needy families - Sach Kahoon Punjabi
Welfare: ਨਾਮ ਚਰਚਾ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ
ਨਾਮ ਚਰਚਾ ਵੱਡੀ ਗਿਣਤੀ ’ਚ ਸਾਧ-ਸੰਗਤ ਨੇ ਕੀਤੀ ਸ਼ਿਰਕਤ | Welfare
ਫ਼ਰੀਦਕੋਟ, (ਗੁਰਪ੍ਰੀਤ ਪੱਕਾ)। Welfare: ਅੱਜ ਐਮਐਸਜੀ ਡੇਰਾ ਸੱਚਾ ਸੌਦਾ ਮਾਨਵਤਾ ਭਲਾਈ ਕੇਂਦਰ ਫਰੀਦਕੋਟ ਵਿਖੇ ਨਾਮ ਚਰਚਾ ਦੌਰਾਨ ਲੋੜਵੰਦ 12 ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ। ਫਰੀਦਕੋਟ ਦੇ ਮਾਨਵਤਾ ਭਲਾਈ ਕੇਂਦਰ ਵਿਖੇ ਅੱਜ ਪ੍ਰੇਮੀ ਨਿਸ਼ਾਨ ਸਿੰਘ ਇੰਸਾਂ ਪ੍ਰੇਮੀ ਜਗਤਾਰ ਇੰਸਾਂ ਵਾਸੀ ਡੋਗਰ ਬਸਤੀ ਫਰੀਦਕੋਟ ਵੱਲੋਂ ਅੱਜ ਮਾਨਵਤਾ ਭਲਾਈ ਕੇਂਦਰ ਵਿਖੇ ਨਾਮ ਚਰਚਾ ਕਰਵਾਈ ਗਈ। ਨਾਮ ਚਰਚਾ ਦੀ ਸ਼ੁਰੂਆਤ ਪਵਿੱਤਰ ਨਾਅਰਾ ਲਾ ਕੇ ਸ਼ੁਰੂ ਕੀਤੀ ਗਈ ਅਤੇ ਕਵੀਰਾਜਾਂ ਵੱਲੋਂ ਗੁਰੂ ਜੱਸ ਗਾਇਆ ਅਤੇ ਆਈ ਹੋਈ ਸਾਧ-ਸੰਗਤ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਰਿਕਾਰਡਿਡ ਪਵਿੱਤਰ ਅਨਮੋਲ ਬਚਨ ਸੁਣਾਏ ਗਏ ।
ਇਹ ਵੀ ਪੜ੍ਹੋ: Paris Olympics 2024: ਪੈਰਿਸ ਓਲੰਪਿਕ ’ਚ ਭਾਰਤ ਦੀ ਮੁਹਿੰਮ ਬਿਨਾਂ ਗੋਲਡ ਤੋਂ ਸਮਾਪਤ, ਤਮਗਾ ਸੂਚੀ ’ਚ ਰਿਹਾ 71ਵੇਂ ਸਥ…
ਇਸ ਮੌਕੇ ਪਿੰਡਾਂ ਅਤੇ ਵੱਖ-ਵੱਖ ਸ਼ਹਿਰ ਦੇ ਏਰੀਏ ਵਿੱਚੋਂ ਸਾਧ-ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਈ ਅਤੇ ਨਾਮ ਚਰਚਾ ਦੀ ਸਮਾਪਤੀ ਤੋਂ ਬਾਅਦ ਪ੍ਰੇਮੀ ਨਿਸ਼ਾਨ ਸਿੰਘ ਇੰਸਾਂ ਨੇ ਆਪਣੇ ਬੇਟੇ ਰਵਿੰਦਰ ਸਿੰਘ ਇੰਸਾਂ ਦੀ ਸ਼ਾਦੀ ਦੀ ਖੁਸ਼ੀ ਵਿੱਚ 5 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਅਤੇ ਇਸ ਦੇ ਨਾਲ ਹੀ ਪ੍ਰੇਮੀ ਜਗਤਾਰ ਸਿੰਘ ਇੰਸਾਂ ਨੇ ਆਪਣੇ ਬੇਟੇ ਲਖਵਿੰਦਰ ਸਿੰਘ ਇੰਸਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਖੁਸ਼ੀ ਵਿੱਚ 5 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ । ਇਸ ਦੇ ਨਾਲ ਹੀ 85 ਮੈਂਬਰ ਹਰਪ੍ਰੀਤ ਸਿੰਘ ਇੰਸਾਂ ਪੁੱਤਰ ਚਮਕੌਰ ਸਿੰਘ ਇੰਸਾਂ ਨੇ ਐਮਐਸਜੀ ਪਵਿੱਤਰ ਮਹੀਨੇ ਦੀ ਖੁਸ਼ੀ ਵਿੱਚ 2 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡਾਂ ਸ਼ਹਿਰਾਂ ਦੇ 15 ਮੈਂਬਰ ਗ੍ਰੀਨ ਐਸ ਦੇ ਜਿੰਮੇਵਾਰ ਅਤੇ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ 85 ਮੈਂਬਰ ਅਤੇ ਸਾਧ-ਸੰਗਤ ਆਦਿ ਹਾਜ਼ਰ ਸੀ। Welfare
ਮਜ਼ਦੂਰਾਂ ਨਾਲ ਕੀਤੀ ਜਾ ਰਹੀ ਵਿਤਕਰੇਬਾਜੀ ਫੌਰੀ ਬੰਦ ਕੀਤੀ ਜਾਵੇ : ਆਗੂ
ਰਾਸ਼ਨ ਵਿੱਚ ਕੀਤੀ 25% ਕਟੌਤੀ ਵਾਪਸ ਲੈਣ ਦੀ ਕੀਤੀ ਮੰਗ
ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਮਿਲੇ ਸੀ, ਦਿੱਤਾ ਸੀ ਭਰੋਸਾ, ਪ੍ਰੰਤੂ ਹੱਲ ਨਹੀਂ ਹੋਇਆ : ਸੂਬਾ ਪ੍ਰਧਾਨ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪਿੰਡ ਨਮੋਲ ਵਿਖੇ 200 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਸਸਤਾ ਰਾਸ਼ਨ (Wheat) ਨਾ ਮਿਲਣ ਖਿਲਾਫ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਰੈਲੀ ਕਰਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਪਿੰਡ ਨਮੋਲ ਦੀਆਂ ਦੋ ਪੰਚਾਇਤਾਂ ਹਨ, ਗੁਜਰਮੱਲ ਪੱਤੀ ਨਮੋਲ ਵਿਖੇ ਕੀਤੀ ਰੈਲੀ ਨੂੰ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਅਤੇ ਜ਼ਿਲ੍ਹਾ ਸਕੱਤਰ ਬਿਮਲ ਕੌਰ ਨੇ ਕਿਹਾ ਕਿ ਰਾਸ਼ਨ ਸਬੰਧੀ ਹੋ ਰਹੀ ਵਿਤਕਰੇਬਾਜ਼ੀ ਅਤੇ ਕੀਤੀ ਗਈ। ਕਟੌਤੀ ਖਿਲਾਫ਼ 28 ਮਾਰਚ ਨੂੰ ਡੀਸੀ ਦਫ਼ਤਰ ਸੰਗਰੂਰ ਵਿਖੇ ਇਕੱਠੇ ਹੋ ਕੇ ਬਤੌਰ ਭਰਵਾਂ ਡੈਪੂਟੇਸ਼ਨ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਮਿਲਿਆ ਸੀ। ਉਨ੍ਹਾਂ ਵੱਖੋ-ਵੱਖ ਬਲਾਕਾਂ ਦੇ ਪਿੰਡਾਂ ਦੀ ਸੱਮਸਿਆ ਨੂੰ ਸੁਣਿਆ ਅਤੇ ਲੋੜਵੰਦਾਂ ਨੂੰ ਕਣਕ ਵੰਡਣ ਦਾ ਭਰੋਸਾ ਦੁਆਇਆ ਸੀ ਪਰ ਹਕੀਕਤ ਵਿੱਚ ਇਸ ਤੇ ਸਮੇਤ ਨਮੋਲ ਅਤੇ ਹੋਰਨਾਂ ਪਿੰਡਾਂ ਅੰਦਰ ਬਣਦਾ ਅਮਲ ਨਹੀਂ ਹੋਇਆ।
ਆਗੂਆਂ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਫੋਟੋ ਹੱਥ ਵਿੱਚ ਫੜ ਕੇ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਲਾ ਕੇ ਮਿਹਨਤਕਸ਼ ਲੋਕਾਈ ਨਾਲ ਹਰੇਕ ਸਮੱਸਿਆ ਹੱਲ ਕਰਨ ਅਤੇ ਘਰ-ਘਰ ਵਿੱਚ ਸਸਤੇ ਰਾਸ਼ਨ ਦੀਆਂ ਰਸੋਈ ਵਿੱਚ ਵਰਤੀਆਂ ਜਾਣ ਵਾਲੀਆਂ ਵਸਤੂਆਂ (Wheat) ਪਹੁੰਚਾਉਣ ਦਾ ਵਾਅਦਾ ਕੀਤਾ ਸੀ। ਪਰ ਅਮਲੀ ਰੂਪ ਵਿਚ ਲੋੜਵੰਦਾਂ ਤੋਂ ਕਣਕ ਤੱਕ ਵੀ ਖੋਹੀ ਜਾ ਰਹੀ ਹੈ।
ਰੈਲੀ ‘ਚ ਸੱਤ ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਲੋਕਾਂ ’ਚ ਗੁੱਸਾ ਵੱਧਦਾ ਜਾ ਰਿਹਾ ਹੈ। ਇਸ ਰੈਲੀ ‘ਚ ਸੱਤ ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਕਮੇਟੀ ਮੈਂਬਰਾਂ ਖਾਸਕਰ ਰਾਮ ਸਿੰਘ ਅਤੇ ਮਹਿੰਦਰ ਕੌਰ ਨੇ ਜਿਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਨਹੀਂ ਮਿਲਿਆ, ਦੀ ਲਿਸਟ ਬਣਾਈ ਗਈ। ਜੱਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਜ਼ਦੂਰਾਂ ਨਾਲ ਕੀਤੀ ਜਾ ਰਹੀ ਵਿਤਕਰੇਬਾਜੀ ਫੌਰੀ ਬੰਦ ਕੀਤੀ ਜਾਵੇ ਅਤੇ ਲੋੜਵੰਦ ਲੋਕਾਂ ਨੂੰ ਉਨ੍ਹਾ ਦਾ ਹੱਕ ਦਿੱਤਾ ਜਾਵੇ ਅਤੇ ਰਾਸ਼ਨ ਵਿੱਚ ਕੀਤੀ 25% ਕਟੌਤੀ ਵਾਪਸ ਲੈ ਕੇ ਬਣਦਾ ਇਨਸਾਫ਼ ਦਿੱਤਾ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬਲਾਕ ਸਮਾਣਾ ਦੀ ਸਾਧ-ਸੰਗਤ ਨੇ 25 ਪਰਿਵਾਰਾਂ ਨੂੰ ਦਿੱਤਾ ਰਾਸ਼ਨ
ਬਲਾਕ ਸਮਾਣਾ ਦੀ ਸਾਧ-ਸੰਗਤ ਨੇ 25 ਪਰਿਵਾਰਾਂ ਨੂੰ ਦਿੱਤਾ ਰਾਸ਼ਨ
ਸਮਾਣਾ, (ਸੁਨੀਲ ਚਾਵਲਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਹਫਤਾਵਾਰੀ ਨਾਮਚਰਚਾ ਤੋਂ ਬਾਅਦ 25 ਅਤਿ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਇਸ ਮੌਕੇ ਬਲਾਕ ਭੰਗੀਦਾਸ ਲਲਿਤ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਹਫਤਾਵਾਰੀ ਨਾਮ ਚਰਚਾ ਤੋਂ ਬਾਅਦ ਸ਼ਾਮ ਲਾਲ ਤੇ ਸਮੂਹ ਪਰਿਵਾਰ ਵੱਲੋਂ 25 ਅਤਿ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 146 ਕਾਰਜਾਂ ’ਚ ਸਮਾਣਾ ਦੀ ਸਾਧ-ਸੰਗਤ ਵੱਧ ਚੜ੍ਹ ਕੇ ਹਿੱਸਾ ਲੈ ਰਹੀ ਹੈ ਤੇ ਹਰ ਮਹੀਨੇ ਅਤਿ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾਂਦਾ ਹੈ ਤੇ ਇਸੇ ਲੜੀ ਤਹਿਤ ਅੱਜ 25 ਅਤਿ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਹੈ
ਉਨ੍ਹਾਂ ਦੱਸਿਆ ਕਿ ਇਹ ਉਹ ਪਰਿਵਾਰ ਹਨ ਜਿਹੜੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਿਚ ਅਸਮਰਥ ਹਨ ਤੇ ਇਨ੍ਹਾਂ ਦੀ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਇਨ੍ਹਾਂ ਨੂੰ ਰਾਸ਼ਨ ਦੇਣ ਦੀ ਲਿਸਟ ’ਚ ਸ਼ਾਮਿਲ ਕੀਤਾ ਜਾਂਦਾ ਹੈ ਇਸ ਮੌਕੇ ਸਮੂਹ 15 ਮੈਂਬਰ, ਸਮੂਹ ਸੁਜਾਨ ਭੈਣਾਂ, ਯੂਥ ਵਿਰਾਂਗਣਾਏ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫ਼ੇਅਰ ਫੋਰਸ ਵਿੰਗ ਦੇ ਮੈਂਬਰਾਂ ਸਣੇ ਵੱਡੀ ਗਿਣਤੀ ਵਿੱਚ ਸਾਧ-ਸੰਗਤ ਹਾਜਰ ਸੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਆਨਲਾਈਨ ਗੁਰੂਕੁਲ ਦੀ ਖੁਸ਼ੀ ’ਚ ਬਲਾਕ ਲੌਂਗੋਵਾਲ ਦੀ ਸਾਧ ਸੰਗਤ ਨੇ ਵੰਡਿਆ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ
ਆਨਲਾਈਨ ਗੁਰੂਕੁਲ ਦੀ ਖੁਸ਼ੀ ’ਚ ਬਲਾਕ ਲੌਂਗੋਵਾਲ ਦੀ ਸਾਧ ਸੰਗਤ ਨੇ ਵੰਡਿਆ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ
ਲੌਂਗੋਵਾਲ (ਹਰਪਾਲ)। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 142 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਬਲਾਕ ਲੌਂਗੋਵਾਲ ਦੇ ਪਿੰਡ ਢੱਡਰੀਆਂ ਦੇ ਸੇਵਾਦਾਰ ਵੱਧ ਚੜ੍ਹ ਕੇ ਲੋਕ ਭਲਾਈ ਦੇ ਕੰਮ ਕਰਦੇ ਆ ਰਹੇ ਹਨ। ਇਸ ਲੜੀ ਤਹਿਤ ਦੀਵਾਲੀ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਆਨਲਾਈਨ ਗੁਰੂਕੁਲ ਰਾਹੀਂ ਸਾਧ-ਸੰਗਤ ਨੂੰ ਸੰਦੇਸ਼ ਦਿੱਤਾ ਸੀ ਕਿ ਲੋੜਵੰਦ ਬੱਚਿਆਂ ਨੂੰ ਕੱਪੜੇ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਵੰਡੇ ਜਾਣ। ਪੂਜਨੀਕ ਗੁਰੂ ਜੀ ਦੇ ਬਚਨਾਂ ’ਤੇ ਚੱਲਦਿਆਂ ਬਲਾਕ ਲੌਂਗੋਵਾਲ ਦੇ ਪਿੰਡ ਢੱਡਰੀਆਂ ਦੇ ਜ਼ਿੰਮੇਵਾਰਾਂ ਅਤੇ ਸਾਧ-ਸੰਗਤ ਨੇ 10 ਲੋੜਵੰਦ ਪਰਿਵਾਰਾਂ ਨੂੰ ਆਟਾ, ਖੰਡ, ਚਾਹ ਪੱਤੀ , ਦਾਲਾਂ , ਹਲਦੀ ਮਿਰਚ, ਲੂਣ, ਸਾਬਣਾਂ ਆਦਿ ਘਰੇਲੂ ਵਰਤੋਂ ਯੋਗ ਰਾਸ਼ਨ ਦਿੱਤਾ ਗਿਆ।
ਇਸ ਮੌਕੇ ਜ਼ਿਲ੍ਹਾ ਸੁਜਾਨ ਭੈਣ ਧੰਨਜੀਤ ਇੰਸਾਂ, ਬਲਾਕ ਲੌਂਗੋਵਾਲ ਦੇ ਪੰਦਰਾਂ ਮੈਂਬਰ ਗੁਰਤੇਜ ਸਿੰਘ ਇੰਸਾਂ, ਪੰਦਰਾਂ ਮੈਂਬਰ ਦਲਜੀਤ ਸਿੰਘ ਇੰਸਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਜਨੀਕ ਗੁਰੂ ਜੀ ਵੱਲੋਂ ਫਰਮਾਏ ਬਚਨਾਂ ਅਨੁਸਾਰ ਬਲਾਕ ਲੌਂਗੋਵਾਲ ਦੇ ਪਿੰਡ ਢੱਡਰੀਆਂ ਦੀ ਸਾਧ ਸੰਗਤ ਵੱਲੋਂ 10 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਵਰਤੋਂ ਯੋਗ ਰਾਸ਼ਨ ਦਿੱਤਾ ਗਿਆ ਹੈ। ਇਸ ਮੌਕੇਂ ਵਿਜੇ ਕੁਮਾਰ ਇੰਸਾਂ, ਰਮੇਸ਼ ਕੁਮਾਰ ਇੰਸਾਂ ਤੋਂ ਇਲਾਵਾ ਪਿੰਡ ਢੱਡਰੀਆਂ ਦੀ ਸਾਧ-ਸੰਗਤ ਹਾਜ਼ਰ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਖਜਾਨਾ ਮੰਤਰੀ ਮਨਪ੍ਰੀਤ ਸਿੰਘ ਦੀ ਅਪੀਲ ‘ਤੇ ਸਾਧ-ਸੰਗਤ ਨੇ ਵੰਡਿਆ ਰਾਸ਼ਨ
ਬਠਿੰਡਾ, (ਸੱਚ ਕਹੂੰ ਨਿਊਜ਼) ਕਰੋਨਾ ਕੋਵਿਡ-19 ਮਹਾਂਮਾਰੀ ਦੌਰਾਨ ਵਿਸ਼ਵ ਪੱਧਰ ‘ਤੇ ਸਰਕਾਰਾਂ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਉਨ੍ਹਾਂ ਦੀ ਮੱਦਦ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਡੇਰਾ ਸੱਚਾ ਸੌਦਾ ਸਰਸਾ ਵੱਲੋਂ ਵੀ ਵਿਸ਼ਵ ਪੱਧਰ ‘ਤੇ ਜ਼ਰੂਰਤਮੰਦ ਲੋਕਾਂ ਦੀ ਵੱਡੀ ਪੱਧਰ ‘ਤੇ ਮੱਦਦ ਕਰਨ ਦੇ ਨਾਲ-ਨਾਲ ਪ੍ਰਸ਼ਾਸਨ ਦੇ ਨਾਲ ਮਿਲ ਕੇ ਹੋਰ ਵੀ ਮਾਨਵਤਾ ਭਲਾਈ  ਦੇ ਕਾਰਜ ਕੀਤੇ ਜਾ ਰਹੇ ਹਨ।
ਪੰਜਾਬ ਸਟੇਟ ਦੇ ਜ਼ਿੰਮੇਵਾਰ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਦੱÎਸਿਆ ਕਿ ਪਿਛਲੇ ਦਿਨੀਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਉਨ੍ਹਾਂ ਨੂੰ ਬੁਲਾਇਆ ਅਤੇ ਕਿਹਾ ਕਿ ਸ਼ਹਿਰ ਦੇ ਕੁਝ ਮਿਡਲ ਕਲਾਸ ਲੋਕ, ਜਿਨ੍ਹਾਂ ਦੇ ਕੰਮ ਧੰਦੇ ਲਾਕਡਾਊਨ ਕਾਰਨ ਠੱਪ ਹਨ ਰਾਸ਼ਨ ਦੀ ਤੰਗੀ ਮਹਿਸੂਸ ਕਰ ਰਹੇ ਹਨ, ਪ੍ਰੰਤੂ ਲੋਕ ਲਾਜ ਕਾਰਨ ਲਾਈਨ ਵਿਚ ਲੱਗ ਕੇ ਰਾਸ਼ਨ ਨਹੀਂ ਲੈਣਾ ਚਾਹੁੰਦੇ, ਤੁਸੀਂ ਸਰਵੇ ਕਰਕੇ ਅਜਿਹੇ ਪਰਿਵਾਰਾਂ ਦੀ ਲਿਸਟ ਬਣਾਓ ਅਤੇ ਰਾਸ਼ਨ ਵੀ ਤੁਸੀਂ ਹੀ ਦੇਵੋ।
ਸੇਵਾਦਾਰਾਂ ਨੇ ਸਰਵੇ ਕਰਕੇ ਅਜਿਹੇ ਜ਼ਰੂਰਤਮੰਦ ਪਰਿਵਾਰਾਂ ਦੀ ਲਿਸਟ ਤਿਆਰ ਕੀਤੀ। ਬਲਾਕ ਕਮੇਟੀ ਅਤੇ ਸਟੇਟ ਕਮੇਟੀ ਨੇ ਮਿਲ ਕੇ ਰਾਸ਼ਨ ਦੀਆਂ ਕਿੱਟਾਂ ਤਿਆਰ ਕਰਵਾਈਆਂ ਇਸ ਤੋਂ ਬਾਅਦ ਪ੍ਰਸ਼ਾਸਨ ਨਾਲ ਮਿਲ ਕੇ ਪ੍ਰਮਿਸ਼ਨ ਤੋਂ ਬਾਅਦ ਇਹ ਸਾਮਾਨ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵੱਲੋਂ ਭੇਜੇ ਗਏ
ਸੀਨੀਅਰ ਕਾਂਗਰਸੀ ਆਗੂ ਸ੍ਰੀ ਜੈਜੀਤ ਸਿੰਘ ਜੌਹਲ, ਕਮਿਸ਼ਨਰ ਨਗਰ ਨਿਗਮ ਬਠਿੰਡਾ ਵੱਲੋਂ  ਭੇਜੇ ਨੁਮਾਇੰਦੇ ਸ੍ਰੀ ਸੰਦੀਪ ਗੁਪਤਾ ਨਿਗਰਾਨ ਇੰਜੀਨੀਅਰ, ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਣ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਸ਼ੋਕ ਪ੍ਰਧਾਨ,  ਡੀਐਸਪੀ ਗੁਰਜੀਤ ਸਿੰਘ ਰੋਮਾਣਾ, ਸੁਨੀਲ ਕੁਮਾਰ ਸ਼ਰਮਾ ਐਸਐਚਓ ਕੈਨਾਲ ਕਲੋਨੀ, ਗੁਰਪ੍ਰੀਤ ਸਿੰਘ ਐਸਡੀਓ ਨਗਰ ਨਿਗਮ, ਐਡਵੋਕੇਟ ਗੁਰਵਿੰਦਰ ਸਿੰਘ ਮਾਨ ਕਨੂੰਨੀ ਸਲਾਹਕਾਰ ਨਗਰ ਨਿਗਮ ਵੱਲੋਂ ਵੰਡਣਾ ਸ਼ੁਰੂ ਕੀਤਾ ਗਿਆ।
Needy Families | ਇਸ ਮੌਕੇ ਡੀਐਸਪੀ ਗੁਰਜੀਤ ਸਿੰਘ ਰੋਮਾਣਾ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਕੜੀ ਵਿੱਚ, ਜੋ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਰਾਸ਼ਨ ਦਿੱਤਾ ਗਿਆ ਹੈ, ਮੈਂ ਇਨ੍ਹਾਂ ਦਾ ਧੰਨਵਾਦ ਕਰਦਾ ਹਾਂ ਜੋ ਮਨੁੱਖਤਾ ਦਾ ਕੰਮ ਕਰਦੇ ਹਨ।
ਇਸ ਮੌਕੇ ਡੇਰਾ ਸੱਚਾ ਸੌਦਾ ਸਰਸਾ ਦੇ ਸੀਨੀਆਰ ਵਾਈਸ ਚੇਅਰਮੈਨ ਜਗਜੀਤ ਸਿੰਘ ਇੰਸਾਂ ਨੇ ਕਿਹਾ ਕਿ ਸਿਰਫ ਬਠਿੰਡਾ ਸ਼ਹਿਰ ਵਿਚ ਹੀ ਨਹੀਂ ਪੂਰੇ ਦੇਸ਼ ਭਰ ਵਿਚ ਡੇਰਾ ਸੱਚਾ ਸੌਦਾ ਵੱਲੋਂ ਜ਼ਰੂਰਤਮੰਦ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ। ਵਿਸ਼ਵ ਪੱਧਰ ‘ਤੇ ਜੋ ਕੋਰੋਨਾ ਕੋਵਿਡ-19 ਭਿਆਨਕ ਬਿਮਾਰੀ ਫੈਲੀ ਹੋਈ ਹੈ, ਤਹਿਤ ਜ਼ਰੂਰਤਮੰਦਾਂ ਦੀ ਸੇਵਾ ਲਈ ਸਾਧ-ਸੰਗਤ ਦੇਸ਼ ਵਿੱਚ ਕਿਤੇ ਵੀ ਹਰ ਸੇਵਾ ਅਤੇ ਹਰੇਕ ਕੁਰਬਾਨੀ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਵਿੱਚ ਜਦੋਂ ਵੀ ਕਿਤੇ ਕੋਈ ਕੁਦਰਤੀ ਆਫ਼ਤ ਆਈ ਹੈ ਤਾਂ ਡੇਰਾ ਸੱਚਾ ਸੌਦਾ ਨੇ ਪਹਿਲਾਂ ਜਾ ਕੇ ਉਨ੍ਹਾਂ ਦੀ ਬਾਂਹ ਫੜੀ ਹੈ। ਚਾਹੇ ਉਹ ਰਾਜਸਥਾਨ ਦਾ ਸੋਕਾ ਹੋਵੇ, ਜੰਮੂ-ਕਸ਼ਮੀਰ ਦੀ ਬਰਫਬਾਰੀ ਹੋਵੇ, ਗੁਜਰਾਤ ਦਾ ਭੂਚਾਲ ਹੋਵੇ, ਬਿਹਾਰ ਦੇ ਹੜ੍ਹ ਹੋਣ ਜਾਂ ਉੜੀਸਾ ‘ਚ ਸੁਨਾਮੀ ਹੋਵੇ ਆਦਿ।
Needy Families | ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਚੇਅਰਪਸਨ ਮੈਡਮ ਵਿਪਸਨਾ ਇੰਸਾਂ ਵੱਲੋਂ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਅਤੇ ਮੁੱਖ ਮੰਤਰੀ ਪੰਜਾਬ ਅਤੇ ਹਰਿਆਣਾ ਨੂੰ ਵੀ ਪੱਤਰ ਲਿਖਿਆ ਗਿਆ ਹੈ ਕਿ ਕਰੋਨਾ ਮਹਾਂਮਾਰੀ ਦੌਰਾਨ ਦੇਸ਼ ਭਰ ਵਿਚ ਜਿੱਥੇ ਵੀ ਕਿਤੇ ਡੇਰਾ ਸੱਚਾ ਸੌਦਾ ਦੇ ਵਲੰਟੀਅਰਾਂ ਦੀ ਜ਼ਰੂਰਤ ਹੈ ਉਹ ਹਰ ਵੇਲੇ ਤਿਆਰ-ਬਰ-ਤਿਆਰ ਹਨ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸਾਧ-ਸੰਗਤ ਵਿੱਚ ਮਾਨਵਤਾ ਦੀ ਸੇਵਾ ਦਾ ਜੋ ਜਜ਼ਬਾ ਭਰਿਆ ਹੈ ਉਹ ਕਦੇ ਵੀ ਧੋਤਾ ਨਹੀਂ ਜਾ ਸਕਦਾ।
ਇਸ ਮੌਕੇ 45 ਮੈਂਬਰ ਪੰਜਾਬ ਗੁਰਮੇਲ ਸਿੰਘ ਇੰਸਾਂ ਨੇ ਦੱਸਿਆ ਕਿ ਪੂਰੇ ਸ਼ਹਿਰ ਵਿਚ ਸਰਵੇ ਕਰਕੇ 50 ਵਾਰਡਾਂ ਵਿਚ ਨਗਰ ਨਿਗਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰਾਸ਼ਨ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਕੁ ਮਿਡਲ ਕਲਾਸ ਲੋਕ ਜੋ ਲਾਈਨ ਵਿੱਚ ਲੱਗ ਕੇ ਰਾਸ਼ਨ ਲੈਣਾ ਨਹੀਂ ਚਾਹੁੰਦੇ ਸਨ, ਨੂੰ ਘਰ-ਘਰ ਜਾ ਕੇ ਵੀ ਰਾਸ਼ਨ ਦਿੱਤਾ ਗਿਆ ਹੈ। ਇਸ ਤਰ੍ਹਾਂ ਕੁੱਲ ਮਿਲਾ ਕੇ 1000 ਤੋਂ ਉੱਪਰ ਕਿੱਟਾਂ ਵੰਡੀਆਂ ਗਈਆਂ ਹਨ।
Needy Families | ਇਸ ਮੌਕੇ 45 ਮੈਂਬਰ ਪੰਜਾਬ ਗੁਰਦੇਵ ਸਿੰਘ ਇੰਸਾਂ ਅਤੇ ਸ਼ਿੰਦਰਪਾਲ ਇੰਸਾਂ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਨੂੰ ਮੱਦੇਨਜ਼ਰ ਰਖਦੇ ਹੋਏ ਅਸੀਂ ਬਠਿੰਡਾ ਸ਼ਹਿਰ ਦਾ ਸਰਵੇ ਕੀਤਾ ਹੈ। 25 ਵਾਰਡਾਂ ਵਿਚ ਅਸੀਂ ਕੱਲ੍ਹ ਰਾਸ਼ਨ ਦਿੱਤਾ ਹੈ ਅਤੇ 25 ਵਾਰਡਾਂ ਵਿਚ ਅਸੀਂ ਅੱਜ ਰਾਸ਼ਨ ਦਿੱਤਾ ਹੈ।
ਇਸ ਤੋਂ ਇਲਾਵਾ ਸਾਡੇ ਭੰਗੀਦਾਸ ਆਪਣੇ-ਆਪਣੇ ਇਲਾਕਿਆਂ ਵਿਚ ਸਰਵੇ ਕਰ ਰਹੇ ਹਨ ਜਿੱਥੇ ਵੀ ਹੋਰ ਲੋੜ ਹੋਵੇਗੀ ਰਾਸ਼ਨ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸਾਡੀ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਅੱਜ ਇਸ ਦੁੱਖ ਦੀ ਘੜੀ ਵਿਚ ਖ਼ੂਨਦਾਨ ਕਰ ਰਹੀ ਹੈ,  ਰਾਸ਼ਨ ਵੰਡ ਰਹੀ ਹੈ ਅਤੇ ਪ੍ਰਸਾਸ਼ਨ ਨੂੰ ਵੀ ਵਿਸਵਾਸ਼ ਦਿਵਾਉਂਦੇ ਹਾਂ ਕਿ ਜਿੱਥੇ ਵੀ ਕੋਈ ਹੋਰ ਜਰੂਰਤ ਹੈ, ਸਾਧ-ਸੰਗਤ ਹਮੇਸ਼ਾਂ ਤਿਆਰ ਬਰ ਤਿਆਰ ਹੈ।
ਇਸ ਮੌਕੇ 45 ਮੈਂਬਰ ਪੰਜਾਬ ਬਲਜਿੰਦਰ ਸਿੰਘ ਬਾਂਡੀ ਇੰਸਾਂ, ਜਸਵੰਤ ਸਿੰਘ ਗਰੇਵਾਲ ਇੰਸਾਂ, 45 ਮੈਂਬਰ ਯੂਥ ਭੈਣ ਸੁਖਵਿੰਦਰ ਇੰਸਾਂ, 45 ਮੈਂਬਰ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਭੈਣ ਵਿਨੋਦ ਇੰਸਾਂ, 15 ਮੈਂਬਰ ਅਸ਼ਵਨੀ ਇੰਸਾਂ, ਐਡਵੋਕੇਟ ਗੁਰਪ੍ਰੀਤ ਇੰਸਾਂ, ਮਨੋਜ ਇੰਸਾਂ, ਸੱਤ ਨਰੈਣ ਇੰਸਾਂ, ਜਿੰਮੇਵਾਰ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਜਗਦੀਸ਼ ਇੰਸਾਂ, ਭੰਗੀਦਾਸ ਜੋਗਿੰਦਰ ਇੰਸਾਂ, ਭੰਗੀਦਾਸ ਭੈਣ ਜਸਵੀਰ ਕੌਰ ਇੰਸਾਂ ਅਤੇ ਵੱਖ-ਵੱਖ ਸੰਮਤੀਆਂ ਸੇਵਾਦਾਰ ਅਤੇ ਸਾਧ-ਸੰਗਤ ਹਾਜ਼ਰ ਸੀ।
ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਉਪਰੰਤ ਜੈਜੀਤ ਸਿੰਘ ਜੌਹਲ ਨੇ ਕਿਹਾ ਕਿ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਜ਼ਰੂਰਤਮੰਦ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ। ਡੇਰਾ ਸੱਚਾ ਸੌਦਾ ਵੱਲੋਂ ਇਹ ਇੱਕ ਬਹੁਤ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਉਹ ਤਹਿਦਿਲੋਂ ਧੰਨਵਾਦੀ ਹਨ ਕਿ ਉਹ ਇਸ ਮੁਸੀਬਤ ਦੀ ਘੜੀ ਵਿਚ ਜ਼ਰੂਰਤਮੰਦ ਲੋਕਾਂ ਦੀ ਮੱਦਦ ਕਰ ਰਹੇ ਹਨ।
ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਣ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਜੋ ਕੋਰੋਨਾ ਮਹਾਂਮਾਰੀ ਦੌਰਾਨ ਜ਼ਰੂਰਤਮੰਦ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ ਸ਼ਲਾਘਾਯੋਗ ਹੈ। ਉਨ੍ਹਾਂ ਸਾਧ-ਸੰਗਤ ਦਾ ਇਸ ਨੇਕ ਕਾਰਜ ਲਈ ਧੰਨਵਾਦ ਕੀਤਾ।
ਪੀਪੀਸੀਸੀ ਜਨਰਲ ਸਕੱਤਰ ਅਸ਼ੋਕ ਕੁਮਾਰ ਨੇ ਕਿਹਾ ਕਿ ਅੱਜ ਸਮੂਹ ਡੇਰਾ ਸ਼ਰਧਾਲੂ ਆਪਣੇ ਪੱਲਿਓਂ ਪੈਸੇ ਖ਼ਰਚ ਕੇ ਗਰੀਬ ਲੋਕਾਂ ਨੂੰ ਜੋ ਰਾਸ਼ਨ ਵੰਡ ਰਹੇ ਹਨ ਮੈਂ ਇਨ੍ਹਾਂ ਦਾ ਬਹੁਤ-ਬਹੁਤ ਧੰਨਵਾਦ ਕਰਦਾਂ। ਪਹਿਲਾਂ ਵੀ ਇਹ ਲੋਕ ਸਮਾਜਿਕ ਕੰਮਾਂ ‘ਚ, ਦੁੱਖ ਦਰਦ ‘ਚ  ਲੋਕਾਂ ਦੀ ਮੱਦਦ ਕਰਦੇ ਰਹੇ ਹਨ, ਅਸੀਂ ਹਮੇਸ਼ਾਂ ਹੀ ਇਨ੍ਹਾਂ ਦੇ ਰਿਣੀਂ ਰਹਾਂਗੇ। ਇਹ ਸਮਾਜ ਵਿਚ ਇਸੇ ਤਰ੍ਹਾਂ ਵਧ ਚੜ੍ਹ ਕੇ ਸੇਵਾ ਕਰਦੇ ਰਹਿਣ।
ਰਾਸ਼ਨ ਕਿੱਟ ‘ਚ ਇਹ ਹੈ ਸਮਾਨ
ਜਿਸ ਵਿਚ ਇੱਕ ਕਿੱਟ ਵਿਚ ਲਗਭਗ 20 ਕਿੱਲੋ ਰਾਸ਼ਨ ਹੈ ਜਿਸ ਵਿਚ 10 ਕਿੱਲੋ ਆਟਾ, 2 ਕਿੱਲੋ ਖੰਡ, 2 ਕਿੱਲੋ ਚੌਲ, 2 ਕਿੱਲੋ ਦਾਲਾਂ, 1 ਕਿੱਲੋ ਘਿਓ, ਲੂਣ, ਚਾਹ ਪੱਤੀ, ਹਲਦੀ, ਮਿਰਚ, ਸਾਬਣਾਂ ਆਦਿ ਸ਼ਾਮਲ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਦਿੱਤੀ ਮਾਤਾ ਰਣਜੀਤ ਕੌਰ ਇੰਸਾਂ ਨੂੰ ਸ਼ਰਧਾਂਜਲੀ
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਦਿੱਤੀ ਮਾਤਾ ਰਣਜੀਤ ਕੌਰ ਇੰਸਾਂ ਨੂੰ ਸ਼ਰਧਾਂਜਲੀ
ਗੋਨਿਆਣਾ ਮੰਡੀ (ਜਗਤਾਰ ਜੱਗਾ) ਨੇੜਲੇ ਪਿੰਡ ਜੰਡਾਂਵਾਲਾ (ਬਲਾਕ ਮਹਿਮਾ-ਗੋਨਿਆਣਾ) ਵਾਸੀ ਮਾਤਾ ਰਣਜੀਤ ਕੌਰ ਇੰਸਾਂ ਪਤਨੀ ਬਿੱਕਰ ਸਿੰਘ ਇੰਸਾਂ ਤੇ (ਸੱਚ ਕਹੂੰ ਦੇ ਡਰਾਈਵਰ ਮਹਿਤਾਬ ਸਿੰਘ ਇੰਸਾਂ ਲੱਭੂ, ਨੰਬਰਦਾਰ ਗੁਲਾਬ ਸਿੰਘ ਇੰਸਾਂ ਭੰਗੀਦਾਸ ਦੀ ਮਾਤਾ) ਪਿਛਲੇ ਦਿਨੀਂ ਕੁਲ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ ਜਿੰਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪਿੰਡ ਦੀ ਅਨਾਜ ਮੰਡੀ ਵਿਖੇ ਨਾਮ ਚਰਚਾ ਕੀਤੀ ਗਈ
ਇਸ ਮੌਕੇ ਕਵੀਰਾਜ ਵੀਰਾਂ ਵੱਲੋਂ ਸ਼ਬਦ ਬਾਣੀ ਕੀਤੀ ਗਈ ਅਤੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ‘ਚੋਂ ਸੰਤਾਂ ਮਹਾਤਮਾਂ ਦੇ ਅਨਮੋਲ ਬਚਨ ਪੜ੍ਹ ਕੇ ਸੁਣਾਏ ਗਏ
ਇਸ ਦੌਰਾਨ ਡੇਰਾ ਸੱਚਾ ਸੌਦਾ ਸਰਸਾ ਤੋਂ ਪਹੁੰਚੇ ਸੇਵਾਦਾਰ ਬੂਟਾ ਸਿੰਘ ਇੰਸਾਂ, ਇੰਚਾਰਜ ਸਰਕੂਲੇਸ਼ਨ ਸੱਚ ਕਹੂੰ ਅਤੇ ਸੱਚੀ ਸ਼ਿਕਸ਼ਾ ਮਲਕੀਤ ਇੰਸਾਂ ਤੋਂ ਇਲਾਵਾ ਵੱਖ-ਵੱਖ ਬੁਲਾਰਿਆਂ ਨੇ ਮਾਤਾ ਰਣਜੀਤ ਕੌਰ ਇੰਸਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੇ ਸਾਦਗੀ ਭਰਪੂਰ ਜੀਵਨ ‘ਤੇ ਵਿਸਥਾਰ ਨਾਲ ਚਾਨਣਾ ਪਾਇਆ ਨਾਮ ਚਰਚਾ ਦੌਰਾਨ ਮਾਤਾ ਰਣਜੀਤ ਕੌਰ ਇੰਸਾਂ ਦੇ ਪਰਿਵਾਰ ਵੱਲੋਂ ਪੰਜ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ
ਮੈਡਮ ਚਰਨਜੀਤ ਕੌਰ ਨੈਬ ਤਹਿਸੀਲਦਾਰ ਗਿੱਦੜਬਾਹਾ, ਅਦਾਰਾ ਸੱਚ ਕਹੂੰ ਮੁੱਖ ਦਫਤਰ ਸਰਸਾ ਤੋਂ ਮੁੱਖ ਸਲਾਹਕਾਰ ਮਾ. ਅੰਗਰੇਜ ਚੰਦ ਇੰਸਾਂ, ਇਸ਼ਤਿਹਾਰ ਮੈਨੇਜਰ ਵਿਕਾਸ ਬਾਘਲਾ ਇੰਸਾਂ,  ਸੀਨੀਅਰ ਸਬ ਐਡੀਟਰ ਰਵਿੰਦਰ ਇੰਸਾਂ, ਪੱਤਰਕਾਰ ਸੁਖਨਾਮ ਇੰਸਾਂ ਉਪ ਦਫਤਰ ਬਠਿੰਡਾ, ਪੱਤਰਕਾਰ ਨਰੇਸ਼ ਇੰਸਾਂ ਉੱਪ ਦਫ਼ਤਰ ਸੰਗਰੂਰ, ਸਰਕੂਲੇਸ਼ਨ ਐਗਜੀਕਿਊਟਿਵ ਰਾਹੁਲ ਇੰਸਾਂ ਸੰਗਰੂਰ ਅਤੇ ਰਿਸ਼ਤੇਦਾਰਾਂ ਤੋਂ ਇਲਾਵਾ ਸਾਧ-ਸੰਗਤ ਨੇ ਵੱਡੀ ਗਿਣਤੀ ‘ਚ ਪੁੱਜ ਕੇ ਮਾਤਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ
ਇਸ ਮੌਕੇ ਬਲਾਕ ਮਹਿਮਾ ਗੋਨਿਆਣਾ ਦੇ 25 ਮੈਂਬਰ, 15 ਮੈਂਬਰ, ਪਿੰਡ ਜੰਡਾਂਵਾਲਾ ਦੇ ਸਰਪੰਚ ਜਗਸੀਰ ਸਿੰਘ ਗਿੱਲ, ਸੁਜਾਣ ਭੈਣਾਂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭੈਣ/ਭਾਈ, ਰਿਸ਼ਤੇਦਾਰ ਅਤੇ ਪਿੰਡਾਂ, ਸ਼ਹਿਰਾਂ ਦੇ ਭੰਗੀਦਾਸ ਹਾਜਰ ਸਨ ਨਾਮ ਚਰਚਾ ਦੀ ਕਾਰਵਾਈ ਬਲਾਕ ਭੰਗੀਦਾਸ ਪ੍ਰਦੀਪ ਇੰਸਾਂ ਨੇ ਚਲਾਈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਬੇਟੀ ਦਾ ਜਨਮ ਦਿਨ
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਬੇਟੀ ਦਾ ਜਨਮ ਦਿਨ
ਸਰਸਾ, (ਸੱਚ ਕਹੂੰ ਨਿਊਜ਼) (needy families) ਸ਼ਾਹ ਸਤਿਨਾਮ ਜੀ ਪੁਰਾ ਵਿਖੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਨੂੰ ਸਮਰਪਿਤ ਨਾਮ ਚਰਚਾ ਹੋਈ । ਭੰਗੀਦਾਸ ਗੁਰਪ੍ਰੀਤ ਇੰਸਾਂ ਨੇ ਬੇਨਤੀ ਦੇ ਸ਼ਬਦ ਨਾਲ ਨਾਮ ਚਰਚਾ ਸ਼ੁਰੂ ਕਰਵਾਈ । ਕਵੀਰਾਜਾਂ ਵੱਲੋਂ ਖੁਸ਼ੀ ਪ੍ਰਥਾਏ ਸ਼ਬਦ ਗਾਇਣ ਕੀਤੇ ਗਏ ਅਤੇ ਸੰਤਾਂ ਮਹਾਤਮਾ ਦੇ ਅਨਮੋਲ ਬਚਨ ਪਵਿੱਤਰ ਗ੍ਰੰਥ ਵਿੱਚ ਪੜ੍ਹ ਕੇ ਗੁਰਦੀਪ ਸਿੰਘ ਡੱਬਵਾਲੀ ਨੇ ਸਾਧ-ਸੰਗਤ ਨੂੰ ਸੁਣਾਏ। ਨਾਮ ਚਰਚਾ ਤੋਂ ਬਾਅਦ ਸੁਭਾਸ਼ ਇੰਸਾਂ ਕੋਟਕਪੂਰਾ ਵੱਲੋਂ ਆਪਣੀ ਪੁੱਤਰੀ ਪਲਵੀ ਇੰਸਾਂ ਕੈਨੇਡਾ ਦੇ ਜਨਮ ਦਿਨ ‘ਤੇ ਸੱਤ ਲੋੜਵੰਦ ਪਰਿਵਾਰਾਂ (needy families) ਨੂੰ ਇੱਕ-ਇੱਕ ਮਹੀਨੇ ਦਾ ਮੁਫਤ ਰਾਸ਼ਨ ਅਤੇ ਇੱਕ ਇੱਕ ਮਿਠਾਈ ਦਾ ਡੱਬਾ ਦਿੱਤਾ ਗਿਆ ।
ਰਾਸ਼ਨ ਵੰਡਣ ਦੀ ਰਸਮ ਸੇਵਾਮੁਕਤ ਡਿਪਟੀ ਡਾਇਰੈਕਟਰ ਸਿੱਖਿਆ ਸੱਤਪਾਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਸੇਵਾਮੁਕਤ ਲੈਕਚਰਾਰ ਰਮਾ ਸ਼ਰਮਾ ਨੇ ਅਦਾ ਕੀਤੀ । ਇਸ ਮੌਕੇ ਉਨ੍ਹਾਂ ਨਾਲ ਬਲਾਕ ਦੇ ਜਿੰਮੇਵਾਰ ਰਜਿੰਦਰ ਇੰਸਾਂ, ਰਵਿੰਦਰ ਇੰਸਾਂ, ਸੰਦੀਪ ਇੰਸਾਂ, ਸੱਤਪਾਲ ਇੰਸਾਂ,ਅਮਨਦੀਪ ਇੰਸਾਂ, ਜ਼ਿੰਮੇਵਾਰਾਂ ਭੈਣਾਂ, ਸ਼ਾਹ ਸਤਿਨਾਮ ਸਿੰਘ ਜੀ ਗਰੀਨ ਐਸ ਵੈਲਫੇਅਰ ਫੌਰਸ ਵਿੰਗ ਦੇ ਮੈਂਬਰ , ਨੌਜਵਾਨ ਸੰਮਤੀ, ਬਜੁਰਗ ਸੰਮਤੀ, ਸੁਜਾਣ ਭੈਣਾਂ, ਸਹਿਯੋਗੀ ਭੈਣਾਂ ਤੋਂ ਇਲਾਵਾ ਸਾਧ-ਸੰਗਤ ਹਾਜਰ ਸੀ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
101 ਪਰਿਵਾਰਾਂ ਨੂੰ ਗਰਮ ਕੱਪੜੇ ਵੰਡੇ
distribute warm clothes | 101 ਪਰਿਵਾਰਾਂ ਨੂੰ ਗਰਮ ਕੱਪੜੇ ਵੰਡੇ
ਰਾਜਪੁਰਾ (ਅਜਯ ਕਮਲ) ਪਰਮ ਪੂਜਨੀਕ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਇੱਥੋਂ ਦੇ ਬਲਾਕ ਘਨੌਰ ਦੀ ਸਾਧ-ਸੰਗਤ ਨੇ ਸਰਦੀਆਂ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਭੱਠਾ ਮਜਦੂਰਾਂ ਅਤੇ ਲੋੜਵੰਦ ਵਿਅਕਤੀਆਂ ਨੂੰ ਗਰਮ ਕੱਪੜੇ ਵੰਡੇ (distribute warm clothes) ਇਸ ਮੌਕੇ ਬਲਾਕ ਘਨੌਰ ਦੇ 15 ਮੈਂਬਰ ਕੇਸ਼ਰ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਵੱਲੋਂ ਚਲਾਏ 134 ਮਾਨਵਤਾ ਭਲਾਈ ਦੇ ਕਾਰਜ ਅੱਜ ਹਰ ਬਲਾਕ ਦੀ ਸਾਧ ਸੰਗਤ ਵੱਧ ਚੜ੍ਹਕੇ ਕਰ ਰਹੀ ਹੈ ਅਤੇ ਅੱਜ ਵੀ ਬਲਾਕ ਘਨੌਰ ਦੀ ਸਾਧ-ਸੰਗਤ ਦੇ ਸਹਿਯੋਗ ਨਾਲ ਭੱਠੇ ਅਤੇ ਹੋਰ ਲੋੜਵੰਦ 101 ਪਰਿਵਾਰਾਂ ਨੂੰ ਵੱਧ ਰਹੀ ਸਰਦੀ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਗਰਮ ਕੱਪੜੇ ਵੰਡੇ ਗਏ
ਇਸ ਮੌਕੇ 15 ਮੈਂਬਰ ਕੇਸ਼ਰ ਇੰਸਾਂ, ਮਨਪ੍ਰੀਤ ਇੰਸਾਂ ਖਾਨਪੁਰ ਗੱਢਿਆ, ਬਿਲਦੇਵ ਇੰਸਾਂ, ਪ੍ਰੀਤਪਾਲ ਇੰਸਾਂ, ਜਗਦੀਸ਼ ਇੰਸਾਂ, ਕਰਨੈਲ ਇੰਸਾਂ, ਸਤਪਾਲ ਇੰਸਾਂ, ਗੁਰਚਰਨ ਇੰਸਾਂ, ਅਮਰੀਕ ਇੰਸਾਂ, ਸੁਜਾਣ ਭੈਣਾਂ ਮਨਪ੍ਰੀਤ ਕੌਰ ਇੰਸਾਂ, ਬਬਲੀ ਇੰਸਾਂ, ਮਮਤਾ ਇੰਸਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈੱਲਫੇਅਰ ਫੋਰਸ ਵਿੰਗ ਦੇ ਭਾਈ ਤੇ ਭੈਣਾਂ ਹਾਜਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।