parali - Sach Kahoon Punjabi
Punjab Stubble Burning: ਝੋਨੇ ਦੀ ਪਰਾਲੀ ਦਾ ਸੁਚਾਰੂ ਪ੍ਰਬੰਧਨ ਕਰਕੇ ਪਿੰਡ ਖਾਕਟਾ ਖ਼ੁਰਦ ਦੇ ਅਮਰਿੰਦਰ ਸਿੰਘ ਨੇ ਪੈਦਾ ਕੀਤੀ ਮਿਸਾਲ
ਪਰਾਲੀ ਖੇਤ ’ਚ ਵਾਹੁਣਾ ਜ਼ਮੀਨ ਲਈ ਦੇਸੀ ਘਿਓ ਵਰਗਾ : ਅਮਰਿੰਦਰ ਸਿੰਘ
Punjab Stubble Burning: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲ੍ਹਾ ਪਟਿਆਲਾ ਦੇ ਪਿੰਡ ਖਾਕਟਾ ਖ਼ੁਰਦ ਦੇ ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਖੇਤ ’ਚ ਹੀ ਮਿਲਾਕੇ ਸਫਲ ਖੇਤੀ ਕਰਕੇ ਹੋਰਨਾਂ ਕਿਸਾਨਾਂ ਲਈ ਵੀ ਮਿਸਾਲ ਪੈਦਾ ਕੀਤੀ ਹੈ। ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ 19 ਏਕੜ ਜ਼ਮੀਨ ‘ਚ ਖੇਤੀ ਕੀਤੀ ਜਾਂਦੀ ਹੈ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਪਿਛਲੇ ਸਾਲ ਮਲਚਿੰਗ ਕਰਕੇ ਕਣਕ ਦੀ ਬਿਜਾਈ ਕੀਤੀ ਸੀ, ਜਿਸ ‘ਤੇ ਪ੍ਰੀਤ ਏਕੜ ਸਿਰਫ਼ 300 ਰੁਪਏ ਦਾ ਖ਼ਰਚ ਆਇਆ। Paddy Stubble
ਉਨ੍ਹਾਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਪਿਛਲੇ 6 ਸਾਲਾਂ ਦੇ ਖੇਤੀ ਤਜ਼ਰਬੇ ਸਾਂਝੇ ਕਰਦਿਆਂ ਦੱਸਿਆ ਕਿ ਪਰਾਲੀ ਖੇਤ ‘ਚ ਹੀ ਵਾਹੁਣਾ ਜ਼ਮੀਨ ਲਈ ਦੇਸੀ ਘਿਓ ਵਰਗਾ ਕੰਮ ਕਰਦਾ ਹੈ, ਇਸ ਨਾਲ ਜਿਥੇ ਉਪਜਾਊ ਸ਼ਕਤੀ ਵਧੀ ਹੈ, ਉਥੇ ਹੀ ਖਾਦਾਂ ਦੀ ਵਰਤੋਂ ’ਚ ਕਮੀ ਆਈ ਹੈ, ਕਣਕ ਦੀ ਫ਼ਸਲ ਗਿਰਦੀ ਨਹੀਂ ਅਤੇ ਜ਼ਮੀਨ ਦੀ ਪਾਣੀ ਜ਼ਜਬ ਕਰਨ ਦੀ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਉਹ 10 ਏਕੜ ’ਚ ਮਲਚਿੰਗ ਕਰਨਗੇ ਅਤੇ 10 ਏਕੜ ਵਿੱਚ ਸੁਪਰ ਸੀਡਰ ਨਾਲ ਬਿਜਾਈ ਕੀਤੀ ਜਾਵੇਗੀ।
ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਮੀਂਹ ਦੇ ਪਾਣੀ ਦੀ ਸਿੰਚਾਈ ਲਈ ਕਰ ਰਿਹੈ ਵਰਤੋਂ
ਵਾਤਾਵਰਣ ਪ੍ਰੇਮੀ 44 ਸਾਲਾਂ ਅਮਰਿੰਦਰ ਸਿੰਘ ਨੇ ਦੱਸਿਆ ਕਿ ਮੀਂਹ ਦੇ ਪਾਣੀ ਦੀ ਸਿੰਚਾਈ ਲਈ ਵਰਤੋਂ ਕਰਨ ਲਈ ਉਨ੍ਹਾਂ ਆਪਣੇ ਖੇਤ ਵਿੱਚ 100 ਫੁੱਟ ਚੌੜਾ ਤੇ 15 ਫੁੱਟ ਡੂੰਘਾ ਟੋਭਾ ਵੀ ਬਣਾਇਆ ਹੈ, ਜਿਸ ਵਿੱਚ ਬਰਸਾਤੀ ਪਾਣੀ ਨੂੰ ਸਾਂਭ ਲਿਆ ਜਾਂਦਾ ਹੈ ਤੇ ਇਸ ਦੀ ਵਰਤੋਂ ਸਿੰਚਾਈ ਲਈ ਕੀਤੀ ਜਾਂਦੀ ਹੈ। ਇਸ ਨਾਲ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਘੱਟ ਹੁੰਦੀ ਹੈ। ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਉਹ ਪਰਾਲੀ ਨੂੰ ਖੇਤਾਂ ‘ਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਜਿਸ ਨਾਲ ਜਿੱਥੇ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਨਾਲ ਹੀ ਵਾਤਾਵਰਣ ਦੂਸ਼ਿਤ ਹੋਣ ਤੋਂ ਬਚਦਾ ਹੈ। Punjab Stubble Burning
Kisan News: ਸੈਂਕੜੇ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਬਣਿਆ ਭੋਏਵਾਲੀ ਦਾ ਕਿਸਾਨ ਗੁਰਦੇਵ ਸਿੰਘ
ਪਿਛਲੇ ਪੰਜ ਸਾਲਾਂ ਤੋਂ ਬਿਨਾਂ ਪਰਾਲੀ ਸਾੜੇ ਬੀਜ ਰਿਹਾ ਹੈ ਕਣਕ | Kisan News
Kisan News: (ਰਾਜਨ ਮਾਨ) ਅੰਮ੍ਰਿਤਸਰ। ਪਰਾਲੀ ਨਾ ਸਾੜਨ ਦਾ ਹੋਕਾ ਦਿੰਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਲਾਕ ਦੇ ਪਿੰਡ ਭੋਏਵਾਲੀ ਦਾ ਕਿਸਾਨ ਗੁਰਦੇਵ ਸਿੰਘ ਪਿਛਲੇ ਪੰਜ ਸਾਲਾਂ ਤੋਂ ਬਿਨਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਕਰਕੇ ਇਲਾਕੇ ਵਿੱਚ ਕਈ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਬਣਿਆ ਹੋਇਆ ਹੈ। ਗੁਰਦੇਵ ਸਿੰਘ ਨੇ ਦੱਸਿਆ ਕਿ ਉਹ 2019 ਤੋਂ ਕਰੀਬ 20 ਏਕੜ ਰਕਬੇ ਵਿੱਚ ਕਣਕ ਦੀ ਬਿਜਾਈ ਬਿਨਾਂ ਪਰਾਲੀ ਸਾੜੇ ਕਰ ਰਿਹਾ ਹੈ, ਜਿਸ ਨਾਲ ਉਸ ਦੀ ਯੂਰੀਆ ਖਾਦ ਦੀ ਮਾਤਰਾ ਲਗਭਗ ਅੱਧੀ ਰਹਿ ਗਈ ਹੈ ਅਤੇ ਝਾੜ ਵਿੱਚ ਡੇਢ ਤੋਂ ਦੋ ਕੁਇੰਟਲ ਪ੍ਰਤੀ ਏਕੜ ਦਾ ਵਾਧਾ ਹੋਇਆ ਹੈ।
ਉਸ ਨੇ ਦੱਸਿਆ ਕਿ ਮੈਂ ਇਸ ਲਈ ਪਰਾਲੀ ਨੂੰ ਬੇਲਰ ਨਾਲ ਬਾਹਰ ਕੱਢਣ ਦਾ ਕੰਮ ਵੀ ਨਹੀਂ ਕਰਦਾ ਬਲਕਿ ਪਰਾਲੀ ਨੂੰ ਖੇਤ ਵਿੱਚ ਹੀ ਮਿੱਟੀ ਨਾਲ ਮਿੱਟੀ ਕਰ ਦਿੰਦਾ ਹਾਂ, ਜਿਸ ਲਈ ਮੈਂ ਹੈਪੀ ਸੀਡਰ ਅਤੇ ਸੁਪਰ ਸੀਡਰ ਦੀ ਵਰਤੋਂ ਕਰ ਰਿਹਾ ਹਾਂ। ਉਸਨੇ ਦੱਸਿਆ ਕਿ ਪਹਿਲੇ ਦੋ ਸਾਲ ਤਾਂ ਮੈਨੂੰ ਇਸ ਦੇ ਫਾਇਦੇ ਦਾ ਕੋਈ ਸਪੱਸ਼ਟ ਪਤਾ ਨਹੀਂ ਲੱਗਾ ਪਰ ਉਸ ਤੋਂ ਬਾਅਦ ਖੇਤ ਦੀ ਉਪਜਾਊ ਸ਼ਕਤੀ ਵਧਣ ਲੱਗੀ ਅਤੇ ਮੈਨੂੰ ਯੂਰੀਆ ਖਾਦ ਦੀ ਮਾਤਰਾ ਘਟਾਉਣੀ ਪੈ ਗਈ।
ਇਹ ਵੀ ਪੜ੍ਹੋ: Punjab Cabinet: ਪੰਜਾਬ ਕੈਬਨਿਟ ਦੇ ਪੰਜ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ, ਮਿਲੀ ਇਹ ਵੱਡੀ ਜ਼ਿੰਮੀਵਾਰੀ
ਉਸਨੇ ਦੱਸਿਆ ਕਿ ਹੁਣ ਮੈਂ ਕਣਕ ਨੂੰ ਪ੍ਰਤੀ ਏਕੜ ਦੋ ਬੋਰੀ ਯੂਰੀਆ ਹੀ ਪਾਉਂਦਾ ਹਾਂ ਜਦਕਿ ਪਹਿਲਾਂ ਮੈਂ ਤਿੰਨ ਤੋਂ ਚਾਰ ਬੋਰੀਆਂ ਤੱਕ ਯੂਰੀਆ ਦੀ ਵਰਤੋਂ ਕਰਦਾ ਸੀ । ਉਸਨੇ ਦੱਸਿਆ ਕਿ ਹੁਣ ਮੇਰੇ ਖੇਤਾਂ ਵਿੱਚ ਨਾ ਤਾਂ ਮੀਂਹ ਦਾ ਪਾਣੀ ਲੰਮਾ ਸਮਾਂ ਠਹਿਰਦਾ ਹੈ ਅਤੇ ਨਾ ਹੀ ਖੇਤਾਂ ਦੀ ਮਿੱਟੀ ਬਹੁਤ ਜਿਆਦਾ ਸਖਤ ਹੁੰਦੀ ਹੈ ਜਿਸ ਨਾਲ ਖੇਤ ਨੂੰ ਬੀਜਣ ਅਤੇ ਵਾਹੁਣ ਵਿੱਚ ਪਰੇਸ਼ਾਨੀ ਨਹੀਂ ਆਉਂਦੀ। ਉਸ ਨੇ ਪੰਜਾਬ ਦੇ ਸਾਰੇ ਕਿਸਾਨੋ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਜਾਂ ਬੇਲਰ ਰਾਹੀਂ ਬਾਹਰ ਕੱਢਣ ਦੀ ਬਜਾਏ ਖੇਤ ਵਿੱਚ ਵਾਹ ਦੇਣ ਤਾਂ ਜੋ ਉਹਨਾਂ ਦੇ ਖੇਤਾਂ ਦੀ ਮਿੱਟੀ ਉਪਜਾਊ ਹੋਵੇ ਅਤੇ ਖੇਤੀ ਖਰਚੇ ਘੱਟ ਹੋਣ।
ਪਰਾਲੀ ਸਾੜਨ ਦੇ ਮਾਮਲੇ ਤੋਂ ਨਰਾਜ਼ ਸਰਕਾਰ, ਚਾਰ ਖੇਤੀਬਾੜੀ ਅਫਸਰਾਂ ਮੁਅੱਤਲ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿੱਚ ਲਗਾਤਾਰ ਪਰਾਲੀ (Parali) ਨੂੰ ਸਾੜਨ ਦੇ ਵੱਧ ਰਹੇ ਮਾਮਲਿਆ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਹੁਣ ਆਪਣੇ ਅਧਿਕਾਰੀਆ ’ਤੇ ਹੀ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਖੇਤੀਬਾੜੀ ਵਿਭਾਗ ਨੇ ਐਤਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਪਤਾ ਲੱਗਣ ਤੋਂ ਬਾਅਦ ਚਾਰ ਗਲਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਸੂਬੇ ਭਰ ਵਿੱਚ ਮੁਹਿੰਮ ਚਲਾ ਰਹੀ ਹੈ।
ਡਿਊਟੀ ਵਿੱਚ ਕੁਤਾਹੀ ਵਰਤਣ ਕਾਰਨ ਕੀਤਾ ਮੁਅੱਤਲ  (Parali)
ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਜਮੀਨੀ ਪੱਧਰ ‘ਤੇ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨ ਆਪਣੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ (Parali) ਨੂੰ ਨਾ ਸਾੜਨ ਪਰ ਸਰਕਾਰ ਨੇ ਪਾਇਆ ਕਿ ਇਨਾਂ ਅਧਿਕਾਰੀਆਂ ਨੇ ਡਿਊਟੀ ਦੌਰਾਨ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਦੇ ਦੋਸ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫਸਰ ਸਮਾਣਾ ਪਟਿਆਲਾ ਸਤੀਸ ਕੁਮਾਰ, ਖੇਤੀਬਾੜੀ ਅਫਸਰ ਚੋਹਲਾ ਸਾਹਿਬ ਤਰਨਤਾਰਨ ਹਰਪਾਲ ਸਿੰਘ, ਖੇਤੀਬਾੜੀ ਅਫਸਰ ਪੱਟੀ, ਤਰਨਤਾਰਨ ਭੁਪਿੰਦਰ ਸਿੰਘ ਸਾਮਲ ਹਨ। ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਸਮੇਂ ਦੌਰਾਨ ਇਹ ਅਧਿਕਾਰੀ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ.ਨਗਰ ਦੇ ਦਫਤਰ ਵਿੱਚ ਰਿਪੋਰਟ ਕਰਨਗੇ। ਉਨਾਂ ਅੱਗੇ ਕਿਹਾ ਕਿ ਮੁਅੱਤਲੀ ਦੌਰਾਨ ਇਨਾਂ ਅਧਿਕਾਰੀਆਂ ਨੂੰ ਨਿਯਮਾਂ ਜਾਂ ਹਦਾਇਤਾਂ ਅਨੁਸਾਰ ਭੱਤਾ ਦਿੱਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪਰਾਲੀ ਦੇ ਧੂੰਏਂ ਨੇ ਲਈ ਦੋ ਦੀ ਜਾਨ
ਸੜਕ ਹਾਦਸੇ ਦੋ ਜਣਿਆਂ ਦੀ ਮੌਤ
(ਸੱਚ ਕਹੂੰ ਨਿਊਜ਼) ਜਲੰਧਰ। ਝੋਨੇ ਦੀ ਪਰਾਲੀ ਨੂੰ ਕਿਸਾਨਾਂ ਵੱਲੋਂ ਅੱਗ ਲਾਈ ਜਾ ਰਹੀ ਹੈ ਤੇ ਕਈ ਥਾਂ ਪਰਾਲੀ ਦੇ ਧੂੰਏਂ ਕਾਰਨ ਹਾਦਸੇ ਵਾਪਰ ਜਾਂਦੇ ਹਨ। ਅੱਜ ਤਾਜ਼ੀ ਘਟਨਾ ਸਾਹਮਣੇ ਆਈ ਹੈ ਪਰਾਲੀ ਦੇ ਧੂੰਏ ਨੇ ਦੋ ਜਣਿਆਂ ਦੀ ਜਾਨ ਲੈ ਲਈ। ਜਲੰਧਰ ਦੇ ਪਿੰਡ ਮੀਰਪੁਰ ਸੈਦਾਂ ਵਿੱਚ ਇੱਕ ਕਿਸਾਨ ਵੱਲੋਂ ਆਪਣੇ ਖੇਤ ’ਚ ਪਰਾਲੀ ਨੂੰ ਅੱਗ ਲਾਈ ਹੋਈ ਸੀ।
ਅੱਗ ਕਾਰਨ ਚਾਰੇ ਪਾਸੇ ਸੰਘਣਾ ਧੂੰਆਂ ਫੈਲ ਗਿਆ। ਜਿਸ ਕਾਰਨ ਖੇਤਾਂ ਦੇ ਨਾਲ ਲੱਗਦੀ ਸੜਕ ‘ਤੇ ਦੋ ਪਹੀਆ ਵਾਹਨ ਆਪਸ ’ਚ ਟਕਰਾ ਗਏ। ਧੂੰਏਂ ਕਾਰਨ ਦੋਵਾਂ ਵਾਹਨ ਚਲਾਕਾਂ ਨੂੰ ਕੁਝ ਦਿਖਾਈ ਨਹੀਂ ਦਿੱਤਾ  ਤੇ ਸਿੱਧੀ ਟੱਕਰ ਹੋ ਗਈ। ਜਿਸ ਕਾਰਨ ਦੋਵੇਂ  ਵਾਹਨ ਚਾਲਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।  ਵਾਪਰਿਆ। ਮ੍ਰਿਤਕਾਂ ਦੀ ਪਛਾਣ ਹਰਦੇਵ ਸਿੰਘ (58) ਵਾਸੀ ਨਿਜ਼ਾਮਪੁਰ ਅਤੇ ਗੁਰਜੋਤ ਸਿੰਘ (15) ਵਾਸੀ ਪਿੰਡ ਹੇਰਾਂ ਵਜੋਂ ਹੋਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸੂਚਨਾ ਐਕਟ ਤਹਿਤ ਮੰਗੀ ਜਾਣਕਾਰੀ ਤੋਂ ਹੋਇਆ ਖੁਲਾਸਾ
ਮਾਲੇਰਕੋਟਲਾ, (ਗੁਰਤੇਜ ਜੋਸ਼ੀ) ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਹੋ ਰਹੇ ਪ੍ਰਦੂਸ਼ਣ ਨੂੰ ਖਤਮ ਜਾਂ ਘੱਟ ਕਰਨ ਦੇ ਉਦੇਸ਼ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਾਲ 2018-19 ਦੌਰਾਨ ਖੇਤੀਬਾੜੀ ਮੀਡੀਆ ਯੋਜਨਾ ਤਹਿਤ ਵੱਖ-ਵੱਖ ਤਰ੍ਹਾਂ ਦੇ ਸਾਧਨਾਂ ਰਾਹੀਂ ਪ੍ਰਚਾਰ ਕੀਤੇ ਗਏ ਸਨ ਜਿਸ ‘ਤੇ ਕਰੀਬ 11 ਕਰੋੜ ਤੋਂ ਵੱਧ ਖਰਚਾ ਕੀਤਾ ਗਿਆ। ਇਸ ਪ੍ਰਚਾਰ ‘ਚ ਸਭ ਤੋਂ ਵੱਧ 3 ਕਰੋੜ 62 ਲੱਖ ਰੁਪਏ ਜਾਗਰੂਕਤਾ ਕੈਂਪ ਤੇ ਖੇਤੀਬਾੜੀ ਕਿਸਾਨ ਮੇਲਿਆਂ ‘ਤੇ ਖਰਚ ਕੀਤੇ ਗਏ। ਲੁਧਿਆਣਾ ਤੇ ਚੰਡੀਗੜ੍ਹ ‘ਚ ਲਗਾਈਆਂ ਵਰਕਸ਼ਾਪਾਂ ‘ਤੇ ਤਕਰੀਬਨ 29 ਲੱਖ 30 ਹਜ਼ਾਰ 265 ਰੁਪਏ ਖਰਚ ਕੀਤੇ ਗਏ ਹਨ।
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਕੋਲੋਂ ਸੂਚਨਾ ਐਕਟ 2005 ਤਹਿਤ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਵੱਖ-ਵੱਖ ਸਾਧਨਾਂ ਰਾਹੀਂ ਕੀਤੇ ਗਏ ਪ੍ਰਚਾਰ ‘ਤੇ ਆਏ ਖਰਚ ਦੀ ਸੂਚਨਾ ਮੰਗੀ ਗਈ, ਤਾਂ ਵਿਭਾਗ ਨੇ ਭੇਜੇ ਜਵਾਬ ਵਿੱਚ ਦਾਅਵਾ ਕੀਤਾ ਕਿ ਸਾਲ 2018-19 ਦੀ ਮੀਡੀਆ ਪ੍ਰਚਾਰ ਯੋਜਨਾ ਦੌਰਾਨ 13 ਕਰੋੜ 91 ਹਜ਼ਾਰ 427 ਰੁਪਏ ਖਰਚ ਕੀਤੇ ਗਏ ਹਨ  ਜਿਨ੍ਹਾਂ ਵਿੱਚ ਪੰਜਾਬ ਦੇ 18 ਬੱਸ ਅੱਡਿਆਂ ਸੰਗਰੂਰ, ਬਠਿੰਡਾ, ਪਟਿਆਲਾ, ਤਲਵੰਡੀ ਸਾਬੋ, ਫਰੀਦਕੋਟ, ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਾਤੜਾਂ, ਮੂਣਕ, ਬਰਨਾਲਾ ਆਦਿ ‘ਤੇ ਲੱਗੇ ਹੋਏ ਪ੍ਰਚਾਰ ਸਾਧਨਾਂ ‘ਤੇ 68 ਲੱਖ 71 ਹਜ਼ਾਰ 804 ਰੁਪਏ ਖਰਚ ਕੀਤੇ ਗਏ।
ਇਸੇ ਤਰ੍ਹਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਚੰਡੀਗੜ੍ਹ ਆਦਿ ਤੋਂ ਚੱਲਣ ਵਾਲੇ ਰੇਡੀਓ ਸਟੇਸ਼ਨਾਂ ਦੇ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਪ੍ਰਚਾਰ ਕਰਨ ਲਈ 86 ਲੱਖ 45 ਹਜ਼ਾਰ 37 ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ ਚਾਰ ਤਰ੍ਹਾਂ ਦੇ ਟੀਵੀ ਚੈਨਲਾਂ ਨੂੰ ਪ੍ਰਚਾਰ ਕਰਨ ਲਈ 2 ਕਰੋੜ ਇੱਕ ਲੱਖ 56 ਹਜ਼ਾਰ 370 ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਪੀ ਆਰ ਟੀ ਸੀ, ਪਨਬਸ, ਤੇ ਨਵੀਂ ਦਿੱਲੀ ਦੀਆਂ ਬੱਸਾਂ ਰਾਹੀਂ ਕੀਤੇ ਪ੍ਰਚਾਰ 1 ਕਰੋੜ 11 ਲੱਖ 39 ਹਜ਼ਾਰ 153 ਰੁਪਏ ਖਰਚ ਕੀਤੇ ਗਏ ਹਨ।
ਸਰਕਾਰ ਇਹੀ ਪੈਸਾ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ‘ਤੇ ਇਨਾਮ ਵਜੋਂ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾ ਦਿੰਦੀ
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਚੰਡੀਗੜ੍ਹ ਤੇ ਲੁਧਿਆਣਾ ‘ਚ ਲਗਾਈਆਂ ਸਤਾਰਾਂ ਵਰਕਸ਼ਾਪਾਂ ‘ਤੇ 29 ਲੱਖ 30 ਹਜ਼ਾਰ 265 ਰੁਪਏ ਖਰਚ ਕੀਤੇ ਗਏ ਹਨ। ਸਾਰੇ ਜ਼ਿਲ੍ਹਿਆਂ ਚ ਲਗਾਏ ਜਾਗਰੂਕਤਾ ਕੈਂਪ ਤੇ ਖੇਤੀਬਾੜੀ ਕਿਸਾਨ ਮੇਲਿਆਂ ‘ਤੇ ਕੀਤੇ ਪ੍ਰਚਾਰ ‘ਤੇ ਸਭ ਤੋਂ ਵੱਧ 3 ਕਰੋੜ 62 ਲੱਖ 80 ਹਜ਼ਾਰ ਖਰਚ ਕੀਤੇ ਗਏ ਹਨ। ਕਿਸਾਨਾਂ ਦੀ ਭਲਾਈ ਦਾ ਕੰਮ ਕਰਦੇ ਹੋਏ ਕਿਸਾਨ ਭਲਾਈ ਵਿਭਾਗ ਨੇ ਸੈਮੀਨਾਰਾਂ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਰਾਹੀਂ ਕਰਵਾਏ ਗਏ ਪ੍ਰੋਗਰਾਮਾਂ ‘ਤੇ ਵੀ 1 ਕਰੋੜ 22 ਲੱਖ ਦਾ ਖਰਚਾ ਕੀਤਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਭੇਜੀ ਡੈਮੋ ਵੈਨ ਤੇ 1 ਕਰੋੜ 2 ਲੱਖ ਖਰਚ ਕਰਨ ਤੋਂ ਬਿਨਾਂ 31 ਲੱਖ 48 ਹਜ਼ਾਰ 798 ਰੂਪੈ ਹੋਰ ਸਾਧਨਾਂ ਰਾਹੀਂ ਪ੍ਰਚਾਰ ਕਰਨ ‘ਤੇ ਖਰਚ ਕੀਤੇ ਗਏ ਹਨ।
ਜਦੋਂ ਇਸ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜੇਕਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਖਰਚ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਇੱਕ ਵੱਡਾ ਘਪਲਾ ਸਾਹਮਣੇ ਆ ਸਕਦਾ ਹੈ। ਕੁੱਝ ਕਿਸਾਨਾਂ ਨੇ ਤਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਇਹੀ ਪੈਸਾ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ‘ਤੇ ਇਨਾਮ ਵਜੋਂ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾ ਦਿੰਦੀ ਤਾਂ ਕਿਸਾਨ ਵੀ ਖੁਸ਼ਹਾਲ ਹੋ ਜਾਣੇ ਸੀ ਅਤੇ ਸਰਕਾਰ ਦਾ ਮਕਸਦ ਵੀ ਪੂਰਾ ਹੋ ਜਾਣਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।