Corona in Punjab - Sach Kahoon Punjabi
Corona In Punjab: ਕੋਰੋਨਾ ਸਬੰਧੀ ਪੰਜਾਬ ’ਚ ਖਤਰੇ ਦੀ ਘੰਟੀ! ਲੋਕਾਂ ਨੂੰ ਅਲਰਟ ਰਹਿਣ ਦੀ ਜ਼ਰੂਰਤ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Corona In Punjab: ਜਿਸ ਤਰ੍ਹਾਂ 5 ਸਾਲ ਪਹਿਲਾਂ ਕੋਰੋਨਾ ਦੀ ਬਿਮਾਰੀ ਨੇ ਦੁਨੀਆ ਭਰ ’ਚ ਲੱਖਾਂ ਲੋਕਾਂ ਨੂੰ ਆਪਣੀ ਲਪੇਟ ’ਚ ਲੈ ਲਿਆ ਸੀ, ਉਸੇ ਤਰ੍ਹਾਂ ਇੱਕ ਵਾਰ ਫਿਰ ਕੋਰੋਨਾ ਕਈ ਦੇਸ਼ਾਂ ’ਚ ਆਪਣੇ ਪੈਰ ਪਸਾਰ ਰਿਹਾ ਹੈ। ਪੰਜਾਬ ’ਚ ਵੀ ਕੋਰੋਨਾ ਦੇ ਕਈ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਵਰਗੀ ਖ਼ਤਰਨਾਕ ਬਿਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਜਿਸ ਤਰ੍ਹਾਂ ਇਸ ਬਿਮਾਰੀ ਨੇ ਪਹਿਲਾਂ ਹਰ ਦੇਸ਼ ’ਚ ਡਰ ਤੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਸੀ, ਅਜਿਹਾ ਦੁਬਾਰਾ ਨਾ ਹੋਵੇ। ਹੁਣ ਲੋਕਾਂ ਨੂੰ ਇੱਕ ਵਾਰ ਫਿਰ ਇਸ ਬਿਮਾਰੀ ਨਾਲ ਲੜਨ ਦੀ ਲੋੜ ਹੈ।
IPL Final: IPL ਫਾਈਨਲ ਅੱਜ, ਖਿਤਾਬੀ ਸੋਕੇ ਨੂੰ ਖਤਮ ਕਰਨ ਲਈ ਇੱਕ-ਦੂਜੇ ਦਾ ਸਾਹਮਣਾ ਕਰਨਗੇ RCB ਤੇ PUNJAB
ਕੀ ਹੈ ਜੇਐੱਨ.1 ਵੇਰੀਐਂਟ ਤੇ ਕਿਉਂ ਹੈ ਇਹ ਖ਼ਤਰਨਾਕ? | Corona In Punjab
ਜੇਐੱਨ.1 ਵੇਰੀਐਂਟ ਕੋਰੋਨਾ ਵਾਇਰਸ ਦਾ ਇੱਕ ਨਵਾਂ ਤੇ ਤੇਜ਼ੀ ਨਾਲ ਫੈਲਣ ਵਾਲਾ ਰੂਪ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਇਹ ਵੇਰੀਐਂਟ ਪਹਿਲਾਂ ਨਾਲੋਂ ਜ਼ਿਆਦਾ ਛੂਤ ਵਾਲਾ ਹੈ ਤੇ ਲੋਕਾਂ ’ਚ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੇ ਲੱਛਣ ਸੰਕਰਮਿਤ ਹੋਣ ਦੇ 24 ਤੋਂ 48 ਘੰਟਿਆਂ ਦੇ ਅੰਦਰ ਦਿਖਾਈ ਦੇਣ ਲੱਗ ਪੈਂਦੇ ਹਨ। Corona In Punjab
ਮੁੱਖ ਲੱਛਣ : ਤੇਜ਼ ਬੁਖਾਰ, ਸਾਹ ਲੈਣ ’ਚ ਮੁਸ਼ਕਲ, ਘੱਗਰ, ਥਕਾਵਟ ਤੇ ਕਮਜ਼ੋਰੀ, ਸਰੀਰ ’ਚ ਦਰਦ
ਕਈ ਮਰੀਜ਼ਾਂ ਦੀ ਹਾਲਤ ਕੁਝ ਘੰਟਿਆਂ ’ਚ ਵਿਗੜ ਰਹੀ ਹੈ, ਜਿਸ ਨਾਲ ਇਹ ਵੇਰੀਐਂਟ ਹੋਰ ਵੀ ਖ਼ਤਰਨਾਕ ਹੋ ਜਾਂਦਾ ਹੈ।
ਕਿਹੜੇ ਲੋਕਾਂ ਨੂੰ ਹੈ ਸਭ ਤੋਂ ਜ਼ਿਆਦਾ ਖਤਰਾ
ਇਹ ਨਵਾਂ ਰੂਪ ਉਨ੍ਹਾਂ ਲੋਕਾਂ ਲਈ ਵਧੇਰੇ ਖ਼ਤਰਨਾਕ ਸਾਬਤ ਹੋ ਰਿਹਾ ਹੈ ਜਿਨ੍ਹਾਂ ਦੀ ਇਮਿਊਨਿਟੀ ਕਮਜ਼ੋਰ ਹੈ ਜਾਂ ਜੋ ਪਹਿਲਾਂ ਹੀ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਹਨ।
ਸਭ ਤੋਂ ਜ਼ਿਆਦਾ ਖਤਰੇ ’ਚ ਹਨ ਇਹ ਲੋਕ | Corona In Punjab
ਬਜ਼ੁਰਗ : ਉਹ ਜੋ ਵੱਡੀ ਉਮਰ ਦੇ ਹਨ ਤੇ ਜਿਨ੍ਹਾਂ ਦੀ ਇਮਿਊਨਿਟੀ ਕਮਜ਼ੋਰ ਹੈ।
ਸ਼ੂਗਰ ਤੇ ਦਿਲ ਦੇ ਮਰੀਜ਼ : ਵਾਇਰਸ ਉਨ੍ਹਾਂ ਦੇ ਫੇਫੜਿਆਂ ਤੱਕ ਜਲਦੀ ਪਹੁੰਚਦਾ ਹੈ।
ਸਾਹ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕ : ਵਾਇਰਸ ਸਿੱਧਾ ਫੇਫੜਿਆਂ ’ਤੇ ਹਮਲਾ ਕਰਦਾ ਹੈ।
ਗਰਭਵਤੀ ਮਹਿਲਾਵਾਂ : ਕਮਜ਼ੋਰ ਇਮਿਊਨਿਟੀ ਸਿਸਟਮ ਕਾਰਨ ਉਹ ਜ਼ਿਆਦਾ ਕਮਜ਼ੋਰ ਹੁੰਦੀਆਂ ਹਨ।
ਛੋਟੇ ਬੱਚੇ : ਉਨ੍ਹਾਂ ਦਾ ਸਰੀਰ ਇਨਫੈਕਸ਼ਨ ਪ੍ਰਤੀ ਜਲਦੀ ਪ੍ਰਤੀਕਿਰਿਆ ਕਰਦਾ ਹੈ ਤੇ ਜੋਖਮ ਵੱਧ ਹੁੰਦਾ ਹੈ।
ਕਿਵੇਂ ਰਖੀਏ ਖੁੱਦ ਤੇ ਆਪਣਿਆਂ ਦਾ ਧਿਆਨ
ਇਸ ਸਮੇਂ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਸੁਚੇਤ ਰਹੋ ਤੇ ਸਾਵਧਾਨੀ ਵਰਤੋ। ਥੋੜ੍ਹੀ ਜਿਹੀ ਦੇਖਭਾਲ ਕਰਕੇ, ਤੁਸੀਂ ਤੇ ਤੁਹਾਡਾ ਪਰਿਵਾਰ ਇਸ ਇਨਫੈਕਸ਼ਨ ਤੋਂ ਬਚ ਸਕਦੇ ਹੋ।
ਮਹੱਤਵਪੂਰਨ ਸਾਵਧਾਨੀਆਂ | Corona In Punjab
ਮਾਸਕ ਪਹਿਨਣਾ ਯਕੀਨੀ ਬਣਾਓ : ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣਾ ਜ਼ਰੂਰੀ ਹੈ।
ਇਮਿਊਨਿਟੀ ਵਧਾਓ : ਹਲਦੀ ਵਾਲਾ ਦੁੱਧ, ਕਾੜ੍ਹਾ, ਤੁਲਸੀ-ਅਦਰਕ ਵਾਲੀ ਚਾਹ ਪੀਓ ਤੇ ਪੌਸ਼ਟਿਕ ਭੋਜਨ ਲਓ।
ਬਜ਼ੁਰਗਾਂ ਦਾ ਖਾਸ ਧਿਆਨ ਰੱਖੋ : ਉਨ੍ਹਾਂ ਨੂੰ ਜਨਤਕ ਥਾਵਾਂ ’ਤੇ ਜਾਣ ਤੋਂ ਰੋਕੋ ਤੇ ਸਮੇਂ-ਸਮੇਂ ’ਤੇ ਡਾਕਟਰ ਤੋਂ ਉਨ੍ਹਾਂ ਦੀ ਜਾਂਚ ਕਰਵਾਓ।
ਸਫ਼ਾਈ ਦਾ ਧਿਆਨ ਰੱਖੋ : ਸਾਬਣ ਨਾਲ ਨਿਯਮਿਤ ਤੌਰ ’ਤੇ ਹੱਥ ਧੋਵੋ ਤੇ ਸੈਨੀਟਾਈਜ਼ਰ ਦੀ ਵਰਤੋਂ ਕਰੋ।
ਭੀੜ ਤੋਂ ਬਚੋ : ਜਦੋਂ ਤੱਕ ਜ਼ਰੂਰੀ ਨਾ ਹੋਵੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚੋ।
ਕੋਰੋਨਾ ਨੇ ਕਹਿਰ ਵਰ੍ਹਾਉਣਾ ਫਿਰ ਕੀਤਾ ਸ਼ੁਰੂ, ਤਿੰਨ ਦੀ ਮੌਤ
ਲੁਧਿਆਣਾ। ਸੂਬੇ ’ਚ ਕੋਰੋਨਾ (Corona in Punjab) ਦੇ ਵਧ ਰਹੇ ਕਹਿਰ ਦੇ ਤਹਿਤ ਤਿੰਨ ਮਰੀਜਾਂ ਦੀ ਮੌਤ ਹੋ ਗਈ, ਜਦੋਂਕਿ 85 ਨਵੇਂ ਮਰੀਜ ਸਾਹਮਣੇ ਆਏ ਹਨ। ਮਿ੍ਰਤਕ ਮਰੀਜ਼ਾਂ ’ਚ 1 ਫਿਰੋਜ਼ਪੁਰ, 1 ਰੋਪੜ ਅਤੇ ਇੱਕ ਮੋਹਾਲੀ ਦਾ ਰਹਿਣ ਵਾਲਾ ਸੀ। ਸੂਬੇ ’ਚ ਐਕਟਿਵ ਮਰੀਜਾਂ ਦੀ ਗਿਣਤੀ 666 ਹੋ ਗਈ ਹੈ। ਦੂਜੇ ਪਾਸੇ ਅੱਜ 53 ਮਰੀਜ਼ ਠੀਕ ਵੀ ਹੋਏ ਹਨ।
ਇ੍ਹਨਾਂ ਜ਼ਿਲ੍ਹਿਆਂ ’ਚ ਸਭ ਤੋਂ ਵੱਧ ਮਰੀਜ਼ ਸਾਹਮਣੇ ਆਏ, ਉਨ੍ਹਾਂ ’ਚ ਮੋਹਾਲੀ ’ਚ 38, ਲੁਧਿਆਣਾ ਅਤੇ ਪਟਿਆਲਾ ’ਚ 9-9, ਜਲੰਧਰ ਵਿੱਚ 8 ਅਤੇ ਅੰਮਿ੍ਰਤਸਰ ’ਚ 3 ਪਾਜ਼ਿਟਿਵ ਮਰੀਜ਼ ਸ਼ਾਮਲ ਹਨ। ਸੂਬੇ ’ਚ ਕੋਰੋਨਾ ਵਾਇਰਸ ਦੀ ਸੈਂਪਲਿੰਗ ’ਚ ਕੋਈ ਆਸ ਮੁਤਾਬਕ ਸੁਧਾਰ ਨਜ਼ਰ ਨਹੀਂ ਆ ਰਿਹਾ। ਅੱਜ 1408 ਸੈਂਪਲ ਜਾਂਚ ਲਈ ਭੇਜੇ ਗਏ ਹਨ। ਵਰਨਣਯੋਗ ਹੈ ਕਿ ਸੂਬੇ ’ਚ ਹੁਣ ਤੱਕ ਸਾਹਮਣੇ ਆਏ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 787066 ਹੋ ਗਈ ਹੈ। ਇਨ੍ਹਾਂ ’ਚੋਂ 20525 ਮਰੀਜਾਂ ਦੀ ਮੌਤ ਹੋ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੋਰੋਨਾ ਇੱਕ ਵਾਰ ਫਿਰ ਤੇਜ਼ੀ ਨਾਲ ਫੈਲ ਰਿਹਾ ਹੈ। ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 4301 ਸੈਂਪਲ ਜਾਂਚ ਲਈ ਭੇਜੇ ਸਨ। ਇਨ੍ਹਾਂ ਵਿੱਚੋਂ 3835 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 159 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਬੇੀਤ ਕੱਲ੍ਹ ਵੀ 111 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਸਨ। ਇਸ ਤਰ੍ਹਾਂ ਕੋਰੋਨਾ ਦੇ ਅੰਕੜੇ ਲਗਾਤਾਰ ਵੱਧਦੇ ਜਾ ਰਿਹਾ ਹਨ।
ਇਹ ਵੀ ਪੜ੍ਹੋ : ਸੜਕ ਹਾਦਸੇ ’ਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਇਸ ਲਈ ਕੋਰੋਨਾ ਤੋਂ ਬਚਣ ਲਈ ਸਾਵਧਾਨੀ ਜ਼ਰੂਰੀ ਹੈ। ਸਿਹਤ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੂਬੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 12 ਕੋਰੋਨਾ ਪੀੜਤ ਆਕਸੀਜਨ ਸਪੋਰਟ ‘ਤੇ ਹਨ। ਇਨ੍ਹਾਂ ਵਿੱਚੋਂ 12 ਮਰੀਜ਼ ਲੈਵਲ-2 ਦੇ ਹਨ ਜਦੋਂਕਿ 4 ਮਰੀਜ਼ ਲੈਵਲ-3 ਦੇ ਹਨ। ਹਾਲਾਂਕਿ, ਹੁਣ ਤੱਕ ਰਾਜ ਵਿੱਚ ਕੋਈ ਵੀ ਕੋਰੋਨਾ ਪੀੜਤ ਗੰਭੀਰ ਹਾਲਤ ਵਿੱਚ ਨਹੀਂ ਹੈ ਜਿਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੋਵੇ । (Corona In Punjab)
ਸਭ ਤੋਂ ਵੱਧ ਮਾਮਲੇ ਮੁਹਾਲੀ ’ਚ  (Corona In Punjab)
ਕੋਰੋਨਾ ਵਾਇਰਸ ਨੇ 23 ਵਿੱਚੋਂ 17 ਜ਼ਿਲ੍ਹਿਆਂ ਵਿੱਚ ਦਸਤਕ ਦੇ ਦਿੱਤੀ ਹੈ। ਮੋਹਾਲੀ, ਜਲੰਧਰ ਅਤੇ ਲੁਧਿਆਣਾ ‘ਚ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਤਰ੍ਹਾਂ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਉਸ ਕਾਰਨ ਮੋਹਾਲੀ ਹੌਟ ਸਪਾਟ ਬਣਨ ਜਾ ਰਿਹਾ ਹੈ। ਮੁਹਾਲੀ ਵਿੱਚ 177 ਸੈਂਪਲ ਜਾਂਚ ਲਈ ਭੇਜੇ ਗਏ ਸਨ ਅਤੇ ਇਨ੍ਹਾਂ ਵਿੱਚੋਂ 51 ਦੇ ਨਤੀਜੇ ਪਾਜ਼ੇਟਿਵ ਆਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ’ਚ ਕੋਰੋਨਾ ਨਾਲ ਇੱਕ ਦੀ ਮੌਤ, ਸਿਹਤ ਵਿਭਾਗ ਚੌਕਸ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਤਰਨਤਾਰਨ ਜ਼ਿਲ੍ਹ ਵਿੱਚ ਕੋਵਿਡ-19 (Corona in Punjab) ਨਾਲ ਇੱਕ ਵਿਅਕਤੀ ਦੀ ਮੌਤ ਹੋ ਹੋਣ ਦਾ ਸਮਾਚਾਰ ਮਿਲਿਆ ਹੈ, ਜਦੋਂ ਕਿ ਕਰੋਨਾਵਾਇਰਸ ਦੇ 100 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਪੰਜਾਬ ਸਰਕਾਰ ਦੇ ਕੋਵਿਡ ਬੁਲੇਟਿਨ ਅਨੁਸਾਰ ਐਕਟਿਵ ਕੇਸਾਂ ਦੀ ਗਿਣਤੀ 437 ਹੋ ਗਈ ਹੈ, ਜਦੋਂ ਕਿ 64 ਮਰੀਜਾਂ ਨੂੰ ਇਲਾਜ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਇਸ ਦੌਰਾਨ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦਾ ਦੌਰਾ ਕਰਨ ਉਪਰੰਤ ਕਿਹਾ ਕਿ ਸੂਬਾ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਪਰ ਉਹ ਲੋਕਾਂ ਨੂੰ ਸਮਾਜਿਕ ਦੂਰੀ, ਮਾਸਕ ਪਹਿਨਣ ਸਮੇਤ ਸਾਵਧਾਨੀਆਂ ਵਰਤਣ ਦੀ ਅਪੀਲ ਕਰਨਾ ਚਾਹੁੰਦੇ ਹਨ।
ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਬਲਬੀਰ ਸਿੰਘ | Corona in Punjab
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਸਥਿਤੀ ਨਾਲ ਪ੍ਰਭਾਵਸਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਹਤ ਮੰਤਰੀ, ਜੋ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਕੋਵਿਡ ਆਈਸੋਲੇਟਿਡ ਵਾਰਡ ਲਈ ਮੈਡੀਕਲ ਢਾਂਚੇ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਆਏ ਹੋਏ ਸਨ, ਨੇ ਕਿਹਾ ਕਿ ਰਾਜ ਸਰਕਾਰ ਹਸਪਤਾਲਾਂ ਵਿੱਚ ਲੋੜੀਂਦੇ ਬੈੱਡਾਂ ਦੀ ਸਮਰੱਥਾ ਅਤੇ ਵੈਂਟੀਲੇਟਰਾਂ ਸਮੇਤ ਸਾਰੇ ਢੁਕਵੇਂ ਪ੍ਰਬੰਧਾਂ ਨਾਲ ਪੂਰੀ ਤਰ੍ਹਾਂ ਲੈਸ ਹੈ।
ਇਸ ਤੋਂ ਇਲਾਵਾ, ਸਾਡੇ ਕੋਲ ਵਾਇਰਸ ਦੇ ਹੋਰ ਫੈਲਣ ਨਾਲ ਨਜਿੱਠਣ ਲਈ ਪੀਪੀਈ ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਵੀ ਉਪਲਬਧ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਲੋੜੀਂਦੇ ਡਾਕਟਰ ਅਤੇ ਮੈਡੀਕਲ ਸਟਾਫ ਦੇ ਨਾਲ-ਨਾਲ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਕਸੀਜਨ ਪਲਾਂਟ ਅਤੇ ਐਮਰਜੈਂਸੀ ਪ੍ਰਬੰਧ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ। ਹਾਲਾਂਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।
ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣਾ ਜ਼ਰੂਰੀ | Corona in Punjab
ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ, ‘‘ਲੋਕਾਂ, ਖਾਸ ਤੌਰ ‘ਤੇ ਜਿਨ੍ਹਾਂ ਲੋਕਾਂ ਦੀ ਪ੍ਰਤੀਰੋਧਕ ਸਕਤੀ ਘੱਟ ਹੈ ਜਾਂ ਕੋਵਿਡ ਦੇ ਲੱਛਣ ਜਿਵੇਂ ਜੁਕਾਮ ਜਾਂ ਖਾਂਸੀ ਹਨ, ਨੂੰ ਆਪਣਾ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਜਦੋਂ ਤੱਕ ਕੋਈ ਜਰੂਰੀ ਕੰਮ ਨਾ ਹੋਵੇ, ਬਾਹਰ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ।’’ ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਘਰੋਂ ਬਾਹਰ ਜਾਂਦੇ ਹਨ ਤਾਂ ਮਾਸਕ ਪਾ ਕੇ ਹੀ ਬਾਹਰ ਨਿਕਲਣ। ਬਲਬੀਰ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਿਹਤ ਵਿਭਾਗ ਵੱਲੋਂ 10-11 ਅਪ੍ਰੈਲ ਨੂੰ ਸੂਬੇ ਵਿੱਚ ਕੋਵਿਡ ਸਬੰਧੀ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਇੱਕ ਮੌਕ ਡਰਿੱਲ ਕਰਵਾਈ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਗਲੇ ਆਦੇਸ਼ਾਂ ਤੱਕ ਬਿਨਾ ਢਿੱਲ ਤੋਂ ਕਰਫਿਊ ਰਹੇਗਾ ਲਾਗੂ : ਮੁੱਖ ਮੰਤਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਕਰਫਿਊ Curfew Punjab ਲਾ ਦਿੱਤਾ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੰਗਾਮੀ ਹਾਲਤ ਵਿੱਚ ਮੁੱਖ ਸਕੱਤਰ ਤੇ ਪੁਲਿਸ ਮੁਖੀ ਨਾਲ ਹਾਲਾਤ ਬਾਰੇ ਚਰਚਾ ਕਰਨ ਮਗਰੋਂ ਇਹ ਫੈਸਲਾ ਲਿਆ ਹੈ। ਹੁਣ ਸਾਰੇ ਸੂਬੇ ਵਿੱਚ ਕਰਫਿਊ ਲਾਗੂ ਰਹੇਗਾ। ਇਸ ਦੌਰਾਨ ਕੋਈ ਢਿੱਲ ਨਹੀਂ ਮਿਲੇਗੀ। ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਨੂੰ ਕਿਹਾ ਹੈ ਕਿ ਨਵੇਂ ਆਦੇਸ਼ ਜਾਰੀ ਕੀਤੇ ਜਾਣ। ਕਰਫਿਊ ਦੌਰਾਨ ਜੇਕਰ ਕਿਸੇ ਵਿਅਕਤੀ ਨੂੰ ਰਾਹਤ ਦੀ ਲੋੜ ਹੈ ਤਾਂ ਉਸ ਨੂੰ ਸਪੈਸ਼ਲ ਕੇਸ ਵਜੋਂ ਵਿਚਾਰਿਆ ਜਾਵੇ। ਯਾਦ ਰਹੇ ਲੰਘੇ ਦਿਨ ਪੰਜਾਬ ਸਰਕਾਰ ਨੇ ਧਾਰਾ 144 ਲਾ ਕੇ ਪਾਬੰਦੀਆਂ ਜਾਰੀ ਕੀਤੀਆਂ ਸੀ। ਅੱਜ ਕਈ ਥਾਵਾਂ ‘ਤੇ ਲੋਕਾਂ ਨੇ ਇਨ੍ਹਾਂ ਪਾਬੰਦੀਆਂ ਦੀ ਸ਼ਰੇਆਮ ਉਲੰਘਣਾ ਕੀਤੀ। ਦੁਕਾਨਾਂ ਵੀ ਆਮ ਵਾਂਗ ਖੁੱਲ੍ਹੀਆਂ ਤੇ ਲੋਕ ਵੀ ਸੜਕਾਂ ‘ਤੇ ਆਮ ਵਾਂਗ ਨਿੱਕਲੇ।
ਇਸ ਮਗਰੋਂ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ ਕਰਫਿਊ ਲਾ ਦਿੱਤਾ ਹੈ।
ਪੁਲਿਸ ਸਖਤੀ ਨਾਲ ਕਰਫਿਊ ਲਾਗੂ ਕਰਵਾਏਗੀ।
ਹੁਣ ਘਰਾਂ ਵਿੱਚੋਂ ਬਾਹਰ ਆਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।