fraudsters - Sach Kahoon Punjabi

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਧੋਖਾਧੜੀ
(ਮਨੋਜ ਗੋਇਲ) ਘੱਗਾ। ਨੇੜਲੇ ਪਿੰਡ ਕਲਵਾਨੂੰ ਦੇ ਇੱਕ ਵਿਅਕਤੀ ਤੋਂ ਵਿਦੇਸ਼ ਭੇਜਣ ਦੇ ਨਾਂਅ ’ਤੇ 4 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਉਸ ਨੇ ਥਾਣਾ ਘੱਗਾ ਵਿਖੇ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕਰਵਾਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਦੀਸ਼ ਗਿਰ ਪੁੱਤਰ ਅੰਮ੍ਰਿਤ ਗਿਰ ਵਾਸੀ ਪਿੰਡ ਕਲਵਾਨੂੰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਸੁਖਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਅਤੇ ਦਰਬਾਰਾ ਸਿੰਘ ਪੁੱਤਰ ਬਚਨ ਸਿੰਘ ਵਾਸੀਆਨ ਪਿੰਡ ਚੱਠੇ ਸੇਖਵਾਂ ਜ਼ਿਲ੍ਹਾ ਸੰਗਰੂਰ ਨੇ ਮੈਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮੈਥੋਂ 4 ਲੱਖ ਰੁਪਏ ਲੈ ਲਏ। Fraud

ਇਹ ਵੀ ਪੜ੍ਹੋ: ਸਾਵਧਾਨ! ਹੁਣ ਪੰਜਾਬ ‘ਚ ਫਟਿਆ ਨਵਾਂ ਲਿਆਂਦਾ AC, ਲੋਕਾਂ ’ਚ ਦਹਿਸ਼ਤ

ਪ੍ਰੰਤੂ ਬਾਅਦ ਵਿੱਚ ਨਾ ਤਾਂ ਮੈਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀਆਨ ਸੁਖਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਅਤੇ ਦਰਬਾਰਾ ਸਿੰਘ ਪੁੱਤਰ ਬਚਨ ਸਿੰਘ ਵਾਸੀਆਨ ਪਿੰਡ ਚੱਠੇ ਸੇਖਵਾਂ ਜ਼ਿਲ੍ਹਾ ਸੰਗਰੂਰ ਖਿਲਾਫ ਮੁਕੱਦਮਾ ਧਾਰਾ 406, 420 ਆਈ ਪੀ ਸੀ ਤਹਿਤ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਹ ਮੁਕੱਦਮਾ ਦਰਖਾਸਤ ’ਤੇ ਪੜਤਾਲ ਕਰਕੇ ਦਰਜ ਰਜਿਸਟਰ ਹੋਇਆ ਹੈ । Fraud

ਕੋਰੋਨਾ ਤੇ ਬਲੈਕ ਫੰਗਸ ਦੇ ਇਲਾਜ ਲਈ ਵਰਤੇ ਜਾਣ ਵਾਲੇ ਟੀਕੇ ਸਪਲਾਈ ਕਰਨ ਦੇ ਬਹਾਨੇ ਠੱਗੀ ਮਾਰਨ ਵਾਲੇ ਤਿੰਨ ਕਾਬੂ
ਮੋਹਾਲੀ, (ਕੁਲਵੰਤ ਕੋਟਲੀ)। ਮੋਹਾਲੀ ਪੁਲਿਸ ਵੱਲੋਂ ਕਰੋਨਾ ਤੇ ਬਲੈਕ ਫੰਗਸ ਦੇ ਇਲਾਜ ਲਈ ਵਰਤੇ ਜਾਣ ਵਾਲੇ ਇੰਜੈਕਸ਼ਨ ਦੀ ਸਪਲਾਈ ਦੇਣ ਦੇ ਨਾਂਅ ’ਤੇ ਲੋੜਵੰਦ ਮਰੀਜਾਂ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸੀਨੀਅਰ ਕਪਤਾਲ ਪੁਲਿਸ ਮੋਹਾਲੀ ਸਤਿੰਦਰ ਸਿੰਘ, ਗੁਰਜੋਤ ਸਿੰਘ ਕਲੈਰ ਕਪਤਾਨ ਪੁਲਿਸ ਟਰੈਫਿਕ ਤੇ ਸਾਈਬਰ ਕਰਾਇਮ ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਅਮਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਟੈਕਨੀਕਲ ਸਪੋਰਟ ਤੇ ਫੋਰਸਿਕ ਤੇ ਸਾਈਬਰ ਕਰਾਇਮ ਮੋਹਾਲੀ ਦੇ ਦਿਸਾ ਨਿਰਦੇਸ ਅਨੁਸਾਰ ਸੂਚਨਾ ਮਿਲਣ ’ਤੇ ਇੰਸ: ਓਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਜੀਰਕਪੁਰ, ਐਸ.ਏ.ਐਸ ਨਗਰ ਵੱਲੋਂ ਮਾਮਲਾ ਦਰਜ ਕੀਤਾ।

ਜਿਸ ’ਤੇ ਮੁਲਜ਼ਮਾਂ ਖਿਲਾਫ ਕਾਰਵਾਈ ਕਰਦੇ ਹੋਏ ਐਸ.ਆਈ ਮਨਦੀਪ ਸਿੰਘ ਥਾਣਾ ਜੀਰਕਪੁਰ ਅਤੇ ਐਸ.ਆਈ ਅਮਨਦੀਪ ਸਿੰਘ ਇੰਚਾਰਜ ਸਾਈਬਰ ਸੈਲ ਐਸ.ਏ.ਐਸ ਨਗਰ ਦੀ ਟੀਮ ਵੱਲੋਂ ਰੇਡ ਕਰਕੇ ਮੁੱਕਦਮੇ ਦੇ ਮੁਲਜ਼ਮ ਅਮੀਤ ਕੁਮਾਰ ਵਾਸੀ ਸਵਿਾਲਿਕ ਵਿਹਾਰ ਜੀਰਕਪੁਰ, ਮਨਦੀਪ ਸਿੰਘ ਵਾਸੀ ਪਿੰਡ ਇਸਾਕ ਥਾਣਾ ਭੈਵਾ ਸਦਰ, ਕਰੂਕਸੇਤਰਾ ਹਰਿਆਣਾ ਅਤੇ ਕੁਲਵਿੰਦਰ ਕੁਮਾਰ ਵਾਸੀ ਟੀਕਰੀ ਕਰੁਕਸੇਤਰਾ, ਹਰਿਆਣਾ ਨੂੰ ਗਿ੍ਰਫਤਾਰ ਕੀਤਾ ਗਿਆ।

ਮੁਲਜ਼ਮ ਲੋੜਵੰਦ ਪੀੜਤ ਲੋਕਾਂ ਨਾਲ ਕਰਨਾ ਮਹਾਮਾਰੀ ਅਤੇ ਬਲੈਕ ਫੰਗਸ ਦੇ ਇਲਾਜ ਲਈ ਵਰਤੇ ਜਾਂਦੇ ਇੰਜੇਕਸਨ ਤੇ ਦੀ ਸਪਲਾਈ ਕਰਨ ਦੇ ਬਹਾਨੇ ਉਨ੍ਹਾਂ ਕੋਲੋ ਮੋਟੀ ਰਕਮ ਆਪਣੇ ਬੈਂਕ ਖਾਤਿਆਂ ਵਿੱਚ ਪਵਾ ਲੈਂਦੇ ਸਨ ਤੇ ਬਾਅਦ ਵਿੱਚ ਉਨ੍ਹਾਂ ਨੂੰ ਇੰਜੇਕਸਨ ਵੀ ਸਪਲਾਈ ਨਹੀਂ ਕਰਦੇ ਸੀ। ਗਿ੍ਰਫ਼ਤਾਰ ਕੀਤੇ ਦੋਸੀਆਂ ਪਾਸੋਂ ਤੇ ਇੰਜੈਕਸ਼ਨ ਦੀ ਸਪਲਾਈ ਦੇ ਬਹਾਨੇ ਪੀੜਤਾਂ ਪਾਸੋਂ ਠੱਗੀ ਮਾਰੇ 14 ਲੱਖ ਰੁਪਏ ਦੀ ਬ੍ਰਾਮਦਗੀ ਕੀਤੀ ਗਈ ਹੈ।

ਮੁਲਜ਼ਮ ਕੁਲਵਿੰਦਰ ਕੁਮਾਰ ਵੱਲੋਂ ਆਪਣਾ ਮੋਬਾਇਲ ਨੰਬਰ ਵੱਖ-ਵੱਖ ਵੱਟਸਐਪ ਗਰੁੱਪ ਵਿੱਚ ਪਾ ਕੇ ਤੇ ਇੰਜੈਕਸ਼ਨ ਦੀ ਸਪਲਾਈ ਕਰਨ ਸਬੰਧੀ ਐਡ ਪਾਈ ਜਾਂਦੀ ਸੀ, ਜਿਸਤੇ ਲੋੜਵੰਦ ਲੋਕੀ ਕੁਲਵਿੰਦਰ ਕੁਮਾਰ ਨੂੰ ਵੱਟਸਐਪ ਪਰ ਸੰਪਰਕ ਕਰਦੇ ਸਨ ਅਤੇ ਦੋਸੀ ਕੁਲਵਿੰਦਰ ਸਿੰਘ ਉਨ੍ਹਾਂ ਪਾਸੋਂ ਇੰਜੇਕਸਨ ਸਬੰਧੀ ਅਦਾਇਗੀ ਅਮੀਤ ਕੁਮਾਰ ਦੇ ਬੈਂਕ ਖਾਤਿਆਂ ਵਿੱਚ ਕਰਵਾ ਲੈਂਦਾ ਸੀ ਜੋ ਬਾਦ ਵਿੱਚ ਮਨਦੀਪ ਸਿੰਘ, ਅਮੀਤ ਕੁਮਾਰ ਦੇ ਬੈਂਕ ਖਾਤਿਆ ਵਿੱਚ ਆਏ ਪੈਸਿਆਂ ਨੂੰ ਵੱਖ-ਵੱਖ ਜਗ੍ਹਾ ਤੋਂ ਕਢਵਾਉਣ ਦਾ ਕੰਮ ਕਰਦਾ ਸੀ। ਇਨ੍ਹਾਂ ਪੈਸਿਆਂ ਨੂੰ ਮੁਲਜ਼ਮ ਆਪਸ ਵਿੱਚ ਵੰਡ ਲੈਂਦੇ ਸਨ।

ਮਨਦੀਪ ਸਿੰਘ ਕੋਲੋਂ 3 ਲੱਖ ਰੁਪਏ ਅਤੇ 4 ਵੱਖ-ਵੱਖ ਬੈਂਕਾਂ ਦੇ ਕਾਰਡ ਦੀ ਬ੍ਰਾਮਦਗੀ, ਕੁਲਵਿੰਦਰ ਕੁਮਾਰ ਪਾਸੋ 6 ਲੱਖ 50 ਹਜਾਰ ਰੁਪਏ ਅਤੇ 1 ਕਾਰਡ ਦੀ ਬ੍ਰਾਮਦਗੀ, ਅਮੀਤ ਕੁਮਾਰ ਦੇ ਬੈਂਕ ਖਾਤਿਆ ਵਿੱਚ 1 ਲੱਖ ਰੁਪਏ ਅਤੇ ਕੁਲਵਿੰਦਰ ਕੁਮਾਰ ਦੇ ਬੈਂਕ ਖਾਤੇ ਵਿੱਚ 30 ਲੱਖ 50 ਹਜ਼ਾਰ ਰੁਪਏ ਫਰੀਜ ਕਰਵਾਏ ਗਏ ਹਨ, ਕੁੱਲ 14 ਲੱਖ ਰੁਪਏ ਅਤੇ 5 ਕਾਰਡ ਦੀ ਬ੍ਰਾਮਦਗੀ ਕੀਤੀ ਗਈ। ਗਿ੍ਰਫਤਾਰ ਕੀਤੇ ਗਏ ਮੁਲਜ਼ਮ 4 ਦਿਨ ਦੇ ਪੁਲਿਸ ਰਿਮਾਂਡ ਉਤੇ ਪੁਲਿਸ ਹਿਰਾਸਤ ’ਚ ਹਨ ਜਿਨ੍ਹਾਂ ਕੋਲੋ ਹੋਰ ਜਾਂਚ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਕਰੈਡਿਟ ਕਾਰਡ ਰਾਹੀਂ ਆਨ ਲਾਇਨ ਠੱਗੀਆਂ ਮਾਰਨ ਵਾਲੇ ਐਕਸਿਸ ਬੈਂਕ ਦੇ ਮੁਲਾਜਮ ਕਾਬੂ
ਬੈਂਕ ਦਾ ਸੇਲਜ ਅਫ਼ਸਰ ਤੇ ਸਾਬਕਾ ਮੁਲਾਜਮ ਹੀ ਦਿੰਦੇ ਸਨ ਕਰੈਡਿਟ ਕਾਰਡ ਦੀਆਂ ਆਨ ਲਾਇਨ ਠੱਗੀਆਂ ਨੂੰ ਅੰਜਾਮ

49 ਸਿੰਮ, 7 ਮੋਬਾਇਲ, ਸਾਢੇ 4 ਲੱਖ ਦਾ ਸੋਨਾ, 40 ਹਜ਼ਾਰ ਨਗ਼ਦ, ਇੱਕ ਸਕਾਰਪਿਉ ਗੱਡੀ ਬਰਾਮਦ ਤੇ 3 ਲੱਖ ਰੁਪਏ ਦੀ ਰਕਮ ਫ਼ਰੀਜ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਪੁਲਿਸ ਦੇ ਸਾਇਬਰ ਸੈਲ ਨੇ ਕਰੈਡਿਟ ਕਾਰਡ ਰਾਹੀਂ ਆਨ ਲਾਇਨ ਠੱਗੀਆਂ ਮਾਰਨ ਵਾਲੇ ਐਕਸਿਸ ਬੈਂਕ ਦੇ ਦੋ ਮੁਲਾਜਮਾਂ ਨੂੰ ਕਾਬੂ ਕਰਕੇ ਠੱਗੀਆਂ ਦੇ ਅਜਿਹੇ ਹੀ ਇੱਕ ਗੋਰਖ ਧੰਦੇ ਦਾ ਪਰਦਾਫ਼ਾਸ਼ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਐਕਸਿਸ ਬੈਂਕ ਦੇ ਸੇਲਜ ਅਫ਼ਸਰ ਅਤੇ ਐਕਸਿਸ ਬੈਂਕ ਦੇ ਹੀ ਇੱਕ ਸਾਬਕਾ ਮੁਲਾਜਮ ਕੋਲੋਂ 49 ਮੋਬਾਇਲ ਸਿੰਮ, 7 ਮੋਬਾਇਲ, ਕਰੀਬ ਸਾਢੇ 4 ਲੱਖ ਦਾ ਸੋਨਾ, 40 ਹਜਾਰ ਦੀ ਨਗ਼ਦੀ, ਇੱਕ ਸਕਾਰਪਿਉ ਗੱਡੀ ਬਰਾਮਦ ਕੀਤੀ ਹੈ।

ਪੁਲਿਸ ਵੱਲੋਂ ਇੱਕ ਜਣੇ ਦੇ ਬੈਂਕ ਖਾਤੇ ‘ਚ ਪਈ 3 ਲੱਖ ਰੁਪਏ ਦੀ ਰਕਮ ਫ਼ਰੀਜ ਕਰਵਾਉਣ ਦਾ ਦਾਅਵਾ ਵੀ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਆਨ ਲਾਇਨ ਠੱਗੀ ਮਾਰਨ ਵਾਲੇ ਗਿਰੋਹ ਦੇ ਸਰਗਣੇ ਦੀ ਪਛਾਣ 27 ਸਾਲਾ 12ਵੀਂ ਪਾਸ ਵਿਕਾਸ ਸਰਪਾਲ ਉਰਫ ਗੋਪੀ ਪੁੱਤਰ ਲਵਿੰਦਰ ਕੁਮਾਰ ਵਾਸੀ ਪੰਚ ਰਤਨ ਗਲੀ ਹਰਬੰਸਪੁਰਾ, ਲੁਧਿਆਣਾ ਅਤੇ ਇਸ ਦੇ ਸਾਥੀ 25 ਸਾਲਾ 5ਵੀਂ ਪਾਸ ਰਵੀ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਈ.ਡਬਲਿਊ.ਐਸ ਨੇੜੇ ਨਿਸ਼ਕਾਮ ਸਕੂਲ, ਤਾਜਪੁਰ ਰੋਡ ਲੁਧਿਆਣਾ ਵਜੋਂ ਹੋਈ ਹੈ।

ਇਹ ਵਿਅਕਤੀ ਬੈਂਕ ਦੇ ਉਨ੍ਹਾਂ ਗਾਹਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ, ਜ਼ਿਨ੍ਹਾਂ ਦੇ ਬੈਂਕ ਡਾਟਾ ‘ਚ ਈ ਮੇਲ ਖਾਤਾ ਦਰਜ ਨਹੀਂ ਸੀ ਹੁੰਦਾ ਅਤੇ ਇਹ ਉਨ੍ਹਾਂ ਦੇ ਕਰੈਡਿਟ ਕਾਰਡ ਰਾਹੀਂ ਫਲਿਪਕਾਰਟ ਤੋਂ ਸੋਨੇ ਦੀਆਂ ਗਿੰਨੀਆਂ, ਮੋਬਾਇਲ ਫੋਨ ਆਦਿ ਖਰੀਦ ਕੇ ਅੱਗੇ ਵੇਚਦੇ ਸਨ। ਇਨ੍ਹਾਂ ਵਿੱਚੋਂ ਇੱਕ ਨੇ ਇਸੇ ਤਰ੍ਹਾਂ ਕਮਾਈ ਰਕਮ ਨਾਲ ਆਪਣੀ ਭੈਣ ਦਾ ਵਿਆਹ ਕੀਤਾ ਅਤੇ ਸਕਾਰਪੀਊੁ ਗੱਡੀ ਵੀ ਖਰੀਦੀ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸਤਿਗੁਰ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਪਿੰਡ ਚਰਾਸੋਂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ਼ ਕੀਤਾ ਸੀ ਅਤੇ ਪੜਤਾਲ ਦੌਰਾਨ ਇਸ ਮਾਮਲੇ ਦੀਆਂ ਪਰਤਾਂ ਖੁੱਲ੍ਹੀਆਂ ਹਨ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਬੈਂਗਲੌਰ ਤੋਂ ਆਨਲਾਇਨ ਸੋਨੇ ਤੇ ਹੋਰ ਵਸਤਾਂ ਦੀ ਫਲਿਪ ਕਾਰਟ ਰਾਹੀਂ ਖਰੀਦ ਕਰਕੇ ਕਰੈਡਿਟ ਕਾਰਡ ਖਾਤਾ ਧਾਰਕਾਂ ਨਾਲ ਠੱਗੀ ਹੋ ਰਹੀ ਸੀ ਪਰ ਇਹ ਸਾਰਾ ਸਾਮਾਨ ਲੁਧਿਆਣਾ ਵਿਖੇ ਵੱਖ-ਵੱਖ ਫ਼ਰਜੀ ਪਤਿਆਂ ‘ਤੇ ਡਲਿਵਰ ਹੋ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਐਕਸਿਸ ਬੈਂਕ ਦੀ ਲੁਧਿਆਣਾ ਬ੍ਰਾਂਚ ਦਾ ਸੇਲਜ ਅਫ਼ਸਰ ਵਿਕਾਸ ਸਰਪਾਲ ਉਰਫ ਗੋਪੀ ਜੋਕਿ ਕਰੈਡਿਟ ਕਾਰਡ ਬਣਾਉਣ ਦਾ ਕੰਮ ਵੀ ਕਰਦਾ ਸੀ, ਇਸ ਨੇ ਆਪਣੇ ਨਾਲ ਬੈਂਕ ‘ਚ ਪੀਅਨ ਵਜੋਂ ਤਿੰਨ ਮਹੀਨੇ ਪਹਿਲਾਂ ਕੰਮ ਕਰ ਚੁੱਕੇ ਰਵੀ ਨੂੰ ਵੀ ਲਾ ਲਿਆ ਸੀ। ਐਸ.ਐਸ.ਪੀ. ਨੇ ਦੱਸਿਆ ਕਿ ਇਸ ਮਾਮਲੇ ‘ਚ ਇਨ੍ਹਾਂ ਦੋਵਾਂ ਨੂੰ ਸਿੰਮ ਮੁਹੱਈਆ ਕਰਵਾਉਣ ਵਾਲੇ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਐਕਸਿਸ ਬੈਂਕ ਦੇ ਮੈਨੇਜ਼ਰ, ਜਿਸ ਦਾ ਫ਼ਰਜੀ ਆਧਾਰ ਕਾਰਡ ਮੁੱਖ ਸਰਗਣੇ ਵੱਲੋਂ ਬਣਾ ਕੇ ਵਰਤਿਆ ਜਾ ਰਿਹਾ ਸੀ, ਨੂੰ ਵੀ ਤਫ਼ਤੀਸ਼ ‘ਚ ਸ਼ਾਮਲ ਕੀਤਾ ਜਾਵੇਗਾ।

ਇੰਝ ਦਿੰਦੇ ਸਨ ਆਨ ਲਾਈਨ ਠੱਗੀ ਨੂੰ ਅੰਜਾਮ

ਇਹ ਐਕਸਿਸ ਬੈਂਕ ਦੇ ਖਾਤਾ ਧਾਰਕਾਂ ਦੇ ਕਰੈਡਿਟ ਕਾਰਡਾਂ ਦੀ ਡਿਟੇਲ, ਕਾਰਡ ਨੰਬਰ, ਸੀਵੀਵੀ ਤੇ ਐਕਸਪਾਇਰੀ ਤਰੀਕ ਆਦਿ ਬੈਂਕ ਵਿਚੋਂ ਹਾਸਲ ਕਰਕੇ ਉਨ੍ਹਾਂ ਗਾਹਕਾਂ ਨੂੰ ਆਪਣਾ ਸ਼ਿਕਾਰ ਬਣਾਉਂਦਾ ਸੀ, ਜਿਨ੍ਹਾਂ ਦੇ ਖਾਤੇ ‘ਚ ਈਮੇਲ ਦਰਜ ਨਹੀਂ ਸੀ ਹੁੰਦੀ ਅਤੇ ਉਨ੍ਹਾਂ ਦੇ ਫ਼ਰਜੀ ਆਧਾਰ ਤੇ ਮੁਬਾਇਲ ਸਿਮਾਂ ਰਾਹੀਂ ਈਮੇਲ ਬਣਾ ਕੇ ਇਸ ‘ਤੇ ਓ.ਟੀ.ਪੀ. ਹਾਸਲ ਕਰਕੇ ਆਨ ਲਾਇਨ ਫਲਿਪ ਕਾਰਟ ਕੰਪਨੀ ਤੋਂ ਮਹਿੰਗੀਆਂ ਵਸਤੂਆਂ ਮੰਗਵਾ ਲੈਂਦੇ ਸਨ। ਫਿਰ ਇਹ ਸਮਾਨ ਮਾਰਕੀਟ ਵਿੱਚ ਵੇਚ ਦਿੰਦੇ ਸਨ, ਕਿਉਕਿ ਇਸ ਸਮਾਨ ਦਾ ਬਿੱਲ ਵੀ ਨਾਲ ਹੁੰਦਾ ਸੀ ਜਿਸ ਕਰਕੇ ਇਹ ਸਮਾਨ ਵੇਚਣ ਵਿੱਚ ਕੋਈ ਦਿੱਕਤ ਨਹੀ ਆÀੁਂਦੀ ਸੀ।

ਬੈਂਕਾਂ ਲਈ ਵੀ ਖ਼ਤਰੇ ਦੀ ਘੰਟੀ

ਐਸਐਸਪੀ ਦਾ ਕਹਿਣਾ ਹੈ ਕਿ ਬੈਂਕਾਂ ਲਈ ਵੀ ਇਹ ਮਾਮਲਾ ਖ਼ਤਰੇ ਦੀ ਘੰਟੀ ਤੋਂ ਘੱਟ ਨਹੀਂ ਕਿਉਂਕਿ ਉਹੋ ਵਿਅਕਤੀ ਘਪਲੇਬਾਜੀ ਦੇ ਅਤਿ-ਆਧੁਨਿਕ ਢੰਗ ਨਾਲ ਬੈਂਕਾਂ ਵੱਲੋਂ ਲੋਕਾਂ ਦੇ ਕਰੈਡਿਟ ਕਾਰਡਾਂ ‘ਚੋਂ ਪੈਸਿਆਂ ਨੂੰ ਲੰਮੇ ਸਮੇਂ ਤੋਂ ਹੇਰਾਫ਼ੇਰੀ ਕਰਕੇ ਚੂਨਾ ਲਗਾ ਰਹੇ ਸਨ, ਜਿਨ੍ਹਾਂ ਕੋਲ ਲੋਕਾਂ ਦਾ ਡਾਟਾ ਸੁਰੱਖਿਅਤ ਪਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਡਾਇਰੈਕਟਰ ਜਨਰਲ ਆਫ਼ ਪੰਜਾਬ ਪੁਲਿਸ ਰਾਹੀਂ ਬੈਂਕਾਂ ਦੀ ਉਚ ਅਥਾਰਟੀ ਨੂੰ ਇਸ ਪ੍ਰਤੀ ਆਗਾਹ ਕਰਨ ਲਈ ਲਿਖਿਆ ਜਾਵੇਗਾ ਤਾਂ ਕਿ ਬੈਕਿੰਗ ਪ੍ਰਣਾਲੀ ‘ਚ ਸੁਧਾਰ ਲਿਆਇਆ ਜਾਵੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।