Anganwadi Centers - Sach Kahoon Punjabi
ਆਂਗਣਵਾੜੀ ਸੈਂਟਰਾਂ ਲਈ ਸਰਕਾਰ ਨੇ ਜਾਰੀ ਕੀਤੇ ਨਵੇਂ ਆਦੇਸ਼
ਚੰਡੀਗੜ੍ਹ। ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ (Anganwadi Centers) ਵਿੱਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਜਾਰੀ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਕ ਸੋਸ਼ਲ ਮੀਡੀਆ ਪੋਸਟ ਪਾ ਕੇ ਸਾਂਝੀ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ’ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂੰ ਕਰਵਾਉਣਾ ਜ਼ਰੂਰੀ ਹੈ। ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਿਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ।
ਇਹ ਵੀ ਪੜ੍ਹੋ : ਖੱਬੇ ਪੱਖੀ ਮਣੀਪੁਰ ਬਾਰੇ ਚਰਚਾ ਹੀ ਨਹੀਂ ਕਰਨਾ ਚਾਹੁੰਦੇ, ਵਿਚਕਾਰੋਂ ਭੱਜੇ : ਪੀਐੱਮ ਮੋਦੀ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਖਿਆ ਕਿ ਵਿਭਾਗ ਵੱਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਉਨ੍ਹਾਂ ਅਧੀਨ ਆਉਂਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਸੁਤੰਤਰਤਾ ਦਿਵਸ ਮਨਾਉਣ ਸਬੰਧ ਪੱਤਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸੁਤੰਤਰਤਾ ਦਿਵਸ ਦੇ ਮੌਕੇ ’ਤੇ ਬੱਚਿਆਂ ਦੇ ਮਾਪਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। (Anganwadi Centers)
ਇਹ ਵੀ ਪੜ੍ਹੋ : ਹੁਣ ਇਸ ਜੇਲ੍ਹ ’ਚ ਹੋਈ ਗੈਂਗਵਾਰ, ਪੁਰਾਣੀ ਰੰਜਿਸ਼ ਕਾਰਨ ਹੋਇਆ ਜੇਲ੍ਹ ’ਚ ਟਾਕਰਾ
ਇਸ ਸਾਲ 5 ਹਜ਼ਾਰ ਆਂਗਣਵਾੜੀ ਸੈਂਟਰ ਹੋਣਗੇ ਤਬਦੀਲ, ਚਾਰ ਗੇੜਾਂ ਵਿੱਚ ਮੁਕੰਮਲ ਹੋਵੇਗਾ ਕੰਮ | Anganwadi Centers
7700 ਆਂਗਣਵਾੜੀ ਕੇਂਦਰ ਪਹਿਲਾਂ ਤੋਂ ਚੱਲ ਰਹੇ ਹਨ ਸਕੂਲਾਂ ਵਿੱਚ | Anganwadi Centers
ਅਗਲੇ 2-3 ਸਾਲਾਂ ਵਿੱਚ ਸਾਰੇ ਆਂਗਣਵਾੜੀ ਸੈਂਟਰਾਂ ਨੂੰ ਕਰ ਦਿੱਤਾ ਜਾਵੇਗਾ ਸਕੂਲਾਂ ‘ਚ ਸ਼ਿਫ਼ਟ | Anganwadi Centers
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼) ਪੰਜਾਬ ਦੇ 27 ਹਜ਼ਾਰ ਤੋਂ ਜ਼ਿਆਦਾ ਆਂਗਣਵਾੜੀ ਸੈਂਟਰਾਂ ਦਾ ਵਜੂਦ ਜਲਦ ਹੀ ਖ਼ਤਮ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਆਪਣੇ ਸਾਰੇ ਆਂਗਣਵਾੜੀ ਸੈਂਟਰਾਂ ਨੂੰ ਸਰਕਾਰੀ ਸਕੂਲਾਂ ਵਿੱਚ ਸ਼ਿਫ਼ਟ ਕਰਨ ਦਾ ਪ੍ਰੋਗਰਾਮ ਬਣਾ ਲਿਆ ਹੈ, ਜਿਸ ਦੀ ਸ਼ੁਰੂਆਤ ਇਸੇ ਸਾਲ ਤੋਂ ਕੀਤੀ ਜਾ ਰਹੀਂ ਹੈ ਅਤੇ 5 ਹਜ਼ਾਰ ਤੋਂ ਜ਼ਿਆਦਾ ਆਂਗਣਵਾੜੀ ਸੈਂਟਰ ਸਰਕਾਰੀ ਸਕੂਲਾਂ ਵਿੱਚ ਸ਼ਿਫ਼ਟ ਹੋ ਜਾਣਗੇ। ਹਾਲਾਂਕਿ ਇਸ ਤੋਂ ਪਹਿਲਾਂ ਵੀ 7700 ਆਂਗਣਵਾੜੀ ਸੈਂਟਰ ਸਰਕਾਰੀ ਸਕੂਲਾਂ ਵਿੱਚ ਚਲ ਰਹੇ ਹਨ ਪਰ ਇਹ ਇਮਾਰਤ ਦੀ ਘਾਟ ਦੇ ਕਾਰਨ ਸਰਕਾਰੀ ਸਕੂਲਾਂ ਵਿੱਚ ਚਲਾਏ ਜਾ ਰਹੇ ਸਨ ਪਰ ਹੁਣ ਤਾਂ ਜਿਹੜੇ ਆਂਗਣਵਾੜੀ ਸੈਂਟਰਾਂ ਕੋਲ ਆਪਣੀ ਇਮਾਰਤ ਵੀ ਹੈ, ਉਨ੍ਹਾਂ ਨੂੰ ਵੀ ਸਰਕਾਰੀ ਸਕੂਲਾਂ ਵਿੱਚ ਹੀ ਸ਼ਿਫ਼ਟ ਕੀਤਾ ਜਾਏਗਾ। ਇਸ ਨਾਲ ਆਂਗਣਵਾੜੀ ਸੈਂਟਰਾਂ ਦਾ ਖ਼ੁਦ ਦਾ ਵਜੂਦ ਖ਼ਤਮ ਹੋਏ ਜਾਵੇਗਾ ਅਤੇ ਉਹ ਸਰਕਾਰੀ ਸਕੂਲਾਂ ਦੇ ਰਾਹੀਂ ਹੀ ਕੰਮ ਚਲਾਉਣਗੇ।
ਇਥੇ ਤੱਕ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰਵਾਉਣ ਵਾਲੇ ਅਧਿਆਪਕ ਵੀ ਸਮਾਂ ਕੱਢ ਕੇ ਨਾ ਸਿਰਫ਼ ਇਨ੍ਹਾਂ ਆਂਗਣਵਾੜੀ ਸੈਂਟਰਾਂ ਵਿੱਚ ਪੜ੍ਹਾਈ ਕਰਵਾਉਣਗੇ, ਸਗੋਂ ਇਨ੍ਹਾਂ ਆਂਗਣਵਾੜੀ ਸੈਂਟਰਾਂ ਦੀ ਸਾਰੀ ਦੇਖ-ਰੇਖ ਵੀ ਸਰਕਾਰੀ ਸਕੂਲਾਂ ਦੇ ਪਿੰ੍ਰਸੀਪਲ ਦੇ ਹੱਥ ਵਿੱਚ ਆ ਜਾਵੇਗੀ। ਜਿਸ ਨਾਲ ਹੁਣ ਤੱਕ ਅਜ਼ਾਦਾਨਾ ਤੌਰ ‘ਤੇ ਆਂਗਣਵਾੜੀ ਸੈਂਟਰ ਚਲਾ ਰਹੇ ਵਰਕਰ ਅਤੇ ਹੈਲਪਰ ਨੂੰ ਵੀ ਦਿੱਕਤ ਆ ਸਕਦੀ ਹੈ।
ਜਲਦ ਸਕੂਲਾਂ ‘ਚ ਸ਼ਿਫ਼ਟ ਹੋਣਗੇ ਆਂਗਣਵਾੜੀ ਸੈਂਟਰ : ਅਰੁਣਾ ਚੌਧਰੀ | Anganwadi Centers
ਬਾਲ ਅਤੇ ਇਸਤਰੀ ਵਿਕਾਸ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਨੇ ਫੈਸਲਾ ਕਰ ਲਿਆ ਹੈ ਕਿ ਇਹ ਸਾਰੇ ਆਂਗਣਵਾੜੀ ਸੈਂਟਰ ਸਕੂਲਾਂ ਵਿੱਚ ਤਬਦੀਲ ਹੋਣਗੇ, ਇਹ ਸਕੂਲਾਂ ਵਿੱਚ 5 ਹਜ਼ਾਰ ਤੋਂ ਜ਼ਿਆਦਾ ਆਂਗਣਵਾੜੀ ਸੈਂਟਰ ਇਸੇ ਸਾਲ ਭੇਜ ਦਿੱਤੇ ਜਾਣਗੇ, ਜਦੋਂ ਕਿ ਬਾਕੀ ਅਗਲੇ ਸਾਲਾਂ ਵਿੱਚ ਤਬਦੀਲ ਕੀਤੇ ਜਾਣਗੇ।
ਹਿੰਦੁਸਤਾਨ ਜਿੰਕ ਨੇ 3055 ਆਂਗਣਵਾੜੀ ਕੇਂਦਰਾਂ ਨੂੰ ਗੋਦ ਲਿਆ
ਪੂਰੇ ਭਾਰਤ ਵਿੱਚ ਪੈਦਾ ਕੀਤੀ ਜਾ ਰਹੀ ਹੈ ਜਾਗਰੂਕਤਾ
ਉਦੈਪੁਰ: ਵੇਦਾਂਤਾ ਗਰੁੱਪ ਦੀ ਕੰਪਨੀ ਹਿੰਦੁਸਤਾਨ ਜਿੰਕ ਨੇ ਆਪਣੇ ਖੁਸ਼ੀ ਮੁਹਿੰਮ ਪ੍ਰੋਗਰਾਮ ਤਹਿਤ ਰਾਜਸਥਾਨ ਵਿੱਚ ਪੰਜ ਜ਼ਿਲ੍ਹਿਆਂ ਦੇ 3055 ਆਂਗਣਵਾੜੀ ਕੇਂਦਰਾਂ ਨੂੰ ਛੇ ਸਾਲਾਂ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜ਼ਰੂਰੀ ਸਹੂਲਤਾਂ ਦੇਣ ਲਈ ਗੋਦ ਲਿਆ ਹੈ।
ਕੰਪਨੀ ਦੇ ਕਾਰਪੋਰੇਟ ਕਮਿਊਨੀਕੇਸ਼ਨ ਹੈੱਡ ਅਤੇ ਖੁਸ਼ੀ ਮੁਹਿੰਮ ਦੇ ਸੰਸਥਾਪਕ ਪਵਨ ਕੌਸ਼ਿਕ ਨੇਦ ੱਸਿਆ ਕਿ ਇਸ ਦੇ ਤਹਿਤ ਉਦੈਪੁਰ, ਰਾਜਸਮੰਦ, ਚਿਤੌੜਗੜ੍ਹ, ਭੀਲਵਾਲਾ ਅਤੇ ਅਜਮੇਰ ਜ਼ਿਲ੍ਹਿਆਂ ਦੇ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਖੁਸ਼ੀ ਮੁਹਿੰਮ ਰਾਹੀਂ ਨਾ ਸਿਰਫ਼ ਪੇਂਡੂ ਬੱਚਿਆਂ ਦੀ ਸਿਹਤ ਸਿੱਖਿਆ ਅਤੇ ਪਾਲਣ ਪੋਸ਼ਣ ਵਿੱਚ ਤਬਦੀਲੀ ਲਿਆਂਦੀ ਜਾ ਰਹੀ ਹੈ, ਸਗੋਂ ਥੁੜਾਂ ਮਾਰੇ ਬੱਚਿਆਂ ਪ੍ਰਤੀ ਪੂਰੇ ਭਾਰਤ ਵਿੱਚ ਜਾਗਰੂਕਤਾ ਵੀ ਪੈਦਾ ਕੀਤੀ ਜਾ ਰਹੀ ਹੈ।