Emergency Landing - Sach Kahoon Punjabi

ਵੱਡਾ ਹਾਦਸਾ ਟਲਿਆ : ਦਿੱਲੀ ਤੋਂ ਜਬਲਪੁਰ ਜਾ ਰਹੇ ਵਿਮਾਨ ਦੀ ਐਮਰਜੈਂਸੀ ਲੈਂਡਿੰਗ
ਦਿੱਲੀ ਤੋਂ ਜਬਲਪੁਰ ਜਾ ਰਹੇ ਵਿਮਾਨ ਦੀ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ (ਏਜੰਸੀ)। ਜਬਲਪੁਰ ਜਾ ਰਹੇ ਸਪਾਈਸ ਜੈੱਟ ਦੇ ਜਹਾਜ਼ ਦੀ ਸ਼ਨੀਵਾਰ ਸਵੇਰੇ ਦਿੱਲੀ ’ਚ ਐਮਰਜੈਂਸੀ ਲੈਂਡਿੰਗ ਕੀਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਤੋਂ ਜਬਲਪੁਰ ਜਾ ਰਹੀ ਸਪਾਈਸ ਜੈੱਟ ਦੀ ਫਲਾਈਟ ’ਚ ਪਾਇਲਟ ਦੇ ਕੈਬਿਨ ’ਚ ਅਚਾਨਕ ਧੂੰਆਂ ਦੇਖਿਆ ਗਿਆ, ਜਿਸ ਤੋਂ ਬਾਅਦ ਜਹਾਜ਼ ਨੂੰ ਵਾਪਸ ਦਿੱਲੀ ਏਅਰਪੋਰਟ ’ਤੇ ਉਤਾਰਿਆ ਗਿਆ। ਸਾਰੇ ਯਾਤਰੀ ਸੁਰੱਖਿਅਤ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਜਹਾਜ਼ ਵਿੱਚ 50 ਤੋਂ ਵੱਧ ਯਾਤਰੀ ਸਵਾਰ ਸਨ। ਜਦੋਂ ਜਹਾਜ਼ 5000 ਫੁੱਟ ਦੀ ਉਚਾਈ ’ਤੇ ਗਿਆ ਤਾਂ ਅਚਾਨਕ ਕਾਲਾ ਧੂੰਆਂ ਦਿਖਾਈ ਦਿੱਤਾ। ਜਦੋਂ ਪਾਇਲਟ ਨੇ ਸਮਝਦਾਰੀ ਦਿਖਾਈ ਅਤੇ ਜਹਾਜ਼ ਨੂੰ ਹਵਾਈ ਅੱਡੇ ’ਤੇ ਸੁਰੱਖਿਅਤ ਲੈਂਡਿੰਗ ਕਰਵਾਇਆ ਤਾਂ ਲੋਕਾਂ ਨੇ ਸੁੱਖ ਦਾ ਸਾਹ ਲਿਆ। ਇਸ ਦੌਰਾਨ ਜਹਾਜ਼ ’ਚ ਮੌਜੂਦ ਲੋਕਾਂ ਨੂੰ ਹੱਥਾਂ ਦੇ ਪੱਖਿਆਂ ਦੀ ਮਦਦ ਨਾਲ ਧੂੰਆਂ ਕੱਢਦੇ ਵੀ ਦੇਖਿਆ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਜਹਾਜ਼ ’ਚ ਲੱਗੀ ਅੱਗ ਐਮਰਜੈਂਸੀ ਲੈਂਡਿੰਗ
ਜਹਾਜ਼ ’ਚ ਲੱਗੀ ਅੱਗ ਐਮਰਜੈਂਸੀ ਲੈਂਡਿੰਗ

(ਏਜੰਸੀ) ਪਟਨਾ। ਬਿਹਾਰ ਤੋਂ ਵੱਡੀ ਖਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਟਨਾ ਤੋਂ ਦਿੱਲੀ ਜਾ ਰਹੇ ਸਪਾਈਸਜੈੱਟ ਦੇ ਜਹਾਜ਼ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਜਹਾਜ਼ ਨੂੰ ਅੱਗ ਲੱਗੀ ਤਾਂ ਜਹਾਜ਼ ‘ਚ ਯਾਤਰੀ ਸਵਾਰ ਸਨ। ਜਹਾਜ਼ ਦੇ ਪਟਨਾ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਯਾਤਰੀਆਂ ਨੂੰ ਜਹਾਜ਼ ਤੋਂ ਬਾਹਰ ਕੱਢ ਦਿੱਤਾ ਗਿਆ। ਅੱਗ ਲੱਗਣ ਦੀ ਸੂਚਨਾ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ। ਜਹਾਜ਼ ‘ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ।

#WATCH Delhi bound SpiceJet flight returns to Patna airport after reporting technical glitch which prompted fire in the aircraft; All passengers safely rescued pic.twitter.com/Vvsvq5yeVJ

— ANI (@ANI) June 19, 2022

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਫੌਜ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਰੂਪਨਗਰ ‘ਚ ਤਕਨੀਕੀ ਖ਼ਰਾਬੀ ਕਾਰਨ ਕਰਵਾਉਣੀ ਪਈ ਲੈਂਡਿੰਗ

ਰੂਪਨਗਰ (ਸੱਚ ਕਹੂੰ ਨਿਊਜ਼)। ਕੁਰਾਲੀ ਨੇੜੇ ਪੈਂਦੇ ਪਿੰਡ ਬੰਨਮਾਜਰਾ ਵਿਖੇ ਖੇਤਾਂ ‘ਚ ਅੱਜ ਸਵੇਰੇ ਆਰਮੀ ਹੈਲੀਕਾਪਟਰ Helicopter ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਮਿਲੀ ਜਾਣਕਾਰੀ ਅਨੁਸਾਰ ਤਕਨੀਕੀ ਖ਼ਰਾਬੀ ਆਉਣ ਕਰਕੇ ਆਰਮੀ ਹੈਲੀਕਾਪਟਰ ਨੂੰ ਮੌਕੇ ‘ਤੇ ਖੇਤਾਂ ਵਿੱਚ ਉਤਾਰ ਲਿਆ ਗਿਆ। ਹੈਲੀਕਾਪਟਰ ‘ਚ ਤਿੰਨ ਫੌਜੀ ਅਫ਼ਸਰ ਸਵਾਰ ਸਨ। ਜਦੋਂ ਪਾਇਲਟ ਨੂੰ ਹੈਲੀਕਾਪਟਰ ‘ਚ ਖ਼ਰਾਬੀ ਹੋਣ ਦਾ ਸ਼ੱਕ ਪਿਆ ਤਾਂ ਹੈਲੀਕਾਪਟਰ ਦੀ ਸੁਰੱਖਿਅਤ ਲੈਂਡਿੰਗ ਕਰ ਲਈ ਗਈ। ਗਨੀਮਤ ਰਹੀ ਕਿ ਕੋਈ ਵੀ ਨੁਕਸਾਨ ਨਹੀਂ ਹੋਇਆ। ਐੱਸਐੱਚਓ ਇੰਸਪੈਕਟਰ ਰਾਜਪਾਲ ਸਿੰਘ ਨੇ ਦੱਸਿਆ ਕਿ ਸਾਰੇ ਅਫ਼ਸਰ ਸੁਰੱਖਿਅਤ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Helicopter