Central Jail Ludhiana - Sach Kahoon Punjabi
Central Jail Ludhiana: ਪਾਬੰਦੀਸ਼ੁਦਾ ਸਮੱਗਰੀ ਮਿਲਣ ’ਤੇ ਫਿਰ ਸੁਰਖੀਆਂ ’ਚ ਆਈ ਕੇਂਦਰੀ ਜੇਲ੍ਹ ਲੁਧਿਆਣਾ
Central Jail Ludhiana: (ਜਸਵੀਰ ਸਿੰਘ ਗਹਿਲ) ਲੁਧਿਆਣਾ। ਕੇਂਦਰੀ ਜੇਲ੍ਹ ਲੁਧਿਆਣਾ ਇੱਕ ਵਾਰ ਫ਼ਿਰ ਸੁਰਖੀਆਂ ਵਿੱਚ ਆ ਗਈ ਹੈ। ਜਿੱਥੋਂ ਜੇਲ੍ਹ ਅਧਿਕਾਰੀਆਂ ਨੂੰ ਤਲਾਸ਼ੀ ਮੁਹਿੰਮ ਦੌਰਾਨ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਹੋਈ ਹੈ। ਮਾਮਲੇ ’ਚ ਪੁਲਿਸ ਨੇ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਦੀ ਸ਼ਿਕਾਇਤ ’ਤੇ 6 ਹਵਾਲਾਤੀ/ਕੈਦੀਆਂ ਨੂੰ ਨਾਮਜ਼ਦ ਕੀਤਾ ਹੈ।
ਇਹ ਵੀ ਪੜ੍ਹੋ: Punjab News: ਬਿਜਲੀ ਮੀਟਰ ਲਗਾਉਣ ਲਈ ਸਰਕਾਰ ਨੇ ਹਟਾਈ ਇਹ ਸ਼ਰਤ, ਜਾਣੋ
ਸਹਾਇਕ ਸੁਪਰਡੈਂਟ ਸੁਰਿੰਦਰਪਾਲ ਸਿੰਘ ਵੱਲੋਂ ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਨੂੰ ਦਿੱਤੀ ਗਈ ਸਿਕਾਇਤ ਮੁਤਾਬਕ ਮਾਮਲਾ 4 ਮਹੀਨੇ ਪੁਰਾਣਾ ਹੈ। ਜਿਸ ’ਚ ਚੈਕਿੰਗ ਦੌਰਾਨ ਜੇਲ੍ਹ ਅੰਦਰੋਂ 6 ਮੋਬਾਇਲ ਫੋਨ ਬਰਾਮਦ ਹੋਏ ਹਨ। ਸਹਾਇਕ ਸੁਪਰਡੈਂਟ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਵੱਲੋਂ 3 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਕੀਤੀ ਗਈ ਸੀ। ਇਸ ਦੌਰਾਨ ਜੇਲ੍ਹ ਅਧਿਕਾਰੀਆਂ ਨੂੰ ਕੁੱਝ ਹਵਾਲਾਤੀਆਂ/ਕੈਦੀਆਂ ਦੇ ਕਬਜ਼ੇ ਵਿੱਚੋਂ ਵੱਖ-ਵੱਖ ਮਾਰਕੇ ਦੇ 6 ਮੋਬਾਇਲ ਫੋਨ ਬਰਾਮਦ ਹੋਏ।
ਉਨ੍ਹਾਂ ਦੱਸਿਆ ਕਿ ਹਵਾਲਾਤੀਆਂ/ ਕੈਦੀਆਂ ਦੀ ਪਹਿਚਾਣ ਹਰਜੀਤ ਸਿੰਘ, ਦਮਨ ਕੁਮਾਰ, ਦਰਪਣ ਸਿੰਗਲਾ, ਅੰਮ੍ਰਿਤ ਕੁਮਾਰ ਤੇ ਗੁਰਿੰਦਰ ਸਿੰਘ ਵਜੋਂ ਹੋਈ ਹੈ, ਜਿੰਨਾਂ ਖਿਲਾਫ਼ ਪੁਲਿਸ ਨੂੰ ਕਾਰਵਾਈ ਲਈ ਲਿਖਿਆ ਗਿਆ ਹੈ। ਮਾਮਲੇ ਦੇ ਤਫ਼ਤੀਸੀ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਕਤਾਨ ਹਵਾਲਾਤੀਆਂ/ ਕੇਦੀਆਂ ਖਿਲਾਫ਼ ਕੇਸ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
Central Jail Ludhiana: ਕੇਂਦਰੀ ਜੇਲ੍ਹ ’ਚ ਸੁਰੱਖਿਆ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਮਿਲੀ ਹੈਰੋਇਨ
Central Jail Ludhiana: ਲੁਧਿਆਣਾ (ਜਸਵੀਰ ਸਿੰਘ ਗਹਿਲ)। ਕੇਂਦਰੀ ਜ਼ੇਲ੍ਹਾਂ ਦੀ ਸੁਰੱਖਿਆ ਸਭ ਤੋਂ ਮਜ਼ਬੂਤ ਮੰਨੀ ਜਾਂਦੀ ਹੈ ਪਰ ਜੇਕਰ ਇਸ ਦੀ ਸੁਰੱਖਿਆ ਹੀ ਭੰਗ ਹੋ ਜਾਵੇ ਤਾਂ ਆਮ ਲੋਕਾਂ ਦਾ ਤਾਂ ਫ਼ਿਰ ਰੱਬ ਹੀ ਰਾਖਾ ਹੈ। ਸਖ਼ਤ ਸੁਰੱਖਿਆ ਦੇ ਦਾਅਵਿਆਂ ਦੀ ਪੋਲ ਖੋਲਦਾ ਅਜਿਹਾ ਹੀ ਇੱਕ ਮਾਮਲਾ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਸਾਹਮਣੇ ਆਇਆ ਹੈ। ਜਿੱਥੇ ਬੰਦ ਇੱਕ ਹਵਾਲਾਤੀ ਦੇ ਕਬਜ਼ੇ ’ਚੋਂ ਚੈਕਿੰਗ ਦੌਰਾਨ ਹੈਰੋਇਨ ਬਰਾਮਦ ਹੋਈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ’ਚ ਕੇਂਦਰੀ ਜ਼ੇਲ੍ਹ ਲੁਧਿਆਣਾ ਦੇ ਸਹਾਇਕ ਸੁਪਰਡੈਂਟ ਹਰਮਿੰਦਰ ਸਿੰਘ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ 2 ਦਸੰਬਰ ਨੂੰ ਜ਼ੇਲ੍ਹ ਅੰਦਰ ਬੈਰਕਾਂ ’ਚ ਚੈਕਿੰਗ ਕੀਤੀ ਜਾ ਰਹੀ ਸੀ।
ਇਹ ਖਬਰ ਵੀ ਪੜ੍ਹੋ : Ludhiana News: ਨੋਟਿਸਾਂ ਦੇ ਬਾਵਜੂਦ ਹੋ ਰਹੀ ਉਸਾਰੀ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
ਇਸ ਦੌਰਾਨ ਅਧਿਕਾਰੀਆਂ ਨੂੰ ਇੱਕ ਹਵਾਲਾਤੀ ਦੇ ਕਬਜ਼ੇ ’ਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ ਜੋ ਕਿ ਨਿਯਮਾਂ ਮੁਤਾਬਕ ਜ਼ੇਲ੍ਹ ਅੰਦਰ ਵਰਜਿਤ ਸਮੱਗਰੀ ਹੈ। ਉਨ੍ਹਾਂ ਦੱਸਿਆ ਕਿ ਹਵਾਲਾਤੀ ਦੀ ਪਹਿਚਾਣ ਸਿਮਰਨਜੀਤ ਸਿੰਘ ਵਾਸੀ ਜੋਸ਼ੀ ਨਗਰ ਹੈਬੋਵਾਲ ਕਲਾਂ (ਲੁਧਿਆਣਾ) ਵਜੋਂ ਹੋਈ ਹੈ। ਜਿਸ ਖਿਲਾਫ਼ ਕਾਰਵਾਈ ਲਈ ਪੁਲਿਸ ਨੂੰ ਲਿਖ ਦਿੱਤਾ ਗਿਆ ਹੈ। ਜਾਂਚਕਰਤਾ ਅਧਿਕਾਰੀ ਜਨਕ ਰਾਜ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਕੇਂਦਰੀ ਜ਼ੇਲ੍ਹ ਲੁਧਿਆਣਾ ਹਰਮਿੰਦਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਡਵੀਜਨ ਨੰਬਰ 7 ਵਿਖੇ ਸਿਮਰਨਜੀਤ ਸਿੰਘ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਤਫ਼ਤੀਸੀ ਉਪਰੰਤ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। Central Jail Ludhiana
Central Jail Ludhiana: ਕੇਂਦਰੀ ਜੇਲ੍ਹ ’ਚੋਂ ਪਾਬੰਦੀਸ਼ੁਦਾ ਸਮੱਗਰੀ ਬਰਾਮਦ, ਸੱਤ ਮਹੀਨਿਆਂ ਬਾਅਦ ਪਰਚਾ
Central Jail Ludhiana: ਲੁਧਿਆਣਾ (ਜਸਵੀਰ ਸਿੰਘ ਗਹਿਲ)। ਕੇਂਦਰੀ ਜੇਲ੍ਹ ਲੁਧਿਆਣਾ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਜ਼ਿਲ੍ਹੇ ਦੀ ਪੁਲਿਸ ਵੱਲੋਂ ਨਾਮਲੂਮ ਵਿਅਕਤੀਆਂ ਖਿਲਾਫ਼ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ਼ ਕੀਤਾ ਗਿਆ ਹੈ। ਮਾਮਲਾ ਜੇਲ੍ਹ ’ਚੋਂ ਸੱਤ ਮਹੀਨੇ ਪਹਿਲਾਂ ਅਚਾਨਕ ਕੀਤੀ ਗਈ ਚੈਕਿੰਗ ਦੌਰਾਨ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਹੋਣ ਦੇ ਅਧਾਰ ’ਤੇ ਦਰਜ਼ ਕੀਤਾ ਗਿਆ ਹੈ।
Read Also : Punjab News: ਨਵੇਂ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਤਿਆਰੀਆਂ ਮੁਕੰਮਲ, ਇਸ ਤਰ੍ਹਾਂ ਹੋਵੇਗਾ ਪ੍ਰੋਗਰਾਮ
ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਦੇਵ ਸਿੰਘ ਨੇ ਦੱਸਿਆ ਕਿ 22 ਅਪਰੈਲ 2024 ਨੂੰ ਅਧਿਕਾਰੀਆਂ ਵੱਲੋਂ ਅਚਾਨਕ ਕੇਂਦਰੀ ਜੇਲ੍ਹ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਜੇਲ੍ਹ ਦੀ ਹਦੂਦ ਵਿੱਚੋਂ ਚੈਕਿੰਗਕਰਤਾ ਅਧਿਕਾਰੀਆਂ ਨੂੰ ਲਵਾਰਸ ਹਾਲਤ ਵਿੱਚ ਵੱਖ-ਵੱਖ ਕੰਪਨੀਆਂ ਦੇ 9 ਮੋਬਾਇਲ ਫੋਨ ਤੇ 25 ਤੰਬਾਕੂ ਦੇ ਪੈਕੇਟ ਬਰਾਮਦ ਹੋਏ ਜੋ ਜੇਲ੍ਹ ਨਿਯਮਾਂ ਦੀ ਉਲੰਘਣਾ ਹੈ। ਇਸ ਲਈ ਨਾਮਲੂਮ ਵਿਅਕਤੀਆਂ ਖਿਲਾਫ਼ ਕਾਰਵਾਈ ਅਮਲ ’ਚ ਲਿਆਂਦੀ ਜਾਵੇ। Central Jail Ludhiana
ਥਾਣਾ ਡਵੀਜਨ ਨੰਬਰ 7 ਦੇ ਅਧਿਕਾਰੀ ਗੁਰਦਿਆਲ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੇ ਮੌਸੂਲ ਦੇ ਅਧਾਰ ’ਤੇ ਥਾਣਾ ਡਵੀਜਨ ਨੰਬਰ 7 ਵਿਖੇ ਨਾਮਲੂਮ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਸੱਤ ਮਹੀਨੇ ਪਹਿਲਾਂ ਜੇਲ੍ਹ ਅੰਦਰੋਂ ਪਾਬੰਦੀਸ਼ੁਦਾ ਮੋਬਾਇਲ ਤੇ ਨਸ਼ੀਲੇ ਪਦਾਰਥਾਂ ਦੀ ਹੋਈ ਬਰਾਮਦਗੀ ਦੇ ਅਧਾਰ ’ਤੇ ਰਜਿਸਟਰ ਕੀਤਾ ਗਿਆ ਹੈ, ਜਿਸ ’ਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ludhiana News: ADGP ਦੇ ਬਿਆਨਾਂ ’ਤੇ ਦੋ ਕੈਦੀਆਂ ਖਿਲਾਫ਼ ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜ਼ੇਲ੍ਹ) ਦੇ ਬਿਆਨਾਂ ’ਤੇ ਸਥਾਨਕ ਕੇਂਦਰੀ ਜੇਲ੍ਹ ’ਚ ਬੰਦ ਦੋ ਕੈਦੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸੀ ਅਫ਼ਸਰ ਜਨਕ ਰਾਜ ਨੇ ਦੱਸਿਆ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜ਼ੇਲ੍ਹ) ਕੁੰਵਰ ਵੀਰ ਪ੍ਰਤਾਪ ਸਿੰਘ ਐਸਪੀ (ਸਕਿਊਰਟੀ) ਪੰਜਾਬ ਵੱਲੋਂ ਭੇਜੇ ਗਏ ਪੱਤਰ ਨੰਬਰ-ਜੀਆਈਐਸ-3/4284 ਮਿਤੀ 30 ਮਈ 2024 ਸਮੇਤ 9 ਮਹੀਨੇ ਪਹਿਲਾਂ ਹੋਈ ਪੜਤਾਲ ਰਿਪੋਰਟ ਸੀਆਰਐੱਮ ਨੰਬਰ-35659 ਮਿਤੀ 28 ਦਸੰਬਰ 2023 ਉਨ੍ਹਾਂ ਨੂੰ ਪ੍ਰਾਪਤ ਹੋਇਆ।
Read This : Ludhiana News: ਜ਼ਮਾਨਤ ’ਤੇ ਆਇਆ ਵਿਅਕਤੀ ਤੇ ਉਸਦੇ ਸਾਥੀ 5 ਕਿੱਲੋ ਹੈਰੋਇਨ ਸਣੇ ਕਾਬੂ
ਜਿਸ ਦੇ ਅਧਾਰ ’ਤੇ ਜਗਤੇਜ ਸਿੰਘ ਵਾਸੀ ਡੱਲਾ ਕਲੋਨੀ ਦਲੌਦੀ (ਜ਼ਿਲ੍ਹਾ ਪਟਿਆਲਾ) ਤੇ ਮਨਜਿੰਦਰ ਸਿੰਘ ਵਾਸੀ ਪਿੰਡ ਰਾਮਗੜ੍ਹ (ਜ਼ਿਲ੍ਹਾ ਲੁਧਿਆਣਾ) ਖਿਲਾਫ਼ ਜ਼ੇਲ੍ਹ ਅੰਦਰ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ਼ ਕੀਤਾ ਗਿਆ ਹੈ ਜੋ ਉਸ ਸਮੇਂ ਕੇਂਦਰੀ ਜ਼ੇਲ੍ਹ ਲੁਧਿਆਣਾ ਵਿਖੇ ਬੰਦ ਸਨ। ਉਨ੍ਹਾਂ ਅੱਗੇ ਦੱਸਿਆ ਕਿ ਏਡੀਜੀਪੀ ਕੁੰਵਰ ਵੀਰ ਪ੍ਰਤਾਪ ਸਿੰਘ ਵੱਲੋਂ ਭੇਜੇ ਪੱਤਰ ਮੁਤਾਬਕ ਉਕਤਾਨ ਕੈਦੀਆਂ ਨੇ ਕੇਂਦਰੀ ਜ਼ੇਲ੍ਹ ਲੁਧਿਆਣਾ ’ਚ ਰਹਿੰਦੇ ਹੋਏ ਮੋਬਾਇਲ ਫੋਨਾਂ ਦੀ ਵਰਤੋਂ ਕੀਤੀ ਸੀ ਜੋ ਜੇਲ੍ਹ ਨਿਯਮਾਂ ਦੀ ਉਲੰਘਣਾ ਹੈ। Ludhiana News
Central Jail Ludhiana: ਕੇਂਦਰੀ ਜੇਲ੍ਹ ’ਚੋਂ ਹਵਾਲਾਤੀਆਂ ਕੋਲੋਂ 8 ਮੋਬਾਇਲ ਬਰਾਮਦ
(ਜਸਵੀਰ ਸਿੰਘ ਗਹਿਲ) ਲੁਧਿਆਣਾ। Central Jail Ludhiana : ਕੇਂਦਰੀ ਜੇਲ੍ਹ ਲੁਧਿਆਣਾ ਦੀ ਚੈਕਿੰਗ ਦੌਰਾਨ ਇੱਕ ਵਾਰ ਫਿਰ ਤੋਂ ਹਵਾਲਾਤੀਆਂ ਦੇ ਕਬਜ਼ੇ ’ਚੋਂ ਅੱਧੀ ਦਰਜਨ ਤੋਂ ਵੱਧ ਮੋਬਾਈਲ ਫੋਨ ਬਰਾਮਦ ਹੋਏ ਹਨ। ਇਸ ਵਾਰ ਵੱਖ-ਵੱਖ ਬੈਰਕਾਂ ’ਚੋਂ ਜੇਲ੍ਹ ਅਧਿਕਾਰੀਆਂ ਨੂੰ 8 ਮੋਬਾਈਲ ਫੋਨ ਮਿਲੇੇ ਹਨ। ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਦੌਲਤ ਰਾਮ ਦੀ ਸ਼ਿਕਾਇਤ ’ਤੇ 12 ਹਵਾਲਾਤੀਆਂ ਖਿਲਾਫ ਮੁਕੱਦਮਾ ਦਰਜ ਕਰ ਲਿਆ।
ਇਹ ਵੀ ਪੜ੍ਹੋ: New Delhi: ਮੇਰੇ ਖਿਲਾਫ ਈਡੀ-ਸੀਬੀਆਈ ਛਾਪੇਮਾਰੀ ਦੀ ਚੱਲ ਰਹੀ ਹੈ ਤਿਆਰੀ : ਰਾਹੁਲ
ਜਾਂਚ ਅਧਿਕਾਰੀ ਏਐਸਆਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਵਾਲਾਤੀ ਮਨਦੀਪ ਸਿੰਘ ਉਰਫ ਦੀਪੀ, ਕੁਲਵਿੰਦਰ ਰਾਮ ਉਰਫ ਕਿੰਦਾ, ਸੋਮਨਾਥ ਉਰਫ ਸੋਨੂ ਕਵਲਜੀਤ ਸਿੰਘ ਉਰਫ ਕਮਲ, ਕਰਮਜੀਤ ਸਿੰਘ ਉਰਫ ਕਰਮਾ, ਸੁਖਰਾਜ ਸਿੰਘ ਉਰਫ ਸੁੱਖਾ, ਸਰਵਣ ਸਿੰਘ ਉਰਫ ਗੱਬਰ ਸਿੰਘ, ਸਾਬਰ ਅਲੀ ਅਮਰਪਾਲ ਸਿੰਘ ਉਰਫ ਬੰਟੀ, ਕੁਲਦੀਪ ਸਿੰਘ ਉਰਫ ਦੀਪ, ਪ੍ਰਦੀਪ ਕੁਮਾਰ ਉਰਫ ਬਾਬਲਾ ਅਤੇ ਨਿਤਿਨ ਉਰਫ ਗੋਚਾ, ਵਜੋਂ ਹੋਈ ਹੈ। ਸਹਾਇਕ ਸੁਪਰਡੈਂਟ ਦੌਲਤ ਰਾਮ ਨੇ ਦੱਸਿਆ ਮੁਲਜ਼ਮਾਂ ਨੇ ਆਪਣੇ ਕੋਲ ਇਤਰਾਜ਼ਯੋਗ ਸਮੱਗਰੀ ਰੱਖ ਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ। ਅਧਿਕਾਰੀਆਂ ਦੇ ਮੁਤਾਬਕ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਲੁਧਿਆਣਾ (ਜਸਵੀਰ ਸਿੰਘ ਗਹਿਲ)। ਕੇਂਦਰੀ ਜੇਲ੍ਹ ਲੁਧਿਆਣਾ ’ਚੋਂ ਮੋਬਾਇਲ ਮਿਲਣ ਦੇ ਦੋਸ਼ਾਂ ਹੇਠ ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਵੱਲੋਂ 8 ਕੈਦੀਆਂ/ ਹਵਾਲਾਤੀਆਂ ਨੂੰ ਨਾਮਜਦ ਕੀਤਾ ਹੈ। ਇਹ ਕਾਰਵਾਈ ਪੁਲਿਸ ਵੱਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਅਮਲ ਵਿੱਚ ਲਿਆਂਦੀ ਗਈ ਹੈ। (Central Jail Ludhiana)
ਤਫ਼ਤੀਸੀ ਅਫ਼ਸਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਸੁਰਿੰਦਰਪਾਲ ਸਿੰਘ ਵੱਲੋਂ ਮੌਸੂਲ ਹੋਇਆ ਸੀ ਕਿ 7 ਜਨਵਰੀ ਨੂੰ ਤਲਾਸੀ ਮੁਹਿੰਮ ਦੌਰਾਨ ਵਿਸ਼ਾਲ ਸ਼ਰਮਾ, ਕਰਮਜੀਤ ਸਿੰਘ, ਸੁਖਦੇਵ ਸਿੰਘ ਅਤੇ ਅਮਰਪਾਲ ਸਿੰਘ ਦੇ ਕਬਜ਼ੇ ’ਚ ਵੱਖ ਵੱਖ ਕੰਪਨੀਆਂ ਦੇ 9 ਮੋਬਾਇਲ ਫੋਨ ਬਰਾਮਦ ਹੋਏ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਦੇ ਮੌਸੂਲ ਮੁਤਾਬਕ 9 ਜਨਵਰੀ ਨੂੰ ਤਲਾਸੀ ਮੁਹਿੰਮ ਦੌਰਾਨ ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਕਮਲਜੀਤ ਸਿੰਘ ਤੇ ਅਮਨਦੀਪ ਸਿੰਘ ਪਾਸੋਂ 6 ਮੋਬਾਇਲ ਫੋਨ ਜੋ ਕਿ ਵੱਖ-ਵੱਖ ਕੰਪਨੀਆਂ ਦੇ ਹਨ, ਮਿਲੇ।
Also Read : Patiala News : ਤਿੰਨ ਅਣਪਛਾਤਿਆਂ ਵੱਲੋਂ ਨੌਜਵਾਨ ਦਾ ਕਤਲ, ਖੋਹੀ ਗੱਡੀ ਕੁਝ ਦੂਰੀ ‘ਤੇ ਹੋਈ ਬਰਾਮਦ
ਉਕਤਾਨ ਜੇਲ੍ਹ ਅਧਿਕਾਰੀਆਂ ਅਨੁਸਾਰ ਮੋਬਾਇਲ ਫੋਨ ਜੇਲ੍ਹ ਅੰਦਰ ਵਰਜਿਤ ਹੈ। ਇਸ ਲਈ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਹੇਠ ਉਕਤ ਕੈਦੀ/ਹਵਾਲਾਤੀਆਂ ਵਿਰੁੱਧ ਦੋ ਵੱਖ ਵੱਖ ਮੁਕੱਦਮੇ ਦਰਜ਼ ਕੀਤੇ ਗਏ ਹਨ। ਜਿਕਰਯੋਗ ਹੈ ਕਿ ਲੰਘੇ ਕੱਲ੍ਹ ਵੀ 9 ਜਨਵਰੀ ਨੂੰ 13 ਮੋਬਾਇਲ ਮਿਲਣ ਦੇ ਮਾਮਲੇ ਵਿੱਚ 3 ਮਾਮਲੇ ਦਰਜ਼ ਕੀਤੇ ਗਏ ਹਨ।
ਕੇਂਦਰੀ ਜ਼ੇਲ੍ਹ ’ਚ ਬੰਦ ਦੋ ਹਵਾਲਾਤੀ ਮੋਬਾਇਲ ਜ਼ਰੀਏ ਕਰਵਾਉਂਦੇ ਨੇ ਨਸ਼ਾ ਸਪਲਾਈ
ਸਾਢੇ 4 ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਐੱਸਟੀਐਫ ਵੱਲੋਂ ਕਾਬੂ ਵਿਅਕਤੀ ਦਾ ਦਾਅਵਾ | Ludiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਪੈਸ਼ਲ ਟਾਸਕ ਫੋਰਸ ਲੁਧਿਆਣਾ ਵੱਲੋਂ ਸਾਢੇ ਚਾਰ ਕਿੱਲੋ ਹੈਰੋਇਨ ਸਮੇਤ ਕਾਬੂ ਕੀਤੇ ਗਏ ਇੱਕ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਕੇਂਦਰੀ ਜ਼ੇਲ੍ਹ ’ਚ ਬੈਠੇ ਦੋ ਹਵਾਲਾਤੀ ਫੋਨ ’ਤੇ ਤਾਲਮੇਲ ਜ਼ਰੀਏ ਉਸ ਨੂੰ ਹੈਰੋਇਨ ਸਪਲਾਈ ਕਰਵਾਉਂਦੇ ਹਨ। ਜਿਸ ਨੂੰ ਉਹ ਅੱਗੇ ਸਪਲਾਈ ਕਰਨ ਤੋਂ ਬਾਅਦ ਡਰੱਗ ਮਨੀ ’ਚੋਂ ਬਣਦਾ ਹਿੱਸਾ ਹਵਾਲਾਤੀਆਂ ਵੱਲੋਂ ਭੇਜੇ ਵਿਅਕਤੀਆਂ ਨੂੰ ਦਿੰਦਾ ਹੈ। ਇੰਸਪੈਕਟਰ ਹਰਬੰਸ ਸਿੰਘ ਇੰਚਾਰਜ ਐਸਟੀਐੱਫ਼ ਲੁਧਿਆਣਾ ਰੇਂਜ ਨੇ ਦੱਸਆ ਕਿ ਉਨਾਂ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਸਰੀਂਹ ਦਾ ਵਸਨੀਕ ਹਰਮਨਦੀਪ ਸਿੰਘ ਉਰਫ਼ ਦੀਪ ਪਿਛਲੇ ਕਾਫ਼ੀ ਸਮੇਂ ਤੋਂ ਹੈਰੋਇਨ ਵੇਚਣ ਦਾ ਧੰਦਾ ਕਰਦਾ ਆ ਰਿਹਾ ਹੈ। (Ludiana News)
ਅੱਜ ਉਸ ਨੇ ਆਪਣੀ ਹੌਂਡਾ ਸਿਟੀ ਕਾਰ ’ਤੇ ਭਾਰਤ ਨਗਰ ਚੌਂਕ ਵੱਲ ਨੂੰ ਹੈਰੋਇਨ ਦੀ ਸਪਲਾਈ ਦੇਣ ਜਾਣਾ ਹੈ। ਇੰਚਾਰਜ ਐਸਟੀਐੱਫ਼ ਦੱਸਿਆ ਕਿ ਮੁਖ਼ਬਰੀ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਉਕਤ ਖਿਲਾਫ਼ ਰੁੱਕਾ ਭੇਜ ਕੇ ਐਸਟੀਐੱਫ਼ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਵਾਇਆ ਗਿਆ ਅਤੇ ਇਤਲਾਹ ਮੁਤਾਬਕ ਉਕਤ ਨੂੰ ਥਾਣਾ ਮਾਡਲ ਟਾਊਨ ਤੋਂ ਹੌਂਡਾ ਸਿਟੀ ਕਾਰ ਸਮੇਤ ਕਾਬੂ ਕੀਤਾ ਗਿਆ ਅਤੇ ਦੇਵਿੰਦਰ ਕੁਮਾਰ ਉਪ ਕਪਤਨਾ ਪੁਲਿਸ ਸਪੈਸ਼ਲ ਟਾਸਕ ਫੋਰਸ ਦੀ ਹਾਜ਼ਰੀ ’ਚ ਹੌਂਡਾ ਸਿਟੀ ਕਾਰ ਦੀ ਡਿੱਗੀ ’ਚੋਂ 4 ਕਿੱਲੋ 500 ਗ੍ਰਾਮ ਹੈਰੋਇਨ ਤੇ ਡੈਸ ਬੋਰਡ ’ਚੋਂ 1.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਜੋ ਇਸ ਵੱਲੋਂ ਹੈਰੋਇਨ ਵੇਚ ਕੇ ਇਕੱਤਰ ਕੀਤੀ ਗਈ ਸੀ।
ਇਹ ਵੀ ਪੜ੍ਹੋ : ਜਲਵਾਯੂ ਤਬਦੀਲੀ ਖੇਤੀ ’ਤੇ ਮਾਰ
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਹਰਮਨਦੀਪ ਸਿੰਘ ਉਰਫ਼ ਦੀਪ ਨੇ ਮੰਨਿਆ ਕਿ ਉਹ ਕਾਰਾਂ ਨੂੰ ਆਨਲਾਇਨ ਖਰੀਦਣ-ਵੇਚਣ ਦਾ ਕੰਮ ਕਰਦਾ ਹੈ ਅਤੇ ਉਸ ਨੇ ਬਰਾਮਦ ਹੋਈ ਉਕਤ ਹੈਰੋਇਨ ਕੇਂਦਰੀ ਜ਼ੇਲ੍ਹ ’ਚ ਬੰਦ ਹਵਾਲਾਤੀ ਗੋਲਡੀ ਅਤੇ ਅਮਨਦੀਪ ਜੇਠੀ ਵੱਲੋਂ ਭੇਜੇ ਗਏ ਵਿਅਕਤੀਆਂ ਤੋਂ ਹਾਸਲ ਕੀਤੀ ਹੈ। ਜਿਸ ਨੂੰ ਉਕਤ ਹਵਾਲਾਤੀ ਜ਼ੇਲ੍ਹ ’ਚੋਂ ਚੱਲ ਰਹੇ ਮੋਬਾਇਲ ਫੋਨਾਂ ਰਾਹੀਂ ਆਪਣੇ ਬੰਦਿਆਂ ਤੋਂ ਇੱਧਰ-ਉੱਧਰ ਸਪਲਾਈ ਕਰਵਾਉਂਦੇ ਹਨ। (Ludiana News)
ਇੰਸਪੈਕਟਰ ਹਰਬੰਸ ਸਿੰਘ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਮੁਤਾਬਕ ਉਹ ਹੈਰੋਇਨ ਵੇਚਣ ਤੋਂ ਬਾਅਦ ਬਣਦਾ ਹਿੱਸਾ ਜ਼ੇਲ੍ਹ ’ਚ ਬੈਠੇ ਉਕਤਾਨ ਹਵਾਲਾਤੀਆਂ ਦੇ ਬੰਦਿਆਂ ਨੂੰ ਵੀ ਦਿੰਦਾ ਹੈ ਅਤੇ ਪਿਛਲੇ 3 ਸਾਲ ਤੋਂ ਹੈਰੋਇਨ ਦੀ ਸਪਲਾਈ ਦਾ ਧੰਦਾ ਕਰ ਰਿਹਾ ਹੈ। ਇੰਚਾਰਜ਼ ਐਸਟੀਐੱਫ਼ ਨੇ ਦੱਸਿਆ ਕਿ ਹਰਮਨਦੀਪ ਸਿੰਘ ਉਰਫ਼ ਦੀਪ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਉਸ ਤੋਂ ਹੈਰੋਇਨ ਸਪਲਾਈ ਦੇ ਮਾਮਲੇ ’ਚ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਹੈਰੋਇਨ ਸਪਲਾਈ ਦੀਆਂ ਤੰਦਾਂ ਨੂੰ ਤੋੜ ਨਸ਼ੇ ਦਾ ਸਮਾਜ ’ਚੋਂ ਖਾਤਮਾ ਕੀਤਾ ਜਾ ਸਕੇ। (Ludiana News)
ਲੁਧਿਆਣਾ ਦੀ ਕੇਂਦਰੀ ਜ਼ੇਲ੍ਹ ’ਚੋਂ 87 ਮੋਬਾਇਲ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਭਾਰੀ ਸੁਰੱਖਿਆ ਦੇ ਬਾਵਜੂਦ ਹਾਲ ਹੀ ’ਚ ਦੋ ਦਰਜ਼ਨ ਦੇ ਕਰੀਬ ਮੋਬਾਇਲ ਮਿਲਣ ਕਾਰਨ ਲੁਧਿਆਣਾ ਦੀ ਕੇਂਦਰੀ ਜ਼ੇਲ੍ਹ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਇੱਕ ਵਾਰ ਫ਼ਿਰ ਸਵਾਲਾਂ ਦੇ ਘੇਰੇ ’ਚ ਹੈ। ਭਾਵੇਂ ਸਬੰਧਿਤ ਜ਼ੇਲ੍ਹ ਅਧਿਕਾਰੀਆਂ ਵੱਲੋਂ ਜ਼ੇਲ੍ਹ ਦੀ ਸੁਰੱਖਿਆ ਦੇ ਦਮਗਜੇ ਮਾਰੇ ਜਾ ਰਹੇ ਹਨ ਪਰ ਬਾਵਜੂਦ ਇਸ ਦੇ ਜ਼ੇਲ੍ਹ ਅੰਦਰੋਂ ਮੋਬਾਇਲ ਤੇ ਹੋਰ ਪਾਬੰਦੀਸ਼ੁਦਾ ਸਮੱਗਰੀ ਮਿਲਣਾ ਚਿੰਤਾ ਦਾ ਵਿਸ਼ਾ ਹੈ। ਹਾਲ ਹੀ ’ਚ ਤਲਾਸ਼ੀ ਮੁਹਿੰਮ ਦੌਰਾਨ ਜ਼ੇਲ੍ਹ ਅਧਿਕਾਰੀਆਂ ਨੂੰ ਜ਼ੇਲ੍ਹ ਅੰਦਰੋਂ ਹਵਾਲਾਤੀ/ਕੈਦੀ ਜਾਂ ਲਵਾਰਿਸ ਹਾਲਤ ’ਚ 22 ਮੋਬਾਇਲ ਮਿਲੇ ਹਨ। ਜਿੰਨ੍ਹਾਂ ਦੀ ਜ਼ੇਲ੍ਹ ਅੰਦਰ ਵਰਤੋਂ ਕਰਨ ਦੇ ਦੋਸ਼ ’ਚ ਜ਼ੇਲ੍ਹ ਅਧਿਕਾਰੀਆਂ ਵੱਲੋਂ ਹਰ ਵਾਰ ਦੀ ਤਰਾਂ ਸਥਾਨਕ ਪੁਲਿਸ ਥਾਣੇ ’ਚ ਨਾਮਲੂਮ ਹਵਾਲਾਤੀ/ਕੈਦੀਆਂ ਵਿਰੁੱਧ ਮਾਮਲੇ ਦਰਜ਼ ਕਰਵਾ ਦਿੱਤੇ ਗਏ ਹਨ। (Central Jail Ludhiana)
ਇਹ ਪਹਿਲੀ ਵਾਰ ਨਹੀਂ ਹੋਇਆ ਜਦੋਂ ਜ਼ੇਲ੍ਹ ਅੰਦਰੋਂ ਮੋਬਾਇਲ ਮਿਲੇ ਹੋਣ ਤੇ ਮਾਮਲੇ ਦਰਜ਼ ਹੋਏ ਹੋਣ ਪਰ ਸੋਚਣ ਵਾਲੀ ਗੱਲ ਹੈ ਕਿ ਕੀ ਸਿਰਫ਼ ਮਾਮਲੇ ਦਰਜ਼ ਕਰਵਾਉਣ ਦੀ ਕਾਰਵਾਈ ਕੀਤੇ ਜਾਣ ਤੋਂ ਬਾਅਦ ਜੇਲ ਦੀ ਚਾਰਦੀਵਾਰੀ ਅੰਦਰੋਂ ਮੋਬਾਇਲ ਜਾਂ ਹੋਰ ਪਾਬੰਦੀਸ਼ੁਦਾ ਸਮੱਗਰੀ ਮਿਲਣ ਦੇ ਮਾਮਲੇ ਰੁਕੇ। ਜੇਕਰ ਨਹੀਂ ਰੁਕੇ ਤਾਂ ਫ਼ਿਰ ਥਾਣੇ ’ਚ ਮਾਮਲੇ ਦਰਜ਼ ਕਰਵਾ ਕੇ ਕੀਤੀ ਜਾਣ ਵਾਲੀ ਕਾਰਵਾਈ ਸਿਰਫ਼ ਤੇ ਸਿਰਫ਼ ਖਾਨਾਪੂਰਤੀ ਨਹੀਂ ਤਾਂ ਹੋਰ ਕੀ ਹੈ। ਪ੍ਰਾਪਤ ਵੇਰਵਿਆਂ ਮੁਤਾਬਕ ਚਾਲੂ ਮਹੀਨੇ ’ਚ 1 ਨਵੰਬਰ ਤੋਂ 22 ਨਵੰਬਰ ਤੱਕ 53 ਮਾਮਲੇ ਕੇਂਦਰੀ ਜੇਲ ਦੇ ਅਧਿਕਾਰੀਆਂ ਵੱਲੋਂ ਮੌਸ਼ੂਲ ਹੋਣ ’ਤੇ ਪੁਲਿਸ ਵੱਲੋਂ ਦਰਜ਼ ਕੀਤੇ ਗਏ ਹਨ। (Central Jail Ludhiana)
ਇਹ ਵੀ ਪੜ੍ਹੋ : ਹਰਿਆਣਾ ਟੈੱਟ ਸਬੰਧੀ ਆਈ ਵੱਡੀ ਅਪਡੇਟ
ਇੰਨ੍ਹਾਂ ਦਰਜ਼ ਮਾਮਲਿਆਂ ’ਚ ਪੁਲਿਸ ਵੱਲੋਂ ਹਵਾਲਾਤੀ/ਕੈਦੀ ਜਾਂ ਫ਼ਿਰ ਲਵਾਰਿਸ ਹਾਲਤ ’ਚ ਮੋਬਾਇਲ ਜਾਂ ਵਰਜਿਤ ਸਮੱਗਰੀ ਮਿਲਣ ਦੇ ਦੋਸ਼ਾਂ ਦਾ ਜ਼ਿਕਰ ਕੀਤਾ ਗਿਆ ਹੈ। ਉਕਤ ਦਰਜ਼ ਕੁੱਲ ਮਾਮਲਿਆਂ ’ਚ ਸਿਰਫ਼ 17 ਮਾਮਲਿਆਂ ਅੰਦਰ ਹੀ ਹਵਾਲਾਤੀਆਂ/ਕੈਦੀਆਂ ਨੂੰ ਨਾਮਜਦ ਕੀਤਾ ਗਿਆ ਹੈ। ਜਦਕਿ ਬਾਕੀ ’ਚ ਨਾਮਲੂਮ ਹਵਾਲਾਤੀ/ਕੈਦੀ ਖਿਲਾਫ਼ ਕਾਰਵਾਈ ਰਜ਼ਿਸਟਰ ਕੀਤੀ ਗਈ ਹੈ। ਚਾਲੂ ਮਹੀਨੇ ਦੀ 22 ਨਵੰਬਰ ਨੂੰ ਜ਼ੇਲ੍ਹ ਅਧਿਕਾਰੀਆਂ ਵੱਲੋਂ 3 ਮਾਮਲੇ ਦਰਜ਼ ਕਰਵਾਏ ਗਏ ਹਨ। ਜਿੰਨ੍ਹਾਂ ’ਚ ਲਵਾਰਿਸ ਹਾਲਤ ’ਚ ਜ਼ੇਲ੍ਹ ਅੰਦਰੋਂ 22 ਮੋਬਾਇਲ ਮਿਲਣ ਦਾ ਜ਼ਿਕਰ ਕਰਦਿਆਂ ਪੁਲਿਸ ਵੱਲੋਂ ਨਾਮਲੂਮ ਖਿਲਾਫ਼ ਪੁਲਿਸ ਕੇਸ ਦਰਜ਼ ਕੀਤੇ ਗਏ ਹਨ। (Central Jail Ludhiana)
ਇਹ ਵੀ ਪੜ੍ਹੋ : ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਨੇ ਦਿੱਤੀ ਖੁਸ਼ਖਬਰੀ, ਪ੍ਰੋਤਸ਼ਾਹਨ ਰਾਸ਼ੀ ਦਾ ਐਲਾਨ
ਜ਼ਿਕਰਯੋਗ ਹੈ ਕਿ ਦਰਜ਼ ਹੋਏ ਜ਼ਿਆਦਾਤਰ ਮਾਮਲਿਆਂ ’ਚ ਮੋਬਾਇਲ ਮਿਲਣ ਦੀਆਂ ਪਿਛਲੀਆਂ ਤਾਰੀਖਾਂ ਦਾ ਜ਼ਿਕਰ ਕੀਤਾ ਗਿਆ ਹੈ। ਜਦਕਿ ਜ਼ੇਲ੍ਹ ਅੰਦਰ ਕਥਿੱਤ ਰੋਜ਼ਾਨਾਂ ਵਾਂਗ ਬੈਰਕਾਂ ’ਤੇ ਹਵਾਲਾਤੀਆਂ/ਕੈਦੀਆਂ ਵੱਲੋਂ ਵਰਤੋ ਕੀਤੀਆਂ ਜਾਂਦੀਆਂ ਥਾਵਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਕਈ ਮਾਮਲਿਆਂ ਵਿੱਚ ਤਿੰਨ-ਤਿੰਨ ਦਿਨ ਪਹਿਲਾਂ ਦੀ ਤਾਰੀਖ ਨੂੰ ਵਰਜਿਤ ਸਮੱਗਰੀ ਮਿਲਣ ਦਾ ਜ਼ਿਕਰ ਵੀ ਕੀਤਾ ਹੋਇਆ ਹੈ। ਦੱਸ ਦਈਏ ਕਿ ਇੱਥੇ ਸਾਮਲ ਕੀਤੇ ਗਏ ਅੰਕੜੇ ਜ਼ਿਲ੍ਹਾ ਲੁਧਿਆਣਾ ਦੀ ਕਮਿਸ਼ਨਰੇਟ ਪੁਲਿਸ ਵੱਲੋਂ ਜਾਰੀ ਕੀਤੀਆਂ ਗਈਆਂ ਰਿਪੋਰਟਾਂ ਮੁਤਾਬਕ ਹਨ। (Central Jail Ludhiana)
22 ਦਿਨਾਂ ਦਾ ਵੇਰਵਾ | Central Jail Ludhiana
ਕੁੱਲ ਮਾਮਲੇ – 53
ਨਾਮਜਦ ਹਵਾਲਾਤੀ/ਕੈਦੀ – 46
ਮੋਬਾਇਲ – 87
ਹੈਰੋਇਨ – 12 ਗ੍ਰਾਮ
ਕਾਲੇ ਰੰਗ ਦਾ ਪਾਊਡਰ – 70 ਗ੍ਰਾਮ
ਨਸ਼ੀਲੀਆਂ ਗੋਲੀਆਂ – 3250
ਨਸ਼ੀਲਾ ਪਾਊਡਰ – 3 ਗ੍ਰਾਮ
ਕੇਂਦਰੀ ਜੇਲ੍ਹ ’ਚੋਂ ਹੈਰੋਇਨ ਤੇ ਮੋਬਾਇਲ ਬਰਾਮਦ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਅਕਸਰ ਹੀ ਸੁਰਖੀਆਂ ’ਚ ਰਹਿਣ ਵਾਲੀ ਕੇਂਦਰੀ ਜੇਲ ਲੁਧਿਆਣਾ (Central Jail Ludhiana) ਇੱਕ ਵਾਰ ਫ਼ਿਰ ਚਰਚਾ ’ਚ ਹੈ। ਜਿੱਥੇ ਲਵਾਰਿਸ ਹਾਲਤ ਵਿੱਚ ਹੈਰੋਇਨ ਅਤੇ ਹਵਾਲਾਤੀਆਂ ਪਾਸੋਂ ਮੋਬਾਇਲ ਬਰਾਮਦ ਹੋਏ ਹਨ। ਜਿਸ ਦੇ ਸਬੰਧ ’ਚ ਫ਼ਿਲਹਾਲ ਪੁਲਿਸ ਵੱਲੋਂ ਨਾਮਲੂਮ ਵਿਅਕਤੀ ਤੇ ਤਿੰਨ ਹਵਾਲਾਤੀਆਂ ਵਿਰੁੱਧ ਮਾਮਲੇ ਦਰਜ਼ ਕਰ ਲਏ ਹਨ।
ਥਾਣੇਦਾਰ ਜਨਕ ਰਾਜ ਮੁਤਾਬਕ ਕੇਂਦਰੀ ਜੇਲ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਵੱਲੋਂ ਮੌਸੂਲ ਹੋਇਆ ਸੀ ਕਿ 1 ਨਵੰਬਰ ਨੂੰ ਸ਼ਾਮ 6 ਵਜੇ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਜਿਉਂ ਹੀ ਜੇਲ ਅਧਿਕਾਰੀਆਂ ਦੀ ਹਾਜ਼ਰੀ ’ਚ ਕਰਮਚਾਰੀਆਂ ਵੱਲੋਂ ਜੇਲ ਦੇ ਬਾਥਰੂਮਾਂ ਦੀ ਤਲਾਸੀ ਗਈ ਤਾਂ ਉੱਥੋਂ ਲਵਾਰਿਸ ਹਾਲਤ ਵਿੱਚ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਨੂੰ ਕਿਸੇ ਨਾਮਲੂਮ ਹਵਾਲਾਤੀ/ਕੈਦੀ ਨੇ ਜੇਲ ਅੰਦਰ ਲਿਆ ਕੇ ਨਿਯਮਾਂ ਦੀ ਉਲੰਘਣਾ ਕੀਤੀ ਹੈ, ਇਸ ਲਈ ਨਾਮਲੂਮ ਵਿਅਕਤੀ ਖਿਲਾਫ਼ ਥਾਣਾ ਡਵੀਜਨ ਨੰਬਰ 7 ਵਿਖੇ ਮਾਮਲਾ ਦਰਜ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ:  Cobra ਸੱਪਾਂ ਦਾ ਜ਼ਹਿਰ ਵੇਚਣ ਦੇ ਮਾਮਲੇ ’ਚ Bigg Boss OTT-2 ਜੇਤੂ ਐਲਵਿਸ਼ ਯਾਦਵ ਸਮੇਤ 6 ਖਿਲਾਫ FIR
ਉਕਤ ਤੋਂ ਇਲਾਵਾ ਤਫ਼ਤੀਸੀ ਅਫ਼ਸਰ ਗੁਰਦਿਆਲ ਸਿੰਘ ਅਨੁਸਾਰ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਵੱਲੋਂ ਮੌਸੂਲ ਹੋਇਆ ਕਿ 28 ਤੇ 29 ਅਕਤੂਬਰ ਨੂੰ ਅਧਿਕਾਰੀਆਂ ਵੱਲੋਂ ਜੇਲ੍ਹ ਅੰਦਰ ਬੈਰਕਾਂ ਤੇ ਕੈਦੀਆਂ/ਹਵਾਲਾਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ ਤਿੰਨ ਹਵਾਲਾਤੀਆਂ ਪਾਸੋਂ ਵੱਖ-ਵੱਖ ਕੰਪਨੀਆਂ ਦੇ 3 ਮੋਬਾਇਲ ਫੋਨ ਸਮੇਤ ਸਿੰਮ ਤੇ ਬੈਟਰੀ ਬਰਾਮਦ ਹੋਏ। ਇਸ ਲਈ ਪੁਲਿਸ ਵੱਲੋਂ ਥਾਣਾ ਡਵੀਜਨ ਨੰਬਰ 7 ਵਿਖੇ ਵਿਸ਼ਾਲ ਗਿੱਲ ਉਰਫ ਜੈਕਬ, ਬਲਵਿੰਦਰ ਸਿੰਘ ਉਰਫ਼ ਬੱਲੂ ਤੇ ਰਜਿੰਦਰ ਸਿੰਘ ਹਵਾਲਾਤੀਆਂ ਖਿਲਾਫ਼ ਜੇਲ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਰਜਿਸਟਰ ਕੀਤੇ ਗਏ ਹਨ। (Central Jail Ludhiana)
ਸੈਂਟਰਲ ਜੇਲ ’ਚੋਂ ਮੋਬਾਇਲ ਮਿਲਣ ’ਤੇ ਮਾਮਲਾ ਦਰਜ਼ ਕਰਵਾ ਕੇ ਕੀਤੀ ਜਾ ਰਹੀ ਹੈ ਖਾਨਾਪੂਰਤੀ
ਦੋ ਦਿਨਾਂ ’ਚ ਮਿਲੇ 6 ਕੀਪੈਡ ਮੋਬਾਇਲ; 3 ਸਮੇਤ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ਼ | Central Jail Ludhiana
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸੈਂਟਰਲ ਜੇਲ ਲੁਧਿਆਣਾ (Central Jail Ludhiana) ਵਿੱਚੋਂ ਮੋਬਾਇਲ ਮਿਲਣ ਦਾ ਸ਼ਿਲਸਿਲਾ ਬਾਦਸਤੂਰ ਜਾਰੀ ਹੈ, ਜਿਸ ’ਚ ਜੇਲ ਅਧਿਕਾਰੀਆਂ ਵੱਲੋਂ ਹਵਾਲਾਤੀਆਂ/ਕੈਦੀਆਂ ਵਿਰੁੱਧ ਮਾਮਲੇ ਦਰਜ਼ ਕਰਵਾਕੇ ਖਾਨਾਪੂਰਤੀ ਕਰਦਿਆਂ ਟਾਇਮ ਟਪਾਇਆ ਜਾ ਰਿਹਾ ਹੈ। ਹਾਲ ਹੀ ਵਿੱਚ ਪਿਛਲੇ ਦੋ ਦਿਨਾਂ ਅੰਦਰ ਕੁੱਲ 6 ਮੋਬਾਇਲ ਜੇਲ ਅੰਦਰੋਂ ਬਰਾਮਦ ਹੋਏ ਹਨ। ਜਿੰਨਾਂ ਦੇ ਸਬੰਧ ’ਚ ਕਾਰਵਾਈ ਲਈ ਜੇਲ ਦੇ ਸਹਾਇਕ ਸੁਪਰਡੈਟ ਦੇ ਬਿਆਨਾਂ ’ਤੇ ਪੁਲਿਸ ਵੱਲੋਂ 3 ਹਵਾਲਾਤੀਆਂ ਸਮੇਤ ਨਾਮਲੂਮ ਹਵਾਲਾਤੀ ਵਿਰੁੱਧ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।
ਸਹਾਇਕ ਥਾਣੇਦਾਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਸੈਂਟਰਲ ਜੇਲ (Central Jail Ludhiana) ਦੇ ਸਹਾਇਕ ਸੁਪਰਡੈਂਟਡ ਸਤਨਾਮ ਸਿੰਘ ਵੱਲੋਂ ਮੌਸੂਲ ਹੋਇਆ ਕਿ ਉਨਾਂ ਦੁਆਰਾ ਜੇਲ ਅੰਦਰ 10 ਮਈ ਨੂੰ ਚੈਕਿੰਗ ਮੁਹਿੰਮ ਦੌਰਾਨ ਬਾਥਰੂਮਾਂ ਅਤੇ ਬੈਰਕ ਵਿੱਚੋਂ 3 ਕੀਪੈਡ ਮੋਬਾਇਲ ਲਵਾਰਿਸ ਹਾਲਤ ’ਚ ਮਿਲੇ। ਜੋ ਕਿ ਜੇਲ ਅੰਦਰ ਵਰਜਿਤ ਹੈ। ਉਨਾਂ ਕਿਹਾ ਕਿ ਜੇਲ ਅਧਿਕਾਰੀਆਂ ਅਨੁਸਾਰ ਜੇਲ ਅੰਦਰ ਮੋਬਾਇਲ ਰੱਖਣਾ ਜੇਲ ਨਿਯਮਾਂ ਦੀ ਉਲੰਘਣਾ ਹੈ। ਇਸ ਲਈ ਨਾਮਲੂਮ ਹਵਾਲਾਤੀ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਉਪਰਾਲਾ, ਹੁਣ ਪਹੁੰਚੇਗਾ ਟੇਲਾਂ ਤੱਕ ਨਹਿਰੀ ਪਾਣੀ
ਦੂਸਰੇ ਮਾਮਲੇ ਸਬੰਧੀ ਸਹਾਇਕ ਥਾਣੇਦਾਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟਡ ਸਤਨਾਮ ਸਿੰਘ ਵੱਲੋਂ ਮੁਤਾਬਕ ਉਨਾਂ ਦੁਆਰਾ 13 ਮਈ ਨੂੰ ਜੇਲ ਅੰਦਰ ਚੈਕਿੰਗ ਮੁਹਿੰਮ ਚਲਾਈ ਗਈ। ਜਿਸ ਦੌਰਾਨ ਰੋਬਿਨ ਕੁਮਾਰ ਉਰਫ਼ ਰੌਕੀ, ਵਿਸ਼ਾਲ ਕੁਮਾਰ ਤੇ ਅਜੈ ਕੁਮਾਰ ਵਾਸੀਆਨ ਹਵਾਲਾਤੀ ਕੇਂਦਰੀ ਜੇਲ ਲੁਧਿਆਣਾ ਪਾਸੋਂ 3 ਕੀਪੈਡ ਮੋਬਾਇਲ ਬਰਾਮਦ ਹੋਏ। ਅਜਿਹਾ ਕਰਕੇ ਉਕਤ ਨੇ ਜੇਲ ਨਿਯਮਾਂ ਦੀ ਅਣਦੇਖੀ ਕੀਤੀ ਹੈ। ਜਿਸ ਕਰਕੇ ਉਕਤ ਤਿੰਨੋਂ ਹਵਾਲਾਤੀਆਂ ਵਿਰੁੱਧ ਵੀ ਥਾਣਾ ਡਵੀਜਨ ਨੰਬਰ 7 ’ਚ ਮਾਮਲਾ ਦਰਜ਼ ਕੀਤਾ ਗਿਆ।
ਨਹੀ ਰੁਕ ਰਿਹਾ ਸੈਂਟਰਲ ਜੇਲ ਲੁਧਿਆਣਾ ’ਚੋਂ ਮੋਬਾਇਲ ਮਿਲਣ ਦਾ ਸਿਲਸਿਲਾ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸੈਂਟਰਲ ਜੇਲ ਲੁਧਿਆਣਾ (Central Jail Ludhiana) ’ਚੋਂ ਮੋਬਾਇਲ ਮਿਲਣ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਆਏ ਕੁੱਝ ਦਿਨਾਂ ਬਾਅਦ ਜੇਲ ਅੰਦਰੋਂ ਮੋਬਾਇਲ ਮਿਲਣ ਦੇ ਸਬੰਧ ’ਚ ਪੁਲਿਸ ਥਾਣਿਆਂ ਅੰਦਰ ਮਾਮਲੇ ਦਰਜ਼ ਹੋ ਰਹੇ ਹਨ। ਲੰਘੀ 9 ਅਪਰੈਲ ਨੂੰ ਵੀ ਜੇਲ ਅੰਦਰੋਂ 10 ਮੋਬਾਇਲ ਬਰਾਮਦ ਹੋਏ ਹਨ, ਜਿਸ ਦੇ ਸਬੰਧ ’ਚ ਪੁਲਿਸ ਨੇ ਨਾ ਮਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ ਮੌਸਮ ਵਿਭਾਗ ਵੱਲੋਂ ਮੀਂਹ ਦੀ ਫਿਰ ਚੇਤਾਵਨੀ, ਕਿਸਾਨਾਂ ਦੀ ਚਿੰਤਾ ਵਧੀ
ਏਐਸਆਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਸੈਂਟਰਲ ਜੇਲ ਲੁਧਿਆਣਾ ਦੇ ਸਹਾਇਕ ਸੁਪਰਡੈਂਟ ਗਗਨੀਪ ਸ਼ਰਮਾਂ ਵੱਲੋਂ ਮੌਸੂਲ ਹੋਇਆ ਕਿ ਤਲਾਸ਼ੀ ਮੁਹਿੰਮ ਦੌਰਾਨ ਜੇਲ ਅੰਦਰੋਂ ਲਵਾਰਿਸ ਹਾਲਤ ’ਚ 10 ਮੋਬਾਇਲ ਮਿਲੇ ਹਨ, ਜਿਸ ’ਤੇ ਡਵੀਜਨ ਨੰਬਰ 7 ’ਚ ਮਾਮਲਾ ਦਰਜ਼ ਕਰਕੇ ਕਾਰਵਾਈ ਆਰੰਭ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਸਹਾਇਕ ਸੁਪਰਡੈਂਟ ਗਗਨੀਪ ਸ਼ਰਮਾਂ ਮੁਤਾਬਕ ਜੇਲ ਅਧਿਕਾਰੀਆਂ ਵੱਲੋਂ 9 ਅਪਰੈਲ ਨੂੰ ਜੇਲ ਅੰਦਰ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ 10 ਮੋਬਾਇਲ ਫੋਨ ਜੋ ਵੱਖ- ਵੱਖ ਕੰਪਨੀਆਂ ਦੇ ਸਨ, ਲਵਾਰਿਸ ਹਾਲਤ ’ਚ ਬਰਾਮਦ ਹੋਏ ਜੋ ਜੇਲ ਨਿਯਮਾਂ ਦੀ ਉਲੰਘਣਾ ਹੈ। ਉਨਾਂ ਦੱਸਿਆ ਕਿ ਜੇਲ ਅੰਦਰ ਮੋਬਾਇਲ ਫੋਨ ਵਰਜ਼ਿਤ ਹੈ, ਇਸ ਲਈ ਸਹਾਇਕ ਸੁਪਰਡੈਂਟ ਗਗਨੀਪ ਸ਼ਰਮਾਂ ਵੱਲੋਂ ਮੌਸੂਲ ਹੋਣ ’ਤੇ ਨਾ- ਮਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ