District Magistrate - Sach Kahoon Punjabi

ਅਸਲਾਧਾਰਕ ਆਪਣੇ ਅਸਲਾ ਲਾਇਸੰਸ ਤੇ ਦੋ ਤੋਂ ਵੱਧ ਹਥਿਆਰ ਨਹੀਂ ਰੱਖ ਸਕਦਾ : ਜ਼ਿਲ੍ਹਾ ਮੈਜਿਸਟਰੇਟ
(ਰਜਨੀਸ਼ ਰਵੀ) ਫਾਜਿਲਕਾ। ਜ਼ਿਲ੍ਹਾ ਮੈਜਿਸਟਰੇਟ ਫਾਜਿਲਕਾ ਡਾ. ਸੇਨੂ ਦੁੱਗਲ ਆਈ.ਏ.ਐਸ ਨੇ ਦੱਸਿਆ ਕਿ ਨਵੇਂ ਸੋਧ ਆਰਮਜ ਐਕਟ-2019 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਮੂਹ ਅਸਲਾਧਾਰੀਆਂ (Arms Holder) ਨੂੰ ਕਿਹਾ ਕਿ ਕੋਈ ਵੀ ਅਸਲਾ ਲਾਇਸੰਸੀ 2 ਤੋਂ ਵੱਧ ਹਥਿਆਰ ਰੱਖਦਾ ਹੈ ਤਾਂ ਉਸਦਾ ਤੀਸਰਾ ਹਥਿਆਰ ਅਣ-ਅਧਿਕਾਰਤ ਮੰਨਿਆ ਜਾਵੇਗਾ।

ਇਹ ਵੀ ਪੜ੍ਹੋ : ਪੱਕੇ ਹੋਏ ਅਧਿਆਪਕਾਂ ਨੇ ਧਾਲੀਵਾਲ ਨੂੰ ਕੀਤਾ ਸਨਮਾਨਿਤ

ਉਨ੍ਹਾਂ ਦੱਸਿਆ ਕਿ ਫਾਜਿਲਕਾ ਜ਼ਿਲ੍ਹੇ ਵਿੱਚ ਜਿਨ੍ਹਾਂ ਅਸਲਾ ਲਾਇਸੰਸ ਧਾਰਕਾਂ ਵੱਲੋਂ ਆਪਣੇ ਅਸਲਾ ਲਾਇਸੰਸ ਤੇ 02 ਤੋਂ ਵੱਧ ਹਥਿਆਰ ਰੱਖੇ ਹੋਏ ਹਨ, ਉਹ ਆਪਣੇ ਅਸਲਾ ਲਾਇਸੰਸ ਤੋਂ ਤੀਜਾ ਹਥਿਆਰ ਤੁਰੰਤ ਡਲੀਟ/ਹਟਾਉਣ ਲਈ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਖੇ ਅਪਲਾਈ ਕਰਨ, ਜੇਕਰ ਕੋਈ ਅਸਲਾ ਲਾਇਸੈਂਸ ਧਾਰਕ ਆਪਣਾ ਵਾਧੂ ਹਥਿਆਰ ਅਸਲਾ ਲਾਇਸੰਸ ਤੋਂ ਡਲੀਟ ਨਹੀਂ ਕਰਵਾਉਂਦਾ ਤਾਂ ਉਸਦਾ ਇਹ ਹਥਿਆਰ ਨਜਾਇਜ਼ ਮੰਨਿਆ ਜਾਵੇਗਾ ਅਤੇ ਉਸਦੇ ਖਿਲਾਫ ਆਰਮ ਐਕਟ-2019 ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਹੁਣ ਦੁਕਾਨਾਂ ਖੁੱਲ੍ਹਣ ਦਾ ਸਮਾਂ ਸਵੇਰੇ 7 ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ : ਜ਼ਿਲ੍ਹਾ ਮੈਜਿਸਟਰੇਟ
ਦੁਕਾਨਾਂ ਖੁੱਲ੍ਹਣ ਲਈ ਮੁਕਰਰ ਕੀਤੇ ਦਿਨ ਪਹਿਲਾਂ ਦੀ ਤਰ੍ਹਾਂ ਹੀ ਰਹਿਣਗੇ ਅਤੇ ਜਾਰੀ ਹਦਾਇਤਾਂ ਵੀ ਬਰਕਰਾਰ ਰਹਿਣਗੀਆਂ

ਫ਼ਾਜ਼ਿਲਕਾ, (ਰਜਨੀਸ਼ ਰਵੀ) । ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਐਪੀਡੈਮਿਕ ਕੰਟਰੋਲ ਐਕਟ 1897 ਸੈਕਸ਼ਨ-2 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ 17 ਮਈ 2020 ਤੱਕ ਤਾਲਾਬੰਦੀ ਦੇ ਨਾਲ-ਨਾਲ ਕਰਫਿਊ ਵੀ ਜਾਰੀ ਰੱਖਿਆ ਹੈ। ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਵੱਖ-ਵੱਖ ਸ੍ਰੇਣੀ ਦੀਆਂ ਦੁਕਾਨਾਂ ਨੂੰ ਕਰਫਿਊ ਦੌਰਾਨ 50 ਫੀਸਦੀ ਸਟਾਫ ਨਾਲ ਖੋਲਣ ਦੀ ਢਿੱਲ ਦਿੱਤੀ ਗਈ ਸੀ। ਸ. ਸੰਧੂ ਨੇ ਦੱਸਿਆ ਕਿ ਇਸ ਤੋਂ ਪਹਿਲਾ ਜ਼ਿਲ੍ਹਾ ਫ਼ਾਜਿਲਕਾ ਵਿਚ ਵੱਖ-ਵੱਖ ਸ੍ਰੇਣੀ ਦੀਆਂ ਦੁਕਾਨਾਂ ਦਾ ਸਮਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਤੋਂ ਪ੍ਰਾਪਤ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਹੁਣ ਜ਼ਿਲ੍ਹੇ ਅੰਦਰ ਦੁਕਾਨਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 7 ਤੋਂ ਦੁਪਹਿਰ 3 ਵਜੇ ਤੱਕ ਨਿਸ਼ਚਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸ਼੍ਰੇਣੀ ਦੀਆਂ ਦੁਕਾਨਾਂ ਖੁੱਲ੍ਹਣ ਲਈ ਮੁਕਰਰ ਕੀਤੇ ਦਿਨ ਪਹਿਲਾਂ ਦੀ ਤਰ੍ਹਾਂ ਹੀ ਰਹਿਣਗੇ ਅਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਵੀ ਬਰਕਰਾਰ ਰਹਿਣਗੀਆਂ। ਜਿਲ੍ਹੇ ‘ਚ ਸਥਾਪਿਤ ਸਾਰੇ ਬੈਂਕ ਸਵੇਰੇ 9 ਤੋਂ ਲੈ ਕੇ 1 ਵਜੇ ਤੱਕ ਪਬਲਿਕ ਡਿਲਿੰਗ ਕਰਨਗੇ, ਉਸ ਤੋਂ ਬਾਅਦ ਉਹ ਲੋੜ ਅਨੁਸਾਰ ਬੈਂਕ ਦਾ ਕੰਮ ਕਰ ਸਕਦੇ ਹਨ।

ਲੀਡ ਬੈਂਕ ਮੈਨੇਜਰ ਇਹ ਕਾਰਵਾਈ ਯਕੀਨੀ ਬਣਾਉਣਗੇ। ਸਰਕਾਰ ਵੱਲੋਂ ਜਾਰੀ ਪੱਤਰ ਦੀ ਪਾਲਣਾ ਵਿਚ ਜਿਲ੍ਹੇ ‘ਚ ਸ਼ਰਾਬ ਦੇ ਸਮੂਹ ਠੇਕੇ ਸਵੇਰੇ 7 ਤੋਂ ਦੁਪਹਿਰ 3 ਵਜੇ ਤੱਕ ਹਦਾਇਤਾਂ ਅਨੁਸਾਰ ਖੁੱਲ੍ਹਣਗੇ। ਜੇਕਰ ਕਿਸੇ ਗ੍ਰਾਹਕ ਵੱਲੋਂ ਹੋਮ ਡਿਲੀਵਰੀ ਦੀ ਮੰਗ ਕੀਤੀ ਜਾਂਦੀ ਹੈ ਤਾਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਗ੍ਰਾਹਕ ਨੂੰ ਹੋਮ ਡਿਲੀਵਰੀ ਵੀ ਇਸ ਸਸੇਂ ਦੌਰਾਨ ਕੀਤੀ ਜਾ ਸਕਦੀ ਹੈ। ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਫ਼ਾਜ਼ਿਲਕਾ ਇਹ ਕਾਰਵਾਈ ਯਕੀਨੀ ਬਣਾਉਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹਾ ਵਿੱਚ ਸਰੋਂ ਦੀ ਕਟਾਈ ਕਰਨ ਲਈ ਢਿੱਲ ਦਿੱਤੀ
ਸਮੂਹ ਜਿੰਮੀਦਾਰ ਸਰੋਂ ਦੀ ਫਸਲ ਦੀ ਕਟਾਈ ਪਿੰਡ ਦੇ ਖੇਤ ਮਜ਼ਦੂਰਾਂ ਕੋਲੋ ਕਰਵਾਉਣਾ ਯਕੀਨੀ ਬਣਾਉਣਗੇ-ਅਰਵਿੰਦ ਪਾਲ ਸਿੰਘ ਸੰਧੂ

ਫਾਜ਼ਿਲਕਾ, (ਰਜਨੀਸ਼ ਰਵੀ) ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ 19 (ਕੋਰੋਨਾ ਵਾਇਰਸ) ਦੀ ਰੋਕਥਾਮ ਲਈ 31 ਮਾਰਚ 2020 ਤੱਕ ਕਰਫਿਊ ਦੇ ਦਿੱਤੇ ਆਦੇਸ਼ਾਂ ਤਹਿਤ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਫ਼ਾਜਿਲਕਾ ਜਿਲੇ੍ਹ ਵਿੱਚ ਇਸ ਸਮੇਂ ਸਰੋਂ ਦੀ ਫਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਜਿਸ ਦੀ ਕਟਾਈ ਹੋਣੀ ਬਾਕੀ ਹੈ, ਅਗਰ ਇਸ ਸਮੇਂ ਸਰੋਂ ਦੀ ਕਟਾਈ ਨਹੀਂ ਹੁੰਦੀ ਤਾਂ ਸਰੋਂ ਦੀ ਫਸਲ ਖਰਾਬ ਹੋ ਸਕਦੀ ਹੈ। ਜਿਸ ਨਾਲ ਜਿੰਮੀਦਾਰਾਂ ਦਾ ਵਿੱਤੀ ਨੁਕਸਾਨ ਹੋਵੇਗਾ। ਉਨ੍ਹਾਂ ਸਰੋਂ ਦੀ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਫ਼ਾਜ਼ਿਲਕਾ ਜ਼ਿਲੇ੍ਹ ਵਿੱਚ ਸਰੋਂ ਦੀ ਕਟਾਈ ਕਰਨ ਲਈ ਢਿੱਲ ਦਿੱਤੀ ਹੈ ਤਾਂ ਜੋ ਸਰੋਂ ਦੀ ਫਸਲ ਦੀ ਸਾਂਭ-ਸੰਭਾਲ ਹੋ ਸਕੇ।

ਉਨ੍ਹਾਂ ਹੁਕਮ ’ਚ ਫ਼ਾਜ਼ਿਲਕਾ ਜ਼ਿਲੇ੍ਹ ਦੇ ਸਮੂਹ ਜਿੰਮੀਦਾਰਾਂ ਨੂੰ ਹਦਾਇਤ ਕੀਤੀ ਕਿ ਸਰੋਂ ਦੀ ਫਸਲ ਦੀ ਕਟਾਈ ਪਿੰਡ ਦੇ ਖੇਤ ਮਜ਼ਦੂਰਾਂ ਕੋਲੋ ਹੀ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸਮੂਹ ਜਿੰਮੀਦਾਰ ਇਹ ਵੀ ਯਕੀਨੀ ਬਣਾਉਣਗੇ ਕਿ ਸਰੋਂ ਦੀ ਕਟਾਈ ਸਮੇਂ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹਰੇਕ ਖੇਤ ਮਜਦੂਰ ਆਪਸ ਵਿੱਚ ਸਮਾਜਿਕ ਦੂਰੀ ਬਣਾਈ ਰੱਖੇਗਾ ਤਾਂ ਜੋ ਕੋਰੋਨਾ ਮਹਾਮਾਰੀ ਤੋਂ ਬੱਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿਸੇ ਵੀ ਜਿੰਮੀਦਾਰ/ਖੇਤ ਮਜਦੂਰ ਵੱਲੋਂ ਆਦੇਸ਼ਾਂ ਦੀ ਉਲੰਘਣਾ ਨਾ ਕੀਤੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।