School van accident - Sach Kahoon Punjabi

Jalalabad News: ਜਲਾਲਾਬਾਦ ’ਚ ਬੱਚਿਆਂ ਨਾਲ ਭਰੀ ਸਕੂਲ ਵੈਨ ਖੇਤਾਂ ’ਚ ਪਲਟੀ
Jalalabad News: ਜਲਾਲਾਬਾਦ (ਸੱਚ ਕਹੂੰ ਨਿਊਜ਼/ਹਿੰ.ਸ.)। ਜਲਾਲਾਬਾਦ ਖੇਤਰ ਦੇ ਪਿੰਡ ਚੱਕ ਸੁਖੇਰਾ ਤੋਂ ਡਿੱਬੀਪੁਰਾ ਨੂੰ ਜਾਂਦੀ ਲਿੰਕ ਸੜਕ ’ਤੇ ਉਸ ਸਮੇਂ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਜਦੋਂ ਬੱਚਿਆਂ ਨਾਲ ਭਰੀ ਇੱਕ ਸਕੂਲ ਵੈਨ ਸੜਕ ਕਿਨਾਰੇ ਪੱਕੀ ਪੱਟੀ (ਬਰਮਾ) ਨਾ ਹੋਣ ਕਾਰਨ ਬੇਕਾਬੂ ਹੋ ਕੇ ਧਾਨ ਦੇ ਖੇਤ ’ਚ ਜਾ ਪਲਟੀ। ਹਾਦਸੇ ਸਮੇਂ ਵੈਨ ’ਚ 13 ਬੱਚੇ ਸਵਾਰ ਸਨ। ਗਨੀਮਤ ਰਹੀ ਕਿ ਇਸ ਹਾਦਸੇ ’ਚ ਕਿਸੇ ਵੀ ਬੱਚੇ ਦੀ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਵੈਨ ਦੇ ਪਿੱਛੇ ਆ ਰਹੇ ਨੌਜਵਾਨ ਦੀਪੂ ਦੌਧੀ ਨੇ ਦੱਸਿਆ ਕਿ ਅੱਗੇ ਚੱਲ ਰਹੀ ਸਕੂਲ ਵੈਨ ਅਚਾਨਕ ਸੰਤੁਲਨ ਗੁਆ ਬੈਠੀ ਤੇ ਖੇਤ ’ਚ ਜਾ ਡਿੱਗੀ। ਬੱਚਿਆਂ ਦੀਆਂ ਚੀਕਾਂ ਸੁਣ ਕੇ ਉਹ ਤੁਰੰਤ ਮੌਕੇ ’ਤੇ ਪਹੁੰਚੇ ਤੇ ਆਸ-ਪਾਸ ਦੇ ਪਿੰਡ ਵਾਸੀਆਂ ਦੀ ਮਦਦ ਨਾਲ ਬੱਚਿਆਂ ਨੂੰ ਵੈਨ ’ਚੋਂ ਬਾਹਰ ਕੱਢਿਆ।

Read Also : Gold Price Today: ਸਰਾਫਾ ਬਾਜ਼ਾਰ ’ਚ ਮਾਮੂਲੀ ਗਿਰਾਵਟ, ਸੋਨੇ ਤੇ ਚਾਂਦੀ ਦੀ ਫਿੱਕੀ ਪਈ ਚਮਕ

ਉਨ੍ਹਾਂ ਦੱਸਿਆ ਕਿ ਹਾਦਸੇ ਦੌਰਾਨ ਵੈਨ ਚਾਲਕ ਦਾ ਹੱਥ ਗੱਡੀ ਹੇਠਾਂ ਫਸ ਗਿਆ ਸੀ, ਜਿਸ ਨੂੰ ਪਿੰਡ ਵਾਸੀਆਂ ਨੇ ਕਾਫ਼ੀ ਮਿਹਨਤ ਤੋਂ ਬਾਅਦ ਸੁਰੱਖਿਅਤ ਬਾਹਰ ਕੱਢ ਲਿਆ। ਪਿੰਡ ਚੱਕ ਸੁਖੇਰਾ ਦੇ ਸਰਪੰਚ ਖੈਰਾ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਖੇਤਾਂ ਨਾਲ ਲੱਗਦੀਆਂ ਸੜਕ ਦੀਆਂ ਪੱਟੀਆਂ (ਬਰਮੇ) ਕੱਟ ਕੇ ਆਪਣੇ ਖੇਤਾਂ ’ਚ ਮਿਲਾ ਲਈਆਂ ਗਈਆਂ ਹਨ। ਇਸ ਕਾਰਨ ਜਦੋਂ ਵਾਹਨ ਇੱਕ-ਦੂਜੇ ਨੂੰ ਸਾਈਡ ਦੇਣ ਦੀ ਕੋਸ਼ਿਸ਼ ਕਰਦੇ ਹਨ ਤਾਂ ਹਾਦਸੇ ਵਾਪਰਨ ਦਾ ਖਤਰਾ ਵੱਧ ਜਾਂਦਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਲਿੰਕ ਸੜਕ ਸਰਕਾਰੀ ਰਿਕਾਰਡ ’ਚ ਕਰੀਬ 22 ਫੁੱਟ ਚੌੜੀ ਦਰਜ ਹੈ, ਪਰ ਕਬਜ਼ਿਆਂ ਤੇ ਪੱਟੀਆਂ ਖਤਮ ਹੋਣ ਕਾਰਨ ਮੌਕੇ ’ਤੇ ਇਸ ਦੀ ਚੌੜਾਈ ਘਟ ਕੇ ਲਗਭਗ 11 ਫੁੱਟ ਹੀ ਰਹਿ ਗਈ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕ ਦੀ ਅਸਲ ਚੌੜਾਈ ਬਹਾਲ ਕੀਤੀ ਜਾਵੇ ਤੇ ਦੋਵੇਂ ਪਾਸਿਆਂ ਪੱਕੀਆਂ ਪੱਟੀਆਂ (ਬਰਮੇ) ਬਣਾਈਆਂ ਜਾਣ, ਤਾਂ ਜੋ ਭਵਿੱਖ ’ਚ ਅਜਿਹੇ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਇਸ ਮਾਮਲੇ ’ਚ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। Jalalabad News

School Van Accident: ਸਕੂਲ ਵੈਨ ਦਾ ਟਾਇਰ ਫਟਣ ਕਾਰਨ ਦਰੱਖ਼ਤ ਨਾਲ ਟਕਰਾਈ, ਮਾਪਿਆਂ ਦੇ ਇਕਲੌਤੇ ਬੱਚੇ ਦੀ ਮੌਤ
School Van Accident: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਟਾਇਰ ਫੱਟਣ ਤੋਂ ਬਾਅਦ ਦਰੱਖ਼ਤ ਨਾਲ ਟਕਰਾਉਣ ਨਾਲ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ’ਚ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਚਾਰ ਬੱਚੇ ਜ਼ਖਮੀ ਹੋ ਗਏ। ਇਸ ਹਾਦਸੇ ’ਚ ਇੱਕ 9 ਸਾਲਾਂ ਬੱਚੇ ਦੀ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਇਲਾਜ਼ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਜਸਕੰਵਲ ਸਿੰਘ ਪੁੱਤਰ ਜਸਵਿੰਦਰ ਸਿਘੰ ਨਿਵਾਸੀ ਧੂਲਕੋਟ ਦੇ ਰੂਪ ਵਿੱਚ ਹੋਈ ਹੈ।

ਇਹ ਵੀ ਪੜ੍ਹੋ: Bribe: ਇੱਕ ਲੱਖ ਰੁਪਏ ਵੱਢੀ ਲੈਂਦਾ ਪੁਲਿਸ ਇੰਸਪੈਕਟਰ ਗ੍ਰਿਫ਼ਤਾਰ

ਦੱਸ ਦੇਈਏ ਕਿ ਮ੍ਰਿਤਕ ਚੌਥੀ ਕਲਾਸ ਦਾ ਵਿਦਿਆਰਥੀ ਸੀ ਅਤੇ ਮਾਤਾ-ਪਿਤਾ ਦਾ ਇੱਕਲੌਤਾ ਬੱਚਾ ਸੀ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕ ਨਾਲ ਜਾਂਚ ਕੀਤੀ ਜਾ ਰਹੀ ਹੈ, ਜਦੋਂ ਕਿ ਇਸ ਹਾਦਸੇ ਸਮੇਂ ਵੈਨ ਵਿੱਚ 30-35 ਬੱਚੇ ਸਵਾਰ ਸਨ। ਹਾਦਸੇ ਵਿੱਚ ਡਰਾਈਵਰ ਅਤੇ ਚਾਰ ਬੱਚੇ ਗੰਭੀਰ ਰੂਪ ਨਾਲ ਜਖ਼ਮੀ ਹੋ ਗਏ ਸਨ, ਜਿਨਾਂ ਨੂੰ ਬਠਿੰਡਾ ਦੇ ਏਮਜ਼ ’ਚ ਭਰਤੀ ਕਰਵਾਇਆ ਗਿਆ ਸੀ।

ਜਾਣਕਾਰੀ ਦੇ ਅਨੁਸਾਰ ਮੁਕਤਸਰ ਦੇ ਨਿੱਜੀ ਸਕੂਲ ਦੀ ਵੈਨ ਵਿੱਚ ਬੱਚੇ ਖੇਡਾਂ ਵਿੱਚ ਭਾਗ ਲੈ ਕੇ ਵਾਪਿਸ ਪਿੰਡ ਮੱਲਣ ਪਰਤ ਰਹੇ ਸਨ। ਇਸ ਦੌਰਾਨ ਪਿੰਡ ਕਾਉਣੀ ਰੋਡ ’ਤੇ ਵੈਨ ਦਾ ਅਚਾਨਕ ਟਾਇਰ ਫਟ ਗਿਆ ਅਤੇ ਉਹ ਸੜਕ ਕਿਨਾਰੇ ਖੜੇ ਦਰੱਖ਼ਤ ਨਾਲ ਜਾ ਟਕਰਾਈ। ਹਾਦਸੇ ਮੌਕੇ ਵੈਨ ਵਿੱਚ ਸਵਾਰ ਚਾਰ ਬੱਚੇ ਅਤੇ ਚਾਲਕ ਮਨਦੀਪ ਗੰਭੀਰ ਰੂਪ ਨਾਲ ਜਖ਼ਮੀ ਹੋ ਗਿਆ। ਜਖ਼ਮੀਆਂ ਨੂੰ ਬਠਿੰਡਾ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਹਾਦਸੇ ਵਿੱਚ ਬਾਕੀ ਬੱਚਿਆਂ ਨੂੰ ਮਾਮੂਲੀ ਝਰੀਟਾਂ ਲੱਗੀਆਂ। ਹਾਦਸੇ ਤੋਂ ਬਾਅਦ ਵੈਨ ਦੇ ਪਰਖੱਚੇ ਉੱਡ ਗਏ ਸਨ। ਰਾਹਗੀਰਾਂ ਦੀ ਮੱਦਦ ਨਾਲ ਜਖ਼ਮੀਆਂ ਨੂੰ ਬਾਹਰ ਕੱਢਿਆ ਗਿਆ ਸੀ। ਮ੍ਰਿਤਕ ਬੱਚੇ ਜਸਕੰਵਲ ਸਿੰਘ ਦਾ ਪਿਤਾ ਖੇਤੀ ਕਰਦਾ ਹੈ ਤੇ ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਘਰ ਵਿੱਚ ਮਾਹੌਲ ਪੂਰੀ ਤਰਾਂ ਗਮਗੀਨ ਬਣਿਆ ਹੋਇਆ ਹੈ, ਬੱਚੇ ਦੀ ਮੌਤ ਮੰਗਲਵਾਰ ਸਵੇਰੇ ਹੋਈ ਦੱਸੀ ਜਾ ਰਹੀ ਹੈ।

ਲੌਂਗੋਵਾਲ ਵੈਨ ਹਾਦਸੇ ਦੇ 4 ਮ੍ਰਿਤਕ ਬੱਚਿਆਂ ਦੇ ਵਾਰਸਾਂ ਨੂੰ ਦਿੱਤੇ ਸਹਾਇਤਾ ਚੈੱਕ
ਹਰੇਕ ਪੀੜਤ ਪਰਿਵਾਰ ਨੂੰ 7.25 ਲੱਖ ਦੇਣ ਦਾ ਕੀਤਾ ਸੀ ਐਲਾਨ

ਚਾਰ ਬੱਚਿਆਂ ਨੂੰ ਬਚਾਉਣ ਵਾਲੀ ਵਿਦਿਆਰਥਣ ਅਮਨਦੀਪ ਕੌਰ ਦੀ ਸਰਕਾਰ ਵੱਲੋਂ ਮੁਫ਼ਤ ਪੜ੍ਹਾਈ ਦਾ ਵੀ ਐਲਾਨ

ਲੌਂਗੋਵਾਲ, (ਗੁਰਪ੍ਰੀਤ ਸਿੰਘ) ਲੌਂਗੋਵਾਲ ਵਿਖੇ ਵੈਨ ਹਾਦਸੇ ਵਿੱਚ ਮਾਰੇ ਗਏ 4 ਬੱਚਿਆਂ ਦੇ ਮਾਪਿਆਂ ਨੂੰ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਜਾਬ ਸਰਕਾਰ ਦੀ ਤਰਫੋਂ ਮੁਆਵਜ਼ਾ ਰਾਸ਼ੀ ਦੇ ਚੈਕ ਪ੍ਰਦਾਨ ਕੀਤੇ ਗਏ। ਅੱਜ ਪੀੜਤ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਸਿੰਗਲਾ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਦੁਖਾਂਤਕ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਲਈ ਠੋਸ ਕਦਮ ਪੁੱਟੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਗ ਲੱਗਣ ਦੀ ਇਸ ਦੁਖਾਂਤਕ ਘਟਨਾ ਵਿੱਚ ਚਾਰ ਬੱਚਿਆਂ ਦੀ ਦਰਦਨਾਕ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰੇਕ ਪੀੜਤ ਪਰਿਵਾਰ ਨੂੰ 7.25 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਸੀ

ਜਿਸ ਤਹਿਤ ਕੈਬਨਿਟ ਮੰਤਰੀ ਵੱਲੋਂ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਰਜਿੰਦਰ ਸਿੰਘ ਰਾਜਾ, ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਅਤੇ ਸ਼੍ਰੀ ਹਰਮਨਦੇਵ ਬਾਜਵਾ ਦੀ ਮੌਜੂਦਗੀ ਵਿੱਚ 4 ਮ੍ਰਿਤਕ ਬੱਚਿਆਂ ਦੇ ਪੀੜਤ ਪਰਿਵਾਰਾਂ, ਜਿਨ੍ਹਾਂ ਵਿੱਚ ਮ੍ਰਿਤਕ ਬੱਚੇ ਸਿਮਰਨਜੀਤ ਸਿੰਘ ਦੇ ਪਿਤਾ ਕੁਲਵੰਤ ਸਿੰਘ, ਅਰੁਧਿਆ ਕੁਮਾਰੀ ਦੇ ਪਿਤਾ ਸਤਪਾਲ ਕੁਮਾਰ, ਸੁਖਜੀਤ ਕੌਰ ਦੇ ਪਿਤਾ ਜਗਸੀਰ ਸਿੰਘ ਅਤੇ ਨਵਜੋਤ ਕੌਰ ਦੇ ਪਿਤਾ ਜਸਵੀਰ ਸਿੰਘ ਸ਼ਾਮਲ ਹਨ, ਨੂੰ ਇਹ ਚੈਕ ਸੌਂਪੇ ਗਏ।

ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਥੋਰੀ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਦੌਰਾਨ ਆਪਣੀ ਹਿੰਮਤ ਸਦਕਾ 4 ਹੋਰ ਸਕੂਲੀ ਬੱਚਿਆਂ ਨੂੰ ਬਚਾਉਣ ਵਾਲੀ ਵਿਦਿਆਰਥਣ ਅਮਨਦੀਪ ਕੌਰ ਨੂੰ ਪੜ੍ਹਾਈ ਲਈ ਆਪਣੇ ਪਸੰਦੀਦਾ ਅਦਾਰੇ ਦੀ ਚੋਣ ਕਰਨ ਲਈ ਕਿਹਾ ਗਿਆ ਹੈ ਅਤੇ ਉਸ ਦੀ ਚੋਣ ਦੇ ਆਧਾਰ ‘ਤੇ ਪੰਜਾਬ ਸਰਕਾਰ ਵੱਲੋਂ ਜਿਥੇ ਬੱਚੀ ਦਾ ਚੁਣੇ ਜਾਣ ਵਾਲੇ ਸਕੂਲ ਵਿੱਚ ਮੁਫ਼ਤ ਦਾਖਲਾ ਕਰਵਾਇਆ ਜਾਵੇਗਾ ਉਥੇ ਹੀ ਪੜ੍ਹਾਈ ਦਾ ਸਾਰਾ ਖਰਚਾ ਵੀ ਸਰਕਾਰ ਵੱਲੋਂ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।