Judicial Custody - Sach Kahoon Punjabi
Gangster Goldy Brar News: ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ
13 ਫਰਵਰੀ ਨੂੰ ਮੁੜ ਹੋਵੇਗੀ ਪੇਸ਼ੀ
Gangster Goldy Brar News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਪਿਛਲੇਂ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਗੈਂਗਸਟਰ ਸਤਿੰਦਰਜੀਜਤ ਸਿੰਘ ਉਰਫ਼ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਵਿੱਚ ਦਰਜ਼ ਰੰਗਦਾਰੀ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਇੱਕ ਕੇਸ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਜਿਨਾਂ ਨੂੰ ਪਹਿਲਾਂ 26 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਤੇ ਜਿੱਥੇ ਪੁਲਿਸ ਨੂੰ ਇੱਕ ਦਿਨ ਦਾ ਰਿਮਾਂਡ ਮਿਲਿਆ ਸੀ, ਜੋ 27 ਜਨਵਰੀ ਨੂੰ ਖ਼ਤਮ ਹੋ ਗਿਆ ਸੀ।
ਇਹ ਵੀ ਪੜ੍ਹੋ: Robbery Case: ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 5 ਨੌਜਵਾਨ ਗ੍ਰਿਫਤਾਰ
ਉਸ ਤੋਂ ਬਾਅਦ ਮੁੜ ਤੋਂ ਮੰਗਲਵਾਰ ਦੀ ਦੇਰ ਸ਼ਾਮ ਸੀਜੇਐਮ ਨੀਰਜ ਕੁਮਾਰ ਸਿੰਗਲਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਨੂੰ 30 ਜਨਵਰੀ ਤੱਕ ਦਾ ਰਿਮਾਂਡ ਮਿਲਿਆ ਸੀ ਅਤੇ 30 ਜਨਵਰੀ ਦੇ ਰਿਮਾਂਡ ਦੇ ਖ਼ਤਮ ਹੋਣ ਉਪਰੰਤ ਜਦੋਂ ਉਕਤ ਦੋਵਾਂ ਨੂੰ ਫਿਰ ਤੋਂ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ, ਮਾਣਯੋਗ ਅਦਾਲਤ ਨੇ ਸਮਸ਼ੇਰ ਸਿੰਘ ਅਤੇ ਮਾਤਾ ਪ੍ਰਿਤਪਾਲ ਕੌਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਅਤੇ 13 ਫਰਵਰੀ ਨੂੰ ਮੁੜ ਤੋਂ ਦੋਵਾਂ ਦੀ ਪੇਸ਼ੀ ਹੋਵੇਗੀ। ਜ਼ਿਕਰਯੋਗ ਹੈ ਕਿ ਸਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ’ਤੇ ਸਤਨਾਮ ਸਿੰਘ ਨਾਮਕ ਵਿਅਕਤੀ ਵੱਲੋਂ 50 ਲੱਖ ਦੀ ਫਰੌਤੀ ਮੰਗਣ ਦੇ ਦੋਸ਼ ਲਗਾਏ ਗਏ ਹਨ, ਜਿਸ ਦੇ ਬਿਆਨਾਂ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ਼ ਹੈ। Gangster Goldy Brar News
ਮਾਮਲਾ ਜੇਲ੍ਹ ਅੰਦਰ ਮੋਬਾਇਲ ਸਪਲਾਈ ਦਾ
ਮੋਬਾਇਲ ਰਾਹੀਂ ਕੀਤੀਆਂ ਕਾਲਾਂ ਦੀ ਪੜਤਾਲ ਕੀਤੀ ਜਾ ਰਹੀ ਹੈ : ਇੰਸ. ਜੈ ਦੇਵ ਰੰਧਾਵਾ
ਨਾਭਾ, (ਤਰੁਣ ਕੁਮਾਰ ਸ਼ਰਮਾ)। ਜੇਲ੍ਹਾਂ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੋਬਾਇਲ ਸਪਲਾਈ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਸਥਾਨਕ ਨਵੀ ਜਿਲ੍ਹਾ ਜੇਲ੍ਹ ਦੇ ਦੋ ਵਾਰਡਨਾਂ ਸਣੇ ਪੰਜ ਮੁਲਜਮਾਂ ਨੂੰ 26 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਜਿਕਰਯੋਗ ਹੈ ਕਿ ਬੀਤੇ ਦਿਨੀਂ ਨਾਭਾ ਦੀ ਨਵੀ ਜਿਲ੍ਹਾ ਜੇਲ੍ਹ ਦੇ ਦੋ ਵਾਰਡਨਾਂ ਨੂੰ ਦੋ ਨਵੇਂ ਮੋਬਾਇਲ ਅਤੇ ਸਿੰਮਾਂ ਸਣੇ ਜੇਲ੍ਹ ਅਧਿਕਾਰੀਆਂ ਵੱਲੋਂ ਫੜਿਆ ਗਿਆ ਸੀ। ਦੋਵਾਂ ਖਿਲਾਫ ਸਦਰ ਥਾਣਾ ਪੁਲਿਸ ਨਾਭਾ ਵੱਲੋਂ ਪ੍ਰੀਜਨ ਸਮੇਤ ਕਰਪੱਸ਼ਨ ਐਕਟ ਅਧੀਨ ਵੱਖ-ਵੱਖ ਧਾਰਾਵਾਂ ਵਿੱਚ ਮਾਮਲਾ ਦਰਜ ਕਰਕੇ ਦੋਵਾਂ ਵਾਰਡਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ।
ਦੋਵਾਂ ਵਾਰਡਨਾਂ ਦੇ ਪੁਲਿਸ ਰਿਮਾਂਡ ਦੌਰਾਨ ਕੀਤੇ ਕਥਿਤ ਖੁਲਾਸਿਆਂ ਦੇ ਆਧਾਰ ‘ਤੇ ਨਾਭਾ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਨਾਲ ਸੰਬੰਧਤ ਗੈਂਗਸਟਰ ਨੀਟਾ ਦਿਉਲ, ਪਰਮਿੰਦਰ ਟਾਇਗਰ ਅਤੇ ਮੁਕੰਦ ਖਾਂ ਨਾਮ ਦੇ ਤਿੰਨ ਹੋਰ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਰਿਮਾਂਡ ‘ਤੇ ਲਿਆ ਕੇ ਪੁੱਛ ਗਿੱਛ ਕੀਤੀ ਸੀ। ਪੁਲਿਸ ਰਿਮਾਂਡ ਦੌਰਾਨ ਗੈਂਗਸਟਰ ਨੀਟਾ ਦਿਉਲ ਅਤੇ ਦੂਜੇ ਹਵਾਲਾਤੀਆਂ ਦੀ ਨਿਸ਼ਾਨਦੇਹੀ ‘ਤੇ ਪੁਲਿਸ ਵੱਲੋਂ ਤਿੰਨ ਹੋਰ ਮੋਬਾਇਲ ਅਤੇ ਸਿੰਮ ਵੀ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।
ਮਾਮਲੇ ਦੇ ਪੰਜੋਂ ਮੁਲਜਮਾਂ ਨੂੰ ਅੱਜ ਭਾਰੀ ਸੁਰੱਖਿਆ ਅਧੀਨ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਪੰਜੋਂ ਮੁਲਜਮਾਂ ਨੂੰ 26 ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਉਪਰੋਕਤ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਸਦਰ ਥਾਣਾ ਇੰਚਾਰਜ ਇੰਸਪੈਕਟਰ ਜੈ ਦੇਵ ਰੰਧਾਵਾ ਨੇ ਦੱਸਿਆ ਕਿ ਪੰਜੋ ਮੁਲਜਮਾਂ ਨੂੰ ਅੱਜ ਅਦਾਲਤ ਨੇ 26 ਮਾਰਚ ਤੱਕ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਮਲੇ ਦੇ ਕਥਿਤ ਦੋਸ਼ੀ ਦੋਨੋ ਵਾਰਡਨ ਜੇਲ੍ਹਾਂ ਅੰਦਰ ਦੁੱਗਣੇ ਤੋਭ ਤਿੰਨ ਗੁਣਾ ਰੇਟਾਂ ਵਿੱਚ ਮੋਬਾਇਲ ਦੀ ਕੀਮਤ ਲੈ ਕੇ ਮੋਬਾਇਲ ਸਪਲਾਈ ਕਰਦੇ ਸਨ। ਪੁਲਿਸ ਵੱਲੋਂ ਵਰਤੇ ਗਏ ਮੋਬਾਇਲਾਂ ਅਤੇ ਸਿਮਾਂ ਤੋਂ ਕੀਤੀਆ ਕਾਲਾਂ ਦੀ ਬਾਰੀਕੀ ਨਾਲ ਖੋਖ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।