Group - Sach Kahoon Punjabi
ਵੇਦਾਂਤਾ ਗਰੁੱਪ ਨੂੰ ਮੁੜ ਖੋਲਣ ਦੀ ਅਪੀਲ ਖਾਰਜ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਤਾਮਿਲਨਾਡੂ ਦੇ ਤੂਤੀਕੋਰਿਨ ਵਿਖੇ ਸਥਿਤ ਵੇਦਾਂਤਾ ਦੇ ਸਟਰਲਾਈਟ ਪਲਾਂਟ ਨੂੰ ਮੁੜ ਖੋਲ੍ਹਣ ਦੀ ਅਪੀਲ ਨੂੰ ਸੋਮਵਾਰ ਨਾਂਹ ਕਰ ਦਿੱਤੀ। ਸੁਪਰੀਮ ਕੋਰਟ ਨੇ ਪਲਾਂਟ ਦੇ ਪ੍ਰਬੰਧਕਾਂ ਨੂੰ ਸੂਬੇ ਦੀ ਹਾਈਕੋਰਟ ‘ਚ ਜਾਣ ਦੀ ਛੋਟ ਦੇ ਦਿੱਤੀ। ਮਾਣਯੋਗ ਜੱਜ ਆਰ. ਐੱਫ. ਨਰੀਮਨ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਟ੍ਰਿਬਿਊਨਲ ਪਲਾਂਟ ਦੁਬਾਰਾ ਖੋਲ੍ਹਣ ਦੀ ਆਗਿਆ ਦੇਣ ਦਾ ਕੋਈ ਅਧਿਕਾਰ ਨਹੀਂ।
ਸੁਪਰੀਮ ਕੋਰਟ ਵੇਦਾਂਤਾ ਗਰੁੱਪ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਤਾਮਿਲਨਾਡੂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਐੱਨ. ਜੀ. ਟੀ. ਦਾ ਹੁਕਮ ਲਾਗੂ ਕਰਨ ਦਾ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੀਟਿੰਗ ਦੀ ਨਹੀਂ ਲਈ ਸੀ ਆਗਿਆ
ਨੈਰੋਬੀ (ਏਜੰਸੀ)। ਕੀਨੀਆ ਦੇ ਕਿਨਾਰੀ ਸ਼ਹਿਰ ਮੋਂਬਾਸਾ ‘ਚ ਪੁਲਿਸ ਨੇ ਵੱਖਵਾਦੀ ਸਮੂਹ ਮੋਂਬਾਸਾ ਰਿਪਬਲਿਕ ਕਾਉਂਸਿਲ  (ਐੱਮਆਰਸੀ) ਦੇ 46 ਸ਼ੱਕੀ ਮੈਬਰਾਂ ਨੂੰ ਵੀਰਵਾਰ ਨੂੰ ਗ੍ਰਿਫਤਾਰ ਕੀਤਾ। ਲਿਕੋਨੀ ਦੇ ਮੰਡਲੀ ਪੁਲਿਸ ਕਮਾਂਡਰ ਬੇਂਜਾਮਿਨ ਰੋਟੀਚ ਨੇ ਦੱਸਿਆ ਕਿ ਸੁਰੱਖਿਆ ਅਧਿਕਾਰੀਆਂ ਨੇ ਇੱਕ ਪ੍ਰਸਿੱਧ ਵਿੱਚ ਉੱਤੇ ਬੈਠਕ ਕਰ ਰਹੇ ਐੱਮਆਰਸੀ ਦੇ ਮੈਬਰਾਂ ‘ਤੇ ਸੱਟ ਮਾਰ ਕੇ ਹਮਲਾ ਕੀਤਾ ਅਤੇ ਇਸ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਗ਼ੈਰਕਾਨੂੰਨੀ ਬੈਠਕ ‘ਚ ਬੁਜੁਰਗ ਅਤੇ ਜਵਾਨ ਦੋਵਾਂ ਤਰ੍ਹਾਂ ਦੇ ਲੋਕ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲੋਕਾਂ ਨੇ ਮੀਟਿੰਗ ਕਰਨ ਲਈ ਆਗਿਆ ਨਹੀਂ ਲਈ ਸੀ।  ਅਸੀਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਲਜ਼ਾਮ ਲਾ ਰਹੀ ਹੈ ਕਿ ਐੱਮਆਰਸੀ ਅੱਤਵਾਦੀ ਸਮੂਹ ਅਲ-ਸ਼ਬਾਦ ਦੇ ਨਾਲ ਮਿਲਕੇ ਕਾਹੂਟਸ ਵਿੱਚ ਹਿੰਸਕ ਗਤੀਵਿਧੀਆਂ ਕਰਨ ਵਾਲਾ ਇੱਕ ਇਸਲਾਮਿਕ ਸਮੂਹ ਹੈ, ਜਿਸਨੇ ਕਿਨਾਰੀ ਖੇਤਰ ਵਿੱਚ ਵੀਭਤਸ ਹਮਲਿਆਂ ਨੂੰ ਅੰਜਾਮ ਦਿੱਤਾ ਹੈ। (Group)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਹਰੀ ਰਹਿਣ ਲਈ ਭਿੜਨਗੇ ਭਾਰਤ-ਅਸਟਰੇਲੀਆ
ਗਰੁੱਪ ਬੀ ‘ਚ ਦੋਵੇਂ ਟੀਮਾਂ ਅਜੇ ਤੱਕ ਅਜੇਤੂ ਹਨ
ਜੇਤੂ ਟੀਮ ਗਰੁੱਪ ‘ਚ ਅੱਵਲ ਰਹਿ ਕੇ ਖੇਡੇਗੀ ਸੈਮੀਫਾਈਨਲ ‘ਚ
ਏਜੰਸੀ
ਪ੍ਰੋਵਿਡੇਂਸ, 16 ਨਵੰਬਰ
ਭਾਰਤ ਅਤੇ ਅਸਟਰੇਲੀਆ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ ਤੇ ਦੋਵੇਂ ਟੀਮਾਂ ਸ਼ਨਿੱਚਰਵਾਰ ਨੂੰ ਜਦੋਂ ਆਹਮੋ-ਸਾਹਮਣੇ ਹੋਣਗੀਆਂ ਤਾਂ ਉਨ੍ਹਾਂ ਦਰਮਿਆਨ ਗਰੱਪ ਬੀ ‘ਚ ਅੱਵਲ ਸਥਾਨ ਹਾਸਲ ਕਰਨ ਦੀ ਜੰਗ ਹੋਵੇਗੀ ਗਰੁੱਪ ਏ’ਚ ਪਹਿਲੇ ਦੋ ਸਥਾਨਾ ਲਈ ਪਿਛਲੀ ਚੈਂਪੀਅਨ ਵੈਸਟਇੰਡੀਜ਼, ਇੰਗਲੈਂਡ, ਸ੍ਰੀਲੰਕਾ ਤੇ ਦੱਖਣੀ ਅਫਰੀਕਾ ਦਰਮਿਆਨ ਮੁਕਾਬਲਾ ਹੈ ਵੈਸਟਇੰਡੀਜ਼ ਦੇ ਚਾਰ, ਇੰਗਲੈਂਡ ਦੇ ਤਿੰਨ, ਸ੍ਰੀਲੰਕਾ ਦੇ ਤਿੰਨ ਅਤੇ ਦੱਖਣੀ ਅਫਰੀਕਾ ਦੇ ਦੋ ਅੰਕ ਹਨ
ਭਾਰਤ ਵਿਰੁੱਧ ਮੁਕਾਬਲੇ ‘ਚ ਆਸਟਰੇਲੀਆਈ ਟੀਮ ਨੂੰ ਪਿਛਲੇ ਸਾਲ ਇੰਗਲੈਂਡ ‘ਚ ਖੇਡਿਆ ਗਿਆ ਇੱਕ ਰੋਜ਼ਾ ਵਿਸ਼ਵ ਕੱਪ ਦਾ ਸੈਮੀਫਾਈਨਲ ਯਾਦ ਹੋਵੇਗਾ ਜਿਸ ‘ਚ ਮੌਜ਼ੂਦਾ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਨਾਬਾਦ 171 ਦੌੜਾ ਬਣਾ ਕੇ ਅਸਟਰੇਲੀਆ ਨੂੰ ਹਰਾ ਦਿੱਤਾ ਸੀ ਤੇ  ਉਨ੍ਹਾਂ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਹਰਮਨਪ੍ਰੀਤ ਨੂੰ ਕਾਬੂ ਕੀਤਾ ਜਾਵੇ ਹਰਮਨ ਨੇ ਨਿਊਜ਼ੀਲੈਂਡ ਵਿਰੁੱਧ ਪਹਿਲੇ ਮੈਚ ‘ਚ ਵੀ ਧਾਕੜ 103 ਦੌੜਾਂ ਦੀ ਪਾਰੀ ਖੇਡੀ ਸੀ ਇਸ ਤੋਂ ਬਾਅਦ ਅਗਲੇ ਦੋ ਮੈਚਾਂ ‘ਚ ਸਾਬਕਾ ਕਪਤਾਨ ਅਤੇ ਓਪਨਰ ਮਿਤਾਲੀ ਰਾਜ ਨੇ  ਪਾਕਿਸਤਾਨ ਅਤੇ ਆਇਰਲੈਂਡ ਵਿਰੁੱਧ ਲਗਾਤਾਰ ਅਰਧ ਸੈਂਕੜੇ ਬਣਾਏ
ਭਾਰਤੀ ਸਪਿੱਨਰਾਂ ਦਾ ਵੀ ਟੂਰਨਾਮੈਂਟ ‘ਚ ਹੁਣ ਤੱਕ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ ਆਇਰਲੈਂਡ ਵਿਰੁੱਧ ਛੋਟੇ ਸਕੋਰ ਦਾ ਬਚਾਅ ਕਰਦਿਆਂ ਭਾਰਤੀ ਸਪਿੱਨਰਾਂ ਰਾਧਾ ਯਾਦਵ, ਦੀਪਤੀ ਸ਼ਰਮਾ, ਹਰਮਨਪ੍ਰੀਤ ਅਤੇ ਪੂਨਮ ਯਾਦਵ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਰਾਧਾ ਨੇ ਤਾਂ 25 ਦੌੜਾਂ ‘ਤੇ ਤਿੰਨ ਵਿਕਟਾਂ ਝਟਕਾਈਆਂ ਸਨ ਟੂਰਨਾਮੈਂਟ ‘ਚ ਪੂਨਮ ਯਾਦਵ ਹੁਣ ਤੱਕ ਛੇ ਵਿਕਟਾਂ ਲੈ ਕੇ ਸਾਂਝੇ ਤੌਰ ‘ਤੇ ਸਭ ਤੋਂ ਅੱਗੇ ਹੈ
ਟੀਮ ਅੱਠ ਸਾਲ ਬਾਅਦ ਖੇਡੇਗੀ ਸੈਮੀਫਾਈਨਲ
ਤਜ਼ਰਬੇਕਾਰ ਬੱਲੇਬਾਜ਼ ਮਿਤਾਲੀ ਰਾਜ(51) ਦੇ ਲਗਾਤਾਰ ਦੂਸਰੇ ਅਰਧ ਸੈਂਕੜੇ ਦੇ ਬਾਅਦ ਸਪਿੱਨਰਾਂ ਦੇ ਕਸੇ ਪ੍ਰਦਰਸ਼ਨ ਨਾਲ ਭਾਰਤ ਨੇ ਵੀਰਵਾਰ ਰਾਤ ਆਇਰਲੈਂਡ ਨੂੰ 52 ਦੌੜਾਂ ਨਾਲ ਹਰਾ ਕੇ ਜਿੱਤ ਦੀ ਹੈਟ੍ਰਿਕ ਪੂਰੀ ਕੀਤੀ ਅਤੇ ਅੱਠ ਸਾਲ ਦੇ ਲੰਮੇ ਅਰਸੇ ਬਾਅਦ ਮਹਿਲਾ ਟੀ20 ਵਿਸ਼ਵ ਕੱਪ ਕ੍ਰਿਕਟ ਟੂਰਨਾਮੈਂਟ ਦੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ ਆਇਰਲੈਂਡ ਨੇ ਭਾਰਤ ਨੂੰ 20 ਓਵਰਾਂ ‘ਚ 6 ਵਿਕਟਾਂ ‘ਤੇ 145 ਦੌੜਾਂ ‘ਤੇ ਰੋਕਿਆ ਪਰ ਆਇਰਲੈਂਡ ਦੀ ਟੀਮ ਭਾਰਤੀ ਸਪਿੱਨਰਾਂ ਤੋਂ ਪਾਰ ਨਾ ਪਾ ਸਕੀ ਅਤੇ 8 ਵਿਕਟਾਂ ‘ਤੇ ਸਿਰਫ਼ 93 ਦੌੜਾਂ ਹੀ ਬਣਾ ਸਕੀ ਭਾਰਤ ਇਸ ਤੋਂ ਪਹਿਲਾਂ 2010 ‘ਚ ਸੈਮੀਫਾਈਨਲ ‘ਚ ਪਹੁੰਚਿਆ ਸੀ 2017 ‘ਚ ਇੰਗਲੈਂਡ ‘ਚ ਇੱਕ ਰੋਜ਼ਾ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚ ਕੇ ਭਾਰਤੀ ਟੀਮ ਉਪ ਜੇਤੂ ਰਹੀ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ ਭੇਜੇ ਗਏ ਹਨ ਗੋਆ, ਕੁਝ ਦਿਨ ਹੋਰ ਰਹਿਣਗੇ ਗੋਆ
ਖਹਿਰਾ ਦੀ ਪਾਰਟੀ ‘ਚ ਸ਼ਾਮਲ ਹੋਏ ਜੈ ਕ੍ਰਿਸ਼ਨ ਰੋੜੀ ਤੋਂ ਬਾਅਦ ਡਰੇ ਹੋਏ ਨਜ਼ਰ ਆ ਰਹੇ ਹਨ ਕੇਜਰੀਵਾਲ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਸੁਖਪਾਲ ਖਹਿਰਾ ਤੇ ਕੰਵਰ ਸੰਧੂ ਦੀ ਬਾਗੀ ਟੋਲੀ ‘ਚ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕ ਸ਼ਾਮਲ ਨਾ ਹੋ ਜਾਣ, ਇਸ ਲਈ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ 4 ਤੋਂ ਜ਼ਿਆਦਾ ਵਿਧਾਇਕਾਂ ਨੂੰ ਗੋਆ ਭੇਜ ਦਿੱਤਾ ਗਿਆ ਹੈ, ਜਿੱਥੇ ਕਿ ਉਹ ਕੁਝ ਦਿਨ ਬਿਤਾਉਣ ਦੇ ਨਾਲ ਹੀ ਪੰਜਾਬ ਦੀ ਰਾਜਨੀਤੀ ਤੋਂ ਦੂਰ ਰਹਿਣਗੇ। ਇੰਜ ਨਹੀਂ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਹੁਣ ਇਨ੍ਹਾਂ ਵਿਧਾਇਕਾਂ ‘ਤੇ ਵਿਸ਼ਵਾਸ ਨਹੀਂ ਰਿਹਾ ਹੈ ਪਰ ਪੰਜਾਬ ‘ਚ ਬਣ ਰਹੀ ਨਵੀਂ ਸਥਿਤੀ ਨੂੰ ਦੇਖਦੇ ਹੋਏ ਅਰਵਿੰਦ ਕੇਜਰੀਵਾਲ ਡਰੇ ਹੋਏ ਨਜ਼ਰ ਆ ਰਹੇ ਹਨ।
ਇਸ ਲਈ ਪੰਜਾਬ ਦੇ 4 ਤੋਂ ਜਿਆਦਾ ਵਿਧਾਇਕਾਂ ਨੂੰ ਗੋਆ ਵਿਖੇ ਭੇਜ ਦਿੱਤਾ ਗਿਆ ਹੈ, ਜਿੱਥੇ ਕਿ ਉਹ 2 ਦਿਨ ਹੋਰ ਰਹਿੰਦੇ ਹੋਏ 11 ਜਾਂ ਫਿਰ 12 ਅਗਸਤ ਨੂੰ ਪੰਜਾਬ ਲਈ ਵਾਪਸੀ ਕਰਨਗੇ ਤੇ ਇਨ੍ਹਾਂ ਵਿਧਾਇਕਾਂ ‘ਤੇ ਆਉਣ ਵਾਲੇ ਹੋਟਲ ਤੇ ਹਵਾਈ ਜਹਾਜ਼ ਦਾ ਸਾਰਾ ਖ਼ਰਚ ਪਾਰਟੀ ਪੱਧਰ ‘ਤੇ ਹੀ ਕੀਤਾ ਜਾ ਰਿਹਾ ਹੈ।  ਖਹਿਰਾ ਦੇ ਬਾਗੀ ਗੁੱਟ ‘ਚ ਸ਼ਾਮਲ ਹੋਏ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਘਟਨਾਕ੍ਰਮ ਤੋਂ ਬਾਅਦ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਬਾਕੀ ਵਿਧਾਇਕਾਂ ‘ਚੋਂ ਕੁਝ ਵਿਧਾਇਕਾਂ ਦੀ ਚੋਣ ਕੀਤੀ ਸੀ, ਜਿਹੜੇ ਕਿ ਬਾਗੀ ਗੁੱਟ ਵੱਲ ਡਰਾਉਣ ਧਮਕਾਉਣ ਜਾਂ ਫਿਰ ਕਿਸੇ ਤਰ੍ਹਾਂ ਦਾ ਲਾਲਚ ਦੇਣ ਤੋਂ ਬਾਅਦ ਸ਼ਾਮਲ ਹੋ ਸਕਦੇ ਹਨ।
ਇਸ ਲਈ ਲਗਭਗ 4-5 ਵਿਧਾਇਕਾਂ ਦੀ ਚੋਣ ਕਰਦੇ ਹੋਏ ਉਨ੍ਹਾਂ ਨੂੰ ਗੋਆ ਭੇਜਿਆ ਗਿਆ ਹੈ, ਬਾਕੀ ਵਿਧਾਇਕਾਂ ਨੂੰ ਪੰਜਾਬ ‘ਚ ਹੀ ਰੱਖਿਆ ਗਿਆ ਹੈ, ਕਿਉਂਕਿ ਉਹ ਖੁੱਲ੍ਹੇਆਮ ਹੀ ਖਹਿਰਾ ਗੁੱਟ ਖ਼ਿਲਾਫ਼ ਹੋ ਕੇ ਪ੍ਰਚਾਰ ਕਰਨ ਤੱਕ ਲਗੇ ਹੋਏ ਹਨ। ਸਰਬਜੀਤ ਕੌਰ ਮਾਣੂਕੇ ਤੇ ਰੁਪਿੰਦਰ ਕੌਰ ਰੂਬੀ ਸਣੇ ਡਾ. ਬਲਜਿੰਦਰ ਕੌਰ ਤਿੰਨੇ ਮਹਿਲਾ ਵਿਧਾਇਕ ਕਿਸੇ ਵੀ ਹਾਲਤ ਵਿੱਚ ਖਹਿਰਾ ਗੁੱਟ ਵੱਲ ਨਹੀਂ ਜਾਣਗੀਆਂ, ਕਿਉਂਕਿ ਮਾਣੂਕੇ ਤੇ ਰੂਬੀ ਖ਼ਿਲਾਫ਼ ਖਹਿਰਾ ਦੇ ਸਾਥੀਆਂ ਵੱਲੋਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ ਸੀ, ਜਦੋਂ ਕਿ ਡਾ. ਬਲਜਿੰਦਰ ਕੌਰ ਸ਼ੁਰੂ ਤੋਂ ਹੀ ਖਹਿਰਾ ਵਿਰੋਧੀ ਤੇ ਕੇਜਰੀਵਾਲ ਪੱਖੀ ਹਨ।
ਇਸ ਦੇ ਨਾਲ ਹੀ ਵਿਧਾਇਕ ਮੀਤ ਹੇਅਰ, ਹਰਵਿੰਦਰ ਸਿੰਘ ਫੂਲਕਾ ਤੇ ਅਮਨ ਅਰੋੜਾ ਵੀ ਅਰਵਿੰਦ ਕੇਜਰੀਵਾਲ ਤੋਂ ਬਾਹਰ ਨਹੀਂ ਹਨ ਪਰ ਪਾਰਟੀ ਨੂੰ ਕੁਲਵੰਤ ਸਿੰਘ ਪੰਡੋਰੀ, ਕੁਲਤਾਰ ਸਿੰਘ ਸੰਧਵਾਂ ਤੇ ਮਨਜੀਤ ਸਿੰਘ ਬਿਲਾਸਪੁਰ ਤੇ ਅਮਰਜੀਤ ਸਿੰਘ ਸੰਦੋਆ ਸਬੰਧੀ ਮਨ ‘ਚ ਕੁਝ ਡਰ ਸੀ, ਜਿਸ ਕਾਰਨ ਇਨ੍ਹਾਂ ਨੂੰ ਬੀਤੀ 7 ਅਗਸਤ ਨੂੰ ਹਵਾਈ ਜਹਾਜ਼ ਰਾਹੀਂ ਗੋਆ ਭੇਜ ਦਿੱਤਾ ਗਿਆ ਹੈ, ਜਿੱਥੇ ਕਿ ਇਨ੍ਹਾਂ ਲਈ ਫਾਈਵ ਸਟਾਰ ਹੋਟਲ ਤੱਕ ਬੁੱਕ ਕਰਵਾਇਆ ਗਿਆ ਹੈ, ਜਿਸ ‘ਤੇ ਸਾਰਾ ਖ਼ਰਚ ਆਮ ਆਦਮੀ ਪਾਰਟੀ ਹੀ ਕਰ ਰਹੀ ਹੈ। ਇਹ ਵਿਧਾਇਕ ਹੁਣ 11 ਜਾਂ ਫਿਰ 12 ਅਗਸਤ ਨੂੰ ਪੰਜਾਬ ਦੀ ਵਾਪਸੀ ਕਰਨਗੇ ਤੇ ਭਗਵੰਤ ਮਾਨ ਸਣੇ ਹੋਰ ਵਿਧਾਇਕ ਇਨ੍ਹਾਂ ਦੇ ਸੰਪਰਕ ‘ਚ ਰਹਿੰਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਤਿਆਰ ਕੀਤੀ ਜਾਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਵਿੰਦਰ ਬੰਬੀਹਾ ਸ਼ੂਟਰ ਗਰੁੱਪ ਦੇ 11 ਗੈਂਗਸਟਰ ਗ੍ਰਿਫ਼ਤਾਰ
ਗੈਂਗਸਟਰਾਂ ਕੋਲੋਂ ਵੱਖ ਵੱਖ ਤਰ੍ਹਾਂ ਦੇ 17 ਹਥਿਆਰ ਬਰਾਮਦ | Bambiha Group
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਇੱਕ ਵੱਡੇ ਗੈਂਗਸਟਰਾਂ ਦੇ ਗਰੁੱਪ ਦਾ ਪਰਦਾਫਾਸ਼ ਕਰਕੇ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੇ। ਇੰਟੈਲੀਜੈਂਸ ਵਿੰਗ ਦੇ ਸੰਗਠਿਤ ਕਰਾਈਮ ਕੰਟਰੋਲ ਯੂਨਿਟ (ਆਕੂ) ਨੇ ਇਹ ਕਾਰਵਾਈ ਕਰਦਿਆਂ ਅਮਨ ਕੁਮਾਰ ਉਰਫ਼ ਅਮਨਾ ਜੈਤੋ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦੂ ਜੈਤੋ ਸਣੇ ਦਵਿੰਦਰ ਬੰਬੀਹਾ ਸ਼ੂਟਰ ਗਰੁੱਪ ਨਾਲ ਸਬੰਧਿਤ 11 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਵੱਖ ਵੱਖ ਤਰ੍ਹਾਂ ਦੇ 17 ਹਥਿਆਰ ਬਰਾਮਦ ਕੀਤੇ ਗਏ ਹਨ। ਅੱਜ ਇੱਥੇ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੰਗਠਿਤ ਕਰਾਈਮ ਕੰਟਰੋਲ ਯੂਨਿਟ ਦੇ ਆਈ.ਜੀ.ਪੀ. ਇੰਟੈਲੀਜੈਂਸ ਕੰਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਹੁਣ ਤੱਕ ਦੀ ਮੁੱਢਲੀ ਜਾਂਚ ਅਨੁਸਾਰ ਇਹ ਦੋਵੇਂ ਗੈਂਗਸਟਰ ਬੀਤੀ 17 ਜੂਨ ਨੂੰ ਰਾਮਪੁਰਾ ਫੂਲ, ਬਠਿੰਡਾ ਵਿਖੇ ਹਰਦੇਵ ਸਿੰਘ ਉਰਫ਼ ਗੋਗੀ ਜਟਾਣਾ ਨੂੰ ਉਸਦੇ ਹੀ ਪੋਲਟਰੀ ਫਾਰਮ ਵਿਚ ਕਤਲ ਕਰਨ ਦੇ ਦੋਸ਼ ਅਧੀਨ ਲੋੜੀਂਦੇ ਸਨ। (Bambiha Group)
ਆਈ.ਜੀ.ਪੀ. ਇੰਟੈਲੀਜੈਂਸ ਨੇ ਦੱਸਿਆ ਕਿ ਉਨ੍ਹਾਂ ਕਿਹਾ ਕਿ ਇਸੇ ਗਰੁੱਪ ਦੇ ਗ੍ਰਿਫਤਾਰ ਕੀਤੇ ਮੈਂਬਰਾਂ ਵਿੱਚ ਬਿੱਟੂ ਮਹਿਲਕਲਾਂ ਉਰਫ਼ ਅਰਸ਼ਦੀਪ ਸਿੰਘ ਬਰਨਾਲਾ ਵੀ ਸ਼ਾਮਲ ਹੈ, ਜੋ ਕਿ ਚੋਰੀ, ਡਕੈਤੀ, ਕਾਰ ਚੋਰੀ ਆਦਿ ਵਰਗੇ ਕਰੀਬ 34 ਕੇਸਾਂ ਵਿੱਚ ਸ਼ਾਮਲ ਹੈ। ਕੰਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹਨਾਂ ਗੈਂਗ-ਮੈਂਬਰਾਂ ਪਾਸੋਂ ਕੁੱਲ 17 ਹਥਿਆਰ ਬਰਾਮਦ ਕੀਤੇ ਗਏ ਹਨ ਜਿਹਨਾਂ ਵਿੱਚ 9 ਪਿਸਤੌਲਾਂ, 5 ਰਿਵਾਲਵਰ, 1 ਰਾਈਫਲ ਅਤੇ 2 ਬੰਦੂਕਾਂ ਸ਼ਾਮਲ ਹਨ।
ਸੁਖਪ੍ਰੀਤ ਬੁੱਢਾ, ਗੁਰਬਖ਼ਸ਼ ਸੇਵੇਵਾਲਾ ਤੇ ਦਿਲਪ੍ਰੀਤ ਗੈਂਗਸਟਰ ਨਾਲ ਸਬੰਧਿਤ ਨੇ ਇਹ ਗੈਂਗਸਟਰ | Bambiha Group
ਇਹਨਾਂ ਵਿੱਚੋਂ ਕੁਝ ਵਿਦੇਸ਼ੀ ਹਥਿਆਰ ਵੀ ਸ਼ਾਮਲ ਹਨ ਇਹਨਾਂ ਗੈਗਸਟਰਾਂ ਦੇ ਕਬਜ਼ੇ ‘ਚੋਂ 2 ਸਕਾਰਪੀਓ ਅਤੇ 1 ਹੁੰਡਾਈ ਕਰੇਟਾ ਕਾਰ ਵੀ ਬਰਾਮਦ ਕੀਤੀ ਗਈ ਹੈ ਮੁੱਢਲੀ ਜਾਂਚ ਅਨੁਸਾਰ ਇਹ ਕਰੇਟਾ ਕਾਰ ਕੁਰੂਕਸ਼ੇਤਰ ਤੋਂ ਚੋਰੀ ਕੀਤੀ ਗਈ ਸੀ ਅਤੇ ਦਿਲਪ੍ਰੀਤ ਉਰਫ਼ ਬਾਬਾ ਅਤੇ ਸੁਖਪ੍ਰੀਤ ਉਰਫ਼ ਬੁੱਢਾ ਵੱਲੋਂ ਫਿਲਮ ਅਦਾਕਾਰ ਪਰਮੀਸ਼ ਵਰਮਾ ‘ਤੇ ਹਮਲੇ ਦੀ ਘਟਨਾ ਵਿੱਚ ਇਸੇ ਕਾਰ ਦੀ ਵਰਤੋਂ ਕੀਤੀ ਗਈ ਸੀ।
ਆਈ.ਜੀ.ਪੀ. ਇੰਟੈਲੀਜੈਂਸ ਨੇ ਦੱਸਿਆ ਕਿ ਇਹ ਸਮੁੱਚਾ ਆਪ੍ਰੇਸ਼ਨ ਸੰਗਠਿਤ ਕਰਾਈਮ ਕੰਟਰੋਲ ਯੂਨਿਟ ਦੇ ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ ਅਤੇ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਚਲਾਇਆ ਜਾ ਰਿਹਾ ਹੈ। ਸੰਗਠਿਤ ਕਰਾਈਮ ਕੰਟਰੋਲ ਯੂਨਿਟ ਦੀਆਂ ਵੱਖ-ਵੱਖ ਟੀਮਾਂ ਵੱਲੋਂ ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ, ਸਬ-ਇੰਸਪੈਕਟਰ ਬਲਵਿੰਦਰ ਸਿੰਘ ਅਤੇ ਸਬ-ਇੰਸਪੈਕਟਰ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਅਗਲੇਰੀ ਕਾਰਵਾਈ ਚਲਾਈ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਇਹਨਾਂ ਸਾਰੇ ਮੁਲਜ਼ਮਾਂ ਨੂੰ ਰਾਜਪੁਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 6 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
ਨਵੀਂ ਦਿੱਲੀ: ਹਾਫਿਜ਼ ਸਈਅਦ ਦੀ ਹਮਾਇਤ ਵਾਲੇ ਅੱਤਵਾਦੀ ਸੰਗਠਨ ਤਹਿਰੀਕ-ਏ-ਅਜ਼ਾਦੀ ਜੰਮੂ ਕਸ਼ਮੀਰ (ਟੀਏਜੇਕੇ) ‘ਤੇ ਪਾਕਿਸਤਾਨ ਨੇ ਪਾਬੰਦੀ ਲਾ ਦਿੱਤੀ ਹੈ। ਸਈਅਦ 26/11 ਦੇ ਮੁੰਬਈ ਹਮਲੇ ਦਾ ਮਾਸਟਰ ਮਾਈਂਡ ਹੈ। ਭਾਰਤ ਨੇ ਟੀਏਜੇਕੇ ‘ਤੇ ਪਾਬੰਦੀ ਲਾਏ ਜਾਣ ਦਾ ਮੁੱਦਾ ਇੱਕ ਗਲੋਬਲ ਐਂਟੀ ਫਾਈਨਾਂਸ਼ੀਅਲ ਟੈਰਰ ਬਾਡੀ ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ਼ਏਟੀਐਫ਼) ਕੋਲ ਉਠਾਇਆ ਸੀ।
ਭਾਰਤ ਨੇ ਉਠਾਇਆ ਸੀ ਮੁੱਦਾ
ਭਾਰਤ ਨੇ ਪਹਿਲੀ ਵਾਰ ਫਰਵਰੀ ਵਿੱਚ ਪੈਰਿਸ ਵਿੱਚ ਐਫ਼ਏਟੀਐਫ਼ ਕੋਲ ਟੀਏਜੇਕੇ ਦਾ ਮੁੱਦਾ ਉਠਾਇਆ ਸੀ। ਇੱਕ ਅਫ਼ਸਰ ਦੀ ਮੰਨੀਏ ਤਾਂ ਇਹ ਪਹਿਲੀ ਵਾਰ ਹੈ ਕਿ ਪਾਕਿਸਤਾਨ ਨੇ ਭਾਰਤ ਦੇ ਕਿਸੇ ਇੰਟਰਨੈਸ਼ਨਲ ਬਾਡੀ ਵਿੱਚ ਮੁੱਦਾ ਉਠਾਉਣ ਤੋਂ ਬਾਅਦ ਕਿਸੇ ਆਊਟਫਿੱਟ ‘ਤੇਪਾਬੰਦੀ ਲਾਈ ਹੈ। ਲਹਿੰਦੇ ਪੰਜਾਬ ਪ੍ਰਾਵਿੰਸ ਦੀ ਸਰਕਾਰ ਨੇ ਫਰਵਰੀ ਵਿੱਚ ਸਈਅਦ ਅਤੇ ਉਸ ਦੇ ਇੱਕ ਨੇੜਲੇ ਸਹਿਯੋਗ ਕਾਜੀ ਕਾਸ਼ਿਫ਼ ਦਾ ਨਾਂਅ ਐਂਟੀ ਟੈਰੋਰਿਜ਼ਮ ਐਕਟ ਦੇ ਚੌਥੇ ਸ਼ਡਿਊਲ ਵਿੱਚ ਸ਼ਾਮਲ ਕੀਤਾ ਸੀ। ਸਈਅਦ ਨੂੰ 30 ਜਨਵਰੀ ਨੂੰ ਨਜ਼ਰਬੰਦ ਕੀਤਾ ਗਿਆ ਸੀ।