Hindustan - Sach Kahoon Punjabi

ਹਿੰਦੋਸਤਾਨ ਨੇ ਚੂੜੀਆਂ ਨਹੀਂ ਪਾਈਆਂ : ਬਾਜਵਾ
ਚੰਡੀਗੜ੍ਹ । ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਦੇ ਪੱਖ ‘ਚ ਆ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਨੇ ਕੋਈ ਗਲਤ ਬਿਆਨ ਨਹੀਂ ਦਿੱਤਾ ਹੈ ਅਤੇ ਇਹ ਹੁਣ ਪ੍ਰਧਾਨ ਮੰਤਰੀ ਮੋਦੀ ਨੇ ਦੇਖਣਾ ਹੈ ਕਿ ਪਾਕਿਸਤਾਨ ਨਾਲ ਕਿਵੇਂ ਨਜਿੱਠਣਾ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਤਾਂ ਮਜੀਠੀਆ ਦੀ ਭੈਣ ਹਰਸਿਮਰਤ ਕੌਰ ਬਾਦਲ ਵੀ ਗਈ ਸੀ ਤਾਂ ਉਸ ਨੂੰ ਕੋਈ ਗਲਤ ਕਿਉਂ ਨਹੀਂ ਕਹਿ ਰਿਹਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਦੇ ਸਟਾਰ ਪ੍ਰਚਾਰਕ ਹਨ, ਇਸ ਲਈ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ‘ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਡੋਭਾਲ ਜਵਾਬ ਦੇਵੇ।

ਬਾਜਵਾ ਨੇ ਕਿਹਾ ਕਿ ਡੋਭਾਲ ਦਾ ਬੇਟਾ ਪਾਕਿਸਤਾਨ ਦਾ ਪਾਰਟਨਰ ਹੈ ਤਾਂ ਫਿਰ ਉਹ ਦੇਸ਼ ਧ੍ਰੋਹੀ ਕਿਉਂ ਨਹੀਂ ਹੈ। ਬਾਜਵਾ ਨੇ ਕਿਹਾ ਕਿ ਹਿੰਦੋਸਤਾਨ ਨੇ ਚੂੜੀਆਂ ਨਹੀਂ ਪਾਈਆਂ ਹੋਈਆਂ ਅਤੇ ਪਾਕਿਸਤਾਨ ਨੂੰ ਭਾਰਤ ਮੂੰਹ ਤੋੜ ਕੇ ਜਵਾਬ ਦੇਵੇਗਾ, ਜਿਸ ਦੇ ਲਈ ਭਾਰਤੀ ਫੌਜ ਪੂਰੀ ਤਰ੍ਹਾਂ ਅਲਰਟ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਹਿੰਦੁਸਤਾਨ ਜਿੰਕ ਨੇ 3055 ਆਂਗਣਵਾੜੀ ਕੇਂਦਰਾਂ ਨੂੰ ਗੋਦ ਲਿਆ
ਪੂਰੇ ਭਾਰਤ ਵਿੱਚ ਪੈਦਾ ਕੀਤੀ ਜਾ ਰਹੀ ਹੈ ਜਾਗਰੂਕਤਾ

ਉਦੈਪੁਰ: ਵੇਦਾਂਤਾ ਗਰੁੱਪ ਦੀ ਕੰਪਨੀ ਹਿੰਦੁਸਤਾਨ ਜਿੰਕ ਨੇ ਆਪਣੇ ਖੁਸ਼ੀ ਮੁਹਿੰਮ ਪ੍ਰੋਗਰਾਮ ਤਹਿਤ ਰਾਜਸਥਾਨ ਵਿੱਚ ਪੰਜ ਜ਼ਿਲ੍ਹਿਆਂ ਦੇ 3055 ਆਂਗਣਵਾੜੀ ਕੇਂਦਰਾਂ ਨੂੰ ਛੇ ਸਾਲਾਂ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜ਼ਰੂਰੀ ਸਹੂਲਤਾਂ ਦੇਣ ਲਈ ਗੋਦ ਲਿਆ ਹੈ।

ਕੰਪਨੀ ਦੇ ਕਾਰਪੋਰੇਟ ਕਮਿਊਨੀਕੇਸ਼ਨ ਹੈੱਡ ਅਤੇ ਖੁਸ਼ੀ ਮੁਹਿੰਮ ਦੇ ਸੰਸਥਾਪਕ ਪਵਨ ਕੌਸ਼ਿਕ ਨੇਦ ੱਸਿਆ ਕਿ ਇਸ ਦੇ ਤਹਿਤ ਉਦੈਪੁਰ, ਰਾਜਸਮੰਦ, ਚਿਤੌੜਗੜ੍ਹ, ਭੀਲਵਾਲਾ ਅਤੇ ਅਜਮੇਰ ਜ਼ਿਲ੍ਹਿਆਂ ਦੇ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਖੁਸ਼ੀ ਮੁਹਿੰਮ ਰਾਹੀਂ ਨਾ ਸਿਰਫ਼ ਪੇਂਡੂ ਬੱਚਿਆਂ ਦੀ ਸਿਹਤ ਸਿੱਖਿਆ ਅਤੇ ਪਾਲਣ ਪੋਸ਼ਣ ਵਿੱਚ ਤਬਦੀਲੀ ਲਿਆਂਦੀ ਜਾ ਰਹੀ ਹੈ, ਸਗੋਂ ਥੁੜਾਂ ਮਾਰੇ ਬੱਚਿਆਂ ਪ੍ਰਤੀ ਪੂਰੇ ਭਾਰਤ ਵਿੱਚ ਜਾਗਰੂਕਤਾ ਵੀ ਪੈਦਾ ਕੀਤੀ ਜਾ ਰਹੀ ਹੈ।