Four - Sach Kahoon Punjabi
ਕੈਲੇਫੋਰਨੀਆ ‘ਚ ਜਹਾਜ਼ ਹਾਦਸੇ ‘ਚ ਚਾਰ ਦੀ ਮੌਤ | Plane Crash
ਜਹਾਜ਼ ਅਤੇ ਪੀੜਤ ਦੇ ਬਾਰੇ ਕੋਈ ਜਾਣਕਾਰੀ ਨਹੀ
ਲਾਸ ਏਂਜਲਿਸ, ਏਜੰਸੀ। ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਲਾਸ ਏਂਜਲਿਸ ਦੇ ਕੋਰੋਨਾ ਹਵਾਈ ਅੱਡੇ ‘ਤੇ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ‘ਚ 4 ਵਿਅਕਤੀਆਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੋਰੋਨਾ ਪੁਲਿਸ ਵਿਭਾਗ ਅਨੁਸਾਰ ਬੁੱਧਵਾਰ ਨੂੰ ਸਥਾਨਕ ਸਮੇਂ ਅਨੁਸਾਰ 12.11 ਵਜੇ ਹਵਾਈ ਅੱਡੇ ‘ਤੇ ਰਨਵੇ ਦੇ ਆਖਰ ‘ਚ ਜਹਾਜ਼ ‘ਚ ਅੱਗ ਲੱਗਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਕੋਰੋਨਾ ਫਾਇਰ ਬ੍ਰਿਗੇਡ ਜਾਨ ਡੀਏ ਨੇ ਘਟਨਾ ਸਥਾਨ ‘ਤੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਭਿਆਨ ਹਾਦਸੇ ‘ਚ ਕੋਈ ਜਿਉਂਦਾ ਨਹੀਂ ਬਚਿਆ ਹੈ ਅਤੇ ਅਜੇ ਤੱਕ ਜਹਾਜ਼ ਅਤੇ ਪੀੜਤ ਦੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਹਨਾਂ ਕਿਹਾ ਕਿ ਹਾਦਸੇ ‘ਚ 4 ਵਿਅਕਤੀਆਂ ਦੀ ਮੌਤ ਹੋ ਗਈ। ਉਹਨਾਂ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੰਘੀ ਹਵਾਈ ਪ੍ਰਸ਼ਾਸਨ (ਐਫਏਏ) ਦੇ ਬੁਲਾਰੇ ਈਆਨ ਗ੍ਰੇਗਰ ਨੇ ਕਿਹਾ ਕਿ ਏਜੰਸੀ ਹਾਦਸੇ ਦੀ ਜਾਂਚ ਕਰੇਗੀ। Plane Crash
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਮੈਚ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ : Virat Kohli
ਮੁੰਬਈ। ਵਿਰਾਟ ਕੋਹਲੀ ਦਾ ਖੁਦ ਨੰਬਰ 4 ‘ਤੇ ਬੱਲੇਬਾਜ਼ੀ ਲਈ ਉਤਰਨਾ ਭਾਰਤ ਨੂੰ ਉਲਟਾ ਪੈ ਗਿਆ, ਜਿਸ ਤੋਂ ਬਾਅਦ ਭਾਰਤੀ ਕਪਤਾਨ ਨੂੰ ਕਹਿਣਾ ਪਿਆ ਕਿ ਰਾਜਕੋਟ ਵਿਚ ਦੂਜੇ ਵਨ ਡੇ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਰਣਨੀਤੀ ‘ਤੇ ਦੁਬਾਰਾ ਵਿਚਾਰ ਕਰਨਾ ਪੈ ਸਕਦਾ ਹੈ। ਭਾਰਤ ਨੇ ਬੱਲੇਬਾਜ਼ੀ ‘ਚ ਕੁਝ ਬਦਲਾਅ ਕੀਤੇ ਅਤੇ ਸ਼ਿਖਰ ਧਵਨ ਅਤੇ ਕੇ. ਐੱਲ ਰਾਹੁਲ ਦੋਵਾਂ ਨੂੰ ਟੀਮ ‘ਚ ਜਗ੍ਹਾ ਦੇਣ ਲਈ ਕੋਹਲੀ ਨੰਬਰ ਚਾਰ ‘ਤੇ ਉਤਰੇ। ਭਾਰਤੀ ਬੱਲੇਬਾਜ਼ ਨਹੀਂ ਚੱਲੇ ਅਤੇ ਗੇਂਦਬਾਜ਼ ਵੀ ਪ੍ਰਭਾਵ ਨਹੀਂ ਛੱਡ ਸਕੇ।
ਕੋਹਲੀ ਨੇ ਕਿਹਾ, ”ਅਸੀਂ ਪਹਿਲਾਂ ਵੀ ਇਸ ‘ਤੇ ਕਈ ਵਾਰ ਚਰਚਾ ਕਰ ਚੁੱਕੇ ਹਾਂ। ਜਿਸ ਤਰ੍ਹਾਂ ਰਾਹੁਲ ਬੱਲੇਬਾਜ਼ੀ ਕਰ ਰਿਹਾ ਸੀ, ਅਸੀਂ ਉਸ ਨੂੰ ਬੱਲੇਬਾਜ਼ੀ ਕ੍ਰਮ ‘ਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਪਰ ਜਦੋਂ ਵੀ ਮੈਂ ਨੰਬਰ ਚਾਰ ‘ਤੇ ਬੱਲੇਬਾਜ਼ੀ ਲਈ ਉਤਰਿਆ ਤਾਂ ਮੈਨੂੰ ਲੱਗਦਾ ਹੈ ਕਿ ਇਹ ਸਾਡੇ ਲਈ ਸਹੀ ਨਹੀਂ ਰਿਹਾ, ਇਸ ਲਈ ਇਸ ‘ਤੇ ਦੁਬਾਰਾ ਵਿਚਾਰ ਕੀਤਾ ਜਾਵੇਗਾ”। ਆਸਟਰੇਲੀਆ ਨੇ ਇਹ ਮੈਚ ਦੱਸ ਵਿਕਟਾਂ ਨਾਲ ਜਿੱਤਿਆ। ਕੋਹਲੀ ਨੇ ਕਿਹਾ, ”ਇਹ ਕੁਝ ਖਿਡਾਰੀਆਂ ਨੂੰ ਮੌਕਾ ਦੇਣ ਨਾਲ ਜੁੜਿਆ ਹੈ। ਲੋਕਾਂ ਨੂੰ ਸਹਿਜ ਰਹਿਣਾ ਚਾਹੀਦਾ ਹੈ ਅਤੇ ਇਕ ਮੈਚ ਤੋਂ ਬਾਅਦ ਹੀ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਮੈਨੂੰ ਥੋੜ੍ਹਾ ਪ੍ਰਯੋਗ ਕਰਨ ਦੀ ਆਗਿਆ ਹੈ ਅਤੇ ਕੁਝ ਮੌਕਿਆਂ ‘ਤੇ ਮੈਂ ਅਸਫਲ ਰਿਹਾ। ਇਨ੍ਹਾਂ ‘ਚੋਂ ਅੱਜ ਇਕ ਮੌਕਾ ਸੀ।
ਕੋਹਲੀ ਨੇ ਮੈਚ ਦੇ ਬਾਰੇ ‘ਚ ਕਿਹਾ, ”ਅਸੀਂ ਤਿੰਨਾਂ ਵਿਭਾਗਾਂ ‘ਚ ਅਸਫਲ ਸਾਬਿਤ ਹੋਏ। ਇਹ ਆਸਟਰੇਲੀਆ ਦੀ ਬੇਹੱਦ ਮਜਬੂਤ ਟੀਮ ਹੈ ਅਤੇ ਜੇਕਰ ਤੁਸੀਂ ਚੰਗਾ ਨਹੀਂ ਖੇਡਦੇ ਹੋ ਤਾਂ ਉਹ ਤੁਹਾਨੂੰ ਪ੍ਰੇਸ਼ਾਨ ਕਰਣਗੇ ਅਤੇ ਅਸੀਂ ਅਜਿਹਾ ਦੇਖਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Jaipur Bomb Blast ਚਾਰ ਆਰੋਪੀ ਦੋਸ਼ੀ ਕਰਾਰ
Jaipur Bomb Blast ਚਾਰ ਆਰੋਪੀ ਦੋਸ਼ੀ ਕਰਾਰ
ਅੱਠ ਧਮਾਕਿਆਂ ‘ਚ 70 ਤੋਂ ਜ਼ਿਆਦਾ ਲੋਕਾਂ ਦੀ ਹੋਈ ਸੀ ਮੌਤ
ਜੈਪੁਰ, ਏਜੰਸੀ। ਰਾਜਸਥਾਨ ਦੀ ਰਾਜਧਾਨੀ ਜੈਪੁਰ ‘ਚ 13 ਮਈ 2008 ‘ਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ‘ਚ ਅੱਜ ਵਿਸ਼ੇਸ਼ ਅਦਾਲਤ ਨੇ ਚਾਰ ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਜਦੋਂ ਕਿ ਇੱਕ ਆਰੋਪੀ ਨੂੰ ਬਰੀ ਕਰ ਦਿੱਤਾ। ਜੱਜ ਅਜੈ ਕੁਮਾਰ ਸ਼ਰਮਾ ਨੇ ਇਹ ਫੈਸਲਾ ਸੁਣਾਇਆ। ਅਦਾਲਤ ਨੇ ਜਿਨ੍ਹਾਂ ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਉਹਨਾਂ ਵਿੱਚ ਆਰੋਪੀ ਮੁਹੰਮਦ ਸੈਫ, ਮੁਹੰਮਦ ਸਰਵਰ ਆਜਮੀ, ਸੈਫੁਰਰਹਿਮਾਨ ਅਤੇ ਸਲਮਾਨ ਖਾਨ ਸ਼ਾਮਲ ਹਨ ਜਦੋਂ ਕਿ ਆਰੋਪੀ ਸ਼ਾਹਬਾਜ ਹੁਸੈਨ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਗਿਆ। ਸ਼ਾਹਬਾਜ ‘ਤੇ ਈ ਮੇਲ ਕਰਨ ਦਾ ਦੋਸ਼ ਸੀ ਅਤੇ ਉਹ ਧਮਾਕਿਆਂ ਦੌਰਾਨ ਜੈਪੁਰ ਆਇਆ ਹੀ ਨਹੀਂ, ਇਸਲਈ ਅਦਾਲਤ ਨੇ ਉਸ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ। ਇਸ ਤੋਂ ਪਹਿਲਾਂ ਸਖ਼ਤ ਸੁਰੱਖਿਆ ਵਿਵਸਥਾ ਦਰਮਿਆਨ ਪੰਜ ਆਰੋਪੀਆਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਦੋਸ਼ੀ ਕਰਾਰ ਇਹਨਾਂ ਵਿਅਕਤੀਆਂ ਨੂੰ ਸਜ਼ਾ ਬਾਅਦ ‘ਚ ਸੁਣਾਈ ਜਾਵੇਗੀ। Jaipur Bomb Blast
13 ਮਈ 2008 ਨੂੰ ਜੈਪੁਰ ਦੇ ਪਰਕੋਟੇ ‘ਚ ਹੋਏ ਸਨ 8 ਧਮਾਕੇ
ਸੱਤਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਤੇ 180 ਤੋਂ ਜ਼ਿਆਦਾ ਹੋਏ ਸਨ ਜ਼ਖਮੀ
ਇਸ ਮਾਮਲੇ ‘ਚ ਸ਼ਾਮਲ ਸਨ ਕੁੱਲ 13 ਆਰੋਪੀ
ਪੰਜ ਆਰੋਪੀਆਂ ‘ਤੇ ਆਇਆ ਹੈ ਫੈਸਲਾ
ਤਿੰਨ ਆਰੋਪੀ ਹਨ ਅਜੇ ਤੱਕ ਫਰਾਰ
ਬਾਟਲਾ ਹਾਊਸ ਮੁਕਾਬਲੇ ‘ਚ ਮਾਰੇ ਜਾ ਚੁੱਕੇ ਹਨ ਦੋ ਆਰੋਪੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੀਨ ਦੇ ਦੱਖਣੀ ਸੂਬੇ ਸਿਚੂਆਨ ‘ਚ ਇੱਕ ਕੋਇਲਾ ਖਾਨ ‘ਚ ਹੜ ਆਉਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ 14 ਲੋਕ ਖਾਨ ‘ਚ ਫਸ ਗਏ। ਸੂਬਾਈ ਐਮਰਜੈਂਸੀ ਬਿਊਰੋ ਅਨੁਸਾਰ ਬਚਾਅ ਦਲ ਫਸ ਹੋਏ ਲੋਕਾਂ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।
China ‘ਚ ਕੋਇਲਾ ਖਾਨ ‘ਚ ਹੜ ਨਾਲ ਚਾਰ ਦੀ ਮੌਤ
ਖਾਨ ‘ਚ 14 ਹੋਰ ਲੋਕ ਫਸੇ
ਚੇਂਗਦੂ, ਏਜੰਸੀ। ਚੀਨ ਦੇ ਦੱਖਣੀ ਸੂਬੇ ਸਿਚੂਆਨ ‘ਚ ਇੱਕ ਕੋਇਲਾ ਖਾਨ ‘ਚ ਹੜ ਆਉਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ 14 ਲੋਕ ਖਾਨ ‘ਚ ਫਸ ਗਏ। ਸੂਬਾਈ ਐਮਰਜੈਂਸੀ ਬਿਊਰੋ ਅਨੁਸਾਰ ਬਚਾਅ ਦਲ ਫਸ ਹੋਏ ਲੋਕਾਂ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਬਚਾਅ ਦਲ ਦਾ 200 ਹੋਰ ਲੋਕ ਸਾਥ ਵੀ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੰਚਾਰ ‘ਚ ਰੁਕਾਵਟ ਕਾਰਨ ਫਸੇ ਹੋਏ ਲੋਕਾਂ ਨਾਲ ਸੰਪਰਕ ਨਹੀਂ ਕੀਤਾ ਜਾ ਸਕਿਆ। China
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਰ ਟਰੱਕ ਟੱਕਰ ‘ਚ ਚਾਰ ਦੀ ਮੌਤ Accident
ਆਗਰਾ (ਏਜੰਸੀ)। ਉੱਤਰ ਪ੍ਰਦੇਸ਼ ‘ਚ ਆਗਰਾ-ਅਲੀਗੜ੍ਹ ਰਾਜਮਾਰਗ ‘ਤੇ ਖਦੋਲੀ ਦੇ ਕੋਲ ਅੱਜ ਸ਼ਨਿੱਚਰਵਾਰ ਨੂੰ ਇੱਕ ਕਾਰ ਤੇ ਟਰੱਕ ਦੀ ਟੱਕਰ ‘ਚ ਚਾਰ ਜਣਿਆਂ ਦੀ ਮੌਤ ਹੋ ਗਈ ਅਤੇ ਇੱਕ ਗਰਭਵਤੀ ਔਰਤ ਬੁਰੀ ਤਰ੍ਹਾਂ ਜਖ਼ਮੀ ਹੋ ਗਈ। ਪੁਲਿਸ ਨੇ ਕਿਹਾ ਕਿ ਜਖ਼ਮੀ ਔਰਤ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸਾ ਪਿਲਪੋਖਰ ਪਿੰਡ ਦੇ ਕੋਲ ਹੋਇਆ। ਮ੍ਰਿਤਕ ਵਿਅਕਤੀਆਂ ਦੀ ਅਜੇ ਤੱਕ ਪਛਾਣ ਨਹੀਂ ਹੋਈ। ਜ਼ਖ਼ਮੀ ਗਰਭਵਤੀ ਔਰਤ ਦੀ ਹਾਲਤ ਚਿੰਤਾਜਨਤ ਬਣੀ ਹੋਈ ਹੈ। Accident
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Accident
ਟਰੱਕ-ਮੋਟਰਸਾਈਕਲ ਟੱਕਰ ‘ਚ ਚਾਰ ਜਣਿਆਂ ਦੀ ਮੌਤ
ਮੁਜੱਫਰਪੁਰ, ਏਜੰਸੀ। ਬਿਹਾਰ ‘ਚ ਮੁਜੱਫਰਪੁਰ ਜ਼ਿਲ੍ਹੇ ਦੇ ਫਕੁਲੀ ਪੁਲਿਸ ਆਉਟ ਪੋਸਟ ਦੇ ਫਕੁਲੀ ਚੌਕ ਦੇ ਨੇੜੇ ਰਾਸ਼ਟਰੀ ਹਾਈਵੇ ਸੰਖਿਆ 77 ‘ਤੇ ਅੱਜ ਸਵੇਰੇ ਟਰੱਕ-ਮੋਟਰਸਾਈਕਲ ਦਰਮਿਆਨ ਹੋਈ ਟੱਕਰ ‘ਚ ਇੱਕ ਮਹਿਲਾ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਇੱਥੇ ਦੱਸਿਆ ਕਿ ਮੋਟਰਸਾਈਕਲ ‘ਤੇ ਸਵਾਰ ਚਾਰ ਜਣੇ ਜ਼ਿਲ੍ਹੇ ਦੇ ਕੁਢਨੀ ਥਾਣਾ ਦੇ ਰਜਲਾ ਪਿੰਡ ‘ਚ ਇੱਕ ਸ਼ਾਦੀ ਸਮਾਰੋਹ ‘ਚ ਸ਼ਾਮਲ ਹੋਣ ਤੋਂ ਬਾਅਦ ਵੈਸ਼ਾਲੀ ਜ਼ਿਲ੍ਹੇ ਦੇ ਵੈਸ਼ਾਲੀ ਥਾਣੇ ਦੇ ਜਤਕੌਲੀਠਿਕਵਾ ਪਿੰਡ ਸਥਿਤ ਘਰ ਆ ਰਹੇ ਸਨ ਤਾਂ ਫਕੁਲੀ ਚੌਕ ਨੇੜੇ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਚਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਟਰੱਕ ਦਾ ਚਾਲਕ ਵਾਹਨ ਲੈ ਕੇ ਫਰਾਰ ਹੋ ਗਿਆ। ਸੂਤਰਾਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਤੁਰੰਤ ਮੁਜੱਫਰਪੁਰ ਦੇ ਸ੍ਰੀਕ੍ਰਿਸ਼ਨ ਮੈਡੀਕਲ ਕਾਲਜ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਸਾਰਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਦੇਵੀ (47), ਸੁਰਜੇ ਕੁਮਾਰ (18), ਰਮੇਸ਼ ਕੁਮਾਰ (18) ਅਤੇ ਦੀਲੀਪ ਕੁਮਾਰ (05) ਵਜੋਂ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ। ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ‘ਚ 40 ਤੋਂ ਵਧ ਸੀ.ਆਰ. ਪੀ. ਐੱਫ ਦੇ ਜਵਾਨ ਸ਼ਹੀਦ ਹੋ ਗਏ। ਜਿਨ੍ਹਾਂ ‘ਚੋਂ ਚਾਰ ਜਵਾਨ ਪੰਜਾਬ ਦੇ ਪੁੱਤ ਵੀ ਸਨ। ਚਾਰਾਂ ਵਿੱਚੋਂ ਇੱਕ ਜਵਾਨ ਗੁਰਦਾਸ ਪੁਰ, ਦੂਜਾ ਤਰਤਤਾਰਨ, ਤੀਜਾ ਮੋਗਾ ਅਤੇ ਚੌਥਾ ਰੂਪਨਗਰ ਜਿਲ੍ਹੇ ਨਾਲ ਸਬੰਧਤ ਸੀ। ਮੋਗਾ ਜ਼ਿਲੇ ਦੇ ਕੋਟ ਈਸੇ ਖਾਂ ਦਾ ਇਕ ਜਵਾਨ ਜੈਮਲ ਸਿੰਘ ਸ਼ਹੀਦ ਹੋ ਗਿਆ, ਜੋ ਬਸ ਚਲਾ ਰਿਹਾ ਸੀ। ਤਰਨਤਾਰਨ ਜ਼ਿਲ੍ਹੇ ਦੇ ਬਲਾਕ ਚੋਹਲ ਸਾਹਿਬ ਦੇ ਪਿੰਡ ਗੰਡੀਵਿੰਡ ਧੱਤਲ ਦਾ ਰਹਿਣ ਵਾਲਾ ਜਵਾਨ ਸੁਖਜਿੰਦਰ ਸਿੰਘ ਸ਼ਹੀਦ ਹੋ ਗਿਆ। ਰੋਪੜ ਜ਼ਿਲੇ ਦੇ ਨੂਰਪੁਰਬੇਦੀ ਦੇ ਪਿੰਡ ਰੋਲੀ ਦਾ ਰਹਿਣ ਵਾਲਾ ਕੁਲਵਿੰਦਰ ਵੀ ਸ਼ਾਮਲ ਸੀ। ਕੁਲਵਿੰਦਰ ਸਿੰਘ ਆਪਣੇ ਘਰ ਦਾ ਇਕਲੋਤਾ ਚਿਰਾਗ ਸੀ। ਇੱਕ ਜਵਾਨ ਸ਼ਹੀਦਾ ਗੁਰਦਾਸਪੁਰ ਜਿਲ੍ਹੇ ਦੇ ਦੀਨਾਨਗਰ ਦਾ ਰਹਿਣ ਵਾਲਾ ਮਨਜਿੰਦਰ ਸਿੰਘ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੱਠ ਹਜਾਰ ਰੁਪਏ ਨਗਦੀ ਅਤੇ ਮੋਬਾਇਲ ਫੋਨ ਖੋਹਣ ਦੇ ਦੋਸ਼
ਮੂਣਕ । ਡਰਾ ਧਮਕਾ ਕੇ ਨੌਜਵਾਨ ਤੋਂ ਅੱਠ ਹਜਾਰ ਰੁਪਏ ਨਗਦੀ ਅਤੇ ਮੋਬਾਇਲ ਫੋਨ ਖੋਹਣ ਦੇ ਦੋਸ਼ਾਂ ਤਹਿਤ ਮੂਣਕ ਪੁਲਿਸ ਨੇ ਚਾਰ ਨੌਜਵਾਨਾਂ ਵਿਰੁੱਧ ਮੁਕੱਦਮਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਲਜਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਮੂਣਕ ਨਿਵਾਸੀ ਮਯੰਕ ਗੋਇਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾਈ ਕਿ 30 ਨਵੰਬਰ ਰਾਤ ਨੂੰ ਕਰੀਬ 8 ਵਜੇ ਉਸ ਕੋਲ ਇੱਕ ਵਿਅਕਤੀ ਆਇਆ ਅਤੇ ਕਿਹਾ ਕਿ ਚੱਲ ਆਪਾਂ ਬਾਜਾਰ ਵਿੱਚ ਕੁਝ ਖਾ ਪੀ ਕੇ ਆਉਦੇ ਹਾਂ ਜਿਸ ਉਪਰੰਤ ਦੋਵੇ ਮੋਟਰਸਾਇਕਲ ਤੇ ਸਵਾਰ ਹੋ ਕੇ ਚਲੇ ਗਏ, ਤੇ ਉਹ ਉਸ ਨੂੰ ਘੱਗਰ ਦੇ ਪੁੱਲ ਵੱਲ ਲੈ ਗਿਆ ਅਤੇ ਜਿੱਥੇ ਇੱਕ ਨੌਜਵਾਨ ਮੋਟਰਸਾਇਕਲ ਲੈ ਕੇ ਪਹਿਲਾਂ ਹੀ ਖੜ੍ਹਾ ਸੀ ਅਤੇ ਥੋੜ੍ਹੀ ਦੂਰੀ ‘ਤੇ ਦੋ ਹੋਰ ਲੜਕੇ ਖੜੇ ਸਨ ਜਿਨ੍ਹਾਂ ਕੋਲ ਲੋਹੇ ਦੀਆਂ ਰਾਡਾਂ ਵਗੈਰਾ ਸਨ ਜਿੰਨਾ ਨੇ ਮਯੰਕ ਗੋਇਲ ਕੋਲੋਂ ਸੈਮਸੰਗ ਦਾ ਮੋਬਾਇਲ ਅਤੇ ਪਰਸ ‘ਚੋਂ ਕਰੀਬ 8 ਹਜ਼ਾਰ ਰੁਪਏ ਖੋਹ ਲਏ ਅਤੇ ਕਿਸੇ ਨੂੰ ਦੱਸਣ ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਅਤੇ ਮੋਟਰਸਾਇਕਲ ਤੇ ਸਵਾਰ ਹੋ ਕੇ ਭੱਜ ਗਏ। ਉਸ ਨੇ ਦੱਸਿਆ ਕਿ ਬਾਅਦ ਵਿੱਚ ਉਸਨੂੰ ਪਤਾ ਚੱਲਿਆ ਕਿ ਉਕਤ ਨੌਜਵਾਨ ਗੁਰਪ੍ਰੀਤ ਸਿੰਘ, ਮੋਹਣ ਅਤੇ ਸੁਭਾਸ ਸਿੰਘ ਵਾਸੀ ਮੂਣਕ ਨਾਲ ਮਿਲ ਕੇ ਸਾਜਿਸ਼ ਤਹਿਤ ਘਟਨਾ ਨੂੰ ਅੰਜਾਮ ਦਿੱਤਾ ਸੀ। ਥਾਣਾ ਮੁਖੀ ਸ.ਬਲਜਿੰਦਰ ਸਿੰਘ ਪੰਨੂ ਨੇ ਹੋਰ ਦੱਸਿਆ ਕਿ ਚਾਰੇ ਮੁਲਜਮਾ ਵਿਰੁੱਧ ਮੁਕੱਦਮਾ ਦਰਜ਼ ਕਰਕੇ ਮਾਣਯੋਗ ਅਦਾਲਤ ਤੋ ਇੱਕ ਦਿਨਾਂ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਹੋਰ ਸੁਰਾਗ ਪਤਾ ਲੱਗ ਸਕੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਈ ਥਾਈਂ ਈਵੀਐਮ ਮਸ਼ੀਨਾਂ ‘ਚ ਗੜਬੜੀ
ਭੋਪਾਲ, ਏਜੰਸੀ। ਮੱਧ ਪ੍ਰਦੇਸ਼ ਵਿਧਾਨ ਸਭਾ ਚੋਣ ਲਈ ਰਾਜ ਦੀਆਂ ਸਾਰੀਆਂ 230 ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ ਸ਼ੁਰੂ ਹੋਏ ਮਤਦਾਨ ਦੇ ਸ਼ੁਰੂਆਤੀ ਚਾਰ ਘੰਟਿਆਂ ‘ਚ 22 ਫੀਸਦੀ ਤੋਂ ਜ਼ਿਆਦਾ Voting ਦੀਆਂ ਖਬਰਾਂ ਹਨ। ਮਤਦਾਨ ਸਾਂਤੀਪੂਰਨ ਢੰਗ ਨਾਲ ਚੱਲ ਰਿਹਾ ਹੈ, ਹਾਲਾਂਕਿ ਇੰਦੌਰ ਅਤੇ ਗੁਨਾ ਜਿਲ੍ਹੇ ‘ਚ ਦੋ ਮਤਦਾਨ ਕਰਮਚਾਰੀਆਂ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ ਹੈ। ਮਤਦਾਨ ਦੇ ਸ਼ੁਰੂਆਤੀ ਪਲਾਂ ‘ਚ ਕੁਝ ਥਾਵਾਂ ‘ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ‘ਚ ਗੜਬੜੀ ਕਾਰਨ ਕੁਝ ਦੇਰ ਲਈ ਮਤਦਾਨ ਪ੍ਰਭਾਵਿਤ ਰਿਹਾ ਪਰ ਬਾਅਦ ‘ਚ ਇਸ ਤਰ੍ਹਾਂ ਦੀਆਂ ਸ਼ਿਕਾਇਤਾਂ ਨਹੀਂ ਆਈਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲਖਨਊ-ਆਗਰਾ ਐਕਸਪ੍ਰੈਸ ਵੇਅ ‘ਤੇ ਵਾਪਰਿਆ ਹਾਦਸਾ
ਕਾਨਪੁਰ, ਏਜੰਸੀ। ਉਤਰ ਪ੍ਰਦੇਸ਼ ‘ਚ ਕਾਨਪੁਰ ਨਗਰ ਦੇ ਬਿਲਹੌਰ ਖੇਤਰ ‘ਚ ਹੋਏ ਭਿਆਨਕ ਸੜਕ ਹਾਦਸੇ ‘ਚ ਕਾਰ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਸੱਤ ਬੱਸ ਯਾਤਰੀ ਜਖਮੀ ਹੋ ਗਏ। ਪੁਲਿਸ ਸੂਤਰਾਂ ਅਨੁਸਾਰ ਰੋਡਵੇਜ਼ ਬੱਸ ਕਨੌਜ ਤੋਂ ਆਗਰਾ ਜਾ ਰਹੀ ਸੀ। ਬਿਲਹੌਰ ਖੇਤਰ ‘ਚ ਰਾਤ ਲਗਭਗ ਦੋ ਵਜੇ ਆਰੋਲ ਕਟ ਕੋਲ ਪਿੱਛੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਬੱਸ ‘ਚ ਟੱਕਰ ਮਾਰ ਦਿੱਤੀ। ਹਾਦਸੇ ‘ਚ ਬਿਹਾਰ ਦੇ ਸਾਂਗਰ ਨਿਵਾਸੀ ਅਰਵਿੰਦ (32) ਵਿਕਾਸ (30) ਮਨੋਜ (28) ਅਤੇ ਚੰਦਰਸ਼ੇਖਰ (30) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਬੱਸ ‘ਚ ਸਵਾਰ ਸੱਤ ਲੋਕ ਵੀ ਜ਼ਖਮੀ ਹੋ ਗਏ ਜਿਹਨਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। (Car Accident)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ ਜਦੋਂ ਕਿ ਇੱਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰਕ ਸੂਤਰਾਂ ਅਨੁਸਾਰ ਰਾਸ਼ਟਰੀ ਰਾਈਫਲ, ਰਾਜ ਪੁਲਿਸ ਅਤੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਅੱਜ ਸਵੇਰੇ ਸ਼ੋਪੀਆ ਦੇ ਨਦੀਗਾਮ ‘ਚ ਸਾਂਝੇ ਤੌਰ ‘ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਜਦੋਂ ਸੁਰੱਖਿਆ ਬਲ ਪਿੰਡ ਦੇ ਇੱਕ ਖਾਸ ਹਿੱਸੇ ਵੱਲ ਵਧ ਰਹੇ ਰਹੇ ਸਨ ਤਾਂ ਪਹਿਲਾਂ ਤੋਂ ਲੁਕੇ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਸੁਰੱਖਿਆ ਬਲਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫੌਜ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਅਿਗਾ। ਇਸ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ ਅਤੇ ਇੱਕ ਜਵਾਨ ਸ਼ਹੀਦ ਹੋ ਗਿਆ। ਮੁਕਾਬਲਾ ਫਿਲਹਾਲ ਜਾਰੀ ਹੈ। (Shopia Encounter)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੱਖਾਂ ਰੁਪਏ ਦੀ ਮਸ਼ੀਨਰੀ ਅਤੇ ਹੋਰ ਸਮਾਨ ਸੜ ਕੇ ਸੁਆਹ
ਲੁਧਿਆਣਾ, ਰਾਮਗੋਪਾਲ ਰਾਏਕੋਟੀ। ਲੁਧਿਆਣਾ ਦੇ ਬਾਜਵਾ ਨਗਰ ਇਲਾਕੇ ‘ਚ ਇੱਕ ਹੌਜਰੀ ਦੀ ਫੈਕਟਰੀ ‘ਚ Fire ਲੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਕਾਲੜਾ ਹੌਜਰੀ ਨਾਮਕ  ਫੈਕਟਰੀ ‘ਚ ਅੱਗ ਲੱਗਣ ਨਾਲ ਇਹ ਹਾਦਸਾ ਹੋਇਆ। ਇਹ ਚਾਰ ਮੰਜ਼ਿਲਾ ਫੈਕਟਰੀ ਸੀ ਅਤੇ ਇਸ ਦੇ ਅੰਦਰ ਕਾਫੀ ਸਟਾਕ ਸੀ। ਫੈਕਟਰੀ ਦੇ ਅੰਦਰ ਸੌਂ ਰਹੇ ਚਾਰ ਮਜਦੂਰਾਂ ਦੀ ਅੱਗ ਨਾਲ ਉਠੇ ਧੂੰਏਂ ‘ਚ ਦਮ ਘੁਟਣ ਕਾਰਨ ਮੌਤ ਹੋ ਗਈ। ਇਸ ਘਟਨਾ ‘ਚ ਕੱਪੜਾ ਅਤੇ ਲੱਖਾਂ ਰੁਪਏ ਦੀ ਕੀਮਤ ਦੀ ਮਸ਼ੀਨਰੀ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਲਗਭਗ ਪੰਜ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਤੇ ਅੱਗ ‘ਤੇ ਕਾਬੂ ਪਾਉਣ ‘ਚ ਜੁਟ ਗਈਆਂ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਫਿਲਹਾਲ ਕੁਝ ਪਤਾ ਨਹੀਂ ਲੱਗ ਸਕਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।