JP nadda - Sach Kahoon Punjabi
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਚੋਣ ਪ੍ਰਚਾਰ ਕਰਨ ਲਈ ਪੁੱਜੇ ਫਰੀਦਕੋਟ
ਫਰੀਦਕੋਟ ( ਗੁਰਪ੍ਰੀਤ ਪੱਕਾ)।  ਲੋਕ ਸਭਾ ਚੋਣਾਂ ਲਈ ਚੋਣ ਅਖਾਡ਼ਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਾਰੀਆਂ ਪਾਰਟੀਆਂ ਦੇ ਪ੍ਰਚਾਰਕ ਆਪਣੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਦੇ ਲਈ ਪਹੁੰਚ ਰਹੇ ਹਨ। ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੀ ਹੰਸ ਰਾਜ ਹੰਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਵਾਸਤੇ ਫਰੀਦਕੋਟ ਪਹੁੰਚੇ ਅਤੇ ਭਾਜਪਾ ਵਰਕਰਾਂ ਵੱਲੋਂ ਉਨਾਂ ਦਾ ਸਵਾਗਤ ਕੀਤਾ ਗਿਆ। Election Campaign
ਇਹ ਵੀ ਪੜ੍ਹੋ: ਮਜ਼ਬੂਤ ਲੋਕਤੰਤਰ ਲਈ ਲਾਜ਼ਮੀ ਕੀਤੀ ਜਾਵੇ ਵੋਟ ਦੇ ਅਧਿਕਾਰ ਦੀ ਵਰਤੋਂ
ਉਹਨਾਂ ਦਾ ਸਵਾਗਤ ਕਰਨ ਦੇ ਲਈ ਭਾਜਪਾ ਦੇ ਜ਼ਿਲਾ ਪ੍ਰਧਾਨ ਗੌਰਵ , ਜ਼ਿਲਾ ਵਾਈਸ ਪ੍ਰਧਾਨ ਰਾਕੇਸ਼ ਗਰਗ, ਭੂਸ਼ਣ ਬਾਂਸਲ, ਲਲਿਤ ਕੱਕੜ, ਦਵਿੰਦਰ ਗੁਪਤਾ (ਟੀਟੂ) ਸ਼ਾਮਲ ਸਨ।  Election Campaign
ਪੀਐਮ ਮੋਦੀ ਅਮਰੀਕਾ, ਮਿਸਰ ਦੇ ਛੇ ਦਿਨਾਂ ਦੌਰੇ ਤੋਂ ਬਾਅਦ ਵਾਪਸ ਪਰਤੇ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi ) ਅਮਰੀਕਾ ਅਤੇ ਮਿਸਰ ਦੇ ਛੇ ਦਿਨਾਂ ਦੌਰੇ ਤੋਂ ਬਾਅਦ ਸੋਮਵਾਰ ਤੜਕੇ ਭਾਰਤ ਪਰਤ ਆਏ, ਜਿਸ ਦੌਰਾਨ ਉਨ੍ਹਾਂ ਨੇ ਕਈ ਇਤਿਹਾਸਕ ਸਮਝੌਤਿਆਂ ‘ਤੇ ਦਸਤਖਤ ਕੀਤੇ। ਦਿੱਲੀ ਹਵਾਈ ਅੱਡੇ ‘ਤੇ ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਦੇ ਸਵਾਗਤ ਲਈ ਭਾਜਪਾ ਦੇ ਹੋਰ ਨੇਤਾ ਅਤੇ ਦਿੱਲੀ ਤੋਂ ਪਾਰਟੀ ਦੇ ਸੰਸਦ ਮੈਂਬਰ ਹਰਸ਼ਵਰਧਨ, ਹੰਸ ਰਾਜ ਹੰਸ ਅਤੇ ਗੌਤਮ ਗੰਭੀਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਸਕੂਲਾਂ ’ਚ ਲਾਜ਼ਮੀ ਤੌਰ ’ਤੇ ਲਾਗੂ ਹੋਵੇ ‘ਲਾਈਫ਼ ਸਕਿੱਲ ਐਜੂਕੇਸ਼ਨ’ : ਪੰਜਾਬੀ ਯੂਨੀਵਰਸਿਟੀ ਦੀ ਖੋਜ ਦਾ ਸੁਝਾਅ
ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ, “ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਦੌਰੇ ਦੌਰਾਨ ਚਮਕੇ।” ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਜ਼ੋਰ ਦੇ ਕੇ ਕਿਹਾ ਕਿ “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਦੌਰਾਨ ਜੋ ਸਨਮਾਨ ਮਿਲਿਆ ਹੈ। ਪੂਰੇ ਦੇਸ਼ ਲਈ ਹੈ। ਉਨ੍ਹਾਂ ਕਿਹਾ, “ਇਸ ਰਾਜ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੋ ਸਨਮਾਨ ਮਿਲਿਆ, ਉਹ ਪੂਰੇ ਦੇਸ਼ ਦਾ ਸਨਮਾਨ ਹੈ।” ਪੀਐਮ ਮੋਦੀ ਨੂੰ ਮਿਸਰ ਦੇ ਸਰਵਉੱਚ ਰਾਜ ਸਨਮਾਨ ‘ਆਰਡਰ ਆਫ਼ ਦ ਨੀਲ’ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ, ‘ਅਰਬ ਦੇਸ਼ਾਂ ਵਿੱਚ ਮਿਸਰ ਦਾ ਸਥਾਨ ਮਾਂ ਵਰਗਾ ਹੈ ਅਤੇ ਅਜਿਹੇ ਵਿੱਚ ਜਦੋਂ ਪੀਐਮ ਨੂੰ ‘ਆਰਡਰ ਆਫ਼ ਦਾ ਨੀਲ’ ਦਿੱਤਾ ਜਾਂਦਾ ਹੈ। ਇਹ ਭਾਰਤ ਲਈ ਵੀ ਸਨਮਾਨ ਦੀ ਗੱਲ ਹੈ।
ਪ੍ਰਧਾਨ ਮੰਤਰੀ ਦੀ ਮਿਸਰ ਯਾਤਰਾ ਸੰਭਾਵੀ ਗੇਮ ਚੇਂਜਰ, ਭਾਰਤੀ ਨਿਵੇਸ਼ਾਂ ਨੂੰ ਹੁਲਾਰਾ ਮਿਲੇਗਾ: ਰਿਪੋਰਟ
ਪ੍ਰਧਾਨ ਮੰਤਰੀ (PM Narendra Modi ) ਦੀ ਮਿਸਰ ਯਾਤਰਾ ਤੋਂ ਉੱਤਰੀ ਅਫ਼ਰੀਕੀ ਦੇਸ਼ ਵਿੱਚ ਭਾਰਤ ਦੇ ਨਿਵੇਸ਼ ਵਿੱਚ ਕਾਫ਼ੀ ਵਾਧਾ ਹੋਣ ਅਤੇ ਬ੍ਰਿਕਸ ਆਰਥਿਕ ਸਮੂਹ ਵਿੱਚ ਸ਼ਾਮਲ ਹੋਣ ਲਈ ਮਿਸਰ ਲਈ ਇੱਕ ਮਹੱਤਵਪੂਰਨ ਕਦਮ ਬਣਨ ਦੀ ਉਮੀਦ ਹੈ। ਅਲ ਜਜ਼ੀਰਾ ਦੇ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਦੀ ਮਿਸਰ ਯਾਤਰਾ ਨੂੰ ਵਿਸ਼ਲੇਸ਼ਕ ਦੁਵੱਲੇ ਸਬੰਧਾਂ ਲਈ ਸੰਭਾਵੀ ‘ਗੇਮ ਚੇਂਜਰ’ ਵਜੋਂ ਮੰਨ ਰਹੇ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜੇਪੀ ਨੱਡਾ ਨੇ ਪੰਜਾਬ ਲਈ ਲਿਆ ਫ਼ੈਸਲਾ, ਤਿਆਰੀਆਂ ਸ਼ੁਰੂ
ਚੰਡੀਗੜ (ਅਸ਼ਵਨੀ ਚਾਵਲਾ)। ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਵਿੱਚ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ’ਤੇ ਸ਼ੁਰੂ ਕੀਤੀ ਗਈ ‘ਮਹਾਂ-ਜਨ ਸੰਪਰਕ ਮੁਹਿੰਮ’ ਤਹਿਤ ਹੁਸ਼ਿਆਰਪੁਰ ਤੇ ਗੁਰਦਾਸਪੁਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ (JP Nadda) 14 ਜੂਨ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ’ਤੇ ਅਤੇ 18 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਗੁਰਦਾਸਪੁਰ ਲੋਕ ਸਭਾ ਸੀਟ ’ਤੇ ਰੈਲੀ ਕਰਕੇ ਕੇਂਦਰ ਦੀ ਐਨਡੀਏ ਸਰਕਾਰ ਦੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਨਤਾ ਦੇ ਸਾਹਮਣੇ ਪੇਸ਼ ਕਰਨਗੇ।
ਇਸ ਮੌਕੇ ਭਾਜਪਾ ਪੰਜਾਬ ਦੀ ਲੀਡਰਸ਼ਿਪ ਵੀ ਮੌਜ਼ੂਦ ਰਹੇਗੀ। ਜੀਵਨ ਗੁਪਤਾ ਨੇ ਵੀ ਸਾਰਿਆਂ ਨੂੰ ਇਨਾਂ ਰੈਲੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ। ਜੀਵਨ ਗੁਪਤਾ ਨੇ ਕਿਹਾ ਕਿ ਇਨ੍ਹਾਂ ਰੈਲੀਆਂ ਰਾਹੀਂ ਕੇਂਦਰ ਸਰਕਾਰ ਦੇ ਸ਼ਾਸਨ ਦੌਰਾਨ ਪਿਛਲੇ 9 ਸਾਲਾਂ ਦੌਰਾਨ ਭਾਰਤ ਦੀ ਤਰੱਕੀ ਅਤੇ ਪ੍ਰਾਪਤੀਆਂ ਦਾ ਪੂਰਾ ਵੇਰਵਾ ਲੋਕਾਂ ਨੂੰ ਦਿੱਤਾ ਜਾਵੇਗਾ। ਪਿਛਲੇ 9 ਸਾਲਾਂ ਵਿੱਚ ਦੇਸ਼ ਵਿੱਚ ਹਰ ਵਰਗ ਦੀ ਜੀਵਨ ਸ਼ੈਲੀ ਵਿੱਚ ਵੱਡਾ ਸੁਧਾਰ ਹੋਇਆ ਹੈ।
ਪੰਜਾਬ ਦਾ ਭਵਿੱਖ ਭਾਜਪਾ ਦੇ ਹੱਥਾਂ ’ਚ ਹੀ ਸੁਰੱਖਿਅਤ ਹੈ : ਨੱਢਾ
ਕਿਹਾ, ਮੋਦੀ ਸਰਕਾਰ ਨੇ ਹਮੇਸ਼ਾ ਹੀ ਹਿੰਦੂ-ਸਿੱਖ ਏਕਤਾ ਨੂੰ ਕਾਇਮ ਰੱਖਣ ਦਾ ਕੰਮ ਕੀਤਾ
ਜੇਕਰ ਲੋਕਾਂ ਨੇ ਮੌਕਾ ਦਿੱਤਾ ਤਾਂ ਹਲਕਾ ਬੱਲੂਆਣਾ ਤੋਂ ਪੱਛੜਿਆ ਸ਼ਬਦ ਹਮੇਸ਼ਾ ਲਈ ਮਿਟਾ ਦੇਵਾਂਗੀ : ਵੰਦਨਾ ਸਾਂਗਵਾਲ
(ਸੁਧੀਰ ਅਰੋੜਾ) ਅਬੋਹਰ । ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ (JP Nadda) ਨੇ ਕਿਹਾ ਕਿ ਇੱਕ ਪਾਸੇ ਜਿੱਥੇ ਦੁਨੀਆਂ ਦੇ ਕਈ ਦੇਸ਼ ਅੱਜ ਵੀ ਅੱਤਵਾਦੀ ਘਟਨਾਵਾਂ ਨਾਲ ਜੂਝ ਰਹੇ ਹਨ ਉਥੇ ਹੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ਵਧਾ ਕੇ ਦੇਸ਼ ਵਾਸੀਆਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਕੀਤਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਨਾਲ ਲੱਗਦੇ ਸਰਹੱਦੀ ਹਲਕੇ ਬੱਲੂਆਣਾ ਦੇ ਲੋਕਾਂ ਨੂੰ ਭਾਜਪਾ ਦਾ ਸਾਥ ਦੇ ਕੇ ਪ੍ਰਧਾਨ ਮੰਤਰੀ ਦੇ ਹੱਥ ਮਜਬੂਤ ਕਰਨੇ ਚਾਹੀਦੇ ਹਨ ਤਾਂ ਕਿ ਪੰਜਾਬ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ। ਸ਼੍ਰੀ ਨੱਢਾ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਭਾਜਪਾ ਦੀ ਉਮੀਦਵਾਰ ਸ਼੍ਰੀਮਤੀ ਵੰਦਨਾ ਸਾਂਗਵਾਲ ਦੇ ਸਮੱਰਥਨ ਵਿੱਚ ਪਿੰਡ ਸੀਤੋ ਗੁੰਨੋਂ ਦੀ ਦਾਣਾ ਮੰਡੀ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ ਕਰ ਰਹੇ ਸਨ।
ਸ਼੍ਰੀ ਨੱਢਾ (JP Nadda) ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਦੇਸ਼ ਵਿਰੋਧੀ ਤਾਕਤਾਂ ਨਾਲ ਜੂਝ ਰਹੇ ਪੰਜਾਬ ਦਾ ਭਵਿੱਖ ਭਾਜਪਾ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ। ਕਿਉਂਕਿ ਦੇਸ਼ ਵਿਰੋਧੀ ਤਾਕਤਾਂ ਪੰਜਾਬ ਦੇ ਰਸਤੇ ਹੀ ਸਾਡੇ ਦੇਸ਼ ’ਤੇ ਹਮਲਾ ਕਰਦੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ 8 ਸਾਲਾਂ ਦੇ ਕਾਰਜਕਾਲ ਵਿੱਚ 1 ਕਰੋੜ 42 ਲੱਖ ਲੋਕਾਂ ਨੂੰ ਮਕਾਨ ਬਣਾ ਕੇ ਦਿੱਤੇ ਜਦੋਂਕਿ ਆਜ਼ਾਦੀ ਦੇ ਬਾਅਦ ਤੋਂ ਲੈ ਕੇ ਅੱਜ ਤੱਕ ਹਨ੍ਹੇਰੇ ਵਿੱਚ ਡੁੱਬੇ ਰਹਿਣ ਵਾਲੇ 18 ਹਜਾਰ ਪਿੰਡਾਂ ਤੱਕ ਬਿਜਲੀ ਪਹੁੰਚਾਉਣ ਦਾ ਕੰਮ ਕੀਤਾ ਹੈ। ਸ਼੍ਰੀ ਨੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਦੇ 50 ਕਰੋੜ ਲੋਕਾਂ ਨੂੰ 5 ਲੱਖ ਰੁਪਏ ਤੱਕ ਮੁਫ਼ਤ ਇਲਾਜ਼ ਦੀ ਸਹੂਲਤ ਦਿੱਤੀ ਹੈ ਜਿਸ ਵਿੱਚ 45 ਲੱਖ ਲੋਕ ਇਕੱਲੇ ਪੰਜਾਬ ਦੇ ਸ਼ਾਮਿਲ ਹਨ।
ਉਨ੍ਹਾਂ (JP Nadda) ਕਿਹਾ ਕਿ ਮੋਦੀ ਸਰਕਾਰ ਨੇ ਹਮੇਸ਼ਾ ਹੀ ਹਿੰਦੂ-ਸਿੱਖ ਏਕਤਾ ਨੂੰ ਕਾਇਮ ਰੱਖਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਸੁਪਨਿਆਂ ਦਾ ਪੰਜਾਬ ਸਿਰਫ ਭਾਜਪਾ ਹੀ ਬਣਾ ਸਕਦੀ ਹੈ।ਇਸ ਲਈ ਆਉਣ ਵਾਲੀ 20 ਫਰਵਰੀ ਨੂੰ ਆਪਣਾ ਇੱਕ-ਇੱਕ ਕੀਮਤੀ ਵੋਟ ਭਾਜਪਾ ਉਮੀਦਵਾਰ ਵੰਦਨਾ ਸਾਂਗਵਾਲ ਨੂੰ ਪਾ ਕੇ ਨਰਿੰਦਰ ਮੋਦੀ ਦੇ ਹੱਥ ਮਜਬੂਤ ਕਰੋ। ਇਸ ਦੌਰਾਨ ਸ਼੍ਰੀਮਤੀ ਵੰਦਨਾ ਸਾਂਗਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਪੂਰੇ ਹਲਕੇ ਦੇ ਲੋਕਾਂ ਦਾ ਭਾਰੀ ਸਮੱਰਥਨ ਹਾਸਲ ਹੋ ਰਿਹਾ ਹੈ ਉਥੇ ਹੀ ਸ਼੍ਰੀ ਨੱਢਾ ਦੇ ਆਉਣ ਨਾਲ ਉਨ੍ਹਾਂ ਦੀ ਸਥਿਤੀ ਹੋਰ ਵੀ ਮਜਬੂਤ ਹੋਈ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਉਣ ਸਬੰਧੀ ਵੀ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਉਨ੍ਹਾਂ ਦੀ ਰੈਲੀ ਇਤਿਹਾਸਿਕ ਹੋਵੇਗੀ।ਸ਼੍ਰੀਮਤੀ ਸਾਂਗਵਾਲ ਨੇ ਕਿਹਾ ਕਿ ਜੇਕਰ ਲੋਕਾਂ ਨੇ ਉਨ੍ਹਾਂ ਨੂੰ ਮੌਕਾ ਦਿੱਤਾ ਤਾਂ ਉਹ ਹਲਕਾ ਬੱਲੂਆਣਾ ਤੋਂ ਪੱਛੜਿਆ ਸ਼ਬਦ ਹਮੇਸ਼ਾ ਲਈ ਮਿਟਾ ਦੇਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਭਾਜਪਾ ਉਮੀਦਵਾਰ ਜਗਦੀਸ਼ ਜੱਗਾ ਦੇ ਹੱਕ ’ਚ ਕੀਤੀ ਰੈਲੀ
ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਭਾਜਪਾ ਉਮੀਦਵਾਰ ਜਗਦੀਸ਼ ਜੱਗਾ ਦੇ ਹੱਕ ’ਚ ਕੀਤੀ ਰੈਲੀ
(ਖੁਸ਼ਵੀਰ ਸਿੰਘ ਤੂਰ/ਅਜਯ ਕਮਲ) ਰਾਜਪੁਰਾ। ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ (JP Nadda) ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਅਤੇ ਸਿੱਖਾਂ ਨਾਲ ਇੰਨੀਆਂ ਵਧੀਕੀਆਂ ਕੀਤੀਆਂ ਜਿਨ੍ਹਾਂ ਕਾਰਨ ਉਸ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਕਾਂਗਰਸ ਤੋਂ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ’ਚ ਲੰਗਰ ਨੂੰ ਟੈਕਸ ਫ੍ਰੀ ਕਰਨ ਦਾ ਕੰਮ ਕੀਤਾ ਹੈ। ਇੰਨਾ ਹੀ ਨਹੀਂ ਕਰਤਾਰਪੁਰ ਲਾਂਘਾ ਵੀ ਪ੍ਰਧਾਨ ਮੰਤਰੀ ਮੋਦੀ ਕਾਰਨ ਸੰਭਵ ਹੋ ਸਕਿਆ ਹੈ। ਸ੍ਰੀ ਨੱਢਾ ਅੱਜ ਇੱਥੋਂ ਦੀ ਦਾਣਾ ਮੰਡੀ ਵਿਖੇ ਰਾਜਪੁਰਾ ਤੋਂ ਭਾਜਪਾ-ਪੰਜਾਬ ਲੋਕ ਕਾਂਗਰਸ ਤੇ ਸੰਯੁਕਤ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਜਗਦੀਸ ਜੱਗਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਭਾਜਪਾ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ।
ਇਸ ਮੌਕੇ ਨੱਡਾ (JP Nadda) ਨੇ ਕਿਹਾ ਕਿ ਕਾਂਗਰਸ ਨੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਅਤੇ 30 ਸਾਲ ਤੱਕ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਦੋਸ਼ੀ ਘੁੰਮਦੇ ਰਹੇ, ਕਿਸੇ ਨੇ ਸੁਧ ਨਹੀਂ ਲਈ। ਕਮਿਸ਼ਨ ਬੈਠੇ, ਜਾਂਚਾਂ ਹੋਈਆਂ ਪਰ ਪੀੜਤਾਂ ਦੇ ਹੰਝੂ ਸਾਫ਼ ਕਰਨ ਲਈ ਕੋਈ ਨਹੀਂ ਆਇਆ ਪਰ ਪੀਐੱਮ ਮੋਦੀ ਨੇ ਐੱਸਆਈਟੀ ਬਿਠਾਈ ਅਤੇ ਅੱਜ ਦਿੱਲੀ ਦੇ ਦੰਗਿਆਂ ’ਚ ਜਿਨ੍ਹਾਂ ਦੇ ਹੱਥ ਖੂਨ ਨਾਲ ਰੰਗੇ ਸਨ, ਉਹ ਅੱਜ ਜੇਲ੍ਹ ’ਚ ਹਨ। ਉਨ੍ਹਾਂ ਕਿਹਾ ਪੰਜਾਬ ਦੀ ਧਰਤੀ ਵੀਰਾਂ ਦੀ ਧਰਤੀ ਹੈ। ਧਾਰਮਿਕ ਗੁਰੂਆਂ ਦੀ ਧਰਤੀ ਹੈ। ਇਹ ਸਹੀਦ ਭਗਤ ਸਿੰਘ ਜੀ ਦੀ ਭੂਮੀ ਹੈ। ਮੈਂ ਅਜਿਹੀ ਭੂਮੀ ਨੂੰ ਨਮਨ ਕਰਦਾ ਹਾਂ। ਇਸ ਦੌਰਾਨ ਜੇਪੀ ਨੱਢਾ ਵੱਲੋਂ ਕਾਂਗਰਸ ਤੇ ਸਿੱਖ ਵਿਰੋਧੀ ਹੋਣ ਨੂੰ ਲੈ ਕੇ ਅਨੇਕਾਂ ਵਾਰ ਕੀਤੇ। ਜੇਪੀ ਨੱਡਾ ਨੇ ਕਿਹਾ ਕਿ ਪੰਜਾਬ ਅੰਦਰ ਭਾਜਪਾ ਹੀ ਵਿਕਾਸ ਦੇ ਰਾਹ ’ਤੇ ਲੈ ਕੇ ਜਾ ਸਕਦੀ ਹੈ ਤੇ ਪੰਜਾਬ ਦੇ ਸਿਰ ਚਡ੍ਹੇ ਕਰਜ਼ੇ ਸਮੇਤ ਕਿਸਾਨੀ ਨੂੰ ਉੱਪਰ ਚੁੱਕ ਸਕਦੀ ਹੈ ।
ਇਸ ਰੈਲੀ ਨੂੰ ਰੋਹਤਕ ਤੋਂ ਮੈਂਬਰ ਪਾਰਲੀਮੈਂਟ ਅਰਵਿੰਦ ਸ਼ਰਮਾ, ਭਾਜਪਾ ਦੀ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ, ਅੰਬਾਲਾ ਦੇ ਵਿਧਾਇਕ ਅਤੇ ਭਾਜਪਾ ਦੇ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਅਸੀਮ ਗੋਇਲ, ਕੁਰਕਸੇਤਰ ਦੇ ਵਿਧਾਇਕ ਸੁਭਾਸ ਸੁਧਾ ਤੋਂ ਇਲਾਵਾ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ’ਤੇ ਜਗਦੀਸ ਜੱਗਾ ਨੇ ਰਾਜਪੁਰਾ ਵਾਸੀਆਂ ਨਾਲ ਵਾਅਦਾ ਕੀਤਾ ਕਿ ਉਹ ਪੰਜਾਬ ’ਚ ਭਾਜਪਾ ਦੀ ਅਗਵਾਈ ਵਿੱਚ ਗਠਜੋੜ ਦੀ ਸਰਕਾਰ ਬਣਨ ’ਤੇ ਰਾਜਪੁਰਾ ’ਚ ਵਿਕਾਸ ਕੰਮਾਂ ਦੀ ਹਨ੍ਹੇਰੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜਪੁਰਾ ਵਿੱਚ ਕਾਂਗਰਸ ਨੇ ਜਿਸ ਢੰਗ ਨਾਲ ਲੋਕਾਂ ਨਾਲ ਜ਼ਿਆਦਤੀਆਂ ਕੀਤੀਆਂ ਉਨ੍ਹਾਂ ਦਾ ਇੱਕ-ਇੱਕ ਕਰ ਕੇ ਹਿਸਾਬ ਲਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਿਹਾ, ਵੋਟ ਬੈਂਕ ਲਈ ਦੇਸ਼ਧ੍ਰੋਹੀਆਂ ਦਾ ਦੇ ਰਹੇ ਹਨ ਸਾਥ
ਨਵੀਂ ਦਿੱਲੀ (ਏਜੰਸੀ)। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜਗਤ ਪ੍ਰਸਾਦ ਨੱਢਾ (ਜੇ.ਪੀ.ਨੱਢਾ) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ Arvind Kejriwal ‘ਤੇ ‘ਟੁੱਕੜੇ-ਟੁੱਕੜੇ ਗੈਂਗ’ ਦਾ ਸਮਰਥਕ ਹੋਣ ਅਤੇ ਵੋਟ ਬੈਂਕ ਦੀ ਰਾਜਨੀਤੀ ਕਰਨ ਦਾ ਦੋਸ਼ ਲਾਇਆ ਹੈ। ਨੱਢਾ ਨੇ ਟਵੀਟ ‘ਚ ਜੇ.ਐੱਨ.ਯੂ. ‘ਚ ਦੇਸ਼ ਵਿਰੋਧੀ ਨਾਅਰੇ ਲਗਾਉਣ ਵਾਲਿਆਂ ‘ਤੇ ਚਾਰਜਸ਼ੀਟ ਫਾਈਲ ਕਰਨ ਦੀ ਮਨਜ਼ੂਰੀ ਨਹੀਂ ਦੇਣ ‘ਤੇ ਸਵਾਲ ਚੁੱਕਿਆ। ਨੱਢਾ ਨੇ ਟਵੀਟ ‘ਚ ਕਨ੍ਹਈਆ ਕੁਮਾਰ, ਉਮਰ ਖਾਲਿਦ ਦੇ ਬਹਾਨੇ ਕੇਜਰੀਵਾਲ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ, ‘ਕਨ੍ਹਈਆ ਕੁਮਾਰ, ਉਮਰ ਖਾਲਿਦ ਅਤੇ ਕੁਝ ਹੋਰ ਭਾਰਤ ਵਿਰੋਧੀ ਤਾਕਤਾਂ ਨੇ ਦੇਸ਼ ਵਿਰੋਧੀ ‘ਭਾਰਤ ਤੇਰੇ ਟੁੱਕੜੇ ਹੋਣਗੇ’ ਵਰਗੇ ਨਾਅਰੇ ਲਾਏ। ਇਹ ਲੋਕ ਦੇਸ਼ ਦੀ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦੇ ਰਹੇ ਸਨ। ਕਾਨੂੰਨੀ ਸੰਸਥਾਵਾਂ ਨੇ ਇਸ ਮਾਮਲੇ ਦੀ ਜਾਂਚ ਕੀਤੀ ਅਤੇ ਚਾਰਜਸ਼ੀਟ ਫਾਈਲ ਕਰਨ ਲਈ ਤਿਆਰ ਸਨ’।
ਭਾਜਪਾ ਪ੍ਰਧਾਨ ਨੇ ਦਿੱਲੀ ਸਰਕਾਰ ਦੇ ਚਾਰਜਸ਼ੀਟ ਫਾਈਲ ਕਰਨ ਦੀ ਮਨਜ਼ੂਰੀ ਨਾ ਦੇਣ ‘ਤੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਜਾਂਚ ਏਜੰਸੀਆਂ ਨੇ ਟੁਕੜੇ-ਟੁਕੜੇ ਗੈਂਗ ‘ਤੇ ਕਾਰਵਾਈ ਲਈ ਕੇਜਰੀਵਾਲ ਤੋਂ ਮਨਜ਼ੂਰੀ ਮੰਗੀ ਪਰ ਇੱਕ ਸਾਲ ਬਾਅਦ ਵੀ ਕੱਲ ਤੱਕ ਇਹ ਮਨਜ਼ੂਰੀ ਨਹੀਂ ਦਿੱਤੀ ਗਈ।
ਕੇਜਰੀਵਾਲ ਨੂੰ ਦਿੱਲੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਜੋ ਲੋਕ ਭਾਰਤ ਨੂੰ ਤੋੜਨਾ ਚਾਹੁੰਦੇ ਹਨ।
ਕੇਜਰੀਵਾਲ ਉਨ੍ਹਾਂ ਦਾ ਸਮਰਥਨ ਕਿਉਂ ਕਰ ਰਹੇ ਹਨ।
ਅਜਿਹਾ ਇਸ ਲਈ ਹੈ, ਕਿਉਂਕਿ ਦੇਸ਼ ਵਿਰੋਧੀ ਤਾਕਤਾਂ ‘ਤੇ ਕਾਰਵਾਈ ਉਨ੍ਹਾਂ ਦੇ ਵੋਟ ਬੈਂਕ ਨੂੰ ਪ੍ਰਭਾਵਿਤ ਕਰੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
JP nadda ਬਣੇ ਭਾਜਪਾ ਦੇ ਨਵੇਂ ਪਾਰਟੀ ਪ੍ਰਧਾਨ
ਭਾਜਪਾ ਪਰਿਵਾਰਵਾਦ ਨਹੀਂ ਚੱਲਦੀ : ਅਮਿਤ ਸ਼ਾਹ
ਨਵੀਂ ਦਿੱਲੀ। ਜਗਤ ਪ੍ਰਕਾਸ਼ ਨੱਢਾ (ਜੇ.ਪੀ. ਨੱਢਾ) (JP nadda) ਨੂੰ ਭਾਜਪਾ ਦਾ ਰਾਸ਼ਟਰੀ ਪ੍ਰਧਾਨ ਚੁਣ ਲਿਆ ਗਿਆ ਹੈ। ਸੋਮਵਾਰ ਨੂੰ ਦਿੱਲੀ ਸਥਿਤ ਪਾਰਟੀ ਹੈੱਡ ਕੁਆਰਟਰ ‘ਚ ਸਵਾਗਤ ਸਮਾਰੋਹ ਦਾ ਆਯੋਜਨ ਹੋਇਆ। ਜਿਸ ਨੂੰ ਸਾਬਕਾ ਪ੍ਰਧਾਨ ਅਮਿਤ ਸ਼ਾਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਪਰਿਵਾਰਵਾਦ ਨਾਲ ਨਹੀਂ ਚੱਲਦੀ। ਉਨ੍ਹਾਂ ਕਿਹਾ ਕਿ ਅੱਜ ਸਾਡੇ ਸਾਰਿਆਂ ਲਈ ਖੁਸ਼ੀ, ਆਨੰਦ ਅਤੇ ਮਾਣ ਦਾ ਵਿਸ਼ਾ ਹੈ ਕਿ ਭਾਜਪਾ ਨੇ ਇਕ ਵਾਰ ਫਿਰ ਆਪਣੀ ਪਰੰਪਰਾ ਦੀ ਅਗਵਾਈ ਕਰਦਿਆਂ ਇਕ ਆਮ ਵਰਕਰ ਦੇ ਰੂਪ ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਜੇ.ਪੀ. ਨੱਢਾ ਨੂੰ ਸਾਡਾ ਰਾਸ਼ਟਰੀ ਪ੍ਰਧਾਨ ਚੁਣਿਆ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੀਆਂ ਸਾਰੀਆਂ ਪਾਰਟੀਆਂ ਤੋਂ ਇਸ ਲਈ ਵੱਖ ਪਾਰਟੀ ਦਿਖਾਈ ਪੈਂਦੀ ਹੈ, ਕਿਉਂਕਿ ਇਹ ਪਾਰਟੀ ਨਾ ਤਾਂ ਜਾਤ-ਪਾਤ ਦੇ ਆਧਾਰ ‘ਤੇ ਚੱਲਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
JP nadda