਨਿਯਮਾਂ ਦੀ ਪਹਿਲੀ ਵਾਰ ਉਲੰਘਣਾ ਕਰਨ ‘ਤੇ ਇੱਕ ਸਾਲ ਤੱਕ ਦੀ ਸਜ਼ਾ ਤੇ ਇੱਕ ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋਵੇਗਾ ਅਪਰਾਧ ਦੁਹਰਾਉਣ ‘ਤੇ ਤਿੰਨ ਸਾਲਾਂ ਤੱਕ ਦੀ ਸਜ਼ਾ ਤੇ ਪੰਜ ਲੱਖ ਰੁਪਏ ਤੱਕ ਦੇ ਜ਼ੁਰਮਾਨੇ ਦੀ ਤਜਵੀਜ਼ ਕੀਤੀ ਜਾਵੇਗੀ।
ਪੰਜਾਬ ਬੰਦ ਦੇ ਸੱਦੇ ਤੇ ਸੰਗਰੂਰ ਰਿਹਾ ਮੁਕੰਮਲ ਤੌਰ ਤੇ ਬੰਦ
ਸੰਗਰੂਰ । 10 ਅਗਸਤ ਨੂੰ ਦਿੱਲੀ ਦੇ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੁਣ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਸੱਦੇ ਤੇ ਦਲਿਤ ਵੈੱਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਹਜਾਰਾਂ ਦੀ ਗਿਣਤੀ ਵਿਚ ਦਲਿਤ ਭਾਈਚਾਰੇ ਵੱਲੋਂ ਸ਼ਹਿਰ ਵਿੱਚ ਭਾਰੀ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਸਥਾਨਕ ਡਾਕਟਰ ਅੰਬੇਦਕਰ ਨਗਰ ਤੋਂ ਸ਼ੁਰੂ ਕਰ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਬਰਨਾਲਾ ਚੌਂਕ ਵਿਖੇ ਸਮਾਪਤ ਕੀਤਾ ਗਿਆ। ਸੰਗਰੂਰ ਦਾ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਰਿਹਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਗੁਰੂ ਰਵਿਦਾਸ ਜੀ ਦਾ ਮੰਦਰ ਤੋੜ ਕੇ ਦਲਿਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ।
ਜਿਸ ਨਾਲ ਦਲਿਤਾਂ ਦੇ ਹਿਰਦੇ ਵਲੁੰਦਰਹੇ ਗਏ ਹਨ। ਉਨ੍ਹਾਂ ਕਿਹਾ ਕਿ ਸਿਰਫ ਮੰਦਰ ਤੋੜਨ ਦੀ ਗੱਲ ਨਹੀਂ ਆਰ.ਐੱਸ.ਐੱਸ. ਅਤੇ ਕੇਂਦਰ ਸਰਕਾਰ ਦਲਿਤਾਂ ਨੂੰ ਮੁੜ ਤੋਂ ਗੁਲਾਮ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦਲਿਤਾਂ ਦੇ ਹੱਕਾਂ ਨੂੰ ਖਤਮ ਕਰਨ ਲਈ ਵੱਡੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ, ਜਿਸ ਦਾ ਮੂੰਹਤੋੜ ਜਵਾਬ ਦੇਣ ਲਈ ਸਾਨੂੰ ਅੱਜ ਹਰ ਪੱਧਰ ਤੋਂ ਉਪਰ ਉੱਠ ਕੇ ਇੱਕ ਮੁੱਠ ਹੋਣ ਦੀ ਸਖ਼ਤ ਜਰੂਰਤ ਹੈ। ਦਰਸ਼ਨ ਸਿੰਘ ਕਾਂਗੜਾ ਨੇ ਅਪਣੇ ਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਅਤੇ ਆਰ.ਐੱਸ.ਐੱਸ ਪੁਰੀ ਤਰ੍ਹਾਂ ਦਲਿਤ ਵਿਰੋਧੀ ਹਨ ਬੁਲਾਰਿਆਂ ਨੇ ਮੰਦਰ ਦੀ ਮੁੜ ਉਸਾਰੀ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਅਤੇ ਆਰ.ਐੱਸ. ਐੱਸ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਕਸ਼ਮੀਰ ਰਾਜਮਾਰਗ ਜ਼ਮੀਨ ਖਿਸਕਣ ਕਾਰਨ ਬੰਦ
ਕਸ਼ਮੀਰ ਰਾਜਮਾਰਗ ਜ਼ਮੀਨ ਖਿਸਕਣ ਕਾਰਨ ਬੰਦ
ਸ੍ਰੀਨਗਰ, ਏਜੰਸੀ। ਕਸ਼ਮੀਰ ਘਾਟੀ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੇ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਵੀਰਵਾਰ ਨੂੰ ਜ਼ਮੀਨ ਖਿਸਕਣ ਕਾਰਨ ਬੰਦ ਕਰ ਦਿੱਤਾ ਗਿਆ। ਟ੍ਰੈਫਿਕ ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਰਾਸ਼ਟਰੀ ਰਾਜਮਾਰਗ ‘ਤੇ ਇੱਕ ਪਾਸੇ ਤੋਂ ਆਵਾਜਾਈ ਜਾਰੀ ਰਹੇਗੀ। ਕਸ਼ਮੀਰ ਰਾਜਮਾਰਗ ਲੱਦਾਖ ਖੇਤਰ ਨੂੰ ਕਸ਼ਮੀਰ ਅਤੇ ਇਤਿਹਾਸਕ 86 ਕਿਲੋਮੀਟਰ ਲੰਬੇ ਮੁਗਲ ਰੋਡ ਨਾਲ ਜੋੜਨ ਵਾਲੀ ਇੱਕੋ ਇੱਕ ਸੜਕ ਹੈ।
ਉਹਨਾਂ ਕਿਹਾ ਕਿ ਜੰਮੂ ਤੋਂ ਸ੍ਰੀਨਗਰ ਰਾਜਮਾਰਗ ‘ਤੇ ਸੁਰੱਖਿਆ ਬਲ ਦੇ ਕਾਫਲੇ ਦੇ ਸਵਤੰਤਰ ਅਤੇ ਸੁਰੱਖਿਅਤ ਆਵਾਜਾਈ ਯਕੀਨੀ ਕਰਨ ਲਈ ਨਾਗਰਿਕ ਆਵਾਜਾਈ ਪਾਬੰਦੀ ਕਾਰਨ ਕੱਲ੍ਹ ਮੁਲਤਵੀ ਹੋਣ ਤੋਂ ਬਾਅਦ ਵੀਰਵਾਰ ਨੂੰ ਆਮ ਨਾਗਰਿਕਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ। ਸਰਕਾਰ ਨੇ ਇਸ ਸਾਲ ਫਰਵਰੀ ‘ਚ ਰਾਜਮਾਰਗ ‘ਤੇ ਅਵੰਤੀਪੁਰਾ ‘ਚ ਫਿਦਾਇਨ ਹਮਲੇ ‘ਚ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐੱਫ) ਦੇ 44 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਸੁਰੱਖਿਆ ਬਲ ਦੇ ਕਾਫਲੇ ਦੀ ਸੁਰੱਖਿਅਤ ਆਵਾਜਾਈ ਲਈ ਹਫਤੇ ‘ਚ ਦੋ ਵਾਰ ਐਤਵਾਰ ਤੇ ਬੁੱਧਵਾਰ ਨੂੰ ਨਾਗਰਿਕ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਸੀ। ਸਰਕਾਰ ਨੇ ਹਾਲਾਂਕਿ ਇਸ ਪਾਬੰਦੀ ‘ਤੇ ਸਮੀਖਿਆ ਅਤੇ ਅਗਲੇ ਹਫ਼ਤੇ ਤੋਂ ਬੁੱਧਵਾਰ ਨੂੰ ਲੱਗੀ ਪਾਬੰਦੀ ਹਟਾਉਣ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਆਮ ਨਾਗਰਿਕਾਂ ਲਈ ਲੱਗੀ ਪਾਬੰਦੀ ਜਾਰੀ ਰਹੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
15 ਤੱਕ ਬੰਦ ਰਹਿਣਗੇ ਪੰਜਾਬ ਦੇ ਸਰਕਾਰੀ ਦਫਤਰ
ਚੰਡੀਗੜ੍ਹ : 13 ਤੋਂ ਲੈ ਕੇ 15 ਫਰਵਰੀ ਤੱਕ ਸੂਬੇ ਦੇ ਸਾਰੇ ਸਰਕਾਰੀ ਦਫਤਰ ਬੰਦ ਰਹਿਣਗੇ। ਇਸ ਤੋਂ ਬਾਅਦ 16 ਨੂੰ ਸ਼ਨਿੱਚਰਵਾਰ ਅਤੇ 17 ਨੂੰ ਐਤਵਾਰ ਦੀ ਛੁੱਟੀ ਆ ਰਹੀ ਹੈ, ਜਿਸ ਕਾਰਨ ਸਾਰੇ ਸਰਕਾਰੀ ਕੰਮ ਅੱਜ ਤੋਂ ਬਾਅਦ ਸੋਮਵਾਰ ਨੂੰ ਹੀ ਹੋਣਗੇ। ਜ਼ਿਕਰਯੋਗ ਹੈ ਕਿ ਸਾਰੇ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੜਤਾਲ ‘ਤੇ ਜਾ ਰਹੇ ਹਨ। ਕਰਮਚਾਰੀ ਪੰਜਾਬ ਸਰਕਾਰ ਤੋਂ ਨਾਰਾਜ਼ ਹਨ, ਕਿਉਂਕਿ ਕਾਂਗਰਸ ਨੇ ਚੋਣ ਮੈਨੀਫੈਸਟੋ ‘ਚ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਕਰਮਚਾਰੀਆਂ ਦੀਆਂ ਮੰਗਾਂ 22 ਮਹੀਨਿਆਂ ਦਾ ਡੀ. ਏ. ਕਿਸ਼ਤ ਭਰਨਾ, 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਪੂਰੀ ਕਰਨਾ ਅਤੇ ਹੋਰ ਵਧੇਰੇ ਮੰਗਾਂ ਸ਼ਾਮਲ ਹਨ, ਜਿਸ ਕਾਰਨ ਉਹ ਹੜਤਾਲ ਕਰਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਰਫ ਖਿਸਕਣ ਨਾਲ ਕਸ਼ਮੀਰ ਰਾਜਮਾਰਗ ਤੀਜੇ ਦਿਨ ਵੀ ਬੰਦ
ਵੱਖ-ਵੱਖ ਸਥਾਨਾਂ ‘ਤੇ ਸੈਂਕੜੇ ਵਾਹਨ ਫਸੇ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ‘ਚ ਲਗਾਤਾਰ ਬਰਫ ਖਿਸਕਣ ਅਤੇ ਜ਼ਮੀਨ ਖਿਸਕਣ ਕਾਰਨ 300 ਕਿਲੋਮੀਟਰ ਲੰਬਾ ਸ੍ਰੀਨਗਰ ਜੰਮੂ ਰਾਸ਼ਟਰੀ ਰਾਜਮਾਰਗ ਬੁੱਧਵਾਰ ਨੂੰ ਤੀਜੇ ਦਿਨ ਵੀ ਬੰਦ ਰਿਹਾ। ਇਸ ਕਾਰਨ ਰਾਜਮਾਰਗ ਦੇ ਵੱਖ-ਵੱਖ ਸਥਾਨਾਂ ‘ਤੇ ਸੈਂਕੜੇ ਵਾਹਨ ਖਾਸ ਕਰਕੇ ਟਰੱਕ ਅਤੇ ਤੇਲ ਟੈਂਕਰ ਫਸੇ ਹੋਏ ਹਨ। ਬਰਫਬਾਰੀ ਕਾਰਨ ਲੱਦਾਖ ਖੇਤਰ ਨੂੰ ਕਸ਼ਮੀਰ ਘਾਟੀ ਨਾਲ ਜੋੜਨ ਵਾਲਾ ਰਾਸ਼ਟਰੀ ਰਾਜਮਾਰਗ, ਇਤਿਹਾਸਕ ਮੁਗਲ ਰੋਡ ਅਤੇ ਹੋਰ ਸੜਕਾਂ ਦੀ ਬੰਦ ਹਨ।
ਟ੍ਰੈਫਿਕ ਪੁਲਿਸ ਦੇ ਅਧਿਕਾਰੀ ਨੇ ਇਸ ਸਬੰਧੀ ਦੱਸਿਆ ਕਿ ਕਸ਼ਮੀਰ ਘਾਟੀ ਨੂੰ ਹਰ ਮੌਸਮ ‘ਚ ਦੇਸ਼ ਹੋਰ ਹਿੱਸਿਆਂ ਨਾਲ ਜੋੜਨ ਵਾਲਾ ਰਾਸ਼ਟਰੀ ਰਾਜਮਾਰਗ ਅੱਜ ਤੀਜੇ ਦਿਨ ਵੀ ਬੰਦ ਹੈ। ਉਹਨਾਂ ਦੱਸਿਆ ਕਿ ਭਾਰੀ ਬਰਫਬਾਰੀ ਹੋਣ ਕਾਰਨ ਜਵਾਹਰ ਸੁਰੰਗ ਦਾ ਇੱਕ ਦਰਵਾਜਾ ਨੁਕਸਾਨਿਆ ਗਿਆ ਹੈ। ਉਹਨਾਂ ਦੱਸਿਆ ਕਿ ਰਾਮਬਨ ਅਤੇ ਰਾਮਸੂ ਦਰਮਿਆਨ ਕਈ ਥਾਂਵਾਂ ‘ਤੇ ਜ਼ਮੀਨ ਖਿਸਕੀ ਅਤੇ ਪਹਾੜਾਂ ਤੋਂ ਚੱਟਾਨਾਂ ਹੇਠਾਂ ਡਿੱਗ ਰਹੀਆਂ ਹਨ। ਉਹਨਾਂ ਦੱਸਿਆ ਕਿ ਰਾਜਮਾਰਗ ਦੀ ਦੇਖਭਾਲ ਕਰਨ ਵਾਲੇ ਸੀਮਾ ਸੜਕ ਸੰਗਠਨ ਅਤੀ ਆਧੁਨਿਕ ਮਸ਼ੀਨਾਂ ਅਤੇ ਮਜਦੂਰਾਂ ਦੀ ਸਹਾਇਤਾ ਨਾਲ ਸੜਕ ‘ਤੇ ਪਏ ਮਲਬੇ ਨੂੰ ਹਟਾ ਕੇ ਮਾਰਗ ਦੀ ਮੁਰੰਮਤ ਕਰਨ ਚ ਜੁਟੇ ਹੋਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।