Delhi Assembly Elections - Sach Kahoon Punjabi
Delhi Assembly Elections: ਵਾਅਦਿਆਂ ਦੇ ਢੇਰ
Delhi Assembly Elections: ਦਿੱਲੀ ਵਿਧਾਨ ਸਭਾ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ ਤਿਵੇਂ ਤਿਵੇਂ ਵਾਅਦਿਆਂ ਤੇ ਬਿਆਨਬਾਜ਼ੀ ’ਚ ਵਾਧਾ ਹੋ ਰਿਹਾ ਹੈ ਦਿੱਲੀ ਭਾਵੇਂ ਵਿਧਾਨ ਸਭਾ ਵਾਲਾ ਕੇਂਦਰ ਪ੍ਰਬੰਧਕੀ ਪ੍ਰਦੇਸ਼ ਹੈ ਪਰ ਦੇਸ਼ ਦੀ ਰਾਜਧਾਨੀ ਹੋਣ ਕਰਕੇ ਸਾਰੀਆਂ ਪਾਰਟੀਆਂ ਲਈ ਵੱਕਾਰ ਦਾ ਸਵਾਲ ਹੈ ਖਾਸ ਗੱਲ ਇਹ ਹੈ ਵੱਡੀਆਂ ਪਾਰਟੀਆਂ ਭਾਜਪਾ ਤੇ ਕਾਂਗਰਸ ਲੰਮੇ ਸਮੇਂ ਤੱਕ ਇੱਥੇ ਸਰਕਾਰ ਬਣਾ ਚੁੱਕੀਆਂ ਹਨ ਇਸ ਤਰ੍ਹਾਂ ਨਵੀਂ ਪਾਰਟੀ ਆਮ ਆਦਮੀ ਪਾਰਟੀ ਵੀ ਲਗਾਤਾਰ ਤਿੰਨ ਵਾਰ ਸਰਕਾਰ ਬਣਾ ਚੁੱਕੀ ਹੈ ਇਸ ਵਾਰ ਵਿਧਾਨ ਸਭਾ ਚੋਣਾਂ ’ਚ ਸਭ ਤੋਂ ਵੱਡੀ ਤੇ ਵੱਖਰੀ ਗੱਲ ਇਹ ਹੈ ਕਿ ਇਸ ਵਾਰ ਜਨਤਾ ਨਾਲ ਜਿੰਨੇ ਵੱਡੇ ਤੇ ਜ਼ਿਆਦਾ ਵਾਅਦੇ ਕੀਤੇ ਗਏ ਪਹਿਲਾਂ ਨਹੀਂ ਹੋਏ ਇਸ ਵਾਰ ਮੁਫਤ ਵਾਅਦੇ, ਪੂਰੇ ਜ਼ੋਰਾਂ ’ਤੇ ਹਨ ਮੁਫਤ ਵੰਡਣ ਦਾ ਵਾਅਦਾ ਚੋਣਾਂ ਦਾ ਅਟੁੱਟ ਹਿੱਸਾ ਬਣ ਗਿਆ ਹੈ।
ਇਹ ਖਬਰ ਵੀ ਪੜ੍ਹੋ : Saint Dr MSG: ਸਭ ਨਾਲ ਬੇਗਰਜ਼, ਨਿਹਸਵਾਰਥ ਭਾਵਨਾ ਨਾਲ ਪਿਆਰ ਕਰੋ, ਕਿਸੇ ਦਾ ਦਿਲ ਨਾ ਦੁਖਾਓ: ਪੂਜਨੀਕ ਗੁਰੂ ਜੀ
ਕਿਉਂਕਿ ਕਿਸੇ ਵੀ ਪਾਰਟੀ ਨੇ ਇਸ ਤੋਂ ਕਿਨਾਰਾ ਨਹੀਂ ਕੀਤਾ ਇਸ ਲਈ ਕੋਈ ਵੀ ਪਾਰਟੀ ਦੂਜੇ ’ਤੇ ਸਵਾਲ ਨਹੀਂ ਕਰ ਸਕੀ ਕਿ ਉਹ ਸਰਕਾਰ ਬਣਾਉਣ ’ਤੇ ਇੰਨੇ ਫੰਡ ਦਾ ਪ੍ਰਬੰਧ ਕਿੱਥੋਂ ਕਰਨਗੇ ਵਾਅਦੇ ਇੰਨੇ ਜ਼ੋਰਦਾਰ ਤੇ ਜ਼ਿਆਦਾ ਹਨ ਕਿ ਵੋਟਰ ਸਾਰੀਆਂ ਪਾਰਟੀਆਂ ਦੇ ਵਾਅਦਿਆਂ ਦੀ ਤੁਲਨਾ ਕਰਨ ’ਚ ਹੀ ਰੁਝ ਗਏ ਹਨ ਦਿੱਲੀ ਚੋਣਾਂ ਦੇ ਨਤੀਜੇ ਜੋ ਮਰਜੀ ਹੋਣ ਪਰ ਇਸ ਦੌਰ ਨੇ ਸਿਆਸਤ ਤੇ ਮੁਫਤ ਦੇ ਵਾਅਦਿਆਂ ਨੂੰ ਵੱਡੀ ਚੋਣ ਰਣਨੀਤੀ ਦੇ ਤੌਰ ’ਤੇ ਪੇਸ਼ ਕਰ ਦਿੱਤਾ ਹੈ ਚੰਗਾ ਹੋਵੇ ਜੇਕਰ ਪਾਰਟੀਆਂ ਮੁਫਤ ਦੇ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਵੀ ਚਰਚਾ ਕਰਨ ਤਾਂ ਕਿ ਨਵੀਂ ਸਰਕਾਰ ਬਿਨਾਂ ਕਿਸੇ ਬੋਝ ਦੇ ਆਪਣੀ ਆਰਥਿਕਤਾ ਨੂੰ ਅੱਗੇ ਵਧਾ ਸਕੇ ਭਾਵੇਂ ਅਜਿਹੇ ਲੋਕਾਂ ਦੀ ਗਿਣਤੀ ਬਹੁਤ ਘੱਟ ਹੈ ਜੋ ਕਹਿੰਦੇ ਹਨ ਕਿ ਆਰਥਿਤਾ ਲਈ ਸੰਤੁਲਿਤ ਨੀਤੀਆਂ ਅਪਣਾਈਆਂ ਜਾਣ ਫਿਰ ਵੀ ਆਰਥਿਕ ਵਸੀਲਿਆ (ਸੰਸਾਧਨਾਂ) ਦੀ ਹਕੀਕਤ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। Delhi Assembly Elections
Delhi News: ਸਾਨੂੰ ਅਜਿਹਾ ਆਗੂ ਦੀ ਲੋੜ ਹੈ ਜੋ ਦਿੱਲੀ ਦੇ ਮਸਲੇ ਹੱਲ ਕਰ ਸਕੇ: ਅਰੀਬਾ ਖਾਨ
Delhi News: ਨਵੀਂ ਦਿੱਲੀ,(ਸੱਚ ਕਹੂੰ ਨਿਊਜ਼)। ਕਾਂਗਰਸ ਨੇ ਓਖਲਾ ਵਿਧਾਨ ਸਭਾ ਤੋਂ ਆਪਣੀ ਉਮੀਦਵਾਰ ਅਰੀਬਾ ਖਾਨ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਖਾਨ ਨੇ ਸਿਖਰਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਆਪਣੀ ਜਿੱਤ ਦਾ ਭਰੋਸਾ ਜਤਾਉਂਦਿਆਂ ਕਾਂਗਰਸੀ ਉਮੀਦਵਾਰ ਨੇ ਓਖਲਾ ਦੇ ਸਥਾਨਕ ਵਿਧਾਇਕ ਅਮਾਨਤੁੱਲਾ ਖਾਨ ਨੂੰ ‘ਆਰਜ਼ੀ ਵਿਧਾਇਕ’ ਵਜੋਂ ਨਾਮਜ਼ਦ ਕੀਤਾ ਹੈ। ਆਈਏਐਨਐਸ ਨਾਲ ਗੱਲ ਕਰਦਿਆਂ ਅਰੀਬਾ ਖਾਨ ਨੇ ਕਿਹਾ, “ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਓਖਲਾ ਵਿਧਾਨ ਸਭਾ ਵਿੱਚ ਵਿਤਕਰਾ ਕੀਤਾ ਹੈ। ਉਹ ਇੱਥੋਂ ਦੇ ਲੋਕਾਂ ਪ੍ਰਤੀ ਗੰਭੀਰ ਨਹੀਂ ਹਨ।” ਕਾਂਗਰਸੀ ਉਮੀਦਵਾਰ ਨੇ ਅਮਾਨਤੁੱਲਾ ਖਾਨ ਨੂੰ ‘ਆਰਜ਼ੀ ਵਿਧਾਇਕ’ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਪਿਛਲੇ ਪੰਜ ਸਾਲਾਂ ਵਿੱਚ ਇਲਾਕੇ ਲਈ ਕੋਈ ਅਹਿਮ ਕੰਮ ਨਹੀਂ ਕੀਤਾ। ਅਰੀਬਾ ਖਾਨ ਨੇ ਇਹ ਵੀ ਕਿਹਾ ਕਿ ਓਖਲਾ ਦੇ ਲੋਕ ਇੱਕ ਸਥਾਈ ਵਿਧਾਇਕ ਚਾਹੁੰਦੇ ਹਨ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਉਨ੍ਹਾਂ ਨੂੰ ਹੱਲ ਕਰ ਸਕੇ।
ਇਹ ਵੀ ਪੜ੍ਹੋ: Spread Warmth: ਠੰਢ ’ਚ ਠੁਰ-ਠੁਰ ਕਰਦੇ ਲੋੜਵੰਦਾਂ ਨੂੰ ਸਾਧ-ਸੰਗਤ ਨੇ ਵੰਡੇ ਗਰਮ ਕੱਪੜੇ
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੋ ਸਾਲ ਪਹਿਲਾਂ ਮੈਨੂੰ ਕੌਂਸਲਰ ਦੀ ਟਿਕਟ ਦਿੱਤੀ ਸੀ ਅਤੇ ਅਸੀਂ ਆਪਣੀ ਮਿਹਨਤ ਨਾਲ ਇਹ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਈ ਸੀ। ਇਸ ਵਾਰ ਵੀ ਪਾਰਟੀ ਨੇ ਮੇਰੇ ‘ਤੇ ਭਰੋਸਾ ਜਤਾਇਆ ਹੈ ਅਤੇ ਪੂਰੀ ਉਮੀਦ ਅਤੇ ਮਿਹਨਤ ਨਾਲ ਮੈਂ ਕਾਂਗਰਸ ਪਾਰਟੀ ਨੂੰ ਨਿਰਾਸ਼ ਨਹੀਂ ਹੋਣ ਦੇਵਾਂਗੀ। ਜਿੱਥੋਂ ਤੱਕ ਓਖਲਾ ਵਿਧਾਨ ਸਭਾ ਦਾ ਸਬੰਧ ਹੈ, ਇਹ ਦਿੱਲੀ ਦੀ ਸਭ ਤੋਂ ਬਦਹਾਲ ਵਿਧਾਨ ਸਭਾ ’ਚੋਂ ਇੱਕ ਬਣ ਚੁੱਕੀ ਹੈ। ਪਿਛਲੇ ਦਸ ਸਾਲਾਂ ਵਿੱਚ ਸਰਕਾਰ ਅਤੇ ਸਥਾਨਕ ਆਗੂਆਂ ਨੇ ਕੋਈ ਵੀ ਵਿਕਾਸ ਕਾਰਜ ਨਹੀਂ ਕਰਵਾਇਆ।
ਉਨ੍ਹਾਂ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ, ”ਮੈਂ ਦੇਖਿਆ ਕਿ ਉਨ੍ਹਾਂ ਨੇ ਖੁਦ ਕਿਹਾ ਹੈ ਕਿ 70 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਉਨ੍ਹਾਂ ਦੇ ਚਿਹਰੇ ‘ਤੇ ਹੋਣਗੀਆਂ। ਇਸ ਦਾ ਮਤਲਬ ਹੈ ਕਿ ਉਨ੍ਹਾਂ ਦੇ ਵਿਧਾਇਕਾਂ ਨੇ ਆਪਣੇ ਖੇਤਰਾਂ ‘ਚ ਕੋਈ ਕੰਮ ਨਹੀਂ ਕੀਤਾ ਅਤੇ ਅੱਜ ਸਥਿਤੀ ਇਹ ਹੈ ਕਿ ਉਨ੍ਹਾਂ ਨੂੰ ਵੋਟਾਂ ਮੰਗਣੀਆਂ ਪੈ ਰਹੀਆਂ ਹਨ। ਕੇਜਰੀਵਾਲ ਸਰਕਾਰ ਨੇ ਜਨਤਾ ਲਈ ਕੋਈ ਕੰਮ ਨਹੀਂ ਕੀਤਾ, ਸਿਰਫ ਭ੍ਰਿਸ਼ਟਾਚਾਰ ਅਤੇ ਆਪਣੀਆਂ ਜੇਬਾਂ ਭਰਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਰੁੱਧ ਜੋ ਵੀ ਅਲੋਚਨਾ ਕੀਤੀ ਜਾਂਦੀ ਹੈ, ਮੈਂ ਉਸ ਦਾ ਪੂਰੀ ਤਰ੍ਹਾਂ ਵਿਰੋਧ ਕਰਦੀ ਹਾਂ। ਕਾਂਗਰਸ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਇਸ ਵਾਰ ਅਸੀਂ ਓਖਲਾ ਵਿੱਚ ਵੀ ਜ਼ੋਰਦਾਰ ਢੰਗ ਨਾਲ ਚੋਣ ਮੈਦਾਨ ਵਿੱਚ ਉਤਰਨ ਜਾ ਰਹੇ ਹਾਂ। ਜਿਸ ਤਰ੍ਹਾਂ ਅਸੀਂ ਦੋ ਸਾਲ ਪਹਿਲਾਂ ਕੌਂਸਲਰ ਦੀ ਸੀਟ ਜਿੱਤੀ ਸੀ, ਉਸੇ ਤਰ੍ਹਾਂ ਇਸ ਵਾਰ ਵੀ ਅਸੀਂ ਕਾਂਗਰਸ ਦੇ ਹੱਕ ਵਿੱਚ ਇਹ ਸੀਟ ਜਿੱਤਾਂਗੇ। Delhi News
Arvind Kejriwal: ਦਿੱਲੀ ਵਿਧਾਨ ਸਭਾ ਚੋਣਾਂ ’ਚ ਗਠਜੋਡ਼ ਬਾਰੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ, ਜਾਣੋ
‘ਆਪ’ ਕਾਂਗਰਸ ਨਾਲ ਨਹੀਂ ਸਗੋਂ ਆਪਣੇ ਦਮ ‘ਤੇ ਚੋਣ ਲੜੇਗੀ: ਅਰਵਿੰਦ ਕੇਜਰੀਵਾਲ
Arvind Kejriwal: ਨਵੀਂ ਦਿੱਲੀ, (ਏਜੰਸੀ)। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ 2025 ਆਪਣੇ ਦਮ ‘ਤੇ ਲੜੇਗੀ। ਕਾਂਗਰਸ ਨਾਲ ਗਠਜੋੜ ‘ਤੇ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਆਮ ਆਦਮੀ ਪਾਰਟੀ ਕਾਂਗਰਸ ਨਾਲ ਗਠਜੋੜ ਨਹੀਂ ਕਰੇਗੀ। ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕੀਤਾ। ਪੋਸਟ ‘ਚ ਉਨ੍ਹਾਂ ਲਿਖਿਆ- ਆਮ ਆਦਮੀ ਪਾਰਟੀ ਦਿੱਲੀ ‘ਚ ਆਪਣੇ ਬਲ ‘ਤੇ ਚੋਣਾਂ ਲੜੇਗੀ। ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ: Bullet Train Punjab Route: ਪੰਜਾਬ ਨੂੰ ਮਿਲੀ ਬੁਲਟ ਟਰੇਨ ਦਾ ਦੇਖ ਲਓ ਰੂਟ, ਜ਼ਮੀਨ ਦੇ ਭਾਅ ਚੜ੍ਹਨਗੇ ਅਸਮਾਨੀ
ਦਰਅਸਲ, ਸਿਆਸਤ ਦੇ ਗਲਿਆਰਿਆਂ ਵਿੱਚ ਇਹ ਚਰਚਾ ਤੇਜ਼ ਹੋਣ ਲੱਗੀ ਸੀ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਗਠਜੋੜ ਹੋ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਸੀ ਕਿ ਗਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਵਿਚਾਲੇ ਮੀਟਿੰਗ ਹੋਈ ਸੀ ਅਤੇ ਕਿਹਾ ਜਾ ਰਿਹਾ ਸੀ ਕਿ ਆਮ ਆਦਮੀ ਪਾਰਟੀ ਕਾਂਗਰਸ ਨੂੰ 15 ਸੀਟਾਂ ਦੇ ਸਕਦੀ ਹੈ। ਪਰ, ਕੇਜਰੀਵਾਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੋਈ ਗਠਜੋੜ ਨਹੀਂ ਹੋਵੇਗਾ।
ਕਾਂਗਰਸ ਸਾਰੀਆਂ 70 ਸੀਟਾਂ ‘ਤੇ ਜ਼ੋਰਦਾਰ ਢੰਗ ਲਡ਼ੇਗੀ
ਜ਼ਿਕਰਯੋਗ ਹੈ ਕਿ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਹਾਲ ਹੀ ‘ਚ ਆਈਏਐਨਐਸ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਕਾਂਗਰਸ ਸਾਰੀਆਂ 70 ਸੀਟਾਂ ‘ਤੇ ਜ਼ੋਰਦਾਰ ਢੰਗ ਨਾਲ ਲੜੇਗੀ। ਦੇਵੇਂਦਰ ਯਾਦਵ ਨੇ ਕਿਹਾ ਸੀ ਕਿ ਅਸੀਂ ਪਿਛਲੇ ਛੇ ਮਹੀਨਿਆਂ ਤੋਂ ਇਹ ਕਹਿ ਰਹੇ ਹਾਂ, ਜਦੋਂ ਤੋਂ ਲੋਕ ਸਭਾ ਚੋਣਾਂ ਖਤਮ ਹੋਈਆਂ ਹਨ। ਇਸ ਵਿੱਚ ਕੋਈ ਨਵੀਂ ਗੱਲ ਨਹੀਂ ਹੈ। ਅਸੀਂ ਲਗਾਤਾਰ ਕਹਿੰਦੇ ਆ ਰਹੇ ਹਾਂ ਕਿ ਇੱਕ ਅਜਿਹੀ ਸਰਕਾਰ ਹੈ ਜਿਸ ਦੇ ਨਤੀਜੇ ਅਸੀਂ ਲੋਕ ਸਭਾ ਵਿੱਚ ਭੁਗਤ ਚੁੱਕੇ ਹਾਂ ਅਤੇ ਇਸ ਲਈ ਅਸੀਂ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ‘ਸੰਕਟ ਬੰਧਨ’ ਨਹੀਂ ਚਾਹੁੰਦੇ। Arvind Kejriwal
ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਪਰਿਵਰਤਨ ਯਾਤਰਾ ਨਾਲ ਮੇਰਾ ਬੂਥ ਭਾਜਪਾ ਸਭ ਤੋਂ ਮਜ਼ਬੂਤ ​​ਮੁਹਿੰਮ ਸ਼ੁਰੂ ਕਰ ਰਿਹਾ ਹੈ। ਇਸ ਦੇ ਨਾਲ ਹੀ ਕਾਂਗਰਸ ਦੀ ਇਨਸਾਫ ਯਾਤਰਾ ਹੁਣ ਆਖਰੀ ਪੜਾਅ ‘ਤੇ ਹੈ। ਆਮ ਆਦਮੀ ਪਾਰਟੀ ਨੇ ਚੋਣਾਂ ਲਈ 31 ਉਮੀਦਵਾਰ ਉੱਤਾਰ ਦਿੱਤੇ ਹਨ।
ਦੇਸ਼ ਭਗਤਾਂ ਦੇ ਪਾਠ ਸਕੂਲਾਂ ‘ਚ ਪੜ੍ਹਾਏ ਜਾਣਗੇ: ਕੇਜਰੀਵਾਲ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ‘ਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ, ਪੀਣ ਵਾਲੇ ਸਾਫ ਪਾਣੀ, ਸਕੂਲਾਂ ਵਿੱਚ ਦੇਸ਼ ਭਗਤੀ ਦੇ ਪ੍ਰੋਗਰਾਮ ਸ਼ੁਰੂ ਕਰਨ, ਅਤੇ ਰਾਜਧਾਨੀ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦਾ ਵਾਅਦਾ ਕੀਤਾ ਹੈ। ਇਸਦੇ ਨਾਲ ਹੀ, ਭਾਰਤੀ ਜਨਤਾ ਪਾਰਟੀ (ਬੀਜੇਪੀ) ਨੂੰ ਵੀ ਚੁਣੌਤੀ ਦਿੱਤੀ ਹੈ ਕਿ ਉਹ ਦਿੱਲੀ ਵਿੱਚ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਘੋਸ਼ਿਤ ਕਰੇ ਅਤੇ ਉਸ ਨਾਲ ਸਿੱਧੀ ਬਹਿਸ ਕਰੇ। ਕੇਜਰੀਵਾਲ ਨੇ ਮੰਗਲਵਾਰ ਨੂੰ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਬਹਿਸ ਜ਼ਰੂਰੀ ਹੈ। ਜਨਤਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿਹੜੀ ਪਾਰਟੀ ਵਾਅਦਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਨੂੰ ਮੁੱਖ ਮੰਤਰੀ ਲਈ ਆਪਣੇ ਉਮੀਦਵਾਰ ਦਾ ਫੈਸਲਾ ਕਰਨਾ ਚਾਹੀਦਾ ਹੈ ਤਾਂ ਜੋ ਉਹ ਉਨ੍ਹਾਂ ਨਾਲ ਸਹੀ ਢੰਗ ਨਾਲ ਬਹਿਸ ਕਰ ਸਕਣ। ਬਹਿਸ ‘ਚ ਦੋ ਐਂਕਰ ਹੋਣੇ ਚਾਹੀਦੇ ਹਨ। ਇਹ ਲੋਕਾਂ ਦੇ ਸਾਹਮਣੇ ਹੋਣਾ ਚਾਹੀਦਾ ਹੈ। ਜੇ ਜਨਤਾ ਨਹੀਂ ਜਾਣਦੀ ਕਿ ਉਨ੍ਹਾਂ ਦੇ ਮੁੱਖ ਮੰਤਰੀ ਦਾ ਚਿਹਰਾ ਕੌਣ ਹੈ, ਤਾਂ ਉਹ ਕਿਸ ਨੂੰ ਵੋਟ ਪਾਉਣਗੇ। ਮੁੱਖ ਮੰਤਰੀ ਲੋਕਤੰਤਰ ਵਿੱਚ ਫੈਸਲਾ ਲੈਂਦੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਦਾ ਫੈਸਲਾ ਨਹੀਂ ਕਰਨਗੇ। ਕੇਜਰੀਵਾਲ ਨੇ ਕਿਹਾ ਕਿ ਉਹ ਭਾਜਪਾ ਨੂੰ ਕੱਲ ਦੁਪਹਿਰ 1 ਵਜੇ ਤੱਕ ਦਾ ਸਮਾਂ ਦਿੰਦੇ ਹਨ। ਜੇ ਭਾਜਪਾ ਦੁਪਹਿਰ 1 ਵਜੇ ਤੱਕ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਘੋਸ਼ਿਤ ਕਰਦੀ ਹੈ, ਤਾਂ ਉਹ ਬਹਿਸ ਲਈ ਤਿਆਰ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿੱਲੀ ਵਿਧਾਨ ਸਭਾ ਚੋਣਾਂ : ਕਾਂਗਰਸ ਦੀ ਆਖਰੀ ਸੂਚੀ ਜਾਰੀ
ਦੂਜੀ ਸੂਚੀ ਕੱਲ੍ਹ ਦੇਰ ਰਾਤ ਕੀਤੀ ਸੀ ਜਾਰੀ | Assembly Elections
ਨਵੀਂ ਦਿੱਲੀ (ਏਜੰਸੀ)। ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ Assembly Elections ਲਈ ਮੰਗਲਵਾਰ ਨੂੰ ਆਪਣੇ ਉਮੀਦਵਾਰਾਂ ਦੀ ਤੀਜੀ ਅਤੇ ਆਖ਼ਰੀ ਸੂਚੀ ਜਾਰੀ ਕਰ ਦਿੱਤੀ। ਸੀਨੀਅਰ ਨੇਤਾ ਪਰਵੇਜ ਹਾਸ਼ਮੀ ਨੂੰ ਓਖਲਾ ਤੋਂ ਟਿਕਟ ਦਿੱਤੀ ਗਈ ਹੈ। ਕਾਂਗਰਸ ਚੋਣ ਕਮੇਟੀ ਦੇ ਮੁਖੀ ਮੁਕੁਲ ਵਾਸਨਿਕ ਨੇ ਇਹ ਸੂਚੀ ਜਾਰੀ ਕਰਦੇ ਹੋਏ ਦੱਸਿਆ ਕਿ ਸੂਚੀ ‘ਚ ਪੰਜ ਉਮੀਦਵਾਰ ਸ਼ਾਮਲ ਹਨ। ਪਾਰਟੀ ਨੇ ਜੈ ਪ੍ਰਕਾਸ਼ ਪੰਵਾਰ ਨੂੰ ਮਾਦੀਪੁਰ ਸੁਰੱਖਿਅਤ ਸੀਟ ਤੋਂ ਉਮੀਦਵਾਰ ਬਣਾਇਆ ਹੈ। ਮੁਕੇਸ਼ ਸ਼ਰਮਾ ਨੂੰ ਵਿਕਾਸ ਪੁਰੀ, ਪ੍ਰਵੀਣ ਰਾਦਾ ਨੂੰ ਬਿਜਵਾਸਨ ਅਤੇ ਮੋਹਿੰਦਰ ਚੌਧਰੀ ਨੂੰ ਮਹਿਰੌਲੀ ਤੋਂ ਟਿਕਟ ਦਿੱਤਾ ਗਿਆ ਹੈ।
ਪਾਰਟੀ ਨੇ ਕੱਲ੍ਹ ਦੇਰ ਰਾਤ ਦੂਜੀ ਸੂਚੀ ਜਾਰੀ ਕੀਤੀ ਸੀ।
ਜਿਸ ‘ਚ ਰਮੇਸ਼ ਸੱਬਰਵਾਲ ਨੂੰ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੇ ਖਿਲਾਫ਼ ਨਵੀਂ ਦਿੱਲੀ ਤੋਂ।
ਕਰਾਵਲ ਨਗਰ ਤੋਂ ਅਰਬਿੰਦ ਸਿੰਘ, ਘੋਂਡਾ ਤੋਂ ਭੀਸ਼ਮ ਸ਼ਰਮਾ, ਤਿਲਕ ਨਗਰ ਤੋਂ ਰਮਿੰਦਰ ਸਿੰਘ ਬਮਰਾਹ।
ਰਾਜਿੰਦਰ ਨਗਰ ਤੋਂ ਰਾਕੀ ਤੁਸੀਦ, ਬਦਰਪੁਰ ਤੋਂ ਪ੍ਰਮੋਦ ਯਾਦਵ।
ਕੋਡਲੀ ਤੋਂ ਅਮਰੀਸ਼ ਗੌਤਮ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਕਾਂਗਰਸ ਨੇ ਚਾਰ ਸੀਟਾਂ ਰਾਜਦ ਨੂੰ ਦਿੱਤੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।