Militant - Sach Kahoon Punjabi
ਅਨੰਤਨਾਗ ਮੁਕਾਬਲੇ ‘ਚ ਦੋ ਅੱਤਵਾਦੀ ਢੇਰ
ਅਨੰਤਨਾਗ, ਏਜੰਸੀ। ਦੱਖਣ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਸੋਮਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਨੇ ਅਨੰਤਨਾਗ ਦੇ ਇੱਕ ਪਿੰਡ ‘ਚ ਸਾਰੇ ਨਿਕਾਸ ਮਾਰਗਾਂ ਨੂੰ ਸੀਲ ਕਰਕੇ ਸਾਂਝਾ ਤਲਾਸੀ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਜਦੋਂ ਸੁਰੱਖਿਆ ਬਲ ਦੇ ਜਵਾਨ ਪਿੰਡ ਦੇ ਇੱਕ ਖਾਸ ਇਲਾਕੇ ਵੱਲ ਵਧ ਰਹੇ ਸਨ ਤਾਂ ਉੱਥੇ ਪਹਿਲਾਂ ਤੋਂ ਲੁਕੇ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਸੁਰੱਖਿਆ ਬਲਾਂ ਵੱਲੋਂ ਜਵਾਬੀ ਕਾਰਵਾਈ ਤੋਂ ਬਾਅਦ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰੇ ਗਏ ਅਤੇ ਦੋਵਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਇਸ ਤੋਂ ਬਾਅਦ ਜਦੋਂ ਸੁਰੱਖਿਆ ਬਲ ਦੇ ਜਵਾਨ ਇਲਾਕੇ ਦੀ ਤਲਾਸ਼ੀ ਲੈ ਰਹੇ ਸਨ ਤਾਂ ਉਥੇ ਪਹਿਲਾਂ ਤੋਂ ਲੁਕੇ ਅੱਤਵਾਦੀਆਂ ਨੇ ਫਿਰ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ। ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੋਪੋਰ ‘ਚ ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ‘ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ‘ਚ ਮੰਗਲਵਾਰ ਰਾਤ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਪੁਲਿਸ ਦੇ ਇੱਕ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ‘ਤੇ 22-ਰਾਸ਼ਟਰੀ ਰਾਈਫਲਜ਼, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਦੇ ਜਵਾਨਾਂ ਨੇ ਮੰਗਲਵਾਰ ਸਵੇਰੇ ਸੋਪੋਰ ਦੇ ਵਦੁਰਾ ਪਾਈਨ ‘ਚ ਸਾਂਝਾ ਤਲਾਸ਼ੀ ਅਭਿਆਨ ਚਲਾਇਆ। ਬਾਹਰ ਨਿੱਕਲਣ ਦੇ ਸਾਰੇ ਰਸਤਿਆਂ ਨੂੰ ਬੰਦ ਕਰਨ ਤੋਂ ਬਾਅਦ ਘਰ-ਘਰ ਤਲਾਸ਼ੀ ਅਭਿਆਨ ਚਲਾਇਆ ਗਿਆ। ਪੂਰਾ ਦਿਨ ਤਲਾਸ਼ੀ ਅਭਿਆਨ ਤੋਂ ਬਾਅਦ ਅੱਤਵਾਦੀਆਂ ਦੇ ਟਿਕਾਣੇ ਦਾ ਪਤਾ ਲੱਗਿਆ। ਅੱਤਵਾਦੀਆਂ ਵੱਲੋਂ ਗੋਲੀਆਂ ਚਲਾਉਣ ‘ਤੇ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਨਾਲ ਮੁਕਾਬਲੇ ਸ਼ੁਰੂ ਹੋ ਗਿਆ। ਉਹਨਾਂ ਕਿਹਾ ਕਿ ਮੰਗਲਵਾਰ ਦੇਰ ਰਾਤ ਅੱਤਵਾਦੀ ਮਾਰਿਆ ਗਿਆ। ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾਬਾਰੂਦ ਬਰਾਮਦ ਕੀਤੇ ਗਏ। ਅਭਿਆਨ ਜਾਰੀ ਹੈ ਅਤੇ ਵਿਸ਼ੇਸ਼ ਜਾਣਕਾਰੀ ਦੀ ਉਡੀਕ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀ ਨਗਰ। ਦੱਖਣ ਕਸ਼ਮੀਰ ਦੇ ਪੁਲਵਾਮਾ ਜਿਲੇ ‘ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੇਸ਼-ਏ-ਮੋਹੰਮੱਦ ਦੋ ਅੱਤਵਾਦੀਆਂ ਨੂੰ ਮਾਰ ਸੁੱਟਿਆ। ਨਿਊਜ਼ ਏਜੰਸੀ ਦੇ ਸੂਤਰਾਂ ਦੇ ਮੁਤਾਬਿਕ, ਇਨ੍ਹਾਂ ‘ਚ ਇੱਕ ਅੱਤਵਾਦੀ ਮੁਦਾਸਿਰ ਅਹਮਦ ਖਾਨ ਉਰਫ਼ ਮੋਹਮੱਦ ਭਾਈ (23 ਸਾਲ) ਹੈ। ਸੋਮ ਨੂੰ ਮੁਦਾਸਿਰ ਦੇ ਪਰਿਵਾਰ ਨੇ ਉਨ੍ਹਾਂ ਦੇ ਮ੍ਰਿਤਕ ਸਰੀਰ ਦੀ ਪਹਿਚਾਰ ਕੀਤੀ। ਦੂਜੇ ਅੱਤਵਾਦੀ ਦੀ ਸ਼ਨਾਖਤ ਲਈ ਉਸਦਾ ਡੀਐਨਏ ਸੈਮਪਲ ਲਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੋਸਟਰ ਦੇ ਨਾਲ-ਨਾਲ ਸੋਸ਼ਲ ਮੀਡੀਆ ਤੇ ਹੋ ਰਿਹੈ ਸ਼ੇਅਰ
ਅਬੋਹਰ (ਸੱਚ ਕਹੂੰ ਨਿਊਜ਼) ਖੂੰਖਾਰ ਕਸ਼ਮੀਰੀ ਅੱਤਵਾਦੀ ਜਾਕੀਰ ਮੂਸਾ ਦੀ ਪੰਜਾਬ ‘ਚ ਕਥਿਤ ਹਾਜ਼ਰੀ ਸੰਬਧੀ ਅਬੋਹਰ ‘ਚ ਸੁਰੱਖਿਆ ਦੇ ਪਰਬੰਧ ਹੋਰ ਸਖਤ ਕਰ ਦਿੱਤੇ ਗਏ ਹਨ ਅਬੋਹਰ ਦੇ ਪੁਲਸ ਕਪਤਾਨ ਵਿਨੋਦ ਚੌਧਰੀ ਦਾ ਕਹਿਣਾ ਹੈ ਕਿ ਪੂਰੇ ਪੰਜਾਬ ‘ਚ ਜਾਕੀਰ ਮੂਸਾ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਧਿਆਨਯੋਗ ਹੈ ਕਿ ਬੀਤੇ 24 ਘੰਟਿਆਂ ‘ਚ ਅਬੋਹਰ ਦੇ ਮੁੱਖ ਜਨਤਕ ਥਾਵਾਂ ‘ਤੇ ਜਾਕੀਰ ਮੂਸਾ ਦੇ ਵੱਖ-ਵੱਖ ਚਿਹਰੇ ਵਾਲੇ ਪੋਸਟਰ ਕੰਧਾਂ ਤੇ ਲਾਏ ਜਾਣ ਦੇ ਨਾਲ-ਨਾਲ ਸੋਸ਼ਲ ਮੀਡੀਆ ‘ਤੇ ਵੀ ਇਸ ਦੀ ਹਜ਼ਰੀ ਨੂੰ ਲੈ ਕੇ ਲੋਕ ਜਾਣਕਾਰੀਆਂ ਸ਼ੇਅਰ ਕਰ ਰਹੇ ਹਨ ਪੰਜਾਬ ਦੇ ਰਾਜਸਥਾਨ ਅਤੇ ਹਰਿਆਣੇ ਦੇ ਨਾਲ ਲੱਗਦੇ ਕੋਨੇ ‘ਤੇ ਵਸੇ ਅਬੋਹਰ ਸ਼ਹਿਰ ਅੰਦਰ ਪੁਲਸ ਦੀ ਹਾਜ਼ਰੀ ਪਹਿਲਾਂ ਤੋਂ ਵੱਧ ਗਈ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਸੁਰੱਖਿਆ ਬਲਾਂ ਨਾਲ ਘੇਰਾਬੰਦੀ ਮੁਹਿੰਮ ਦੌਰਾਨ ਹੋਇਆ ਮੁਕਾਬਲਾ
ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਦੇ ਘੇਰਾਬੰਦੀ ਅਭਿਆਨ ਦੌਰਾਨ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ‘ਚ ਅਵੰਤਿਪੋਰਾ ਦੇ ਖਿਰੂ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤਾ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਉਸ ਖੇਤਰ ਘੇਰਾਬੰਦੀ ਕੀਤੀ। ਸੁਰੱਖਿਆ ਬਲ ਜਦੋਂ ਅੱਗੇ ਵਧ ਰਹੇ ਸਨ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਉਹਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ‘ਚ ਗੋਲੀਬਾਰੀ ਕੀਤੀ ਜਿਸ ‘ਚ ਦੋ ਅੱਤਵਾਦੀ ਮਾਰੇ ਗਏ। ਉਹਨਾਂ ਦੱਸਿਆ ਕਿ ਦੋਵਾਂ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਉਥੋਂ ਹਥਿਆਰ ਅਤੇ ਗੋਲਾ ਬਾਰੂਦ ਤੋਂ ਇਲਾਵਾ ਕਾਫੀ ਅਪੱਤੀਜਨਕ ਸਮਾਨ ਮਿਲਿਆ ਹੈ। ਬੁਲਾਰੇ ਨੇ ਦੱਸਿਆ ਕਿ ਇਲਾਕੇ ‘ਚ ਅਜੇ ਤਲਾਸ਼ੀ ਅਭਿਆਨ ਜਾਰੀ ਹੈ ਅਤੇ ਲੋਕਾਂ ਨੂੰ ਉਥੇ ਨਾ ਆਉਣ ਦੀ ਸਲਾਹ ਦਿੱਤੀ ਗਈ ਹੈ।  (Heaps)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ
ਸ੍ਰੀਨਗਰ, ਏਜੰਸੀ। ਮੱਧ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ‘ਚ ਵੀਰਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਬੜਗਾਮ ਜ਼ਿਲ੍ਹੇ ਦੇ ਜਾਗੂ ਖਾਨਸਹਿਬ ਪਿੰਡ ‘ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਵੀਰਵਾਰ ਸਵੇਰੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ), ਫੌਜ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਇੱਕ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ।(Encounter In Kashmir)
ਸੁਰੱਖਿਆ ਬਲਾਂ ਦੇ ਜਵਾਨ ਅਤੇ ਅੱਤਵਾਦੀਆਂ ਦੇ ਟਿਕਾਣਿਆਂ ਵੱਲ ਵਧ ਰਹੇ ਸਨ ਤਾਂ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਉਹਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਉਹਨਾ ਕਿਹਾ ਕਿ ਇਸ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ ਜਿਹਨਾਂ ਦੀਆਂ ਲਾਸ਼ਾਂ ਅਜੇ ਤੱਕ ਬਰਾਮਦ ਨਹੀਂ ਕੀਤੀਆਂ ਜਾ ਸਕੀਆਂ। ਪੁਲਿਸ ਦੇ ਇੱਕ ਬੁਲਾਰੇ ਨੇ ਵੀ ਬੜਗਾਮ ‘ਚ ਮੁਕਾਬਲੇ ਦੀ ਪੁਸ਼ਟੀ ਕੀਤੀ ਹੈ। ਇਸ ਦਰਮਿਆਨ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਬੜਗਾਮ ‘ਚ ਮੋਬਾਇਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਹੈ। (Encounter In Kashmir)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਬਾਇਲ ਇੰਟਰਨੈਟ ਸੇਵਾ ਮੁਲਤਵੀ
ਸ੍ਰੀਨਗਰ, ਏਜੰਸੀ।  ਦੱਖਣ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਵੀਰਵਾਰ ਸਵੇਰੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਪੁਲਵਾਮਾ ਜ਼ਿਲ੍ਹੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤਾ ਸੂਚਨਾ ਮਿਲਣ ‘ਤੇ 50 ਰਾਸ਼ਟਰੀ ਰਾਈਫਲ਼ਜ਼, ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਦਸਤੇ ਨੇ ਬੁੱਧਵਾਰ ਦੇਰ ਰਾਤ ਅਵੰਤੀਪੋਰਾ ਦੇ ਬੋਂਗਾਮ ਕਾਕਪੋਰਾ ‘ਚ ਇੱਕ ਸੁਰੱਖਿਆ ਨਾਕਾ ਲਗਾਇਆ। ਇਸੇ ਦਰਮਿਆਨ ਦੂਜੇ ਪਾਸੇ ਤੋਂ ਕੁਝ ਅੱਤਵਾਦੀਆਂ ਵੱਲੋਂ ਗੋਲੀਬਾਰੀ ਸ਼ੁਰੂ ਹੋ ਗਈ ਅਤੇ ਸੁਰੱਖਿਆ ਬਲਾਂ ਨੇ ਵੀ ਇਸ ਦਾ ਕਰਾਰਾ ਜਵਾਬ ਦਿੱਤਾ। ਇਸ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ ਅਤੇ ਕੁਝ ਹਨ੍ਹੇਰੇ ਦਾ ਫਾਇਦਾ ਉਠਾ ਭੱਜ ਗਏ। ਜਿਹਨਾਂ ਦੀ ਤਲਾਸ਼ ‘ਚ ਖੋਜ ਅਭਿਆਨ ਚਲਾਇਆ ਗਿਆ ਹੈ। (South Kashmir)
ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਸ਼ੌਕਤ ਅਹਿਮਦ ਭੱਟ ਦੇ ਤੌਰ ‘ਤੇ ਕੀਤੀ ਗਈ ਹੈ ਜੋ ਪਦਗਾਮਪੋਰਾ ਦਾ ਰਹਿਣ ਵਾਲਾ ਸੀ ਅਤੇ ਦੋ ਅਕਤੂਬਰ ਨੂੰ ਅੱਤਵਾਦੀ ਗੁਟ ‘ਚ ਸ਼ਾਮਲ ਹੋਇਆ ਸੀ। ਘਾਟੀ ‘ਚ ਕਿਸੇ ਤਰ੍ਹਾਂ ਦੀਆਂ ਅਫਵਾਹਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਅਵੰਤੀਪੋਰਾ ਅਤੇ ਆਸਪਾਸ ਦੇ ਖੇਤਰਾਂ ‘ਚ ਮੋਬਾਇਲ ਇੰਟਰਨੈਟ ਸੇਵਾ ਮੁਲਤਵੀ ਕਰ ਦਿੱਤੀ ਹੈ। ਪੁਲਵਾਮਾ ‘ਚ ਸਥਾਨਕ ਲੋਕਾਂ ਦੇ ਪ੍ਰਦਰਸ਼ਨਾਂ ਨੂੰ ਰੋਕਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਆਰਪੀਐਫ ਦੇ ਕੈਂਪ ‘ਤੇ ਗ੍ਰੇਨੇਡ ਨਾਲ ਹਮਲਾ ਕਰਨ ਤੋਂ ਬਾਅਦ ਕੀਤੀ ਗੋਲੀਬਾਰੀ
ਸ੍ਰੀਨਗਰ, ਏਜੰਸੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਅੱਤਵਾਦੀਆਂ ਨੇ ਸੋਮਵਾਰ ਦੇਰ ਰਾਤ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਕੈਂਪ ‘ਤੇ ਗ੍ਰੇਨੇਡ ਨਾਲ ਹਮਲਾ ਕਰਨ ਤੋਂ ਬਾਅਦ ਗੋਲੀਬਾਰੀ ਕੀਤੀ ਜਿਸ ਨਾਲ ਦੋ ਜਵਾਨ ਗੰਭੀਰ ਜ਼ਖਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੁਲਵਾਮਾ ਦੇ ਨੇਵਾ ਸਥਿਤ ਸੀਆਰਪੀਐਫ ਦੇ 183 ਬਟਾਲੀਅਨ ਦੇ ਕੈਂਪ ‘ਤੇ ਰਾਈਫਲ ਗ੍ਰੇਨੇਡ ਨਾਲ ਹਮਲਾ ਕੀਤਾ ਅਤੇ ਗੋਲੀਬਾਰੀ ਕੀਤੀ, ਜਿਸ ‘ਚ ਦੋ ਜਵਾਨ ਜ਼ਖਮੀ ਹੋ ਗਏ। ਦੋਵਾਂ ਜ਼ਖਮੀ ਜਵਾਨਾਂ ਦੀ ਪਹਿਚਾਣ ਸੰਤੋਸ਼ ਅਤੇ ਅਮਿਤ ਕੁਮਾਰ ਵਜੋਂ ਹੋਈ ਹੈ। ਜਖਮੀ ਜਵਾਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਹਨਾਂ ਹਾਲਤ ਸਥਿਰ ਦੱਸੀ ਜਾ ਰਹੀ ਹੈ। ਕੈਂਪ ਦੀ ਸੁਰੱਖਿਆ ‘ਚ ਤਾਇਨਾਤ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਪਰ ਅੱਤਵਾਦੀ ਹਨ੍ਹੇਰੇ ਦਾ ਫਾਇਦਾ ਉਠ ਕੇ ਭੱਜਣ ‘ਚ ਕਾਮਯਾਬ ਹੋ ਗਏ। ( Two Jawans Injured)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੁਕਣ ਵਾਲੀ ਜਗ੍ਹਾ ਨੂੰ ਵੀ ਧਮਾਕੇ ਨਾਲ ਉਡਾਇਆ | Terrorist
ਸ੍ਰੀਨਗਰ, (ਏਜੰਸੀ)। ਦੱਖਣ ਕਸ਼ਮੀਰ ਦੇ ਅਨੰਤਨਾਗ ‘ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਦੋ ਅੱਤਵਾਦੀ (Terrorist) ਢੇਰ ਹੋ ਗਏ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਅਨੰਤਨਾਗ ਜ਼ਿਲ੍ਹੇ ਦੇ ਮੁਨਵਰਦ ਪਿੰਡ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਗੁਪਤਾ ਸੂਚਨਾ ‘ਤੇ ਰਾਸ਼ਟਰੀ ਰਾਈਫਲ (ਆਰਆਰ), ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਦੇ ਜਵਾਨਾਂ ਨੇ ਸਵੇਰੇ ਸਾਂਝੇ ਤੌਰ ‘ਤੇ ਇੱਕ ਖੋਜ ਅਭਿਆਨ ਸ਼ੁਰੂ ਕੀਤਾ। (Terrorist)
ਸੁਰੱਖਿਆ ਬਲਾਂ ਦੇ ਜਵਾਨ ਜਦੋਂ ਅੱਤਵਾਦੀਆਂ ਦੀ ਮੌਜ਼ੂਦਗੀ ਵਾਲੇ ਖੇਤਰ ਵੱਲ ਵਧ ਰਹੇ ਸਨ ਤਾਂ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਸੁਰੱਖਿਆ ਬਲਾਂ ਨੇ ਇਸ ਦਾ ਕਰਾਰਾ ਜਵਾਬ ਦਿੱਤਾ ਅਤੇ ਜਿਸ ਘਰ ‘ਚ ਅੱਤਵਾਦੀ ਲੁਕੇ ਹੋਏ ਸਨ ਉਸ ਨੂੰ ਸੁਰੱਖਿਆ ਬਲਾਂ ਨੇ ਧਮਾਕੇ ਨਾਲ ਉਡਾ ਦਿੱਤਾ। ਸੂਤਰਾਂ ਨੇ ਦੱਸਿਆ ਕਿ ਫਿਲਹਾਲ ਮਕਾਨ ਦੇ ਆਸਪਾਸ ਕੋਈ ਗੋਲੀਬਾਰੀ ਨਹੀਂ ਹੋ ਰਹੀ ਹੈ ਅਤੇ ਮਲਬੇ ਨਾਲ ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਕੱਢਣ ਦਾ ਯਤਨ ਕੀਤਾ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਦੋਵੇਂ ਅੱਤਵਾਦੀ ਹਿਜਬੁਲ ਮੁਜਾਹਿਦੀਨ ਦੇ ਸੀਨੀਅਰ ਕਮਾਂਡਰ ਸਨ। ਉਹਨਾਂ ਦੱਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਦੇ ਆਸਪਾਸ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। (Terrorist)
ਜੰਮੂ, (ਏਜੰਸੀ)। ਜੰਮੂ-ਕਸ਼ਮੀਰ ‘ਚ ਰਮਜਾਨ ਦੇ ਪਵਿੱਤਰ ਮਹੀਨੇ ‘ਚ ਵੀ ਅੱਤਵਾਦੀ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ, ਅੱਜ ਘਾਟੀ ਦੇ ਬਾਂਦੀਪੁਰਾ ਦੇ ਪਨਾਰ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ, ਜਿਸ ਦਾ ਸੁਰੱਖਿਆ ਬਲਾਂ ਨੇ ਵੀ ਮੂੰਹ-ਤੋੜ ਜਵਾਬ ਦਿੱਤਾ ਦਿੱਤਾ। ਇਸ ਮੁਕਾਬਲੇ ‘ਚ ਫੌਜ ਨੇ ਦੋ ਅੱਤਵਾਦੀਆਂ ਮਾਰ ਦਿੱਤਾ ਇਸ ਦੌਰਾਨ ਸੁਰੱਖਿਆ ਬਲ ਤੇ ਅੱਤਵਾਦੀਆਂ ਦਰਮਿਆਨ ਜ਼ਬਰਦਸਤੀ ਗੋਲੀਬਾਰੀ ਹੋਈ, ਜਿਸ ‘ਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਫਿਲਹਾਲ ਇਲਾਕੇ ‘ਚ ਅੱਤਵਾਦੀਆਂ ਖਿਲਾਫ਼ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਜਾਰੀ ਹੈ।
ਅੱਤਵਾਦੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸ਼ੱਕੀ ਅੱਤਵਾਦੀਆਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ‘ਚ ਇੱਕ ਪੁਲਿਸ ਮੁਲਾਜ਼ਮ ਤੇ ਉਸ ਦੀ ਭੈਣ ਜ਼ਖਮੀ ਹੋ ਗਈ ਸੀ। ਅੱਤਵਾਦੀ ਪੁਲਿਸ ਮੁਲਾਜ਼ਮ ਦੇ ਘਰ ‘ਚ ਦਾਖਲ ਹੋ ਗਏ ਸਨ ਤੇ ਲੋਕਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ।
ਸ੍ਰੀਨਗਰ ਮੁਕਾਬਲਾ : ਤਿੰਨ ਅੱਤਵਾਦੀ ਢੇਰ, ਚਾਰ ਜਵਾਨ ਜ਼ਖਮੀ
ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਸ੍ਰੀਨਗਰ ਸਥਿੱਤ ਰਾਮਪੁਰਾ ਛਾਤਾਬਲ ‘ਚ ਅੱਜ ਹੋਏ ਮੁਕਾਬਲੇ ‘ਚ ਤਿੰਨ ਵਿਦੇਸ਼ੀ ਅੱਤਵਾਦੀ ਮਾਰੇ ਗਏ ਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਸਹਾਇਕ ਕਮਾਂਡੈਂਟ ਸਮੇਤ ਚਾਰ ਜਵਾਨ ਜ਼ਖਮੀ ਹੋ। ਗਏ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਇਹ ਮੁਕਾਬਲਾ ਸਵੇਰੇ ਸ਼ੁਰੂ ਹੋਇਆ। ਸਰਦਰੁੱਤ ਰਾਜਧਾਨੀ ਸ੍ਰੀਨਗਰ ‘ਚ ਸਕੱਤਰੇਤ ਦਾ ਕੰਮਕਾਜ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ, ਅਜਿਹੇ ‘ਚ ਇਸ ਦੀ ਪੂਰਬਲੀ ਸ਼ਾਮ ਨੂੰ ਹੋਏ ਇਸ ਮੁਕਾਬਲੇ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। (Srinagar Encounter)
ਸੂਬੇ ਦੇ ਐਸਪੀ ਵੈਦ ਨੇ ਟਵੀਟ ਕਰਕੇ ਦੱਸਿਆ ਕਿ ਮੁਕਾਬਲਾ ਸਮਾਪਤ ਹੋ ਗਿਆ ਹੈ। ਉਨ੍ਹਾਂ ਟਵਿੱਟਰ ਹੈਂਡਰ ‘ਤੇ ਲਿਖਿਆ ਹੈ, ਛਾਤਾਬਲ (ਸ੍ਰੀਨਗਰ) ‘ਚ ਮੁਕਾਬਲਾ ਖ਼ਤਮ ਹੋ ਗਿਆ। ਸੂਬਾ ਪੁਲਿਸ ਤੇ ਸੀਆਰਪੀਐਫ ਦੇ ਜਵਾਨਾਂ ਨੇ ਮੁਕਾਬਲੇ ‘ਚ ਮਾਰੇ ਗਏ ਤਿੰਨੇ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਸ਼ਾਬਾਸ਼ ਜਵਾਨੋ! ਪੁਲਿਸ ਦੇ ਇੱਕ ਬੁਲਾਰੇ ਨੇ ਯੂਨੀਵਾਰਤਾ ਨੂੰ ਦੱਸਿਆ ਕਿ ਸੀਆਰਪੀਐਫ ਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਨੇ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸ਼ਹਿਰ ਦੇ ਰਾਮਪੁਰਾ ਛਾਤਾਬਲ ਇਲਾਕੇ ‘ਚ ਸਵੇਰੇ ਪੰਜ ਵਜੇ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ। (Srinagar Encounter)
ਦੋ ਘੰਟੇ ਬਾਅਦ, ਸੁਰੱਖਿਆ ਬਲ ਜਦੋਂ ਇਲਾਕੇ ਨੂੰ ਸੀਲ ਕਰ ਰਹੇ ਸਨ ਉਦੋਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਹਥਿਆਰਾਂ ਨਾਲ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਅੱਤਵਾਦੀਆਂ ਨੂੰ ਵਾਰ-ਵਾਰ ਆਤਮਸਮਰਪਣ ਕਰਨ ਦੀ ਚਿਤਾਵਨੀ ਦਿੱਤੇ ਜਾਣ ਦੇ ਬਾਵਜ਼ੂਦ ਉਨ੍ਹਾਂ ਗੋਲੀਬਾਰੀ ਜਾਰੀ ਰੱਖੀ। ਬੁਲਾਰੇ ਨੇ ਦੱਸਿਆ ਮੁਕਾਬਲੇ ਦੌਰਾਨ ਤਿੰਨੇ ਅੱਤਵਾਦੀ ਮਾਰੇ ਗਏ, ਜਦੋਂਕਿ ਸੀਆਰਪੀਐਫ ਦੇ ਸਹਾਇਕ ਕਮਾਂਡੈਂਟ ਲੰਬੋਚਾ ਸਿੰਘ ਸਮੇਤ ਚਾਰ ਜਵਾਨ ਜ਼ਖਮੀ ਹੋ ਗਏ ਐਸਪੀ ਅਨੁਸਾਰ ਮਾਰੇ ਗਏ ਤਿੰਨੇ ਅੱਤਵਾਦੀਆਂ ਦੇ ਵਿਦੇਸ਼ੀ ਹੋਣ ਦੀ ਸੰਭਾਵਨਾ ਹੈ। (Srinagar Encounter)
ਨਵੀਂ ਦਿੱਲੀ: ਹਾਫਿਜ਼ ਸਈਅਦ ਦੀ ਹਮਾਇਤ ਵਾਲੇ ਅੱਤਵਾਦੀ ਸੰਗਠਨ ਤਹਿਰੀਕ-ਏ-ਅਜ਼ਾਦੀ ਜੰਮੂ ਕਸ਼ਮੀਰ (ਟੀਏਜੇਕੇ) ‘ਤੇ ਪਾਕਿਸਤਾਨ ਨੇ ਪਾਬੰਦੀ ਲਾ ਦਿੱਤੀ ਹੈ। ਸਈਅਦ 26/11 ਦੇ ਮੁੰਬਈ ਹਮਲੇ ਦਾ ਮਾਸਟਰ ਮਾਈਂਡ ਹੈ। ਭਾਰਤ ਨੇ ਟੀਏਜੇਕੇ ‘ਤੇ ਪਾਬੰਦੀ ਲਾਏ ਜਾਣ ਦਾ ਮੁੱਦਾ ਇੱਕ ਗਲੋਬਲ ਐਂਟੀ ਫਾਈਨਾਂਸ਼ੀਅਲ ਟੈਰਰ ਬਾਡੀ ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ਼ਏਟੀਐਫ਼) ਕੋਲ ਉਠਾਇਆ ਸੀ।
ਭਾਰਤ ਨੇ ਉਠਾਇਆ ਸੀ ਮੁੱਦਾ
ਭਾਰਤ ਨੇ ਪਹਿਲੀ ਵਾਰ ਫਰਵਰੀ ਵਿੱਚ ਪੈਰਿਸ ਵਿੱਚ ਐਫ਼ਏਟੀਐਫ਼ ਕੋਲ ਟੀਏਜੇਕੇ ਦਾ ਮੁੱਦਾ ਉਠਾਇਆ ਸੀ। ਇੱਕ ਅਫ਼ਸਰ ਦੀ ਮੰਨੀਏ ਤਾਂ ਇਹ ਪਹਿਲੀ ਵਾਰ ਹੈ ਕਿ ਪਾਕਿਸਤਾਨ ਨੇ ਭਾਰਤ ਦੇ ਕਿਸੇ ਇੰਟਰਨੈਸ਼ਨਲ ਬਾਡੀ ਵਿੱਚ ਮੁੱਦਾ ਉਠਾਉਣ ਤੋਂ ਬਾਅਦ ਕਿਸੇ ਆਊਟਫਿੱਟ ‘ਤੇਪਾਬੰਦੀ ਲਾਈ ਹੈ। ਲਹਿੰਦੇ ਪੰਜਾਬ ਪ੍ਰਾਵਿੰਸ ਦੀ ਸਰਕਾਰ ਨੇ ਫਰਵਰੀ ਵਿੱਚ ਸਈਅਦ ਅਤੇ ਉਸ ਦੇ ਇੱਕ ਨੇੜਲੇ ਸਹਿਯੋਗ ਕਾਜੀ ਕਾਸ਼ਿਫ਼ ਦਾ ਨਾਂਅ ਐਂਟੀ ਟੈਰੋਰਿਜ਼ਮ ਐਕਟ ਦੇ ਚੌਥੇ ਸ਼ਡਿਊਲ ਵਿੱਚ ਸ਼ਾਮਲ ਕੀਤਾ ਸੀ। ਸਈਅਦ ਨੂੰ 30 ਜਨਵਰੀ ਨੂੰ ਨਜ਼ਰਬੰਦ ਕੀਤਾ ਗਿਆ ਸੀ।