Corona Positive Case - Sach Kahoon Punjabi
ਕੋਰੋਨਾ ਵਾਇਰਸ : ਪਿੰਡ ਜਵਾਹਰਪੁਰ ਦੇ 4 ਹੋਰ ਪੋਜ਼ੀਟਿਵ ਕੇਸ ਆਏ
ਕੋਰੋਨਾ ਵਾਇਰਸ : ਪਿੰਡ ਜਵਾਹਰਪੁਰ ਦੇ 4 ਹੋਰ ਪੋਜ਼ੀਟਿਵ ਕੇਸ ਆਏ
ਮੋਹਾਲੀ, (ਕੁਲਵੰਤ ਕੋਟਲੀ) ਜ਼ਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਦੇ ਚਾਰ ਹੋਰ ਪੋਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਇਹ ਸਾਰੇ ਜਵਾਹਰਪੁਰ ਪਿੰਡ ਨਾਲ ਸਬੰਧਤ ਹਨ ਜਿਸ ਦੇ ਪਹਿਲਾਂ 11 ਪਾਜੇਟਿਵ ਮਾਮਲੇ ਸਾਹਮਣੇ ਆਏ ਸਨ ਚਾਰ ਨਵੇਂ ਕੇਸਾਂ ਦੇ ਨਾਲ, ਇਕੱਲੇ ਜਵਾਹਰਪੁਰ ਤੋਂ ਹੀ ਪੌਜੇਟਿਵ ਮਾਮਲਿਆਂ ਦੀ ਗਿਣਤੀ 15 ਹੋ ਗਈ ਹੈ ਜ਼ਿਲ੍ਹੇ ਵਿੱਚ ਹੁਣ ਤੱਕ ਪਾਜੇਟਿਵ ਮਾਮਲਿਆਂ ਦੀ ਗਿਣਤੀ ਕੁੱਲ 30 ਹੋ ਗਈ ਹੈ ਜ਼ਿਕਰਯੋਗ ਹੈ ਕਿ 164 ਨਮੂਨਿਆਂ ਦੇ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ ਇਨ੍ਹਾਂ ਵਿੱਚੋਂ 118 ਮਾਮਲੇ ਜਵਾਹਰਪੁਰ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚੋਂ 80 ਨਮੂਨਿਆਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਹਾਲੀ ਜ਼ਿਲ੍ਹੇ ‘ਚ ਇੱਕ ਹੋਰ ਪਾਜ਼ੀਟਿਵ ਕੇਸ ਆਇਆ, ਕੁੱਲ ਗਿਣਤੀ 6 ਹੋਈ
ਮੋਹਾਲੀ, (ਕੁਲਵੰਤ) ਜ਼ਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਸੈਕਟਰ – 69 ਦੀ ਰਹਿਣ ਵਾਲੀ ਇੱਕ ਮਹਿਲਾ ਨੂੰ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ ਉਹ ਅਤੇ ਉਸਦਾ ਪਤੀ ਯੂ.ਕੇ. ਦੀ ਯਾਤਰਾ ਕਰਕੇ ਵਾਪਸ ਆਏ ਸਨ ਉਸਦਾ ਪਤੀ ਪਹਿਲਾਂ ਹੀ ਪਾਜ਼ੀਟਿਵ ਪਾਇਆ ਗਿਆ ਸੀ ਇਸ ਮਹਿਲਾ ਦਾ ਟੈਸਟ ਸਿਵਲ ਹਸਪਤਾਲ ਫੇਜ਼ – 6 ਵਿਖੇ ਕੀਤਾ ਗਿਆ ਸੀ ਅਤੇ ਹੁਣ ਉਸਨੂੰ ਗਿਆਨ ਸਾਗਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਇਸਦੇ ਨਾਲ ਜ਼ਿਲ੍ਹੇ ਵਿੱਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 6 ਹੋ ਗਈ ਹੈ ਇਸ ਜੋੜੇ ਦੀ ਬੇਟੀ ਅਤੇ ਪਿਤਾ ਅਤੇ ਉਸ ਦੇ ਪਤੀ ਦੀ ਮਾਂ ਨੂੰ ਘਰ ਵਿੱਚ ਅਲੱਗ ਰੱਖਿਆ ਗਿਆ ਹੈ ਉਸ ਦਾ ਪਤੀ ਸੈਕਟਰ 16 ਦੇ ਹਸਪਤਾਲ ਵਿੱਚ ਦਾਖਲ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।