Senior Congress leader - Sach Kahoon Punjabi

Bharat Bhushan Ashu: ਆਸ਼ੂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾਈ
ਲੁਧਿਆਣਾ (ਜਸਵੀਰ ਸਿੰਘ ਗਹਿਲ)। Bharat Bhushan Ashu : ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ। ਈਡੀ ਦੀ ਟੀਮ ਨੇ ਆਸ਼ੂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਹ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਸੀ। ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ 1 ਅਗਸਤ ਨੂੰ ਸਵੇਰੇ ਈਡੀ ਦਫਤਰ ਪਹੁੰਚਿਆ। ਉਸ ਤੋਂ ਸ਼ਾਮ ਤੱਕ ਲਗਾਤਾਰ ਜਲੰਧਰ ਈਡੀ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਆਸ਼ੂ ਖਿਲਾਫ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ।

Read This : Ludhiana News: ‘ਆਪ’ ਵਿਧਾਇਕ ਨੇ ਮੁੱਖ ਮੰਤਰੀ ਤੇ ਖੁਦ ਦੇ ਨਾਂਅ ਵਾਲੇ ਨੀਂਹ ਪੱਥਰ ਨੂੰ ਢਾਹਿਆ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ’ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ।ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ, ਜਿਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। Bharat Bhushan Ashu

ਸੀਨੀਅਰ ਕਾਂਗਰਸੀ ਆਗੂ ਡਾ. ਦੀਪ ਦੀ ਗੋਲੀ ਲੱਗਣ ਨਾਲ ਮੌਤ
ਸੀਨੀਅਰ ਕਾਂਗਰਸੀ ਆਗੂ ਡਾ. ਦੀਪ ਦੀ ਗੋਲੀ ਲੱਗਣ ਨਾਲ ਮੌਤ

ਸ਼ੇਰਪੁਰ (ਰਵੀ ਗੁਰਮਾ) ਕਸਬਾ ਸ਼ੇਰਪੁਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਫਾਇਨਾਂਸ ਦਾ ਕਾਰੋਬਾਰ ਕਰਦੇ ਡਾ. ਕੇਸਰ ਸਿੰਘ ਦੀਪ (62) ਦੀ ਅੱਜ ਸਵੇਰੇ ਆਪਣੇ ਲਾਇਸੈਂਸੀ ਰਿਵਾਲਵਰ ਦੀ ਸਫਾਈ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ ਜਾਣਕਾਰੀ ਅਨੁਸਾਰ ਡਾਕਟਰ ਦੀਪ ਸਵੇਰ ਸਮੇਂ ਆਪਣੇ ਲਾਇਸੰਸੀ ਰਿਵਾਲਵਰ ਦੀ ਘਰ ਅੰਦਰ ਹੀ ਸਫਾਈ ਕਰ ਰਹੇ ਸਨ ਕਿ ਅਚਾਨਕ ਉਸ ‘ਚੋਂ ਗੋਲੀ ਚੱਲਣ ਨਾਲ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਏ  ਜਿਨ੍ਹਾਂ ਨੂੰ ਤੁਰੰਤ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਧੂਰੀ ਵਿਖੇ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਇਸ ਸਬੰਧੀ ਥਾਣਾ ਸ਼ੇਰਪੁਰ ਦੇ ਇੰਚਾਰਜ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੇਸਰ ਸਿੰਘ ਦੀਪ ਦੇ ਸਪੁੱਤਰ ਅਮਰਦੀਪ ਸਿੰਘ ਵੱਲੋਂ ਲਿਖਵਾਏ ਬਿਆਨਾਂ ‘ਤੇ ਥਾਣਾ ਸ਼ੇਰਪੁਰ ਵਿਖੇ 174 ਦੀ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ

ਉਨ੍ਹਾਂ ਦੱਸਿਆ ਕਿ ਲਾਸ਼ ਦਾ ਸਿਵਲ ਹਸਪਤਾਲ ਧੂਰੀ ਵਿਖੇ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ  ਡਾ. ਦੀਪ ਦੀ ਮੌਤ ‘ਤੇ ਜ਼ਿਲ੍ਹਾ ਸੰਗਰੂਰ ਤੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ , ਜ਼ਿਲ੍ਹਾ ਬਰਨਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਸ. ਕੇਵਲ ਸਿੰਘ ਢਿੱਲੋਂ ਪਰਿਵਾਰ ਵੱਲੋਂ , ਹਲਕਾ ਧੂਰੀ ਦੇ ਵਿਧਾਇਕ ਦਲਬੀਰ ਸਿੰਘ ਗੋਲਡੀ ਖੰਘੂੜਾ , ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ , ਕਾਮਰੇਡ ਸੁਖਦੇਵ ਸਿੰਘ ਬੜੀ ਪ੍ਰਧਾਨ ਲੋਕ ਮੰਚ ਪੰਜਾਬ, ਸੁਨੀਲ ਗੋਇਲ ਸ਼ੈਲੀ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਮਾਰਕੀਟ ਕਮੇਟੀ ਸ਼ੇਰਪੁਰ ਦੇ ਮੈਂਬਰ ਜਸਮੇਲ ਸਿੰਘ ਬੜੀ, ਰਾਮਦਾਸ ਬਿੱਟੂ , ਭਰਤ ਸੁਨਾਮ, ਸਰਪੰਚ ਰਣਜੀਤ ਸਿੰਘ ਧਾਲੀਵਾਲ, ਚਮਕੌਰ ਸਿੰਘ ਭੋਲਾ ਟਿੱਬਾ , ਯੂਥ ਕਾਂਗਰਸੀ ਆਗੂ ਸਤਿੰਦਰ ਪਾਲ ਸੋਨੀ , ਰਕੇਸ਼ ਕੁਮਾਰ ਬੀ ਕੇ ਓ, ਐੱਸ ਡੀ ਓ ਭੋਲਾ ਸਿੰਘ, ਸੂਬੇਦਾਰ ਮੇਜਰ ਹਰਜੀਤ ਸਿੰਘ ਪ੍ਰਧਾਨ ਸਾਬਕਾ ਸੈਨਿਕ ਲੀਗ , ਹਰਬੰਸ ਸਿੰਘ ਸਲੇਮਪੁਰ, ਨਰਿੰਦਰ ਸਿੰਘ ਕਾਲਾਬੂਲਾ, ਨਿਰਭੈ ਸਿੰਘ ਹੇੜੀਕੇ ,ਪ੍ਰੈੱਸ ਕਲੱਬ ਸ਼ੇਰਪੁਰ , ਸਾਹਿਤ ਸਭਾ ਸ਼ੇਰਪੁਰ, ਲਾਇਨਜ਼ ਕਲੱਬ ਸ਼ੇਰਪੁਰ ਆਦਿ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।