OP Soni - Sach Kahoon Punjabi

ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ ਮਿਲੀ ਜ਼ਮਾਨਤ
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ (OP Soni) ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਓਪੀ ਸੋਨੀ ਨੂੰ ਜ਼ਮਾਨਤ ਦੇ ਦਿੱਤੀ ਹੈ। ਕਰੋਟ ਨੇ ਓਪੀ ਸੋਨੀ ਨੂੰ ਗ੍ਰਿਫਤਾਰੀ ਤੋਂ ਲਗਭਗ 3 ਮਹੀਨੇ ਬਾਅਦ ਜ਼ਮਾਨਤ ਦਿੱਤੀ ਹੈ। ਦੋ ਦਿਨ ਦੀ ਲਗਾਤਾਰ ਬਹਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਇਹ ਰਾਹਤ ਮੈਡੀਕਲ ਸਟੇਟਸ ਰਿਪੋਰਟ ਦੇ ਆਧਾਰ ‘ਤੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸਰਦੀਆਂ ’ਚ ਵਧਣ ਲੱਗਦਾ ਹੈ Blood Sugar ਦਾ ਲੈਵਲ, ਇਸ ਤਰ੍ਹਾਂ ਰੱਖੋ ਧਿਆਨ

ਇਸ ਤੋਂ ਪਹਿਲਾਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਜ਼ਮਾਨਤ ਰੱਦ ਹੋਣ ਤੋਂ ਬਾਅਦ ਓਪੀ ਸੋਨੀ ਨੇ ਹਾਈਕੋਰਟ ਵਿੱਚ ਪਹੁੰਚ ਕੀਤੀ ਸੀ। ਹਾਈਕੋਟਰ ਨੇ ਓਪੀ ਸੋਨੀ ਨੂੰ ਰਾਹਤ ਦਿੱੰਦਿਆਂ ਜ਼ਮਾਨਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ 9 ਜੁਲਾਈ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ

ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਗ੍ਰਿਫਤਾਰ
ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਹੋਈ ਗ੍ਰਿਫ਼ਤਾਰ

ਪੜਤਾਲ ਅਨੁਸਾਰ ਓ.ਪੀ. ਸੋਨੀ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ 7.96 ਕਰੋੜ ਰੁਪਏ ਵੱਧ ਖ਼ਰਚ ਕੀਤੇ

ਚੰਡੀਗੜ੍ਹ (ਅਸ਼ਵਨੀ ਚਾਵਲਾ) । ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ 2022 ਦੇ ਸਮੇਂ ਦੌਰਾਨ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ, 2022 ਨੂੰ ਜਾਰੀ ਜਾਂਚ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਪੜਤਾਲ ਉਪਰੰਤ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਐਫ.ਆਈ.ਆਰ. ਨੰ. 20 ਮਿਤੀ 9/7/2023 ਨੂੰ ਦਰਜ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ ਦੇ ਚੈੱਕ ਪੀਰੀਅਡ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਸੀ ਜਦੋਂਕਿ ਖਰਚਾ 12,48,42,692 ਰੁਪਏ ਸੀ, ਜੋ ਕਿ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਨਾਲੋਂ 7,96,23,921 ਰੁਪਏ ਜਾਂ 176.08 ਫ਼ੀਸਦੀ ਵੱਧ ਬਣਦਾ ਹੈ। ਇਸ ਸਮੇਂ ਦੌਰਾਨ ਮੁਲਜ਼ਮ ਓ.ਪੀ. ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਬਣਾਈਆਂ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਕੀ ਲੱਗੇ ਹਨ ਦੋਸ਼ (OP Soni )

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ’ਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ ਲੱਗੇ ਹਨ। ਉਨ੍ਹਾਂ ਨੂੰ ਆਮਦਨ ਸਬੰਧੀ ਜਾਣਕਾਰੀ ਅਤੇ ਵੇਰਵੇ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਪੱਸ਼ਟ ਹੈ ਕਿ ਇਸ ਦੌਰਾਨ 2017 ਤੋਂ 2022 ਤੱਕ ਦੀ ਆਮਦਨ ਦੀ ਜਾਂਚ ਕੀਤੀ ਜਾ ਸਕਦੀ ਹੈ।

ਵਿਜੀਲੈਂਸ ਸਾਹਮਣੇ ਨਹੀਂ ਪੇਸ਼ ਹੋਏ ਸਾਬਕਾ ਮੁੱਖ ਮੰਤਰੀ ਓ ਪੀ ਸੋਨੀ
ਭਤੀਜੇ ਨੇ ਪਹੁੰਚ ਕੇ ਇੱਕ ਹਫਤੇ ਦਾ ਹੋਰ ਸਮਾਂ ਮੰਗਿਆ

(ਸੱਚ ਕਹੂੰ ਨਿਊਜ਼) ਅੰਮਿ੍ਰਤਸਰ l  ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਨਹੀਂ ਪੁੱਜੇ ਉਨ੍ਹਾਂ ਦੇ ਭਤੀਜੇ ਵਿਕਾਸ ਸੋਨੀ ਨੇ ਐਸਐਸਪੀ ਵਿਜੀਲੈਂਸ ਦਫਤਰ ਪੁੱਜਣ ਲਈ ਇੱਕ ਹਫਤੇ ਦਾ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਮੰਗਲਵਾਰ ਸੋਨੀ ਖੁਦ ਪੇਸ਼ ਹੋਏ ਅਤੇ ਵਿਜੀਲੈਂਸ ਨੇ ਉਨ੍ਹਾਂ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਸੀ। ਮੰਗਲਵਾਰ ਨੂੰ ਇੱਕ ਹਫਤਾ ਖਤਮ ਹੋਣ ਤੋਂ ਬਾਅਦ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੇ ਮੁੜ ਵਿਜੀਲੈਂਸ ਦਫਤਰ ’ਚ ਪੇਸ਼ ਹੋਣਾ ਸੀ, ਪਰ ਓਮ ਪ੍ਰਕਾਸ਼ ਸੋਨੀ ਨਹੀਂ ਪੁੱਜੇ। ਉਨ੍ਹਾਂ ਦਾ ਭਤੀਜਾ ਵਿਕਾਸ ਸੋਨੀ ਵਿਜੀਲੈਂਸ ਕੋਲ ਪਹੁੰਚ ਗਿਆ।

ਉਨ੍ਹਾਂ ਦੇ ਨਾਲ ਵਕੀਲ ਵੀ ਸਨ। ਵਿਕਾਸ ਸੋਨੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਤੋਂ ਜੋ ਦਸਤਾਵੇਜ ਮੰਗੇ ਗਏ ਹਨ, ਉਨ੍ਹਾਂ ਨੂੰ ਇਕੱਠੇ ਕਰਨ ’ਚ ਥੋੜ੍ਹਾ ਸਮਾਂ ਲੱਗ ਰਿਹਾ ਹੈ। ਕਈ ਦਸਤਾਵੇਜ ਬਹੁਤ ਪੁਰਾਣੇ ਹਨ। ਸੋਨੀ ਪਿਛਲੇ ਮੰਗਲਵਾਰ ਨੂੰ ਅੰਮਿ੍ਰਤਸਰ ਦੇ ਐੱਸਐੱਸਪੀ ਦਫਤਰ ਪੁੱਜੇ, ਜਿੱਥੇ ਉਨ੍ਹਾਂ ਤੋਂ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਗਈ।ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਨੇ ਕੁਝ ਵੀ ਕਹਿਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਕ ਹਫਤੇ ਦਾ ਦਿੱਤਾ ਸਮਾਂ ਖਤਮ ਹੋ ਗਿਆ ਹੈ ਪਰ ਸਾਬਕਾ ਉਪ ਮੁੱਖ ਮੰਤਰੀ ਨਹੀਂ ਪਹੁੰਚੇ। ਸਮਾਂ ਦਿੱਤਾ ਗਿਆ ਹੈ ਜਾਂ ਨਹੀਂ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਸਾਬਕਾ ਉੱਪ ਮੁੱਖ ਮੰਤਰੀ ਓਪ ਪ੍ਰਕਾਸ਼ ਸੋਨੀ ਦੀ ਆਮਦਨ ਅਤੇ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਹੈ। ਓਮ ਪ੍ਰਕਾਸ਼ ਸੋਨੀ ਤੋਂ ਵਿਜੀਲੈਂਸ ਨੇ ਪਿਛਲੇ ਮੰਗਲਵਾਰ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਸੀ ਇਸ ਦੌਰਾਨ ਵਿਜੀਲੈਂਸ ਨੇ ਸਾਬਕਾ ਡਿਪਟੀ ਸੀਐਮ ਸੋਨੀ ਨੂੰ ਪਰਫਾਰਮਾ ਭਰਨ ਦੇ ਕੁਝ ਆਦੇਸ਼ ਦਿੱਤੇ ਸਨ। ਜਿਨ੍ਹਾਂ ਨੂੰ ਭਰਨ ਲਈ ਇਕ ਹਫਤੇ ਦਾ ਸਮਾਂ ਦਿੱਤਾ ਗਿਆ ਸੀ ਪਰ ਇਕ ਹਫਤਾ ਪੂਰਾ ਹੋਣ ਤੋਂ ਬਾਅਦ ਵੀ ਸੋਨੀ ਮੰਗਲਵਾਰ ਨੂੰ ਪੇਸ਼ ਨਹੀਂ ਹੋਏ ਅਤੇ ਕੁਝ ਹੋਰ ਸਮਾਂ ਮੰਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਵਿਜੀਲੈਂਸ ਵੱਲੋਂ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਤੋਂ ਕੀਤੀ 2 ਘੰਟੇ ਪੁੱਛਗਿੱਛ
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੇ ਲੱਗੇ ਦੋਸ਼

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (OP Soni) ਅੱਜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਏ। ਇਸ ਤੋਂ ਪਹਿਲਾਂ ਉਨ੍ਹਾਂ ਸੰਮਨ ਜਾਰੀ ਕਰਕੇ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਣ ਲਈ ਕਿਹਾ ਸੀ। ਓਮ ਪ੍ਰਕਾਸ਼ ਸੋਨੀ ਅੱਜ ਐਸਐਸਪੀ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਏ, ਜਿੱਥੇ ਉਨ੍ਹਾਂ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਬਾਹਰ ਆਏ ਸੋਨੀ ਨੇ ਕਿਹਾ ਕਿ ਉਨ੍ਹਾਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਾਰੇ ਸਵਾਲ ਪੁੱਛੇ ਗਏ ਸਨ, ਪਰ ਉਨ੍ਹਾਂ ਦਾ ਜਵਾਬ ਉਹੀ ਸੀ ਜੋ ਉਨ੍ਹਾਂ ਨੇ ਚੋਣ ਕਮਿਸ਼ਨ ਦੇ ਸਾਹਮਣੇ ਹਲਫ਼ਨਾਮਾ ਦਿੱਤਾ ਸੀ।

ਇਹ ਵੀ ਪੜ੍ਹੋ : ਪੰਜਾਬ ’ਚ ਅਕਾਲੀ ਨੇਤਾ ਦਾ ਗੋਲੀਆਂ ਮਾਰ ਕੇ ਕਤਲ

ਓਪੀ ਸੋਨੀ ਨੇ ਪੁੱਛਗਿੱਛ ਤੋਂ ਬਾਅਦ ਦੱਸਿਆ ਕਿ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਸੰਮਨ ਮਿਲੇ ਸਨ ਅਤੇ ਅੱਜ ਉਹ ਇਸ ਦਾ ਜਵਾਬ ਦੇਣ ਲਈ ਇੱਥੇ ਪੁੱਜੇ ਸਨ। ਉਸ ਤੋਂ ਉਸ ਦੀ ਆਮਦਨ ਅਤੇ ਜਾਇਦਾਦ ਬਾਰੇ ਪੁੱਛਿਆ ਗਿਆ। ਉਨ੍ਹਾਂ ਨੇ ਹਰ ਪੰਜ ਸਾਲ ਬਾਅਦ ਚੋਣ ਕਮਿਸ਼ਨ ਨੂੰ ਦਿੱਤੇ ਹਲਫ਼ਨਾਮੇ ਦੇ ਆਧਾਰ ‘ਤੇ ਆਪਣੀ ਪਾਰਟੀ ਦਾ ਵੇਰਵਾ ਦਿੱਤਾ ਹੈ ਅਤੇ ਇਹੀ ਉਨ੍ਹਾਂ ਦੀ ਜਾਇਦਾਦ ਵੀ ਹੈ। ਵਿਜੀਲੈਂਸ ਨੇ ਉਸ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਦੋਂ ਵੀ ਬੁਲਾਇਆ ਜਾਵੇਗਾ ਉਹ ਜਾਂਚ ’ਚ ਪੂਰਾ ਸਹਿਯੋਗ ਦੇਣਗੇ।

ਕੀ ਲੱਗੇ ਹਨ ਦੋਸ਼ (OP Soni )

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ’ਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ ਲੱਗੇ ਹਨ। ਉਨ੍ਹਾਂ ਨੂੰ ਆਮਦਨ ਸਬੰਧੀ ਜਾਣਕਾਰੀ ਅਤੇ ਵੇਰਵੇ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਪੱਸ਼ਟ ਹੈ ਕਿ ਇਸ ਦੌਰਾਨ 2017 ਤੋਂ 2022 ਤੱਕ ਦੀ ਆਮਦਨ ਦੀ ਜਾਂਚ ਕੀਤੀ ਜਾ ਸਕਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਵਿਜੀਲੈਂਸ ਦੇ ਸੰਮਨ ਦੇਖ਼ ਬਿਮਾਰ ਹੋਏ ਓ.ਪੀ. ਸੋਨੀ, ਸਿਹਤ ਦਾ ਹਵਾਲਾ ਦਿੰਦੇ ਹੋਏ ਮੰਗੇ ਕੁਝ ਦਿਨ
ਪੰਜਾਬ ਵਿਜੀਲੈਂਸ ਵਲੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਦਿੱਤੇ ਗਏ ਸਨ ਸੰਮਨ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਕੀਤੀ ਜਾ ਰਹੀ ਐ ਜਾਂਚ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਪੰਜਾਬ ਵਿਜੀਲੈਂਸ ਦੇ ਸੰਮਨ ਨੂੰ ਦੇਖਣ ਤੋਂ ਬਾਅਦ ਬਿਮਾਰ ਹੋ ਗਏ ਹਨ। ਓ.ਪੀ. ਸੋਨੀ ਨੂੰ ਸ਼ਨਿੱਚਰਵਾਰ ਪੇਸ਼ ਹੋਣ ਲਈ ਪੰਜਾਬ ਵਿਜੀਲੈਂਸ ਵੱਲੋਂ ਸੰਮਨ ਦਿੱਤੇ ਗਏ ਸਨ ਪਰ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਓ.ਪੀ. ਸੋਨੀ ਵੱਲੋਂ ਪੇਸ਼ ਹੋਣ ਦੀ ਥਾਂ ‘ਤੇ ਅਗਲੀ ਤਾਰੀਖ਼ ਦੇਣ ਲਈ ਕਿਹਾ ਹੈ। ਪੰਜਾਬ ਵਿਜੀਲੈਂਸ ਵਲੋਂ ਵੀ ਓ.ਪੀ. ਸੋਨੀ ਦੀ ਇਸ ਮੰਗ ਨੂੰ ਮੰਨਦੇ ਹੋਏ ਜਲਦ ਅਗਲੀ ਤਾਰੀਖ਼ ਦੇਣ ਦਾ ਫੈਸਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਅਗਲੇ ਹਫ਼ਤੇ ਓ.ਪੀ. ਸੋਨੀ ਨੂੰ ਤਲਬ ਕੀਤਾ ਜਾਏਗਾ।

ਜਾਣਕਾਰੀ ਅਨੁਸਾਰ ਪਿਛਲੀ ਕਾਂਗਰਸ ਸਰਕਾਰ ਸਮੇਂ ਕੈਬਨਿਟ ਮੰਤਰੀ ਅਤੇ ਉਪ ਮੁੱਖ ਮੰਤਰੀ ਰਹਿਣ ਵਾਲੇ ਓ.ਪੀ. ਸੋਨੀ ਦੇ ਖ਼ਿਲਾਫ਼ ਆਮਦਨ ਤੋਂ ਜਿਆਦਾ ਜਾਇਦਾਦ ਬਣਾਉਣ ਦਾ ਮਾਮਲਾ ਪੰਜਾਬ ਵਿਜੀਲੈਂਸ ਦੇ ਧਿਆਨ ਵਿੱਚ ਆਇਆ ਹੈ। ਜਿਸ ਕਾਰਨ ਪੰਜਾਬ ਵਿਜੀਲੈਂਸ ਵਲੋਂ ਸਾਬਕਾ ਮੰਤਰੀ ਓ.ਪੀ. ਸੋਨੀ ਨੂੰ ਅੰਮ੍ਰਿਤਸਰ ਵਿਖੇ ਹੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਸ਼ਨਿੱਚਰਵਾਰ ਨੂੰ ਪੇਸ਼ ਹੋਣ ਦੀ ਥਾਂ ’ਤੇ ਓ.ਪੀ. ਸੋਨੀ ਵਲੋਂ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਅਗਲੀ ਤਾਰੀਖ਼ ਮੰਗ ਲਈ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸੋਨੀ ਵੱਲੋਂ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਟੈਸਟਿੰਗ ਅਤੇ ਟੀਕਾਕਰਨ ਵਿੱਚ ਤੇਜੀ ਲਿਆਉਣ ਦੇ ਹੁਕਮ
ਸੋਨੀ ਵੱਲੋਂ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਟੈਸਟਿੰਗ ਅਤੇ ਟੀਕਾਕਰਨ ਵਿੱਚ ਤੇਜੀ ਲਿਆਉਣ ਦੇ ਹੁਕਮ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਸੂਬੇ ਵਿੱਚ ਟੈਸਟਿੰਗ ਅਤੇ ਟੀਕਾਕਰਨ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸੂਬੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ ਨੇ ਮੌਜੂਦਾ ਸਮੇਂ ਕਰੋਨਾ ਦੇ ਮਾਮਲਿਆਂ ਦੀ ਸਥਿਤੀ ਦਾ ਜਾਇਜਾ ਲਿਆ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ ਕਰੋਨਾ ਸਬੰਧੀ ਟੈਸਟਿੰਗ ਦੇ ਪਾਜੇਟਿਵ ਨਤੀਜੇ 0.3 ਫੀਸਦੀ ਹਨ ਜਿਸ ਵਿੱਚ ਬੀਤੇ ਕੁਝ ਦਿਨਾਂ ਦੌਰਾਨ ਵਾਧਾ ਹੋਇਆ ਹੈ।

ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ ਸਿਰਫ 1 ਓਮੀਕਰੋਨ ਦਾ ਮਾਮਲਾ ਸਾਹਮਣੇ ਆਇਆ ਸੀ ਜੋ ਕਿ ਅਸਿਮਟੋਮੈਟਿਕ ਸੀ ਅਤੇ 13 ਦਿਨ ਬਾਅਦ ਟੈਸਟ ਕਰਨ ਦੌਰਾਨ ਨੈਗਟਿਵ ਪਾਇਆ ਗਿਆ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਹਰ ਘਰ ਦਸਤਕ ਮੁਹਿੰਮ ਤਹਿਤ 1205069 ਘਰਾਂ ਦਾ ਦੌਰਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਇਸ ਸਮੇਂ 84 ਫੀਸਦੀ ਨੂੰ ਪਹਿਲੀ ਡੋਜ ਅਤੇ 44 ਫੀਸਦੀ ਲੋਕਾਂ ਨੂੰ ਦੂਜੀ ਡੋਜ ਲੱਗ ਚੁੱਕੀ ਹੈ। ਉਹਨਾਂ ਦੱਸਿਆ ਕਿ ਸੰਭਾਵੀ ਲਹਿਰ ਦੇ ਮੱਦੇਨਜਰ ਐਲ1 ਅਤੇ ਐਲ2 ਸ਼੍ਰੇਣੀ ਦੇ 7840 ਬੈੱਡ ਅਤੇ ਐਲ3 ਸ਼੍ਰੇਣੀ ਦੇ 977 ਬੈੱਡ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ 70 ਦੇ ਕਰੀਬ ਸਿਹਤ ਸੰਸਥਾਵਾਂ ਵਿਖੇ ਆਕਸੀਜਨ ਪਲਾਂਟ ਸਥਾਪਤ ਕਰ ਦਿੱਤੇ ਗਏ ਹਨ ਜਿਹਨਾਂ ਦੀ ਟੈਸਟਿੰਗ ਵੀ ਸਫਲਤਾਪੂਰਕ ਕਰ ਲਈ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸੂਬੇ ਦੀ ਤਰੱਕੀ ਲਈ ਮਿਆਰੀ ਸਿੱਖਿਆ ਦੀ ਸਖ਼ਤ ਲੋੜ ਹੁੰਦੀ ਹੈ : OP Soni
ਸੂਬੇ ਦੀ ਤਰੱਕੀ ਲਈ ਮਿਆਰੀ ਸਿੱਖਿਆ ਦੀ ਸਖ਼ਤ ਲੋੜ ਹੁੰਦੀ ਹੈ : OP Soni

ਭਵਾਨੀਗੜ੍ਹ(ਵਿਜੈ ਸਿੰਗਲਾ) ਸਥਾਨਕ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂੰ ਸਮਾਰਟ ਸਕੂਲ ਬਣਾਉਣ ਦਾ ਉਦਘਾਟਨ ਬੀਤੇ ਦਿਨੀਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ (OP Soni) ਵੱਲੋਂ ਕੀਤਾ ਗਿਆ। ਇਸ ਮੌਕੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਦੇਸ਼ ਤੇ ਸੂਬੇ ਦੀ ਤਰੱਕੀ ਲਈ ਮਿਆਰੀ ਸਿੱਖਿਆ ਦੇਣ ਦੀ ਸਖਤ ਲੋੜ ਹੁੰਦੀ ਹੈ ,ਪਰ ਜਦੋਂ ਤਿੰਨ ਸਾਲ ਪਹਿਲਾਂ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣੀ ਤਾਂ ਪੰਜਾਬ ਵਿੱਚ ਪੜਾਈ ਦਾ ਬੁਰਾ ਹਾਲ ਸੀ।

ਪੜ੍ਹਾਈ ਪੱਖੋਂ ਪੰਜਾਬ ਦੇਸ਼ ਦੇ ਦੂਜਿਆਂ ਰਾਜਾਂ ਨਾਲੋਂ ਬਹੁਤ ਪਿਛੇ ਰਹਿ ਗਿਆ ਸੀ। ਉਨ੍ਹਾਂ ਦੀ ਸਰਕਾਰ ਨੇ ਸਭ ਤੋਂ ਪਹਿਲਾਂ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵੱਲ ਧਿਆਨ ਦਿੱਤਾ। ਇਸ ਦੀ ਲੜੀ ਵਜੋਂ 3500 ਨਵੇਂ ਅਧਿਆਪਕ ਭਰਤੀ ਕੀਤੇ, ਸ਼ਹਿਰਾਂ ਵਿਚੋਂ ਬਦਲਕੇ ਕਈ ਪਿੰਡਾਂ ਵਿਚ ਅਧਿਆਪਕ ਭੇਜੇ ਗਏ, ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਦੀ ਉਸਾਰੀ ਕੀਤੀ ਗਈ। ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਨਕਲ ਖਤਮ ਕੀਤੀ। ਜਿਸ ਦੇ ਸਿੱਟੇ ਵੱਜੋਂ ਪਿਛਲੇ ਸਾਲ ਸਰਕਾਰੀ ਸਕੂਲਾਂ ਦੇ ਨਤੀਜੇ 86 ਫੀਸਦੀ ਆਏ ਅਤੇ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਦੀ ਗਿਣਤੀ ਵਧਣ ਲੱਗ ਪਈ ਹੈ।

ਉਨਾਂ ਕਿਹਾ ਕਿ ਸਮਾਰਟ ਕਲਾਸਾਂ ਲੱਗਣ ਨਾਲ ਸਰਕਾਰੀ ਸਕੂਲਾਂ ਵਿਚ ਪੜ ਰਹੇ ਬੱਚਿਆਂ ਨੂੰ ਹੋਰ ਵੀ ਤਕਨੀਕੀ ਸਹੂਲਤ ਪ੍ਰਾਪਤ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਵਿਚ ਪੜਾਈ ਨੂੰ ਲੈਕੇ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਅਧਿਆਪਕਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਜੇਕਰ ਮਾਪੇ, ਅਧਿਆਪਕ ਤੇ ਸਰਕਾਰ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਸਰਕਾਰੀ ਸਕੂਲਾਂ ਦਾ ਨਿੱਜੀ ਸਕੂਲ ਕੋਈ ਮੁਕਾਬਲਾ ਨਹੀਂ ਕਰ ਸਕਦੇ।

ਸਕੂਲ ਦੀ ਪ੍ਰਿੰਸੀਪਲ ਮੈਡਮ ਤਰਵਿੰਦਰ ਕੌਰ ਨੇ ਕੈਬਨਿਟ ਮੰਤਰੀ ਦਾ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਲਈ ਜਿੱਥੇ ਧੰਨਵਾਦ ਕੀਤਾ ਉੱਥੇ ਸਕੂਲ ਦੀ ਰਿਪੋਰਟ ਵੀ ਪੜ੍ਹਕੇ ਸੁਣਾਈ ਗਈ। ਇਸ ਮੌਕੇ ਘਣਸ਼ਿਆਮ ਥੋਰੀ ਡਿਪਟੀ ਕਮਿਸ਼ਨਰ ਸੰਗਰੂਰ, ਡਾ. ਸੰਦੀਪ ਗਰਗ ਐਸਐਸਪੀ ਸੰਗਰੂਰ, ਰਾਜੇਸ਼ ਤ੍ਰਿਪਾਠੀ ਏਡੀਸੀ ਸੰਗਰੂਰ, ਡਾ. ਅੰਕੁਰ ਮਹਿੰਦਰੂ ਐਸਡੀਐਮ ਭਵਾਨੀਗੜ, ਕਪਿਲ ਦੇਵ ਗਰਗ ਡਾਇਰੈਕਟਰ ਪੀਆਰਟੀਸੀ, ਵਿਪਨ ਸ਼ਰਮਾ ਪ੍ਰਧਾਨ ਟਰੱਕ ਯੂਨੀਅਨ, ਵਰਿੰਦਰ ਪੰਨਵਾਂ ਚੇਅਰਮੈਨ ਬਲਾਕ ਸੰਮਤੀ, ਪ੍ਰਦੀਪ ਕੱਦ ਚੇਅਰਮੈਨ ਮਾਰਕੀਟ ਕਮੇਟੀ, ਸੁਖਮਹਿੰਦਰਪਾਲ ਸਿੰਘ ਤੂਰ, ਮਹੇਸ਼ ਕੁਮਾਰ, ਫਕੀਰ ਚੰਦ ਸਿੰਗਲਾ, ਗੁਰਪ੍ਰੀਤ ਸਿੰਘ ਕੰਧੋਲਾ, ਦਰਸ਼ਨ ਜੱਜ ਸਰਪੰਚ ਬਾਲਦ ਖੁਰਦ ਤੋਂ ਇਲਾਵਾ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਹਾਜ਼ਰ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।