Shop - Sach Kahoon Punjabi
Car Accident : ਜਾਨੀ ਨੁਕਸਾਨ ਤੋਂ ਬਚਾਅ
(ਸੱਚ ਕਹੂੰ ਨਿਊਜ਼) ਅਬੋਹਰ। ਅਬੋਹਰ ਵਿੱਚ ਇੱਕ ਇੱਕ ਇਨੋਵਾ ਗੱਡੀ ਬੇਕਾਬੂ ਹੋ ਕੇ ਮਾਰਕੀਟ ਵਿੱਚ ਦੁਕਾਨ ਵਿੱਚ ਜਾ ਵੜੀ। ਜਿਸ ਕਾਰਨ ਜਿੱਥੇ ਦੁਕਾਨਦਾਰ ਦਾ ਕਾਫੀ ਨੁਕਸਾਨ ਹੋਇਆ ਅਤੇ ਕਾਰ ਵੀ ਕਾਫੀ ਨੁਕਸਾਨੀ ਗਈ। ਦੱਸਿਆ ਗਿਆ ਹੈ ਕਿ ਇਨੋਵਾ ਕਾਰ ਨੇ ਪਹਿਲਾਂ ਇੱਕ ਕੋਠੀ ਅਤੇ ਵਾਹਨ ਨੂੰ ਟੱਕਰ ਮਾਰ ਦਿੱਤੀ, ਫਿਰ ਦੁਕਾਨ ਦੇ ਅੰਦਰ ਵੜ ਗਈ। ਘਟਨਾ ਵਿੱਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। (Car Accident)
ਜਾਣਕਾਰੀ ਅਨੁਸਾਰ ਜਲੰਧਰ ਦਾ ਰਹਿਣ ਵਾਲਾ ਇੱਕ ਵਿਅਕਤੀ ਆਪਣੀ ਇਨੋਵਾ ਵਿੱਚ ਡਾਕਟਰ ਕੋਲ ਆਇਆ ਅਤੇ ਆਪਣੀ ਗੱਡੀ ਬਾਜ਼ਾਰ ਨੰਬਰ 4 ਵਿੱਚ ਲੈ ਕੇ ਕਿਤੇ ਚਲਾ ਗਿਆ। ਇਸ ਦੌਰਾਨ ਉਸ ਦੇ ਨਾਬਾਲਗ ਪੁੱਤਰ ਨੇ ਕਾਰ ਨੂੰ ਸਾਈਡ ‘ਤੇ ਲਗਾਉਣ ਦੀ ਕੋਸ਼ਿਸ਼ ਕੀਤੀ। ਬੱਚੇ ਨੇ ਬਰੇਕ ‘ਤੇ ਪੈਰ ਰੱਖਣ ਦੀ ਬਜਾਏ ਰੇਸ ‘ਤੇ ਪੈਰ ਰੱਖ ਦਿੱਤਾ। (Car Accident) ਜਿਸ ਕਾਰਨ ਗੱਡੀ ਦੀ ਸਪੀਡ ਵੱਧ ਗਈ ਤੇ ਉਸ ਕੋਲੋਂ ਗੱਡੀ ਸੰਭਾਲੀ ਨਾ ਗਈ ਤੇ ਸਿੱਧੀ ਦੁਕਾਨ ’ਚ ਜਾ ਵੜੀ। ਕਾਰ ਨੇ ਪਹਿਲਾ ਉੱਥੇ ਖੜੀ ਇੱਕ ਕਾਰ ਨੂੰ ਟੱਕਰ ਮਾਰੀ ਤੇ ਫਿਰ ਉਸ ਤੋਂ ਬਾਅਦ ਦੁਕਾਨ ਵਿੱਚ ਜਾ ਵੜੀ। ਉਥੇ ਦੋ ਸਾਈਕਲਾਂ ਦਾ ਨੁਕਸਾਨ ਹੋ ਗਿਆ ਅਤੇ ਦੁਕਾਨ ਦਾ ਗੇਟ ਵੀ ਟੁੱਟ ਗਿਆ। ਸ਼ੁਕਰ ਹੈ ਕਿ ਕਾਰ ਦੇ ਅੱਗੇ ਕੋਈ ਨਹੀਂ ਆਇਆ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਮੀਂਹ ਨਾਲ ਦੁਕਾਨ ਦੀ ਛੱਤ ਡਿੱਗੀ
Rain ਨਾਲ ਦੁਕਾਨ ਦੀ ਛੱਤ ਡਿੱਗੀ
ਸਾਦਿਕ, (ਅਰਸ਼ਦੀਪ ਸੋਨੀ) ਸਥਾਨਕ ਚੌਂਕ ਵਿਚ ਮੀਂਹ (rain) ਨਾਲ ਇੱਕ ਦੁਕਾਨ ਦੀ ਛੱਤ ਡਿੱਗਣ ਨਾਲ ਹਜ਼ਾਰਾਂ ਰੁਪਏ ਦੇ ਸਮਾਨ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰ ਦੁਕਾਨ ਬੰਦ ਹੋਣ ਕਾਰਨ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਸਕਰਨ ਸਿੰਘ ਇੰਸਾ ਪੰਦਰਾਂ ਮੈਂਬਰ ਬਲਾਕ ਸਾਦਿਕ ਦੀ ਮਨਿਆਰੀ ਦੀ ਦੁਕਾਨ ਦੀ ਅੱਜ 10 ਕੁ ਅਚਾਨਕ ਛੱਤ ਡਿੱਗ ਪਈ। ਲਗਾਤਾਰ ਪੈ ਰਹੇ ਮੀਂਹ ਕਾਰਨ ਦੁਕਾਨ ਹਾਲੇ ਖੋਲ੍ਹੀ ਨਹੀਂ ਸੀ।
ਜ਼ੋਰਦਾਰ ਖੜਕਾ ਹੋਣ ਨਾਲ ਗੁਆਢੀਆਂ ਨੂੰ ਪਤਾ ਲੱਗਾ ਤਾਂ ਉਨਾਂ ਫੋਨ ਕਰਕੇ ਦੁਕਾਨਦਾਰ ਨੂੰ ਸੂਚਨਾ ਦਿੱਤੀ। ਸ਼ਟਰ ਖੋਲਣ ‘ਤੇ ਪਤਾ ਲੱਗਾ ਕਿ ਗਾਡਰਾਂ ‘ਤੇ ਪਾਈ ਛੱਤ ਅਚਾਨਕ ਡਿੱਗ ਪਈ। ਡੇਰਾ ਪ੍ਰੇਮੀ ਸੇਵਾਦਾਰਾਂ ਤੇ ਨੇੜਲੇ ਲੋਕਾਂ ਨੂੰ ਪਤਾ ਲੱਗਦੇ ਹੀ ਵੱਡੀ ਗਿਣਤੀ ਵਿੱਚ ਸੇਵਾਦਾਰ ਪੁੱਜੇ ਤੇ ਸਮਾਨ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਪਰ ਇਸ ਦੌਰਾਨ ਲਗਾਤਾਰ ਬਾਰਸ਼ ਵੀ ਚੱਲਦੀ ਰਹੀ। ਨਿਰਵੈਰ ਸਿੰਘ ਇੰਸਾਂ ਨੇ ਦੱਸਿਆ ਕਿ ਦੁਕਾਨ ਅੰਦਰ ਪਿਆ ਬਹੁਤ ਸਾਰਾ ਮਨਿਆਰੀ ਦਾ ਕੀਮਤੀ ਸਮਾਨ ਟੁੱਟ ਭੱਜ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਵਿੱਸ ਬੈਂਕਾਂ ਦਾ ਘਾਲਾਮਾਲਾ
ਬਲਰਾਜ ਸਿੰਘ ਸਿੱਧੂ ਐਸ.ਪੀ.
7 ਅਕਤੂਬਰ 2019 ਨੂੰ ਭਾਰਤ ਉਹਨਾਂ 75 ਦੇਸ਼ਾਂ ਵਿੱਚ ਸ਼ਾਮਲ ਹੋ ਗਿਆ ਜਿਹਨਾਂ ਨੂੰ ਕਾਲਾ ਧਨ ਛੁਪਾਉਣ ਲਈ ਬਦਨਾਮ ਸਵਿੱਜ਼ਟਰਲੈਂਡ ਦੀਆਂ ਬੈਂਕਾਂ ਨੇ ਇੱਕ ਸਮਝੌਤੇ (ਆਟੋਮੈਟਿਕ ਐਕਸਚੇਂਜ਼ ਆਫ ਇਨਫਰਮੇਸ਼ਨ ਪੈਕਟ) ਅਧੀਨ ਟੈਕਸ ਚੋਰਾਂ ਦੀਆਂ 2018 ਤੱਕ ਦੀਆਂ ਲਿਸਟਾਂ ਸੌਂਪ ਦਿੱਤੀਆਂ ਹਨ। ਇਹਨਾਂ ਦੇਸ਼ਾਂ ਨੂੰ ਕੁੱਲ 31 ਲੱਖ ਅਕਾਊਂਟਾਂ ਦੇ ਵੇਰਵੇ ਮੁਹੱਈਆ ਕਰਵਾਏ ਗਏ ਹਨ ਜਿਹਨਾਂ ਵਿੱਚੋਂ ਹਜ਼ਾਰਾਂ ਭਾਰਤੀਆਂ ਦੇ ਹਨ। ਇਸ ਤੋਂ ਪਹਿਲਾਂ ਸਾਲਾਂਬੱਧੀ ਸਵਿੱਸ ਬੈਂਕਾਂ ਅਜਿਹੀਆਂ ਬੇਨਤੀਆਂ ਠੁਕਰਾਉਂਦੀਆਂ ਰਹੀਆਂ ਹਨ। ਇੱਕ ਅੰਦਾਜ਼ੇ ਮੁਤਾਬਕ ਸਿਰਫ ਭਾਰਤ ਦਾ ਹੀ ਸਵਿੱਸ ਬੈਂਕਾਂ ਵਿੱਚ 22000 ਕਰੋੜ ਰੁਪਏ ਦਾ ਕਾਲਾ ਧਨ ਜਮ੍ਹਾ ਹੈ। ਪਰ ਭਾਰਤ ਨੂੰ ਇਸ ਜਾਣਕਾਰੀ ਦਾ ਬਹੁਤਾ ਫਾਇਦਾ ਨਹੀਂ ਹੋਣਾ ਕਿਉਂਕਿ ਜ਼ਿਆਦਾਤਰ ਖਾਤੇ ਉਹਨਾਂ ਭਾਰਤੀਆਂ ਦੇ ਹਨ ਜੋ ਅਮਰੀਕਾ, ਕੈਨੇਡਾ, ਇੰਗਲੈਂਡ, ਸਿੰਘਾਪੁਰ ਅਤੇ ਹਾਂਗਕਾਂਗ ਆਦਿ ਦੇ ਨਾਗਰਿਕ ਬਣ ਚੁੱਕੇ ਹਨ। ਉਹਨਾਂ ਦਾ ਹੁਣ ਭਾਰਤ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ ਤੇ ਕਈ ਸਾਲਾਂ ਤੋਂ ਚੱਲ ਰਹੇ ਇਸ ਵਿਵਾਦ ਕਾਰਨ ਉਹ ਆਪਣੇ ਖਾਤੇ ਸਾਫ ਕਰ ਚੁੱਕੇ ਹਨ।
ਇਸ ਦਿੱਤੀ ਗਈ ਲਿਸਟ ਵਿੱਚ ਖਾਤਾਧਾਰਕ ਦਾ ਨਾਂਅ-ਪਤਾ, ਮੌਜੂਦਾ ਨਾਗਰਿਕਤਾ, ਟੈਕਸ ਆਈਡੈਂਟੀਫਿਕੇਸ਼ਨ ਨੰਬਰ, ਆਮਦਨ ਦਾ ਸਾਧਨ, ਹੁਣ ਤੱਕ ਦਾ ਲੈਣ-ਦੇਣ ਅਤੇ ਬੈਲੇਂਸ ਦੀ ਜਾਣਕਾਰੀ ਸ਼ਾਮਲ ਹੈ। ਪਰ ਇਸ ਦੇ ਨਾਲ ਹੀ ਸਵਿੱਟਜ਼ਰਲੈਂਡ ਨੇ ਸਮਝੌਤੇ (ਆਟੋਮੈਟਿਕ ਐਕਸਚੇਂਜ਼ ਆਫ ਇਨਫਰਮੇਸ਼ਨ ਪੈਕਟ) ਵਿੱਚ ਇਹ ਸਖ਼ਤ ਸ਼ਰਤ ਜੋੜ ਦਿੱਤੀ ਹੈ ਕਿ ਜਾਣਕਾਰੀ ਹਾਸਲ ਕਰਨ ਵਾਲਾ ਦੇਸ਼ ਨਾ ਤਾਂ ਦਿੱਤੇ ਗਏ ਖਾਤਿਆਂ ਦੀ ਗਿਣਤੀ ਜਨਤਕ ਕਰ ਸਕਦਾ ਹੈ ਤੇ ਨਾ ਹੀ ਰਕਮ ਬਾਰੇ ਦੱਸ ਸਕਦਾ ਹੈ। ਜੋ ਵੀ ਕਾਰਵਾਈ ਕਰਨੀ ਹੈ, ਗੁਪਤ ਤਰੀਕੇ ਨਾਲ ਬਿਨਾ ਕਿਸੇ ਸ਼ੋਰ-ਸ਼ਰਾਬੇ ਤੋਂ ਕੀਤੀ ਜਾਵੇ। ਇਸੇ ਕਾਰਨ 75 ਵਿੱਚੋਂ 15 ਦੇਸ਼ਾਂ ਨੇ ਇਹ ਜਾਣਕਾਰੀ ਹਾਸਲ ਕਰਨ ਵਿੱਚ ਦਿਲਚਸਪੀ ਨਹੀਂ ਵਿਖਾਈ।
ਇਸ ਵੇਲੇ ਕਾਲੇ ਧਨ ਦੇ ਕਾਰੋਬਾਰ ਲਈ ਸਵਿਟਜ਼ਰਲੈਂਡ, ਕੇਮੈਨ ਟਾਪੂ, ਲਕਜ਼ਮਬਰਗ, ਹਾਂਗਕਾਂਗ, ਸਿੰਗਾਪੁਰ, ਜਰਸੀ ਟਾਪੂ, ਬਹਿਰੀਨ, ਬਾਰਬਾਡੋਸ, ਆਇਜ਼ਲ ਆਫ ਮੈਨ, ਵਰਜਿਨ ਆਈਲੈਂਡ ਅਤੇ ਦੁਬਈ ਸਭ ਤੋਂ ਵੱਧ ਬਦਨਾਮ ਦੇਸ਼ ਹਨ। ਸੰਸਾਰ ਦੇ ਬਾਕੀ ਦੇਸ਼ਾਂ ਨੂੰ ਇਹਨਾਂ ਦੀਆਂ ਕਰਤੂਤਾਂ ਕਾਰਨ ਹਰ ਸਾਲ 30 ਅਰਬ ਡਾਲਰ ( ਕਰੀਬ 2200 ਅਰਬ ਰੁਪਏ) ਦਾ ਟੈਕਸ ਘਾਟਾ ਸਹਿਣਾ ਪੈਂਦਾ ਹੈ। ਸਵਿੱਟਜ਼ਰਲੈਂਡ ਦਾ ਟੈਕਸ ਚੋਰਾਂ ਵਿੱਚ ਜਿਆਦਾ ਹਰਮਨ ਪਿਆਰਾ ਹੋਣ ਦਾ ਸਭ ਤੋਂ ਵੱਡਾ ਕਾਰਨ ਇੱਥੋਂ ਦੀ ਸਦੀਵੀ ਰਾਜਨੀਤਕ ਸਥਿਰਤਾ ਹੈ। ਦੁਨੀਆਂ ‘ਤੇ ਕੋਈ ਵੀ ਸੰਕਟ ਆਵੇ, ਇੱਥੇ ਜਮ੍ਹਾ ਪੈਸਾ ਹਮੇਸ਼ਾ ਸੁਰੱਖਿਅਤ ਰਿਹਾ ਹੈ। ਇਹ ਦੇਸ਼ ਸਦੀਆਂ ਤੋਂ ਸ਼ਾਂਤੀ ਦਾ ਕੱਟੜ ਸਮੱਰਥਕ ਹੈ।
ਜਦੋਂ ਸਾਰਾ ਯੂਰਪ ਪਹਿਲੇ ਤੇ ਦੂਸਰੇ ਸੰਸਾਰ ਯੁੱਧ ਦੀ ਅੱਗ ਵਿੱਚ ਝੁਲਸ ਰਿਹਾ ਸੀ, ਇੱਥੇ ਮੁਕੰਮਲ ਸ਼ਾਂਤੀ ਸੀ। ਇੱਥੇ ਕਦੇ ਵੀ ਕੋਈ ਰਾਜਪਲਟਾ ਜਾਂ ਕ੍ਰਾਂਤੀ ਨਹੀਂ ਆਈ।  ਸੈਂਟਰਲ ਬੈਂਕ ਆਫ ਸਵਿੱਜ਼ਟਰਲੈਂਡ ਕੋਲ ਸੋਨੇ ਦੇ ਵਿਸ਼ਾਲ ਭੰਡਾਰ ਹੋਣ ਕਾਰਨ ਇਸ ਦੀ ਕਰੰਸੀ ਫਰੈਂਕ, ਜੋ ਸੰਸਾਰ ਦੀ ਇੱਕ ਸਭ ਤੋਂ ਮਜ਼ਬੂਤ ਕਰੰਸੀ ਹੈ, ਦਾ ਮੁੱਲ ਹਮੇਸ਼ਾ ਸਥਿਰ (ਅਮਰੀਕਨ ਡਾਲਰ ਦੇ ਕਰੀਬ-ਕਰੀਬ ਬਰਾਬਰ) ਰਹਿੰਦਾ ਹੈ। ਇੱਥੇ ਗ੍ਰਾਹਕ ਦੇ ਖਾਤੇ ਦੀ ਸਖਤ ਗੋਪਨੀਅਤਾ ਰੱਖਣ ਦਾ ਰਾਸ਼ਟਰੀ ਕਾਨੂੰਨ ਹੈ ਤੇ ਜਮ੍ਹਾ ਪੈਸੇ ਦੀ ਸੁਰੱਖਿਆ ਲਈ ਬੀਮਾ ਕਰਵਾਇਆ ਜਾਂਦਾ ਹੈ। ਖਾਤਾ ਖੋਲ੍ਹਣ ਵੇਲੇ ਬਹੁਤੀ ਪੁੱਛ-ਪੜਤਾਲ ਨਹੀਂ ਕੀਤੀ ਜਾਂਦੀ, ਸਿਰਫ ਇੱਕ ਵਾਰ ਨਿੱਜੀ ਤੌਰ ‘ਤੇ ਹਾਜ਼ਰ ਹੋਣਾ ਪੈਂਦਾ ਹੈ। ਇਸ ਤੋਂ ਬਾਅਦ ਗ੍ਰਾਹਕ ਦੀਆਂ ਸਾਰੀਆਂ ਜਾਣਕਾਰੀਆਂ ਬੈਂਕ ਦੀਆਂ ਗੁਪਤ ਫਾਈਲਾਂ ਵਿੱਚ ਦਫਨ ਕਰ ਕੇ ਇੱਕ ਕੋਡ ਨੰਬਰ ਦੇ ਦਿੱਤਾ ਜਾਂਦਾ ਹੈ ਜਿਸ ਨੂੰ ਉਹ ਪੈਸੇ ਦੇ ਅਦਾਨ-ਪ੍ਰਦਾਨ ਲਈ ਵਰਤਦਾ ਹੈ। ਘੱਟੋ-ਘੱਟ ਇੱਕ ਲੱਖ ਡਾਲਰ (ਕਰੀਬ 72 ਲੱਖ ਰੁਪਏ) ਜਮ੍ਹਾ ਕਰਾਉਣ ਦੀ ਸ਼ਰਤ ਪੂਰੀ ਕਰ ਕੇ ਕੋਈ ਵੀ ਬਿਜ਼ਨਸਮੈਨ, ਭ੍ਰਿਸ਼ਟ ਲੀਡਰ, ਡਰੱਗ ਡੀਲਰ ਅਤੇ ਤਾਨਾਸ਼ਾਹ ਆਪਣੇ ਕਾਲੇ ਧਨ ਨੂੰ ਛੁਪਾਉਣ ਲਈ ਇਹਨਾਂ ਦੀਆਂ ਸੇਵਾਵਾਂ ਹਾਸਲ ਕਰ ਸਕਦਾ ਹੈ।
ਯੂ. ਬੀ. ਐਸ. ਅਤੇ ਕਰੈਡਿਟ ਸੂਈਸ ਸਵਿੱਟਜ਼ਰਲੈਂਡ ਦੀਆਂ ਸਭ ਤੋਂ ਵੱਡੀਆਂ ਬੈਂਕਾਂ ਹਨ ਜਿਹਨਾਂ ਵਿੱਚ ਦੇਸ਼ ਦਾ 60% ਧਨ ਜਮ੍ਹਾ ਹੈ। ਸਵਿੱਟਜ਼ਰਲੈਂਡ ਦੀ ਆਮਦਨ ਦਾ ਸਭ ਤੋਂ ਵੱਡਾ ਸਾਧਨ ਦੋ ਨੰਬਰ ਦੇ ਪੈਸੇ ਤੋਂ ਹੋਣ ਵਾਲੀ ਕਮਾਈ ਹੈ। ਕਾਲੇ ਧਨ ‘ਤੇ ਬੈਂਕਾਂ ਕੋਈ ਵਿਆਜ਼ ਨਹੀਂ ਦਿੰਦੀਆਂ, ਸਗੋਂ ਸੰਭਾਲਣ ਦਾ ਤਵਾਨ ਲੈਂਦੀਆਂ ਹਨ। ਇੱਕ ਲੱਖ ਡਾਲਰ ਪਿੱਛੇ 300 ਡਾਲਰ (22000 ਰੁਪਏ) ਸਾਲਾਨਾ ਖਰਚਾ ਲਿਆ ਜਾਂਦਾ ਹੈ।
ਜਦੋਂ ਕਿਸੇ ਦਾ ਕਾਲਾ ਧਨ ਇਹਨਾਂ ਬੈਂਕਾਂ ਵਿੱਚ ਪਹੁੰਚ ਜਾਂਦਾ ਹੈ ਤਾਂ ਨਾ-ਮਾਤਰ ਫੀਸ ਤੋਂ ਬਾਅਦ ਸਫੇਦ ਹੋ ਜਾਂਦਾ ਹੈ। ਉਸ ਨਾਲ ਬਿਨਾ ਕਿਸੇ ਡਰ ਭੈਅ ਲੰਡਨ-ਪੈਰਿਸ, ਕਿਤੇ ਵੀ ਜਾਇਦਾਦ ਖਰੀਦੀ ਜਾ ਸਕਦੀ ਹੈ। ਸਵਿੱਟਜ਼ਰਲੈਂਡ ਦੀਆਂ ਬੈਂਕਾਂ ਵਿੱਚ ਸੈਂਕੜੇ ਸਾਲਾਂ ਤੋਂ ਬਾਦਸ਼ਾਹਾਂ, ਡਿਕਟੇਟਰਾਂ, ਲੁਟੇਰਿਆਂ, ਡਰੱਗ ਮਾਫੀਆ ਅਤੇ ਅੱਤਵਾਦੀ ਜਥੇਬੰਦੀਆਂ ਨੇ ਆਪਣੇ ਦੇਸ਼ਾਂ ਦੇ ਖਜ਼ਾਨੇ ਲੁੱਟ ਕੇ ਅਰਬਾਂ, ਖਰਬਾਂ ਡਾਲਰ ਜਮ੍ਹਾ ਕਰਵਾਏ ਹੋਏ ਹਨ। ਉਹਨਾਂ ਵਿੱਚੋਂ ਜ਼ਿਆਦਾਤਰ ਆਪਣਾ ਮਾਲ ਵਾਪਸ ਲੈਣ ਤੋਂ ਪਹਿਲਾਂ ਹੀ ਮਰ-ਖਪ ਗਏ। ਹਿਟਲਰ ਦਾ ਕਰੋੜਾਂ ਡਾਲਰ ਦਾ ਸੋਨਾ ਉਸ ਦੀ ਮੌਤ ਤੋਂ ਬਾਅਦ ਚੁੱਪ-ਚੁਪੀਤੇ ਸਵਿੱਸ ਬੈਂਕਾਂ ਨੇ ਗਾਇਬ ਕਰ ਦਿੱਤਾ। ਹੁਣ ਸੱਦਾਮ ਹੁਸੈਨ, ਗੱਦਾਫੀ, ਬਗਦਾਦੀ ਜਾਂ ਉਸਾਮਾ ਬਿਨ ਲਾਦੇਨ ਦੇ ਪੈਸੇ ‘ਤੇ ਕਿਸ ਨੇ ਦਾਅਵਾ ਕਰਨਾ ਹੈ?
ਬੈਂਕ ਗ੍ਰਾਹਕ ਖਾਤਾ ਗੋਪਨੀਅਤਾ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਸੰਨ 1635 ਈਸਵੀ ਵਿੱਚ ਜਨੇਵਾ (ਇਟਲੀ) ਦੇ ਸ਼ਾਹੂਕਾਰਾਂ ਨੇ ਕੀਤੀ ਸੀ। ਹੌਲੀ-ਹੌਲੀ ਇਹ ਸਵਿੱਟਜ਼ਰਲੈਂਡ ਵਿੱਚ ਪੈਰ ਪਸਾਰ ਗਈ ਤੇ 1934 ਵਿੱਚ ਪਾਰਲੀਮੈਂਟ ਵੱਲੋਂ ਪਾਸ ਕਾਨੂੰਨ (ਫੈਡਰਲ ਐਕਟ ਆਨ ਬੈਂਕਸ ਐਂਡ ਸੇਵਿੰਗ ਅਕਾਊਂਟਸ) ਰਾਹੀਂ ਇਸ ਨੂੰ ਕਾਨੂੰਨੀ ਮਾਨਤਾ ਪ੍ਰਾਪਤ ਹੋ ਗਈ। ਇਸ ਅਧੀਨ ਗ੍ਰਾਹਕ ਦੇ ਖਾਤੇ ਬਾਰੇ ਗੋਪਨੀਅਤਾ ਭੰਗ ਕਰਨ ਵਾਲੇ ਬੈਂਕ ਦੇ ਪ੍ਰਬੰਧਕਾਂ ਨੂੰ 5 ਸਾਲ ਦੀ ਕੈਦ ਅਤੇ 250000 ਫਰੈਂਕ (ਪੌਣੇ ਦੋ ਕਰੋੜ ਰੁਪਏ) ਜ਼ੁਰਮਾਨੇ ਦੀ ਸਜ਼ਾ ਦੀ ਵਿਵਸਥਾ ਹੈ। ਇਸ ਐਕਟ ਨੂੰ ਦੇਸ਼ ਦੀ ਆਰਥਿਕਤਾ ਲਈ ਐਨਾ ਕੀਮਤੀ ਮੰਨਿਆ ਜਾਂਦਾ ਹੈ ਕਿ ਹੁਣ ਤੱਕ ਇਸ ਵਿੱਚ ਸਿਰਫ ਸੱਤ ਵਾਰ ਸੋਧ ਕੀਤੀ ਗਈ ਹੈ।
ਦੂਸਰੇ ਸੰਸਾਰ ਯੁੱਧ ਦੌਰਾਨ ਯੂਰਪੀਅਨ ਧਨਾਢਾਂ ਅਤੇ ਯਹੂਦੀਆਂ ਦੇ ਖਾਤਿਆਂ ਨੂੰ ਹਿਟਲਰ ਤੋਂ ਬਚਾਉਣ ਖਾਤਰ ਅਕਾਊਂਟ ਦੀ ਕਾਪੀ ਦੀ ਬਜਾਏ ਖਾਤਾਧਾਰਕਾਂ ਨੂੰ ਇੱਕ ਕੋਡ ਨੰਬਰ ਦਿੱਤਾ ਜਾਣ ਲੱਗਾ। ਇਸ ਸਹੂਲਤ ਕਾਰਨ ਅਮੀਰਾਂ ਨੇ ਧੜਾਧੜ ਅਰਬਾਂ ਡਾਲਰ ਸਵਿੱਸ ਬੈਂਕਾਂ ਵਿੱਚ ਜਮ੍ਹਾ ਕਰਵਾ ਦਿੱਤੇ। ਅੱਜ ਦੇ ਕੰਪਿਊਟਰ ਯੁੱਗ ਦੇ ਹਾਣੀ ਬਣਨ ਲਈ ਹੁਣ ਗ੍ਰਾਹਕਾਂ ਨੂੰ ਡਿਜ਼ੀਟਲ ਮਨੀ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ, ਜਿਹਨਾਂ ਦੀ ਵਰਤੋਂ ਗ੍ਰਾਹਕ ਇੰਟਰਨੈੱਟ ਬੈਂਕਿੰਗ ਰਾਹੀਂ ਇਨਵੈਸਟਮੈਂਟ ਕਰਨ ਲਈ ਕਰ ਸਕਦਾ ਹੈ। ਇਸ ਤੋਂ ਇਲਾਵਾ ਗ੍ਰਾਹਕਾਂ ਨੂੰ ਅੰਡਰਗ੍ਰਾਊਂਡ ਬੰਬ ਪਰੂਫ ਲਾਕਰ ਮੁਹੱਈਆ ਕਰਵਾਏ ਜਾਂਦੇ ਹਨ ਜਿਹਨਾਂ ਵਿੱਚ ਕਰੋੜਾਂ ਦੇ ਨੋਟ ਅਤੇ ਕਵਿੰਟਲਾਂ ਸੋਨਾ-ਚਾਂਦੀ ਅਰਾਮ ਨਾਲ ਛਿਪਾਇਆ ਜਾ ਸਕਦਾ ਹੈ। ਭਾਵੇਂ ਕਾਨੂੰਨ ਅਨੁਸਾਰ ਜਾਅਲੀ ਨਾਂਅ ਹੇਠ ਖਾਤਾ ਨਹੀਂ ਖੁਲਵਾਇਆ ਜਾ ਸਕਦਾ, ਪਰ ਆਮਦਨ ਦਾ ਸਭ ਤੋਂ ਵੱਡਾ ਜ਼ਰੀਆ ਹੋਣ ਕਾਰਨ ਸਵਿੱਸ ਸਰਕਾਰ ਇਸ ਪਾਸਿਉਂ ਅੱਖਾਂ ਮੀਟ ਛੱਡਦੀ ਹੈ।
ਸਵਿੱਸ ਬੈਂਕਾਂ ਦੀ ਭਰੋਸੇਯੋਗਤਾ ਬਾਰੇ ਚੁਟਕਲਾ ਮਸ਼ਹੂਰ ਹੈ ਕਿ ਕਿਸੇ ਦੇਸ਼ ਦਾ ਡਿਕਟੇਟਰ ਇੱਕ ਸਵਿੱਸ ਬੈਂਕ ਵਿੱਚ ਜਾ ਕੇ ਕਹਿਣ ਲੱਗਾ ਕਿ ਮੇਰੇ ਤੋਂ ਪਹਿਲਾਂ ਦੇ ਡਿਕਟੇਟਰ ਦੇ ਖਾਤੇ ਬਾਰੇ ਜਾਣਕਾਰੀ ਦਿਉ। ਮੈਨੇਜਰ ਨੇ ਅੱਗੋਂ ਜਵਾਬ ਦਿੱਤਾ ਕਿ ਇਹ ਸਾਡੀ ਪਾਲਿਸੀ ਦੇ ਖਿਲਾਫ ਹੈ, ਅਸੀਂ ਆਪਣੇ ਗ੍ਰਾਹਕ ਬਾਰੇ ਕੋਈ ਜਾਣਕਾਰੀ ਲੀਕ ਨਹੀਂ ਕਰ ਸਕਦੇ। ਡਿਕਟੇਟਰ ਨੇ ਮੈਨੇਜਰ ਦੇ ਸਿਰ ‘ਤੇ ਪਿਸਤੌਲ ਰੱਖ ਕੇ ਕਿਹਾ, ਹੁਣ ਦੱਸ। ਮੈਨੇਜਰ ਕਹਿਣ ਲੱਗਾ ਜੋ ਮਰਜ਼ੀ ਕਰ ਲਉ, ਮੈਂ ਨਹੀਂ ਦੱਸ ਸਕਦਾ। ਉਸੇ ਵੇਲੇ ਕੁਦਰਤੀ ਮੈਨੇਜਰ ਦਾ ਬੱਚਾ ਖੇਡਦਾ-ਖੇਡਦਾ ਬੈਂਕ ਅੰਦਰ ਆ ਗਿਆ। ਡਿਕਟੇਟਰ ਨੇ ਬੱਚੇ ਦੇ ਸਿਰ ‘ਤੇ ਪਿਸਤੌਲ ਰੱਖ ਦਿੱਤਾ ਤੇ ਕਿਹਾ ਹੁਣ ਤਾਂ ਤੈਨੂੰ ਦੱਸਣਾ ਈ ਪੈਣਾ ਆ। ਮੈਨੇਜਰ ਬਿਨਾਂ ਡਰੇ ਕਹਿਣ ਲੱਗਾ ਕਿ ਭਾਵੇਂ ਸਾਰੇ ਪਰਿਵਾਰ ਨੂੰ ਮਾਰ ਦੇ, ਮੈਂ ਨਹੀਂ ਦੱਸ ਸਕਦਾ। ਇਹ ਸੁਣ ਕੇ ਡਿਕਟੇਟਰ ਖੁਸ਼ ਹੋ ਕੇ ਕਹਿਣ ਲੱਗਾ, ਸ਼ਾਬਾਸ਼ ਤੇਰੇ, ਐਨੀ ਗੋਪਨੀਅਤਾ! ਉਹ ਭੱਜ ਕੇ ਗੱਡੀ ਵਿੱਚੋਂ ਡਾਲਰਾਂ ਨਾਲ ਭਰੇ 5 ਅਟੈਚੀ ਲੈ ਕੇ ਆਇਆ ਤੇ ਕਹਿਣ ਲੱਗਾ, ਲੈ, ਮੇਰੇ ਪੈਸੇ ਵੀ ਇੱਥੇ ਜਮ੍ਹਾ ਕਰ।
ਪਰ ਹੁਣ ਅੰਤਰਰਾਸ਼ਟਰੀ ਦਬਾਅ ਕਾਰਨ ਸਵਿੱਸ ਬੈਂਕਾਂ ਦਾ ਇਹ ਸੁਨਹਿਰੀ ਦੌਰ ਖਤਮ ਹੋਣ ਵੱਲ ਚੱਲ ਪਿਆ ਹੈ। ਆਪਣੇ ਦੇਸ਼ ਤੋਂ ਟੈਕਸ ਚੋਰਾਂ ਦੇ ਸਵਰਗ ਦਾ ਧੱਬਾ ਉਤਾਰਨ ਲਈ ਸਵਿੱਸ ਸਰਕਾਰ ਨੂੰ ਭਾਰਤ, ਅਮਰੀਕਾ, ਇੰਗਲੈਂਡ, ਫਰਾਂਸ, ਚੀਨ ਅਤੇ ਰੂਸ ਸਮੇਤ 75 ਦੇਸ਼ਾਂ ਨਾਲ ਟੈਕਸ ਚੋਰਾਂ ਦੀ ਸੂਚਨਾ ਮਹੱਈਆ ਕਰਾਉਣ ਬਾਰੇ ਸਮਝੌਤਾ ਕਰਨਾ ਪਿਆ ਹੈ। ਇਸ ਨਾਲ ਬੈਂਕਾਂ ਅਤੇ ਟੈਕਸ ਚੋਰਾਂ ਵਿੱਚ ਹਫੜਾ-ਦਫੜੀ ਮੱਚ ਗਈ ਹੈ। ਪਰ ਜਦੋਂ ਵੀ ਕੋਈ ਦੇਸ਼ ਅਜਿਹੀਆਂ ਗਤੀਵਿਧੀਆਂ ਰੋਕਣ ਲਈ ਕਾਨੂੰਨ ਸਖਤ ਕਰਦਾ ਹੈ ਤਾਂ ਘਾਗ ਵਕੀਲਾਂ-ਅਕਾਊਟੈਂਟਾਂ ਦੀਆਂ ਫੌਜਾਂ ਝੱਟ ਹੋਰ ਚੋਰ ਮੋਰੀਆਂ ਲੱਭ ਲੈਂਦੀਆਂ ਹਨ। ਸਵਿੱਟਜ਼ਰਲੈਂਡ ਨਹੀਂ ਤਾਂ ਕੋਈ ਹੋਰ ਦੇਸ਼ ਸਹੀ। ਅਜਿਹੇ ਹੀ ਚਿੜੀ ਦੀ ਪੂਛ ਜਿੱਡੇ ਕੇਅਮੈਨ ਟਾਪੂ ਦੀ ਕੁੱਲ ਅਬਾਦੀ 60000 ਹੈ ਪਰ ਉਸ ਦੀਆਂ ਬੈਂਕਾਂ ਦਾ ਟਰਨਉਵਰ 2 ਅਰਬ ਡਾਲਰ (144 ਅਰਬ ਰੁਪਏ) ਸਾਲਾਨਾ ਹੈ।
ਇੰਗਲੈਂਡ ਨੇੜਲੇ ਛੋਟੇ ਜਿਹੇ ਟਾਪੂ ਜਰਸੀ ਦੇ ਬੈਂਕਾਂ ਵਿੱਚ ਟੈਕਸ ਚੋਰਾਂ ਦਾ 4500 ਕਰੋੜ ਡਾਲਰ ਕਾਲਾ ਧਨ ਜਮ੍ਹਾ ਹੈ। ਪਨਾਮਾ ਦੇਸ਼, ਦੱਖਣੀ ਅਮਰੀਕਾ ਅਤੇ ਯੂ. ਐਸ. ਏ. ਦੇ ਵਿਚਕਾਰ ਪੈਂਦਾ ਹੈ। ਇੱਥੇ ਵੀ ਬੈਂਕਾਂ ਦੀ ਗ੍ਰਾਹਕ ਗੋਪਨੀਅਤਾ ਬਹੁਤ ਸਖ਼ਤ ਹੈ ਤੇ ਕਾਰਪੋਰੇਸ਼ਨ ਟੈਕਸ ਬਿਲਕੁਲ ਵੀ ਨਹੀਂ ਹਨ। ਇੱਥੇ 3.50 ਲੱਖ ਅੰਤਰਰਾਸ਼ਟਰੀ ਕੰਪਨੀਆਂ ਰਜਿਸਟਰਡ ਹਨ। ਇਹ ਦੱਖਣੀ ਅਮਰੀਕਾ ਦੀ ਡਰੱਗ ਮਨੀ ਦਾ ਯੂ. ਐਸ. ਏ. ਵਿੱਚ ਖਪਾਉਣ ਦਾ ਮੁੱਖ ਕੇਂਦਰ ਹੈ। ਅਮਰੀਕਾ ਸਿਰਤੋੜ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਇਸ ਵਰਤਾਰੇ ਨੂੰ ਨਹੀਂ ਰੋਕ ਸਕਿਆ। ਇਸ ਲਈ ਜਦ ਤੱਕ ਇਹ ਦੇਸ਼ ਆਪਣੇ ਫਾਇਦੇ ਲਈ ਟੈਕਸ ਕਾਨੂੰਨ ਨਰਮ ਕਰਦੇ ਰਹਿਣਗੇ ਤੇ ਟੈਕਸ ਚੋਰਾਂ ਬਾਰੇ ਸੂਚਨਾਵਾਂ ਛਿਪਾਉਣਗੇ, ਇਹ ਗੋਰਖਧੰਦਾ ਇਸੇ ਤਰ੍ਹਾਂ ਹੀ ਚੱਲਦਾ ਰਹੇਗਾ।
ਪੰਡੋਰੀ ਸਿੱਧਵਾਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਿਕਰਮ ਮਜੀਠੀਆ ਨੇ ਲਾਈ ਕੈਪਟਨ ਦੇ ਸਮਾਰਟ ਫੋਨਾਂ ਦੀ ਹੱਟੀ
ਪਟਿਆਲਾ । ਯੂਥ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸਰਕਾਰ ਵਲੋਂ ਕੀਤੇ ਵਾਅਦਿਆਂ ਦੀ ਪੋਲ ਖੋਲ੍ਹਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਸ਼ਹਿਰ ਤੋਂ ਮੁਹਿੰਮ ਦਾ ਅਗਾਜ਼ ਕੀਤਾ। ਜਿਸ ‘ਚ ਉਨ੍ਹਾਂ ਨੇ ਡੰਮੀ ਮੋਬਾਇਲਾਂ ਦੀ ਹੱਟੀ ਲਗਾਈ, ਜਿਸ ‘ਚ ਇਕ ਡੰਮੀ ਕੈਪਟਨ ਅਮਰਿੰਦਰ ਸਿੰਘ ਵੀ ਖੜ੍ਹੇ ਕੀਤੇ ਗਏ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ, ਕਿਸਾਨਾਂ ਅਤੇ ਸਮੁੱਚੇ ਵਰਗਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨਾਲ ਪਟਿਆਲਾ ਜ਼ਿਲਾ ਸ਼ਹਿਰ ਦੇ ਪ੍ਰਧਾਨ ਹਰਪਾਲ ਜੁਨੇਜਾ, ਯੂਥ ਅਕਾਲੀ ਦਲ ਮਾਲਵਾ ਯੋਨ ਦੇ ਪ੍ਰਧਾਨ ਸਤਵੀਰ ਸਿੰਘ ਖਟੜਾ, ਯੂਥ ਅਕਾਲੀ ਦਲ ਮਾਲਵਾ ਯੋਨ ਤਿੰਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਮੀਜੀਠਆ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਕੀਤੇ ਵਾਅਦੇ ਪੂਰੇ ਨਹਂੀਂ ਕਰੇਗੀ, ਉਦੋਂ ਤੱਕ ਉਹ ਸਰਕਾਰ ਨੂੰ ਜਗਾਉਣ ਦਾ ਕੰਮ ਕਰਦੇ ਰਹਿਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਗਾ: ਕੋਰੀਅਰ ਸਰਵਿਸ ਵਿੱਚ ਧਮਾਕਾ
ਮੋਗਾ: ਪੈਕੇਟ ਖੋਲ੍ਹਦਿਆਂ ਹੀ ਹੋਇਆ ਧਮਾਕਾ
ਮੋਗਾ (ਸੱਚ ਕਹੂੰ ਨਿਊਜ਼).
ਸਥਾਨਕ ਸ਼ਹਿਰ ‘ਚ ਧਮਾਕਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਾਣਕਾਰੀ ਅਨੁਸਾਰ ਚੈਂਬਰ ਰੋਡ ‘ਤੇ ਸਥਿੱਤ ਸੂਦ ਕੋਰੀਅਰ ਸਰਵਿਸ ਵਿੱਚ ਦੁਪਹਿਰ 12 ਵਜੇ ਦੇ ਲਗਭਗ ਇੱਕ ਧਮਾਕਾ ਹੋਇਆ ਧਮਾਕੇ ਦੌਰਾਨ ਕੋਰੀਅਰ ਸਰਵਿਸ ਦਾ ਮਾਲਕ ਵਿਕਾਸ ਕੁਮਾਰ ਸਮੇਤ ਦੋ ਜਣੇ ਜ਼ਖਮੀ ਦੱਸੇ ਜਾ ਰਹੇ ਹਨ ਪਤਾ ਲੱਗਿਆ ਹੈ ਕਿ ਕੋਰੀਅਰ ਸਰਵਿਸ ਵਿੱਚ ਕੋਈ ਕੋਰੀਅਰ ਕਰਨ ਲਈ ਲਿਫ਼ਾਫ਼ਾ ਲੈ ਕੇ ਆਇਆ ਜਦੋਂ ਇਹ ਲਿਫ਼ਾਫ਼ਾ ਖੋਲ੍ਹਿਆ ਗਿਆ ਤਾਂ ਉਸ ਵਿੱਚ ਧਮਾਕਾ ਹੋ ਗਿਆ ਘਟਨਾ ਦੀ ਜਾਣਕਾਰੀ ਮਿਲਿਦਿਆਂ ਹੀ ਫਿਰੋਜ਼ਪੁਰ ਜੋਨ ਦੇ ਆਈਜੀ ਮੁਖਵਿੰਦਰ ਸਿੰਘ ਸ਼ੀਨਾ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ. (Blast)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੁਕਾਨ ਦਾ ਸ਼ਟਰ ਤੋੜ ਕੇ ਉਡਾਏ 25 ਹਜ਼ਾਰ
ਸ੍ਰੀ ਮੁਕਤਸਰ ਸਾਹਿਬ, ਸੱਚ ਕਹੂੰ ਨਿਊਜ਼
ਅਣਪਛਾਤਿਆਂ ਵੱਲੋਂ ਬੁੱਧਵਾਰ ਦੀ ਰਾਤ ਨੂੰ ਸ਼ਹਿਰ ਦੇ ਗਾਂਧੀ ਨਗਰ ਸਥਿਤ ਇੱਕ ਹੈਂਡਲੂਮ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ 25 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਕੇ ਰਫੂ ਚੱਕਰ ਹੋ ਗਏ।
ਚੋਰਾਂ ਨੇ ਇਸ ਘਟਨਾ ਨੂੰ ਦੁਕਾਨ ਨੂੰ ਲੱਗੇ ਸ਼ਟਰ ਦੇ ਤਾਲੇ ਤੋੜ ਕੇ ਅੰਜ਼ਾਮ ਦਿੱਤਾ। ਮੁਸਕਾਨ ਹੈਂਡਲੂਮ ਦੇ ਸੰਚਾਲਕ ਕੰਵਰਦੀਪ ਊਰਫ਼ ਗਗਨ ਨੇ ਦੱਸਿਆ ਕਿ ਉਹ ਹਰ ਰੋਜ਼ ਵਾਂਗ ਬੀਤੀ ਰਾਤ ਦੁਕਾਨ ਬੰਦ ਕਰਕੇ ਘਰ ਗਿਆ ਸੀ ਪਰ ਦੇਰ ਰਾਤ ਕਰੀਬ 2:45 ‘ਤੇ ਦੁਕਾਨ ਦੇ ਨਾਲ ਰਹਿੰਦੇ ਗੁਆਂਢੀ ਨੇ ਫੋਨ ਦੇ ਜ਼ਰੀਏ ਉਸਨੂੰ ਦੁਕਾਨ ਦਾ ਸ਼ਟਰ ਟੁੱਟੇ ਹੋਣ ਦੀ ਜਾਣਕਾਰੀ ਦਿੱਤੀ, ਜਿਸ ‘ਤੇ ਜਦੋਂ ਉਸਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਸ਼ਟਰ ਦੇ ਤਾਲੇ ਟੁੱਟੇ ਪਏ ਸਨ ਤੇ ਗੱਲੇ ‘ਚ ਪਏ ਕਰੀਬ 25 ਹਜ਼ਾਰ ਰੁਪਏ ਗਾਇਬ ਸਨ। ਉਧਰ ਇਸ ਸਬੰਧੀ ਸੂਚਨਾ ਮਿਲਣ ‘ਤੇ ਥਾਣਾ ਸਿਟੀ ਮੁਖੀ ਭੁਪਿੰਦਰ ਸਿੰਘ ਨੇ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿਨ-ਦਿਹਾੜੇ ਲੁਟੇਰੇ ਸੁਨਿਆਰੇ ਦੀ ਦੁਕਾਨ ਤੋਂ 200 ਗ੍ਰਾਮ ਸੋਨਾ ਤੇ 8 ਕਿੱਲੋ ਚਾਂਦੀ ਲੁੱਟ ਕੇ ਫਰਾਰ
ਲੁਧਿਆਣਾ, (ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ) ਅੱਜ ਦਿਨ-ਦਿਹਾੜੇ ਗਿਆਸਪੁਰਾ ਦੇ ਸ਼ੇਰਪੁਰ ਇਲਾਕੇ ‘ਚ ਨਕਾਬਪੋਸ਼ ਲੁਟੇਰਿਆਂ ਨੇ ਇੱਕ ਸੁਨਿਆਰੇ ਦੀ ਦੁਕਾਨ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਲੱਖਾਂ ਦੇ ਗਹਿਣੇ ਲੈ ਕੇ ਫਰਾਰ ਹੋ ਗਏ ਜਾਣਕਾਰੀ ਮੁਤਾਬਕ ਅੱਜ ਦੁਪਹਿਰੇ ਸਵਾ ਬਾਰਾਂ ਵਜੇ ਦੇ ਕਰੀਬ ਤਿੰਨ ਨਕਾਬਪੋਸ਼ ਲੁਟੇਰੇ ਮੋਟਰਸਾਈਕਲ ‘ਤੇ ਆਏ, ਇਨ੍ਹਾਂ ‘ਚੋਂ ਇੱਕ ਵਿਅਕਤੀ ਬਾਹਰ ਖੜ੍ਹਾ ਰਿਹਾ, ਜਦੋਂ ਕਿ ਦੋ ਵਿਅਕਤੀ ‘ਸ੍ਰੀ ਕ੍ਰਿਸ਼ਨਾ ਜਿਊਲਰਜ਼’ ਦੁਕਾਨ ਅੰਦਰ ਵੜ ਗਏ। (Robber)
ਇਹਨਾਂ ਦੋਵਾਂ ਲੁਟੇਰਿਆਂ ਨੇ ਅੰਦਰ ਜਾਂਦਿਆਂ ਦੁਕਾਨ ਦੇ ਮਾਲਕ ਕ੍ਰਿਸ਼ਨ ਕੁਮਾਰ ਨੂੰ ਪਿਸਤੌਲ ਅਤੇ ਦਾਤਰ ਦਿਖਾ ਕੇ ਡਰਾਇਆ-ਧਮਕਾਇਆ ਅਤੇ ਫਿਰ ਦੁਕਾਨ ‘ਚੋਂ ਲੱਖਾਂ ਦੇ ਗਹਿਣੇ ਅਤੇ ਕੈਸ਼ ਲੈ ਕੇ ਫਰਾਰ ਹੋ ਗਏ ਦੁਕਾਨ ਮਾਲਕ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਲੁਟੇਰੇ 200 ਗ੍ਰਾਮ ਸੋਨਾ, 8 ਕਿਲੋ ਚਾਂਦੀ ਅਤੇ 700 ਰੁਪਿਆ ਕੈਸ਼ ਆਪਣੇ ਨਾਲ ਲੈ ਗਏ ਇਸ ਘਟਨਾ ਦੀ ਸੂਚਨਾ ਤੁਰੰਤ ਚੌਂਕੀ ਕੰਗਣਵਾਲ ਅਧੀਨ ਪੈਂਦੇ ਥਾਣਾ ਸਾਹੇਨਵਾਲ ਦੀ ਪੁਲਸ ਨੂੰ ਦਿੱਤੀ ਗਈ, ਜਿਸ ‘ਤੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪੁੱਜ ਗਏ ਤੇ ਪੁਲਿਸ ਨੇ ਇਸ ਮਾਮਲੇ ‘ਚ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ਜ਼ਿਕਰਯੋਗ ਹੈ ਕਿ ਕ੍ਰਿਸ਼ਨ ਕੁਮਾਰ ਨਾਲ ਪਹਿਲਾਂ ਵੀ ਸਾਲ 2016 ਅਤੇ  2017 ‘ਚ ਰਸਤੇ ‘ਚ ਲੁੱਟ ਦੀ ਵਾਰਦਾਤ ਵਾਪਰ ਚੁੱਕੀ ਹੈ। (Robber)
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਆਰੰਭੀ
ਰਾਮ ਗੋਪਾਲ ਰਾਏਕੋਟੀ, ਰਾਏਕੋਟ:ਪਿਛਲੇ ਕੁਝ ਸਮੇਂ ਤੋਂ ਇਲਾਕੇ ‘ਚ ਚੋਰੀ ਦੀਆਂ ਘਟਨਾਵਾਂ ‘ਚ ਇਕਦਮ ਵਾਧਾ ਹੋਇਆ ਹੈ। ਬੀਤੀ ਰਾਤ  ਵੀ ਚੋਰਾਂ ਨੇ ਸ਼ਹਿਰ ਦੇ ਕਮੇਟੀ ਗੇਟ ਨੇੜੇ ਸਥਿੱਤ ਇਕ ਬੇਕਰੀ ਅਤੇ ਕਰਿਆਨਾ ਸਟੋਰ ‘ਚ ਪਾੜ ਲਗਾ ਕੇ ਲੱਖਾਂ ਦੇ ਗਹਿਣੇ ਅਤੇ ਨਗਦੀ ਚੋਰੀ ਕਰਕੇ ਇਕ ਵਾਰ ਫਿਰ ਤੋਂ ਪੁਲਿਸ ਨੂੰ ਵੰਗਾਰਿਆ ਹੈ।
ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਜਤਿੰਦਰ ਪਾਸੀ ਨੇ ਦੱਸਿਆ ਕਿ ਅੱਜ ਸਵੇਰੇ ਜਦ ਉਹ ਆਪਣੀ ਦੁਕਾਨ ਤੇ ਆਇਆ ਤਾਂ ਦੇਖਿਆ ਕਿ ਦੁਕਾਨ ਦਾ ਗੱਲਾ ਅਤੇ ਉੱਥੇ ਬਣਿਆ ਲਾਕਰ ਟੁੱਟਾ ਹੋਇਆ ਹੈ। ਜਿਸ ਵਿੱਚੋਂ ਤੀਹ ਹਜਾਰ ਰੁਪਏ ਅਤੇ ਉੱਥੇ ਰੱਖੇ 15 ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਗਾਇਬ ਸਨ। ਜਿਨ੍ਹਾਂ ਦੀ ਕੀਮਤ ਲਗਪਗ 5 ਲੱਖ ਰੁਪਏ ਦੇ ਕਰੀਬ ਬਣਦੀ ਹੈ। ਜਦ ਉਨ੍ਹਾਂ ਦੁਕਾਨ ਦੇ ਪਿੱਛੇ ਬਣੇ ਗੋਦਾਮ ‘ਚ ਜਾ ਕੇ ਦੇਖਿਆ ਤਾਂ ਗੋਦਾਮ ਦੀ ਪਿਛਲੀ ਦੀਵਾਰ ਤੇ ਇਕ ਪਾੜ ਲੱਗਿਆ ਹੋਇਆ ਸੀ। ਦੁਕਾਨ ‘ਚ ਲਾਕਰ ਬਣਿਆ ਹੋਣ ਕਰਕੇ ਦੁਕਾਨਦਾਰ ਨੇ ਗਹਿਣੇ ਵੀ ਦੁਕਾਨ ਦੇ ਲਾਕਰ ‘ਚ ਰੱਖੇ ਹੋਏ ਸਨ।
ਘਟਨਾਂ ਦੀ ਸੂਚਨਾਂ ਮਿਲਦੇ ਹੀ ਡੀ.ਐੱਸ.ਪੀ ਸੁਰਜੀਤ ਸਿੰਘ ਧਨੋਆ, ਥਾਣਾ ਮੁਖੀ ਜਰਨੈਲ ਸਿੰਘ ਅਤੇ ਏ.ਐੱਸ.ਆਈ ਲਖਵੀਰ ਸਿੰਘ ਮੌਕੇ ਤੇ ਪੁੱਜੇ ਅਤੇ ਘਟਨਾਂ ਦੀ ਜਾਣਕਾਰੀ ਲਈ। ਫੌਰੈਂਸਿਕ ਵਿਭਾਗ ਦੀ ਟੀਮ ਵੀ ਘਟਨਾਂ ਵਾਲੀ ਥਾਂ ਤੇ ਪੁੱਜੀ ਅਤੇ ਦੋਸ਼ੀਆਂ ਦੇ ਸੁਰਾਗ ਲਈ ਫਿੰਗਰ ਪ੍ਰਿੰਟ ਆਦਿ ਇਕੱਠਾ ਕੀਤੇ।
ਇਸ ਮੌਕੇ ਕਰਿਆਨਾ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਏਬੰਤ ਜੈਨ ਅਤੇ ਆਲ਼ ਟ੍ਰੇਡਰਜ਼ ਯੂਨੀਅਨ ਦੇ ਪ੍ਰਧਾਨ ਡਾ. ਪ੍ਰਵੀਨ ਅੱਗਰਵਾਲ ਨੇ ਪੁਲਿਸ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਸ਼ਹਿਰ ‘ਚ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਜਲਦੀ ਕਾਬੂ ਕੀਤਾ ਜਾਵੇ। ਡੀ.ਐੱਸ.ਪੀ ਸੁਰਜੀਤ ਸਿੰਘ ਧਨੋਆ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੇਰਾ ਸੱਚਾ ਸੌਦਾ ਮਲੋਟ ਦੇ ਸੇਵਾਦਾਰਾਂ ਨੇ ਅੱਗ ਬੁਝਾਉਣ ‘ਚ ਕੀਤਾ ਸਹਿਯੋਗ
ਮਨੋਜ, ਮਲੋਟ: ਸਥਾਨਕ ਸ਼ਹਿਰ ‘ਚ ਉਸ ਵਕਤ ਹਫ਼ੜਾ-ਦਫ਼ੜੀ ਦਾ ਮਾਹੌਲ ਪੈਦਾ ਹੋ ਗਿਆ, ਜਦ ਮੇਨ ਬਜ਼ਾਰ ਦੇ ਗਾਂਧੀ ਚੌਂਕ ‘ਚ ਸਥਿਤ ਦਿੱਲੀ ਇਲੈਕਟ੍ਰੋਨਿਕ ਦੀ ਚਾਰ ਮੰਜਿ਼ਲਾ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਦੇਖਦਿਆਂ ਹੀ ਦੇਖਦਿਆਂ ਅੱਗ ਚਾਰੇ ਮੰਜ਼ਿਲਾਂ ਨੂੰ ਲੱਗ ਗਈ ਅਤੇ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਬਿਜਲੀ ਦੇ ਸਮਾਨ ਦੀ ਦੁਕਾਨ ‘ਚ ਪਲਾਸਿਟਕ ਦਾ ਸਮਾਨ ਅਤੇ ਤਾਰਾਂ ਆਦਿ ਹੋਣ ਕਾਰਨ ਅੱਗ ਜਿਵੇਂ ਜਿਵੇਂ ਕੰਟਰੋਲ ਕਰਦੇ ਗਏ, ਉਵੇਂ ਉਵੇਂ ਅੱਗ ਮੁੜ-ਮੁੜ ਉਭਰਦੀ ਰਹੀ।
ਤਿੰਨ ਸ਼ਹਿਰਾਂ ਦੀਆਂ ਫ਼ਾਇਰ ਬ੍ਰਿਗੇਡਾਂ ਨੇ ਅੱਗ ‘ਤੇ ਪਾਇਆ ਕਾਬੂ
ਫਾਇਰ ਅਫ਼ਸਰ ਦਵਿੰਦਰ ਸਿੰਘ ਨੇ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਮਲੋਟ, ਗਿੱਦੜਬਾਹਾ ਅਤੇ ਮੁਕਤਸਰ ਤੋਂ ਫ਼ਾਇਰ ਬਿਗ੍ਰੇਡ ਦੀਆਂ ਗੱਡੀਆਂ ਅਤੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ, ਆਸਪਾਸ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਅੱਗ ਬੁਝਾਉਣ ਵਿੱਚ ਆਪਣਾ ਪੂਰਨ ਸਹਿਯੋਗ ਦਿੱਤਾ ਅਤੇ ਕਰੀਬ  ਤਿੰਨ-ਚਾਰ ਘੰਟਿਆਂ ਦੀ ਜੱਦੋ ਜਹਿਦ ਨਾਲ ਅੱਗ ‘ਤੇ ਕਾਬੂ ਪਾਇਆ।
ਬਿਜਲੀ ਦਾ ਸਮਾਨ ਹੋਣ ਕਰਕੇ ਅੱਗ ਘੰਟਿਆ ਬੱਧੀ ਧੁਖਦੀ ਰਹੀ ਅਤੇ ਅੱਗ ਦਾ ਧੂੰਆ ਸ਼ਹਿਰ ‘ਚ ਫੈਲਦਾ ਨਜ਼ਰ ਆਇਆ। ਐਸ.ਪੀ ਦਵਿੰਦਰ ਸਿੰਘ ਬਰਾੜ ਦੀ ਅਗਵਾਈ ‘ਚ ਐਸ.ਐਚ.ਓ ਬੂਟਾ ਸਿੰਘ ਗਿੱਲ ਸਮੇਤ ਥਾਣਾ ਪੁਲਿਸ ਅਤੇ ਟ੍ਰੈਫ਼ਿਕ ਪੁਲਿਸ ਨੇ ਲੋਕਾਂ ਦੀ ਭੀੜ ‘ਤੇ ਕਾਬੂ ਪਾਈ ਰੱਖਿਆ ਅਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਸੁਖਾਲੇ ਢੰਗ ਨਾਲ ਘਟਨਾ ਸਥਲ ‘ਤੇ ਪੁੱਜਦੀਆਂ ਰਹੀਆਂ। ਤਹਿਸੀਲਲ ਮਨਜੀਤ ਸਿੰਘ ਭੰਡਾਰੀ, ਨਾਇਬ ਤਹਿਸੀਲਦਾਰ ਜਤਿੰਦਰਪਾਲ ਸਿੰਘ ਜੇ.ਪੀ ਢਿੱਲੋਂ ਤੇ ਹੋਰ ਅਧਿਕਾਰੀ ਵੀ ਇਸ ਮੌਕੇ ‘ਤੇ ਅੱਗ ਬੁਝਾਊ ਅਮਲੇ ਦੀ ਨਿਗਰਾਨੀ ਕਰਦੇ ਰਹੇ। ਦੁਕਾਨ ਮਾਲਿਕ ਨੇ ਇਸ ਅੱਗ ਕਾਰਨ ਕਰੀਬ ਡੇਢ ਕਰੋੜ ਰੁਪਏ ਦਾ ਸਮਾਨ ਸੜ ਜਾਣ ਦਾ ਅੰਦਾਜਾ ਦੱਸਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੁਰਪ੍ਰੀਤ ਸਿੰਘ, ਸੰਗਰੂਰ: ਦੇਸ਼ ਵਿੱਚ ਇੱਕ ਜੁਲਾਈ ਤੋਂ ਲਾਗੂ ਹੋ ਰਹੇ ਜੀਐਸਟੀ ਦੇ ਵਿਰੋਧ ਵਿੱਚ ਬੰਦ ਦੇ ਦਿੱਤੇ ਸੱਦਾ ਦਾ ਸੰਗਰੂਰ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਜਿਆਦਾਤਰ ਬਾਜਾਰ ਬੰਦ ਰਹੇ।
ਇਸ ਮੌਕੇ ਤੇ ਜੀਐਸਟੀ ਦਾ ਵਿਰੋਧ ਕਰ ਰਹੇ ਸਵਰਨਕਾਰ ਰਸਿਕ ਵਰਮਾ ਨੇ ਕਿਹਾ ਕਿ ਉਹ ਜੀਐਸਟੀ ਲਾਗੂ ਕਰਨ ਦੇ ਵਿਰੋਧ ਨਹੀਂ ਕਰ ਰਹੇ ਬਲਕਿ ਉਨਾਂ ਦਾ ਵਿਰੋਧ ਤਾਂ ਜਲਦਬਾਜੀ ਵਿੱਚ ਲਾਗੂ ਕੀਤੇ ਜਾ ਰਹੀ ਟੈਕਸ ਪ੍ਰਣਾਲੀ ਨਾਲ ਹੈ। ਉਨਾਂ ਕਿਹਾ ਕਿ ਇਸਦੇ ਲਈ ਨਾ ਸਿਰਫ ਵਪਾਰੀ ਪੂਰੀ ਤਰਾਂ ਤਿਆਰ ਹਨ ਅਤੇ ਨਾ ਹੀ ਸਰਕਾਰ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਪਾਰੀਆਂ ਨੂੰ ਸਾਫਟਵੇਅਰ ਉਪਲਬਧ ਕਰਵਾਏ। ਇਸ ਮੌਕੇ ਤੇ ਰਾਜੇਸ਼ ਅਗਰਵਾਲ, ਪਵਨ ਗੁੱਜਰਾਂ, ਅਜੈ ਮਸਤਾਨੀ, ਜਗਜੀਤ ਸਿੰਘ ਅਹੂਜਾ, ਕੁਲਦੀਪ ਸਿੰਘ, ਸੁਰੇਸ਼ ਕੁਮਾਰ, ਰਵੀ ਕਮਲ, ਨਰੇਸ਼ ਕੁਮਾਰ ਹਰੀ ਦੇਵ ਗੋਇਲ, ਪ੍ਰੇਮ ਜੈਨ ਆਦਿ ਮੌਜੂਦ ਸਨ।
ਲੌਂਗੋਵਾਲ ‘ਚ ਵੀ ਦਿੱਤਾ ਰੋਸ ਧਰਨਾ
ਉੱਧਰ ਲੌਂਗੋਵਾਲ ਤੋਂ ਕ੍ਰਿਸ਼ਨ ਇੰਸਾਂ ਮੁਤਾਬਿਕ  ਜੀਐਸਟੀ ਦੇ ਵਿਰੋਧ ‘ਚ ਅੱਜ ਸਥਾਨਕ ਕਸਬੇ ਵਿੱਚ ਬਜਾਰ ਵਿੱਚ ਦੁਕਾਨਾਂ ਬੰਦ ਰਹੀਆਂ ਅਤੇ ਮੁੱਖ ਚੌਂਕ ਤੇ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ। ਇਸ ਦੌਰਾਨ ਕੇਂਦਰ ਸਰਕਾਰ ਦੇ ਨਾਂਅ ਮੰਗ ਪੱਤਰ ਵੀ ਭੇਜਿਆ ਗਿਆ। ਇਸ ਮੌਕੇ ਤੇ ਅਮ੍ਰਿਤ ਸਿੰਗਲਾ, ਕੁਲਦੀਪ ਮੰਗਲ, ਗੋਰਾ ਲਾਲ, ਸਿੰਪਾ, ਭੀਮ ਸੈਨ, ਫਤਿਹ ਚੰਦ, ਕ੍ਰਿਸ਼ਨ ਮੂਨਕ, ਬਬਲਾ, ਵਿਜੈ ਕੁਮਾਰ, ਅਸ਼ਵਨੀ, ਮਨੋਜ ਕੁਮਾਰ, ਵਿੱਕੀ ਮੰਗਲਾ, ਬਾਰੂ ਲੰਬੂ, ਟਿੰਕੂ ਮਿੱਤਲ, ਬੰਟੀ ਮਿੱਤਲ, ਕ੍ਰਿਸ਼ਨ ਲੰਬੂ ਆਦਿ ਹਾਜਰ ਸਨ।