Mall Patwari - Sach Kahoon Punjabi

ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਟੀਮ ਨੇ ਮੰਗਲਵਾਰ ਨੂੰ ਕਸਬਾ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਥੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। Vigilance Bureau

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ‘ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 6 ਹਜ਼ਾਰ ਰੁਪਏ ’ਚ ਤੈਅ ਹੋਇਆ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ: ਬੱਲ੍ਹੋ ਮਾਡਲ : ਪਿੰਡ ’ਚ ਗੂੰਜਿਆ ਨਾਅਰਾ, ਸਾਖਰ ਹੋਵੇ ਪਿੰਡ ਸਾਰਾ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । Vigilance Bureau

ਮਾਲ ਪਟਵਾਰੀਆਂ ਦੀਆਂ 1090 ਆਸਾਮੀਆਂ ਦੀ ਭਰਤੀ ਕਰਨ ਦਾ ਅਮਲ ਸ਼ੁਰੂ: ਕਾਂਗੜ
ਮਾਲ ਪਟਵਾਰੀਆਂ ਦੀਆਂ 1090 ਆਸਾਮੀਆਂ ਦੀ ਭਰਤੀ ਕਰਨ ਦਾ ਅਮਲ ਸ਼ੁਰੂ: ਕਾਂਗੜ

ਚੰਡੀਗੜ, (ਅਸ਼ਵਨੀ ਚਾਵਲਾ) ਪੰਜਾਬ ਸਰਕਾਰ ਵੱਲੋਂ ਰਾਜ ਮਾਲ ਵਿਭਾਗ (Mall Patwari) ਵਿੱਚ 1090 ਮਾਲ ਪਟਵਾਰੀਆਂ ਦੀਆਂ ਅਸਾਮੀਆਂ ਨੂੰ ਭਰਨ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਮਾਲ ਮੰਤਰੀ ਸ.ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤਾ ਗਿਆ। ਕਾਂਗੜ ਨੇ ਦੱਸਿਆ ਕਿ ਇਨਾਂ ਕੁਲ 1090 ਮਾਲ ਪਟਵਾਰੀਆਂ ਦੀਆਂ ਅਸਾਮੀਆਂ ਵਿਚੋਂ ਜਨਰਲ ਵਰਗ ਲਈ 406, ਜਨਰਲ ਵਰਗ ਦੇ ਆਰਥਿਕ ਤੌਰ ਤੇ ਪਛੜੇ ਵਰਗ ਲਈ 117, ਅਨੂਸੂਚਿਤ ਜਾਤੀਆਂ ਅਧੀਨ ਬੀ.ਐਮ. ਲਈ 117, ਐਸ.ਸੀ (ਆਰ.ਉ.) ਲਈ 91, ਬੈਕਵਰਡ ਕਲਾਸਿਸਜ ਲਈ 114 ਭਰੀਆਂ ਜਾਣਗੀਆਂ।

ਉਨਾਂ ਦੱਸਿਆ ਕਿ ਇਸੇ ਤਰਾਂ ਸਾਬਕਾ ਫੌਜੀਆਂ ਲਈ ਰਾਖਵੀਂ ਅਸਾਮੀਆਂ ਵਿਚ ਜਨਰਲ  ਵਰਗ ਲਈ 93, ਅਨੂਸੂਚਿਤ ਜਾਤੀਆਂ ਅਧੀਨ ਬੀ.ਐਮ. ਲਈ 27, ਐਸ.ਸੀ (ਆਰ.ਉ.) ਲਈ 26, ਬੈਕਵਰਡ ਕਲਾਸਿਸਜ ਲਈ 21 ਅਸਾਮੀਆਂ ਭਰੀਆਂ ਜਾਣਗੀਆਂ। ਉਨਾਂ ਦੱਸਿਆ ਕਿ ਆਰਥੋਪੈਡਿਕਸ ਹੈਂਡੀਕੈਪਸ ਦੀਆਂ 29 ਅਸਾਮੀਆਂ ਭਰੀਆਂ ਜਾਣਗੀਆਂ।

ਕਾਂਗੜ ਨੇ ਦੱਸਿਆ ਕਿ ਖਿਡਾਰੀ ਕੋਟੇ ਅਧੀਨ ਜਨਰਲ  ਵਰਗ ਲਈ 20,  ਅਨੂਸੂਚਿਤ ਜਾਤੀਆਂ ਅਧੀਨ ਬੀ.ਐਮ. ਲਈ 10, ਐਸ.ਸੀ (ਆਰ.ਉ.) ਲਈ 06 ਭਰੀਆਂ ਜਾਣਗੀਆਂ। ਇਸ ਤੋਂ ਇਲਾਵਾ ਫਰੀਡਮ ਫਾਈਟਰ ਕੋਟੇ ਅਧੀਨ 13 ਅਸਾਮੀਆਂ ਭਰੀਆਂ ਜਾਣਗੀਅ। ਉਨਾਂ ਕਿਹਾ ਕਿ ਇਹ ਅਸਾਮੀਆਂ ਮਾਲ ਵਿਭਾਗ ਵਿਚ  ਪੇ ਸਕੇਲ 10300-34800+3200 ਗਰੇਡ ਪੇ  ਅਧੀਨ ਭਰੀਆਂ ਜਾਣਗੀਆਂ। ਕਾਂਗੜ ਨੇ ਦੱਸਿਆ ਕਿ ਇਸ ਭਰਤੀ ਨੂੰ ਜਲਦ ਨੇਪਰੇ ਚਾੜਨ ਲਈ ਪੰਜਾਬ ਅਧੀਨ ਸੇਵਾਵਾਂ ਬੋਰਡ ਨੂੰ ਕਹਿ ਦਿੱਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।