One - Sach Kahoon Punjabi
ਧੁੰਦ ਕਾਰਨ ਗਈ ਨੌਜਵਾਨ ਦੀ ਜਾਨ
ਧੁੰਦ ਕਾਰਨ ਗਈ ਨੌਜਵਾਨ ਦੀ ਜਾਨ
-ਧੁੰਦ ਕਾਰਨ  ਬੇਕਾਬੂ ਬੱਸ ਮੋਟਰਸਾਈਕਲ ਨਾਲ ਟਕਰਾਈ
ਰਾਜਾਸਾਂਸੀ, ਸੱਚ ਕਹੂੰ ਨਿਊਜ਼। ਥਾਣਾ ਰਾਜਾਸਾਂਸੀ ਅਧੀਨ ਆਉਂਦੇ ਇੱਕ ਪਿੰਡ ਕੋਲ ਧੁੰਦ ਕਾਰਨ ਵਾਪਰੇ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਜਗਦੇਵ ਕਲਾਂ ਨੇੜੇ ਧੁੰਦ ਕਾਰਨ ਇੱਕ ਬੱਸ ਬੇਕਾਬੂ ਹੋ ਗਈ ਤੇ ਮੋਟਰਸਾਈਕਲ ਨਾਲ ਜਾ ਟਕਰਾਈ ਜਿਸ ਕਾਰਨ ਅਜੇਪਾਲ ਸਿੰਘ (23) ਵਾਸੀ ਕੋਟਲੀ ਸੱਕਿਆਂ ਵਾਲੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਲਖਬੀਰ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਤੇ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਜਾਸਾਂਸੀ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। Accident
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਕਿਲੋ ਹਿਰੋਇਨ ਬਰਾਮਦ ਕੀਤੀ
ਅਬੋਹਰ (ਸੱਚ ਕਹੂੰ ਨਿਊਜ਼)। ਆਈਜੀਪੀ ਫਿਰੋਜ਼ਪੁਰ ਸ. ਮੁਖਵਿੰਦਰ ਸਿੰਘ ਛੀਨਾਂ ਦੇ ਆਦੇਸ਼ਾਂ ਤੇ ਪੁਲਿਸ ਦੁਆਰਾ ਅਸਮਾਜਿਕ ਤੱਤਾਂ ਦੇ ਖਿਲਾਫ਼ ਛੇੜੀ ਗਈ ਮੁਹਿੰਮ ਦੇ ਤਹਿਤ ਅੱਜ ਜਿਲ੍ਹਾ ਫਾਜ਼ਿਲਕਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹੱਥ ਲੱਗੀ ਜਦੋਂ ਸੀਆਈਏ ਸਟਾਫ਼ ਅਬੋਹਰ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਕਾਰ ‘ਚ ਸਵਾਰ ਦੋ ਲੋਕਾਂ ਨੂੰ ਕਰੀਬ 1 ਕਿਲੋ ਹਿਰੋਇਨ ਸਮੇਤ ਦਬੋਚ ਲਿਆ ਜਦੋਂਕਿ ਕਾਰ ਸਵਾਰ ਇੱਕ ਯੂਵਕ ਪੁਲਿਸ ਨੂੰ ਚਕਮਾ ਦੇਕੇ ਭੱਜਣ ‘ਚ ਕਾਮਯਾਬ ਹੋ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਏਜੰਸੀ
ਨਵੀਂ ਦਿੱਲੀ,
ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭੜਕੇ ਸਿੱਖ ਦੰਗਿਆਂ ਦੇ ਇੱਕ ਮਾਮਲੇ ‘ਚ ਪਟਿਆਲਾ ਹਾਊਸ ਅਦਾਲਤ ਨੇ ਅੱਜ ਦੋਸ਼ੀ ਯਸ਼ਪਾਲ ਸਿੰਘ ਨੂੰ ਫਾਂਸੀ ਤੇ ਦੂਜੇ ਦੋਸ਼ੀ ਨਰੇਸ਼ ਸਹਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ
ਅਦਾਲਤ ਨੇ 14 ਨਵੰਬਰ ਨੂੰ ਦੋਵਾਂ ਨੂੰ ਕਤਲ, ਕਤਲ ਦੀ ਕੋਸ਼ਿਸ਼, ਲੁੱਟਖਸੁੱਟ, ਆਗਜਨੀ ਤੇ ਹੋਰ ਧਾਰਾਵਾਂ ‘ਚ ਦੋਸ਼ੀ ਕਰਾਰ ਦਿੱਤਾ ਸੀ ਇਸ ਮਾਮਲੇ ‘ਤੇ ਪਹਿਲਾਂ 15 ਨਵੰਬਰਨੂੰ ਫੈਸਲਾ ਸੁਣਾਇਆ ਜਾਣਾ ਸੀ ਪਰ ਅਦਾਲਤ ਨੇ ਮੁਦੱਈ ਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ 20 ਨਵੰਬਰ ਲਈ ਫੈਸਲਾ ਸੁਰੱਖਿਅ ਰੱਖ ਲਿਆ ਸੀ ਅਡੀਸ਼ਨਲ ਸੈਸ਼ਨ ਜੱਜ ਅਜੈ ਪਾਂਡੇ ਨੇ ਦੋਵਾਂ ਨੂੰ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭੜਕੇ ਦੰਗਿਆਂ ‘ਚ ਮਹੀਪਾਲਪੁਰ ‘ਚ ਇੱਕ ਨਵੰਬਰ 1983 ਨੂੰ ਦੋ ਨੌਜਵਾਨਾਂ ਨੂੰ ਹਰਦੇਵ ਸਿੰਘ ਤੇ ਅਵਤਾਰ ਸਿੰਘ ਦੇ ਕਤਲ ਦਾ ਦੋਸ਼ੀ ਕਰਾਰ ਦਿੱਤਾ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿੱਲੀ ਨੂੰ ਹਰਾ ਮੁੰਬਈ ਬਣੀ ਵਿਜੇ ਹਜਾਰੇ ਇੱਕ ਰੋਜ਼ਾ ਰਾਸ਼ਟਰੀ ਚੈਂਪੀਅਨ
ਦਿੱਲੀ ਨੂੰ 45.4 ਓਵਰਾਂ ‘ਚ 177 ਦੌੜਾਂ ‘ਤੇ ਨਿਪਟਾਉਣ ਤੋਂ ਬਾਅਦ 35 ਓਵਰਾਂ ‘ਚ 6 ਵਿਕਟਾਂ ‘ਤੇ 180 ਦੌੜਾਂ ਬਣਾ ਕੇ ਖ਼ਿਤਾਬੀ ਜਿੱਤ ਹਾਸਲ ਕੀਤੀ
ਬੰਗਲੁਰੂ, 20 ਅਕਤੂਬਰ
ਵਿਕਟਕੀਪਰ ਅਦਿਤਿਆ ਤਾਰੇ (71) ਦੀ ਬੇਸ਼ਕੀਮਤੀ ਅਰਧ ਸੈਂਕੜੇ ਵਾਲੀ ਪਾਰੀ ਅਤੇ ਉਹਨਾਂ ਦੀ ਸਿਦੇਸ਼ ਲਾਡ (48) ਨਾਲ ਪੰਜਵੀਂ ਵਿਕਟ ਲਈ 105 ਦੌੜਾਂ ਦੀ ਬੇਸ਼ਕੀਮਤੀ ਭਾਈਵਾਲੀ ਦੀ ਬਦੌਲਤ ਮੁੰਬਈ ਨੇ ਦਿੱਲੀ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਵਿਜੇ ਹਜਾਰੇ ਟਰਾਫ਼ੀ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੇ ਖ਼ਿਤਾਬ ਜਿੱਤ ਲਿਆ ਮੁੰਬਈ ਨੇ ਦਿੱਲੀ ਨੂੰ 45.4 ਓਵਰਾਂ ‘ਚ 177 ਦੌੜਾਂ ‘ਤੇ ਨਿਪਟਾਉਣ ਤੋਂ ਬਾਅਦ ਟੀਚੇ ਦਾ ਪਿੱਛਾ ਕਰਦੇ ਹੋਏ ਆਪਣੀਆਂ ਚਾਰ ਵਿਕਟਾਂ ਸਿਰਫ਼ 40 ਦੌੜਾਂ ‘ਤੇ ਗੁਆ ਦਿੱਤੀਆਂ ਸਨ ਪਰ ਤਾਰੇ ਅਤੇ ਲਾਡ ਨੇ ਸੈਂਕੜੇ ਵਾਲੀ ਭਾਈਵਾਲੀ ਕਰਕੇ ਮੁੰਬਈ ਨੂੰ ਜਿੱਤ ਤੱਕ ਪਹੁੰਚਾ ਦਿੱਤਾ ਮੁੰਬਈ ਨੇ 35 ਓਵਰਾਂ ‘ਚ 6 ਵਿਕਟਾਂ ‘ਤੇ 180 ਦੌੜਾਂ ਬਣਾ ਕੇ ਖ਼ਿਤਾਬੀ ਜਿੱਤ ਹਾਸਲ ਕੀਤੀ
ਮੁੰਬਈ ਦੀ ਟੀਮ ਛੇ ਸਾਲ ਬਾਅਦ ਵਿਜੇ ਹਜਾਰੇ ਟਰਾਫ਼ੀ ਦੇ ਫਾਈਨਲ ‘ਚ ਪਹੁੰਚੀ ਸੀ ਅਤੇ ਉਸਨੇ 11 ਸਾਲ  ਬਾਅਦ ਇਹ ਖ਼ਿਤਾਬ ਜਿੱਤਿਆ ਉਸਨੂੰ 2011-12 ਦੇ ਫਾਈਨਲ ‘ਚ ਬੰਗਾਲ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ
ਦਿੱਲੀ ਨੇ ਹਾਲਾਂਕਿ ਛੋਟਾ ਸਕੋਰ ਬਣਾਇਆ ਪਰ ਮੁੰਬਈ ਦੀਆਂ ਚਾਰ ਵਿਕਟਾਂ ਛੇਤੀ ਝਟਕਾ ਕੇ ਆਪਣੀਆਂ ਆਸਾਂ ਜਗਾ ਦਿੱਤੀਆਂ ਤਾਰੇ ਅਤੇ ਲਾਡ ਨੇ ਫਿਰ ਮੁਸ਼ਕਲ ਹਾਲਾਤਾਂ ‘ਚ ਸੰਘਰਸ਼ਪੂਰਨ ਭਾਈਵਾਲੀ ਕਰਕੇ ਦਿੱਲੀ ਦੇ ਹੱਥੋਂ ਜਿੱਤ ਦਾ ਮੌਕਾ ਕੱਢ ਦਿੱਤਾ
ਦਿੱਲੀ ਤੀਸਰੀ ਵਾਰ ਵਿਜੇ ਹਜਾਰੇ ਟਰਾਫ਼ੀ ਦੇ ਫਾਈਨਲ ‘ਚ ਖੇਡ ਰਹੀ ਸੀ ਪਰ ਉਸਦਾ ਛੇ ਸਾਲ ਬਾਅਦ ਖ਼ਿਤਾਬ ਜਿੱਤਣ ਦਾ ਸੁਪਨਾ ਮੁਢਲੇ ਕ੍ਰਮ ਦੇ ਬੱਲੇਬਾਜ਼ਾਂ ਦੀ ਫਾਈਨਲ ‘ਚ ਨਾਕਾਮੀ ਕਾਰਨ ਟੁੱਟ ਗਿਆ ਦਿੱਲੀ ਆਖ਼ਰੀ ਵਾਰ 2012-13 ‘ਚ ਜੇਤੂ ਰਹੀ ਸੀ
ਤੇਜ਼ ਗੇਂਦਬਾਜ਼ ਨਵਦੀਪ ਸੈਣੀ ਨੇ ਤਿੰਨ ਵਿਕਟਾਂ ਕੱਢ ਕੇ ਮੁੰਬਈ ਦੇ ਮੁਢਲੇ ਕ੍ਰਮ ਨੂੰ ਝੰਜੋੜਿਆ ਸੈਣੀ ਨੇ ਨੌਜਵਾਨ ਪ੍ਰਿਥਵੀ ਸ਼ਾੱ (8), ਸਟਾਰ ਬੱਲੇਬਾਜ਼ ਅਜਿੰਕੇ ਰਹਾਣੇ (10) ਅਤੇ ਸੂਰਿਆ ਕੁਮਾਰ ਯਾਦਵ (4) ਦੀਆਂ ਵਿਕਟਾਂ ਝਟਕੀਆਂ ਜਦੋਂਕਿ ਕੁਲਵੰਤ ਖੇਜਰੋਲਿਆ ਨੇ ਕਪਤਾਨ ਸ਼੍ਰੇਅਸ ਅਈਅਰ (10) ਨੂੰ ਆਊਟ ਕਰਕੇ ਮੁੰਬਈ ਦਾ ਸਕੋਰ 8ਵੇਂ ਓਵਰ ‘ਚ 4 ਵਿਕਟਾਂ ‘ਤੇ 40 ਦੌੜਾਂ ਕਰ ਦਿੱਤਾ
ਦਿੱਲੀ ਦੇ ਸਾਹਮਣੇ ਇਹ ਮੌਕਾ ਸੀ ਪਰ ਤਾਰੇ ਨੇ ਹਮਲਾਵਰ ਅੰਦਾਜ਼ ‘ਚ ਖੇਡਦਿਆਂ 89 ਗੇਂਦਾਂ ‘ਚ 13 ਚੌਕੇ ਅਤੇ ਇੱਕ ਛੱਕੇ ਦੀ ਮੱਦਦ ਨਾਲ 71 ਦੌੜਾਂ ਦੀ ਮੈਚ ਜੇਤੂ ਪਾਰੀ ਖੇਡ ਦਿੱਤੀ ਤਾਰੇ ਜਦੋਂ 31ਵੇਂ ਓਵਰ ‘ਚ ਆਊਟ ਹੋਏ ਤਾਂ ਮੁੰਬਈ ਦਾ ਸਕੋਰ 145 ਦੌੜਾਂ ਤੱਕ ਪਹੁੰਚ ਚੁੱਕਾ ਸੀ
ਇਸ ਤੋਂ ਪਹਿਲਾਂ ਦਿੱਲੀ ਦਾ ਮੁਢਲਾ ਕ੍ਰਮ ਵੀ ਮੁੰਬਈ ਦੇ ਗੇਂਦਬਾਜ਼ਾਂ ਅੱਗੇ ਲੜਖੜਾ ਗਿਆ ਅਤੇ ਉਸਨੇ 81 ਦੌੜਾਂ ਤੱਕ ਆਪਣੀਆਂ 5 ਵਿਕਟਾਂ ਗੁਆ ਦਿੱਤੀਆਂ ਕਪਤਾਨ ਗੌਤਮ ਗੰਭੀਰ 1, ਉਨਮੁਕਤ ਚੰਦ 13, ਮਨਨ ਸ਼ਰਮਾ 5, ਨੀਤੀਸ਼ ਰਾਣਾ 13 ਅਤੇ ਧਰੁਵ ਸ਼ੌਰੀ 31 ਦੌੜਾਂ ਬਣਾ ਕੇ ਛੇਤੀ ਹੀ ਆਊਟ ਹੋ ਗਏ ਪ੍ਰਤਿਭਾਵਾਨ ਬੱਲੇਬਾਜ਼ ਹਿੰਮਤ ਸਿੰਘ ਨੇ ਇੱਕ ਵਾਰ ਫਿਰ ਹਿੰਮਤ ਦਿਖਾਉਂਦਿਆਂ 65 ਗੇਂਦਾਂ ‘ਚ 4 ਚੌਕਿਆਂ ਅਤੇ 1 ਛੱਕੇ ਦੀ ਮੱਦਦ ਨਾਲ ਸਭ ਤੋਂ ਜ਼ਿਆਦਾ 41 ਦੌੜਾਂ ਬਣਾਈਆਂ ਹਿੰਮਤ ਨੇ ਪਵਨ ਨੇਗੀ (21ਰਿਟਾਇਰਡ ਹਰਟ) ਨਾਲ ਸੱਤਵੀਂ ਵਿਕਟ ਲਈ 41 ਦੌੜਾਂ ਜੋੜੀਆਂ ਹਿੰਮਤ ਦੀ ਵਿਕਟ 39ਵੇਂ ਓਵਰ ‘ਚ ਡਿੱਗੀ ਅਤੇ ਉਸਨੂੰ ਸ਼ਿਵਮ ਦੁਬੇ ਨੇ ਆਊਟ ਕੀਤਾ ਮੁੰਬਈ ਵੱਲੋਂ ਧਵਲ ਕੁਲਕਰਨੀ ਨੇ 30 ਦੌੜਾਂ ‘ਤੇ ਤਿੰਨ ਵਿਕਟਾਂ, ਸ਼ਿਵਮ ਦੁਬੇ ਨੇ 29 ਦੌੜਾਂ ‘ਤੇ 3 ਵਿਕਟਾਂ ਲਈਆਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕੋ ਰਾਤ ਦੋ ਚੋਰੀਆਂ
ਵੀਹ ਹਜਾਰ ਨਕਦ ,ਇੱਕ ਐਲਈਡੀ ਤੇ ਬਿਲ ਬੁੱਕ ਵਾਲਾ ਬੈਗ ਚੋਰੀ
ਮਹਿਲ ਕਲਾ ,ਜਸਵੰਤ ਸਿੰਘ।
ਸਥਾਨਕ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਉਪਰ ਮੇਨ ਹਾਈਵੇ ਰੋਡ ਉਪਰ ਦੋ ਮੈਡੀਕਲ ਦੀਆ ਦੁਕਾਨਾਂ ਵਿੱਚ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਮਿਲੀ ਜਾਣਕਾਰੀ ਅਨੁਸਾਰ ਮਾਲਵਾ ਮੈਡੀਕਲ ਸਟੋਰ ਤੇ ਗੁਪਤਾ ਮੈਡੀਕਲ ਸਟੋਰ ਵਿੱਚੋ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਚੋਰੀ ਕਰਕੇ ਮਾਲਵਾ ਮੈਡੀਕਲ ਸਟੋਰ ਵਿੱਚੋਂ ਲਗਪਗ ਵੀਹ ਹਜਾਰ ਨਕਦ ,ਇੱਕ ਐਲਈਡੀ ਤੇ ਬਿਲ ਬੁੱਕਾ ਵਾਲਾ ਬੈਗ ਚੋਰੀ ਕਰਕੇ ਲੈ ਗਏ । ਅਤੇ ਨਾਲ ਹੀ ਦੁਕਾਨ ਵਿੱਚ ਲੱਗੇ ਸੀ ਸੀ ਸੀ ਟੀ ਵੀ ਕੈਮਰਿਆਂ ਦੀ ਵੀ ਭੰਨਤੋਡ਼ ਕੀਤੀ । ਇਸੇ ਤਰ੍ਹਾਂ ਗੁਪਤਾ ਮੈਡੀਕਲ ਸਟੋਰ ਦਾ ਸਟਰ ਤੋਡ਼ ਕੇ ਦੁਕਾਨ ਵਿੱਚ ਪਏ ਦਸ ਹਜਾਰ ਰੁਪਏ ਨਕਦ ਲੈ ਗਏ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁਅੱਤਲ ਕੀਤੇ ਏਐੱਸਆਈ ‘ਤੇ ਹੋਏ ਪਰਚੇ ਨੂੰ ਪਰਿਵਾਰ ਨੇ ਨਕਾਰਿਆ
ਸਿਆਸੀ ਰੋਟੀਆਂ ਸੇਕ ਰਹੇ ਨੇ ਸਾਰੇ ਹੀ ਸਿਆਸੀ ਆਗੂ : ਪੀੜਤ ਦੀ ਮਾਂ
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਰਾਜਿੰਦਰਾ ਹਸਪਤਾਲ ਵਿਖੇ ਦਾਖਲ ਅਮਰਦੀਪ ਸਿੰਘ ਦਾ ਪਰਿਵਾਰ ਸਿਆਸੀ ਆਗੂਆਂ ਵੱਲੋਂ ਮਾਰੇ ਜਾ ਰਹੇ ਗੇੜਿਆਂ ਨੇ ਹੰਭਾ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰੋਜ਼ਾਨਾ ਦਰਜਨਾਂ ਸਿਆਸੀ ਆਗੂ ਆ ਕੇ ਉਨ੍ਹਾਂ ਦੇ ਪੁੱਤਰ ਦਾ ਹਾਲ ਚਾਲ ਪੁੱਛ ਕੇ ਫੋਟੋਆਂ ਖਿਚਵਾਂ ਕੇ ਆਪਣੀ ਸਿਆਸਤ ਚਮਕਾ ਕੇ ਜਾ ਰਹੇ ਹਨ, ਪਰ ਉਹਨਾਂ ਨੂੰ ਇਸ ਦਾ ਕੋਈ ਲਾਭ ਨਹੀਂ ਮਿਲ ਰਿਹਾ।
ਜਾਣਕਾਰੀ ਅਨੁਸਾਰ ਪਿਛਲੇ ਦਿਨਾਂ ਦੌਰਾਨ ਅਮਰਦੀਪ ਸਿੰਘ ਸਮੇਤ ਸੱਤ ਨੌਜਵਾਨਾਂ ਤੇ ਸਨੌਰ ਦੇ ਏਐਸਆਈ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਥਾਣੇ ਲਿਜਾ ਕੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਸੀ ਤੇ ਅਮਰਦੀਪ ਪਿਛਲੇ ਤਿੰਨ ਦਿਨਾਂ ਤੋਂ ਰਾਜਿੰਦਰ ਹਸਪਤਾਲ ਵਿਖੇ ਦਾਖਲ ਹੈ। ਪਰਿਵਾਰਕ ਮੈਂਬਰ ਥਾਣੇ ਅੰਦਰ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।
ਪੁਲਿਸ ਵੱਲੋਂ ਅਜੇ ਸਿਰਫ਼ ਮੁਅੱਤਲ ਕੀਤੇ ਏਐਸਆਈ ਖਿਲਾਫ਼ ਹੀ ਸ਼ਾਮ ਨੂੰ ਧਾਰਾ 323 ਤੇ 342 ਤਹਿਤ ਹੀ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਨਕਾਰ ਦਿੱਤਾ ਹੈ। ਪੀੜਤ ਅਮਰਦੀਪ ਦੀ ਮਾਂ ਸਰਬਜੀਤ ਕੌਰ ਦਾ ਕਹਿਣਾ ਹੈ ਕਿ ਉਹਨਾਂ ਕੋਲ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ ਦਾ ਹਰ ਛੋਟਾ ਵੱਡਾ ਆਗੂ ਆ ਚੁੱਕਾ ਹੈ, ਪਰ ਸਾਨੂੰ ਇਨ੍ਹਾਂ ਦੇ ਆਉਣ ਤੋਂ ਬਾਅਦ ਵੀ ਇਨਸਾਫ਼ ਨਹੀਂ ਮਿਲ ਰਿਹਾ।
ਸਰਬਜੀਤ ਕੌਰ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਦੌਰਾਨ ਦਰਜਨਾਂ ਆਗੂ ਆ ਕੇ ਉਹਨਾਂ ਦੇ ਬੇਟੇ ਦਾ ਹਾਲ-ਚਾਲ ਪੁੱਛ ਕੇ ਫੋਟੋਆਂ ਖਿਚਵਾ ਕੇ ਜਾ ਚੁੱਕੇ ਹਨ ਪਰ ਅਜੇ ਤੱਕ ਘਟਨਾ ਨੂੰ ਅੰਜਾਮ ਦੇਣ ਵਾਲੇ ਕਿਸੇ ਮੁਲਜ਼ਮ ਖਿਲਾਫ਼ ਸਖਤ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਅੱਜ ਮੁੱਖ ਮੰਤਰੀ ਦੀ ਪਤਨੀ ਪ੍ਰਨੀਤ ਕੌਰ ਮੌਕੇ ਥੋੜ੍ਹੀ ਹਿੱਲ ਜੁਲ ਹੋਈ ਅਤੇ ਉਸਦੇ ਬੇਟੇ ਦਾ ਸਿਟੀ ਸਕੇਨ ਹੋਇਆ, ਪਰ ਉਸ ਤੋਂ ਬਾਅਦ ਕੋਈ ਖਾਸ ਕਾਰਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਅਜੇ ਕੁੱਟਮਾਰ ਕਰਨ ਵਾਲੇ ਦੂਜੇ ਮੁਲਾਜ਼ਮਾਂ ਦੀ ਪੁਲਿਸ ਵੱਲੋਂ ਕੋਈ ਪਛਾਣ ਨਹੀਂ ਕੀਤੀ ਗਈ ਜਦਕਿ ਮੁਲਾਜ਼ਮਾਂ ਦੇ ਨਾਂਅ ਲੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪ੍ਰਨੀਤ ਕੌਰ ਨੇ ਆਉਣਾ ਸੀ। ਉਸ ਤੋਂ ਪਹਿਲਾਂ ਉਹਨਾਂ ਦੇ ਬੇਟੇ ਦੇ ਬੈਡ ਹੇਠਾਂ ਵਿਛਾਈ ਚਾਦਰ ਬਦਲੀ ਗਈ ਜਦ ਕਿ ਪਹਿਲਾਂ ਡਾਕਟਰ ਕਹਿ ਰਹੇ ਸਨ ਕਿ ਲੜਕਾ ਠੀਕ ਹੈ। ਇਸ ਨੂੰ ਛੁੱਟੀ ਕਰ ਦਿੱਤੀ ਜਾਵੇ, ਪਰ ਪ੍ਰਨੀਤ ਕੌਰ ਦੇ ਆਉਣ ਤੋਂ ਬਾਅਦ ਉਸ ਦਾ ਮੁੜ ਇਲਾਜ ਸ਼ੁਰੂ ਕਰ ਦਿੱਤਾ।
ਉਹਨਾਂ ਕਿਹਾ ਕਿ ਲੀਡਰ ਆ ਰਹੇ ਹਨ ਅਤੇ ਜਾ ਰਹੇ ਹਨ ਪਰ ਉਨ੍ਹਾਂ ਦੇ ਬੇਟੇ ਦੇ ਦੋਸ਼ੀ ਬਾਹਰ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਬੇਟੇ ਦੀ ਕੁੱਟਮਾਰ ਕਰਨ ਵਾਲਿਆਂ ਨੂੰ ਜੇਲ੍ਹ ‘ਚ ਸੁੱਟਿਆ ਜਾਵੇ ਫਿਰ ਹੀ ਸਾਨੂੰ ਅਸਲ ਇਨਸਾਫ਼ ਮਿਲੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੋ ਬੱਚਿਆਂ ਸਮੇਤ ਇਕੋ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ
ਮੁਲਜ਼ਮ ਨੇ ਸਿਰ ‘ਚ ਹਥੌੜਾ ਮਾਰ ਕੇ ਕੀਤਾ ਕਤਲ
ਲੁਧਿਆਣਾ, ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ਼
ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਅਧੀਨ ਆਉਂਦੇ ਤਾਜਪੁਰ ਰੋਡ ‘ਚ ਕਿਸ਼ੋਰ ਨਗਰ ‘ਚ ਅੱਜ ਸ਼ਾਮ ਅਣਪਛਾਤੇ ਵਿਅਕਤੀਆਂ ਨੇ ਇੱਕੋ ਪਰਿਵਾਰ (Family) ਦੇ 3 ਜੀਆਂ ਦਾ ਕਤਲ ਕਰ ਦਿੱਤਾ। ਮ੍ਰਿਤਕਾਂ ਵਿਚ ਮਾਂ ਅਤੇ ਉਸ ਦੇ 2 ਬੱਚੇ ਸ਼ਾਮਲ ਹਨ। ਇਸ ਘਟਨਾ ਨਾਲ ਪੂਰੇ ਸ਼ਹਿਰ ਵਿੱਚ ਸਨਸਨੀ ਫੈਲ ਗਈ ਹੈ ਇਸ ਮੌਕੇ ਪਹੁੰਚੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। (Family)
ਮਾਮਲੇ ਦੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਏਡੀਸੀਪੀ-4 ਰਾਜਬੀਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਮ੍ਰਿਤਕਾ ਗੁਰਵਿੰਦਰ ਕੌਰ ਦਾ ਰਿਸ਼ਤੇ ਵਿੱਚ ਭਰਾ ਉਸ ਦੇ ਘਰ ਆਉਂਦਾ ਜਾਂਦਾ ਸੀ। ਉਨਾਂ ਕਿਹਾ ਕਿ ਮੁਲਜ਼ਮ ਜਾਣਦਾ ਸੀ ਕਿ ਘਰ ਵਿੱਚ 40-50 ਹਜ਼ਾਰ ਰੁਪਏ ਪਏ ਹੁੰਦੇ ਸਨ। ਸ਼ੁੱਕਰਵਾਰ ਨੂੰ ਉਸ ਨੇ ਚੋਰੀ ਕਰਨੀ ਚਾਹੀ ਤਾਂ ਬੱਚਿਆਂ ਨੇ ਉਸ ਨੂੰ ਦੇਖ ਲਿਆ। ਪੁਲਿਸ ਮੁਤਾਬਕ ਮੁਲਜ਼ਮ ਨੇ ਨਾਨੀ ਤੇ ਉਸ ਦੀ ਦੋਹਤੀ ਮਨਦੀਪ ਕੌਰ ਤੇ ਉਸ ਦੇ ਭਰਾ ਦੇ ਸਿਰ ਵਿੱਚ ਹਥੌੜਾ ਮਾਰ ਕੇ ਕਤਲ ਕੀਤਾ ਹੈ। ਪੁਲਿਸ ਸਬੂਤ ਇਕੱਠੇ ਕਰਕੇ ਮੁਲਜ਼ਮ ਦੀ ਭਾਲ ਵਿੱਚ ਰੁੱਝ ਗਈ ਹੈ। (Family)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਈਨ ਦੀ ਜਗ੍ਹਾ ਦਿੱਤਾ ਮੌਕਾ | Adil Rashid
ਅਜ਼ਬਸਟਨ (ਏਜੰਸੀ)। ਇੰਗਲੈਂਡ ਦੇ ਲੈੱਗ ਸਪਿੱਨਰ ਆਦਿਲ ਰਾਸ਼ਿਦ ਨੂੰ ਭਾਰਤ ਦੇ ਵਿਰੁੱਧ ਅੱਜ ਤੋਂ ਸ਼ੁਰੂ ਹੋਣ ਵਾਲੇ ਪਹਿਲੇ ਕ੍ਰਿਕਟ ਟੈਸਟ ਮੈਚ ਦੇ ਲਈ ਇੱਕੋ ਇੱਕ ਸਪਿੱਨਰ ਦੇ ਤੌਰ ‘ਤੇ ਆਖ਼ਰੀ ਇਕਾਦਸ਼ ‘ਚ ਸ਼ਾਮਲ ਕੀਤਾ ਹੈ ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ (ਈਸੀਬੀ) ਨੇ ਤਜ਼ਰਬੇਕਾਰ ਆਫ਼ ਸਪਿੱਨਰ ਮੋਈਨ ਅਲੀ ਦੀ ਜਗ੍ਹਾ ਰਾਸ਼ਿਦ ਨੂੰ ਜਗ੍ਹਾ ਦਿੱਤੀ ਹੈ ਰਾਸ਼ਿਦ ਇੰਗਲੈਂਡ ਲਈ ਦਸੰਬਰ 2016 ਤੋਂ ਬਾਅਦ ਪਹਿਲਾ ਟੈਸਟ ਖੇਡੇਗਾ ਰਾਸ਼ਿਦ ਨੇ ਹੁਣ ਤੱਕ ਦਸ ਟੈਸਟ ਮੈਚ ਖੇਡੇ ਹਨ। (Adil Rashid)
ਮੋਈਨ 13 ਮੈਂਬਰੀ ਟੀਮ ਦਾ ਹਿੱਸਾ ਸਨ ਪਰ ਉਹਨਾਂ ਨੂੰ ਅਤੇ ਅਸੇਕਸ ਦੇ ਤੇਜ਼ ਗੇਂਦਬਾਜ਼ ਜੇਮੀ ਪੋਰਟਰ ਨੂੰ ਜਗ੍ਹਾ ਨਹੀਂ ਮਿਲ ਸਕੀ | Adil Rashid
ਲੈੱਗ ਸਪਿੱਨਰ ਰਾਸ਼ਿਦ ਦੀ 13 ਮੈਂਬਰੀ ਟੀਮ ‘ਚ ਚੋਣ ਵਿਵਾਦਿਤ ਰਹੀ ਸੀ ਪਰ ਉਸਨੇ ਇੱਕ ਰੋਜ਼ਾ ਲੜੀ ‘ਚ ਭਾਰਤ ਵਿਰੁੱਧ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਅਤੇ ਭਾਰਤੀ ਕਪਤਾਨ ਵਿਰਾਟ ਨੂੰ ਬੋਲਡ ਕਰਨ ਵਾਲੀ ਉਸਦੀ ਗੇਂਦ ਕਮਾਲ ਦੀ ਸੀ ਜਿਸ ‘ਤੇ ਵਿਰਾਟ ਹੈਰਾਨ ਰਹਿ ਗਏ ਸਨ ਮੋਈਨ 13 ਮੈਂਬਰੀ ਟੀਮ ਦਾ ਹਿੱਸਾ ਸਨ ਪਰ ਉਹਨਾਂ ਨੂੰ ਅਤੇ ਅਸੇਕਸ ਦੇ ਤੇਜ਼ ਗੇਂਦਬਾਜ਼ ਜੇਮੀ ਪੋਰਟਰ ਨੂੰ ਆਖ਼ਰੀ ਇਕਾਦਸ਼ ‘ਚ ਜਗ੍ਹਾ ਨਹੀਂ ਮਿਲ ਸਕੀ ਟੀਮ ‘ਚ ਤੇਜ਼ ਗੇਂਦਬਾਜ਼ੀ ਦਾ ਦਾਰੋਮਦਾਰ ਤਜ਼ਰਬੇਕਾਰ ਜੇਮਸ ਐਂਡਰਸਨ ਅਤੇ ਸਟੁਅਰਟ ਬ੍ਰਾੱਡ ਦੇ ਮੋਢਿਆਂ ‘ਤੇ ਹੋਵੇਗਾ ਉਹਨਾਂ ਦੇ ਨਾਲ ਹਰਫ਼ਨਮੌਲਾ ਬੇਨ ਸਟੋਕਸ ਅਤੇ ਸਰੇ ਦੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਸੈਮ ਕਰੇਨ ਨੂੰ ਸ਼ਾਮਲ ਕੀਤਾ ਗਿਆ ਹੈ।
ਟੀਮ : ਜੋ ਰੂਟ(ਕਪਤਾਨ), ਅਲਿਸਟਰ ਕੁਕ, ਕੀਟਨ ਜੇਨਿੰਗਸ, ਡੇਵਿਡ ਮਲਾਨ, ਜਾਨੀ ਬੇਰਸਟੋ, ਬੇਨ ਸਟੋਕਸ, ਜੋਸ ਬਟਲਰ, ਆਦਿਲਰਾਸ਼ਿਦ, ਸੈਮ ਕਰੇਨ, ਸਟੁਅਰਟ ਬ੍ਰਾੱਡ ਅਤੇ ਜੈਮਸ ਐਂਡਰਸਨ।
ਫਾਈਨਲ ‘ਚ ਫਰਾਂਸ ਤੋਂ ਹਾਰੀ, ਮਿਲਿਆ ਚਾਂਦੀ ਤਗਮਾ | Archery
ਨਵੀਂ ਦਿੱਲੀ (ਏਜੰਸੀ)। ਭਾਰਤੀ ਮਹਿਲਾ ਕੰਪਾਉਂਡ ਟੀਮ ਜਰਮਨੀ ਦੇ ਬਰਲਿਨ ‘ਚ ਚੱਲ ਰਹੇ ਤੀਰੰਦਾਜ਼ੀ ਵਿਸ਼ਵ ਕੱਪ ਗੇੜ 4 ਦੇ ਫਾਈਨਲ ‘ਚ ਫਰਾਂਸ ਤੋਂ ਸਿਰਫ਼ ਇੱਕ ਅੰਕ ਤੋਂ ਪੱਛੜ ਗਈ ਅਤੇ ਉਸਨੂੰ ਚਾਂਦੀ ਤਗਮੇ ਨਾਲ ਸੰਤੋਸ਼ ਕਰਨਾ ਪਿਆ ਭਾਰਤੀ ਮਹਿਲਾ ਟੀਮ ‘ਚ ਮੱਧ ਪ੍ਰਦੇਸ਼ ਰਾਜ ਤੀਰੰਦਾਜ਼ੀ ਅਕੈਡਮੀ ਜਬਲਪੁਰ ਦੀ ਪ੍ਰਤਿਭਾਵਾਨ ਖਿਡਾਰੀ ਮੁਸਕਾਨ ਕਿਰਾਰ ਤੋਂ ਇਲਾਵਾ ਜੋਤੀ ਸੁਰੇਖਾ ਤਿਰਸ਼ਾ ਦੇਵ ਸ਼ਾਮਲ ਸਨ ਅਤੇ ਉਸਨੂੰ ਸੋਨ ਤਗਮੇ ਦੇ ਮੁਕਾਬਲੇ ‘ਚ ਫਰਾਂਸ ਤੋਂ 228-229 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਫਾਈਨਲ ਦੇ ਪਹਿਲੇ ਗੇੜ ‘ਚ ਭਾਰਤੀ ਟੀਮ ਨੇ 59-57 ਦਾ ਵਾਧਾ ਬਣਾਇਆ ਪਰ ਦੂਸਰੇ ਰਾਊਂਡ ‘ਚ ਫਰਾਂਸ ਨੇ 59-57 ਨਾਲ ਜਿੱਤ ਹਾਸਲ ਕਰਕੇ ਸਕੋਰ 116-116 ਨਾਲ ਬਰਾਬਰ ਕਰ ਦਿੱਤਾ।
ਤੀਸਰੇ ਰਾਊਂਡ ‘ਚ ਭਾਰਤੀ ਤਿਕੜੀ ਨੇ ਬੇਹੱਦ ਨਿਰਾਸ਼ਾਜਨਕ ਪ੍ਰਦਰਸ਼ਨ ਕੀਤਾ ਅਤੇ ਇਸ ਗੇੜ ‘ਚ ਉਹ 53 ਦਾ ਸਕੋਰ ਕਰ ਸਕੀਆਂ ਜਦੋਂਕਿ ਫਰਾਂਸ ਦੀ ਟੀਮ ਨੇ 58 ਦਾ ਸਕੋਰ ਕਰਕੇ ਮੁਕਾਬਲੇ ‘ਚ 174-169 ਦਾ ਵਾਧਾ ਬਣਾ ਲਿਆ ਭਾਰਤੀ ਟੀਮ ਨੇ ਚੌਥੇ ਅਤੇ ਆਖ਼ਰੀ ਗੇੜ ‘ਚ 59 ਦਾ ਸਕੋਰ ਕੀਤਾ ਜਦੋਂਕਿ ਫਰਾਂਸ ਨੇ 55 ਦਾ ਸਕੋਰ ਕੀਤਾ ਇਸ ਗੇੜ ‘ਚ ਚਾਰ ਅੰਕਾਂ ਦਾ ਫ਼ਰਕ ਰਿਹਾ ਪਰ ਪਿਛਲੇ ਗੇੜ ਦਾ ਪੰਜ ਅੰਕਾਂ ਦਾ ਫ਼ਾਸਲਾ ਸੋਨ ਤਗਮੇ ਲਈ ਸਾਰਾ ਫ਼ਰਕ ਪੈਦਾ ਕਰ ਗਿਆ ਅੰਤ ‘ਚ ਸਕੋਰ 228-229 ਰਿਹਾ।
ਫਿਰੋਜ਼ਪੁਰ, (ਸਤਪਾਲ ਥਿੰਦ)। 20 ਰੁਪਏ ਤੋਂ ਸ਼ੁਰੂ ਹੋਏ ਪੁਲਿਸ ਅਧਿਕਾਰੀ ਤੇ ਪਟਵਾਰੀ ਦੇ ਮਾਮਲੇ ਦੀ ਮੁੜ ਕਾਰਵਾਈ ਸ਼ੁਰੂ ਹੋਣ ਕਾਰਨ ਅਦਾਲਤ ਵੱਲੋਂ ਵਿਜੀਲੈਂਸ ਦੇ ਐੱਸਐੱਸਪੀ ਸੁਰਜੀਤ ਸਿੰਘ ਗਰੇਵਾਲ ਨੂੰ ਇੱਕ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ। ਜਾਣਕਾਰੀ ਮੁਤਾਬਿਕ 19 ਨਵੰਬਰ 2009 ਨੂੰ ਪਟਵਾਰੀ ਮੋਹਨ ਸਿੰਘ ਨੇ ਸ਼ਿਵ ਕੁਮਾਰ ਸ਼ਰਮਾ ਐੱਸਐੱਸਪੀ ਵਿਜੀਲੈਂਸ ਬਿਊਰੋ ਪਟਿਆਲਾ ਤੋਂ ਜਮ੍ਹਾਬੰਦੀ ਦੀ ਫਰਦ ਦੇ 20 ਰੁਪਏ ਵਸੂਲ ਕਰ ਲਏ ਸਨ ਉਸ ਤੋਂ ਖਫਾ ਹੋਏ ਵਿਜੀਲੈਂਸ ਦੇ ਅਧਿਕਾਰੀ ਨੇ ਉਸ ਨੂੰ ਕਥਿਤ ਧਮਕੀ ਦਿੱਤੀ ਤੇ ਕਿਹਾ ਕਿ ਇਸ ਫੀਸ ਦਾ ਖਮਿਆਜ਼ਾ ਉਸ ਨੂੰ ਭੁਗਤਨਾ ਪਵੇਗਾ। (SSP)
ਪਟਵਾਰੀ ਆਗੂਆਂ ਨੇ ਦੱਸਿਆ ਕਿ ਜਦੋਂ ਉਸ ਵੇਲੇ ਪਟਵਾਰੀ ਮੋਹਨ ਸਿੰਘ ਵੱਲੋਂ ਸ਼ਿਵ ਕੁਮਾਰ ਖਿਲਾਫ ਇੱਕ ਦਰਖਾਸਤ ਰਾਹੀਂ ਪੂਰਾ ਮਾਮਲਾ ਉਸ ਵਕਤ ਦੇ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਦੇ ਧਿਆਨ ‘ਚ ਲਿਆਂਦਾ ਸੀ ਤੇ ਬਾਅਦ ‘ਚ ਉਲਟਾ ਪਟਵਾਰੀ ਮੋਹਨ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ 18 ਫਰਵਰੀ 2012 ਨੂੰ ਇੱਕ ਕੇਸ ‘ਚ ਫਸਾ ਦਿੱਤਾ। ਇਸ ਕੇਸ ਦੀ ਇਨਕੁਆਰੀ ਕਾਹਨ ਸਿੰਘ ਪੰਨੂ ਆਈਏਐੱਸ ਨੇ ਕਰਕੇ ਉਪਰੋਕਤ ਅਧਿਕਾਰੀ ਸਾਬਕਾ ਐੱਸਐੱਸਪੀ ਸੁਰਜੀਤ ਸਿੰਘ ਗਰੇਵਾਲ, ਸੁਰਿੰਦਰਪਾਲ ਸਿੰਘ ਵਿਰਕ, ਜਸਪਾਲ ਸਿੰਘ ਸਾਬਕਾ ਐੱਸਐੱਸਪੀ ਵਿਜੀਲੈਂਸ ਬਿਊਰੋ ਫਿਰੋਜ਼ਪੁਰ, ਬਨਾਰਸੀ ਦਾਸ ਐੱਸਪੀ, ਇੰਸ. ਈਸ਼ਰ ਸਿੰਘ ਖਿਲਾਫ ਮੁਕੱਦਮਾ ਨੰਬਰ 184 ਮਿਤੀ 23 ਅਗਸਤ 2012 ਥਾਣਾ ਸਦਰ ਫਿਰੋਜ਼ਪੁਰ ਵਿਖੇ ਕੇਸ ਦਰਜ ਕੀਤਾ ਸੀ ਹੁਣ ਮੁੜ ਇਸ ਮਾਮਲੇ ਦੀ ਜਾਂਚ ਆਈਜੀ ਫਿਰੋਜ਼ਪੁਰ ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ‘ਚ ਕੀਤੀ ਜਾ ਰਹੀ ਤੇ ਜਾਂਚ ‘ਤੇ ਚੱਲਦਿਆਂ ਇਸ ਮਾਮਲੇ ‘ਚ ਸੁਰਜੀਤ ਸਿੰਘ ਗਰੇਵਾਲ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ ਇੱਕ ਦਿਨ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ। (SSP)
ਦੇਸ਼ ਦਾ ਪਹਿਲਾ ਸੂਬਾ ਜਿਥੇ ਤਿੰਨ ਸਾਲਾਂ ‘ਚ ਬਿਲਕੁਲ ਵੀ ਸੜ੍ਹਿਆ ਨਹੀਂ ਅਨਾਜ | Haryana News
ਦੇਸ਼ ਦੇ ਹਰ ਸੂਬੇ ਤੋਂ ਹਰ ਸਾਲ ਆਉਂਦੀ ਹੈ ਅਨਾਜ ਸੜਨ ਦੀ ਖਬਰ | Haryana News
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਦੇਸ਼ ਭਰ ‘ਚ ਅਨਾਜ ਘਪਲੇ ਅਤੇ ਅਨਾਜ ਸੜ੍ਹਨ ਦੀ ਖਬਰਾਂ ਵਿੱਚ ਹਰਿਆਣਾ ਸਿਰਫ ਇੱਕ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਪਿਛਲੇ ਤਿੰਨ ਸਾਲਾਂ ਤੋਂ ਨਾ ਹੀ ਕੋਈ ਅਨਾਜ ਘਪਲਾ ਹੋਇਆ ਹੈ ਅਤੇ ਨਾ ਹੀ ਅਨਾਜ ਸੜ੍ਹਨ ਵਰਗੀ ਕੋਈ ਖਬਰ ਆਈ ਹੈ ਹਰਿਆਣਾ ‘ਚ ਪਿਛਲੇ ਦੋ ਸਾਲਾਂ ਤੋਂ ਅਨਾਜ ਦਾ ਇੱਕ ਦਾਣਾ ਵੀ ਸੜ ਜਾਂ ਗਲ ਕੇ ਖਰਾਬ ਨਹੀਂ ਹੋਇਆ ਹੈ ਜੋ ਕਿ ਆਪਣੇ ਆਪ ‘ਚ ਇੱਕ ਰਿਕਾਰਡ ਬਣ ਗਿਆ ਹੈ ਕਿਉਂਕਿ ਦੇਸ਼ ਦਾ ਕੋਈ ਵੀ ਅਜਿਹਾ ਸੂਬਾ ਨਹੀਂ ਹੈ ਜਿੱਥੇ ਅਨਾਜ ਸੜ ਕੇ ਹਰ ਸਾਲ ਖਰਾਬ ਨਾ ਹੋਇਆ ਹੋਵੇ, ਪਿਛਲੇ ਕਾਂਗਰਸ ਦੇ ਅਖੀਰਲੇ 7 ਸਾਲਾਂ ‘ਚ 70 ਕਰੋੜ ਦਾ ਅਨਾਜ ਖਰਾਬ ਹੋ ਗਿਆ ਸੀ। (Haryana News)
ਕਾਂਗਰਸ ਦੇ ਪਿਛਲੇ 7 ਸਾਲਾਂ ‘ਚ ਖਰਾਬ ਹੋਇਆ ਸੀ 70 ਕਰੋੜ ਦਾ ਅਨਾਜ
ਜਾਣਕਾਰੀ ਅਨੁਸਾਰ ਐਫਸੀਆਈ ਵੱਲੋਂ ਦੇਸ਼ ਭਰ ਦੇ ਸੂਬਿਆਂ ਤੋਂ ਅਨਾਜ ਖਰੀਦਿਆਂ ਜਾਂਦਾ ਹੈ  ਅਤੇ ਖਰੀਦ ਦਾ ਜਿੰਮਾ ਸੂਬਾ ਸਰਕਾਰਾਂ ਕੋਲ ਹੋਣ ਕਰਕੇ ਉਨ੍ਹਾਂ ਸੂਬਿਆਂ ‘ਚ ਅਨਾਜ ਦੇ ਸੂਬਾ ਸਰਕਾਰ ਦੀ ਦੇਖ-ਰੇਖ ‘ਚ ਰੱਖੀ ਜਾਂਦੀ ਹੈ, ਐਫਸੀਆਈ ਵੱਲੋਂ ਖਰੀਦੇ ਜਾਣ ਵਾਲੇ ਅਨਾਜ ਦੀ ਲਿਫਟਿੰਗ ਦੇਰੀ ਨਾਲ ਕਰਵਾਉਣ ਦੀ ਵਜ੍ਹਾ ਕਰਕੇ ਕਈ ਸੂਬਾ ‘ਚ ਅਨਾਜ ਖੁੱਲ੍ਹੇ ਅਸਮਾਨ ‘ਚ ਪਿਆ-ਪਿਆ ਖਰਾਬ ਹੋ ਜਾਂਦਾ ਹੈ, ਜਿਸ ਨੂੰ ਬਾਅਦ ‘ਚ ਕੋਡੀਆਂ ਦੇ ਭਾਅ ‘ਚ ਵੇਚ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਸਾਧ-ਸੰਗਤ ਨੇ ਹੜ੍ਹ ਪ੍ਰਭਾਵਿਤ ਖੇਤਰ ’ਚ 50 ਪਰਿਵਾਰਾਂ ਨੂੰ ਦਿੱਤਾ ਰਾਸ਼ਨ
ਹਰ ਸੂਬੇ ਦੀ ਤਰ੍ਹਾਂ ਹਰਿਆਣਾ ‘ਚ ਵੀ ਹਰ ਸਾਲ ਕਰੋੜਾਂ ਦਾ ਅਨਾਜ ਗਲ-ਸੜ ਕੇ ਖਰਾਬ ਹੋ ਜਾਂਦਾ ਸੀ ਪਰ ਹਰਿਆਣਾ  ਸੂਬੇ ‘ਚ ਜਿਵੇਂ ਹੀ ਭਾਜਪਾ ਦੀ ਸਰਕਾਰ ਆਈ ਹੈ ਤਾਂ ਪਿਛਲੇ ਤਿੰਨ ਸਾਲਾਂ ਤੋਂ ਨਾ ਤਾਂ ਅਨਾਜ ਖਰਾਬ ਹੋਇਆ ਹੈ ਤੇ ਨਾ ਹੀ ਗਲ-ਸੜ ਰਿਹਾ ਹੈ, ਜਿਸ ਨੂੰ ਦੇਖ ਕੇ ਖੁਦ ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀ ਫੂਡ ਸਪਲਾਈ ਆਫ ਇੰਡੀਆ ਵੀ ਹੈਰਾਨ ਹੈ ਕਿ ਆਖਰ ਹਰਿਆਣਾ ਸਰਕਾਰ ਨੇ ਇੰਜ ਕਿਵੇਂ ਸੰਭਵ ਕਰ ਦਿਖਾਇਆ ਹੈ।
ਹਰ ਸਾਲ ਇਹਨਾ ਅਨਾਜ ਹੋ ਜਾਂਦਾ ਸੀ ਖਰਾਬ
ਸਾਲ  ਖਰਾਬ ਅਨਾਜ ਅਨਾਜ ਦੀ ਕੀਮਤ
2009-10  1218.93.  2 ਕਰੋੜ 14 ਲੱਖ
2010-11  9038.00  15 ਕਰੋੜ 81 ਲੱਖ
2011-12  6320.00  11 ਕਰੋੜ 6 ਲੱਖ
2012-13  9730.15  17 ਕਰੋੜ 2 ਲੱਖ
2013-14  9549.00  16 ਕਰੋੜ 71 ਲੱਖ
2014-15  5641.00  9 ਕਰੋੜ 87 ਲੱਖ
2015-16  36.00  6 ਲੱਖ
2016-17  ਇਸ ਸਾਲ ਅਨਾਜ ਖਰਾਬ ਨਹੀਂ ਹੋਇਆ
2017-18  ਇਸ ਸਾਲ ਅਨਾਜ ਖਰਾਬ ਨਹੀਂ ਹੋਇਆ
(ਅਨਾਜ ਮੈਟ੍ਰਿਕ ਟਨ ‘ਚ)
ਬੁਨਿਆਦੀ ਢਾਂਚੇ ਦੇ ਵਿਕਾਸ ਲਈ 5 ਕਰੋੜ ਰੁਪਏ ਦੇਣ ਦਾ ਐਲਾਨ | Chief Minister
ਹੁਸ਼ਿਆਰਪੁਰ, (ਰਾਜੀਵ ਸ਼ਰਮਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੁਲਿਸ ਕਰਮਚਾਰੀਆਂ ਲਈ ਯਕੀਨਨ ਸੇਵਾ ਤਰੱਕੀ (ਐਸ਼ਿਓਰਡ ਕਰੀਅਰ ਪ੍ਰੋਗ੍ਰੈਸ਼ਨ) ਲਈ ‘ਇੱਕ ਰੈਂਕ ਅੱਪ ਪ੍ਰਮੋਸ਼ਨ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਪੁਲਿਸ ਵਿੱਚ ਤਾਇਨਾਤ ਕੋਈ ਵੀ ਕਰਮਚਾਰੀ ਏ.ਐਸ.ਆਈ. ਦੇ ਅਹੁਦੇ ‘ਤੇ ਪਦਉਨਤ ਹੋਣ ਤੋਂ ਪਹਿਲਾਂ ਸੇਵਾ-ਮੁਕਤ ਨਹੀਂ ਹੋਵੇਗਾ। (Chief Minister)
ਮੁੱਖ ਮੰਤਰੀ ਅੱਜ ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਸਿਖਲਾਈ ਹਾਸਲ ਕਰ ਚੁੱਕੇ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ‘ਚ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਇਸ ਗੱਲ ਦੀ ਚਿੰਤਾ ਜ਼ਾਹਿਰ ਕੀਤੀ ਕਿ ਪੁਲਿਸ ਵਿੱਚ ਹੈੱਡ ਕਾਂਸਟੇਬਲ ਅਤੇ ਨਾਨ-ਗਜ਼ਟਿਡ ਅਫ਼ਸਰਾਂ ਦੇ ਰੈਂਕਾਂ ਵਿੱਚ ਖੜ੍ਹੋਤ ਆ ਜਾਣ ਕਾਰਨ ਫੋਰਸ ਵਿੱਚ ਨਿਰਾਸ਼ਾ ਵਧ ਰਹੀ ਸੀ, ਕਿਉਂਕਿ ਬਹੁਤ ਸਾਰੇ ਅਹੁਦੇ ਖਾਲੀ ਪਏ ਹੋਣ ਅਤੇ ਯੋਗ ਪੁਲਿਸ ਮੁਲਾਜ਼ਮ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪਦਉਨਤੀ ਨਹੀਂ ਮਿਲ ਰਹੀ ਸੀ। (Chief Minister)
ਐਸ਼ਿਓਰਡ ਕਰੀਅਰ ਪ੍ਰੋਗੈਸ਼ਨ (ਏ.ਸੀ.ਪੀ.) ਸਕੀਮ ਨੂੰ ਰਸਮੀ ਤੌਰ ‘ਤੇ ਜਾਰੀ ਕਰਦੇ ਹੋਏ ਉਨ੍ਹਾਂ ਨੇ ਤਰੱਕੀ ਕਰਨ ਵਾਲੇ 14 ਨਵੇਂ ਪੁਲਿਸ ਅਧਿਕਾਰੀਆਂ ਦੇ ਮੋਢਿਆਂ ‘ਤੇ ਸਟਾਰ ਲਗਾਏ।  ਇਸ ਸਕੀਮ ਤਹਿਤ 16 ਸਾਲਾਂ ਦੀ ਨੌਕਰੀ ਤੋਂ ਬਾਅਦ ਹੈਡ ਕਾਂਸਟੇਬਲ ਤੋਂ ਐਸਿਸਟੈਂਟ ਸਬ ਇੰਸਪੈਕਟਰ (ਏ.ਐਸ.ਆਈ.), 24 ਸਾਲ ਦੀ ਨੌਕਰੀ ਤੋਂ ਐਸਿਸਟੈਂਟ ਸਬ ਇੰਸਪੈਕਟਰ (ਏ.ਐਸ.ਆਈ) ਤੋਂ ਸਬ-ਇੰਸਪੈਕਟਰ (ਐਸ.ਆਈ.) ਅਤੇ 30 ਸਾਲ ਦੀ ਨੌਕਰੀ ਤੋਂ ਬਾਅਦ ਸਬ ਇੰਸਪੈਕਟਰ (ਐਸ.ਆਈ.) ਤੋਂ ਇੰਸਪੈਕਟਰ ਦੇ ਤੌਰ ‘ਤੇ ਤਰੱਕੀ ਦਾ ਉਪਬੰਧ ਕੀਤਾ ਗਿਆ ਹੈ। (Chief Minister)
ਪੀ.ਆਰ.ਟੀ.ਸੀ. ਵਿੱਚ ਭਰਤੀ ਜਵਾਨਾਂ ਨੂੰ ਦਿੱਤੀ ਜਾਣ ਵਾਲੀ ਟਰੇਨਿੰਗ ਨੂੰ ਇੰਡੀਅਨ ਮਿਲਟਰੀ ਅਕੈਡਮੀ ਅਤੇ ਨੈਸ਼ਨਲ ਡਿਫੈਂਸ ਅਕੈਡਮੀ ਵਰਗੀਆਂ ਵੱਕਾਰੀ ਸੰਸਥਾਵਾਂ ਦੇ ਬਰਾਬਰ ਦੱਸਦਿਆਂ ਮੁੱਖ ਮੰਤਰੀ ਨੇ ਟਰੇਨਿੰਗ ਸੈਂਟਰ ਦੇ ਮੌਜੂਦਾ ਢਾਂਚੇ ਦੀ ਅਪਗਰੇਡੇਸ਼ਨ ਲਈ ਸੂਬੇ ਦੇ ਬਜਟ ‘ਚੋਂ 5 ਕਰੋੜ ਰੁਪਏ ਅਤੇ ਆਪਣੇ ਅਖਤਿਆਰੀ ਫੰਡ ਵਿੱਚੋਂ 50 ਲੱਖ ਰੁਪਏ ਪੁਲਿਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਦਿੱਤੇ ਜਾਣ ਦਾ ਐਲਾਨ ਕੀਤਾ। (Chief Minister)
ਅਖਤਿਆਰੀ ਫੰਡ ਵਿੱਚੋਂ ਸੈਂਟਰ ਦੇ ਪੁਲਿਸ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੀ 50 ਲੱਖ ਰੁਪਏ ਦੇਣ ਦਾ ਐਲਾਨ | Chief Minister
ਇਸ ਦੌਰਾਨ ਮੁੱਖ ਮੰਤਰੀ ਨੂੰ 9 ਮਹੀਨਿਆਂ ਦੀ ਸਖਤ ਟਰੇਨਿੰਗ ਤੋਂ ਬਾਅਦ ਪਾਸ ਆਊਟ ਕਰ ਚੁੱਕੇ 255ਵੇਂ ਬੈਚ ਦੇ ਜਵਾਨਾਂ ਵੱਲੋਂ ਸ਼ਾਨਦਾਰ ਸਲਾਮੀ ਦਿੱਤੀ ਗਈ।  ਇਸ ਮੌਕੇ ਉਨ੍ਹਾਂ ਨਸ਼ਾ ਵੇਚਣ ਅਤੇ ਗੈਂਗਸਟਰ ਵਰਗੀਆਂ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਾਲੇ ਅਨਸਰਾਂ ਨੂੰ ਸਾਫ਼ ਤੌਰ ‘ਤੇ ਚਿਤਾਵਨੀ ਦਿੱਤੀ ਕਿ ਜਾਂ ਤਾਂ ਉਹ ਇਹ ਰਾਹ ਛੱਡ ਦੇਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ। ਇਸ ਸਮਾਰੋਹ ਦੌਰਾਨ ਮੁੱਖ ਮੰਤਰੀ ਵੱਲੋਂ ਪਾਸ ਆਊਟ ਹੋਏ 2068 ਨਵ-ਨਿਯੁਕਤ ਕਾਂਸਟੇਬਲਾਂ ਨੂੰ ਭਾਰਤੀ ਸੰਵਿਧਾਨ ਤੇ ਆਪਣੀ ਡਿਊਟੀ ਪ੍ਰਤੀ ਸਮਰਪਣ ਰਹਿਣ ਸਬੰਧੀ ਸਹੁੰ ਵੀ ਚੁਕਾਈ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਮਾਰਸ਼ਲ ਆਰਟ ਅਤੇ ਪੀ.ਟੀ. ਸ਼ੋਅ ਤੋਂ ਇਲਾਵਾ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਭੰਗੜਾ ਵੀ ਪੇਸ਼ ਕੀਤਾ ਗਿਆ, ਜੋ ਖਿੱਚ ਦਾ ਕੇਂਦਰ ਰਿਹਾ। (Chief Minister)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਵਲੋਂ ਇਨਡੋਰ ਵਿਸ਼ੇ ਵਿੱਚ ਓਵਰ ਆਲ ਟਾਪਰ ਰਹੇ ਫਾਜ਼ਿਲਕਾ ਦੇ ਕਾਂਸਟੇਬਲ ਮਨਪ੍ਰੀਤ ਸਿੰਘ ਅਤੇ ਆਊਟਡੋਰ ਵਿਸ਼ੇ ਵਿੱਚ ਟਾਪਰ ਰਹੇ ਲੁਧਿਆਣਾ ਦੇ ਸੁਰਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸ੍ਰੀ ਸੁੰਦਰ ਸ਼ਾਮ ਅਰੋੜਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਡੀ.ਜੀ.ਪੀ. ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਸ੍ਰੀ ਐਮ.ਕੇ. ਤਿਵਾੜੀ, ਏ.ਡੀ.ਜੀ.ਪੀ. (ਐਚ.ਆਰ.ਡੀ.) ਸ੍ਰੀ ਸ਼ਸ਼ੀ ਪ੍ਰਭਾ ਦਿਵੇਦੀ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ। (Chief Minister)