Rob - Sach Kahoon Punjabi
ਚੋਰਾਂ ਦੇ ਹੌਂਸਲੇ ਬੁਲੰਦ : ਦਿਨ-ਦਿਹਾੜੇ ਸੁਨਿਆਰੇ ਦੀਆਂ ਅੱਖਾਂ ’ਚ ਸਪਰੇਅ ਪਾ ਕੇ ਲੁੱਟਣ ਦੀ ਕੋਸ਼ਿਸ਼
(ਰਾਮ ਸਰੂਪ ਪੰਜੋਲਾ) ਸਨੌਰ। ਥਾਣਾ ਸਨੌਰ ਅਧੀਨ ਪੈਂਦੇ ਇਲਾਕੇ ’ਚ ਚੋਰਾਂ ਦੇ ਹੌਂਸਲੇ ਇੰਨੇ ਵੱਧ ਗਏ ਹਨ ਕਿ ਵਾਰਦਾਤਾਂ ਕਰਨ ਵੇਲੇ ਪੁਲਿਸ ਦਾ ਖੌਫ ਇਹਨਾਂ ਦੇ ਮਨ ਵਿਚ ਬਿਲਕੁਲ ਨਜ਼ਰ ਨਹੀਂ ਆਉਦਾ। ਚੋਰਾਂ ਦਾ ਹੌਂਸਲਾ ਉਦੋਂ ਵੇਖਣ ਨੂੰ ਮਿਲਿਆ, ਜਦੋਂ ਸਨੌਰ ਸਦਰ ਬਜ਼ਾਰ ‘ਚ ਸੁਨਿਆਰੇ ਦੀ ਦੁਕਾਨ ‘ਤੇ ਦਿਨ-ਦਿਹਾੜੇ ਸੁਨਿਆਰੇ ਦੀਆਂ ਅੱਖਾਂ ‘ਚ ਸਪਰੇਅ ਕਰਕੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਵਾਰਦਾਤ ਦੀ ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ। (Robbery)
ਇਸ ਘਟਨਾ ਬਾਰੇ ਸੁਨਿਆਰੇ ਅਮਨਦੀਪ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਰੇ ਪਿਓ ਦੁਕਾਨ ‘ਤੇ ਸੀ ਕਿ ਅਚਾਨਕ ਇਕ ਬੰਦਾ ਜਿਸ ਦਾ ਮੂੰਹ ਕੱਪੜੇ ਨਾਲ ਢੱਕਿਆ ਹੋਇਆ ਸੀ ਤੇ ਉਸ ਨੇ ਆਉਂਦੇ ਸਾਰ ਮੇਰੇ ਪਿਓ ਦੀਆਂ ਅੱਖਾਂ ’ਚ ਜ਼ਹਿਰੀਲੀ ਸਪਰੇਅ ਪਾ ਦਿੱਤੀ। ਚੋਰ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਛੁਡਾ ਕੇ ਭੱਜ ਗਿਆ। ਜਿਸ ਦੀ ਇਤਲਾਹ ਥਾਣਾਂ ਸਨੌਰ ਪੁਲਿਸ ਨੂੰ ਦੇ ਦਿੱਤੀ ਹੈ,ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। (Robbery)
ਇਹ ਵੀ ਪੜ੍ਹੋ : Rajouri: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਇੱਕ ਹੋਰ ਅੱਤਵਾਦੀ ਢੇਰ
ਜਦੋਂ ਇਸ ਸਬੰਧੀ ਡੀਐੱਸਪੀ ਕਰਮਵੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦਾ ਕਹਿਣਾ ਸੀ, ਕਿ ਉਹ ਇਸ ਸਬੰਧੀ ਪੜਤਾਲ ਕਰ ਰਹੇੇ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਬੰਧਿਤ ਐੱਸਐੱਚਓ ਨੂੰ ਕਿਹਾ ਹੈ ਕਿ ਇਲਾਕੇ ‘ਚ ਪੀਸੀਆਰ ਪੱਕੀ ਲਗਾ ਦਿੱਤੀ ਜਾਵੇਗੀ ਅਤੇ ਇਲਾਕੇ ’ਚ ਪੁਲਿਸ ਦੀ ਗਸ਼ਤ ਵਧਾ ਦਿੱਤੀ ਜਾਵੇ, ਅਪਰਾਧੀਆਂ ਨੂੰ ਜਲਦ ਹੀ ਗ੍ਰ੍ਰਿਫਤਾਰ ਕਰ ਲਿਆ ਜਾਵੇਗਾ।
ਲੁਧਿਆਣਾ ‘ਚ ਲੁਟੇਰਿਆਂ ਲੁੱਟਿਆ 30 ਕਿੱਲੋ ਸੋਨਾ
ਹਥਿਆਰਾਂ ਦੀ ਨੋਕ ‘ਤੇ ਦਿੱਤਾ ਘਟਨਾ ਨੂੰ ਅੰਜਾਮ
ਲੁਧਿਆਣਾ, ਸੱਚ ਕਹੂੰ ਨਿਊਜ਼। ਸਥਾਨਕ ਆਈਆਈਐਫਐਲ ਗੋਲਡ ਲੋਨ ਦੀ ਸ਼ਾਖਾ ਵਿੱਚ ਲੁਟੇਰਿਆਂ ਵੱਲੋਂ 30 ਕਿਲੋ ਸੋਨੇ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸਵੇਰੇ ਲਗਭਗ ਪੌਣੇ 11 ਵਜੇ ਵਾਪਰੀ। ਇਸ ਘਟਨਾ ਨੂੰ ਲਗਭਗ ਚਾਰ ਲੁਟੇਰਿਆਂ ਨੇ ਅੰਜਾਮ ਦਿੱਤਾ, ਜੋ ਕਿ ਹਥਿਆਰਾਂ ਦੀ ਨੋਕ ‘ਤੇ ਬੈਂਕ ਵਿੱਚ ਦਾਖਲ ਹੋਏ ਤੇ 30 ਕਿੱਲੋ ਸੋਨਾ ਲੁੱਟ ਕੇ ਫਰਾਰ ਹੋ ਗਏ। ਇਸ ਸੋਨੇ ਦੀ ਕੀਮਤ ਲਗਭਗ 12 ਕਰੋੜ ਰੁਪਏ ਦੱਸੀ ਜਾ ਰਹੀ ਹੈ। Ludhiana
ਇਹ ਘਟਨਾ ਗੋਲਡ ਲੋਨ ਸ਼ਾਖਾ ਦੀ ਬਿਲਡਿੰਗ ਦੇ ਨਾਲ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈ ਜਿਸ ‘ਚ ਸਾਫ ਦਿਸ ਰਿਹਾ ਹੈ ਕਿ ਪਹਿਲਾਂ 2 ਲੁਟੇਰੇ ਸ਼ਾਖਾ ਵਿੱਚ ਦਾਖਲ ਹੋਏ ਤੇ ਫਿਰ ਦੋ ਹੋਰ ਲੁਟੇਰੇ ਸ਼ਾਖਾ ਵਿੱਚ ਦਾਖਲ ਹੋਏ, ਜਿਹਨਾਂ ਨੇ ਬੈਂਕ ਕਰਮਚਾਰੀਆਂ ਤੋਂ ਹਥਿਆਰਾਂ ਦੇ ਦਮ ‘ਤੇ 30 ਕਿਲੋ ਸੋਨਾ ਲੁੱਟਿਆ ਤੇ ਫਿਰ ਬੈਂਕ ਕਰਮਚਾਰੀਆਂ ਨੂੰ ਰੱਸਿਆਂ ਨਾਲ ਬੰਨ੍ਹ ਕੇ ਉਥੋਂ ਫਰਾਰ ਹੋ ਗਏ। ਇਹ ਘਟਨਾ ਕੁਝ ਹੀ ਮਿੰਟਾਂ ‘ਚ ਵਾਪਰੀ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਸੀਸੀਟੀਵੀ ਦੀਆਂ ਸਾਹਮਣੇ ਆਈਆਂ ਤਸਵੀਰਾਂ ‘ਚ ਸਾਫ ਪਤਾ ਲੱਗ ਰਿਹਾ ਹੈ ਕਿ ਲੁਟੇਰੇ ਦੋ ਬੈਗ ਤੇ ਤਿੰਨ ਵੱਡੇ ਪੌਲੀਥੀਨ ਦੇ ਲਿਫਾਫਿਆਂ ਵਿੱਚ ਸੋਨਾ ਭਰਕੇ ਲੈ ਗਏ। ਲੁਟੇਰੇ ਚਿੱਟੇ ਰੰਗ ਦੀ ਮਾਰੂਤੀ ਸਵਿੱਫਟ ਕਾਰ ‘ਚ ਫਰਾਰ ਹੋਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।