Corona virus positive - Sach Kahoon Punjabi

ਜ਼ਿਲੇ ਵਿਚ ਕੋਰੋਨਾਵਾਇਰਸ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ
ਨਯਾਗਾਓਂ ਦੇ 60 ਸਾਲਾ ਵਿਅਕਤੀ ਨੂੰ ਪੀਜੀਆਈ ਵਿਚ ਦਾਖਲਾ ਕਰਵਾਇਆ

ਮੋਹਾਲੀ, | ਜ਼ਿਲ੍ਹੇ ਵਿੱਚ ਅੱਜ ਕੋਰੋਨਾਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ 60 ਸਾਲਾ ਵਿਅਕਤੀ ਨੂੰ ਕੋਰੋਨਾਵਾਇਰਸ ਲਈ ਪਾਜ਼ੇਟਿਵ ਪਾਇਆ ਗਿਆ ਹੈ।

ਨਯਾਗਾਓਂ ਵਾਸੀ ਓਮ ਪ੍ਰਕਾਸ਼ ਨਾਮੀ ਵਿਅਕਤੀ ਨੂੰ ਕੋਰੋਨਾ ਵਾਇਰਸ ਪਾਜ਼ੇਟਿਵ ਪਾਇਆ ਗਿਆ ਹੈ ਅਤੇ ਉਸ ਨੂੰ ਪੀਜੀਆਈ ਵਿਚ ਦਾਖਲ ਕਰਵਾਇਆ ਗਿਆ ਹੈ। ਉਸ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਵੀ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਪੂਰੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਮਾਰੀ ਨੂੰ ਰੋਕਣ, ਇਸ ਦੀ ਲੜੀ ਨੂੰ ਤੋੜਨ ਅਤੇ ਇਸ ਨੂੰ ਨਵੇਂ ਖੇਤਰਾਂ ਵਿੱਚ ਫੈਲਣ ਤੋਂ ਰੋਕਣ ਲਈ ਕਲੱਸਟਰ ਕੰਟੇਨਮੈਂਟ ਰਣਨੀਤੀ ਅਪਣਾਈ ਗਈ ਹੈ।

ਇਸ ਵਿੱਚ ਭੂਗੋਲਿਕ ਖੇਤਰ ਨੂੰ ਅਲੱਗ ਰੱਖਣ ਵਿੱਚ ਅਣਚਾਹੀ ਆਮਦ ਦੇ ਨਾਲ ਨਾਲ ਕੰਟੇਨਮੈਂਟ ਜ਼ੋਨ ਤੋਂ ਲੋਕਾਂ ਦੀ ਆਵਾਜਾਈ ਨੂੰ ਰੋਕਣਾ, ਵਾਹਨਾਂ ਦੀ ਆਵਾਜਾਈ ‘ਤੇ ਰੋਕ ਲਗਾਉਣ, ਸਮਾਜਕ ਦੂਰੀਆਂ ਵਾਲੇ ਉਪਾਅ, ਸਰਗਰਮ ਨਿਗਰਾਨੀ ਵਧਾਉਣ, ਸਾਰੇ ਸ਼ੱਕੀ ਮਾਮਲਿਆਂ ਦੀ ਜਾਂਚ ਕਰਨਾ ਅਤੇ ਰੋਕਥਾਮ ਵਾਲੇ ਜਨਤਕ ਸਿਹਤ ਉਪਾਵਾਂ ਦੀ ਪਾਲਣਾ ਕਰਕੇ ਸਮਾਜਕ ਜਾਗਰੂਕਤਾ ਪੈਦਾ ਕਰਨਾ ਸ਼ਾਮਲ ਹੈ।

ਜਿਵੇਂ ਕਿ ਹੁਣ ਦਸ਼ਮੇਸ਼ ਨਗਰ ਖੇਤਰ ਕੰਜਮੈਂਟ ਜ਼ੋਨ ਹੈ ਜਿਸ ਵਿੱਚ ਜੁਝਾਰ ਨਗਰ ਅਤੇ ਆਦਰਸ਼ ਨਗਰ ਦੇ ਕੁਝ ਖੇਤਰ ਸ਼ਾਮਲ ਹਨ ਜੋ ਕੰਟੇਨਮੈਂਟ ਜ਼ੋਨ ਦੇ ਘੇਰੇ ਵਿੱਚ ਹਨ।

ਇਹ ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ਦੇ ਕੁੱਲ 699 ਵਿਅਕਤੀਆਂ ਦੀ ਕੁਆਰੰਟਾਈਨ ਮਿਆਦ ਖਤਮ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਦੇ ਅੰਦਰ ਰਹਿਣ ਅਤੇ ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਤੋਂ ਇਲਾਵਾ ਅਫਵਾਹਾਂ ‘ਤੇ ਕੋਈ ਧਿਆਨ ਨਾ ਦੇਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਕਰੋਨਾ ਵਾਇਰਸ ਸਕਾਰਾਤਮਕ ਯੂ. ਕੇ. ਤੋਂ ਪਰਤੀ ਗੁਰਦੇਵ ਕੌਰ ਨੂੰ ਫੇਜ਼-6 ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ
ਕਰੋਨਾ ਵਾਇਰਸ ਸਕਾਰਾਤਮਕ ਯੂ. ਕੇ. ਤੋਂ ਪਰਤੀ ਗੁਰਦੇਵ ਕੌਰ ਨੂੰ ਫੇਜ਼-6 ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ

ਐਸ.ਏ.ਐਸ. ਨਗਰ, | ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਬਿਮਾਰੀ ਨਾਲ ਨਜਿੱਠਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ ਅਤੇ ਆਮ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਰੋਨਾ ਵਾਇਰਸ ਬਿਮਾਰੀ ਨਾਲ ਲੜਨ ਦੇ ਕਦਮਾਂ ਸੰਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦੇਵ ਕੌਰ ਨਾਮੀ ਮਹਿਲਾ, ਜਿਸ ਦੀ ਉਮਰ 69 ਸਾਲ ਹੈ ਅਤੇ # 540, ਫੇਜ਼ 3 ਏ, ਮੁਹਾਲੀ ਦੀ ਨਿਵਾਸੀ ਹੈ, ਦਾ ਮਾਮਲਾ ਸਾਹਮਣੇ ਆਇਆ ਹੈ ਜੋ ਕੁੱਝ ਸਮਾਂ ਪਹਿਲਾਂ ਬ੍ਰਿਟੇਨ ਤੋਂ ਪਰਤੀ ਹੈ ਅਤੇ ਉਸ ਵਿੱਚ ਥੋੜ੍ਹੇ ਜਿਹੇ ਖਾਂਸੀ ਦੇ ਲੱਛਣ ਮਿਲਣ ਬਾਅਦ ਉਸ ਨੂੰ ਕੋਰੋਨਾ ਵਾਇਰਸ ਟੈਸਟ ਵਿਚ ਸਕਾਰਾਤਮਕ ਪਾਇਆ ਗਿਆ। ਹਾਲਾਂਕਿ ਉਸ ਨੇ ਇਲਾਜ ਦਾ ਵਿਰੋਧ ਕੀਤਾ ਅਤੇ ਅਜੇ ਵੀ ਵਿਰੋਧ ਕਰ ਰਹੀ ਹੈ, ਫਿਰ ਵੀ ਉਸ ਨੂੰ ਸਿਵਲ ਹਸਪਤਾਲ ਫੇਜ਼ 6 ਵਿਚ ਦਾਖਲ ਕਰਵਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਈਪੀਸੀ ਦੀ ਧਾਰਾ 269, 270 ਅਤੇ 188 ਰਾਹੀਂ ਇਸ ਮਹਿਲਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਤਾਂ ਜੋ ਦੂਜਿਆਂ ਤੱਕ ਇਸ ਖਤਰਨਾਕ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਇਸ ਮਹਿਲਾ ਨੂੰ ਨਿਗਰਾਨੀ ਹੇਠ ਰੱਖਿਆ ਜਾਵੇਗਾ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਸਿਹਤ ਦੇ ਸਾਰੇ ਮਾਪਦੰਡਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਬਿਮਾਰੀ ਨੂੰ ਫੈਲਣ ਤੋਂ ਰੋਕਣ ਦੇ ਉਪਾਵਾਂ ਦੇ ਹਿੱਸੇ ਵਜੋਂ, ਉਸਦੇ ਰਿਸ਼ਤੇਦਾਰਾਂ ਸਮੇਤ ਸਾਰੇ ਨਜ਼ਦੀਕੀ ਲੋਕਾਂ ਨੂੰ ਵੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਕਿਸੇ ਨੂੰ ਵੀ ਦੂਸਰੇ ਲੋਕਾਂ ਦੀ ਜ਼ਿੰਦਗੀ ਨਾਲ ਖੇਡਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।