school time - Sach Kahoon Punjabi

School Time: ਭਿਆਨਕ ਗਰਮੀ ਨੂੰ ਦੇਖਦਿਆਂ ਸਕੂਲਾਂ ਦੇ ਸਮੇਂ ’ਚ ਹੋਇਆ ਬਦਲਾਅ
ਸ਼੍ਰੀਗੰਗਾਨਗਰ। ਜ਼ਿਲ੍ਹੇ ਵਿੱਚ ਤੇਜ਼ ਗਰਮੀ ਦੀ ਲਹਿਰ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੇ ਸਕੂਲ ਦੇ ਸਮੇਂ ਵਿੱਚ 25 ਅਪਰੈਲ 2026 ਤੋਂ ਲਾਗੂ ਹੋ ਕੇ ਸਮੈਸਟਰ ਦੇ ਅੰਤ ਤੱਕ ਨਰਸਰੀ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵੇਰੇ 7:30 ਵਜੇ ਤੋਂ ਦੁਪਹਿਰ 12 ਵਜੇ ਤੱਕ ਤਬਦੀਲੀ ਕੀਤੀ ਗਈ ਹੈ। ਸਕੂਲ ਸਟਾਫ ਦਾ ਸਮਾਂ ਵਿਭਾਗੀ ਸਮੇਂ ਅਨੁਸਾਰ ਹੀ ਰਹੇਗਾ। ਜ਼ਿਲ੍ਹਾ ਕੁਲੈਕਟਰ ਡਾ. ਅਮਿਤ ਯਾਦਵ ਨੇ ਕਿਹਾ ਕਿ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਸਮਾਂ ਪਹਿਲਾਂ ਵਾਂਗ ਹੀ ਰਹੇਗਾ।

ਮੁੱਖ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇਗਾ। ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿਰੁੱਧ ਨਿਯਮਾਂ ਅਨੁਸਾਰ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

School Time | ਸਕੂਲਾਂ ਸਬੰਧੀ ਵੱਡੀ ਖ਼ਬਰ, ਬਦਲਿਆ ਸਮਾਂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਸਬੰਧੀ ਵੱਡੀ ਖ਼ਬਰ ਆਈ ਹੈ। ਅੱਜ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਗਿਆ (School Time) ਹੈ। ਚੰਡੀਗੜ੍ਹ ਸਿੱਖਿਆ ਵਿਭਾਗ ਨੇ 5 ਫਰਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਜਾਣਕਾਰੀ ਅਨੁਸਾਰ ਹੁਣ ਸਿੰਗਲ ਸ਼ਿਫ਼ਟ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਵੇਰੇ 8:10 ਤੋਂ ਦੁਪਹਿਰ 2:30 ਵਜੇ ਅਤੇ ਬੱਚਿਆਂ ਨੂੰ ਸਵੇਰੇ 8:20 ਤੋਂ ਦੁਪਹਿਰ 2:20 ਤੱਕ ਸਕੂਲ ਆਉਣਾ ਪਵੇਗਾ।

ਡਬਲ ਸ਼ਿਫ਼ਟ ਵਾਲੇ ਸਕੂਲਾਂ ਦਾ ਸਮਾਂ ਅਧਿਆਪਕਾਂ ਲਈ ਸਵੇਰੇ 7:50 ਤੋਂ 2:10 ਵਜੇ ਅਤੇ ਬੱਚਿਆਂ ਲਈ ਸਵੇਰੇ 8 ਤੋਂ ਦੁਪਹਿਰ 1:15 ਵਜੇ ਤੱਕ ਹੋਵੇਗਾ। ਦੂਸਰੀ ਸ਼ਿਫ਼ਟ ਦੇ ਅਧਿਆਕਾਂ ਦਾ ਸਮਾਂ ਸਵੇਰੇ 10:50 ਤੋਂ ਸ਼ਾਮ 5:10 ਵਜੇ ਅਤੇ ਬੱਚਿਆਂ ਲਈ 12:45 ਤੋਂ ਸ਼ਾਮ 5 ਵਜੇ ਤੱਕ ਹੋਵੇਗਾ।

Also Read : ਘੱਗਾ ’ਚ ਲੁੱਟ ਕਾਰਨ ਬਣਿਆ ਦਹਿਸ਼ਤ ਦਾ ਮਾਹੌਲ, ਰੋਸ ’ਚ ਦੁਕਾਨਦਾਰਾਂ ਨੇ ਰੱਖਿਆ ਬਾਜ਼ਾਰ ਬੰਦ

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਕੜਾਕੇ ਦੀ ਠੰਖ ਅਤੇ ਧੁੰਦ ਕਾਰਨ ਵਿਭਾਗ ਵੱਲੋਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ। ਇਸ ਮੁਤਾਬਿਕ ਸਕੂਲ ਸਵੇਰੇ 9:30 ਤੋਂ ਪਹਿਲਾਂ ਨਹੀਂ ਖੁੱਲ੍ਹਦੇ ਸੀ ਅਤੇ ਸ਼ਾਮ ਨੂੰ 3 ਵਜੇ ਜਾਂ ਉਸ ਤੋਂ ਪਹਿਲਾਂ ਬੰਦ ਕਰਨੇ ਪੈਂਦੇ ਸੀ।

ਠੰਢ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੈ ਰਹੀ ਕੜਾਕੇ ਦੀ ਠੰਢ ਕਾਰਨ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਕੂਲ ਸਵੇਰੇ 9:30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹ ਸਕਦੇ ਅਤੇ ਸ਼ਾਮ ਨੂੰ 3 ਵਜੇ ਜਾਂ ਉਸ ਤੋਂ ਪਹਿਲਾਂ ਬੰਦ ਕਰਨਗੇ ਹੋਣਗੇ। ਹੁਣ ਤੱਕ ਸਰਕਾਰੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 8:30 ਵਜੇ ਤੋਂ ਲੈ ਕੇ ਦੁਪਹਿਰ 1:30 ਵਜੇ ਤੱਕ ਦਾ ਸੀ। ਸਕੂਲਾਂ ਦਾ ਸਮਾਂ ਬਦਲਣ ਦਾ ਮੈਸੇਜ Whatsapp ਰਾਹੀਂ ਆਇਆ ਹੈ। ਪ੍ਰਸ਼ਾਸਨ ਨੇ ਇਹ ਫੈਸਲਾ ਇਸ ਲਈ ਲਿਆ ਹੈ, ਕਿਉਂਕਿ ਚੰਡੀਗੜ੍ਹ ’ਚ ਕੜਾਕੇ ਦੀ ਠੰਢ ਪੈ ਰਹੀ ਹੈ। ਪ੍ਰਸ਼ਾਸਨ ਵੱਲੋਂ ਇਹ ਫੈਸਲਾ 8 ਜਨਵਰੀ ਤੋਂ ਲਾਗੂ ਹੋ ਕੇ 13 ਜਨਵਰੀ ਤੱਕ ਰਹੇਗਾ। ਕਿਉਂਕਿ ਮੌਸਮ ਵਿਭਾਗ ਵੱਲੋਂ ਤਾਪਮਾਨ ਕਈ ਦਿਨਾਂ ਤੱਕ ਇਸ ਤਰ੍ਹਾਂ ਹੀ ਰਹਿਣ ਦੀ ਆਸ਼ੰਕਾ ਦੱਸੀ ਹੈ। (School Time)

ਚੰਡੀਗੜ੍ਹ ‘ਚ 112 ਸਰਕਾਰੀ ਸਕੂਲ | School Time

ਦੱਸ ਦੇਈਏ ਕਿ ਚੰਡੀਗੜ੍ਹ ‘ਚ ਇਸ ਸਮੇਂ 112 ਸਰਕਾਰੀ ਸਕੂਲ ਚੱਲ ਰਹੇ ਹਨ। ਇਸ ਤੋਂ ਇਲਾਵਾ 83 ਪ੍ਰਾਈਵੇਟ ਸਕੂਲ ਹਨ। ਚੰਡੀਗੜ੍ਹ ‘ਚ ਕੇਂਦਰੀ ਸਰਕਾਰ ਵੱਲੋਂ ਕੇਂਦਰੀ ਸਕੂਲ, ਨਵੋਦਿਆ ਸਕੂਲ ਸਮਿਤੀ ਅਤੇ ਏਅਰਫੋਰਸ ਸਕੂਲ ਵੀ ਹਨ। (School Time)

ਇਹ ਵੀ ਪੜ੍ਹੋ : ਭਾਰੀ ਮੀਂਹ ਨੇ ਮਚਾਈ ਤਬਾਹੀ, 300 ਲੋਕਾਂ ਦੀ ਮੌਤ, ਇਸ ਦੇਸ਼ ਦਾ ਬੁਰਾ ਹਾਲ

19 ਜਨਵਰੀ ਤੱਕ ਸਕੂਲ ਖੁੱਲ੍ਹਣਗੇ 10 ਵਜੇ
19 ਜਨਵਰੀ ਤੱਕ ਸਕੂਲ ਖੁੱਲ੍ਹਣਗੇ 10 ਵਜੇ

ਮੋਹਾਲੀ, (ਸੱਚ ਕਹੂੰ ਨਿਊਜ਼) ਰਾਜ ਵਿੱਚ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਸਰਕਾਰ ਵੱਲੋਂ ਸਕੂਲਾਂ ਦੇ ਬਦਲੇ ਗਏ ਸਮੇਂ ਵਿਚ ਵਾਧਾ ਕੀਤਾ ਹੈ ਹੁਣ ਬਦਲਿਆ ਗਿਆ ਸਮਾਂ 19 ਜਨਵਰੀ ਤੱਕ ਲਾਗੂ ਰਹੇਗਾ ਜ਼ਿਕਰਯੋਗ ਹੈ ਕਿ ਰਾਜ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ 24 ਦਸੰਬਰ 2019 ਤੋਂ 15 ਜਨਵਰੀ 2020 ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ  ਸਮੂਹ ਪ੍ਰਾਇਮਰੀ ਸਕੂਲ ਸਵੇਰੇ 10.00 ਵਜੇ ਤੋਂ 3.00 ਵਜੇ ਤੱਕ ਅਤੇ ਸਮੂਹ ਮਿਡਲ ਹਾਈ/ਸੀਨੀ. ਸੈਕਡੰਰੀ ਸਕੂਲ ਸਵੇਰੇ 10.00 ਵਜੇ ਤੋਂ 4.00 ਵਜੇ ਤੱਕ ਲੱਗ ਰਹੇ ਹਨ ਹੁਣ ਸਾਰੇ ਸਕੂਲ 19 ਜਨਵਰੀ ਤੱਕ ਇਸੇ ਸਮੇਂ ‘ਤੇ ਲੱਗਣਗੇ ਜਦੋਂ ਕਿ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।