Ashwani Sharma - Sach Kahoon Punjabi
ਡੇਰਾ ਸ਼ਰਧਾਲੂ ਦਾ ਕਤਲ ਨਿੰਦਾਜਨਕ ਘਟਨਾ : ਅਸ਼ਵਨੀ ਸ਼ਰਮਾ
ਡੇਰਾ ਸ਼ਰਧਾਲੂ ਦਾ ਕਤਲ ਨਿੰਦਾਜਨਕ ਘਟਨਾ : ਅਸ਼ਵਨੀ ਸ਼ਰਮਾ
ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਕੋਟਕਪੂਰਾ ’ਚ ਸ਼ਰੇਆਮ ਗੋਲੀਆਂ ਮਾਰ ਕੇ ਮਾਰੇ ਗਏ ਡੇਰਾ ਪ੍ਰੇਮੀ ਦੀ ਹੱਤਿਆ ਦੀ ਨਿੰਦਿਆ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਸਰਕਾਰ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਸੂਬੇ ’ਚ ਨਿਰਦੋਸ਼ਾਂ ਦੇ ਕਤਲ ਹੋ ਰਹੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇਕਰ ਕਿਸੇ ’ਤੇ ਦੋਸ਼ ਲੱਗਦਾ ਹੈ ਤਾਂ ਉਸ ਦਾ ਫ਼ੈਸਲਾ ਅਦਾਲਤ ਕਰਦੀ ਹੈ ਕਿ ਉਹ ਗੁਨਾਹਗਾਹਰ ਹੈ ਜਾਂ ਨਹੀਂ। ਇਸਦਾ ਇਹ ਮਤਲਬ ਨਹੀਂ ਕਿ ਕੋਈ ਵੀ ਸ਼ਰਾਰਤੀ ਅਨਸਰ ਹੱਥ ਵਿੱਚ ਪਿਸਤੌਲ ਫਡ ਕੇ ਖ਼ੁਦ ਹੀ ਜੱਜ ਬਣ ਜਾਵੇ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਪਤਾ ਚੱਲਦਾ ਹੈ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ ਅਤੇ ਸ਼ਰਾਰਤੀ ਅਨਸਰ ਲਗਾਤਾਰ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ। ਜਿਨ੍ਹਾਂ ਨੂੰ ਰੋਕਣ ਲਈ ਸਰਕਾਰ ਕੋਈ ਗੰਭੀਰ ਉਪਰਾਲੇ ਨਹੀਂ ਕਰ ਰਹੀ।
ਸਿੱਖ ਧਰਮ ਵਿੱਚ ਅਥਾਹ ਸ਼ਰਧਾ ਰੱਖਦਾ ਸੀ ਪ੍ਰਦੀਪ ਸਿੰਘ
ਉਨ੍ਹਾਂ ਇਲਜ਼ਾਮ ਲਗਾਇਆ ਕਿ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਕਈ ਪੰਜਾਬੀਆਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਉਨ੍ਹਾਂ ਕਿਹਾ ਕਿ ਬਡੇ ਦੁੱਖ ਦੀ ਗੱਲ ਹੈ ਕਿ ਅਜਿਹੀਆਂ ਘਟਨਾਵਾਂ ਤੋਂ ਬਾਅਦ ਪੰਜਾਬ ਸਰਕਾਰ ਰਾਜ ਅੰਦਰ ਕਾਨੂੰਨ ਵਿਵਸਥਾ ਬਣਾਏ ਰੱਖਣ ਦੇ ਦਾਅਵੇ ਤਾਂ ਕਰਦੀ ਹੈ ਪਰ ਇਸਨੂੰ ਲਾਗੂ ਨਹੀਂ ਕਰ ਪਾਉਂਦੀ। ਜੋ ਸਰਕਾਰ ਦੀ ਨਾਕਾਮੀ ਦਾ ਵੱਡਾ ਸਬੂਤ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕੋਟਕਪੂਰਾ ਵਾਲੀ ਘਟਨਾ ਦੀ ਡੂੰਘੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਏ।
ਅੰਮ੍ਰਿਤਪਾਲ ਦੀ ਜਾਂਚ ਏਜੰਸੀਆਂ ਤੋਂ ਕਰਵਾਈ ਜਾਵੇ ਜਾਂਚ: ਅਸ਼ਵਨੀ ਸ਼ਰਮਾ
ਕਿਹਾ, ਪੰਨੂ ਕਨੈਕਸ਼ਨ ਦਾ ਡਰ, ਮਾਨ ਸਰਕਾਰ ਨੇ ਵੱਟ ਰੱਖੀ ਚੁੱਪ
(ਰਘਬੀਰ ਸਿੰਘ) ਲੁਧਿਆਣਾ। ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੰਗ ਕੀਤੀ ਕਿ ਅੰਮ੍ਰਿਤਪਾਲ (Amritpal) ਦੀ ਜਾਂਚ ਜਾਂਚ ਏਜੰਸੀਆਂ ਤੋਂ ਕਰਵਾਈ ਜਾਵੇ। ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ’ਤੇ ਸ਼ਬਦੀ ਹਮਲਾ ਬੋਲਦਿਅ ਕਿਹਾ ਕਿ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਸਰਕਾਰੀ ਏਜੰਸੀਆਂ ਦੀ ਮੱਦਦ ਨਾਲ ਇਸ ਵਿਅਕਤੀ ਦੀ ਜਾਂਚ ਹੋਣੀ ਚਾਹੀਦੀ ਹੈ, ਹੋ ਸਕਦਾ ਹੈ ਇਸ ਪਿੱਛੇ ਖਾਲਿਸਤਾਨੀ ਪੰਨੂ ਦਾ ਵੀ ਹੱਥ ਹੋਵੇ। ਇਸ ਮਾਮਲੇ ’ਚ ਮਾਨ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ।
ਇਹ ਵੀ ਪੜ੍ਹੋ : ਅਨਾਜ ਢੁਆਈ ਤੇ ਇੰਪਰੂਵਮੈਂਟ ਟਰੱਸਟ ਮਾਮਲੇ ਦਾ ਜਾਂਚ ਅਧਿਕਾਰੀ ਬਦਲਿਆ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਨਾਲ ਪੰਜਾਬ ਦਾ ਕੋਈ ਭਲਾ ਨਹੀਂ ਹੈ ਅਤੇ ਉਹ ਕੇਜਰੀਵਾਲ ਦੇ ਕਹਿਣ ’ਤੇ ਦੂਜੇ ਸੂਬਿਆਂ ’ਚ ਚੌਧਰ ਦਿਖਾਉਣ ਗਏ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਬਿਹਤਰੀ ਲਈ ਵੋਟਾਂ ਪਾਈਆਂ ਸਨ ਨਾ ਕਿ ਗੁਜਰਾਤ ਵਿੱਚ ਸਮਾਂ ਬਿਤਾਉਣ ਲਈ ਪੰਜਾਬ ਵਿੱਚ ਕੋਈ ਦਿਨ ਅਜਿਹਾ ਨਹੀਂ ਹੁੰਦਾ ਜਦੋਂ ਕਿਸੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਨਾ ਹੋਈ ਹੋਵੇ। ਹਰ ਰੋਜ਼ ਨਸ਼ੇ ਕਾਰਨ ਨੌਜਵਾਨ ਮਰ ਰਹੇ ਹਨ। ਪੰਜਾਬ ਦੇ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਸੋਸ਼ਲ ਮੀਡੀਆ ਰਾਹੀਂ ਗੁਜਰਾਤ ਤੱਕ ਪਹੁੰਚ ਰਹੀਆਂ ਹਨ।
ਗੁਜਰਾਤ ਦੇ ਲੋਕ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਮਰਥਨ ਕਰਦੇ ਰਹੇ ਹਨ
ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਦੇ ਝਾਂਸੇ ’ਚ ਆਉਣ ਵਾਲੇ ਨਹੀਂ। ਗੁਜਰਾਤ ਦੇ ਲੋਕ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਮਰਥਨ ਕਰਦੇ ਰਹੇ ਹਨ। ਪੰਜਾਬ ’ਚ 6 ਮਹੀਨਿਆਂ ’ਚ ਵਪਾਰੀ ਨਾਖੁਸ਼, ਨਾਜਾਇਜ਼ ਮਾਈਨਿੰਗ ਲਗਾਤਾਰ ਹੋ ਰਹੀ ਹੈ। ਕਾਰੋਬਾਰੀ ਪਰੇਸ਼ਾਨ ਹਨ, ਬੇਰੁਜ਼ਗਾਰ ਨੌਜਵਾਨ ਲਾਠੀਆਂ ਖਾ ਰਹੇ ਹਨ। ਪੰਜਾਬ ਸਰਕਾਰ ਸਿਰਫ਼ ਬੋਰਡਾਂ ਵਾਲੀ ਸਰਕਾਰ ਹੈ। ਸਿਰਫ਼ ਇਸ਼ਤਿਹਾਰ ਹੀ ਵੰਡੇ ਜਾ ਰਹੇ ਹਨ। ਜ਼ਮੀਨੀ ਪੱਧਰ ’ਤੇ ਕੋਈ ਕੰਮ ਨਹੀਂ ਹੋ ਰਿਹਾ। ਅੱਜ ਈਡੀ ਵੱਲੋਂ ਪੰਜਾਬ ਵਿੱਚ ਸ਼ਰਾਬ ਦੇ ਠੇਕੇਦਾਰਾਂ ’ਤੇ ਮਾਰੇ ਗਏ ਛਾਪੇ ਬਾਰੇ ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਉਹੀ ਸ਼ਰਾਬ ਕਾਰੋਬਾਰੀ ਹੈ ਜਿਸ ਨੇ ਦਿੱਲੀ ਵਿੱਚ ਕੇਜਰੀਵਾਲ ਤੋਂ ਕੰਮ ਲਿਆ ਸੀ। ਦਿੱਲੀ ਵਿੱਚ ਭਿ੍ਰਸ਼ਟਾਚਾਰ ਵੱਡੇ ਪੱਧਰ ’ਤੇ ਫੈਲਿਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਇਹ ਨੀਤੀ ਲਾਗੂ ਕਰ ਦਿੱਤੀ ਗਈ ਹੈ, ਜਿਸ ਕਾਰਨ ਇੱਥੇ ਛਾਪੇਮਾਰੀ ਕੀਤੀ ਗਈ ਹੈ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਭਗਵੰਤ ਮਾਨ ਸਰਕਾਰ ਦੇ ਰਾਜ ‘ਚ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ, ‘ਆਪ’ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ: ਸ਼ਰਮਾ (Ashwani Sharma)
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਅਸ਼ਵਨੀ ਸ਼ਰਮਾ ਨੇ ਕੀਤੀ ਸਖ਼ਤ ਨਿਖੇਧੀ
(ਅਸ਼ਵਨੀ ਚਾਵਲਾ), ਚੰਡੀਗੜ੍ਹ। ਆਪਣੀ ਭੜਕਾਊ ਗਾਇਕੀ ਕਰਕੇ ਸੁਰਖੀਆਂ ‘ਚ ਰਹਿਣ ਵਾਲੇ ਅਤੇ ਕਾਂਗਰਸ ਵੱਲੋਂ ਚੋਣ ਲੜਨ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਸ਼ਰੇਆਮ ਕਤਲ ਕੀਤੇ ਜਾਣ ਦੀ ਅਣਸੁਖਾਵੀਂ ਘਟਨਾ ਦੀ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ‘ਤੇ ਸਵਾਲ ਚੁੱਕਦੇ ਹੋਏ ਸ਼ਰਮਾ ਨੇ ਕਿਹਾ ਕਿ ਪੰਜਾਬ ‘ਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਪੰਜਾਬ ‘ਚ ਕਾਨੂਨ ਵਿਵਸਥਾ ਖਤਮ ਹੋ ਗਈ ਹੈ।
ਅੱਜ ਆਮ ਜਨਤਾ ਜਾਂ ਇੱਥੇ ਦਾ ਕੋਈ ਵੱਡਾ ਨੇਤਾ ਸੁਰੱਖਿਅਤ ਨਹੀਂ ਹੈ। ਸ਼ਰਮਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹਟਾਈ ਸੀ। ਸ਼ਰਮਾ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਹੀਂ ਸੰਭਾਲੀ ਜਾਂਦੀ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ 50 ਤੋਂ ਵੱਧ ਕਤਲ ਹੋ ਚੁੱਕੇ ਹਨ। ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਅਪਰਾਧੀ ਸ਼ਰੇਆਮ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਦੇ ਨੱਕ ਹੇਠ ਕਤਲ, ਲੁੱਟ-ਖੋਹ ਅਤੇ ਫਿਰੌਤੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਪਰ ਪੰਜਾਬ ‘ਚ ਬਦਲਾਅ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਭਗਵੰਤ ਮਾਨ ਤੇ ਕੇਜਰੀਵਾਲ ਸਮੇਤ ‘ਆਪ’ ਦੇ ਸਾਰੇ ਆਗੂ ਬਦਲਾਅ ਦੇ ਸਵਾਲ ‘ਤੇ ਗਾਇਬ ਹੋ ਜਾਂਦੇ ਹਨ। ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਕੀ ਪੰਜਾਬ ਵਿੱਚ ਇਹੀ ਬਦਲਾਅ ਹੈ? ਜਿੱਥੇ ਕੋਈ ਵੀ ਸੁਰੱਖਿਅਤ ਨਹੀਂ ਹੈ!
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਤੇਜਿੰਦਰ ਪਾਲ ਬੱਗਾ ਦੀ ਗ੍ਰਿਫਤਾਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਹੋਈ : ਅਸ਼ਵਨੀ ਸ਼ਰਮਾ
ਭਾਜਪਾ ਪ੍ਰਧਾਨ (Ashwani Sharma) ਨੇ ਕੇਜਰੀਵਾਲ ’ਤੇ ਲਾਏ ਦੋਸ਼
ਚੰਡੀਗੜ੍ਹ। ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਬਿਆਨ ਦਿੱਤਾ ਹੈ। ਉਨ੍ਹਾਂ ਭਾਜਪਾ ਆਗੂ ਬੱਗਾ ਦੀ ਗ੍ਰਿਫਤਾਰੀ ਦੀ ਨਿੰਦਾ ਕੀਤੀ। ਅਸ਼ਵਨੀ ਸ਼ਰਮਾ ਨੇ ਪੰਜਾਬ ਪੁਲਿਸ ‘ਤੇ ਗੰਭੀਰ ਦੋਸ਼ ਲਾਏ ਹਨ। ਸ਼ਰਮਾ (Ashwani Sharma) ਨੇ ਕਿਹਾ ਕਿ ਪੰਜਾਬ ਪੁਲਿਸ ਨੇ ਬੱਗਾ ਨਾਲ ਕੁੱਟਮਾਰ ਕੀਤੀ ਤੇ ਫੋਨ ਵੀ ਖੋਹ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਾਰਾ ਕੁਝ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ ਕੀਤਾ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਤੇਜਿੰਦਰ ਪਾਲ ਬੱਗਾ ਦਿੱਲੀ ਦਾ ਰਹਿਣ ਵਾਲਾ ਹੈ, ਪੰਜਾਬ ਪੁਲਿਸ ਨੇ ਕਿਸ ਆਧਾਰ ‘ਤੇ ਬੱਗਾ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਵਾਂ ਕਿਹਾ ਕਿ ਬੱਗਾ ਦੀ ਗ੍ਰਿਫਤਾਰੀ ’ਚ ਅਰਵਿੰਦ ਕੇਜਰੀਵਾਲ ਦਾ ਹੱਥ ਹੈ ਤੇ ਇਹ ਪੰਜਾਬ ਸਰਕਾਰ ਨੇ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਕੀਤਾ ਹੈ।
ਇਹ ਵੀ ਪੜ੍ਹੋ..
ਤੇਜਿੰਦਰ ਬੱਗਾ ਨੂੰ ਹਰਿਆਣਾ ਪੁਲਿਸ ਨੇ ਦਿੱਲੀ ਪੁਲਿਸ ਨੂੰ ਸੌਂਪਿਆ, ਪੰਜਾਬ ਪੁਲਿਸ ਪਹੁੰਚੀ ਸੀ ਹਾਈਕੋਰਟ
ਹਾਈਕੋਰਟ ਨੇ ਠੁਕਰਾਈ ਪੰਜਾਬ ਸਰਕਾਰ ਦੀ ਮੰਗ
ਬੱਗਾ ਨੂੰ ਦਿੱਲੀ ਲਿਜਾਣ ਦਾ ਰਾਹ ਸਾਫ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ ਲੱਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਬੱਗਾ ਨੂੰ ਹਰਿਆਣਾ ’ਚ ਰੱਖੇ ਜਾਣ ਦੀ ਮੰਗ ਠੁਕਰਾਅ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਬੱਗਾ ਨੂੰ ਦਿੱਲੀ ਲਿਜਾਣ ਦਾ ਰਸਤਾ ਸਾਫ ਹੋ ਗਿਆ ਹੈ। ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਹਰਿਆਣਾ ਪੁਲਿਸ ਨੇ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦਿੱਲੀ ਪੁਲਿਸ ਹੁਣ ਬੱਗਾ ਨੂੰ ਦਿੱਲੀ ਲੈ ਕੇ ਜਾ ਰਹੀ ਹੈ। ਉਹ ਪਾਣੀਪਤ ਪਾਰ ਕਰ ਗਿਆ ਹੈ। ਬੱਗਾ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਬੱਗਾ ਨੂੰ ਮੁਹਾਲੀ ਲੈ ਕੇ ਜਾ ਰਹੀ ਪੰਜਾਬ ਪੁਲਿਸ ਦੀ ਗੱਡੀ ਨੂੰ ਹਰਿਆਣਾ ਪੁਲਿਸ ਨੇ ਕੁਰੂਕਸ਼ੇਤਰ ਵਿੱਚ ਰੋਕ ਲਿਆ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਸ ਦੀ ਟੀਮ ਨੂੰ ਗੈਰ-ਕਾਨੂੰਨੀ ਢੰਗ ਨਾਲ ਰੋਕਿਆ ਗਿਆ ਹੈ। ਇਸ ਦੇ ਖਿਲਾਫ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
ਜਿਕਰਯੋਗ ਹੀ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਕਥਿਤ ਤੌਰ ’ਤੇ ਧਮਕੀ ਦੇਣ ਦੇ ਦੋਸ਼ ’ਚ ਪੰਜਾਬ ਪੁਲਿਸ ਦੇ ਦਸ ਤੋਂ ਵੱਧ ਕਰਮੀਆਂ ਦੀ ਇੱਕ ਟੀਮ ਨੇ ਸ਼ੁੱਕਰਵਾਰ ਸਵੇਰੇ ਭਾਜਪਾ ਆਗੂ ਬੱਗਾ ਨੂੰ ਪੱਛਮੀ ਦਿੱਲੀ ਸਥਿਤ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤੇ ਤੇ ਉਹ ਪੰਜਾਬ ਲਈ ਨਿਕਲ ਗਏ। ਘਟਨਾ ਦੀ ਖਬਰ ਫੈਲਦਿਆਂ ਹੀ ਮਾਮਲੇ ਨੇ ਸਿਆਸੀ ਤੂਲ ਫੜ ਲਿਆ।
ਦੱਸਿਆ ਗਿਆ ਹੈ ਕਿ ਪੰਜਾਬ ਪੁਲਿਸ ਦੀ ਇਹ ਕਾਰਵਾਈ ਨਿਯਮ ਵਿਰੁੱਧ ਹੈ ਕਿਉਂਕਿ ਉਨ੍ਹਾਂ ਨੇ ਦਿੱਲੀ ਪੁਲਿਸ ਨੂੰ ਸੂਚਿਤ ਕਰਨ ਤੇ ਜ਼ਰੂਰੀ ਪ੍ਰਕਿਰਿਆ ਦੇ ਬਿਨਾ ਕੀਤੀ ਹੈ। ਇਸ ਕਾਰਨ ਦਿੱਲੀ ਪੁਲਿਸ ਨੇ ਬੱਗਾ ਨੂੰ ਗ੍ਰਿਫਤਾਰ ਕਰਕੇ ਲਿਜਾਣ ਵਾਲੀ ਪੰਜਾਬ ਪੁਲਿਸ ਦੀ ਟੀਮ ¹ਤੇ ਦਿੱਲੀ ਦੇ ਜਨਕਪੁਰੀ ਥਾਣੇ ’ਚ ਅਗਵਾ ਦਾ ਮੁਕੱਦਮਾ ਦਰਜ ਕਰ ਲਿਆ ਹੈ।
ਇਸ ਤੋਂ ਬਾਅਦ ਬੱਗਾ ਨੂੰ ਲੈ ਕੇ ਜੀ ਰਹੀ ਪੰਜਾਬ ਪੁਲਿਸ ਦੇ ਕਾਫਲੇ ਨੂੰ ਹਰਿਆਣਾ ਪੁਲਿਸ ਕਰੂਕਸ਼ੇਤਰ ’ਚ ਰੋਕ ਲਿਆ ਹੈ। ਹਰਿਆਣਾ ਪੁਲਿਸ ਦੀ ਅਪਰਾਧ ਬ੍ਰਾਂਚ ਦੀ ਟੀਮ ਪੰਜਾਬ ਪੁਲਿਸ ਦੀ ਟੀਮ ਤੋਂ ਪੁੱਛਗਿਛ ਕੀਤੀ। ਉਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਦਿੱਲੀ ਪੁਲਿਸ ਨੂੰ ਤੇਜਿੰਦਰ ਬੱਗਾ ਨੂੰ ਸ਼ੌਂਪ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚੀ।
ਪੰਜਾਬ ਪੁਲਿਸ ਨੇ ਕੀ ਕਿਹਾ
ਪੰਜਾਬ ਪੁਲਿਸ ਦਾ ਕਹਿਣ ਹੈ ਕਿ ਬੱਗਾ ਨੂੰ ਪੰਜ ਵਾਰ ਨੋਟਿਸ ਦਿੱਤਾ ਗਿਆ ਸੀ ਪਰ ਉਹ ਉਨ੍ਹਾਂ ਦੇ ਸਾਹਮਣੇ ਪੇਸ਼ ਨਹੀਂ ਹੋਏ। ਲਿਹਾਜਾ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਪਿਆ। ਸਮਝਿਆ ਜਾਂਦਾ ਹੈ ਕਿ ਹਰਿਆਣਾ ਪੁਲਿਸ ਨੇ ਦਿੱਲੀ ਪੁਲਿਸ ਦੀ ਸੂਚਨਾ ’ਤੇ ਇਹ ਕਰਵਾਈ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਚੋਣ ਲੜੇਗੀ : ਅਸ਼ਵਨੀ ਸ਼ਰਮਾ
‘ਪੰਜਾਬ ’ਚ ਨਵਾਂ ਪੰਜਾਬ ਬਣਾਉਣ ਲਈ ਚੋਣ ਮੈਨੀਫੈਸਟੋ ਤਿਆਰ ਕੀਤਾ ਜਾ ਰਿਹੈ’
(ਗੁਰਪ੍ਰੀਤ ਸਿੰਘ) ਸੰਗਰੂਰ। ਭਾਰਤੀ ਜਨਤਾ ਪਾਰਟੀ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਪੰਜਾਬ ’ਚ 117 ਸੀਟਾਂ ’ਤੇ ਚੋਣ ਲੜੇਗੀ। ਪੰਜਾਬ ਵਿੱਚ ਨਵਾਂ ਪੰਜਾਬ ਸਿਰਜਣ ਲਈ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ ਜਿਸ ਵਿੱਚ ਭ੍ਰਿਸ਼ਟਾਚਾਰ ਤੋਂ ਅਜ਼ਾਦੀ, ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੇਸੱਕ ਪੰਜਾਬ ਵਿੱਚ ਸੱਤਾ ਬਦਲਦੀ ਰਹੀ ਹੈ, ਪਰ ਸਿਸਟਮ ਨਹੀਂ ਬਦਲਿਆ। ਉਹ ਆਗਾਮੀ ਚੋਣਾਂ ਸਬੰਧੀ ਪਾਰਟੀ ਅਧਿਕਾਰੀਆਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਸੰਗਰੂਰ ਪੁੱਜੇ ਸਨ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸੰਘਰਸ਼ ਚੋਣਾਂ ‘ਤੇ ਪ੍ਰਭਾਵਿਤ ਹੋਵੇਗਾ, ਉਨ੍ਹਾਂ ਕਿਹਾ ਕਿ ਹੁਣ ਇਹ ਮੁੱਦਾ ਖਤਮ ਹੋ ਗਿਆ ਹੈ ਅਤੇ ਪ੍ਰਧਾਨ ਮੰਤਰੀ ਨੇ ਦੇਸ਼ ਦੇ ਹਿੱਤ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਦੀ ਹੈ ਅਤੇ ਕਰਦੀ ਰਹੇਗੀ। ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸਾਬਕਾ ਵਿੱਤ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਕੀਤੇ ਗਏ ਕੇਸਾਂ ਬਾਰੇ ਉਨ੍ਹਾਂ ਕਿਹਾ ਕਿ ਸਿਆਸੀ ਦੁਸ਼ਮਣੀ ਕਾਰਨ ਕੇਸ ਦਰਜ ਨਹੀਂ ਹੋਣੇ ਚਾਹੀਦੇ, ਸਗੋਂ ਕਾਨੂੰਨ ਨੂੰ ਆਪਣਾ ਕੰਮ ਚੱਲਣ ਦੇਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਦਰਮਿਆਨ ਵਧ ਰਹੀ ਸਿਆਸੀ ਨੇੜਤਾ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਿਛਲੇ ਪੰਜ ਸਾਲਾਂ ਦੌਰਾਨ ਆਪਣੇ ਚੋਣ ਮੈਨੀਫੈਸਟੋ ਦੇ ਵਾਅਦੇ ਪੂਰੇ ਨਹੀਂ ਕੀਤੇ ਪਰ ਇਹ ਮੈਨੀਫੈਸਟੋ ਕਾਂਗਰਸ ਦਾ ਹੈ ਨਾ ਕਿ ਕੈਪਟਨ ਦਾ। ਇਸ ਤੋਂ ਬਾਅਦ ਉਨ੍ਹਾਂ ਪਾਰਟੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਚੋਣਾਂ ਲਈ ਕਮਰ ਕੱਸਣ ਲਈ ਕਿਹਾ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ, ਵਿਕਰਮ ਪਾਲੀ ਸੈਣੀ, ਵਿਸ਼ਾਲ ਕੁਮਾਰ ਸੋਨੂੰ, ਭਾਜਪਾ ਕਿਸਾਨ ਮੋਰਚਾ ਦੇ ਆਗੂ ਸਤਵੰਤ ਸਿੰਘ ਪੂਨੀਆ, ਜਤਿੰਦਰ ਕਾਲੜਾ, ਕੇ.ਕੇ. ਮੋਦਗਿਲ, ਸਰਜੀਵਨ ਜਿੰਦਲ, ਦਿਆਲ ਸਿੰਘ ਸੋਢੀ, ਸੁਨੀਤਾ ਰਾਣੀ, ਰੋਮੀ ਗੋਇਲ, ਅਮਨਦੀਪ ਸਿੰਘ ਪੂਨੀਆ, ਰੋਮੀ ਗੋਇਲ, ਪ੍ਰਦੀਪ ਗਰਗ, ਨੀਰੂ ਤੁਲੀ, ਡਾ. ਲਛਮੀ ਦੇਵੀ, ਪਰਮਿੰਦਰ ਕੌਰ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਸ਼ਵਨੀ ਸ਼ਰਮਾ ਹੋਣਗੇ ਪੰਜਾਬ ਭਾਜਪਾ ਦੇ ਪ੍ਰਧਾਨ
ਸੰਘ ਦੇ ਕਾਫ਼ੀ ਕਰੀਬੀ ਦੇ ਨਾਲ ਹੀ ਪਹਿਲਾਂ ਵੀ ਰਹਿ ਚੁੱਕੇ ਪੰਜਾਬ ਪ੍ਰਧਾਨ
ਭਾਜਪਾ ਵਲੋਂ 2012 ਵਿੱਚ ਬਣੇ ਸੀ ਵਿਧਾਇਕ, 2017 ਵਿੱਚ ਕਰਨਾ ਪਿਆ ਹਾਰ ਦਾ ਸਾਹਮਣਾ
ਚੰਡੀਗੜ, (ਅਸ਼ਵਨੀ ਚਾਵਲਾ) ਸੰਘ ਦੇ ਕਰੀਬੀ ਮੰਨੇ ਜਾਂਦੇ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਜਾ ਰਿਹਾ ਹੈ। ਇਸ ਸਬੰਧੀ ਅਸ਼ਵਨੀ ਸ਼ਰਮਾ ਨੂੰ ਲਗਭਗ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਉਨਾਂ ਨੂੰ ਪ੍ਰਧਾਨਗੀ ਲਈ ਫਾਰਮ ਭਰਨ ਲਈ ਆਦੇਸ਼ ਆ ਚੁੱਕੇ ਹਨ, ਜਿਥੇ ਕਿ ਉਨਾਂ ਦੇ ਖਿਲਾਫ਼ ਕੋਈ ਵੀ ਫਾਰਮ ਨਹੀਂ ਭਰੇ ਜਾਣਗੇ ਅਤੇ ਅਸਵਨੀ ਸ਼ਰਮਾ ਨੂੰ ਸਹਿਮਤੀ ਨਾਲ ਪ੍ਰਧਾਨ ਚੁਣ ਲਿਆ ਜਾਏਗਾ।
ਅਸ਼ਵਨੀ ਸ਼ਰਮਾ ਲਈ ਇਹ ਦੂਜਾ ਮੌਕਾ ਹੈ, ਜਦੋਂ ਉਹ ਪੰਜਾਬ ਭਾਜਪਾ ਪ੍ਰਧਾਨ ਬੰਨਣ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਅਸ਼ਵਨੀ ਸ਼ਰਮਾ ਨੂੰ ਸਾਲ 2010 ਵਿੱਚ ਪੰਜਾਬ ਭਾਜਪਾ ਦੀ ਕਮਾਨ ਸੌਂਪੀ ਗਈ ਸੀ। ਜਿਸ ਦੌਰਾਨ ਉਨਾਂ ਨੇ ਪੰਜਾਬ ਵਿੱਚ ਭਾਜਪਾ ਲਈ ਵੱਡੇ ਪੱਧਰ ‘ਤੇ ਕੰਮ ਕਰਦੇ ਹੋਏ ਖ਼ੁਦ ਵੀ ਪਠਾਨਕੋਟ ਸੀਟ ਤੋਂ ਟਿਕਟ ਤੱਕ ਹਾਸਲ ਕੀਤੀ ਸੀ। ਵਿਧਾਇਕ ਬੰਨਣ ਤੋਂ ਬਾਅਦ ਅਸ਼ਵਨੀ ਸ਼ਰਮਾ ਵਲੋਂ ਪ੍ਰਧਾਨਗੀ ਨੂੰ ਛੱਡ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਾਲ 2017 ਵਿੱਚ ਅਸ਼ਵਨੀ ਸ਼ਰਮਾ ਮੁੜ ਤੋਂ ਵਿਧਾਇਕ ਨਹੀਂ ਬਣ ਸਕੇ ਸਨ, ਉਨਾਂ ਨੂੰ ਕਾਂਗਰਸ ਪਾਰਟੀ ਦੇ ਅਮਿਤ ਵਿਜ ਨੇ ਹਰਾਇਆ ਸੀ।
17 ਜਨਵਰੀ ਨੂੰ ਅਸ਼ਵਨੀ ਸ਼ਰਮਾ ਨੇ ਨਾਅ ਦਾ ਐਲਾਨ ਕਰ ਦਿੱਤਾ ਜਾਏਗਾ
ਜਾਣਕਾਰੀ ਅਨੁਸਾਰ ਦੇਸ਼ ਭਰ ਵਿੱਚ ਚਲ ਰਹੇ ਭਾਜਪਾ ਸੰਗਠਨ ਦੀਆਂ ਚੋਣਾਂ ਦੇ ਮੱਦੇ-ਨਜ਼ਰ ਮੰਗਲਵਾਰ ਨੂੰ ਪੰਜਾਬ ਭਾਜਪਾ ਨੂੰ ਆਪਣਾ ਨਵਾਂ ਪ੍ਰਧਾਨ ਫਾਈਨਲ ਕਰ ਦਿੱਤਾ ਗਿਆ ਹੈ ਅਤੇ 17 ਜਨਵਰੀ ਨੂੰ ਅਸ਼ਵਨੀ ਸ਼ਰਮਾ ਨੇ ਨਾਅ ਦਾ ਐਲਾਨ ਕਰ ਦਿੱਤਾ ਜਾਏਗਾ। ਹਾਲਾਂਕਿ ਮੌਜੂਦਾ ਪ੍ਰਧਾਨ ਸ਼ਵੇਤ ਮਲਿਕ ਮੁੜ ਤੋਂ ਪ੍ਰਧਾਨਗੀ ਹਾਸਲ ਕਰਨ ਵਿੱਚ ਕਾਮਯਾਬ ਲਈ ਲਗਾਤਾਰ ਦਾਅਵਾ ਕਰ ਰਹੇ ਸਨ ਅਤੇ ਉਨਾਂ ਦੇ ਸਮਰਥਕਾਂ ਵੱਲੋਂ ਵੀ ਇਹ ਕਿਹਾ ਜਾ ਰਿਹਾ ਸੀ ਕਿ ਸ਼ਵੇਤ ਮਲਿਕ ਹੀ ਮੁੜ ਤੋਂ ਵਾਪਸੀ ਕਰਨਗੇ ਪਰ ਇੰਝ ਨਹੀਂ ਹੋ ਸਕਿਆਂ। ਸ਼ਵੇਤ ਮਲਿਕ ਨੂੰ ਕਾਰਜਕਾਲ ਵਿੱਚ ਵਾਧਾ ਦੇਣ ਦੀ ਥਾਂ ‘ਤੇ ਭਾਜਪਾ ਹਾਈ ਕਮਾਨ ਵਲੋਂ ਸ਼ਵੇਤ ਮਲਿਕ ਦੀ ਛੁੱਟੀ ਕਰਦੇ ਹੋਏ ਹੁਣ ਅਸ਼ਵਨੀ ਸ਼ਰਮਾ ਨੂੰ ਪ੍ਰਧਾਨ ਬਣਾਇਆ ਜਾ ਰਿਹਾ ਹੈ। ਅਸ਼ਵਨੀ ਸ਼ਰਮਾ ਦੇ ਪ੍ਰਧਾਨ ਬਣਨ ਤੋਂ ਬਾਅਦ ਭਾਜਪਾ ਦੇ ਉਸ ਖੇਮੇ ਦੀ ਵੀ ਵਾਪਸੀ ਹੋਏਗੀ, ਜਿਹੜਾ ਕਿ ਪਿਛਲੇ ਤਿੰਨ ਸਾਲ ਤੋਂ ਭਾਜਪਾ ਵਿੱਚ ਇੱਕ ਖੁੰਝੇ ਵਿੱਚ ਲੱਗਿਆ ਹੋਇਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।