Hafiz - Sach Kahoon Punjabi
ਇਸਲਾਮਾਬਾਦ |  ਮੁੰਬਈ ਹਮਲੇ ਦਾ ਮਾਸਟਰਮਾਈਂਡ ਅੱਤਵਾਦੀ ਹਾਫਿਜ਼ ਸਈਦ ਅੱਜ ਪਾਕਿਸਤਾਨ ਵਿਚ ਗ੍ਰਿਫਤਾਰ ਕਰ ਲਿਆ ਗਿਆ। ਜਮਾਤ-ਉਦ-ਦਾਅਵਾ ਦੇ ਮੁਖੀ ਹਾਫਿਜ਼ ਸਈਦ ਨੂੰ ਪਾਕਿਸਤਾਨ ਦੇ ਪੰਜਾਬ ਵਿਚ ਲਾਹੌਰ ਤੋਂ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਜਦੋਂ ਹਾਫਿਜ਼ ਲਾਹੌਰ ਤੋਂ ਗੁਜਰਾਂਵਾਲਾ ਜਾ ਰਿਹਾ ਸੀ ਉਦੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਫਿਲਹਾਲ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਫਿਲਹਾਲ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਭਾਵੇਂਕਿ ਹਾਲੇ ਪੁਸ਼ਟੀ ਨਹੀਂ ਹੋਈ ਹੈ ਕਿ ਹਾਫਿਜ਼ ਨੂੰ ਕਿਹੜੇ ਦੋਸ਼ਾਂ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਹਾਫਿਜ਼ ਸਈਦ ਅਤੇ ਤਿੰਨ ਹੋਰ ਲੋਕਾਂ ਨੂੰ ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ। ਅਦਾਲਤ ਨੇ ਹਾਫਿਜ਼ ਸਮੇਤ ਤਿੰਨ ਹੋਰ ਲੋਕਾਂ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਹੀ ਜ਼ਮਾਨਤ ਦੇ ਦਿੱਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ: ਹਾਫਿਜ਼ ਸਈਅਦ ਦੀ ਹਮਾਇਤ ਵਾਲੇ ਅੱਤਵਾਦੀ ਸੰਗਠਨ ਤਹਿਰੀਕ-ਏ-ਅਜ਼ਾਦੀ ਜੰਮੂ ਕਸ਼ਮੀਰ (ਟੀਏਜੇਕੇ) ‘ਤੇ ਪਾਕਿਸਤਾਨ ਨੇ ਪਾਬੰਦੀ ਲਾ ਦਿੱਤੀ ਹੈ। ਸਈਅਦ 26/11 ਦੇ ਮੁੰਬਈ ਹਮਲੇ ਦਾ ਮਾਸਟਰ ਮਾਈਂਡ ਹੈ। ਭਾਰਤ ਨੇ ਟੀਏਜੇਕੇ ‘ਤੇ ਪਾਬੰਦੀ ਲਾਏ ਜਾਣ ਦਾ ਮੁੱਦਾ ਇੱਕ ਗਲੋਬਲ ਐਂਟੀ ਫਾਈਨਾਂਸ਼ੀਅਲ ਟੈਰਰ ਬਾਡੀ ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ਼ਏਟੀਐਫ਼) ਕੋਲ ਉਠਾਇਆ ਸੀ।
ਭਾਰਤ ਨੇ ਉਠਾਇਆ ਸੀ ਮੁੱਦਾ
ਭਾਰਤ ਨੇ ਪਹਿਲੀ ਵਾਰ ਫਰਵਰੀ ਵਿੱਚ ਪੈਰਿਸ ਵਿੱਚ ਐਫ਼ਏਟੀਐਫ਼ ਕੋਲ ਟੀਏਜੇਕੇ ਦਾ ਮੁੱਦਾ ਉਠਾਇਆ ਸੀ। ਇੱਕ ਅਫ਼ਸਰ ਦੀ ਮੰਨੀਏ ਤਾਂ ਇਹ ਪਹਿਲੀ ਵਾਰ ਹੈ ਕਿ ਪਾਕਿਸਤਾਨ ਨੇ ਭਾਰਤ ਦੇ ਕਿਸੇ ਇੰਟਰਨੈਸ਼ਨਲ ਬਾਡੀ ਵਿੱਚ ਮੁੱਦਾ ਉਠਾਉਣ ਤੋਂ ਬਾਅਦ ਕਿਸੇ ਆਊਟਫਿੱਟ ‘ਤੇਪਾਬੰਦੀ ਲਾਈ ਹੈ। ਲਹਿੰਦੇ ਪੰਜਾਬ ਪ੍ਰਾਵਿੰਸ ਦੀ ਸਰਕਾਰ ਨੇ ਫਰਵਰੀ ਵਿੱਚ ਸਈਅਦ ਅਤੇ ਉਸ ਦੇ ਇੱਕ ਨੇੜਲੇ ਸਹਿਯੋਗ ਕਾਜੀ ਕਾਸ਼ਿਫ਼ ਦਾ ਨਾਂਅ ਐਂਟੀ ਟੈਰੋਰਿਜ਼ਮ ਐਕਟ ਦੇ ਚੌਥੇ ਸ਼ਡਿਊਲ ਵਿੱਚ ਸ਼ਾਮਲ ਕੀਤਾ ਸੀ। ਸਈਅਦ ਨੂੰ 30 ਜਨਵਰੀ ਨੂੰ ਨਜ਼ਰਬੰਦ ਕੀਤਾ ਗਿਆ ਸੀ।