MLA Ruby - Sach Kahoon Punjabi
ਵਿਧਾਇਕਾ ਰੂਬੀ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਐਮਰਜੈਂਸੀ ਫੰਡ ਜਾਰੀ ਕਰਨ ਲਈ ਲਿਖਿਆ ਪੱਤਰ
ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਤੇ ਸਾਵਧਾਨੀ ਵਰਤਣ ਦੀ ਕੀਤੀ ਅਪੀਲ
ਸੰਗਤ ਮੰਡੀ, (ਮਨਜੀਤ ਨਰੂਆਣਾ) ਸੂਬੇ ‘ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਵਧ ਰਹੀ ਗਿਣਤੀ ‘ਤੇ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਚਿੰਤਾ ਜ਼ਾਹਿਰ ਕਰਦੇ ਹੋਏ ਸੂਬੇ ਦੇ ਲੋਕਾਂ ਤੇ ਜੋਖ਼ਮ ਹਾਲਾਤਾਂ ‘ਚ ਕੰਮ ਕਰ ਰਹੇ ਮੁਲਾਜਮਾਂ, ਸੁਰੱਖਿਅਤ ਕਰਨ ਲਈ ਲੋੜੀਂਦਾ ਸਮਾਨ ਉਪਲੱਬਧ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਹੈ। ਵਿਧਾਇਕਾ ਪ੍ਰੋ. ਰੂਬੀ ਨੇ ਕਿਹਾ ਕਿ ਸੂਬੇ ‘ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ‘ਚ ਵਾਧਾ ਹੋਣਾ ਬੇਹੱਦ ਚਿੰਤਾ ਦਾ ਵਿਸ਼ਾ ਹੈ ਜਿਸ ਲਈ ਸਰਵ ਪਾਰਟੀ ਨੂੰ ਇਕਜੁੱਟ ਹੋ ਕੇ ਇਸ ਔਖੇ ਸਮੇਂ ‘ਚ ਸਿਆਸਤ ਨੂੰ ਛੱਡ ਕੇ ਲੋਕਾਂ ਨਾਲ ਖੜਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਸ ਨਾਜ਼ੁਕ ਘੜੀ ‘ਚ ਮੁੱਖ ਮੰਤਰੀ ਪੰਜਾਬ ਨੂੰ ਸੂਬੇ ਦੇ ਹਸਪਤਾਲਾਂ ਨੂੰ ਵਿਸ਼ੇਸ ਫੰਡ ਜ਼ਾਰੀ ਕਰ ਦੇਣੇ ਚਾਹੀਦੇ ਹਨ ਤਾਂ ਜੋ ਸਮੇਂ ਰਹਿੰਦੇ ਵਾਇਰਸ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ ਉੱਥੇ ਹੀ ਵਿਧਾਇਕਾ ਰੂਬੀ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਕੋਰੋਨਾ ਵਾਇਰਸ ਦੇ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਫ਼ੋਨ ਰਾਹੀਂ ਗੱਲਬਾਤ ਦੌਰਾਨ ਕਿਹਾ ਕਿ ਇਸ ਔਖੀ ਘੜੀ ‘ਚ ਪੁਲਿਸ, ਸਿਹਤ ਵਿਭਾਗ ਤੇ ਹੋਰ ਵਿਭਾਗ ਪ੍ਰਸ਼ਾਸਨ ਦੀ ਅਗਵਾਈ ‘ਚ ਤਨਦੇਹੀ ਨਾਲ ਜਿੰਮੇਵਾਰੀ ਨਿਭਾ ਰਹੇ ਹਨ ਜਿਨ੍ਹਾਂ ਦੀਆਂ ਸੇਵਾਵਾਂ ਨੂੰ ਉਹ ਸਲੂਟ ਕਰਦੇ ਹਨ ਪਰ ਗਰਾਊਂਡ ‘ਤੇ ਕੰਮ ਕਰ ਰਹੇ ਪੁਲਿਸ ਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਖੁਦ ਦੀ ਸੁਰੱਖਿਆ ਲਈ ਕੁਝ ਵੀ ਨਹੀਂ ਮੁਹਈਆ ਕਰਵਾਇਆ ਗਿਆ ਹੈ ਜੋ ਹਾਈ ਰਿਸਕ ‘ਚ ਲਗਾਤਾਰ ਕੰਮ ਕਰ ਰਹੇ ਹਨ
ਉਨ੍ਹਾਂ ਸਿਹਤ ਮੰਤਰੀ ਨੂੰ ਕਿਹਾ ਗਰਾਊਂਡ ਉੱਪਰ ਕੰਮ ਰਹੇ ਸਾਰੇ ਹੀ ਮੁਲਾਜ਼ਮਾਂ ਨੂੰ ਵਿਸ਼ੇਸ਼ ਮਾਸਕ, ਸੈਨੀਟਾਈਜ਼ਰ ਤੇ ਵਿਸ਼ੇਸ਼ ਸੂਟ ਮੈਡੀਕਲ ਕਿੱਟ ਉਪਲੱਬਧ ਕਰਵਾਈਆਂ ਜਾਣ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਸੋਸ਼ਲ ਮੀਡੀਆ ਉੱਪਰ ਅਫ਼ਵਾਹਾਂ ਨਾਲ ਲੋਕਾਂ ‘ਚ ਡਰ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੇ ਨਕੇਲ ਪਾਉਣ ਲਈ ਸਰਕਾਰ ਨੂੰ ਇੱਕ ਸਾਈਬਰ ਟੀਮ ਤਿਆਰ ਕਰਨੀ ਚਾਹੀਦੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਲੋਕ ਅਫਵਾਹਾਂ ਉੱਪਰ ਧਿਆਨ ਨਾ ਦੇਣ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਧਾਇਕਾ ਰੂਬੀ ਵੱਲੋਂ ਵਿਧਾਨ ਸਭਾ ‘ਚ ਚੁੱਕਿਆ ਸੂਬੇ ‘ਚ ਬੇਰੁਜ਼ਗਾਰੀ ਦਾ ਮੁੱਦਾ
ਸੰਗਤ ਮੰਡੀ, (ਮਨਜੀਤ ਨਰੂਆਣਾ) ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਵਿਧਾਨ ਸਭਾ ‘ਚ ਪੰਜਾਬ ‘ਚ ਤੇਜ਼ੀ ਨਾਲ ਵੱਧ ਰਹੀ ਬੇਰੁਜ਼ਗਾਰੀ ਦੇ ਮੁੱਦੇ ਨੂੰ ਜ਼ੋਰ ਸ਼ੋਰ ਨਾਲ ਚੁੱਕਿਆ ਅਤੇ ਸਰਕਾਰੀ ਨੌਕਰੀ ‘ਚ ਅਪਲਾਈ ਫ਼ੀਸ ਬੰਦ ਕਰਨ ਦੀ ਮੰਗ ਰੱਖੀ ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ, ਨੌਜਵਾਨ ਉੱਚ ਸਿੱਖਿਆ ਹਾਸਲ ਕਰਨ ਤੋਂ ਬਾਅਦ ਵੀ ਯੋਗਤਾ ਅਨੁਸਾਰ ਉਨ੍ਹਾਂ ਨੂੰ ਰੁਜ਼ਗਾਰ ਨਾ ਮਿਲਣ ਕਰਕੇ ਨਸ਼ੇ ਦੀ ਦਲਦਲ ‘ਚ ਜਾ ਰਿਹਾ ਹੈ।
ਉਨ੍ਹਾਂ ਪੰਜਾਬੀ ਅਖਬਾਰ ‘ਚ ਛਪੀ ਖ਼ਬਰ ਦੇ ਹਵਾਲੇ ਨਾਲ ਸਦਨ ਨੂੰ ਦੱਸਿਆ ਕਿ ਨੈਸ਼ਨਲ ਕਰਾਇਮ ਰਿਕਾਰਡ ਬਿਊਰੋ ਦੀ ਰਿਪੋਰਟ ਮੁਤਾਬਕ ਸਾਲ 2018-19 ਦੌਰਾਨ ਪੰਜਾਬ ਸੂਬੇ ‘ਚ 202 ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕੀਤੀ ਉਥੇ ਹੀ ਪੰਜਾਬ ‘ਚ 207 ਨੌਜਵਾਨਾਂ ਨੇ ਵੀ ਖ਼ੁਦਕੁਸ਼ੀ ਕੀਤੀ ਹੈ ਜਿਸ ‘ਚ 184 ਲੜਕੇ ਅਤੇ 23 ਲੜਕੀਆਂ ਸ਼ਾਮਲ ਹਨ ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਪ੍ਰੋ: ਰੂਬੀ ਨੇ ਕਿਹਾ ਕਿ ਪ੍ਰਾਪਤ ਅੰਕੜਿਆਂ ਅਨੁਸਾਰ ਮਨਰੇਗਾ ਤਹਿਤ ਪੰਜਾਬ ਦੇ ਪਿੰਡਾਂ ‘ਚੋਂ 28 ਲੱਖ ਲੋਕ ਰਜਿਸਟਰਡ ਹਨ ਜਿਨ੍ਹਾਂ ‘ਚੋਂ 14 ਲੱਖ ਲੋਕ ਮਨਰੇਗਾ ਤਹਿਤ ਕੰਮ ਹਾਸਲ ਕਰਦੇ ਹਨ ਪ੍ਰੰਤੂ ਬੀਤੇ ਤਿੰਨ ਸਾਲਾਂ ‘ਚੋਂ ਕੇਵਲ 10 ਹਜ਼ਾਰ ਲੋਕਾਂ ਨੂੰ ਹੀ 100 ਦਿਨ ਮਨਰੇਗਾ ਤਹਿਤ ਕੰਮ ਮਿਲ ਸਕਿਆ ਹੈ ਅਤੇ 13 ਲੱਖ 90 ਹਜ਼ਾਰ ਲੋਕਾਂ ਨੂੰ 100 ਦਿਨ ਵੀ ਕੰਮ ਨਹੀਂ ਮਿਲ ਸਕਿਆ ਜਦਕਿ ਇਸ ਯੋਜਨਾ ਤਹਿਤ ਹਰ ਵਿਅਕਤੀ ਨੂੰ 100 ਦਿਨ ਦੀ ਕੰਮ ਦੀ ਗਰੰਟੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇੱਕ ਵੀ ਵਿਅਕਤੀ ਨੂੰ 150 ਦਿਨ ਕੰਮ ਨਹੀਂ ਮਿਲਿਆ ਜੋ ਕਾਂਗਰਸ ਸਰਕਾਰ ਵਿਰੋਧੀ ਧਿਰ ‘ਚ ਹੋਣ ਸਮੇਂ ਵੱਡੇ-ਵੱਡੇ ਬਿਆਨ ਦੇ ਕੇ ਮਨਰੇਗਾ ਤਹਿਤ ਕੰਮ ਕਰਨ ਵਾਲੇ ਲੋਕਾਂ ਪ੍ਰਤੀ ਮਗਰਮੱਛ ਵਾਲ਼ੇ ਹੰਝੂ ਵਹਾਉਂਦੀ ਸੀ ਪ੍ਰੰਤੂ ਅੱਜ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ‘ਚ ਵੀ ਤਿੰਨ ਸਾਲਾਂ ‘ਚ ਕੇਵਲ 667 ਲੋਕਾਂ ਨੂੰ ਵੀ ਰੁਜ਼ਗਾਰ ਮਿਲ ਸਕਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਰੱਖਦੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਅਸਾਮੀਆਂ ਲਈ ਅਪਲਾਈ ਫੀਸ ਤੋਂ ਛੋਟ ਦਿੱਤੀ ਜਾਵੇ ਕਿਉਂਕਿ ਇੱਕ ਪਾਸੇ ਨੌਜਵਾਨ ਬੇਰੁਜ਼ਗਾਰੀ ਕਰਕੇ ਮਾਨਸਿਕ ਦਬਾਅ ‘ਚ ਹਨ ਦੂਸਰੇ ਪਾਸੇ ਸਰਕਾਰ ਨੌਕਰੀ ਲਈ ਅਪਲਾਈ ਕਰਨ ਲਈ ਭਾਰੀ ਫ਼ੀਸ ਵਸੂਲ ਕੇ ਸ਼ੋਸ਼ਣ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।