Major - Sach Kahoon Punjabi
ਜੰਮੂ-ਕਸ਼ਮੀਰ। ਦੱਖਣੀ ਕਸ਼ਮੀਰ ‘ਚ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਿਨਾ ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਸੋਮਵਾਰ ਨੂੰ ਤੜਕਸਾਰ ਤੋਂ ਸ਼ੁਰੂ ਹੋਏ ਮੁਕਾਬਲੇ ‘ਚ ਇਕ ਮੇਜਰ ਸਮੇਤ ਫੌਜ ਦੇ 4 ਜਵਾਨ ਸ਼ਹੀਦ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ, ਇੱਥੇ ਦੋ-ਤਿੰਨ ਅੱਤਵਾਦੀ ਲੁਕੇ ਹੋਣ ਦਾ ਖਦਸ਼ਾ ਹੈ ਅਤੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਜਮ ਕੇ ਗੋਲੀਬਾਰੀ ਹੋਈ ਹੈ। ਸੁਰੱਖਿਆ ਬਲਾਂ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ 14 ਫਰਵਰੀ ਯਾਨੀ ਵੀਰਵਾਰ ਨੂੰ ਪੁਲਵਾਮਾ ਜ਼ਿਲ੍ਹੇ ‘ਚ ਸੀ. ਆਰ. ਪੀ. ਐੱਫ. ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ‘ਚ 40 ਜਵਾਨ ਸ਼ਹੀਦ ਹੋ ਗਏ ਸਨ। ਪੁਲਵਾਮਾ ਹਮਲਾ ਮਗਰੋਂ ਸਰਕਾਰ ਅਤੇ ਫੌਜ ਪੂਰੀ ਤਰ੍ਹਾਂ ਅਲਰਟ ਹੈ ਅਤੇ ਕਾਰਵਾਈ ਲਈ ਕਦਮ ਉਠਾਏ ਜਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਬੜ ਫੈਕਟਰੀ ਨੂੰ ਲੱਗੀ ਅੱਗ
ਜਲੰਧਰ: ਅਮਨ ਨਗਰ ‘ਚ ਚੱਪਲਾਂ ਬਣਾਉਣ ਵਾਲੀ ਰਬੜ ਫੈਕਟਰੀ ਵਿੱਚ ਰਾਤ ਅੱਗ ਲੱਗ ਗਈ। ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।।ਜਾਣਕਾਰੀ ਅਨੁਸਾਰ ਇਹ ਆਸ਼ਾ ਜਤਾਈ ਜਾ ਰਹੀ ਹੈ ਕਿ ਇਹ ਅੱਗ ਸ਼ਾਟ ਸਰਕਿਟ ਨਾਲ ਲੱਗੀ ਹੋਵੇਗੀ।। ਫੈਕਟਰੀ ਦੇ ਮਾਲਕ ਵਰੁਣ ਚੱਢਾ ਨੇ ਦੱਸਿਆ ਕਿ ਉਹ 7 ਵਜੇ ਫੈਕਟਰੀ ਬੰਦ ਕਰਕੇ ਘਰ ਚਲੇ ਗਏ ਸੀ,। ਕਿਸੇ ਨੇ ਫੋਨ ‘ਤੇ ਅੱਗ ਲੱਗੇ ਹੋਣ ਦੀ ਜਾਣਕਾਰੀ ਦਿੱਤੀ।, ਪਰ ਇਹ ਪਤਾ ਨਹੀਂ ਲਗ ਸਕਿਆ ਹੈ ਕਿ ਅੱਗ ਨਾਲ ਕਿੰਨਾ ਨੁਕਸਾਨ ਹੋਇਆ ਹੈ,। ਅੱਗ ਦਾ ਕਾਰਨ ਵੀ ਪਤਾ ਨਹੀਂ ਲੱਗ ਸੱਕਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਫੇਲ ਤੋਂ ਵੀ ਵੱਡਾ ਘਪਲਾ ਹੈ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ: ਪੀ.ਸਾਈਨਾਥ
ਏਜੰਸੀ, ਅਹਿਮਦਾਬਾਦ
ਮਸ਼ਹੂਰ ਪੱਤਰਕਾਰ ਅਤੇ ਕਿਸਾਨ ਵਰਕਰ ਪੀ.ਸਾਈਨਾਥ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਰਾਫੇਲ ਤੋਂ ਵੀ ਵੱਡਾ ਘਪਲਾ ਹੈ ਨਿਊਜ਼ ਏਜੰਸੀ ਮੁਤਾਬਕ ਅਹਿਮਦਾਬਾਦ ‘ਚ ਇੱਕ ਪ੍ਰੋਗਰਾਮ ਦੌਰਾਨ ਸਾਈਨਾਥ ਨੇ ਕਿਹਾ, ‘ਵਰਤਮਾਨ ਸਰਕਾਰ ਦੀਆਂ ਨੀਤੀਆਂ ਕਿਸਾਨ ਵਿਰੋਧੀ ਹਨ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਰਾਫੇਲ ਘਪਲੇ ਤੋਂ ਵੀ ਵੱਡਾ ਘਪਲਾ ਹੈ ਰਿਲਾਇੰਸ ਅਤੇ ਐਸਾਰ ਜਿਹੀਆਂ ਚੁਣੀਂਦਾ ਕੰਪਨੀਆਂ ਨੂੰ ਫਸਲ ਬੀਮਾ ਦੇਣ ਦਾ ਕੰਮ ਦਿੱਤਾ ਗਿਆ ਹੈ
ਸਾਈਨਾਥ ਸ਼ੁੱਕਰਵਾਰ ਤੋਂ ਸ਼ੁਰੂ ਹੋਏ ਤਿੰਨ ਰੋਜ਼ਾ ਕਿਸਾਨ ਸਵਰਾਜ ਸੰਮੇਲਨ ਨੂੰ ਸੰਬੋਧਨ ਕਰਨ ਲਈ ਅਹਿਮਦਾਬਾਦ ਪਹੁੰਚੇ ਸਨ ਇਹ ਸੰਮੇਲਨ ਦੇਸ਼ ਦੇ ਖੇਤੀ ਖੇਤਰ ਦੀਆਂ ਸਮੱਸਿਆਵਾਂ ਅਤੇ ਹੱਲ ‘ਤੇ ਅਧਾਰਿਤ ਹੈ ਮਹਾਰਾਸ਼ਟਰ ਦੀ ਉਦਾਹਰਨ ਦਿੰਦਿਆਂ ਸਾਈਨਾਥ ਨੇ ਕਿਹਾ, ‘ਲਗਭਗ 2.80 ਲੱਖ ਕਿਸਾਨਾਂ ਨੇ ਆਪਣੇ ਖੇਤਾਂ ‘ਚ ਸੋਇਆਬੀਨ ਦੀ ਫਸਲ ਬੀਜੀ ਸੀ ਇੱਕ ਜ਼ਿਲ੍ਹੇ ਦੇ ਕਿਸਾਨਾਂ ਨੇ 19.2 ਕਰੋੜ ਰੁਪਏ ਦਾ ਪ੍ਰੀਮਿਅਮ ਅਦਾ ਕੀਤਾ
ਇਸ ਤੋਂ ਇਲਾਵਾ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ 77-77 ਕਰੋੜ ਰੁਪਏ ਭਾਵ ਕੁੱਲ 173 ਕਰੋੜ ਰੁਪਏ ਬੀਮਾ ਲਈ ਰਿਲਾਇੰਸ ਇੰਸੋਰੈਂਸ ਨੂੰ ਦਿੱਤੇ ਜਾਂਦੇ ਹਨ ਉਨ੍ਹਾਂ ਨੇ ਕਿਹਾ, ‘ਕਿਸਾਨਾਂ ਦੀ ਪੂਰੀ ਫਸਲ ਬਰਬਾਦ ਹੋ ਗਈ ਅਤੇ ਬੀਮਾ ਕੰਪਨੀ ਨੇ ਕਿਸਾਨਾਂ ਨੂੰ ਪੈਸੇ ਦਾ ਭੁਗਤਾਨ ਕੀਤਾ ਇੱਕ ਜ਼ਿਲ੍ਹੇ ‘ਚ ਰਿਲਾਇੰਸ ਨੇ 30 ਕਰੋੜ ਰੁਪਏ ਦਿੱਤੇ, ਜਿਸ ਤੋਂ ਬਿਨਾ ਇੱਕ ਪੈਸਾ ਲਾਏ, ਉਸ ਨੂੰ ਕੁੱਲ 143 ਕਰੋੜ ਰੁਪਏ ਦਾ ਲਾਭ ਮਿਲਿਆ ਹੁਣ ਇਸ ਹਿਸਾਬ ਨਾਲਹਰ ਜ਼ਿਲ੍ਹੇ ਨੂੰ ਕੀਤੇ ਗਏ ਭੁਗਤਾਨ ਅਤੇ ਕੰਪਨੀ ਨੂੰ ਹੋਏ ਲਾਭ ਦਾ ਅਨੁਮਾਨ ਲਾਇਆ ਜਾ ਸਕਦਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਾਰੀ ਕੀਤੇ ਆਦੇਸ਼
20 ਸਤੰਬਰ ਤੱਕ ਪੰਜਾਬ ਸਰਕਾਰ ਨੂੰ ਦੇਣਾ ਪਵੇਗਾ ਜੁਆਬ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸਨ ਨੂੰ ਅਧਾਰ ਬਣਾਉਂਦੇ ਹੋਏ ਪੁਲਿਸ ਅਧਿਕਾਰੀਆਂ ਖ਼ਿਲਾਫ਼ ਜਾਂਚ ਕਰਵਾਈ ਜਾਣੀ ਸੀ ਅਤੇ ਇਸ ਸਬੰਧੀ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਤੱਕ ਜਾਰੀ ਕੀਤੇ ਜਾ ਚੁੱਕੇ ਸਨ।
ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਇੰਸ: ਅਮਰਜੀਤ ਸਿੰਘ ਤੇ ਬਾਜਾਖਾਨਾ ਦੇ ਤਤਕਾਲੀ ਐੱਸਐੱਚਓ ਰਘਬੀਰ ਸਿੰਘ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨਾਂ ਪਾਉਂਦੇ ਹੋਏ ਜਾਂਚ ਨੂੰ ਰੋਕਣ ਲਈ ਅਪੀਲ ਕੀਤੀ ਗਈ ਸੀ, ਜਿਸ ‘ਤੇ ਹਾਈ ਕੋਰਟ ਵੱਲੋਂ ਅਗਲੀ ਸੁਣਵਾਈ ਤੱਕ ਜਾਂਚ ਕਰਨ ‘ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਸਰਕਾਰ ਨੂੰ 20 ਸਤੰਬਰ ਤੱਕ ਜੁਆਬ ਦੇਣਾ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਿਕਰਯੋਗ ਹੈ ਕਿ ਸਾਲ 2015 ਵਿੱਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਗੋਲੀ ਚਲਾਉਣ ਦੇ ਦੋਸ਼ ‘ਚ ਉਸ ਸਮੇਂ ਦੀ ਬਾਦਲ ਸਰਕਾਰ ਨੇ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਤੇ ਅੱਧੀ ਦਰਜਨ ਤੋਂ ਵਧੇਰੇ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਸੀ ਜਿਸ ਵਿੱਚ ਐਸਐਸਪੀ ਚਰਨਜੀਤ ਸ਼ਰਮਾ ਨੂੰ ਜ਼ਬਰੀ ਸੇਵਾਮੁਕਤ ਤੋਂ ਇਲਾਵਾ ਬਾਕੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਉਸ ਸਮੇਂ ਦੀ ਬਾਦਲ ਸਰਕਾਰ ਵੱਲੋਂ ਜੋਰਾ ਸਿੰਘ ਕਮਿਸ਼ਨ ਬਣਾਇਆ ਗਿਆ ਸੀ ਪਰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਗਠਿਤ ਕੀਤੇ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਸਿਫ਼ਾਰਸ਼ ‘ਤੇ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ‘ਚ ਵਾਧਾ ਕਰਦਿਆਂ ਉਕਤ ਦੋਸ਼ੀ ਠਹਿਰਾਏ ਗਏ ਪੁਲਿਸ ਅਧਿਕਾਰੀਆਂ ਨੂੰ ਇਰਾਦਾ ਕਤਲ ਮਾਮਲੇ ‘ਚ ਸ਼ਾਮਿਲ ਕਰਨ ਲਈ ਸਿਫਾਰਸ਼ ਕਰ ਦਿੱਤੀ ਸੀ ਅਤੇ ਨਾਲ ਹੀ ਵੱਡੇ ਅਫ਼ਸਰਾਂ ਦੇ ਨਾਮ ਵੀ ਆਪਣੀ ਰਿਪੋਰਟ ‘ਚ ਨਸ਼ਰ ਕਰ ਦਿੱਤੇ ਸਨ।
ਪਟੀਸ਼ਨਰਾਂ ਨੇ ਆਪਣੀ ਚੁਣੌਤੀ ‘ਚ ਕਿਹਾ ਕਿ ਕੋਈ ਕਮਿਸ਼ਨ ਜਾਂਚ ਅਫ਼ਸਰ ਵਜੋਂ ਕੰਮ ਨਹੀਂ ਕਰ ਸਕਦਾ ਤੇ ਨਾ ਹੀ ਕਾਰਵਾਈ ਲਈ ਹਦਾਇਤ ਕਰ ਸਕਦਾ ਹੈ ਅਤੇ ਇਸ ਤਰ੍ਹਾਂ ਕਮਿਸ਼ਨ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਗਏ ਹਨ। ਇਸ ਸਮੇਂ ਇਹ ਵੀ ਦੋਸ਼ ਲਗਾਇਆ ਹੈ ਕਿ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਬਿਆਨਾਂ ਤੋਂ ਪਹਿਲਾਂ ਕੋਈ ਵੀ ਨੋਟਿਸ ਜਾਰੀ ਨਹੀਂ ਕੀਤਾ ਗਿਆ। ਹਾਈ ਕੋਰਟ ਦੇ ਜਸਟਿਸ ਆਰ.ਕੇ. ਜੈਨ ਦੀ ਬੈਂਚ ਨੇ ਸੁਣਵਾਈ ਤੋਂ ਬਾਅਦ ਸਰਕਾਰ ਨੂੰ 20 ਸਤੰਬਰ ਲਈ ਨੋਟਿਸ ਜਾਰੀ ਕਰਕੇ ਇਹ ਜਵਾਬ ਮੰਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕੋ ਹੱਲੇ, 130 ਡੀਐਸਪੀ ਏਧਰ-ਓਧਰ ਘੱਲੇ | Punjab Police
ਆਮ ਲੋਕਾਂ ਵੱਲੋਂ ਨਸ਼ਾ ਤਸਕਰਾਂ ਨੂੰ ਫੜ ਕੇ ਕੁੱਟਣ ਤੋਂ ਬਾਅਦ ਪੁਲਿਸ ਹੋਈ ਸਰਗਰਮ | Punjab Police
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਪੁਲਿਸ ਪ੍ਰਬੰਧਾਂ ‘ਚ ਵੱਡਾ ਫੇਰਬਦਲ ਕਰਦਿਆਂ 130 ਜ਼ਿਲ੍ਹਾ ਉਪ ਪੁਲਿਸ ਕਪਤਾਨਾਂ ਦੇ ਤਬਾਦਲੇ ਕੀਤੇ ਹਨ ਇਨ੍ਹਾਂ ਅਧਿਕਾਰੀਆਂ ਨੂੰ ਬਦਲ ਕੇ ਖਾਲੀ ਪਈਆਂ ਅਸਾਮੀਆਂ ‘ਤੇ ਤਾਇਨਾਤ ਕੀਤਾ ਗਿਆ ਹੈ । ਸੂਤਰਾਂ ਅਨੁਸਾਰ ਪਿਛਲੇ ਦਿਨਾਂ ਤੋਂ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਹੁਲਾਰਾ ਦੇਣ ਲਈ ਇਹ ਤਬਾਦਲੇ ਕੀਤੇ ਗਏ ਹਨ ਸੂਬੇ ‘ਚ ਨਸ਼ੇ ਖਿਲਾਫ਼ ਜਨਤਕ ਮੁਹਿੰਮ ਵੀ ਐਨੀ ਜ਼ਿਆਦਾ ਭਾਰੂ ਹੋ ਗਈ ਹੈ ਕਿ ਸਮਾਜ ਸੇਵੀ ਸੰਗਠਨ ਹੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਰਕਾਰ ਤੇ ਪੁਲਿਸ ਪ੍ਰਤੀ ਗੁੱਸਾ ਵੀ ਜ਼ਾਹਿਰ ਕਰ ਰਹੇ ਹਨ ਕਈ ਥਾਵਾਂ ‘ਤੇ ਸਮਾਜ ਸੇਵੀਆਂ ਨੇ ਜਾਗਰੂਕਤਾ ਮਾਰਚ ਕੱਢਣ ਦੇ ਨਾਲ-ਨਾਲ ਮਨੁੱਖੀ ਲੜੀਆਂ ਬਣਾ ਕੇ ਨਸ਼ਿਆਂ ਖਿਲਾਫ਼ ਪ੍ਰਚਾਰ ਕੀਤਾ ਹੈ ਕੁਝ ਥਾਵਾਂ ‘ਤੇ ਆਮ ਲੋਕਾਂ ਵੱਲੋਂ ਹੀ ਨਸ਼ਾ ਤਸਕਰਾਂ ਨੂੰ ਫੜ ਕੇ ਕੁੱਟਮਾਰ ਕਰਨ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। (Punjab Police)
ਸਰਕਾਰ ਨੂੰ ਇਸ ਗੱਲ ਦਾ ਡਰ ਸਤਾ ਰਿਹਾ ਹੈ ਕਿ ਲੋਕਾਂ ਵੱਲੋਂ ਨਸ਼ਾ ਤਸਕਰਾਂ ਦੀ ਫੜੋ-ਫੜਾਈ ਨਾਲ ਜਿੱਥੇ ਤਸਕਰਾਂ ਮਾਰੇ ਜਾ ਸਕਦੇ ਹਨ। ਉੱਥੇ ਅਜਿਹੀ ਕਿਸੇ ਵੀ ਘਟਨਾ ਨਾਲ ਸਰਕਾਰ ਨੂੰ ਹੀ ਸਿਆਸੀ ਤੇ ਗੈਰ ਸਿਆਸੀ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ ਸਰਕਾਰ ਇਹ ਰਣਨੀਤੀ ਬਣਾ ਕੇ ਚੱਲ ਰਹੀ ਹੈ ਕਿ ਪੁਲਿਸ ਅਧਿਕਾਰੀਆਂ ਦੀ ਵੱਧ ਤੋਂ ਵੱਧ ਤਾਇਨਾਤੀ ਕਰਕੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾਵੇ ਤਾਂ ਕਿ ਇਸ ਨਾਲ ਕੋਈ ਅਣਹੋਣੀ ਘਟਨਾ ਨਾ ਵੀ ਵਾਪਰੇ ਅਤੇ ਸਰਕਾਰ ਦੀ ਨਸ਼ਾ ਤਸਕਰਾਂ ਖਿਲਾਫ਼ ਚੁਸਤੀ ਦਾ ਪ੍ਰਭਾਵ ਵੀ ਬਣਿਆ ਰਹੇ ਜ਼ਿਕਰਯੋਗ ਹੈ ਕਿ ਇਨ੍ਹਾਂ ਦਿਨਾਂ ‘ਚ ਪੰਜਾਬ ਸਰਕਾਰ ਤੇ ਪੁਲਿਸ ਦਾ ਸਾਰਾ ਜ਼ੋਰ ਨਸ਼ਾ ਤਸਕਰੀ ਰੋਕਣ ‘ਚ ਲੱਗਾ ਹੋਇਆ ਹੈ। (Punjab Police)
ਮੋਗਾ ਦੇ ਵਿਵਾਦਾਂ ‘ਚ ਰਹੇ ਐਸਐਸਪੀ ਦਾ ਚਾਰ ਦਿਨਾਂ ਮਗਰੋਂ ਤਬਾਦਲਾ | Punjab Police
ਪੰਜਾਬ ਸਰਕਾਰ ਨੇ ਮੋਗੇ ਦੇ ਵਿਵਾਦਾਂ ‘ਚ ਰਹੇ ਐਸਐਸਪੀ ਕਰਮਜੀਤ ਸਿੰਘ ਢਿੱਲੋਂ ਦਾ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਨੂੰ ਕਰਾਈਮ ਜੋਨ ਲੁਧਿਆਣਾ ਵਿਖੇ ਤਾਇਨਾਤ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਤੂਰ ਹੁਣ ਮੋਗੇ ਦੇ ਨਵੇਂ ਐਸਐਸਪੀ ਹੋਣਗੇ। (Punjab Police)
ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ
ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਕੰਟਰੋਲ ਲਾਈਨ ਕੋਲ ਇੱਕ ਫੌਜੀ ਚੌਂਕੀ ਵਿੱਚ ਆਪਸੀ ਬਹਿਸ ਦੌਰਾਨ ਇੱਕ ਫੌਜੀ ਜਵਾਨ ਨੇ ਮੇਜਰ ਨੂੰ ਗੋਲੀ ਮਾਰ ਦਿੱਤੀ। ਮੇਜਰਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ 8ਵੀਂ ਰਾਸ਼ਟਰੀ ਰਾਈਫ਼ਲਜ਼ ਦੇ ਮੇਜਰ ਸ਼ਿਖਰ ਥਾਪਾ ਕੰਟਰੋਲ ਰਾਖੇ ਕੋਲ ਬੁਚਾਰ ਪੋਸਟ ‘ਤੇ ਤਾਇਨਾਤ ਸਨ। ਬੀਤੀ ਰਾਤ ਨਾਇਕ ਕਥੀਰੇਸਨ ਜੀ ਨਾਲ ਲੜਾਈ ਹੋਣ ‘ਤੇ ਉਸ ਨੇ ਮੇਜਰ ਨੂੰ ਗੋਲੀ ਮਾਰ ਦਿੱਤੀ। ਪੁਲਿਸ ਮੁਤਾਬਕ ਮੇਜਰ ਥਾਪਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਵਾਨ ਅਤੇ ਮੇਜਰ ‘ਚ ਬਹਿਸ
ਜਾਣਕਾਰੀ ਮੁਤਾਬਕ 71, ਹਥਿਆਰਬੰਦ ਰੈਜੀਮੈਂਟ ਵਿੱਚ ਤਾਇਨਾਤ ਮੇਜਰ ਸ਼ਿਖਰ ਥਾਪਾ 8 ਰਾਸ਼ਟਰੀ ਰਾਈਫਲਜ਼ ਵਿੱਚ ਤਾਇਨਾਤ ਸਨ। ਜਾਂਚ ਦੌਰਾਨ ਉਨ੍ਹਾਂ ਨੇ ਵੇਖਿਆ ਕਿ ਇੱਕ ਜਵਾਨ ਡਿਊਟੀ ਦੌਰਾਨ ਮੋਬਾਇਲ ਫੋਨ ‘ਤੇ ਲੱਗਿਆ ਹੋਇਆ ਹੈ। ਉਨ੍ਹਾਂ ਨੇ ਜਵਾਨ ਨੂੰ ਝਿੜਕਿਆ ਅਤੇ ਉਸ ਦਾ ਮੋਬਾਇਲ ਫੋਨ ਲੈ ਕੇ ਜ਼ਬਤ ਕਰ ਲਿਆ। ਇਸ ਦੌਰਾਨ ਮੋਬਾਇਲ ਫੋਨ ਹੇਠਾਂ ਡਿੱਗ ਕੇ ਟੁੱਟ ਗਿਆ। ਇਸ ਨੂੰ ਲੈ ਕੇ ਦੋਵਾਂ ਵਿੱਚ ਬਹਿਸ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਕਸ਼ਮੀਰ ਦੇ ਉੜੀ ਸੈਕਟਰ ਵਿੱਚ ਹੋਈ ਇਸ ਘਟਨਾ ਤੋਂ ਬਾਅਦ ਜਿਉਂ ਹੀ ਮੇਜਰ ਅੱਗੇ ਵਧੇ ਭੜਕੇ ਜਵਾਨ ਨੇ ਏਕੇ 47 ਨਾਲ ਉਸ ‘ਤੇ ਗੋਲੀਆਂ ਵਰ੍ਹਾ ਦਿੱਤੀਆਂ। ਮੇਜਰ ਨੂੰ ਜਲਦੀ ਵਿੱਚ ਆਰਮੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ : ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿਭਾਗ ਵਿੱਚ ਵੱਡੇ ਪੱਧਰ ‘ਤੇ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਇਸ ਫੇਰ ਬਦਲ ਦੇ ਚੱਲਦੇ 20 ਆਈ. ਪੀ. ਐੱਸ. ਅਤੇ ਪੀ. ਪੀ. ਐੱਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਇਨ੍ਹਾਂ ਹੁਕਮਾਂ ਕਾਰਨ ਦਿਨਕਰ ਗੁਪਤਾ ਏ. ਡੀ. ਜੀ. ਪੀ. ਇੰਟੈਲੀਜੈਂਸ ਨੂੰ ਡੀ. ਜੀ. ਪੀ. ਇੰਟੈਲੀਜੈਂਸ, ਸੀ. ਐੱਸ. ਆਰ. ਏ. ਡੀ. ਜੀ. ਪੀ. ਇਨਵੈਸਟੀਗੇਸ਼ਨ ਲੋਕਪਾਲ ਨੂੰ ਡੀ. ਜੀ. ਪੀ. ਇਨਵੈਸਟੀਗੇਸ਼ਨ ਲੋਕਪਾਲ, ਐੱਮ. ਕੇ. ਤਿਵਾੜੀ ਏ. ਡੀ. ਜੀ. ਪੀ. ਐੱਮ. ਡੀ ਪੀ. ਪੀ. ਐੱਚ ਸੀ. ਨੂੰ ਡੀ. ਜੀ. ਕਮ ਐੱਮ. ਡੀ. ਪੀ. ਪੀ. ਐੱਚ. ਸੀ., ਵੀ. ਕੇ. ਬਾਵਰਾ ਏ. ਡੀ. ਜੀ. ਪੀ. ਪ੍ਰੋਵਿਜ਼ਨ ਅਤੇ ਮੋਡੇਰੇਸ਼ਨ ਨੂੰ ਡੀ.ਜੀ. ਪੀ. ਪ੍ਰੋਵਿਜ਼ਨ ਅਤੇ ਮੋਡੇਰੇਸ਼ਨ (ਵਾਧੂ ਚਾਰਜ), ਹਰਪ੍ਰੀਤ ਸਿੰਘ ਸਿੱਧੂ ਏ. ਡੀ. ਜੀ. ਪੀ. ਟਾਕਸ ਫੋਰਸ ਮੁੱਖ ਮੰਤਰੀ ਦਫਤਰ ਨੂੰ ਏ. ਡੀ. ਜੀ. ਪੀ. ਸਪੈਸ਼ਲ ਟਾਸਕ ਫੋਰਸ ਮੁੱਖ ਮੰਤਰੀ ਦਫਤਰ ਅਤੇ ਐਡੀਸ਼ਨ ਏ. ਡੀ. ਜੀ. ਪੀ. ਬਾਰਡਰ, ਦਿਲਬਾਗ ਸਿੰਘ ਏ. ਆਈ. ਜੀ. ਟ੍ਰੇਨਿੰਗ ਨੂੰ ਡੀ. ਆਈ. ਜੀ. ਟ੍ਰੇਨਿੰਗ ਪੰਜਾਬ ਚੰਡੀਗੜ੍ਹ, ਬਲਜੋਤ ਸਿੰਘ ਰਾਠੋਰ ਐੱਸ. ਐੱਸ. ਪੀ. ਬਰਨਾਲਾ ਨੂੰ ਡੀ. ਆਈ. ਜੀ. ਪਟਿਆਲਾ, ਪਰਮਪਾਲ ਸਿੰਘ ਪੀ. ਪੀ. ਐੱਸ. ਐੱਸ. ਪੀ ਕ੍ਰਾਈਮ, ਬੀ. ਓ. ਆਈ. ਨੂੰ ਐੱ. ਐੱਸ. ਅੰਮ੍ਰਿਤਸਰ (ਪੇਂਡੂ), ਜੇ. ਐੱਲਨਚੇਜ਼ੀਅਨ ਐੱਸ. ਐੱਸ. ਪੀ. ਅੰਮ੍ਰਿਤਸਰ (ਪੇਂਡੂ) ਨੂੰ ਐੱਸ. ਐੱਸ. ਹੁਸ਼ਿਆਰਪੁਰ, ਹਰਚਰਨ ਸਿੰਘ ਐੱਸ. ਐੱਸ. ਹੁਸ਼ਿਆਰਪੁਰ ਨੂੰ ਏ. ਆਈ. ਜੀ. ਕ੍ਰਾਈਮ ਬੀ. ਓ. ਆਈ ਪੰਜਾਬ, ਉਪਿੰਦਰਜੀਤ ਸਿੰਘ ਘੁੰਮਣ ਏ. ਆਈ. ਜੀ. ਇੰਟੈਲੀਜੈਂਸ ਵਿੰਗ ਨੂੰ ਐੱਸ. ਐੱਸ. ਬਟਾਲਾ, ਦੀਪਕ ਐੱਸ. ਐੱਸ. ਪੀ ਬਟਾਲਾ ਨੂੰ ਇੰਟਲੀਜੈਂਸ ਵਿੰਗ, ਦਰਸ਼ਨ ਸਿੰਘ ਮਾਨ ਕੋਮਾਂਡੋ ਬਟਾਲੀਅਨ ਬਹਾਦਰਗੜ੍ਹ ਪਟਿਆਲਾ ਨੂੰ ਐੱਸ. ਐੱਸ. ਪੀ. ਤਰਨਤਾਰਨ, ਹਰਪ੍ਰੀਤ ਸਿੰਘ ਆਈ. ਐੱਸ. ਐੱਸ. ਤਰਨ ਤਾਰਨ ਨੂੰ ਐੱਸ.ਐੱਸ. ਬਰਨਾਲਾ, ਰਾਜ ਬਚਨ ਸਿੰਘ ਸੰਧੂ ਏ. ਡੀ. ਸੀ. ਹੋਨੇਬਲ ਗਵਰਨਰ ਨੂੰ ਐੱਸ. ਐੱਸ. ਪੀ. ਰੂਪਨਗਰ, ਜਗਦਲੇ ਨਿਲਾਮਬਰੀ ਐੱਸ. ਪੀ. ਰੂਪਨਗਰ ਨੂੰ ਕਮਾਂਡੈਂਟ ਕਮ ਡਿਪਟੀ ਡਾਇਰੈਕਟਰ ਐੱਮ. ਆਰ. ਐੱਸ. ਪੀ. ਪੀ. ਏ ਫਿਲੌਰ, ਲਖਵਿੰਦਰਪਾਲ ਸਿੰਘ ਕਮਾਂਡਿਟ ਕਮ ਡਿਪਟੀ ਡਾਇਰੈਕਟਰ (ਆਊਟਡੂਰ) ਐੱਮ. ਆਰ. ਪੀ. ਪੀ. ਏ. ਫਿਲੌਰ ਨੂੰ ਏ. ਸੀ. 7 ਕਪੂਰਥਲਾ, ਭੁਪਿੰਦਰ ਸਿੰਘ ਏ. ਆਈ. ਜੀ. ਜੀ. ਆਰ. ਪੀ. ਪਟਿਆਲਾ ਨੂੰ ਏ. ਆਈ. ਜੀ. ਮੋਡੇਰੇਸ਼ਨ ਪੰਜਾਬ ਚੰਡੀਗੜ੍ਹ, ਨਰੇਸ਼ ਕੁਮਾਰ ਅੰਡਰ ਟ੍ਰਾਂਸਫਰ ਕਮਾਂਡਿਟ ਪੀ. ਆਰ. ਟੀ. ਸੀ ਜਾਹਾਂਕਲਾਂ ਨੂੰ ਕਮਾਂਡਿਟ ਕਮ ਡਿਪਟੀ ਡਾਇਰੈਕਟਰ (ਆਊਟਡੂਰ), ਐੱਮ. ਆਰ. ਐੱਸ. ਪੀ. ਪੀ. ਏ. ਫਿਲੌਰ ਅਤੇ ਭੁਪਿੰਦਰ ਸਿੰਘ ਅੰਡਰ ਟਰਾਂਸਫਰ ਵਿਜੀਲੈਂਸ ਬਿਊਰੋ ਨੂੰ ਕਮਾਂਡੈਂਟ ਪੀ. ਆਰ. ਟੀ. ਸੀ. ਜਾਹਾਂ ਕਲਾਂ ਲਗਾਇਆ ਗਿਆ ਹੈ।